Acts 13 - PUNJABI (Tamil)
1 ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।அந்தியோகியா பட்டணத்திலுள்ள சபையிலே பர்னபாவும், நீகர் என்னப்பட்ட சிமியோனும், சிரேனே ஊரானாகிய லூகியும், காற்பங்கு தேசாதிபதியாகிய ஏரோதுடனேகூட வளர்க்கப்பட்ட மனாயீனும், சவுலும், தீர்க்கதரிசிகளாயும் போதகர்களாயும் இருந்தார்கள்.
2 ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”அவர்கள் கர்த்தருக்கு ஆராதனை செய்து, உபவாசித்துக்கொண்டிருக்கிறபோது: பர்னபாவையும் சவுலையும் நான் அழைத்த ஊழியத்துக்காக அவர்களைப் பிரித்துவிடுங்கள் என்று பரிசுத்த ஆவியினவர் திருவுளம்பற்றினார்.
3 ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।அப்பொழுது உபவாசித்து ஜெபம்பண்ணி, அவர்கள்மேல் கைகளை வைத்து, அவர்களை அனுப்பினார்கள்.
4 ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ।அப்படியே அவர்கள் பரிசுத்த ஆவியினால் அனுப்பப்பட்டுச் செலுக்கியா பட்டணத்துக்கு வந்து, கப்பல் ஏறி, அங்கிருந்து சீப்புருதீவுக்குப் போனார்கள்.
5 ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।சாலமி பட்டணத்தில் வந்தபோது அவர்கள் யூதருடைய ஜெப ஆலயங்களில் தேவவசனத்தைப் பிரசங்கித்தார்கள். யோவானும் அவர்களுக்கு உதவிக்காரனாயிருந்தான்.
6 ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।அவர்கள் பாப்போ பட்டணம் வரைக்கும் தீவைக் கடந்துவந்தபோது, பர்யேசு என்னும் பேர்கொண்ட மாயவித்தைக்காரனும் கள்ளத் தீர்க்கதரிசியுமான ஒரு யூதனைக் கண்டார்கள்.
7 ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।அவன் விவேகமுள்ள மனுஷனாகிய செர்கியுபவுல் என்னும் அதிபதியுடனேகூட இருந்தான். அந்த அதிபதி பர்னபாவையும் சவுலையும் அழைப்பித்து, அவர்களிடத்தில் தேவவசனத்தைக் கேட்க ஆசையாயிருந்தான்.
8 ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।மாயவித்தைக்காரன் என்று அர்த்தங்கொள்ளும் பேரையுடைய அந்த எலிமா என்பவன் அதிபதியை விசுவாசத்தினின்று திருப்பும்படி வகைதேடி, அவர்களோடு எதிர்த்துநின்றான்.
9 ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,அப்பொழுது பவுல் என்று சொல்லப்பட்ட சவுல் பரிசுத்த ஆவியினால் நிறைந்தவனாய் அவனை உற்றுப்பார்த்து:
10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।எல்லாக் கபடமும் எல்லாப் பொல்லாங்கும் நிறைந்தவனே, பிசாசின் மகனே, நீதிக்கெல்லாம் பகைஞனே, கர்த்தருடைய செம்மயான வழிகளைப் புரட்டுவதில் ஓயமாட்டாயோ?
11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ।இதோ, இப்பொழுதே, கர்த்தருடைய கை உன்மேல் வந்திருக்கிறது, சில காலம் சூரியனைக் காணாமல் நீ குருடனாயிருப்பாய் என்றான். உடனே மந்தாரமும் இருளும் அவன்மேல் விழுந்தது; அவன் தடுமாறி, கைலாகு கொடுக்கிறவர்களைத் தேடினான்.
12 ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।அப்பொழுது அதிபதி சம்பவித்ததைக் கண்டு, கர்த்தருடைய உபதேசத்தைக்குறித்து அதிசயப்பட்டு, விசுவாசித்தான்.
13 ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿੱਚ ਚੜ੍ਹ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ।பின்பு பவுலும் அவனைச் சேர்ந்தவர்களும் பாப்போ பட்டணத்தைவிட்டுக் கப்பல் ஏறிப் பம்பிலியாவிலிருக்கும் பெர்கே பட்டணத்துக்கு வந்தார்கள். யோவான் அவர்களை விட்டுப் பிரிந்து, எருசலேமுக்குத் திரும்பிப்போனான்.
