2 Samuel 21 - PUNJABI (Tamil)
1 ਸ਼ਾਊਲ ਦੇ ਪਰਿਵਾਰ ਨੂੰ ਸਜ਼ਾ ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁੱਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚੱਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, “ਸ਼ਾਊਲ ਅਤੇ ਉਸ ਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ।”தாவீதின் நாட்களில் மூன்று வருஷம் ஓயாத பஞ்சம் உண்டாயிருந்தது; அப்பொழுது தாவீது கர்த்தருடைய சமுகத்தில் விசாரித்தான்; கர்த்தர்: கிபியோனியரைக் கொன்றுபோட்ட சவுலுக்காகவும், இரத்தப்பிரியரான அவன் வீட்டாருக்காகவும் இது உண்டாயிற்று என்றார்.
2 ਇਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਇਹ ਅਮੋਰੀਆਂ ਦਾ ਟੋਲਾ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਵਚਨ ਕੀਤਾ ਸੀ ਕਿ ਉਹ ਗਿਬਓਨੀਆਂ ਨੂੰ ਚੋਟ ਨਹੀਂ ਪਹੁੰਚਾਣਗੇ। ਪਰ ਸ਼ਾਊਲ ਨੇ ਗਿਬਓਨੀਆਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ। ਸ਼ਾਊਲ ਨੇ ਇਉਂ ਇਸਰਾਏਲ ਅਤੇ ਯਹੂਦੀਆਂ ਲਈ ਆਪਣੀ ਗਹਿਰੀ ਭਾਵਨਾ ਕਰਕੇ ਕੀਤਾ। ਤਾਂ ਦਾਊਦ ਪਾਤਸ਼ਾਹ ਨੇ ਸਾਰੇ ਗਿਬਓਨੀਆਂ ਨੂੰ ਇਕੱਠੇ ਬੁਲਾਕੇ ਉਨ੍ਹਾਂ ਨਾਲ ਗੱਲ ਬਾਤ ਕੀਤੀ।அப்பொழுது ராஜா: கிபியோனியரை அழைப்பித்தான்; கிபியோனியரோ, இஸ்ரவேல் புத்திரராயிராமல் எமோரியரில் மீதியாயிருந்தவர்கள்; அவர்களுக்கு இஸ்ரவேல் புத்திரர் ஆணையிட்டிருந்தும், சவுல் இஸ்ரவேல் புத்திரருக்காகவும் யூதாவுக்காகவும் காண்பித்த வைராக்கியத்தினால் அவர்களை வெட்ட வகைதேடினான்.
3 ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡੇ ਲਈ ਕੀ ਕਰ ਸੱਕਦਾ ਹਾਂ? ਅਤੇ ਕਿਸ ਤਰ੍ਹਾਂ ਨਾਲ ਮੈਂ ਪਰਾਸ਼ਚਿਤ ਕਰਾਂ ਕਿ ਤੁਸੀਂ ਯਹੋਵਾਹ ਦੇ ਲੋਕਾਂ ਨੂੰ ਅਸੀਸ ਦੇਵੋਁ ਜੋ ਉਨ੍ਹਾਂ ਦੇ ਪਾਪ ਬਖਸ਼ੇ ਜਾਣ।”ஆகையால் தாவீது கிபியோனியரைப் பார்த்து: நான் உங்களுக்குச் செய்யவேண்டியது என்ன? நீங்கள் கர்த்தருடைய சுதந்தரத்தை ஆசீர்வதிக்கும்படிக்கு, நான் செய்யவேண்டிய பிராயச்சித்தம் என்ன என்று கேட்டான்.
