2 Samuel 13 - PUNJABI (Tamil)
1 ਅਮਨੋਨ ਅਤੇ ਤਾਮਾਰ ਅਬਸ਼ਾਲੋਮ ਦਾਊਦ ਦੇ ਪੁੱਤਰਾਂ ਵਿੱਚੋਂ ਇੱਕ ਸੀ। ਉਸ ਦੀ ਭੈਣ ਦਾ ਨਾਂ ਤਾਮਾਰ ਸੀ। ਤਾਮਾਰ ਬੜੀ ਹੀ ਸੋਹਣੀ ਸੀ। ਉਸ ਦੇ ਹੋਰਾਂ ਪੁੱਤਰਾਂ ਵਿੱਚੋਂ, ਅਮਨੋਨ ਨੇ ਤਾਮਾਰ ਦੀ ਲਾਲਸਾ ਕੀਤੀ।இதற்குப்பின்பு தாவீதின் குமாரனாகிய அப்சலோமுக்குத் தாமார் என்னும் பேருள்ள சவுந்தரியமுள்ள சகோதரி இருந்தாள்; அவள்மேல் தாவீதின் குமாரன் அம்னோன் மோகம்கொண்டான்.
2 ਅਮਨੋਨ ਆਪਣੀ ਭੈਣ ਤਾਮਾਰ ਨੂੰ ਪਿਆਰ ਕਰਦਾ ਸੀ ਅਤੇ ਉਸਦੀ ਲਾਲਸਾ ਕਰਕੇ ਬਹੁਤ ਨਿਰਾਸ਼ ਹੋ ਗਿਆ। ਉਹ ਵਿਆਹੀ ਹੋਈ ਨਹੀਂ ਸੀ ਜਾਂ ਉਸ ਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਹੀਂ ਬਣਾਏ ਸਨ। ਉਹ ਤਾਮਾਰ ਬਾਰੇ ਇੰਨਾ ਜ਼ਿਆਦਾ ਸੋਚਦਾ ਸੀ, ਕਿ ਉਸ ਨੇ ਬਿਮਾਰ ਹੋਣ ਦਾ ਢੋਂਗ ਕਰਨ ਦੀ ਵਿਉਂਤ ਬਣਾਈ।தன் சகோதரியாகிய தாமாரினிமித்தம் ஏக்கங்கொண்டு வியாதிப்பட்டான்; அவள் கன்னியாஸ்திரீயாயிருந்தாள்; அவளுக்குப் பொல்லாப்புச் செய்ய, அம்னோனுக்கு வருத்தமாய்க் கண்டது.
3 ਦਾਊਦ ਦੇ ਭਰਾ ਸਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ। ਯੋਨਾਦਾਬ ਬੜਾ ਚਤੁਰ ਮਨੁੱਖ ਸੀ।அம்னோனுக்குத் தாவீதுடைய தமையன் சிமியாவின் குமாரனாகிய யோனதாப் என்னும் பேருள்ள ஒரு சிநேகிதன் இருந்தான்; அந்த யோனதாப் மகா தந்திரவாதி.
4 ਯੋਨਾਦਾਬ ਨੇ ਅਮਨੋਨ ਨੂੰ ਕਿਹਾ, “ਤੂੰ ਪਾਤਸ਼ਾਹ ਦਾ ਪੁੱਤਰ ਹੈਂ, ਪਰ ਕੀ ਗੱਲ ਹੈ ਕਿ ਤੂੰ ਦਿਨ ਬਰ ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਤੁਹਾਡੇ ਘਰ ਖਾਣ-ਪੀਣ ਦੀ ਕੋਈ ਘਾਟ ਨਹੀਂ ਫ਼ਿਰ ਤੂੰ ਕਿਉਂ ਕਮਜ਼ੋਰ ਹੁੰਦਾ ਜਾ ਰਿਹਾ ਹੈਂ? ਮੈਨੂੰ ਇਸਦੀ ਵਜਾਹ ਦੱਸ।” ਅਮਨੋਨ ਨੇ ਯੋਨਾਦਾਬ ਨੂੰ ਆਖਿਆ, “ਮੈਂ ਤਾਮਾਰ ਨੂੰ ਪਿਆਰ ਕਰਦਾ ਹਾਂ ਪਰ ਉਹ ਮੇਰੇ ਸੋਤੇਲੇ ਭਰਾ ਅਬਸ਼ਾਲੋਮ ਦੀ ਸੱਕੀ ਭੈਣ ਹੈ।”அவன் இவனைப் பார்த்து: ராஜகுமாரனாகிய நீ, நாளுக்குநாள் எதினால் இப்படி மெலிந்துபோகிறாய், எனக்குச்சொல்லமாட்டாயா என்றான். அதற்கு அம்னோன்: என் சகோதரன் அப்சலோமின் சகோதரியாகிய தாமாரின்மேல் நான் ஆசைவைத்திருக்கிறேன் என்றான்.
