2 Samuel 16 - PUNJABI (Tamil)
1 ਸੀਬਾ ਦਾ ਦਾਊਦ ਨੂੰ ਮਿਲਣਾ ਦਾਊਦ ਪਹਾੜ ਦੀ ਚੋਟੀ ਜੈਤੂਨ ਦੇ ਪਹਾੜ ਤੋਂ ਅਗਾਂਹ ਵੱਧਿਆ ਤਾਂ ਮਫ਼ੀਬੋਸ਼ਥ ਦਾ ਨੌਕਰ ਸੀਬਾ ਦਾਊਦ ਨੂੰ ਮਿਲਿਆ। ਉਸ ਕੋਲ ਦੋ ਖੋਤੇ ਕੱਸੇ ਹੋਏ ਸਨ। ਉਨ੍ਹਾਂ ਉੱਪਰ 200 ਰੋਟੀਆਂ, 100 ਗੁੱਛਾ ਦਾਖਾਂ ਦਾ, 100 ਗਰਮੀਆਂ ਦੇ ਮੌਸਮੀ ਫ਼ਲ ਅਤੇ ਇੱਕ ਮਸ਼ਕ ਮੈਅ ਦੀ ਸੀ।தாவீது மலையுச்சியிலிருந்து சற்றப்புறம் நடந்துபோனபோது, இதோ, மேவிபோசேத்தின் காரியக்காரனாகிய சீபா, பொதிகளைச் சுமக்கிற இரண்டு கழுதைகளை ஓட்டிக்கொண்டுவந்து, அவனைச் சந்தித்தான்; அவைகளில் இருநூறு அப்பங்களும், வற்றலான நூறு திராட்சப்பழக்குலைகளும், வசந்தகாலத்துப் பலனான நூறு குலைகளும், ஒரு துருத்தி திராட்சரசமும் இருந்தது.
2 ਦਾਊਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਹ ਸਭ ਵਸਤਾਂ ਕਿਸ ਲਈ ਹਨ?” ਸੀਬਾ ਨੇ ਕਿਹਾ, “ਇਹ ਖੋਤੇ ਪਾਤਸ਼ਾਹ ਦੇ ਪਰਿਵਾਰ ਦੇ ਚੜ੍ਹਨ ਲਈ ਹਨ ਅਤੇ ਇਹ ਰੋਟੀਆਂ ਅਤੇ ਫ਼ਲ ਉਸ ਦੇ ਅਫ਼ਸਰਾਂ ਦੇ ਖਾਣ ਲਈ ਅਤੇ ਉਜਾੜ ਵਿੱਚ ਜਾਂਦਿਆਂ ਕੋਈ ਵੀ ਮਨੁੱਖ ਰਾਹ ਵਿੱਚ ਕਮਜ਼ੋਰੀ ਮਹਿਸੂਸ ਕਰੇ ਉਸ ਲਈ ਇਹ ਮੈਅ ਦੀ ਮਸ਼ਕ ਹੈ।”ராஜா சீபாவைப்பார்த்து: இவைகள் என்னத்திற்கு என்று கேட்டதற்கு, சீபா: கழுதைகள் ராஜாவின் வீட்டார் ஏறுகிறதற்கும், அப்பங்களும் பழங்களும் வாலிபர் புசிக்கிறதற்கும், திராட்சரசம் வனாந்தரத்தில் விடாய்த்துப்போனவர்கள் குடிக்கிறதற்குமே என்றான்.
3 ਪਾਤਸ਼ਾਹ ਨੇ ਪੁੱਛਿਆ, “ਮਫ਼ੀਬੋਸ਼ਥ ਕਿੱਥੇ ਹੈ?” ਸੀਬਾ ਨੇ ਪਾਤਸ਼ਾਹ ਨੂੰ ਕਿਹਾ, “ਮਫ਼ੀਬੋਸ਼ਥ ਤਾਂ ਯਰੂਸ਼ਲਮ ਵਿੱਚ ਠਹਿਰਿਆ ਹੋਇਆ ਹੈ। ਕਿਉਂ ਜੋ ਉਸ ਨੇ ਆਖਿਆ ਹੈ ਕਿ ਇਸਰਾਏਲੀ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਣਗੇ।”அப்பொழுது ராஜாவின் ஆண்டவனுடைய குமாரன் எங்கே என்று கேட்டதற்கு, சீபா ராஜாவை நோக்கி: எருசலேமில் இருக்கிறான்; இன்று இஸ்ரவேல் வீட்டார் என் தகப்பனுடைய ராஜ்யத்தை என் வசமாய்த் திரும்பப்பண்ணுவார்கள் என்றான் என்று சொன்னான்.