4 ਗਿਬਓਨੀਆਂ ਨੇ ਦਾਊਦ ਨੂੰ ਕਿਹਾ, “ਸਾਨੂੰ ਸ਼ਾਊਲ ਅਤੇ ਉਸ ਦੇ ਘਰਾਣੇ ਤੋਂ ਬਦਲੇ ’ਚ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ, ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਮਾਰੋ-ਇਸ ਦਾ ਸਾਨੂੰ ਕੋਈ ਹੱਕ ਨਹੀਂ ਹੈ।” ਦਾਊਦ ਨੇ ਆਖਿਆ, “ਠੀਕ ਹੈ, ਦੱਸੋ ਮੈਂ ਤਹਾਡੀ ਕੀ ਸੇਵਾ ਕਰਾਂ?”அப்பொழுது கிபியோனியர் அவனைப் பார்த்து: சவுலோடும் அவன் வீட்டாரோடும் எங்களுக்கு இருக்கிற காரியத்திற்காக எங்களுக்கு வெள்ளியும் பொன்னும் தேவையில்லை; இஸ்ரவேலில் ஒருவனைக் கொன்றுபோடவேண்டும் என்பதும் எங்கள் விருப்பம் அல்ல என்றார்கள். அப்பொழுது அவன் அப்படியானால், நான் உங்களுக்கு என்ன செய்யவேண்டும் என்று சொல்லுகிறீர்கள் என்று கேட்டான்.
5 ਗਿਬਓਨੀਆਂ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਸ਼ਾਊਲ ਨੇ ਸਾਡੇ ਵਿਰੋਧ ਵਿੱਚ ਵਿਉਂਤ ਬਣਾਈ ਉਸ ਨੇ ਸਾਡੇ ਇਸਰਾਏਲ ਦੀ ਧਰਤੀ ਤੇ ਰਹਿੰਦੇ ਸਾਰੇ ਲੋਕਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ।அவர்கள் ராஜாவை நோக்கி: நாங்கள் இஸ்ரவேலின் எல்லையிலெங்கும் நிலைக்காதபடிக்கு, அழிந்துபோக எவன் எங்களை நிர்மூலமாக்கி எங்களுக்குப் பொல்லாப்புச் செய்ய நினைத்தானோ,
6 ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਸੀ। ਇਸ ਲਈ ਘੱਟ ਤੋਂ ਘੱਟ ਸਾਨੂੰ ਉਸ ਦੇ ਪਰਿਵਾਰ ਵਿੱਚੋਂ ਸੱਤ ਆਦਮੀ ਦੇ ਦੇਵੋ। ਫੇਰ ਅਸੀਂ ਉਨ੍ਹਾਂ ਨੂੰ ਸ਼ਾਊਲ ਦੇ ਪਰਬਤ, ਗਿਬਆਹ ਤੇ ਫਾਂਸੀ ਦੇ ਦੇਵਾਂਗੇ।” ਦਾਊਦ ਪਾਤਸ਼ਾਹ ਨੇ ਆਖਿਆ, “ਮੈਂ ਉਨ੍ਹਾਂ ਨੂੰ ਤੁਹਾਡੇ ਹਵਾਲੇ ਕਰ ਦੇਵਾਂਗਾ।”அவன் குமாரரில் ஏழுபேர் கர்த்தர் தெரிந்துகொண்ட சவுலின் ஊராகிய கிபியாவிலே நாங்கள் அவர்களைக் கர்த்தருக்கென்று தூக்கிப்போட, எங்களுக்கு ஒப்புக்கொடுக்கப்படவேண்டும் என்றார்கள். நான் அவர்களை ஒப்புக்கொடுப்பேன் என்று ராஜா சொன்னான்.