5 ਯੋਨਾਦਾਬ ਨੇ ਅਮਨੋਨ ਨੂੰ ਕਿਹਾ, “ਤੂੰ ਮੰਜੇ ਤੇ ਜਾਕੇ ਲੰਮਾ ਪੈ ਕੇ ਇੰਝ ਵਿਖਾਵਾ ਕਰ ਕਿ ਜਿਵੇਂ ਤੂੰ ਬੜਾ ਬਿਮਾਰ ਹੈਂ। ਫ਼ਿਰ ਤੇਰਾ ਪਿਤਾ ਤੇਰੀ ਖਬਰ ਲੈਣ ਆਵੇਗਾ ਤਾਂ ਤੂੰ ਉਸ ਨੂੰ ਕਹਿ ਦੇਵੀਂ, ‘ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਪਰਵਾਨਗੀ ਦੇਵੋ ਕਿ ਉਹ ਆਵੇ ਅਤੇ ਆਕੇ ਮੈਨੂੰ ਰੋਟੀ ਖੁਆਵੇ ਅਤੇ ਉਹ ਮੇਰੇ ਸਾਹਮਣੇ ਭੋਜਨ ਤਿਆਰ ਕਰੇ, ਜੋ ਮੈਂ ਵੇਖਾਂ ਅਤੇ ਉਸ ਦੇ ਹੀ ਹੱਥੋਂ ਖਾਵਾਂ।’”அப்பொழுது யோனதாப் அவனைப்பார்த்து: நீ வியாதிக்காரனைப்போல உன்படுக்கையின்மேல் படுத்துக்கொள்; உன்னைப் பார்க்கிறதற்கு உன் தகப்பனார் வரும்போது, நீ, என் சகோதரியாகிய தாமார் வந்து, எனக்குப் போஜனம்கொடுத்து, அவள் கையினாலே சாப்பிடும்படிக்கு நான் பார்க்க, என் கண்களுக்கு முன்பாக உட்காரும்படி தயவுசெய்யவேண்டும் என்று சொல் என்றான்.
6 ਤਦ ਅਮਨੋਨ ਮੰਜੇ ਤੇ ਲੰਮਾ ਪੈਕੇ ਬਿਮਾਰ ਹੋਣ ਦਾ ਢੋਂਗ ਕਰਨ ਲੱਗਾ। ਦਾਊਦ ਪਾਤਸ਼ਾਹ ਅਮਨੋਨ ਦੀ ਖਬਰ ਲੈਣ ਲਈ ਉਸ ਕੋਲ ਆਇਆ ਤਾਂ ਅਮਨੋਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਕਿਰਪਾ ਕਰਕੇ ਮੇਰੀ ਭੈਣ ਤਾਮਾਰ ਨੂੰ ਅੰਦਰ ਆਉਣ ਦੇਵੋ ਅਤੇ ਉਸ ਨੂੰ ਮੇਰੇ ਸਾਹਮਣੇ ਮੇਰੇ ਲਈ ਦੋ ਰੋਟੀਆਂ ਬਨਾਉਣ ਦੇਵੋ। ਤਦ ਮੈਂ ਉਸ ਨੂੰ ਬਣਾਉਂਦਿਆਂ ਵੇਖਾਂਗਾ, ਖਾਵਾਂਗਾ ਅਤੇ ਰਾਜ਼ੀ ਹੋ ਜਾਵਾਂਗਾ।”அப்படியே அம்னோன் வியாதிக்காரன்போல் படுத்துக்கொண்டு, ராஜா தன்னைப் பார்க்கவந்தபோது, ராஜாவை நோக்கி: என் சகோதரியாகிய தாமார் வந்து நான் அவள் கையினாலே சாப்பிடும்படிக்கு, என் கண்களுக்கு முன்பாக இரண்டு நல்ல பணியாரங்களைப் பண்ணும்படி உத்தரவு கொடுக்கவேண்டும் என்றான்.
7 ਦਾਊਦ ਨੇ ਤਾਮਾਰ ਦੇ ਘਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਤਾਮਾਰ ਨੂੰ ਕਿਹਾ, “ਜਾਓ ਆਪਣੇ ਭਰਾ ਅਮਨੋਨ ਦੇ ਘਰ ਜਾਕੇ ਉਸ ਲਈ ਭੋਜਨ ਤਿਆਰ ਕਰੋ।”அப்பொழுது தாவீது, வீட்டுக்குத் தாமாரிடத்தில் ஆள் அனுப்பி, நீ உன் சகோதரனாகிய அம்னோன் வீட்டுக்குப்போய், அவனுக்கு சமையல் பண்ணிக்கொடு என்று சொல்லச்சொன்னான்.
