2 Samuel 4 - PUNJABI (Tamil)

1 ਸ਼ਾਊਲ ਦੇ ਪਰਿਵਾਰ ਤੇ ਮੁਸੀਬਤਾਂ ਜਦੋਂ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੇ ਇਹ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਈਸ਼ਬੋਸ਼ਥ ਅਤੇ ਉਸ ਦੇ ਸਾਬੀ ਬਹੁਤ ਘਬਰਾ ਗਏ।அப்னேர் எப்ரோனிலே செத்துப் போனதைச் சவுலின் குமாரன் கேட்டபோது, அவன் கைகள் திடனற்றுபோயிற்று; இஸ்ரவேலரெல்லாரும் கலங்கினார்கள்.

2 ਦੋ ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਵੇਖਣ ਲਈ ਆਏ। ਇਹ ਦੋਨੋ ਆਦਮੀ ਸੈਨਾ ਵਿੱਚ ਕਪਤਾਨ ਸਨ ਜਿਨ੍ਹਾਂ ਦੇ ਨਾਉਂ ਬਆਨਾਹ ਅਤੇ ਰੇਕਾਬ ਸੀ। ਇਹ ਦੋਨੋ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। (ਕਿਉਂ ਕਿ ਬੇਰੋਥੀ ਦਾ ਨਗਰ ਵੀ ਬਿਨਯਾਮੀਨ ਪਰਿਵਾਰ-ਸਮੂਹ ਵਿੱਚ ਹੀ ਗਿਣਿਆ ਜਾਂਦਾ ਸੀ।சவுலின் குமாரனுக்குப் படைத்தலைவனான இரண்டுபேர் இருந்தார்கள்; ஒருவனுக்குப் பேர் பானா, மற்றவனுக்குப் பேர் ரேகாப்; அவர்கள் பென்யமீன் புத்திரரில் பேரோத்தியனாகிய ரிம்மோனின் குமாரர்கள். பேரோத்தும் பென்யமீனுக்கு அடுத்ததாய் எண்ணப்பட்டது.

3 ਪਰ ਸਾਰੇ ਬੇਰੋਥੀ ਲੋਕ ਗਿੱਤਾਯਮ ਨੂੰ ਭੱਜ ਗਏ ਸਨ। ਅਤੇ ਉਹ ਅੱਜ ਤੀਕ ਉੱਥੋਂ ਦੇ ਪਰਦੇਸੀ ਹੀ ਰਹਿੰਦੇ ਹਨ।)பேரோத்தியர் கித்தாயீமுக்கு ஓடிப்போய், இந்நாள்வரைக்கும் அங்கே சஞ்சரிக்கிறார்கள்.

4 ਸ਼ਾਊਲ ਦੇ ਪੁੱਤਰ, ਯੋਨਾਥਾਨ ਦਾ ਇੱਕ ਪੁੱਤਰ ਮਫ਼ੀਬੋਸ਼ਥ ਸੀ। ਮਫ਼ੀਬੋਸ਼ਥ ਉਦੋਂ ਪੰਜਾਂ ਵਰ੍ਹਿਆਂ ਦਾ ਸੀ ਜਦੋਂ ਕਿ ਯਿਜ਼ਰਾਏਲ ਤੋਂ ਇਹ ਖਬਰ ਆਈ ਕਿ ਸ਼ਾਊਲ ਅਤੇ ਯੋਨਾਥਾਨ ਮਾਰੇ ਗਏ ਹਨ। ਉਹ ਔਰਤ ਜੋ ਮਫ਼ੀਬੋਸ਼ਥ ਦੀ ਦੇਖਭਾਲ ਕਰਦੀ ਸੀ ਉਹ ਇੰਨੀ ਡਰੀ ਹੋਈ ਸੀ ਕਿ ਕਿਤੇ ਦੁਸ਼ਮਣ ਇੱਥੇ ਨਾ ਚੜ੍ਹ ਆਉਣ ਕਿ ਉਸ ਨੇ ਮਫ਼ੀਬੋਸ਼ਥ ਨੂੰ ਕੁੱਛੜ ਚੁੱਕਿਆ ਤੇ ਉੱਥੋਂ ਨੱਸ ਗਈ। ਜਦੋਂ ਉਹ ਨੱਸ ਰਹੀ ਸੀ ਤਾਂ ਉਹ ਉਸ ਦੇ ਹੱਥੋਂ ਡਿੱਗਿਆ ਤਾਂ ਉਹ ਦੋਨਾਂ ਲੱਤਾਂ ਤੋਂ ਲੰਗੜਾ ਹੋ ਗਿਆ।சவுலின் குமாரன் யோனத்தானுக்கு இரண்டு காலும் முடமான ஒரு குமாரன் இருந்தான்; சவுலும் யோனத்தானும் மடிந்த செய்தி யெஸ்ரயேலிலிருந்து வருகிறபோது, அவன் ஐந்து வயதுள்ளவனாயிருந்தான்; அப்பொழுது அவனுடைய தாதி அவனை எடுத்துக்கொண்டு ஓடிப்போனாள்; அவன் ஓடிப்போகிற அவசரத்தில் அவன் விழந்து முடவனானான்; அவனுக்கு மேவிபோசேத் என்று பேர்.

