2 Samuel 14 - PUNJABI (Tamil)
1 ਯੋਆਬ ਵੱਲੋਂ ਦਾਊਦ ਕੋਲ ਇੱਕ ਸਿਆਣੀ ਔਰਤ ਨੂੰ ਭੇਜਣਾ ਸਰੂਯਾਹ ਦੇ ਪੁੱਤਰ ਯੋਆਬ ਨੂੰ ਜਦੋਂ ਪਤਾ ਲੱਗਾ ਕਿ ਦਾਊਦ ਪਾਤਸ਼ਾਹ ਆਪਣੇ ਪੁੱਤਰ ਅਬਸ਼ਾਲੋਮ ਨੂੰ ਬਹੁਤ ਯਾਦ ਕਰਦਾ ਹੈ ਤਾਂராஜாவின் இருதயம் அப்சலோமின்மேல் இன்னும் தாங்கலாயிருக்கிறதைச் செரூயாவின் குமாரன் யோவாப் கண்டு,
2 ਯੋਆਬ ਨੇ ਤਕੋਆਹ ਵਿੱਚ ਸੰਦੇਸ਼ਵਾਹਕ ਭੇਜਕੇ ਉੱਥੋਂ ਇੱਕ ਸਿਆਣੀ ਔਰਤ ਬੁਲਵਾਈ ਅਤੇ ਉਸ ਨੂੰ ਆਖਿਆ, “ਤੂੰ ਸੋਗੀ ਪਹਿਰਾਵਾ ਪਾਕੇ ਸੋਗ ਦਾ ਸਾਂਗ ਰਚਾਅ ਅਤੇ ਇਉਂ ਸਾਂਗ ਕਰ ਜਿਵੇਂ ਇੱਕ ਔਰਤ ਕਿਸੇ ਦੇ ਮਰਨ ਉਪਰੰਤ ਉਸ ਲਈ ਕਿੰਨੇ ਦਿਨ ਵੈਣ ਪਾਉਂਦੀ ਤੇ ਰੋਂਦੀ-ਪਿੱਟਦੀ ਹੈ।அவன் தெக்கோவாவிலிருக்கிற புத்தியுள்ள ஒரு ஸ்திரீயை அழைத்து: நீ இழவுகொண்டாடுகிறவளைப்போல, துக்கவஸ்திரங்களை உடுத்திக்கொண்டு, எண்ணெய் பூசிக்கொள்ளாமல், இறந்துபோனவனுக்காக நெடுநாள் துக்கிக்கிற ஸ்திரீயைப்போலக் காண்பித்து,
3 ਤੂੰ ਪਾਤਸ਼ਾਹ ਕੋਲ ਜਾ ਅਤੇ ਜਿਵੇਂ ਮੈਂ ਤੈਨੂੰ ਸਮਝਾਵਾਂ ਉਸ ਨੂੰ ਉਵੇਂ ਹੀ ਜਾਕੇ ਆਖ।” ਤਦ ਯੋਆਬ ਨੇ ਉਸ ਸਿਆਣੀ ਔਰਤ ਨੂੰ ਸਮਝਾਇਆ ਕਿ ਜਾਕੇ ਕੀ ਆਖਣਾ ਹੈ।ராஜாவினிடத்தில் போய், அவரை நோக்கி: இன்ன இன்ன பிரகாரமாகச் சொல் என்று அவள் சொல்லவேண்டிய வார்த்தைகளை யோவாப் அவள் வாயிலே போட்டான்.
4 ਤਦ ਤਕੋਆਹ ਦੀ ਉਹ ਔਰਤ ਨੇ ਜਾਕੇ ਪਾਤਸ਼ਾਹ ਨਾਲ ਗੱਲ ਕੀਤੀ। ਉਸ ਨੇ ਜਾਕੇ ਆਪਣਾ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਆਖਣ ਲਗੀ, “ਹੇ ਪਾਤਸ਼ਾਹ! ਮੇਰੀ ਮਦਦ ਕਰ!”அப்படியே தெக்கோவா ஊராளான அந்த ஸ்திரீ ராஜாவோடே பேசப்போய், தரையிலே முகங்குப்புற விழுந்துவணங்கி, ராஜாவே, இரட்சியும் என்றாள்.
5 ਦਾਊਦ ਪਾਤਸ਼ਾਹ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਸ ਔਰਤ ਨੇ ਕਿਹਾ, “ਮੈਂ ਵਿੱਧਵਾ ਔਰਤ ਹਾਂ। ਮੇਰਾ ਪਤੀ ਮਰ ਗਿਆ ਹੈ।ராஜா அவளைப் பார்த்து உனக்கு என்ன வேண்டும் என்றதற்கு, அவள்: நான் விதவையானவள், என் புருஷன் சென்றுபோனான்.