4 ਤਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਸੇ ਲਈ ਮੈਂ ਤੈਨੂੰ ਉਹ ਸਭ ਕੁਝ ਵਾਪਸ ਕਰਦਾ ਹਾਂ ਜੋ ਮਫ਼ੀਬੋਸ਼ਥ ਨਾਲ ਸਬੰਧਿਤ ਹੈ।” ਸੀਬਾ ਨੇ ਕਿਹਾ, “ਮੈਂ ਤੇਰੇ ਅੱਗੇ ਸਿਰ ਨਿਵਾਉਂਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਪਣੇ ਪਾਤਸ਼ਾਹ ਦੀ ਨਿਗਾਹ ਹੇਠਾਂ ਕਿਰਪਾ ਯੋਗ ਹੋਵਾਂ।”அப்பொழுது ராஜா சீபாவை நோக்கி: மேவிபோசேத்திற்கு உண்டானதெல்லாம் உன்னுடையதாயிற்று என்றான். அதற்குச் சீபா: ராஜாவாகிய என் ஆண்டவனுடைய கண்களில் எனக்குத் தயைகிடைக்கவேண்டும் என்று நான் பணிந்து கேட்டுக்கொள்ளுகிறேன் என்றான்.
5 ਸ਼ਿਮਈ ਦਾਊਦ ਨੂੰ ਸਰਾਪਦਾ ਦਾਊਦ ਪਾਤਸ਼ਾਹ ਤਦ ਬਹੁਰੀਮ ਵਿੱਚ ਆਇਆ। ਉੱਥੇ ਸ਼ਾਊਲ ਦੇ ਘਰਾਣੇ ਦੀ ਕੁੱਲ ਵਿੱਚੋਂ ਗੇਰਾ ਨਾਂ ਦੇ ਮਨੁੱਖ ਦਾ ਪੁੱਤਰ ਸ਼ਿਮਈ ਨਿਕਲਿਆ। ਉਹ ਦਾਊਦ ਨੂੰ ਮੰਦੇ ਬੋਲ ਬੋਲਦਾ ਬਾਹਰ ਨਿਕਲਿਆ ਅਤੇ ਉਹ ਇੰਝ ਬਾਰ-ਬਾਰ ਆਖਦਾ ਗਿਆ।தாவீதுராஜா பகூரிம்மட்டும் வந்தபோது, இதோ, சவுல் வீட்டு வம்சத்தானாயிருக்கிற கேராவின் குமாரனாகிய சீமேயி என்னும் பேருள்ள ஒரு மனுஷன் அங்கேயிருந்து புறப்பட்டு, தூஷித்துக்கொண்டே நடந்துவந்து,
6 ਸ਼ਿਮਈ ਨੇ ਦਾਊਦ ਅਤੇ ਉਸ ਦੇ ਟਹਿਲੂਆਂ ਉੱਪਰ ਪਥਰਾਵ ਕਰਨਾ ਸ਼ੁਰੂ ਕਰ ਦਿੱਤਾ। ਪਰ ਉਸ ਵਕਤ ਸੂਰਮੇ ਅਤੇ ਲੋਕ ਦਾਊਦ ਦੇ ਆਲੇ-ਦੁਆਲੇ ਇਕੱਠੇ ਹੋ ਗਏ।சகல ஜனங்களும், சகல பலசாலிகளும், தாவீதின் வலதுபுறமாகவும் இடதுபுறமாகவும் நடக்கையில், தாவீதின்மேலும், தாவீதுராஜாவுடைய சகல ஊழியக்காரர்மேலும் கற்களை எறிந்தான்.