14 ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉੱਥੇ ਜਾਕੇ ਬੈਠ ਗਏ।அவர்கள் பெர்கே பட்டணத்தைவிட்டுப் புறப்பட்டு, பிசீதியா நாட்டிலுள்ள அந்தியோகியாவுக்கு வந்து, ஓய்வுநாளிலே ஜெபஆலயத்தில் பிரவேசித்து, உட்கார்ந்தார்கள்.
15 ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”நியாயப்பிரமாணமும் தீர்க்கதரிசன ஆகமமும் வாசித்துமுடிந்தபின்பு: சகோதரரே, நீங்கள் ஜனங்களுக்குப் புத்திசொல்ல விரும்பினால் சொல்லுங்கள் என்று சொல்லும்படி ஜெபஆலயத்தலைவர்கள் அவர்களிடத்தில் ஆள் அனுப்பினார்கள்.
16 ਤਦ ਪੌਲੁਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।அப்பொழுது பவுல் எழுந்திருந்து, கையமர்த்தி: இஸ்ரவேலரே, தேவனுக்குப் பயந்து நடக்கிற சகல ஜனங்களே, கேளுங்கள்.
17 ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।இஸ்ரவேலராகிய இந்த ஜனத்தினுடைய தேவன் நம்முடைய பிதாக்களைத் தெரிந்துகொண்டு, எகிப்து தேசத்தில் அவர்கள் பரதேசிகளாய்ச் சஞ்சரித்தபோது ஜனங்களை உயர்த்தி, தமது புயபலத்தினாலே அதிலிருந்து அவர்களைப் புறப்படப்பண்ணி,
18 ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ।நாற்பது வருஷகாலமாய் வனாந்தரத்தில் அவர்களை ஆதரித்து,
19 ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀகானான் தேசத்தில் ஏழு ஜாதிகளை அழித்து, அவர்களுடைய தேசத்தை இவர்களுக்குச் சுதந்தரமாகப் பங்கிட்டுக்கொடுத்து,
20 ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ।பின்பு ஏறக்குறைய நானூற்றைம்பது வருஷகாலமாய் சாமுவேல் தீர்க்கதரிசிவரைக்கும் அவர்களுக்கு நியாயாதிபதிகளை ஏற்படுத்திவந்தார்.
21 ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।அதுமுதல் தங்களுக்கு ஒரு ராஜாவேண்டுமென்று கேட்டுக்கொண்டார்கள்; அப்படியே தேவன் பென்யமீன் கோத்திரத்தானாகிய கீசுடைய குமாரனான சவுலை நாற்பது வருஷகாலமாய் அவர்களுக்குக் கொடுத்தார்.
22 ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’பின்பு அவர் அவனைத் தள்ளி, தாவீதை அவர்களுக்கு ராஜாவாக ஏற்படுத்தி, ஈசாயின் குமாரனாகிய தாவீதை என் இருதயத்துக்கு ஏற்றவனாகக் கண்டேன்; எனக்குச் சித்தமானவைகளையெல்லாம் அவன் செய்வான் என்று அவனைக்குறித்துச் சாட்சியுங் கொடுத்தார்.
23 “ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।அவனுடைய சந்ததியிலே தேவன் தமது வாக்குத்தத்தத்தின்படியே இஸ்ரவேலுக்கு இரட்சகராக இயேசுவை எழும்பப்பண்ணினார்.
24 ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸ ਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।இவர் வெளிப்படுவதற்கு முன்னே மனந்திரும்புதலுக்கேற்ற ஞானஸ்நானத்தைக்குறித்து யோவான் இஸ்ரவேலர் யாவருக்கும் பிரசங்கித்தான்.
25 ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’யோவான் தன் பணிவிடை ஓட்டத்தை நிறைவேற்றுகிறபோது: நீங்கள் என்னை யார் என்று நினைக்கிறீர்கள், நான் அவர் அல்ல, இதோ, எனக்குப்பின் ஒருவர் வருகிறார், அவருடைய பாதரட்சையை அவிழ்க்கிறதற்கும் நான் பாத்திரன் அல்ல என்றான்.