6 ਮੇਰੇ ਦੋ ਪੁੱਤਰ ਸਨ, ਉਹ ਦੋਨੋ ਖੇਤ ਵਿੱਚ ਆਪਸ ਵਿੱਚ ਲੜ ਪਏ ਅਤੇ ਉੱਥੇ ਉਨ੍ਹਾਂ ਨੂੰ ਛੁਡਾਉਣ ਵਾਲਾ ਕੋਈ ਨਹੀਂ ਸੀ ਤਾਂ ਇੱਕ ਪੁੱਤਰ ਨੇ ਦੂਜੇ ਨੂੰ ਮਾਰ ਦਿੱਤਾ।உமது அடியாளுக்கு இரண்டு குமாரர் இருந்தார்கள்; அவர்கள் இருவரும் வெளியிலே சண்டைபண்ணி, அவர்களை விலக்க ஒருவரும் இல்லாதபடியினால், ஒருவன் மற்றவனை அடித்துக் கொன்றுபோட்டான்.
7 ਹੁਣ ਸਾਰਾ ਪਰਿਵਾਰ ਮੇਰੇ ਵਿਰੁੱਧ ਹੋ ਗਿਆ ਹੈ। ਉਨ੍ਹਾਂ ਮੈਨੂੰ ਆਖਿਆ, ‘ਜਿਸਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਜੋ ਅਸੀਂ ਉਸ ਦੇ ਮਾਰੇ ਹੋਏ ਭਰਾ ਦੇ ਬਦਲੇ ਉਸ ਨੂੰ ਵੱਢ ਸੁੱਟੀਏ ਕਿਉਂ ਕਿ ਉਸ ਨੇ ਆਪਣੇ ਭਰਾ ਨੂੰ ਮਾਰਿਆ ਹੈ।’ ਮੇਰਾ ਉਹ ਬੱਚਿਆਂ ਹੋਇਆ ਪੁੱਤਰ ਅੱਗ ਦੀ ਅਖੀਰੀ ਚਿੰਗਾਰੀ ਵਰਗਾ ਹੈ, ਜੇਕਰ ਉਹ ਉਸ ਨੂੰ ਮਾਰ ਦੇਣਗੇ ਤਾਂ ਉਹ ਅੱਗ ਵੀ ਬਲਦੀ ਬੁਝ ਜਾਵੇਗੀ। ਸਿਰਫ਼ ਉਹੀ ਪੁੱਤਰ ਬੱਚਿਆਂ ਹੈ ਜੋ ਆਪਣੇ ਪਿਤਾ ਦੀ ਜਾਇਦਾਦ ਦਾ ਹੱਕਦਾਰ ਹੈ। ਤਾਂ ਫ਼ਿਰ ਮੇਰੇ ਮਰੇ ਹੋਏ ਪਤੀ ਦੀ ਜਾਇਦਾਦ ਕਿਸੇ ਹੋਰ ਦੇ ਨਾਂ ਹੋ ਜਾਵੇਗੀ ਅਤੇ ਉਸਦਾ ਨਾਂ ਹੀ ਧਰਤੀ ਤੋਂ ਖਤਮ ਹੋ ਜਾਵੇਗਾ।”வம்சத்தார் எல்லாரும் உம்முடைய அடியாளுக்கு விரோதமாய் எழும்பி, தன் சகோதரரைக் கொன்றுபோட்டவனை ஒப்பி; அவன் கொன்ற அவன் சகோதரனுடைய பிராணனுக்காக நாங்கள் அவனைக் கொன்றுபோடுவோம்; சுதந்தரவாளனாயினும் அவனையும் அழித்துப்போடுவோம் என்கிறார்கள். இப்படி என் புருஷனுக்குப் பேரும் நீதியும் பூமியின்மேல் வைக்கப்படாதபடிக்கு, எனக்கு இன்னும் மீதியாயிருக்கிற பொறியையும் அவித்துப்போட மனதாயிருக்கிறார்கள் என்றாள்.
8 ਤਾਂ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੂੰ ਆਪਣੇ ਘਰ ਜਾ ਮੈਂ ਤੇਰੇ ਲਈ ਆਗਿਆ ਦੇਵਾਂਗਾ।”ராஜா அந்த ஸ்திரீயைப் பார்த்து: நீ உன் வீட்டுக்குப் போ, உன் காரியத்தைக்குறித்து உத்தரவு கொடுப்பேன் என்றான்.
