Acts 11 - PUNJABI (Tamil)

1 ਪਤਰਸ ਦਾ ਯਰੂਸ਼ਲਮ ਨੂੰ ਪਰਤਣਾ ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ।புறஜாதியாரும் தேவவசனத்தை ஏற்றுக்கொண்டார்களென்று யூதேயாவிலிருக்கிற அப்போஸ்தலரும் சகோதரரும் கேள்விப்பட்டார்கள்.

2 ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ,பேதுரு எருசலேமுக்குத் திரும்பிவந்தபோது, விருத்தசேதனமுள்ளவர்கள் அவனை நோக்கி:

3 “ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”விருத்தசேதனமில்லாத மனுஷரிடத்தில் நீர் போய், அவர்களோடே போஜனம்பண்ணினீர் என்று, அவனோடே வாக்குவாதம்பண்ணினார்கள்.

4 ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ,அதற்குப் பேதுரு காரியத்தை முதலிலிருந்து வரிசையாய் அவர்களுக்கு விவரிக்கத்தொடங்கி:

5 “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਕਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬੜੇ ਨਜ਼ਦੀਕ ਆਕੇ ਰੁਕ ਗਿਆ।நான் யோப்பா பட்டணத்தில் ஜெபம்பண்ணிக்கொண்டிருந்தபோது ஞானதிருஷ்டியடைந்து, ஒரு தரிசனத்தைக்கண்டேன்; அதென்னவென்றால், நாலுமுனைகளும் கட்டப்பட்ட பெரிய துப்பட்டியைப்போல ஒரு கூடு வானத்திலிருந்து என்னிடத்தில் இறங்கிவந்தது.

6 ਮੈਂ ਉਸ ਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਕਾਸ਼ ਤੇ ਉੱਡਣ ਵਾਲੇ ਪੰਛੀ ਸਨ।அதிலே நான் உற்றுப்பார்த்துக் கவனிக்கிறபோது, பூமியிலுள்ள நாலுகால் ஜீவன்களையும், காட்டுமிருகங்களையும், ஊரும் பிராணிகளையும், ஆகாயத்துப்பறவைகளையும் கண்டேன்.

7 ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉੱਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’அல்லாமலும்: பேதுருவே, எழுந்திரு, அடித்துப் புசி என்று என்னுடனே சொல்லுகிற சத்தத்தையும் கேட்டேன்.

8 “ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸੱਕਦਾ, ਮੈਂ ਕਦੇ ਵੀ ਕਿਸੇ ਅਸ਼ੁੱਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’அதற்கு நான்: ஆண்டவரே, அப்படியல்ல, தீட்டும் அசுத்தமுமாயிருக்கிற யாதொன்றும் ஒருக்காலும் என் வாய்க்குள்ளே போனதில்லை என்றேன்.

9 “ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪਰਮੇਸ਼ੁਰ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’இரண்டாந்தரமும் வானத்திலிருந்து சத்தம் உண்டாகி: தேவன் சுத்தமாக்கினவைகளை நீ தீட்டாக எண்ணாதேயென்று மறுமொழி சொல்லிற்று.

10 “ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਕਾਸ਼ ਵੱਲ ਲਿਜਾਈਆਂ ਗਈਆਂ।இப்படி மூன்றுதரம் சம்பவித்தபின்பு, எல்லாம் வானத்திற்குத் திரும்ப எடுத்துக்கொள்ளப்பட்டது.

11 ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿੱਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।உடனே செசரியாவிலிருந்து என்னிடத்திற்கு அனுப்பப்பட்ட மூன்று மனுஷர் நான் இருந்த வீட்டுக்குமுன்னே வந்து நின்றார்கள்.

12 ਆਤਮਾ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇੱਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।நான் ஒன்றுக்கும் சந்தேகப்படாமல் அவர்களோடேகூடப் போகும்படி ஆவியானவர் எனக்குக் கட்டளையிட்டார். சகோதரராகிய இந்த ஆறுபேரும் என்னோடேகூட வந்தார்கள்; அந்த மனுஷனுடைய வீட்டுக்குள் பிரவேசித்தோம்.

13 ਉਸ ਨੇ ਸਾਨੂੰ ਕਿਹਾ, ਉਸ ਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸ ਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।அவனோ தன் வீட்டிலே ஒரு தேவதூதன் நிற்கிறதைக் கண்டதாகவும், யோப்பா பட்டணத்திலிருக்கிற பேதுரு என்று மறுபேர்கொண்ட சீமோனை அழைக்கும்படிக்கு மனுஷரை அவ்விடத்திற்கு அனுப்பு;

14 ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸੱਕਦੀਆਂ ਹਨ।’நீயும் உன் வீட்டாரனைவரும் இரட்சிக்கப்படுவதற்கேதுவான வார்த்தைகளை அவன் உனக்குச் சொல்லுவான் என்று அந்தத் தூதன் தனக்குச் சொன்னதாகவும் எங்களுக்கு அறிவித்தான்.

15 “ਜਦੋਂ ਮੈਂ ਬੋਲਣਾ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ।நான் பேசத்தொடங்கினபோது, பரிசுத்த ஆவியானவர் ஆதியிலே நம்மேல் இறங்கினதுபோலவே, அவர்கள்மேலும் இறங்கினார்.