8 ਤਾਮਾਰ ਦਾ ਅਮਨੋਨ ਲਈ ਭੋਜਨ ਤਿਆਰ ਕਰਨਾ ਤਾਂ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਗਈ। ਅਮਨੋਨ ਬਿਸਤਰ ਤੇ ਪਿਆ ਸੀ। ਤਾਮਾਰ ਨੇ ਕੁਝ ਆਟਾ ਲਿਆ, ਉਸ ਦੇ ਪੇੜੇ ਬਣਾਏ ਅਤੇ ਫ਼ਿਰ ਉਸਦੀ ਰੋਟੀ ਬਣਾਈ, ਇਹ ਸਭ ਕੁਝ ਉਸ ਨੇ ਅਮਨੋਨ ਦੇ ਸਾਹਮਣੇ ਕੀਤਾ।தாமார் தன் சகோதரனாகிய அம்னோன் படுத்துக்கொண்டிருக்கிற வீட்டுக்குப் போய், மாவெடுத்துப் பிசைந்து, அவன் கண்களுக்கு முன்பாகத் தட்டி பணியாரங்களைச் சுட்டு,
9 ਫ਼ਿਰ ਉਸ ਨੇ ਤਵੇ ਤੋਂ ਰੋਟੀ ਲਾਹ ਕੇ ਉਸ ਨੂੰ ਪਲੇਟ ਵਿੱਚ ਪਾਕੇ ਅਮਨੋਨ ਅੱਗੇ ਲਿਆਈ ਪਰ ਅਮਨੋਨ ਨੇ ਖਾਣ ਤੋਂ ਇਨਕਾਰ ਕੀਤਾ। ਅਮਨੋਨ ਨੇ ਆਪਣੇ ਨੌਕਰਾਂ ਨੂੰ ਬਾਹਰ ਜਾਣ ਦਾ ਹੁਕਮ ਦਿੱਤਾ ਅਤੇ ਕਿਹਾ, “ਇੱਥੋਂ ਬਾਹਰ ਚੱਲੇ ਜਾਵੋ ਅਤੇ ਮੈਨੂੰ ਇੱਕਲਿਆਂ ਰਹਿਣ ਦੇਵੋ।” ਤਾਂ ਉਸ ਦੇ ਸਾਰੇ ਸੇਵਕ ਕਮਰੇ ਵਿੱਚੋਂ ਬਾਹਰ ਹੋ ਗਏ।சட்டியை எடுத்து, அவனுக்கு முன்பாக அவைகளை வைத்தாள்; ஆனாலும் அவன் சாப்பிடமாட்டேன் என்றான்; பின்பு அம்னோன் எல்லாரும் என்னைவிட்டு வெளியே போகட்டும் என்றான்; எல்லாரும் அவனை விட்டு வெளியே போனார்கள்.
10 ਅਮਨੋਨ ਦੁਆਰਾ ਤਾਮਾਰ ਦਾ ਬਲਾਤਕਾਰ ਤਦ ਅਮਨੋਨ ਨੇ ਤਾਮਾਰ ਨੂੰ ਕਿਹਾ, “ਤੂੰ ਭੋਜਨ ਮੇਰੇ ਸੌਣ ਵਾਲੇ ਕਮਰੇ ਵਿੱਚ ਲਿਆ ਕੇ ਮੈਨੂੰ ਉੱਥੇ ਆਕੇ ਖੁਆ।” ਤਾਂ ਤਾਮਾਰ ਨੇ ਜਿਹੜਾ ਭੋਜਨ ਭਰਾ ਲਈ ਤਿਆਰ ਕੀਤਾ ਸੀ, ਉਹ ਆਪਣੇ ਭਰਾ ਦੇ ਸੌਣ ਕਮਰੇ ਵਿੱਚ ਲੈ ਗਈ।அப்பொழுது அம்னோன் தாமாரைப்பார்த்து: நான் உன் கையினாலே சாப்பிடும்படிக்கு, அந்தப் பலகாரத்தை அறைவீட்டிலே கொண்டுவா என்றான்; அப்படியே தாமார் தான் செய்த பணியாரங்களை அறைவீட்டில் இருக்கிற தன் சகோதரனாகிய அம்னோனிடத்தில் கொண்டுபோனாள்.
11 ਉਸ ਨੇ ਆਪਣੇ ਹੱਥੀਂ ਅਮਨੋਨ ਨੂੰ ਖੁਆਣਾ ਸ਼ੁਰੂ ਕੀਤਾ ਪਰ ਉਸ ਨੇ ਉਸਦਾ ਹੱਥ ਪਕੜ ਲਿਆ ਅਤੇ ਉਸ ਨੂੰ ਆਖਿਆ, “ਭੈਣ! ਇੱਥੇ ਆਕੇ ਤੂੰ ਮੇਰੇ ਨਾਲ ਸੌਂ।”அவன் சாப்பிடும்படிக்கு அவள் அவைகளைக் கிட்ட கொண்டுவருகையில், அவன் அவளைப் பிடித்து, அவளைப்பார்த்து: என் சகோதரியே, நீ வந்து என்னோடே சயனி என்றான்.
12 ਤਾਮਾਰ ਨੇ ਅਮਨੋਨ ਨੂੰ ਕਿਹਾ, “ਨਹੀਂ ਮੇਰੇ ਭਰਾ! ਮੈਨੂੰ ਅਜਿਹਾ ਕਰਨ ਲਈ ਮਜ਼ਬੂਰ ਨਾ ਕਰ। ਨਹੀਂ ਮੇਰੇ ਭਾਈ, ਤੂੰ ਮੇਰੇ ਨਾਲ ਜ਼ਬਰਦਸਤੀ ਇਹ ਗੁਨਾਹ ਨਾ ਕਰ। ਅਜਿਹਾ ਸ਼ਰਮਨਾਕ ਕੰਮ ਇਸਰਾਏਲ ਵਿੱਚ ਕਦੇ ਨਹੀਂ ਹੋਇਆ।அதற்கு அவள்: வேண்டாம், என் சகோதரனே, என்னை அவமானப்படுத்தாதே, இஸ்ரவேலிலே இப்படிச் செய்யத்தகாது; இப்படிப்பட்ட மதிகேடான காரியத்தைச் செய்யவேண்டாம்.