9 ਤਾਂ ਉਸ ਤਕੋਆਹ ਦੀ ਔਰਤ ਨੇ ਪਾਤਸ਼ਾਹ ਨੂੰ ਕਿਹਾ, “ਹੇ ਮੇਰੇ ਮਹਾਰਾਜ, ਪਾਤਸ਼ਾਹ! ਤੁਸੀਂ ਇਹ ਸਾਰਾ ਦੋਸ਼ ਮੇਰੇ ਉੱਪਰ ਰਹਿਣ ਦੇਵੋ। ਤੁਸੀਂ ਤੇ ਤੁਹਾਡਾ ਰਾਜ ਬੇਦੋਸ਼ਾ ਹੋਵੇ।”பின்னும் அந்தத் தெக்கோவாவூர் ஸ்திரீ ராஜாவைப் பார்த்து: ராஜாவாகிய என் ஆண்டவனே, ராஜாவின்மேலும் அவர் சிங்காசனத்தின்மேலும் குற்றமில்லாதபடிக்கு, அந்தப் பழி என்மேலும் என் தகப்பன் வீட்டின்மேலும் சுமரக்கடவது என்றாள்.
10 ਦਾਊਦ ਪਾਤਸ਼ਾਹ ਨੇ ਆਖਿਆ, “ਜੇਕਰ ਕੋਈ ਮਨੁੱਖ ਤੈਨੂੰ ਕੁਝ ਬੁਰਾ-ਭਲਾ ਕਹੇ, ਉਸ ਨੂੰ ਮੇਰੇ ਕੋਲ ਲੈ ਆ, ਕੀ ਮਜਾਲ ਉਹ ਤੈਨੂੰ ਦੋਬਾਰਾ ਕੁਝ ਆਖ ਸੱਕੇ।”அதற்கு ராஜா: உனக்கு விரோதமாப் பேசுகிறவனை என்னிடத்தில் கொண்டுவா; அப்பொழுது அவன் இனி உன்னைத் தொடராதிருப்பான் என்றான்.
11 ਉਸ ਔਰਤ ਨੇ ਆਖਿਆ, “ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ! ਯਹੋਵਾਹ, ਆਪਣੇ ਪਰਮੇਸ਼ੁਰ ਵੱਲ ਧਿਆਨ ਲਾਕੇ ਕਤਲ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦੇਵੋ। ਉਹ ਮੇਰੇ ਪੁੱਤਰ ਨੂੰ ਆਪਣੇ ਭਰਾ ਦੇ ਕਤਲ ਕਾਰਣ ਸਜ਼ਾ ਦੇਣਾ ਚਾਹੁੰਦੇ ਹਨ। ਵਚਨ ਦਿਓ ਕਿ ਤੁਸੀਂ ਉਨ੍ਹਾਂ ਨੂੰ ਮੇਰੇ ਪੁੱਤਰ ਨੂੰ ਖਤਮ ਨਾ ਕਰਨ ਦੇਵੋਂਗੇ।” ਦਾਊਦ ਨੇ ਕਿਹਾ, “ਯਹੋਵਾਹ ਦੀ ਸੌਂਹ! ਤੇਰੇ ਪੁੱਤਰ ਦਾ ਧਰਤੀ ਤੇ ਇੱਕ ਵਾਲ ਵੀ ਨਾ ਡਿੱਗੇਗਾ।”பின்னும் அவள்: இரத்தப்பழிவாங்குகிறவர்கள் அழிம்புசெய்து, என் குமாரனை அதம்பண்ணப் பெருகிப்போகாதபடிக்கு, ராஜாவானவர் தம்முடைய தேவனாகிய கர்த்தரை நினைப்பாராக என்றாள். அதற்கு ராஜா: உன் குமாரனுடைய மயிரில் ஒன்றாவது தரையில் விழுவதில்லை என்று கர்த்தரின் ஜீவனைக்கொண்டு சொல்லுகிறேன் என்றான்.
12 ਉਸ ਔਰਤ ਨੇ ਕਿਹਾ, “ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਨੂੰ ਕੁਝ ਹੋਰ ਵੀ ਆਖਣ ਦੀ ਇਜਾਜ਼ਤ ਦੇ।” ਪਾਤਸ਼ਾਹ ਨੇ ਕਿਹਾ, “ਬੋਲ!”அப்பொழுது அந்த ஸ்திரீ: ராஜாவாகிய என் ஆண்டவனோடே உமது அடியாள் ஒரு வார்த்தைசொல்ல உத்தரவாகவேண்டும் என்றாள். அவன்: சொல்லு என்றான்.
13 ਤਾਂ ਉਸ ਔਰਤ ਨੇ ਕਿਹਾ, “ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਇਹੋ ਜਿਹਾ ਕਿਸ ਲਈ ਧਿਆਨ ਕੀਤਾ ਹੈ? ਹਾਂ! ਜਦੋਂ ਤੁਸੀਂ ਅਜਿਹਾ ਆਖਦੇ ਹੋ ਤਾਂ ਇਉਂ ਜਾਪਦੇ ਕਿ ਤੁਸੀਂ ਦੋਸ਼ੀ ਹੋ! ਕਿਉਂ ਕਿ ਜਿਸ ਪੁੱਤਰ ਨੂੰ ਤੁਸੀਂ ਜਬਰਦਸਤੀ ਘਰੋ ਕੱਢਿਆ ਸੀ ਉਸ ਨੂੰ ਵਾਪਸ ਨਹੀਂ ਸੱਦਿਆ।அப்பொழுது அந்த ஸ்திரீ: பின்னை ஏன் தேவனுடைய ஜனத்திற்கு விரோதமாய் இப்படிப்பட்ட நினைவை நீர் கொண்டிருக்கிறீர், துரத்துண்ட தம்முடையவனை ராஜா திரும்ப அழைக்காததினாலே, ராஜா இப்பொழுது சொன்ன வார்த்தையினால் குற்றமுள்ளவரைப்போல் இருக்கிறார்.