7 ਪਰ ਪਾਤਸ਼ਾਹ ਨੇ ਯੋਨਾਥਾਨ ਦੇ ਪੁੱਤਰ ਨੂੰ ਬਚਾਅ ਲਿਆ ਜਿਸ ਦਾ ਨਾਂ ਮਫ਼ੀਬੋਸ਼ਥ ਸੀ। ਯੋਨਾਥਾਨ ਸਾਊਲ ਦਾ ਪੁੱਤਰ ਸੀ ਪਰ ਦਾਊਦ ਨੇ ਯੋਨਾਥਾਨ ਅੱਗੇ ਯਹੋਵਾਹ ਦਾ ਨਾਂ ਲੈ ਕੇ ਸੌਂਹ ਖਾਧੀ ਸੀ, ਇਸ ਲਈ ਪਾਤਸ਼ਾਹ ਉਸ ਨੂੰ ਚੋਟ ਪਹੁੰਚਾਣਾ ਨਹੀਂ ਚਾਹੁੰਦਾ ਸੀ।ஆனாலும் தாவீதும் சவுலின் குமாரனாகிய யோனத்தானும் கர்த்தரைக்கொண்டு இட்ட ஆணையினிமித்தம், ராஜா சவுலின் குமாரனாகிய யோனத்தானின் மகன் மேவிபோசேத்தைத் தப்பவிட்டு,
8 ਪਾਤਸ਼ਾਹ ਨੇ ਅੱਯਾਹ ਦੀ ਧੀ ਰਿਸਫ਼ਾਹ ਦੇ ਦੋ ਪੁੱਤਰ ਜੋ ਕਿ ਰਿਸਫ਼ਾਹ ਅਤੇ ਸ਼ਾਊਲ ਤੋਂ ਸੀ, ਤੇ ਜਿਨ੍ਹਾਂ ਦਾ ਨਾਂ ਅਰਮੋਨੀ ਅਤੇ ਮਫ਼ੀਬੋਸ਼ਥ ਸੀ, ਉਨ੍ਹਾਂ ਨੂੰ ਦੇ ਦਿੱਤੇ। ਸ਼ਾਊਲ ਦੀ ਇੱਕ ਧੀ ਵੀ ਸੀ ਜਿਸ ਦਾ ਨਾਂ ਮੀਕਲ ਸੀ। ਉਹ ਬਰਜ਼ਿੱਲਈ ਮਹੋਲਾਬੀ ਦੇ ਪੁੱਤਰ ਅੰਦਰੀਏਲ ਨਾਲ ਵਿਆਹੀ ਹੋਈ ਸੀ, ਇਉਂ ਦਾਊਦ ਨੇ ਮੀਕਲ ਅਤੇ ਅੰਦਰੀਏਲ ਦੇ ਵੀ ਪੰਜ ਪੁੱਤਰ ਲੈ ਲਏ।ஆயாவின் குமாரத்தியாகிய ரிஸ்பாள் சவுலுக்குப் பெற்ற அவளுடைய இரண்டு குமாரராகிய அர்மோனியையும், மேவிபோசேத்தையும், சவுலின் குமாரத்தியாகிய மீகாள் மேகோலாத்தியனான பர்சிலாவின் குமாரனாகிய ஆதரியேலுக்குப்பெற்ற அவளுடைய ஐந்து குமாரரையும் பிடித்து,
9 ਦਾਊਦ ਨੇ ਇਉਂ ਇਹ ਸੱਤ ਪੁੱਤਰ ਗਿਬਓਨੀਆਂ ਦੇ ਹੱਥ ਸੌਂਪ ਦਿੱਤੇ ਅਤੇ ਗਿਬਓਨੀਆਂ ਨੇ ਇਨ੍ਹਾਂ ਸੱਤਾਂ ਪੁੱਤਰਾਂ ਨੂੰ ਗਿਬਆਹ ਦੇ ਟਿੱਬੇ ਉੱਤੇ ਯਹੋਵਾਹ ਦੇ ਸਾਹਮਣੇ ਫ਼ਾਹਾ ਦੇ ਦਿੱਤਾ। ਉਹ ਸੱਤੋਂ ਪੁੱਤਰ ਇਕੱਠੇ ਹੀ ਦਮ ਤੋੜ ਗਏ। ਇਨ੍ਹਾਂ ਨੂੰ ਵਾਢੀ ਦੇ ਪਹਿਲੇ ਦਿਨਾਂ ਵਿੱਚ ਮੌਤ ਦੇ ਘਾਟ ਉਤਾਰਿਆ ਗਿਆ। ਇਹ ਮੌਸਮ ਜੌਂ ਦੀ ਵਾਢੀ ਦੇ ਦਿਨਾਂ, ਬਸੰਤ ਦੇ ਦਿਨਾਂ ਦੇ ਸ਼ੁਰੂ ਦਾ, ਸੀ ਵਿੱਚ ਉਨ੍ਹਾਂ ਸੱਤਾਂ ਪੁੱਤਰਾਂ ਦੀ ਮੌਤ ਹੋਈ।அவர்களைக் கிபியோனியர் கையில் ஒப்புக்கொடுத்தான்; அவர்களைக் கர்த்தருடைய சமுகத்தில் மலையின்மேல் தூக்கிப்போட்டார்கள்; அப்படியே அவர்கள் ஏழுபேரும் ஒருமிக்க விழுந்தார்கள்; வாற்கோதுமை அறுப்பு துவக்குகிற அறுப்புக்காலத்தின் முந்தினநாட்களிலே அவர்கள் கொன்றுபோடப்பட்டார்கள்.