13 ਇਉਂ ਮੈਂ ਆਪਣਾ ਅਜਿਹਾ ਕਲੰਕ ਕਿੱਥੋ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਪਾਪੀਆਂ ਵਿੱਚੋਂ ਇੱਕ ਹੋਵੇਂਗਾ। ਕਿਰਪਾ ਕਰਕੇ ਤੂੰ ਪਾਤਸ਼ਾਹ ਨੂੰ ਆਖ ਕਿ ਉਹ ਤੇਰੇ ਨਾਲ ਮੇਰਾ ਵਿਆਹ ਕਰ ਦੇਵੇ।”நான் என் வெட்கத்தோடே எங்கே போவேன்? நீயும் இஸ்ரவேலிலே மதிகெட்டவர்களில் ஒருவனைப்போல ஆவாய்; இப்போதும் நீ ராஜாவோடே பேசு, அவர் என்னை உனக்குத் தராமல் மறுக்கமாட்டார் என்றாள்.
14 ਪਰ ਅਮਨੋਨ ਨੇ ਤਾਮਾਰ ਦੀ ਇੱਕ ਨਾ ਸੁਣੀ। ਉਹ ਤਾਮਾਰ ਤੋਂ ਵੱਧ ਤਾਕਤਵਰ ਸੀ ਉਸ ਨੇ ਤਾਮਾਰ ਨੂੰ ਸੰਭੋਗ ਕਰਨ ਲਈ ਮਜ਼ਬੂਰ ਕੀਤਾ।அவன் அவள் சொல்லைக் கேட்கமாட்டேன் என்று அவளைப் பலவந்தமாய்ப் பிடித்து, அவளோடே சயனித்து, அவளைக் கற்பழித்தான்.
15 ਉਸ ਉਪਰੰਤ ਉਸ ਨੇ ਤਾਮਾਰ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਜਿੰਨਾ ਪਹਿਲਾਂ ਉਹ ਉਸ ਦੇ ਪਿਆਰ ਵਿੱਚ ਮਰਦਾ ਸੀ, ਉਸਤੋਂ ਕਿਤੇ ਵੱਧ ਉਸ ਨੇ ਤਾਮਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਅਮਨੋਨ ਨੇ ਤਾਮਾਰ ਨੂੰ ਕਿਹਾ, “ਇੱਥੋਂ ਉੱਠ ਅਤੇ ਇੱਥੋਂ ਚਲੀ ਜਾ।”பிற்பாடு அம்னோன் அவளை மிகவும் வெறுத்தான்; அவன் அவளை விரும்பின விருப்பத்தைப் பார்க்கிலும், அவளை வெறுத்த வெறுப்பு அதிகமாயிருந்தது. ஆகையால்: நீ எழுந்து போய்விடு என்று அம்னோன் அவளோடே சொன்னான்.
16 ਤਾਮਾਰ ਨੇ ਅਮਨੋਨ ਨੂੰ ਕਿਹਾ, “ਨਹੀਂ! ਹੁਣ ਮੈਨੂੰ ਇੰਝ ਨਾ ਠੁਕਰਾ। ਇੰਝ ਤਾਂ ਜੋ ਕੁਝ ਤੂੰ ਮੇਰੇ ਨਾਲ ਪਹਿਲਾਂ ਕੀਤਾ ਹੈ ਇਹ ਉਸਤੋਂ ਵੀ ਵੱਧ ਬੁਰਾ ਹੋਵੇਗਾ।” ਪਰ ਅਮਨੋਨ ਨੇ ਉਸਦੀ ਇੱਕ ਨਾ ਸੁਣੀ।அப்பொழுது அவள்: நீ எனக்கு முந்தி செய்த அநியாயத்தைப்பார்க்கிலும், இப்பொழுது என்னைத் துரத்திவிடுகிற அந்த அநியாயம் கொடுமையாயிருக்கிறது என்றாள்; ஆனாலும் அவன் அவள் சொல்லைக் கேட்க மனதில்லாமல்,
17 ਅਮਨੋਨ ਨੇ ਆਪਣੇ ਸੇਵਕ ਨੂੰ ਬੁਲਾਇਆ ਅਤੇ ਕਿਹਾ, “ਇਸ ਕੁੜੀ ਨੂੰ ਹੁਣੇ ਇਸ ਕਮਰੇ ਵਿੱਚੋਂ ਬਾਹਰ ਕੱਢ ਅਤੇ ਇਸ ਨੂੰ ਬਾਹਰ ਕੱਢ ਕੇ ਦਰਵਾਜ਼ੇ ਨੂੰ ਤਾਲਾ ਮਾਰਦੇ।”தன்னிடத்தில் சேவிக்கிற தன்வேலைக்காரனைக் கூப்பிட்டு: நீ இவளை, என்னை விட்டு வெளியே தள்ளி, கதவைப்பூட்டு என்றான்.
18 ਸੋ ਅਮਨੋਨ ਦੇ ਨੌਕਰ ਨੇ ਤਾਮਾਰ ਨੂੰ ਬਾਹਰ ਕੱਢ ਕੇ ਦਰਵਾਜ਼ੇ ਨੂੰ ਜਿੰਦਰਾ ਲਾ ਦਿੱਤਾ। ਤਾਮਾਰ ਨੇ ਲੰਬਾ ਰੰਗ ਬਿਰੰਗਾ ਧਾਰੀਦਾਰ ਚੋਲਾ ਪਾਇਆ ਹੋਇਆ ਸੀ। ਪਾਤਸ਼ਾਹ ਦੀਆਂ ਕੁਆਰੀਆਂ ਕੁੜੀਆਂ ਅਜਿਹਾ ਲਿਬਾਸ ਹੀ ਪਾਉਂਦੀਆਂ ਸਨ।அப்படியே அவனிடத்தில் சேவிக்கிறவன் அவளை வெளியே தள்ளி, கதவைப் பூட்டினான்; அவள் பலவருணமான வஸ்திரத்தை உடுத்திக்கொண்டிருந்தாள்; ராஜகுமாரத்திகளாகிய கன்னிகைகள் இப்படிக்கொத்த, சால்வைகளைத் தரித்துக்கொள்வார்கள்.