14 ਅਸੀਂ ਸਭਨਾਂ ਨੇ ਇੱਕ ਨਾ ਇੱਕ ਦਿਨ ਮਰਨਾ ਹੈ। ਅਸੀਂ ਉਸ ਪਾਣੀ ਵਰਗੇ ਹਾਂ ਜੋ ਧਰਤੀ ਤੇ ਡੋਲ੍ਹਿਆ ਜਾਂਦਾ ਹੈ, ਤੇ ਫ਼ਿਰ ਧਰਤੀ ਤੇ ਡੁਲ੍ਹੇ ਪਾਣੀ ਨੂੰ ਕੋਈ ਮੁੜ ਇਕੱਠਾ ਨਹੀਂ ਕਰ ਸੱਕਦਾ। ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਸਗੋਂ ਜਿਹੜੇ ਘਰੋ ਜਬਰਦਸਤੀ ਕੱਢੇ ਜਾਂਦੇ ਹਨ, ਪਰਮੇਸ਼ੁਰ ਉਨ੍ਹਾਂ ਦੀ ਸੁਰੱਖਿਆ ਦੀ ਵਿਉਂਤ ਬਣਾਉਂਦਾ ਹੈ-ਪਰਮੇਸ਼ੁਰ ਉਨ੍ਹਾਂ ਨੂੰ ਆਪਣੀ ਨਜ਼ਰ ਤੋਂ ਦੂਰ ਕਰਨ ਦਾ ਹੁਕਮ ਨਹੀਂ ਦਿੰਦਾ।நாம் மரிப்பது நிச்சயம், திரும்பச்சேர்க்கக் கூடாதபடிக்கு, தரையிலே சுவறுகிற தண்ணீரைப்போல் இருக்கிறோம்; தேவன் ஜீவனை எடுத்துக்கொள்ளாமல், துரத்துண்டவன் முற்றிலும் தம்மைவிட்டு விலக்கப்படாதிருக்கும் நினைவுகளை நினைக்கிறார்.
15 ਮੇਰੇ ਮਹਾਰਾਜ ਅਤੇ ਪਾਤਸ਼ਾਹ, ਮੈਂ ਤੁਹਾਨੂੰ ਇਹ ਗੱਲ ਆਖਣ ਇਸ ਲਈ ਆਈ ਹਾਂ ਕਿਉਂ ਕਿ ਲੋਕਾਂ ਨੇ ਮੈਨੂੰ ਡਰਾਇਆ ਤਾਂ ਮੈਂ ਆਪਣੇ-ਆਪ ਨੂੰ ਕਿਹਾ, ‘ਮੈਂ ਪਾਤਸ਼ਾਹ ਅੱਗੇ ਫ਼ਰਿਆਦ ਕਰਾਂਗੀ, ਹੋ ਸੱਕਦਾ ਪਾਤਸ਼ਾਹ ਮੇਰੀ ਫ਼ਰਿਆਦ ਸੁਣੇ ਤੇ ਮੇਰੀ ਮਦਦ ਕਰੇ।இப்போதும் நான் என் ஆண்டவனாகிய ராஜாவோடே இந்த வார்த்தையைப் பேசவந்த முகாந்தரம் என்னவென்றால்: ஜனங்கள் எனக்குப் பயமுண்டாக்கினதினால், நான் ராஜாவோடே பேசவந்தேன்; ஒருவேளை ராஜா தமது அடியாளுடைய வார்த்தையின்படி செய்வாரென்று உமது அடியாளாகிய நான் நினைத்ததினாலும் வந்தேனே ஒழிய வேறில்லை.