7 ਸ਼ਿਮਈ ਦਾਊਦ ਨੂੰ ਸਰਾਪ ਦਿੰਦਾ ਹੋਇਆ ਆਖਣ ਲੱਗਾ, “ਨਿਕਲ ਆ, ਨਿਕਲ ਆ, ਤੂੰ ਖੂਨੀ ਮਨੁੱਖ! ਹੇ ਸ਼ਤਾਨ ਦੀ ਔਲਾਦ।சீமேயி அவனைத் தூஷித்து: இரத்தப்பிரியனே, பேலியாளின் மனுஷனே, தொலைந்துபோ, தொலைந்துபோ.
8 ਯਹੋਵਾਹ ਤੈਨੂੰ ਸਜ਼ਾ ਦੇ ਰਿਹਾ ਹੈ। ਕਿਉਂ ਕਿ ਤੂੰ ਸ਼ਾਊਲ ਦੇ ਘਰਾਣੇ ਦਾ ਖੂਨ ਕੀਤਾ, ਤੂੰ ਸ਼ਾਊਲ ਦੀ ਥਾਂ ਚੁਰਾਕੇ ਖੁਦ ਪਾਤਸ਼ਾਹ ਬਣ ਬੈਠਾ, ਪਰ ਉਹੀ ਸਭ ਬੁਰਿਆਈਆਂ ਹੁਣ ਤੇਰੇ ਨਾਲ ਵਾਪਰ ਰਹੀਆਂ ਹਨ। ਹੁਣ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਕਿਉਂ ਕਿ ਤੂੰ ਖੂਨੀ ਮਨੁੱਖ ਹੈਂ।”சவுலின் ஸ்தலத்தில் ராஜாவான உன்மேல் கர்த்தர் சவுல் வீட்டாரின் இரத்தப்பழியைத் திரும்பப்பண்ணினார்; கர்த்தர் ராஜ்யபாரத்தை உன் குமாரனாகிய அப்சலோமின் கையில் ஒப்புக்கொடுத்தார்; இப்போதும் இதோ, உன் அக்கிரமத்தில் அகப்பட்டாய்: நீ இரத்தப்பிரியனான மனுஷன் என்றான்.
9 ਤਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਪਾਤਸ਼ਾਹ ਨੂੰ ਆਖਿਆ, “ਇਹ ਮੋਇਆ ਹੋਇਆ ਕੁਤਾ ਭਲਾ ਕਾਹਨੂੰ ਮੇਰੇ ਮਹਾਰਾਜ ਪਾਤਸ਼ਾਹ ਨੂੰ ਸਰਾਪ ਦੇਵੇ? ਜੇਕਰ ਮੈਨੂੰ ਆਗਿਆ ਦੇਵੋਂ ਤਾਂ ਜਾਕੇ ਉਸਦਾ ਸਿਰ ਉਡਾ ਦੇਵਾਂ।”அப்பொழுது செருயாவின் குமாரன் அபிசாய் ராஜாவை நோக்கி: அந்தச் செத்தநாய் ராஜாவாகிய என் ஆண்டவனை தூஷிப்பானேன்? நான் போய் அவன் தலையை வாங்கிப்போடட்டுமே என்றான்.
10 ਪਰ ਪਾਤਸ਼ਾਹ ਨੇ ਜਵਾਬ ਦਿੱਤਾ, “ਸਰੂਯਾਹ ਦੇ ਪੁੱਤਰੋ ਮੈਂ ਕੀ ਕਰ ਸੱਕਦਾ ਹਾਂ? ਅਵੱਸ਼ ਹੀ, ਸ਼ਿਮਈ ਮੈਨੂੰ ਸਰਾਪ ਰਿਹਾ ਹੈ। ਪਰ ਯਹੋਵਾਹ ਨੇ ਉਸ ਨੂੰ ਮੈਨੂੰ ਸਰਾਪਣ ਲਈ ਕਿਹਾ ਹੈ।”அதற்கு ராஜா: செருயாவின் குமாரரே, எனக்கும் உங்களுக்கும் என்ன? அவன் என்னைத் தூஷிக்கட்டும்: தாவீதைத் தூஷிக்கவேண்டும் என்று கர்த்தர் அவனுக்குச் சொன்னார்; ஆகையால் ஏன் இப்படிச் செய்கிறாய் என்று கேட்கத்தக்கவன் யார் என்றான்.