19 ਤਾਮਾਰ ਨੇ ਉਹ ਆਪਣਾ ਰੰਗੀਨ ਪਹਿਰਾਵਾ ਫ਼ਾੜ ਕੇ ਆਪਣੇ ਸਿਰ ਤੇ ਸੁਆਹ ਪਾ ਲਈ ਫ਼ਿਰ ਆਪਣੇ ਹੱਥਾਂ ਵਿੱਚ ਆਪਣੇ ਸਿਰ ਨੂੰ ਘੁੱਟ ਕੇ ਪਿੱਟਣ ਲੱਗ ਪਈ।அப்பொழுது தாமார்: தன் தலையின்மேல் சாம்பலை வாரிப்போட்டுக்கொண்டு, தான் தரித்திருந்த பலவருணமான வஸ்திரத்தைக் கிழித்து, தன் கையைத் தன் தலையின்மேல் வைத்து, சத்தமிட்டு அழுதுகொண்டுபோனாள்.
20 ਤਦ ਤਾਮਾਰ ਦੇ ਸਗੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ, “ਕੀ ਤੂੰ ਆਪਣੇ ਭਰਾ ਅਮਨੋਨ ਨਾਲ ਖੇਹ ਖਾਧੀ ਹੈ? ਕੀ ਉਸ ਨੇ ਤੇਰੇ ਨਾਲ ਧੋਖਾ ਕੀਤਾ ਹੈ? ਕੋਈ ਨਹੀਂ, ਹੁਣ ਤੂੰ ਭੈਣ ਸ਼ਾਂਤ ਹੋ ਜਾ! ਅਮਨੋਨ ਤੇਰਾ ਭਰਾ ਹੈ, ਸੋ ਇਸ ਗੱਲ ਲਈ ਹੁਣ ਤੂੰ ਮਨ ਵਿੱਚ ਫ਼ਿਕਰ ਨਾ ਰੱਖ। ਤੂੰ ਇਸ ਗੱਲ ਤੋਂ ਬਹੁਤੀ ਦੁੱਖੀ ਨਾ ਹੋ।” ਤਦ ਤਾਮਾਰ ਅੱਗੋਂ ਚੁੱਪ ਰਹੀ ਅਤੇ ਚੁੱਪ ਕਰਕੇ ਆਪਣੇ ਭਰਾ ਅਬਸ਼ਾਲੋਮ ਦੇ ਘਰ ਚਲੀ ਗਈ।அப்பொழுது அவள் சகோதரனாகிய அப்சலோம் அவளைப் பார்த்து: உன் சகோதரனாகிய அம்னோன் உன்னோடிருந்தானோ? இப்போதும் என் சகோதரியே, நீ மவுனமாயிரு; அவன் உன்னுடைய சகோதரன்; இந்தக் காரியத்தை உன்மனதிலே வைக்காதே என்றான்; அப்படியே தாமார் தன் சகோதரனாகிய அப்சலோமின் வீட்டில் தனித்துக் கிலேசப்பட்டுக்கொண்டிருந்தாள்.
21 ਜਦੋਂ ਦਾਊਦ ਪਾਤਸ਼ਾਹ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਸਦਾ ਕਰੋਧ ਬੜਾ ਜਾਗਿਆ।தாவீதுராஜா இந்தச் செய்திகளையெல்லாம் கேள்விப்பட்டபோது, வெகுகோபமாயெரிந்தான்.
22 ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।அப்சலோம் அம்னோனோடே நன்மையாகிலும் தீமையாகிலும் பேசவில்லை; தன் சகோதரியாகிய தாமாரை அம்னோன் கற்பழித்த காரியத்தினிமித்தம் அப்சலோம் அவனைப் பகைத்தான்.
23 ਅਬਸ਼ਾਲੋਮ ਦਾ ਬਦਲਾ ਲੈਣਾ ਦੋ ਸਾਲ ਬਾਅਦ ਅਬਸ਼ਾਲੋਮ ਦੇ ਉੱਨ ਕਤਰਨ ਵਾਲੇ ਬਆਲ-ਹਸੋਰ ਵਿੱਚੋਂ ਜੋ ਇਫ਼ਰਾਈਮ ਦੇ ਕੋਲ ਹੈ, ਉੱਥੇ ਸਨ। ਅਬਸ਼ਾਲੋਮ ਨੇ ਪਾਤਸ਼ਾਹ ਦੇ ਸਭਨਾਂ ਪੁੱਤਰਾਂ ਨੂੰ ਉੱਥੇ ਬੁਲਾਇਆ ਅਤੇ ਆਖਿਆ ਕਿ ਉਹ ਸਭ ਇਹ ਵਾਚਣ।இரண்டு வருஷம் சென்றபின்பு, அப்சலோம் எப்பிராயீமுக்குச் சமீபமான பாலாத்சோரிலே ஆட்களை வைத்து, ஆடுகளை மயிர்கத்தரிக்கிற வேலையில் இருந்தான்; அங்கே ராஜகுமாரர் எல்லாரையும் விருந்துக்கு அழைத்தான்.