16 ਪਾਤਸ਼ਾਹ ਮੇਰੀ ਸੁਣੇਗਾ ਅਤੇ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਮਾਰਨਾ ਚਾਹੁੰਦੇ ਹਨ, ਉਨ੍ਹਾਂ ਤੋਂ ਸਾਡੀ ਸੁਰੱਖਿਆ ਕਰੇਗਾ। ਜੋ ਮਨੁੱਖ ਸਾਨੂੰ ਪਰਮੇਸ਼ੁਰ ਦੀ ਦਿੱਤੀ ਦਾਤ ਤੋਂ ਵਾਂਝਾ ਰੱਖ ਕੇ ਮਾਰਨਾ ਚਾਹੁੰਦਾ ਹੈ, ਪਾਤਸ਼ਾਹ ਸਾਨੂੰ ਉਸਤੋਂ ਬਚਾਵੇਗਾ।’என்னையும் என் குமாரரையும் ஏகமாய் தேவனுடைய சுதந்தரத்திற்குப் புறம்பாக்கி, அழிக்க நினைக்கிற மனுஷனுடைய கைக்குத் தமது அடியாளை நீங்கலாக்கிவிடும்படிக்கு ராஜா கேட்பார்.
17 ਮੈਨੂੰ ਪਤਾ ਹੈ ਕਿ ਮੇਰੇ ਮਹਾਰਾਜ ਪਾਤਸ਼ਾਹ ਦੇ ਸ਼ਬਦ ਸੁੱਖ-ਸ਼ਾਂਤੀ ਦੇਣਗੇ ਕਿਉਂ ਕਿ ਤੂੰ ਪਰਮੇਸ਼ੁਰ ਦੇ ਦੂਤ ਵਰਗਾ ਹੈਂ। ਤੂੰ ਚੰਗੇ ਬੁਰੇ ਦੀ ਪਛਾਣ ਰੱਖਦਾ ਹੈਂ ਅਤੇ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ।”ராஜாவாகிய என் ஆண்டவனுடைய வார்த்தை எனக்கு ஆறுதலாயிருக்குமென்று உமது அடியாளாகிய நான் எண்ணினேன்; நன்மையையும் தீமையையும் கேட்கும்படி, ராஜாவாகிய என் ஆண்டவன் தேவனுடைய தூதனைப்ப்போல இருக்கிறார்; இதற்காக உம்முடைய தேவனாகிய கர்த்தர் உம்மோடேகூட இருக்கிறார் என்றாள்.
18 ਦਾਊਦ ਪਾਤਸ਼ਾਹ ਨੇ ਉਸ ਔਰਤ ਨੂੰ ਆਖਿਆ, “ਤੈਨੂੰ ਮੈਂ ਜੋ ਗੱਲਾਂ ਪੁੱਛਾਂ ਤੂੰ ਸਿਰਫ਼ ਉਸਦਾ ਜਵਾਬ ਦੇਵੀਂ।” ਔਰਤ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ! ਕਿਰਪਾ ਕਰਕੇ ਸਵਾਲ ਪੁੱਛੋ।”அப்பொழுது ராஜா அந்த ஸ்திரீக்குப் பிரதியுத்தரமாக: நான் உன்னிடத்தில் கேட்கும் காரியத்தை நீ எனக்கு மறைக்கவேண்டாம் என்றான். அதற்கு அந்த ஸ்திரீ, ராஜாவாகிய என் ஆண்டவர் சொல்வாராக என்றாள்.
19 ਪਾਤਸ਼ਾਹ ਨੇ ਆਖਿਆ, “ਕੀ ਯੋਆਬ ਨੇ ਇਹ ਸਭ ਕੁਝ ਮੈਨੂੰ ਆਖਣ ਲਈ ਤੈਨੂੰ ਨਹੀਂ ਸਿੱਖਾਇਆ?” ਔਰਤ ਨੇ ਜਵਾਬ ਦਿੱਤਾ, “ਤੇਰੀ ਜਾਨ ਦੀ ਸੌਂਹ! ਮੇਰੇ ਮਹਾਰਾਜ ਅਤੇ ਪਾਤਸ਼ਾਹ! ਤੂੰ ਬਿਲਕੁਲ ਠੀਕ ਆਖਿਆ ਹੈ। ਤੇਰੇ ਅਫ਼ਸਰ ਯੋਆਬ ਨੇ ਹੀ ਇਹ ਸਭ ਕੁਝ ਮੈਨੂੰ ਤੈਨੂੰ ਆਖਣ ਲਈ ਕਿਹਾ ਸੀ।அப்பொழுது ராஜா இதிலெல்லாம் யோவாப் உனக்கு உட்கையாய் இருக்கவில்லையா என்று கேட்டான். அதற்கு ஸ்திரீ பிரதியுத்தரமாக, ராஜாவாகிய என் ஆண்டவன் சொன்னதற்கெல்லாம் வலதுபக்கத்திலாவது இடதுபக்கத்திலாவது விலகுவதற்கு ஒருவராலும் கூடாது என்று ராஜாவாகிய என் ஆண்டவனுடைய ஜீவனைக் கொண்டு சொல்லுகிறேன்; உமது அடியானாகிய யோவாப்தான் இதை எனக்குக் கற்பித்து, அவனே இந்த எல்லா வார்த்தைகளையும் உமது அடியாளின் வாயிலே போட்டான்.