10 ਦਾਊਦ ਅਤੇ ਰਿਸਫ਼ਾਹ ਤਦ ਅੱਯਾਹ ਦੀ ਧੀ ਰਿਸਫ਼ਾਹ ਨੇ ਉਦਾਸੀ ਦਾ ਤੱਪੜ ਲੈ ਕੇ ਉਸ ਪੱਥਰ ਦੇ ਉੱਤੇ ਵਿਛਾ ਦਿੱਤਾ ਅਤੇ ਉਹ ਤੱਪੜ ਉਸ ਪੱਥਰ ਉੱਪਰ ਵਾਢੀਆਂ ਦੇ ਮੌਸਮ ਤੋਂ ਲੈ ਕੇ ਬਾਰਸ਼ਾਂ ਦੇ ਮੌਸਮ ਤੱਕ ਵਿਛਿਆ ਰਿਹਾ। ਰਿਸਫ਼ਾਹ ਦਿਨ ਰਾਤ ਉੱਥੇ ਉਨ੍ਹਾਂ ਲੋਥਾਂ ਨੂੰ ਵੇਖਦੀ ਰਹੀ ਅਤੇ ਉਨ੍ਹਾਂ ਦੀ ਰੱਖਵਾਲੀ ਕਰਦੀ ਰਹੀ ਤਾਂ ਜੋ ਕਿਤੇ ਦਿਨ ਦੇ ਵੇਲੇ ਕੋਈ ਜੰਗਲੀ ਪਰਿੰਦਾ ਉਨ੍ਹਾਂ ਦੀ ਲੋਥ ਨੂੰ ਨਾ ਪੈ ਜਾਵੇ ਅਤੇ ਨਾ ਹੀ ਕਿਤੇ ਰਾਤ ਵਕਤ ਕੋਈ ਦਰਿੰਦਾ ਉਨ੍ਹਾਂ ਦੀ ਲੋਥ ਨੂੰ ਚੁੱਕ ਲੈ ਜਾਵੇ।அப்பொழுது ஆயாவின் குமாரத்தியாகிய ரிஸ்பாள் இரட்டுப்புடவையை எடுத்துக்கொண்டுபோய், அதைப் பாறையின்மேல் விரித்து, அறுப்புநாளின் துவக்கம் முதற்கொண்டு வானத்திலிருந்து அவர்கள்மேல் மழை பெய்யுமட்டும் பகலில் ஆகாயத்துப் பறவைகளாகிலும் இரவில் காட்டுமிருகங்களாகிலும் அவர்கள்மேல் விழவொட்டாதிருந்தாள்.