24 ਅਬਸ਼ਾਲੋਮ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਵੇਖ! ਤੇਰੇ ਸੇਵਕ ਭੇਡਾਂ ਦੀ ਉੱਨ ਕਤਰਨ ਵਾਲੇ ਹਨ, ਸੋ ਹੁਣ ਮੈਂ ਬੇਨਤੀ ਕਰਦਾ ਹਾਂ ਜੋ ਪਾਤਸ਼ਾਹ ਅਤੇ ਉਸ ਦੇ ਸੇਵਕ ਉੱਥੇ ਚੱਲਣ।”அவன் ராஜாவினிடத்தில் போய், ஆட்களை வைத்து ஆடுகளை மயிர்கத்தரிக்கிறேன்; ராஜாவும் அவருடைய ஊழியக்காரரும் உமது அடியானோடே வரும்படிவேண்டிக்கொள்ளுகிறேன் என்றான்.
25 ਪਾਤਸ਼ਾਹ ਦਾਊਦ ਨੇ ਅਬਸ਼ਾਲੋਮ ਨੂੰ ਕਿਹਾ, “ਨਹੀਂ ਪੁੱਤਰ। ਅਸੀਂ ਸਾਰੇ ਇਸ ਵੇਲੇ ਜਾਈਏ ਤਾਂ ਚੰਗਾ ਨਹੀਂ ਹੋਵੇਗਾ। ਕਿਤੇ ਐਸਾ ਨਾ ਹੋਵੇ ਕਿ ਤੇਰੇ ਤੇ ਭਾਰੂ ਹੋ ਜਾਈਏ।” ਅਬਸ਼ਾਲੋਮ ਨੇ ਦਾਊਦ ਨੂੰ ਨਾਲ ਚੱਲਣ ਦੀ ਬੜੀ ਮਿੰਨਤ ਕੀਤੀ ਪਰ ਦਾਊਦ ਨਾ ਗਿਆ ਪਰ ਉਸ ਨੇ ਅਬਸ਼ਾਲੋਮ ਨੂੰ ਅਸੀਸ ਦਿੱਤੀ, ਆਪਣੀ ਬਖਸ਼ੀਸ਼ ਦਿੱਤੀ।ராஜா அப்சலோமைப் பார்த்து: அப்படி வேண்டாம், என் மகனே; நாங்கள் எல்லாரும் வருவோமாகில் உனக்கு வெகுசெலவுண்டாகும் என்றான்; அவனை வருந்திக்கேட்டாலும், அவன் போக மனதில்லாமல், அவனை ஆசீர்வதித்தான்.
26 ਅਬਸ਼ਾਲੋਮ ਨੇ ਦਾਊਦ ਨੂੰ ਆਖਿਆ, “ਜੇਕਰ ਤੁਸੀਂ ਨਹੀਂ ਜਾਣਾ ਚਾਹੁੰਦੇ ਤਾਂ ਕਿਰਪਾ ਕਰਕੇ ਮੇਰੇ ਭਰਾ ਅਮਨੋਨ ਨੂੰ ਮੇਰੇ ਨਾਲ ਭੇਜ ਦੇਵੋ।” ਤਾਂ ਪਾਤਸ਼ਾਹ ਦਾਊਦ ਨੇ ਆਖਿਆ, “ਭਲਾ, ਉਹ ਤੇਰੇ ਨਾਲ ਕਿਉਂ ਜਾਵੇ?”அப்பொழுது அப்சலோம்: அது கூடாதிருந்தால், என் சகோதரனாகிய அம்னோனாவது எங்களோடே வரும்படி அவனுக்கு உத்தரவு செய்யும் என்றான். அதற்கு ராஜா: அவன் உன்னோடே வரவேண்டியது என்ன என்றான்.
27 ਅਬਸ਼ਾਲੋਮ ਦਾਊਦ ਦੀਆਂ ਮਿੰਨਤਾਂ ਕਰਦਾ ਰਿਹਾ ਤਾਂ ਅਖੀਰ ਵਿੱਚ ਦਾਊਦ ਨੇ ਆਪਣੇ ਹੋਰ ਵੀ ਬਾਕੀ ਦੇ ਪੁੱਤਰਾਂ ਨੂੰ ਅਬਸ਼ਾਲੋਮ ਦੇ ਨਾਲ ਜਾਣ ਦਿੱਤਾ।அப்சலோம் பின்னையும் அவனை வருந்திக் கேட்டுக்கொண்டபடியினால், அவன் அம்னோனையும், ராஜாவின் குமாரர் அனைவரையும் அவனோடே போகவிட்டான்.
28 ਅਮਨੋਨ ਦਾ ਕਤਲ ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, “ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸ ਨੂੰ ਸ਼ਰਾਬ ਦਾ ਨਸ਼ਾ ਚੜ੍ਹ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸ ਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।”அப்சலோம் தன் வேலைக்காரரை நோக்கி: அம்னோன் திராட்சரசம் குடித்துக் களித்திருக்கும் சமயத்தை நன்றாய்ப்பார்த்திருங்கள்; அப்பொழுது நான்: அம்னோனை அடியுங்கள் என்று சொல்லுவேன், உடனே நீங்கள் பயப்படாமல் அவனைக் கொன்றுபோடுங்கள்; நான் அல்லவோ அதை உங்களுக்குக் கட்டளையிடுகிறேன்; திடன்கொண்டு தைரியமாயிருங்கள் என்று சொல்லியிருந்தான்.