20 ਅਤੇ ਤੇਰੇ ਸੇਵਕ ਯੋਆਬ ਨੇ ਇਹ ਸਾਰੀ ਗੱਲ ਇਸ ਲਈ ਕੀਤੀ ਹੈ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਤੇ ਹੁੰਦਾ ਹੈ ਉਸ ਦੇ ਜਾਨਣ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।”நான் இந்தக் காரியத்தை உபமானமாய்ப் பேசுகிறதற்கு உமது அடியானாகிய யோவாப் அதற்குக் காரணமாயிருந்தான்; ஆனாலும் தேசத்தில் நடக்கிறதையெல்லாம் அறிய, என் ஆண்டவனுடைய ஞானம் தேவதூதனுடைய ஞானத்தைப்போல் இருக்கிறது என்றாள்.
21 ਅਬਸ਼ਾਲੋਮ ਦਾ ਯਰੂਸ਼ਲਮ ਨੂੰ ਪਰਤਨਾ ਪਾਤਸ਼ਾਹ ਨੇ ਯੋਆਬ ਨੂੰ ਆਖਿਆ, “ਵੇਖ! ਜੋ ਮੈਂ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗਾ। ਹੁਣ ਤੂੰ ਮਿਹਰਬਾਨੀ ਕਰਕੇ ਜੁਆਨ ਅਬਸ਼ਲੋਮ ਨੂੰ ਵਾਪਸ ਸੱਦ ਲਿਆ।”அப்பொழுது ராஜா யோவாபைப்பார்த்து: இதோ, இந்தக் காரியத்தைச் செய்கிறேன், நீ போய் அப்சலோம் என்னும் பிள்ளையாண்டானைத் திரும்ப அழைத்துக்கொண்டுவா என்றான்.
22 ਤਦ ਯੋਆਬ ਨੇ ਨਿਮਰਤਾ ਸਹਿਤ ਮੂੰਹ ਪਰਨੇ ਧਰਤੀ ਵੱਲ ਝੁਕ ਕੇ ਮੱਥਾ ਟੇਕ ਕੇ ਪਾਤਸ਼ਾਹ ਨੂੰ ਧੰਨ ਕਿਹਾ। ਤਾਂ ਯੋਆਬ ਬੋਲਿਆ, “ਅੱਜ ਮੈਂ ਜਾਣਦਾ ਹਾਂ ਕਿ ਮੇਰੇ ਪਾਤਸ਼ਾਹ ਦੀ ਮੇਰੇ ਤੇ ਕਿਰਪਾ ਹੈ ਕਿਉਂ ਕਿ ਮੈਂ ਜੋ ਅਰਜ ਕੀਤੀ ਹੈ ਤੁਸੀਂ ਮੇਰੀ ਬੇਨਤੀ ਪਰਵਾਨ ਕੀਤੀ ਹੈ।”அப்பொழுது யோவாப் தரையிலேமுகங்குப்புற விழுந்துவணங்கி, ராஜாவை வாழ்த்தி: ராஜா தமது அடியானுடைய வார்த்தையின்படி செய்ததினால், என் ஆண்டவனாகிய ராஜாவின் கண்ணில் எனக்குத் தயை கிடைத்தது என்று இன்று உமது அடியானுக்குத் தெரியவந்தது என்றான்.
23 ਤਦ ਯੋਆਬ ਉੱਠਿਆ ਅਤੇ ਗਸ਼ੂਰ ਵੱਲ ਗਿਆ ਅਤੇ ਉੱਥੋਂ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲਿਆਣ ਲਈ ਗਿਆ।பின்பு யோவாப் எழுந்து, கேசூருக்குப் போய், அப்சலோமை எருசலேமுக்கு அழைத்துக்கொண்டுவந்தான்.
24 ਪਰ ਦਾਊਦ ਪਾਤਸ਼ਾਹ ਨੇ ਕਿਹਾ, “ਅਬਸ਼ਲੋਮ ਆਪਣੇ ਘਰ ਵਾਪਸ ਜਾ ਸੱਕਦਾ ਹੈ, ਪਰ ਉਹ ਇੱਥੇ ਮੇਰੇ ਕੋਲ ਨਹੀਂ ਆ ਸੱਕਦਾ!”ராஜா அவன் என் முகத்தைப்பார்க்கவேண்டியதில்லை; தன் வீட்டுக்குத் திரும்பிப்போகட்டும் என்றான், அப்படியே அப்சலோம் ராஜாவின் முகத்தைப் பார்க்காமல் தன் வீட்டுக்குத் திரும்பிப்போனான்.