11 ਲੋਕਾਂ ਨੇ ਜਾਕੇ ਦਾਊਦ ਨੂੰ ਦੱਸਿਆ ਕਿ ਸ਼ਾਊਲ ਦੀ ਦਾਸੀ ਅੱਯਾਹ ਦੀ ਧੀ ਰਿਸਫ਼ਾਹ ਉੱਥੇ ਕੀ ਕਰ ਰਹੀ ਹੈ।ஆயாவின் குமாரத்தியாகிய ரிஸ்பாள் என்னும் சவுலின் மறுமனையாட்டி செய்தது தாவீதுக்கு அறிவிக்கப்பட்டபோது,
12 ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਦੀਆਂ ਹੱਡੀਆਂ ਯਾਬੇਸ਼ ਗਿਲਆਦ ਦੇ ਲੋਕਾਂ ਤੋਂ ਲਈਆਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਇਹ ਹੱਡੀਆਂ ਬੈਤ-ਸਾਨ ਵਿਖੇ ਖੁਲ੍ਹੇ-ਆਮ ਚੁਰਾ ਲਈਆਂ ਸਨ। ਇਹ ਉਹੀ ਜਗ੍ਹਾ ਹੈ ਜਿੱਥੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਪਰਬਤ ਤੇ ਮਾਰਨ ਤੋਂ ਬਾਅਦ, ਇਹ ਮੁਰਦਾ ਸ਼ਰੀਰ ਟੰਗ ਦਿੱਤੇ ਸਨ।தாவீது போய், பெலிஸ்தர் கில்போவாவிலே சவுலை வெட்டினபோது, பெத்சானின் வீதியிலே தூக்கிப்போடப்பட்டதும், கீலேயாத்திலுள்ள யாபேஸ் பட்டணத்தார் அங்கே போய்த் திருட்டளவாய்க் கொண்டுவந்ததுமான சவுலின் எலும்புகளையும், அவன் குமாரனான யோனத்தானின் எலும்புகளையும், அவர்களிடத்திலிருந்து எடுத்து,
13 ਸੋ ਦਾਊਦ ਨੇ ਸ਼ਾਊਲ ਦੀਆਂ ਹੱਡੀਆਂ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਂਦਾ ਅਤੇ ਇਨ੍ਹਾਂ ਸਭਨਾਂ ਦੀਆਂ ਹੱਡੀਆਂ ਨੂੰ ਜੋ ਟਂਗੇ ਗਏ ਸਨ ਇੱਕ ਬਾਵੇਂ ਇਕੱਠਾ ਕੀਤਾ।அங்கே இருந்து அவர்களைக்கொண்டுவந்து, தூக்கிப்போடப்பட்டவர்களின் எலும்புகளையும் அவைகளோடே சேர்த்து,
14 ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇਸ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੀ ਸਮਾਧ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਪਾਤਸ਼ਾਹ ਨੇ ਹੁਕਮ ਦਿੱਤਾ ਸੀ, ਉਹ ਸਭ ਕੁਝ ਉਨ੍ਹਾਂ ਨੇ ਮੰਨਿਆ ਅਤੇ ਉਸ ਤੋਂ ਬਾਅਦ ਉਸ ਦੇਸ਼ ਵਾਸਤੇ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।சவுலின் எலும்புகளையும் அவன் குமாரனாகிய யோனத்தானின் எலும்புகளையும், பென்யமீன் தேசத்துச் சேலா ஊரிலிருக்கிற அவன் தகப்பனாகிய கீசின் கல்லறையில் அடக்கம்பண்ணுவித்தான்; ராஜா கட்டளையிட்டபடியெல்லாம் செய்தார்கள்; அதற்குப்பின்பு தேவன் தேசத்திற்காகச் செய்யப்பட்ட வேண்டுதலைக் கேட்டருளினார்.
15 ਫ਼ਲਿਸਤੀਆਂ ਨਾਲ ਲੜਾਈ ਫ਼ਲਿਸਤੀਆਂ ਨੇ ਇਸਰਾਏਲ ਦੇ ਖਿਲਾਫ਼ ਇੱਕ ਹੋਰ ਯੁੱਧ ਸ਼ੁਰੂ ਕਰ ਦਿੱਤਾ। ਦਾਊਦ ਅਤੇ ਉਸ ਦੇ ਸਾਰੇ ਆਦਮੀ ਫਲਿਸਤੀਆਂ ਦੇ ਵਿਰੁੱਧ ਲੜਨ ਲਈ ਗਏ, ਪਰ ਉਹ ਥੱਕਿਆਂ ਹੋਇਆਂ ਅਤੇ ਕਮਜ਼ੋਰ ਹੋ ਗਿਆ ਸੀ।பின்பு பெலிஸ்தர் இஸ்ரவேலின்மேல் யுத்தம்செய்தார்கள்; அப்பொழுது தாவீதும் அவனோடேகூட அவன் சேவகரும்போய், பெலிஸ்தரோடு யுத்தம்பண்ணினார்கள், தாவீது விடாய்த்துப்போனான்.