16 ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’யோவான் ஜலத்தினாலே ஞானஸ்நானங்கொடுத்தான், நீங்களோ பரிசுத்த ஆவியினாலே ஞானஸ்நானம் பெறுவீர்கள் என்று கர்த்தர் சொன்ன வார்த்தையை அப்பொழுது நினைவுகூர்ந்தேன்.

17 ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸ ਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”ஆதலால் கர்த்தராகிய இயேசுகிறிஸ்துவை விசுவாசித்திருக்கிற நமக்கு தேவன் வரத்தை அநுக்கிரகம்பண்ணினதுபோல அவர்களுக்கும் அந்த வரத்தையே அநுக்கிரம்பண்ணியிருக்கும்போது தேவனைத் தடுக்கிறதற்கு நான் எம்மாத்திரம் என்றான்.

18 ਜਦੋਂ ਯਹੂਦੀ ਨਿਹਚਾਵਾਨਾ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪਰਮੇਸ਼ੁਰ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸੱਕਣ।”இவைகளை அவர்கள் கேட்டபொழுது அமர்ந்திருந்து: அப்படியானால் ஜீவனுக்கேதுவான மனந்திரும்புதலை தேவன் புறஜாதியாருக்கும் அருளிச்செய்தார் என்று சொல்லி, தேவனை மகிமைப்படுத்தினார்கள்.

19 ਅੰਤਾਕਿਯਾ ਵਿੱਚ ਖੁਸ਼ਖਬਰੀ ਦਾ ਆਉਣਾ ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਸਤਾਉ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ਚ ਚੱਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ਖਬਰੀ ਦਿੱਤੀ, ਪਰ ਇਹ ਖੁਸ਼ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।ஸ்தேவான் நிமித்தமாய் எழும்பின உபத்திரவத்தினாலே சிதறப்பட்டவர்கள் சுவிசேஷ வசனத்தை யூதர்களுக்கேயன்றி மற்ற ஒருவருக்கும் அறிவியாமல், பெனிக்கேநாடு, சீப்புரு தீவு, அந்தியோகியா பட்டணம்வரைக்கும் சுற்றித்திரிந்தார்கள்.

20 ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।அவர்களில் சீப்புருதீவாரும் சிரேனே பட்டணத்தாருமாகிய சிலர் அந்தியோகியா பட்டணத்துக்கு வந்து, கிரேக்கருடனே பேசிக் கர்த்தராகிய இயேசுவைக்குறித்துப் பிரசங்கித்தார்கள்.

21 ਪ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।கர்த்தருடைய கரம் அவர்களோடே இருந்தது; அநேக ஜனங்கள் விசுவாசிகளாகி, கர்த்தரிடத்தில் திரும்பினார்கள்.

22 ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ।எருசலேமிலுள்ள சபையார் இந்தக் காரியங்களைக்குறித்துக் கேள்விப்பட்டபோது, அந்தியோகியாவரைக்கும் போகும்படிக்குப் பர்னபாவை அனுப்பினார்கள்.

23 ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।அவன் போய்ச் சேர்ந்து, தேவனுடைய கிருபையைக் கண்டபோது, சந்தோஷப்பட்டு, கர்த்தரிடத்தில் மனநிர்ணயமாய் நிலைத்திருக்கும்படி எல்லாருக்கும் புத்திசொன்னான்.

25 ਫ਼ਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।பின்பு பர்னபா சவுலைத் தேடும்படி, தர்சுவுக்குப் புறப்பட்டுப்போய், அவனைக்கண்டு, அந்தியோகியாவுக்கு அழைத்துக்கொண்டுவந்தான்.

26 ਜਦੋਂ ਉਸ ਨੇ ਸੌਲੁਸ ਨੂੰ ਲੱਭ ਲਿਆ, ਉਹ ਉਸ ਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉੱਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦੀ ਮੰਡਲੀ ਇਕੱਠੀ ਹੋਕੇ ਆਈ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।அவர்கள் ஒரு வருஷகாலமாய்ச் சபையோடே கூடியிருந்து, அநேக ஜனங்களுக்கு உபதேசம்பண்ணினார்கள். முதல்முதல் அந்தியோகியாவிலே சீஷர்களுக்குக் கிறிஸ்தவர்கள் என்கிற பேர் வழங்கிற்று.

27 ਉਨ੍ਹੀਂ ਦਿਨੀ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।அந்நாட்களிலே எருசலேமிலிருந்து சில தீர்க்கதரிசிகள் அந்தியோகியாவுக்கு வந்தார்கள்.

28 ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉੱਠਿਆ ਅਤੇ ਉੱਠ ਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇੱਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” (ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।)அவர்களில் ஒருவனாகிய அகபு என்பவன் எழுந்து, உலகமெங்கும் கொடியபஞ்சம் உண்டாகும் என்று ஆவியானவராலே அறிவித்தான்; அது அப்படியே கிலவுதியு ராயனுடைய நாட்களிலே உண்டாயிற்று.

29 ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸੱਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।அப்பொழுது சீஷரில் அவரவர் தங்கள் தங்கள் திராணிக்குத்தக்கதாக யூதேயாவில் குடியிருக்கிற சகோதரருக்கு உதவியாகப் பணஞ் சேகரித்து அனுப்பவேண்டுமென்று தீர்மானம்பண்ணினார்கள்.

30 ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈ ਕੇ ਆਏ।அப்படியே அவர்கள் சேகரித்து, பர்னபா சவுல் என்பவர்களுடைய கையிலே கொடுத்து, மூப்பரிடத்திற்கு அனுப்பினார்கள்.

Tamil Bible