11 ਦਾਊਦ ਨੇ ਵੀ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, “ਵੇਖੋ! ਮੇਰਾ ਆਪਣਾ ਪੁੱਤਰ (ਅਬਸ਼ਾਲੋਮ) ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਤਾਂ ਫ਼ਿਰ ਬਿਨਯਾਮੀਨ ਦੇ ਪਰਿਵਾਰ-ਸਮੂਹ ਚੋ ਇਸ ਮਨੁੱਖ (ਸ਼ਿਮਈ) ਨੂੰ ਤਾਂ ਮੈਨੂੰ ਸਰਾਪ ਦੇਣ ਦਾ ਵੱਧੇਰੇ ਅਧਿਕਾਰ ਹੈ। ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦੇਵੋ ਕਿਉਂ ਕਿ ਯਹੋਵਾਹ ਨੇ ਉਸ ਨੂੰ ਅਜਿਹਾ ਹੁਕਮ ਦਿੱਤਾ ਹੈ।”பின்னும் தாவீது அபிசாயையும் தன் ஊழியக்காரர் எல்லாரையும் பார்த்து: இதோ, என் கர்ப்பப்பிறப்பான என் குமாரனே என் பிராணனை வாங்கத்தேடும்போது, இந்தப் பென்யமீனன் எத்தனை அதிகமாய்ச் செய்வான், அவன் தூஷிக்கட்டும்; அப்படிச் செய்ய கர்த்தர் அவனுக்குக் கட்டளையிட்டிருக்கிறார்.
12 ਹੋ ਸੱਕਦਾ ਜੋ ਮੰਦੀਆਂ ਗੱਲਾਂ ਮੇਰੇ ਨਾਲ ਵਾਪਰ ਰਹੀਆਂ ਯਹੋਵਾਹ ਉਨ੍ਹਾਂ ਨੂੰ ਵੇਖੇ। ਫ਼ੇਰ ਹੋ ਸੱਕਦਾ ਕਿ ਯਹੋਵਾਹ ਮੈਨੂੰ ਸ਼ਿਮਈ ਦੁਆਰਾ ਅੱਜ ਆਖੀ ਹਰ ਮੰਦੀ ਗੱਲ ਲਈ ਕੁਝ ਚੰਗਾ ਦੇਵੇ।ஒருவேளை கர்த்தர் என் சிறுமையைப் பார்த்து, இந்த நாளில் அவன் நிந்தித்த நிந்தனைக்குப் பதிலாக எனக்கு நன்மையைச் சரிக்கட்டுவார் என்றான்.
13 ਤਾਂ ਦਾਊਦ ਅਤੇ ਉਸ ਦੇ ਆਦਮੀ ਆਪਣੇ ਰਾਹ ਤੁਰੇ ਜਾਂਦੇ ਸਨ ਪਰ ਸ਼ਿਮਈ ਦਾਊਦ ਦਾ ਪਿੱਛਾ ਕਰਦਾ ਰਿਹਾ। ਸ਼ਿਮਈ ਪਹਾੜੀ ਦੀ ਦੂਜੀ ਤਰਫ਼ ਸੜਕ ਦੇਰ ਦੂਜੇ ਕਿਨਾਰੇ ਤੁਰਦਾ ਰਿਹਾ ਅਤੇ ਰਾਹ ਵਿੱਚ ਦਾਊਦ ਨੂੰ ਮੰਦੇ ਬੋਲ ਬੋਲਦਾ ਰਿਹਾ ਅਤੇ ਉਸ ਉੱਪਰ ਧੂੜ-ਮਿੱਟੀ ਪਾਉਂਦਾ ਅਤੇ ਵੱਟੇ ਮਾਰਦਾ ਰਿਹਾ।அப்படியே தாவீதும் அவன் மனுஷரும் வழியே நடந்துபோனார்கள்; சீமேயியும் மலையின் பக்கத்திலே அவனுக்கு எதிராக நடந்து தூஷித்து, அவனுக்கு எதிராகக் கற்களை எறிந்து, மண்ணைத் தூற்றிக்கொண்டே வந்தான்.