16 ਇਸ਼ਬੀ-ਬਨੋਬ ਦੈਁਤਾ ਵਿੱਚੋਂ ਇੱਕ ਸੀ। ਉਸ ਦੇ ਬਰਛੇ ਦਾ ਤੋਂਲ ਸਾਢੇ ਸੱਤ ਪੋਁਡ ਸੀ ਅਤੇ ਉਸ ਕੋਲ ਇੱਕ ਨਵੀਂ ਤਲਵਾਰ ਸੀ ਅਤੇ ਉਸ ਨੇ ਦਾਊਦ ਨੂੰ ਜਾਨੋਁ ਮਾਰਨ ਦੀ ਵਿਉਂਤ ਬਣਾਈ ਹੋਈ ਸੀ।அப்பொழுது முந்நூறு சேக்கல்நிறை வெண்கலமான ஈட்டியைப் பிடிக்கிறவனும், புதுப்பட்டயத்தை அரையிலே கட்டிக்கொண்டவனுமான இஸ்பிபெனோப் என்னும் இராட்சத புத்திரரில் ஒருவன் தாவீதை வெட்டவேண்டுமென்று இருந்தான்.
17 ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਉਸ ਫ਼ਲਿਸਤੀ ਨੂੰ ਵੱਢ ਕੇ ਪਾਤਸ਼ਾਹ ਦਾਊਦ ਦੀ ਜਾਨ ਬਚਾਅ ਲਈ। ਤਦ ਦਾਊਦ ਦੇ ਆਦਮੀਆਂ ਨੇ ਦਾਊਦ ਨਾਲ ਇੱਕ ਵਿਸ਼ੇਸ਼ ਵਚਨ ਕੀਤਾ ਅਤੇ ਉਸ ਨੂੰ ਆਖਿਆ, “ਹੁਣ ਤੁਸੀਂ ਸਾਡੇ ਨਾਲ ਜੰਗ ਵਿੱਚ ਹੋਰ ਨਹੀਂ ਜਾ ਸੱਕਦੇ, ਜੇਕਰ ਤੁਸੀਂ ਇਉਂ ਕੀਤਾ ਤਾਂ ਇਸਰਾਏਲ ਦੇ ਲੋਕ ਆਪਣੇ ਹੱਥੋਂ ਇੱਕ ਮਹਾਨ ਆਗੂ ਗੁਆ ਬੈਠਣਗੇ।”செருயாவின் குமாரனாகிய அபிசாய் ராஜாவுக்கு உதவியாக வந்து, பெலிஸ்தனை வெட்டிக் கொன்றுபோட்டான். அப்பொழுது தாவீதின் மனுஷர்: இஸ்ரவேலின் விளக்கு அணைந்துபோகாதபடிக்கு, நீர் இனி எங்களோடே யுத்தத்திற்குப் புறப்படவேண்டாம் என்று அவனுக்கு ஆணையிட்டுச் சொன்னார்கள்.
18 ਉਸਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਦੇ ਨਾਲ ਫ਼ੇਰ ਜੰਗ ਹੋਈ। ਸਿਬਕੀ ਹੁਸ਼ਾਤੀ ਨੇ ਸਫ਼ ਨੂੰ ਮਾਰਿਆ ਜੋ ਕਿ ਦੈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ।அதற்குப் பின்பு பெலிஸ்தரோடே திரும்பவும் கோபிலே யுத்தம் நடந்தது; ஊசாத்தியனாகிய சீபேக்காய் இராட்சத சந்ததியான சாப்பை வெட்டிப்போட்டான்.
