3 John 1 - PUNJABI (Tamil)
1 ਯੂਹੰਨਾ ਬਜ਼ੁਰਗ ਵੱਲੋਂ ਮੇਰੇ ਮਿੱਤਰ ਗਾਯੁਸ ਨੂੰ ਸ਼ੁਭਕਾਮਨਾਵਾਂ, ਜਿਸ ਨੂੰ ਮੈਂ ਸੱਚਾ ਪਿਆਰ ਕਰਦਾ ਹਾਂ।மூப்பனாகிய நான் சத்தியத்தின்படி நேசிக்கிற பிரியமான காயுவுக்கு எழுதுகிறதாவது:
2 ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵੱਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ।பிரியமானவனே, உன் ஆத்துமா வாழ்கிறதுபோல நீ எல்லாவற்றிலும் வாழ்ந்து சுகமாயிருக்கும்படி வேண்டுகிறேன்.
3 ਕੁਝ ਭਰਾ ਮੇਰੇ ਕੋਲ ਆਏ ਸਨ ਅਤੇ ਉਨ੍ਹਾਂ ਨੇ ਮੈਨੂੰ ਤੁਹਾਡੇ ਜੀਵਨ ਦੀ ਸਚਾਈ ਬਾਰੇ ਦੱਸਿਆ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਤੁਸੀਂ ਨਿਰੰਤਰ ਸੱਚ ਦੇ ਮਾਰਗ ਤੇ ਤੁਰ ਰਹੇ ਹੋ। ਇਸ ਨਾਲ ਮੈਨੂੰ ਖੁਸ਼ੀ ਹੋਈ।சகோதரர் வந்து நீ சத்தியத்திலே நடந்துகொள்ளுகிறாய் என்று உன்னுடைய உண்மையைக்குறித்துச் சாட்சி கொடுத்தபோது மிகவும் சந்தோஷப்பட்டேன்.
4 ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵੱਧ ਹੋਰ ਕੋਈ ਆਨੰਦ ਨਹੀਂ ਹੈ।என் பிள்ளைகள் சத்தியத்திலே நடக்கிறார்கள் என்று கேள்விப்படுகிற சந்தோஷத்திலும் அதிகமான சந்தோஷம் எனக்கு இல்லை.
5 ਮੇਰੇ ਪਿਆਰੇ ਮਿੱਤਰੋ ਇਹ ਚੰਗੀ ਗੱਲ ਹੈ ਕਿ ਤੁਸੀਂ ਆਪਣੇ ਭਰਾਵਾਂ ਦੀ ਸਹਾਇਤਾ ਵੀ ਕਰ ਰਹੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।பிரியமானவனே, நீ சகோதரருக்கும் அந்நியருக்கும் செய்கிற யாவற்றையும் உண்மையாய்ச் செய்கிறாய்.
6 ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦੱਸਿਆ। ਕ੍ਰਿਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰੱਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।அவர்கள் உன்னுடைய அன்பைக் குறித்துச் சபைக்குமுன்பாகச் சாட்சிசொன்னார்கள்; தேவனுக்கு முன்பாகப் பாத்திரமானபடி அவர்களை நீ வழிவிட்டனுப்பினால் நலமாயிருக்கும்.
7 ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਵਿਸ਼ਵਾਸੀਆਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ।ஏனெனில் அவர்கள் புறஜாதியாரிடத்தில் ஒன்றும் வாங்காமல் அவருடைய நாமத்தினிமித்தம் புறப்பட்டுப்போனார்கள்.
8 ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।ஆகையால் நாம் சத்தியத்திற்கு உடன்வேலையாட்களாயிருக்கும்படி அப்படிப்பட்டவர்களைச் சேர்த்துக்கொள்ள கடனாளிகளாயிருக்கிறோம்.
9 ਮੈਂ ਕਲੀਸਿਯਾ ਨੂੰ ਖਤ ਲਿਖਿਆ ਸੀ, ਪਰ ਦਿਯੁਤ੍ਰਿਫ਼ੇਸ ਨੇ ਸਾਡੀ ਗੱਲ ਨਹੀਂ ਸੁਣੀ। ਉਹ ਹਮੇਸ਼ਾ ਉਨ੍ਹਾਂ ਦਾ ਆਗੂ ਹੋਣ ਦਾ ਵਿਖਾਵਾ ਕਰਨਾ ਪਸੰਦ ਕਰਦਾ ਹੈ।நான் சபைக்கு எழுதினேன்; ஆனாலும் அவர்களில் மேன்மையாயிருக்க விரும்புகிற தியோத்திரேப்பு என்பவன் எங்களை ஏற்றுக்கொள்ளவில்லை.