25 ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਵੀ ਅਬਸ਼ਾਲੋਮ ਦੇ ਸਮਾਨ ਸੁਹੱਪਣ ਵਿੱਚ ਉਸਤਤ ਯੋਗ ਨਹੀਂ ਸੀ ਕਿਉਂ ਕਿ ਸਿਰ ਤੋਂ ਲੈ ਕੇ ਪੈਰਾਂ ਤੀਕ ਉਸ ਦੇ ਵਿੱਚ ਕੋਈ ਵੀ ਕਾਣ ਨਹੀਂ ਸੀ।இஸ்ரவேலர் அனைவருக்குள்ளும் அப்சலோமைப்போல் சவுந்தரியமுள்ளவனும் மெச்சிக்கொள்ளப்பட்டவனும் இல்லை, உள்ளங்கால் தொடங்கி உச்சந்தலைமட்டும் அவனில் ஒரு பழுதும் இல்லாதிருந்தது.
26 ਸਾਲ ਦੇ ਅਖੀਰ ਵਿੱਚ, ਅਬਸ਼ਾਲੋਮ ਆਪਣੇ ਸਿਰ ਦੇ ਵਾਲ ਮੁੰਨਦਾ ਸੀ ਅਤੇ ਉਨ੍ਹਾਂ ਨੂੰ ਤੋਲਦਾ ਸੀ ਤਾਂ ਉਨ੍ਹਾਂ ਮੁੰਨੇ ਵਾਲਾਂ ਦਾ ਭਾਰ ਕੋਈ ਪੰਜ ਪੌਂਡ ਦੇ ਕਰੀਬ ਹੁੰਦਾ ਸੀ।அவன் தன் தலைமயிர் தனக்குப்பாரமாயிருப்பதினால் வருஷாந்தரம் சிரைத்துக்கொள்ளுவான்; சிரைக்கும்போது, அவன் தலைமயிர் ராஜாவுடைய நிறையின்படி இருநூறு சேக்கல் நிறையாயிருக்கும்.
27 ਅਬਸ਼ਾਲੋਮ ਦੇ ਘਰ ਤਿੰਨ ਪੁੱਤਰ ਅਤੇ ਇੱਕ ਧੀ ਪੈਦਾ ਹੋਈ। ਇਸ ਕੁੜੀ ਦਾ ਨਾਂ ਉਸ ਤਾਮਾਰ ਰੱਖਿਆ ਜੋ ਕਿ ਬੜੀ ਸੋਹਣੀ ਔਰਤ ਸੀ।அப்சலோமுக்கு மூன்று குமாரரும், தாமார் என்னும் பேர்கொண்ட ஒரு குமாரத்தியும் பிறந்திருந்தார்கள்; இவள் ரூபவதியான பெண்ணாயிருந்தாள்.
28 ਅਬਸ਼ਾਲੋਮ ਨੇ ਯੋਆਬ ਨੂੰ ਉਸ ਨੂੰਵੇਖਣ ਤੇ ਮਿਲਣ ਲਈ ਜ਼ੋਰ ਪਾਇਆ ਅਬਸ਼ਾਲੋਮ ਯਰੂਸ਼ਲਮ ਵਿੱਚ ਪੂਰੇ ਦੋ ਵਰ੍ਹੇ ਰਿਹਾ ਪਰ ਉਨ੍ਹਾਂ ਦੋ ਵਰ੍ਹਿਆਂ ਵਿੱਚ ਉਸ ਨੂੰ ਪਾਤਸ਼ਾਹ ਦਾਊਦ ਨੂੰ ਮਿਲਣ ਦੀ ਆਗਿਆ ਨਹੀਂ ਸੀ।அப்சலோம், ராஜாவின் முகத்தைக்காணாமலே இரண்டு வருஷம் எருசலேமிலே குடியிருந்தான்.
29 ਅਬਸ਼ਾਲੋਮ ਨੇ ਯੋਆਬ ਵੱਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯੋਆਬ ਨੂੰ ਆਖਿਆ, ਕਿ ਅਬਸ਼ਾਲੋਮ ਨੂੰ ਪਾਤਸ਼ਾਹ ਨਾਲ ਮਿਲਾ ਦੇ। ਪਰ ਯੋਆਬ ਅਬਸ਼ਾਲੋਮ ਕੋਲ ਨਾ ਆਇਆ। ਅਬਸ਼ਾਲੋਮ ਨੇ ਦੂਜੀ ਵਾਰ ਫ਼ੇਰ ਉਸ ਨੂੰ ਸੰਦੇਸ਼ ਭੇਜਿਆ। ਪਰ ਯੋਆਬ ਨੇ ਫ਼ੇਰ ਵੀ ਆਉਣ ਤੇ ਮਿਲਣ ਤੋਂ ਇਨਕਾਰ ਕੀਤਾ।ஆகையால் அப்சலோம் யோவாபை ராஜாவினிடத்தில் அனுப்பும்படி அழைப்பித்தான், அவனோ அவனிடத்திற்கு வரமாட்டேன் என்றான்; இரண்டாம்விசையும் அவன் அழைத்தனுப்பினான்; அவன் வரமாட்டேன் என்றான்.