5 ਰਿੰਮੋਨ, ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਾਆਨਾਹ ਦੁਪਿਹਰ ਵੇਲੇ ਈਸ਼ਬੋਸ਼ਥ ਦੇ ਘਰ ਵੜੇ। ਕਿਉਂ ਕਿ ਗਰਮੀ ਬਹੁਤ ਸੀ ਇਸ ਲਈ ਈਸ਼ਬੋਸ਼ਥ ਅਰਾਮ ਕਰ ਰਿਹਾ ਸੀ।பேரோத்தியனான அந்த ரிம்மோனின் குமாரராகிய ரேகாபும் பானும் போய், இஸ்போசேத் மத்தியானத்திலே வெய்யில் நேரத்தில் படுக்கையின்மேல் சயனித்திருக்கும்போது அவன் வீட்டிற்குள் பிரவேசித்து,

6 ਰੇਕਾਬ ਅਤੇ ਬਆਨਾਹ ਉਸ ਵਕਤ ਘਰ ਵਿੱਚ ਇੰਝ ਵੜੇ ਜਿਵੇਂ ਕਿ ਕਣਕ ਕੱਢਣ ਆਏ ਹੋਣ। ਉਸ ਵਕਤ ਈਸ਼ਬੋਸ਼ਥ ਅਪਣੇ ਸੌਣ ਵਾਲੇ ਕਮਰੇ ਵਿੱਚ ਲੇਟਿਆ ਹੋਇਆ ਸੀ, ਤਾਂ ਉਨ੍ਹਾਂ ਨੇ ਉਸ ਨੂੰ ਮਾਰ ਕੇ ਵੱਢ ਸੁੱਟਿਆ। ਫ਼ਿਰ ਉਨ੍ਹਾਂ ਨੇ ਉਸਦਾ ਸਿਰ ਵੱਢਿਆ ਅਤੇ ਉਸਦਾ ਸਿਰ ਵੱਢਕੇ ਆਪਣੇ ਨਾਲ ਲੈ ਗਏ। ਅਤੇ ਸਾਰੀ ਰਾਤ ਯਰਦਨ ਘਾਟੀ ਵੱਲੋਂ ਦੀ ਸਫ਼ਰ ਤੈਅ ਕੀਤਾ ਤੇகோதுமை வாங்க வருகிறவர்கள் போல நடுவீடுமட்டும் வந்து, அவனை வயிற்றிலே குத்திப்போட்டார்கள்; பின்பு ரேகாபும் அவன் சகோதரன் பானாவும் தப்பி ஓடிப்போனார்கள்.

8 ਫ਼ਿਰ ਉਹ ਹਬਰੋਨ ਪਹੁੰਚੇ ਅਤੇ ਉੱਥੇ ਆਕੇ ਈਸ਼ਬੋਸ਼ਥ ਦਾ ਸਿਰ ਦਾਊਦ ਦੇ ਅੱਗੇ ਰੱਖਿਆ। ਰੇਕਾਬ ਅਤੇ ਬਆਨਾਹ ਨੇ ਪਾਤਸ਼ਾਹ ਨੂੰ ਆਖਿਆ, “ਇਹ ਤੁਹਾਡਾ ਵੈਰੀ ਸ਼ਾਊਲ, ਜੋ ਤੁਹਾਡੀ ਜਾਨ ਨੂੰ ਭਾਲਦਾ ਸੀ, ਉਸ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਅੱਜ ਯਹੋਵਾਹ ਨੇ ਸਾਡੇ ਪਾਤਸ਼ਾਹ ਦਾ ਬਦਲਾ ਸ਼ਾਊਲ, ਅਤੇ ਉਸਦੀ ਅੰਸ਼ ਤੋਂ ਲੈ ਲਿਆ ਹੈ।”எப்ரோனிலிருக்கிற தாவீதினிடத்தில் இஸ்போசேத்தின் தலையைக் கொண்டு வந்து, ராஜாவை நோக்கி: இதோ உம்முடைய சத்துருவாயிருந்த சவுலின் குமாரனாகிய இஸ்போசேத்தின் தலை; இன்றைய தினம் கர்த்தர் ராஜாவாகிய எங்கள் ஆண்டவனுக்காகச் சவுலின் கையிலும் அவன் குடும்பத்தாரின் கையிலும் பழிவாங்கினார் என்றார்கள்.