26 “ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।சகோதரரே, ஆபிரகாமின் சந்ததியில் பிறந்தவர்களே, தேவனுக்குப் பயந்துநடக்கிறவர்களே, இந்த இரட்சிப்பின் வசனம் உங்களுக்கு அனுப்பப்பட்டிருக்கிறது.
27 ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।எருசலேமில் குடியிருக்கிறவர்களும் அவர்கள் அதிகாரிகளும் அவரை அறியாமலும், ஓய்வுநாள்தோறும் வாசிக்கப்படுகிற தீர்க்கதரிசிகளின் வாக்கியங்களை அறியாமலும், அவரை ஆக்கினைக்குள்ளாகத் தீர்த்ததினால் அந்த வாக்கியங்களை நிறைவேற்றினார்கள்.
28 ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕਤਲ ਦੇ ਲਾਇੱਕ ਕੋਈ ਦੋਸ਼ ਨਹੀਂ ਸੀ, ਲੱਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇ।மரணத்திற்கு ஏதுவானதொன்றும் அவரிடத்தில் காணாதிருந்தும், அவரைக் கொலைசெய்யும்படிக்குப் பிலாத்துவை வேண்டிக்கொண்டார்கள்.
29 “ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਬੁਰਾ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ।அவரைக்குறித்து எழுதியிருக்கிறவைகள் யாவையும் அவர்கள் நிறைவேற்றினபின்பு, அவரை மரத்திலிருந்து இறக்கி, கல்லறையிலே வைத்தார்கள்.
30 ਪਰ ਪਰਮੇਸ਼ੁਰ ਨੇ ਫ਼ਿਰ ਉਸ ਨੂੰ ਮੁਰਦੇ ਤੋਂ ਜਿਵਾਲਿਆ।தேவனோ அவரை மரித்தோரிலிருந்து எழுப்பினார்.
31 ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।தம்முடனேகூடக் கலிலேயாவிலிருந்து எருசலேமுக்குப் போனவர்களுக்கு அவர் அநேகநாள் தரிசனமானார்; அவர்களோ ஜனங்களுக்கு முன்பாக அவருக்குச் சாட்சிகளாயிருக்கிறார்கள்.
32 “ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।நீர் என்னுடைய குமாரன், இன்று நான் உம்மை ஜநிப்பித்தேன் என்று இரண்டாம் சங்கீதத்தில் எழுதியிருக்கிறபடியே,
33 ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ: ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’இயேசுவை எழுப்பினதினாலே தேவன் நம்முடைய பிதாக்களுக்கு அருளிச்செய்த வாக்குத்தத்தத்தை அவர்களுடைய பிள்ளைகளாகிய நமக்கு நிறைவேற்றினார் என்று நாங்களும் உங்களுக்குச் சுவிசேஷமாய் அறிவிக்கிறோம்.
34 ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’இனி அவர் அழிவுக்குட்படாதபடிக்கு அவரை மரித்தோரிலிருந்து எழுப்பினார் என்பதைக்குறித்து: தாவீதுக்கு அருளின நிச்சயமான கிருபைகளை உங்களுக்குக் கட்டளையிடுவேன் என்று திருவுளம்பற்றினார்.
35 ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’அன்றியும், உம்முடைய பரிசுத்தர் அழிவைக் காணவொட்டீர் என்று வேறொரு சங்கீதத்தில் சொல்லியிருக்கிறது.
36 “ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।தாவீது தன் காலத்திலே தேவனுடைய சித்தத்தின்படி அவருக்கு ஊழியஞ்செய்தபின்பு நித்திரையடைந்து, தன்பிதாக்களிடத்திலே சேர்க்கப்பட்டு, அழிவைக் கண்டான்.
37 ਪਰ ਉਹ ਇੱਕ, ਜਿਸ ਨੂੰ ਪਰਮੇਸ਼ੁਰ ਨੇ ਜੀਵਨ ਵੱਲ ਉੱਠਾਇਆ, ਕਬਰ ਵਿੱਚ ਨਹੀਂ ਸੜਿਆ।தேவனால் எழுப்பப்பட்டவரோ அழிவைக் காணவில்லை.