19 ਅਤੇ ਫ਼ੇਰ ਗਬੋ ਵਿੱਚ ਫ਼ਲਿਸਤੀਆਂ ਦੇ ਖਿਲਾਫ਼ ਇੱਕ ਹੋਰ ਜੰਗ ਹੋਈ ਬੈਤਲਹਮ ਤੋਂ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਗੋਲਿਆਬ ਗਿੱਤੀ ਨੂੰ ਮਾਰ ਦਿੱਤਾ। ਗੋਲਿਆਬ ਦਾ ਬਰਛਾ ਜੁਲਾਹੇ ਦੀ ਛੜ ਜਿੰਨਾ ਲੰਬਾ ਸੀ।பெலிஸ்தரோடு இன்னும் வேறொருயுத்தம் கோபிலே உண்டானபோது, யாரெயொர்கிமின் குமாரனாகிய எல்க்கானான் என்னும் பெத்லகேமியன் காத் ஊரானாகிய கோலியாத்தின் சகோதரனை வெட்டினான்; அவன் ஈட்டித் தாங்கானது நெய்கிறவர்களின் படைமரம் அவ்வளவு பெரிதாயிருந்தது.
20 ਫ਼ਿਰ ਗਬ ਵਿੱਚ ਇੱਕ ਹੋਰ ਲੜਾਈ ਹੋਈ, ਉੱਥੇ ਇੱਕ ਵੱਡਾ ਲੰਮਾ ਸਾਰਾ ਮਨੁੱਖ ਸੀ। ਉਸ ਦੇ ਹੱਥਾਂ ਅਤੇ ਪੈਰਾਂ ਵਿੱਚ ਛੇ-ਛੇ ਉਂਗਲੀਆਂ ਸਨ। ਉਸ ਦੀਆਂ ਕੁੱਲ ਚੌਵੀ ਉਂਗਲਾਂ ਸਨ। ਇਹ ਮਨੁੱਖ ਵੀ ਦੈਁਤਾਂ ਦੀ ਵੰਸ਼ ਵਿੱਚੋਂ ਸੀ।இன்னும் ஒரு யுத்தம் காத் ஊரிலே நடந்தபோது, அங்கே நெட்டையனான ஒரு மனுஷன் இருந்தான்; அவன் கைகளில் அவ்வாறு விரல்களும் அவன் கால்களில் அவ்வாறு விரல்களும், ஆக இருபத்து நான்கு விரல்களுள்ளவன்; இவனும் இராட்சத பிறவியாயிருந்து,
21 ਇਸ ਆਦਮੀ ਨੇ ਇਸਰਾਏਲ ਨੂੰ ਵੰਗਾਰਿਆ ਤੇ ਉਸਦਾ ਮਖੌਲ ਉਡਾਇਆ ਪਰ ਯੋਨਾਥਾਨ ਨੇ ਇਸ ਆਦਮੀ ਨੂੰ ਵੱਢ ਸੁੱਟਿਆ। (ਇਹ ਯੋਨਾਥਾਨ ਦਾਊਦ ਦੇ ਭਰਾ ਸ਼ਿਮਈ ਦਾ ਪੁੱਤਰ ਸੀ।)இஸ்ரவேலை நிந்தித்தான்; தாவீதின் சகோதரனான சீமேயாவின் குமாரனாகிய யோனத்தான் அவனை வெட்டினான்.
22 ਇਹ ਚਾਰੇ ਆਦਮੀ ਗਬ ਵਿੱਚ ਦੈਁਤਾਂ ਦੀ ਵੰਸ਼ ਵਿੱਚੋਂ ਸਨ ਅਤੇ ਦੈਁਤ ਹੀ ਸਨ ਜੋ ਕਿ ਦਾਊਦ ਅਤੇ ਉਸ ਦੇ ਆਦਮੀਆਂ ਵੱਲੋਂ ਮਾਰ ਦਿੱਤੇ ਗਏ।இந்த நாலுபேரும் காத்தூரிலே இராட்சதனுக்குப் பிறந்தவர்கள்; இவர்கள் தாவீதின் கையினாலும் அவன் சேவகரின் கையினாலும் மடிந்தார்கள்.
Tamil Bible