9 ਪਰ ਦਾਊਦ ਨੇ ਰੇਕਾਬ ਅਤੇ ਉਸ ਦੇ ਭਰਾ ਬਆਨਾਹ ਨੂੰ ਆਖਿਆ, “ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ।ஆனாலும் தாவீது பேரோத்தியனான ரிம்மோனின் குமாரராகிய ரேகாவுக்கும், அவன் சகோதரன் பானாவுக்கும் பிரதியுத்தரமாக: என் ஆத்துமாவை எல்லா இக்கட்டுக்கும் நீங்கலாக்கி மீட்ட கர்த்தருடைய ஜீவனைக்கொண்டு நான் சொல்லுகிறதைக் கேளுங்கள்.

10 ਜਿਸ ਵੇਲੇ ਇੱਕ ਬੰਦੇ ਨੇ ਮੈਨੂੰ ਆਖਿਆ ਕਿ ਵੇਖ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਇਹ ਸਮਝਿਆ ਕਿ ਉਹ ਮੈਨੂੰ ਚੰਗੀ ਖਬਰ ਦੇ ਰਿਹਾ ਹੈ ਤਾਂ ਮੈਂ ਉਸ ਨੂੰ ਫ਼ੜਿਆ ਅਤੇ ਸਿਕਲਗ ਵਿੱਚ ਹੀ ਉਸ ਨੂੰ ਵੱਢ ਸੁੱਟਿਆ। ਇਹ੍ਹੋ ਇਨਾਮ ਉਸ ਨੂੰ ਮੈਂ ਇਸ ਖਬਰ ਦੇ ਬਦਲੇ ਦਿੱਤਾ।இதோ, ஒருவன் எனக்கு நற்செய்தி கொண்டுவருகிறவன் என்று எண்ணி, சவுல் செத்துப்போனான் என்று எனக்கு அறிவித்து, தனக்கு வெகுமானம் கிடைக்கும் என்று நினைத்தபோது, அவனை நான் பிடித்து சிக்லாகிலே கொன்றுபோட்டேனே.

11 ਇੰਝ ਹੀ ਮੈਂ ਤੁਹਾਨੂੰ ਵੱਢ ਸੁੱਟਾਂਗਾ ਅਤੇ ਇਸ ਧਰਤੀ ਤੋਂ ਨਾਸ ਕਰਾਂਗਾ। ਕਿਉਂ ਕਿ ਤੁਸੀਂ ਇੱਕ ਭਲੇ ਆਦਮੀ ਨੂੰ ਉਸ ਦੇ ਆਪਣੇ ਹੀ ਘਰ ਵਿੱਚ, ਉਹ ਵੀ ਸੁੱਤੇ ਪਏ ਨੂੰ ਜੋ ਕਿ ਆਪਣੇ ਹੀ ਘਰ ਵਿੱਚ ਆਪਣੇ ਹੀ ਬਿਸਤਰ ਤੇ ਸੁੱਤਾ ਪਿਆ ਹੈ, ਉਸ ਨੂੰ ਕਤਲ ਕੀਤਾ ਹੈ।”தமது வீட்டிற்குள் தமது படுக்கையின்மேல் படுத்திருந்த நீதிமானைக் கொலை செய்த பொல்லாத மனுஷருக்கு எவ்வளவு அதிகமாய் ஆக்கினை செய்யவேண்டும்? இப்போதும் நான் அவருடைய இரத்தப் பழியை உங்கள் கைகளில் வாங்கி உங்களை பூமியிலிருந்து அழித்துப்போடாதிருப்பேனோ என்று சொல்லி,

12 ਤਾਂ ਦਾਊਦ ਨੇ ਨੌਜੁਆਨ ਸਿਪਾਹੀਆਂ ਨੂੰ ਰੇਕਾਬ ਅਤੇ ਬਆਨਾਹ ਨੂੰ ਵੱਢ ਦੇਣ ਦਾ ਹੁਕਮ ਦਿੱਤਾ। ਤਾਂ ਉਨ੍ਹਾਂ ਨੇ ਰੇਕਾਬ ਅਤੇ ਬਆਨਾਹ ਦੇ ਹੱਥ-ਪੈਰ ਵੱਢਕੇ ਹਬਰੋਨ ਦੇ ਤਲਾਬ ਉੱਤੇ ਲਮਕਾ ਦਿੱਤਾ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਉਨ੍ਹਾਂ ਨੇ ਹਬਰੋਨ ਦੇ ਵਿੱਚਕਾਰ ਅਬਨੇਰ ਦੀ ਕਬਰ ਵਿੱਚ ਉਸ ਨੂੰ ਦਫ਼ਨਾ ਦਿੱਤਾ।அவர்களைக் கொன்றுபோடவும், அவர்கள் கைகளையும் கால்களையும் தறித்து எப்ரோனிலிருக்கிற குளத்தண்டையிலே தூக்கிப்போடவும், தன் சேவகருக்குக் கட்டளையிட்டான்; இஸ்போசேத்தின் தலையை எடுத்து, எப்ரோனிலிருக்கிற அப்னேரின் கல்லறையிலே அடக்கம்பண்ணினார்கள்.

Tamil Bible