Acts 1 - PUNJABI (Tamil)
1 ਲੂਕਾ ਵੱਲੋਂ ਇੱਕ ਹੋਰ ਪੋਥੀ ਪਿਆਰੇ ਥਿਉਫ਼ਿਲੁਸ, ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ।தெயோப்பிலுவே, இயேசுவானவர் தாம் தெரிந்துகொண்ட அப்போஸ்தலருக்குப் பரிசுத்த ஆவியினாலே கட்டளையிட்ட பின்பு,
2 ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।அவர் எடுத்துக்கொள்ளப்பட்ட நாள்வரைக்கும் செய்யவும் உபதேசிக்கவும் தொடங்கின எல்லாவற்றையுங்குறித்து, முதலாம் பிரபந்தத்தை உண்டுபண்ணினேன்.
3 ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ।அவர் பாடுபட்டபின்பு, நாற்பது நாளளவும் அப்போஸ்தலருக்குத் தரிசனமாகி, தேவனுடைய ராஜ்யத்துக்குரியவைகளை அவர்களுடனே பேசி, அநேகம் தெளிவான திருஷ்டாந்தங்களினாலே அவர்களுக்குத் தம்மை உயிரோடிருக்கிறவராகக் காண்பித்தார்.
4 ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ।அன்றியும், அவர் அவர்களுடனே கூடிவந்திருக்கும்போது, அவர்களை நோக்கி: யோவான் ஜலத்தினாலே ஞானஸ்நானங்கொடுத்தான்; நீங்கள் சில நாளுக்குள்ளே பரிசுத்த ஆவியினாலே ஞானஸ்நானம் பெறுவீர்கள்.
5 ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”ஆகையால் நீங்கள் எருசலேமை விட்டுப் போகாமல் என்னிடத்தில் கேள்விப்பட்ட பிதாவின் வாக்குத்தத்தம் நிறைவேறக் காத்திருங்கள் என்று கட்டளையிட்டார்.
6 ਯਿਸੂ ਨੂੰ ਸੁਰਗਾਂ ਵਿੱਚ ਲਿਜਾਇਆ ਜਾਣਾ ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”அப்பொழுது கூடிவந்திருந்தவர்கள் அவரை நோக்கி ஆண்டவரே, இக்காலத்திலா ராஜ்யத்தை இஸ்ரவேலுக்குத் திரும்பக் கொடுப்பீர் என்று கேட்டார்கள்.
7 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ।அதற்கு அவர்: பிதாவானவர் தம்முடைய ஆதீனத்திலே வைத்திருக்கிற காலங்களையும் வேளைகளையும் அறிகிறது உங்களுக்கு அடுத்ததல்ல.
8 ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”பரிசுத்த ஆவி உங்களிடத்தில் வரும்போது நீங்கள் பெலனடைந்து, எருசலேமிலும், யூதேயா முழுவதிலும், சமாரியாவிலும், பூமியின் கடைசிபரியந்தமும், எனக்குச் சாட்சிகளாயிருப்பீர்கள் என்றார்.
9 ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ।இவைகளை அவர் சொன்னபின்பு, அவர்கள் பார்த்துக்கொண்டிருக்கையில், உயர எடுத்துக்கொள்ளப்பட்டார்; அவர்கள் கண்களுக்கு மறைவாக ஒரு மேகம் அவரை எடுத்துக்கொண்டது.
10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ।அவர் போகிறபோது அவர்கள் வானத்தை அண்ணாந்து பார்த்துக்கொண்டிருக்கையில், இதோ, வெண்மையான வஸ்திரந்தரித்தவர்கள் இரண்டு பேர் அவர்களருகே நின்று:
11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”கலிலேயராகிய மனுஷரே, நீங்கள் ஏன் வானத்தை அண்ணாந்துபார்த்து நிற்கிறீர்கள்? உங்களிடத்தினின்று வானத்துக்கு எடுத்துக்கொள்ளப்பட்ட இந்த இயேசுவானவர் எப்படி உங்கள் கண்களுக்கு முன்பாக வானத்துக்கு எழுந்தருளிப்போனாரோ அப்படியே மறுபடியும் வருவார் என்றார்கள்.
12 ਨਵੇਂ ਰਸੂਲ ਦਾ ਚੁਣਿਆ ਜਾਣਾ ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ।அப்பொழுது அவர்கள் எருசலேமுக்குச் சமீபாய் ஒரு ஓய்வுநாள் பிரயாண தூரத்திலிருக்கிற ஒலிவமலை என்னப்பட்ட மலையிலிருந்து எருசலேமுக்குத் திரும்பிப்போனார்கள்.
