2 Thessalonians 2 - PUNJABI (Tamil)
1 ਬੁਰੀਆਂ ਘਟਨਾਵਾਂ ਵਾਪਰਨਗੀਆਂ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕੱਠੇ ਹੋਵਾਂਗੇ।அன்றியும், சகோதரரே, நம்முடைய கர்த்தராகிய இயேசுகிறிஸ்துவின் வருகையையும், நாம் அவரிடத்திலே சேர்க்கப்படுவதையுங்குறித்து, நாங்கள் உங்களை வேண்டிக்கொள்ளுகிறது என்னவென்றால்,
2 ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਾਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸੱਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿੱਠੀ ਵਿੱਚ ਪੜ੍ਹੋ ਜੋ ਕਿ ਕੋਈ ਦਾਵਾ ਕਰ ਸੱਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ।ஒரு ஆவியினாலாவது, வார்த்தையினாலாவது, எங்களிடத்திலிருந்து வந்ததாய்த் தோன்றுகிற ஒரு நிருபத்தினாலாவது, கிறிஸ்துவினுடைய நாள் சமீபமாயிருக்கிறதாகச் சொல்லப்பட்டால், உடனே சஞ்சலப்படாமலும் கலங்காமலும் இருங்கள்.
3 ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ ਹੈ, ਪ੍ਰਗਟ ਨਹੀਂ ਹੁੰਦਾ।எவ்விதத்தினாலும் ஒருவனும் உங்களை மோசம்போக்காதபடிக்கு எச்சரிக்கையாயிருங்கள்; ஏனெனில் விசுவாச துரோகம் முந்தி நேரிட்டு, கேட்டின் மகனாகிய பாவமனுஷன் வெளிப்பட்டாலொழிய, அந்த நாள் வராது.
4 ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।அவன் எதிர்த்துநிற்கிறவனாயும், தேவன் என்னப்படுவதெதுவோ, ஆராதிக்கப்படுவதெதுவோ, அவையெல்லாவற்றிற்கும் மேலாகத் தன்னை உயர்த்துகிறவனாயும், தேவனுடைய ஆலயத்தில் தேவன்போல உட்கார்ந்து, தன்னைத்தான் தேவனென்று காண்பிக்கிறவனாயும் இருப்பான்.
5 ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ?நான் உங்களிடத்திலிருந்தபோது இவைகளைச் சொன்னது உங்களுக்கு ஞாபகமில்லையா?
6 ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹੜੀ ਚੀਜ਼ ਰੋਕ ਰਹੀ ਹੈ ਉਸ ਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ।அவன் தன் காலத்திலே வெளிப்படும்படிக்கு, இப்பொழுது அவனைத் தடைசெய்கிறது இன்னதென்றும் அறிந்திருக்கிறீர்கள்.
7 ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇੱਥੇ ਇੱਕ ਅਜਿਹਾ ਵੀ ਹੈ ਜਿਹੜਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸ ਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਾਇਆ ਨਹੀਂ ਜਾਂਦਾ।அக்கிரமத்தοன் இரகசியம் இப்பொழுதே கிரியைசெய்கிறது; ஆனாலும் தடைசெய்கிறவன் நடுவிலிருந்து நீக்கப்படுமுன்னே அது வெளிப்படாது.
8 ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।நீக்கப்படும்போது, அந்த அக்கிரமக்காரன் வெளிப்படுவான்; அவனைக் கர்த்தர் தம்முடைய வாயின் சுவாசத்தினாலே அழித்து, தம்முடைய வருகையின் பிரசன்னத்தினாலே நாசம்பண்ணுவார்.
9 ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।அந்த அக்கிரமக்காரனுடைய வருகை சாத்தானுடைய செயலின்படி சகல வல்லமையோடும் அடையாளங்களோடும் பொய்யான அற்புதங்களோடும்,
10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।கெட்டுப்போகிறவர்களுக்குள்ளே அநீதியினால் உண்டாகும் சகலவித வஞ்சகத்தோடும் இருக்கும் இரட்சிக்கப்படத்தக்கதாக சத்தியத்தின்மேலுள்ள அன்பை அவர்கள் அங்கிகரியாமற்போனபடியால் அப்படி நடக்கும்.
11 ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ।ஆகையால் சத்தியத்தை விசுவாசியாமல் அநீதியில் பிரியப்படுகிற யாவரும் ஆக்கினைக்குள்ளாக்கப்படும்படிக்கு,
12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ।அவர்கள் பொய்யை விசுவாசிக்கத்தக்கதாகக் கொடிய வஞ்சகத்தைத் தேவன் அவர்களுக்கு அனுப்புவார்.
13 ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।கர்த்தருக்குப் பிரியமான சகோதரரே, நீங்கள் ஆவியினாலே பரிசுத்தமாக்கப்படுகிறதினாலும், சத்தியத்தை விசுவாசிக்கிறதினாலும் இரட்சிப்படையும்படிக்கு, ஆதிமுதல் தேவன் உங்களைத் தெரிந்துகொண்டபடியினாலே, நாங்கள் உங்களைக்குறித்து எப்பொழுதும் தேவனை ஸ்தோத்திரிக்கக் கடனாளிகளாயிருக்கிறோம்.
14 ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂநீங்கள் நம்முடைய கர்த்தராகிய இயேசுகிறிஸ்துவின் மகிமையை அடையும்பொருட்டாக எங்கள் சுவிசேஷத்தினாலே அந்த இரட்சிப்புக்கு அவர் உங்களை அழைத்தார்.
15 ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।ஆகையால், சகோதரரே, நீங்கள் நிலைகொண்டு, வார்த்தையினாலாவது நிருபத்தினாலாவது நாங்கள் உங்களுக்கு உபதேசித்த முறைமைகளைக் கைக்கொள்ளுங்கள்.
16 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।நம்முடைய கர்த்தராகிய இயேசுகிறிஸ்துவும், நம்மிடத்தில் அன்புகூர்ந்து நித்திய ஆறுதலையும் நல்நம்பிக்கையையும் கிருபையாய் நமக்குக் கொடுத்திருக்கிற நம்முடைய பிதாவாகிய தேவனும்,
Tamil Bible