30 ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਕਿਹਾ, “ਵੇਖੋ! ਯੋਆਬ ਦੀ ਪੈਲੀ ਮੇਰੀ ਪੈਲੀ ਦੇ ਨਾਲ ਲੱਗਦੀ ਹੈ। ਉਸ ਦੀ ਪੈਲੀ ਵਿੱਚ ਬਾਜ਼ਰਾ ਉਗਿਆ ਹੋਇਆ ਹੈ, ਤੁਸੀਂ ਜਾਵੋ ਅਤੇ ਉਸਦੀ ਪੈਲੀ ’ਚ ਅੱਗ ਲਾ ਦੇਵੋ।” ਤਾਂ ਅਬਸ਼ਾਲੋਮ ਦੇ ਸੇਵਕਾਂ ਨੇ ਯੋਆਬ ਦੀ ਪੈਲੀ ਨੂੰ ਅੱਗ ਲਾ ਦਿੱਤੀ।அப்பொழுது அவன் தன் வேலைக்காரரைப் பார்த்து: இதோ என் நிலத்திற்கு அருகே யோவாபின் நிலம் இருக்கிறது; அதிலே அவனுக்கு வாற்கோதுமை விளைந்திருக்கிறது; நீங்கள் போய் அதைத் தீக்கொளுத்திப்போடுங்கள் என்றான்; அப்படியே அப்சலோமின் வேலைக்காரர் அந்த நிலத்தை தீக்கொளுத்திப்போட்டார்கள்.
31 ਯੋਆਬ ਉੱਠਿਆ ਤਾਂ ਅਬਸ਼ਾਲੋਮ ਦੇ ਘਰ ਵੱਲ ਆਇਆ ਅਤੇ ਆਕੇ ਉਸ ਨੇ ਅਬਸ਼ਾਲੋਮ ਨੂੰ ਕਿਹਾ, “ਤੇਰੇ ਸੇਵਕਾਂ ਨੇ ਮੇਰੀ ਪੈਲੀ ਨੂੰ ਅੱਗ ਕਿਉਂ ਲਗਾਈ?”அப்பொழுது யோவாப் எழுந்திருந்து, அப்சலோமிடத்தில் வீட்டிற்குள்போய், என்னுடைய நிலத்தையும் உம்முடைய வேலைக்காரர் தீக்கொளுத்திப்போட்டது என்ன என்று அவனைக் கேட்டான்.
32 ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, “ਮੈਂ ਤੇਰੇ ਵੱਲ ਸੁਨੇਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸ ਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸੱਦਿਆ ਸੀ। ਜੇਕਰ ਮੈਂ ਉਸ ਨੂੰ ਵੇਖ ਹੀ ਨਹੀਂ ਸੱਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈ ਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।”அப்சலோம் யோவாபைப் பார்த்து: இதோ, நான் ஏன் கேசூரிலிருந்து வந்தேன்; நான் அங்கே இருந்துவிட்டால் நலம் என்று ராஜாவுக்குச் சொல்லும்படி உம்மை ராஜாவினிடத்தில் அனுப்புவதற்காக உம்மை இங்கே வரும்படி அழைப்பித்தேன், இப்போதும் நான் ராஜாவின்முகத்தைப் பார்க்கட்டும்; என்மேல் குற்றமிருந்தால் அவர் என்னைக் கொன்றுபோடட்டும் என்றான்.
33 ਅਬਸ਼ਾਲੋਮ ਦਾਊਦ ਪਾਤਸ਼ਾਹ ਨੂੰ ਮਿਲਿਆ ਤਦ ਯੋਆਬ ਨੇ ਪਾਤਸ਼ਾਹ ਕੋਲ ਜਾਕੇ ਉਸ ਨੂੰ ਅਬਸ਼ਾਲੋਮ ਦੀ ਕਹੀ ਗੱਲ ਆਖੀ ਤਾਂ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਬੁਲਾਇਆ। ਅਬਸ਼ਾਲੋਮ ਪਾਤਸ਼ਾਹ ਕੋਲ ਆਇਆ। ਅਬਸ਼ਾਲੋਮ ਨੇ ਝੁਕ ਕੇ ਪਾਤਸ਼ਾਹ ਨੂੰ ਮੱਥਾ ਟੇਕਿਆ ਤੇ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਚੁੰਮਿਆ।யோவாப் ராஜாவினிடத்தில் போய், அதை அவனுக்கு அறிவித்தபோது, அப்சலோமை அழைப்பித்தான், அவன் ராஜாவினிடத்தில் வந்து, ராஜாவுக்கு முன்பாகத் தரையிலே முகங்குப்புற விழுந்துவணங்கினான், அப்பொழுது ராஜா அப்சலோமை முத்தமிட்டான்.
Tamil Bible