13 ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।அவர்கள் அங்கே வந்தபோது மேல்வீட்டில் ஏறினார்கள்; அதில் பேதுருவும், யாக்கோபும், யோவானும், அந்திரேயாவும், பிலிப்புவும், தோமாவும், பர்த்தொலொமேயும், மத்தேயும், அல்பேயுவின் குமாரனாகிய யாக்கோபும், செலோத்தே என்னப்பட்ட சீமோனும், யாக்கோபின் சகோதானாகிய யூதாவும் தங்கியிருந்தார்கள்.
14 ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।அங்கே இவர்களெல்லாரும், ஸ்திரீகளோடும் இயேசுவின் தாயாகிய மரியாளோடும், அவருடைய சகோதரரோடுங்கூட ஒருமனப்பட்டு, ஜெபத்திலும் வேண்டுதலிலும் தரித்திருந்தார்கள்.
15 ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ,அந்நாட்களிலே, சீஷர்களில் ஏறக்குறைய நூற்றிருபதுபேர் கூடியிருந்தபோது, அவர்கள் நடுவிலே பேதுரு எழுந்து நின்று:
16 “ਹੇ ਭਰਾਵੋ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਊਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸ਼ਚਿਤ ਹੀ ਵਾਪਰਨਾ ਚਾਹੀਦਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸ ਨੇ ਸਾਡੇ ਨਾਲ ਇਸ ਸੇਵਾ ਵਿੱਚ ਇੱਕ ਹਿੱਸਾ ਦਿੱਤਾ ਸੀ, ਪਰ ਇਹ ਉਹੀ ਸੀ, ਜਿਸਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ। ਜਿਨ੍ਹਾਂ ਨੇ ਯਿਸੂ ਨੂੰ ਫ਼ੜਵਾਇਆ।”சகோதரரே, இயேசுவைப் பிடித்தவர்களுக்கு வழிகாட்டின யூதாசைக்குறித்துப் பரிசுத்த ஆவி தாவீதின் வாக்கினால் முன் சொன்ன வேதவாக்கியம் நிறைவேறவேண்டியதாயிருந்தது.
18 (ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ।அநீதத்தின் கூலியினால் அவன் ஒருநிலத்தைச் சம்பாதித்து, தலைகீழாக விழுந்தான்; அவன் வயிறு வெடித்து, குடல்களெல்லாம் சரிந்துபோயிற்று.
19 ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)இது எருசலேமிலுள்ள குடிகள் யாவருக்கும் தெரிந்திருக்கிறது; அதினாலே அந்த நிலம் அவர்களுடைய பாஷையிலே இரத்தநிலம் என்று அர்த்தங்கொள்ளும் அக்கெல்தமா என்னப்பட்டிருக்கிறது.
20 ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’சங்கீத புஸ்தகத்திலே: அவனுடைய வாசஸ்தலம் பாழாகக்கடவது, ஒருவனும் அதில் வாசம்பண்ணாதிருப்பானாக என்றும்; அவனுடைய கண்காணிப்பை வேறொருவன் பெறக்கடவன் என்றும் எழுதியிருக்கிறது.
21 “ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”ஆதலால், யோவான் ஞானஸ்நானங்கொடுத்த நாள்முதற்கொண்டு, கர்த்தராகிய இயேசுவானவர் நம்மிடத்திலிருந்து உயர எடுத்துக்கொள்ளப்பட்ட நாள்வரைக்கும்,
23 ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।அப்பொழுது அவர்கள் யுஸ்து என்னும் மறுநாமமுள்ள பர்சபா என்னப்பட்ட யோசேப்பும், மத்தியாவும் ஆகிய இவ்விரண்டுபேரையும் நிறுத்தி:
24 ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”எல்லாருடைய இருதயங்களையும் அறிந்திருக்கிற கர்த்தாவே, யூதாஸ் என்பவன் தனக்குரிய இடத்துக்குப் போகும்படி இழந்துபோன இந்த ஊழியத்திலும் இந்த அப்போஸ்தலப்பட்டத்திலும் பங்குபெறுவதற்காக,
26 ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ।பின்பு, அவர்களைக் குறித்துச் சீட்டுப்போட்டார்கள்; சீட்டு மத்தியாவின் பேருக்கு விழுந்தது; அப்பொழுது அவன் பதினொரு அப்போஸ்தலருடனே சேர்த்துக்கொள்ளப்பட்டான்.
Tamil Bible