14 ਦਾਊਦ ਪਾਤਸ਼ਾਹ ਅਤੇ ਉਸ ਦੇ ਸਾਰੇ ਆਦਮੀ ਯਰਦਨ ਦਰਿਆ ਤੇ ਪੁੱਜੇ ਤੇ ਉਸ ਵਕਤ ਉਹ ਬੜੇ ਥੱਕੇ ਹੋਏ ਸਨ। ਇਸ ਲਈ ਉੱਥੇ ਰੁਕ ਕੇ ਉਨ੍ਹਾਂ ਨੇ ਬੋੜੀ ਦੇਰ ਅਰਾਮ ਕਰਕੇ ਥੋੜਾ ਸਾਹ ਲਿਆ।ராஜாவும் அவனோடிருந்த சகல ஜனங்களும் விடாய்த்தவர்களாய் தங்குமிடத்திலே சேர்ந்து, இளைப்பாறினார்கள்.
15 ਅਬਸ਼ਾਲੋਮ ਅਹੀਥੋਫ਼ਲ ਅਤੇ ਹੋਰ ਸਾਰੇ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ।அப்சலோமும் இஸ்ரவேல் மனுஷராகிய சகல ஜனங்களும் அவனோடேகூட அகித்தோப்பேலும் எருசலேமுக்கு வந்தார்கள்.
16 ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਅਤੇ ਆਖਣ ਲੱਗਾ, “ਪਾਤਸ਼ਾਹ ਜਿਉਂਦਾ ਰਹੇ! ਪਾਤਸ਼ਾਹ ਜਿਉਂਦਾ ਰਹੇ!”அற்கியனாகிய ஊசாய் என்னும் தாவீதின் சிநேகிதன் அப்சலோமிடத்தில் வந்தபோது, ஊசாய் அப்சலோமை நோக்கி: ராஜாவே வாழ்க, ராஜாவே வாழ்க என்றான்.
17 ਅਬਸ਼ਾਲੋਮ ਨੇ ਆਖਿਆ, “ਭਲਾ ਤੂੰ ਆਪਣੇ ਮਿੱਤਰ ਦਾਊਦ ਉੱਤੇ ਕਿਰਪਾਲੂ ਕਿਉਂ ਨਹੀਂ? ਭਲਾ ਤੂੰ ਆਪਣੇ ਸਾਰੇ ਮਿੱਤਰਾਂ ਨਾਲ ਯਰੂਸ਼ਲਮ ਛੱਡ ਕੇ ਕਿਉਂ ਨਹੀਂ ਗਿਆ?”அப்பொழுது அப்சலோம் ஊசாயைப் பார்த்து: உன் சிநேகிதன்மேல் உனக்கு இருக்கிற தயை இதுதானோ? உன் சிநேகிதனோடே நீ போகாதேபோனது என்ன என்று கேட்டான்.
18 ਹੂਸ਼ਈ ਨੇ ਕਿਹਾ, “ਮੈਂ ਉਸ ਮਨੁੱਖ ਵੱਲ ਹਾਂ ਜਿਸ ਨੂੰ ਯਹੋਵਾਹ ਚੁਣਦਾ ਹੈ। ਇਨ੍ਹਾਂ ਲੋਕਾਂ ਅਤੇ ਇਸਰਾਏਲ ਦੇ ਲੋਕਾਂ ਨੇ ਤੈਨੂੰ ਚੁਣਿਆ, ਇਸ ਲਈ ਮੈਂ ਤੇਰੇ ਨਾਲ ਹੀ ਰਹਾਂਗਾ।அதற்கு ஊசாய் அப்சலோமை நோக்கி அப்படி அல்ல, கர்த்தரும் இந்த ஜனங்களும் இஸ்ரவேல் மனுஷரனைவரும் தெரிந்துகொள்ளுகிறவரையே நான் சேர்ந்து அவரோடே இருப்பேன்.
19 ਇਸ ਤੋਂ ਪਹਿਲਾਂ ਮੈਂ ਤੇਰੇ ਪਿਤਾ ਦੀ ਸੇਵਾ ਕੀਤੀ ਇਸ ਲਈ ਮੈਂ ਹੁਣ ਦਾਊਦ ਦੇ ਪੁੱਤਰ ਦੀ ਟਹਿਲ ਕਰਾਂਗਾ, ਤੇਰੀ ਸੇਵਾ ਕਰਾਂਗਾ।”இதுவும் அல்லாமல், நான் யாரிடத்தில் சேவிப்பேன்? அவருடைய குமாரனிடத்தில் அல்லவா? உம்முடைய தகப்பனிடத்தில் எப்படி சேவித்தேனோ, அப்படியே உம்மிடத்திலும் சேவிப்பேன் என்றான்.