10 ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹੜੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹੜੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।ஆனபடியால் நான் வந்தால், அவன் எங்களுக்கு விரோதமாய்ப் பொல்லாத வார்த்தைகளை அலப்பி, செய்துவருகிற கிருபைகளை நினைத்துக்கொள்வேன். அவன் இப்படிச் செய்துவருவதும் போதாமல், தான் சகோதரரை ஏற்றுக்கொள்ளாமலிருக்கிறதுமன்றி, ஏற்றுக்கொள்ள மனதாயிருக்கிறவர்களையும் தடைசெய்து, சபைக்குப் புறம்பே தள்ளுகிறான்.
11 ਮੇਰੇ ਪਿਆਰੇ ਮਿੱਤਰ, ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਨਾ ਕਰ ਜਿਹੜੇ ਬਦੀ ਕਰਦੇ ਹਨ, ਸਗੋਂ ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਕਰ ਜਿਹੜੇ ਨੇਕੀ ਕਰਦੇ ਹਨ। ਜਿਹੜਾ ਵਿਅਕਤੀ ਚੰਗੀਆਂ ਗੱਲਾਂ ਕਰਦਾ ਹੈ ਪਰਮੇਸ਼ੁਰ ਨਾਲ ਸੰਬੰਧਿਤ ਹੈ। ਪਰ ਉਹ ਵਿਅਕਤੀ ਜਿਹੜਾ ਬਦੀ ਕਰਦਾ ਹੈ ਉਸ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਜਾਣਿਆ।பிரியமானவனே, நீ தீமையானதைப் பின்பற்றாமல், நன்மையானதைப் பின்பற்று, நன்மைசெய்கிறவன் தேவனால் உண்டாயிருக்கிறான்; தீமைசெய்கிறவன் தேவனைக் காணவில்லை.
12 ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।தேமேத்திரியு எல்லாராலும் நற்சாட்சிபெற்றதுமல்லாமல், சத்தியத்தாலும் நற்சாட்சிபெற்றவன்; நாங்களும் சாட்சிகொடுக்கிறோம், எங்கள் சாட்சி மெய்யென்று அறிவீர்கள்.
13 ਬਹੁਤ ਸਾਰੀਆਂ ਗੱਲਾਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸਣੀਆਂ ਚਾਹੁੰਦਾ। ਪਰ ਮੈਂ ਕਲਮ ਦਵਾਤ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ।எழுதவேண்டிய காரியங்கள் அநேகமுண்டு; ஆனால் மையினாலும் இறகினாலும் எழுத எனக்கு மனதில்லை.
14 ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰੱਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਹਮਣੇ ਗੱਲ ਕਰ ਸੱਕਦੇ ਹਾਂ।சீக்கிரமாய் உன்னைக் காணலாமென்று நம்பியிருக்கிறேன், அப்பொழுது முகமுகமாய் பேசிக்கொள்ளுவோம். உனக்குச் சமாதானம் உண்டாவதாக. சிநேகிதர் உனக்கு வாழ்த்துதல் சொல்லுகிறார்கள். சிநேகிதரைப் பேர்பேராக வாழ்த்துவாயாக.;
15 ਤੁਹਾਨੂੰ ਸ਼ਾਂਤੀ ਪ੍ਰਾਪਤ ਹੋਵੇ। ਮੇਰੇ ਨਾਲ ਦੇ ਇੱਥੋਂ ਦੇ ਮਿੱਤਰ ਤੁਹਾਨੂੰ ਆਪਣਾ ਪਿਆਰ ਦਿੰਦੇ ਹਨ। ਕਿਰਪਾ ਕਰਕੇ ਉੱਥੋਂ ਦੇ ਸਾਡੇ ਸਾਰੇ ਮਿੱਤਰਾਂ ਨੂੰ ਸਾਡਾ ਪਿਆਰ ਸੂਚਤ ਕਰਨਾ।
Tamil Bible