29 ਇਉਂ ਅਬਸ਼ਾਲੋਮ ਦੇ ਜਵਾਨ ਸੇਵਕਾਂ ਨੇ ਉਹੀ ਕੀਤਾ ਜਿਵੇਂ ਉਸ ਨੇ ਹੁਕਮ ਕੀਤਾ ਉਨ੍ਹਾਂ ਨੇ ਅਮਨੋਨ ਦਾ ਕਤਲ ਕਰ ਦਿੱਤਾ ਪਰ ਦਾਊਦ ਦੇ ਬਾਕੀ ਸਾਰੇ ਪੁੱਤਰ ਬਚ ਕੇ ਭੱਜ ਗਏ। ਦਾਊਦ ਦੇ ਬਾਕੀ ਸਾਰੇ ਪੁੱਤਰ ਆਪੋ-ਆਪਣੀਆਂ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।அப்சலோம் கற்பித்தபடியே அப்சலோமின் வேலைக்காரர் அம்னோனுக்குச் செய்தார்கள்; அப்பொழுது ராஜகுமாரர் எல்லாரும் எழுந்திருந்து, அவரவர் தம்தம் கோவேறு கழுதையின்மேல் ஏறி ஓடிப்போனார்கள்.
30 ਦਾਊਦ ਨੂੰ ਅਮਨੋਨ ਦੀ ਮੌਤ ਦਾ ਪਤਾ ਲੱਗਣਾ ਪਾਤਸ਼ਾਹ ਦੇ ਪੁੱਤਰ ਅਜੇ ਰਾਹ ਵਿੱਚ ਹੀ ਸਨ ਪਰ ਦਾਊਦ ਪਾਤਸ਼ਾਹ ਨੂੰ ਪਹਿਲਾਂ ਹੀ ਇਹ ਖਬਰ ਮਿਲੀ, “ਅਬਸ਼ਾਲੋਮ ਨੇ ਸਾਰੇ ਰਾਜ ਪੁੱਤਰਾਂ ਨੂੰ ਵੱਢ ਦਿੱਤਾ ਹੈ ਅਤੇ ਉਸਦਾ ਕੋਈ ਵੀ ਪੁੱਤਰ ਬਾਕੀ ਜਿਉਂਦਾ ਨਹੀਂ ਬਚਿਆ।”அவர்கள் வழியில் இருக்கிறபோதே, அப்சலோம் ராஜகுமாரரையெல்லாம் அடித்துக் கொன்றுபோட்டான், அவர்களில் ஒருவரும் மீந்திருக்க விடவில்லை என்கிறதாய், தாவீதுக்குச் செய்தி வந்தது.
31 ਦਾਊਦ ਪਾਤਸ਼ਾਹ ਨੇ ਆਪਣੇ ਕੱਪੜੇ ਪਾੜ ਸੁੱਟੇ ਅਤੇ ਭੌਂ ਉੱਤੇ ਲੰਮਾ ਪੈ ਗਿਆ ਤਾਂ ਉਸ ਦੇ ਸਾਰੇ ਸੇਵਕ ਵੀ ਆਪੋ-ਆਪਣੇ ਵਸਤਰ ਪਾੜ ਕੇ ਉਸ ਦੇ ਅੱਗੇ ਖਲੋ ਗਏ।அப்பொழுது ராஜா எழுந்திருந்து, தன் வஸ்திரங்களைக் கிழித்துக்கொண்டு, தரையிலே விழுந்துகிடந்தான்; அவன் ஊழியக்காரர் எல்லாரும் தங்கள் வஸ்திரங்களைக் கிழித்துக்கொண்டு நின்றார்கள்.
32 ਪਰ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਉਂ ਆਖਕੇ ਬੋਲਿਆ, “ਇਹ ਨਾ ਸੋਚੋ, ਪਾਤਸ਼ਾਹ ਦੇ ਸਾਰੇ ਹੀ ਰਾਜ ਪੁੱਤਰ ਮਾਰੇ ਗਏ ਸਨ, ਸਿਰਫ਼ ਅਮਨੋਨ ਦਾ ਕਤਲ ਹੋਇਆ ਹੈ। ਅਬਸ਼ਾਲੋਮ ਅਮਨੋਨ ਨੂੰ ਕਤਲ ਕਰਨ ਦੀ ਉਸ ਦਿਨ ਤੋਂ ਹੀ ਵਿਉਂਤ ਕਰ ਰਿਹਾ ਸੀ ਜਿਸ ਦਿਨ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।அப்பொழுது தாவீதின் தமையனாகிய சிமியாவின் குமாரன் யோனதாப் வந்து: ராஜகுமாரரான வாலிபரையெல்லாம் கொன்றுபோட்டார்கள் என்று என் ஆண்டவன் நினைக்கவேண்டாம்; அம்னோன்மாத்திரம் செத்துப்போனான்; அவன் தன் சகோதரியாகிய தாமாரைக் கற்பழித்த நாள்முதற்கொண்டு, அது அப்சலோமின் நெஞ்சில் இருந்தது.