20 ਅਬਸ਼ਾਲੋਮ ਨੇ ਅਹੀਥੋਫ਼ਲ ਤੋਂ ਸਲਾਹ ਮੰਗੀ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਕਿਹਾ, “ਕਿਰਪਾ ਕਰਕੇ ਸਾਨੂੰ ਦੱਸੋ ਕਿ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ?”அப்சலோம் அகித்தோப்பேலைப் பார்த்து, நாங்கள் செய்யவேண்டியது இன்னதென்று ஆலோசனை சொல்லும் என்றான்.
21 ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਖਿਆ, “ਤੇਰੇ ਪਿਤਾ ਆਪਣੀਆਂ ਕੁਝ ਪਤਨੀਆਂ ਨੂੰ ਇੱਥੇ ਪਿੱਛੇ ਘਰ ਦੀ ਦੇਖ ਭਾਲ ਲਈ ਛੱਡ ਗਏ ਹਨ ਸੋ ਤੂੰ ਜਾ ਅਤੇ ਉਨ੍ਹਾਂ ਨਾਲ ਜਾਕੇ ਜਿਨਸੀ ਸੰਬੰਧ ਕਰ। ਤਦ ਸਾਰੇ ਇਸਰਾਏਲੀ ਜਦੋਂ ਇਹ ਸੁਨਣਗੇ ਕਿ ਤਹਾਡੇ ਪਿਤਾ ਦੀ ਤੁਹਾਡੇ ਨਾਲ ਬੜੀ ਨਫ਼ਰਤ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ।”அப்பொழுது அகித்தோப்பேல் அப்சலோமை நோக்கி: வீட்டைக்காக்க உம்முடைய தகப்பன் பின்வைத்த அவருடைய மறுமனையாட்டிகளிடத்தில் பிரவேசியும், அப்பொழுது உம்முடைய தகப்பனுக்கு நாற்றமாய்ப்போனீர் என்பதை இஸ்ரவேலர் எல்லாரும் கேள்விப்பட்டு, உம்மோடிருக்கிற எல்லாருடைய கைகளும் பலக்கும் என்றான்.
22 ਤਦ ਉਨ੍ਹਾਂ ਨੇ ਘਰ ਦੀ ਛੱਤ ਉੱਪਰ ਅਬਸ਼ਾਲੋਮ ਲਈ ਤੰਬੂ ਲਗਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਆਪਣੇ ਪਿਤਾ ਦੀਆਂ ਪਤਨੀਆਂ ਦੇ ਨਾਲ ਸੰਭੋਗ ਕੀਤਾ।அப்படியே அப்சலோமுக்கு உப்பரிகையின்மேல் ஒரு கூடாரத்தைப் போட்டார்கள்: அங்கே அப்சலோம் சகல இஸ்ரவேலரின் கண்களுக்கு முன்பாக, தன் தகப்பனுடைய மறுமனையாட்டிகளிடத்தில் பிரவேசித்தான்.
23 ਉਸ ਵਕਤ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜਿਹੀ ਹੁੰਦੀ ਸੀ ਜੋ ਇਉਂ ਜਾਣੀ ਜਾਂਦੀ ਸੀ ਕਿ ਉਸ ਨੇ ਉਹ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਇਹ ਪਾਈ ਹੈ। ਇਸ ਲਈ ਦਾਊਦ ਅਤੇ ਅਬਸ਼ਾਲੋਮ ਦੋਨਾਂ ਲਈ ਉਸਦੀ ਬਾਣੀ ਬੜੀ ਮਹੱਤਵਯੋਗ ਸੀ।அந்நாட்களில் அகித்தோப்பேல் சொல்லும் ஆலோசனையெல்லாம் தேவனுடைய வாக்கைப்போல இருந்தது, அப்படியே அகித்தோப்பேலின் ஆலோசனையெல்லாம் தாவீதுக்கும் இருந்தது, அப்சலோமுக்கும் அப்படியே இருந்தது.
Tamil Bible