33 ਸੋ ਮੇਰਾ ਮਹਾਰਾਜ ਪਾਤਸ਼ਾਹ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜ-ਪੁੱਤਰ ਮਾਰੇ ਗਏ ਹਨ, ਕਿਉਂ ਕਿ ਸਿਰਫ਼ ਅਮਨੋਨ ਹੀ ਮਾਰਿਆ ਗਿਆ ਹੈ।”இப்போதும் ராஜகுமாரர்கள் எல்லாரும் செத்தார்கள் என்கிற பேச்சை ராஜாவாகிய என் ஆண்டவன் தம்முடைய மனதிலே வைக்கவேண்டாம்; அம்னோன் ஒருவனே செத்தான் என்றான்; அப்சலோம் ஓடிப்போனான்.
34 ਅਬਸ਼ਾਲੋਮ ਨੱਠ ਗਿਆ। ਸ਼ਹਿਰ ਦੀ ਦੀਵਾਰ ਉੱਪਰ ਰੱਖਿਅਕ ਖੜ੍ਹਾ ਸੀ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਪਹਾੜ ਦੀ ਪਰਲੀ ਤਰਫ਼ੋਂ ਆਉਂਦਿਆਂ ਵੇਖਿਆ।ஜாமக்காரச் சேவகன் தன் கண்களை ஏறெடுத்துப் பார்த்தபோது, இதோ, அநேகம் ஜனங்கள் தனக்குப் பின்னாலே மலை ஓரமாய் வருகிறதைக் கண்டான்.
35 ਤਾਂ ਯੋਨਾਦਾਬ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਵੇਖ! ਮੈਂ ਠੀਕ ਕਿਹਾ ਸੀ। ਕਿ ਪਾਤਸ਼ਾਹ ਦੇ ਰਾਜ-ਪੁੱਤਰ ਆ ਰਹੇ ਹਨ।”அப்பொழுது யோனதாப் ராஜாவைப் பார்த்து: இதோ, ராஜகுமாரர் வருகிறார்கள்; உமது அடியேன் சொன்னபடியே ஆயிற்று என்றான்.
36 ਜਦੋਂ ਯੋਨਾਦਾਬ ਨੇ ਇਹ ਆਖਿਆ ਹੀ ਸੀ ਤਾਂ ਰਾਜ ਪੁੱਤਰ ਉੱਥੇ ਆਣ ਪਹੁੰਚੇ। ਉਹ ਉੱਚੀ-ਉੱਚੀ ਰੋ ਰਹੇ ਸਨ। ਦਾਊਦ ਅਤੇ ਉਸ ਦੇ ਸਾਰੇ ਅਫ਼ਸਰਾਂ ਨੇ ਵੀ ਰੋਣਾ ਸ਼ੁਰੂ ਕਰ ਦਿੱਤਾ। ਉਹ ਸਾਰੇ ਬੜਾ ਰੋਏ-ਪਿੱਟੇ।அவன் பேசி முடிந்தபோது, ராஜகுமாரர் வந்து, சத்தமிட்டு அழுதார்கள்; ராஜாவும் அவனுடைய எல்லா ஊழியக்காரரும் மிகவும் புலம்பி அழுதார்கள்.
37 ਦਾਊਦ ਹਰ ਰੋਜ਼ ਆਪਣੇ ਪੁੱਤਰ ਅਮਨੋਨ ਲਈ ਬੜਾ ਰੋਂਦਾ ਰਿਹਾ। ਅਬਸ਼ਾਲੋਮ ਦਾ ਗਸ਼ੂਰ ਵਿੱਚ ਭੱਜ ਜਾਣਾ ਅਬਸ਼ਾਲੋਮ ਗਸ਼ੂਰ ਦੇ ਰਾਜੇ ਅਮੀਹੂਰ ਦੇ ਪੁੱਤਰ ਤਲਮੀ ਕੋਲ ਭੱਜ ਗਿਆ।அப்சலோமோ அம்மியூதின் குமாரனாகிய தல்மாய் என்னும் கேசூரின் ராஜாவினிடத்திற்கு ஓடிப்போனான். தாவீது தினந்தோறும் தன் குமாரனுக்காகத் துக்கித்துக்கொண்டிருந்தான்.
38 ਜਦੋਂ ਅਬਸ਼ਾਲੋਮ ਗਸ਼ੂਰ ਵਿੱਚ ਭੱਜਕੇ ਛੁਪ ਗਿਆ ਤਾਂ ਉਹ ਉੱਥੇ ਤਿੰਨ ਸਾਲ ਰਿਹਾ।அப்சலோம் கேசூருக்கு ஓடிப்போய் அங்கே மூன்று வருஷம் இருந்தான்.
39 ਪਾਤਸ਼ਾਹ ਦਾਊਦ ਨੂੰ ਅਬਸ਼ਾਲੋਨ ਦੀ ਕਮੀ ਮਹਿਸੂਸ ਹੋਈ ਅਤੇ ਉਸ ਨੇ ਉਸ ਨੂੰ ਜਾਕੇ ਵੇਖਣ ਦੀ ਤਾਂਘ ਕੀਤੀ ਕਿਉਂ ਕਿ ਪਾਤਸ਼ਾਹ ਨੇ ਅਮਨੋਨ ਦੀ ਮੌਤ ਤੇ ਧੀਰਜ ਧਰ ਲਿਆ ਸੀ।தாவீதுராஜா அம்னோன் செத்தபடியினால், அவனுக்காகத் துக்கித்து ஆறுதலடைந்தபோது அப்சலோமைப் பின்தொடரும் நினைவை விட்டுவிட்டான்.
Tamil Bible