38 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।ஆதலால் சகோதரரே, இவர் மூலமாய் உங்களுக்குப் பாவமன்னிப்பு உண்டாகும் என்று அறிவிக்கப்படுகிறதென்றும்,
40 ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।அன்றியும், தீர்க்கதரிசிகளின் புஸ்தகத்திலே:
41 ‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।’”அசட்டைகாரரே, பாருங்கள், பிரமித்து அழிந்துபோங்கள்! உங்கள் நாட்களில் ஒரு கிரியையை நான் நடப்பிப்பேன், ஒருவன் அதை உங்களுக்கு விவரித்துச் சொன்னாலும் நீங்கள் விசுவாசிக்கமாட்டீர்கள் என்று சொல்லியிருக்கிறபடி, உங்களுக்கு நேரிடாதபடிக்கு எச்சரிக்கையாயிருங்கள் என்றான்.
42 ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।அவர்கள் யூதருடைய ஜெபஆலயத்திலிருந்து புறப்படுகையில், அடுத்த ஓய்வுநாளிலே இந்த வசனங்களைத் தங்களுக்குச் சொல்லவேண்டும் என்று புறஜாதியார் வேண்டிக்கொண்டார்கள்.
43 ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।ஜெபஆலயத்தில் கூடின சபை கலைந்துபோனபின்பு, யூதரிலும் யூதமார்க்கத்தமைந்த பக்தியுள்ளவர்களிலும் அநேகர் பவுலையும் பர்னபாவையும் பின்பற்றினார்கள். அவர்களுடனே இவர்கள் பேசி, தேவனுடைய கிருபையிலே நிலைக்கும்படி அவர்களுக்குப் புத்திசொன்னார்கள்.
44 ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ।அடுத்த ஓய்வுநாளிலே கொஞ்சங்குறையப் பட்டணத்தாரனைவரும் தேவவசனத்தைக் கேட்கும்படி கூடிவந்தார்கள்.
45 ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।யூதர்கள் ஜனக்கூட்டங்களைக் கண்டபோது பொறாமையினால் நிறைந்து, பவுலினால் சொல்லப்பட்டவைகளுக்கு எதிரிடையாய்ப் பேசி, விரோதித்துத் தூஷித்தார்கள்.
46 ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।அப்பொழுது பவுலும் பர்னபாவும் தைரியங்கொண்டு அவர்களை நோக்கி: முதலாவது உங்களுக்கே தேவவசனத்தைச் சொல்லவேண்டியதாயிருந்தது; நீங்களோ அதைத் தள்ளி, உங்களை நித்தியஜீவனுக்கு அபாத்திரராகத் தீர்த்துக்கொள்ளுகிறபடியினால், இதோ, நாங்கள் புறஜாதியாரிடத்தில் போகிறோம்.
47 ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ: ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸੱਕੋ।’”நீர் பூமியின் கடைசிபரியந்தமும் இரட்சிப்பாயிருக்கும்படி உம்மை ஜாதிகளுக்கு ஒளியாக வைத்தேன் என்கிற வேதவாக்கியத்தின்படி கர்த்தர் எங்களுக்குக் கட்டளையிட்டிருக்கிறபடியினால் இப்படிச் செய்கிறோம் என்றார்கள்.
48 ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।புறஜாதியார் அதைக் கேட்டுச் சந்தோஷப்பட்டு, கர்த்தருடைய வசனத்தை மகிமைப்படுத்தினார்கள். நித்திய ஜீவனுக்கு நியமிக்கப்பட்டவர்கள் எவர்களோ அவர்கள் விசுவாசித்தார்கள்.
49 ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।கர்த்தருடைய வசனம் அத்தேசமெங்கும் பிரசித்தமாயிற்று.
50 ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ।யூதர்கள் பக்தியும் கனமுமுள்ள ஸ்திரீகளையும் பட்டணத்து முதலாளிகளையும் எடுத்துவிட்டு, பவுலையும் பர்னபாவையும் துன்பப்படுத்தும்படி செய்து, தங்கள் எல்லைகளுக்குப் புறம்பாக அவர்களைத் துரத்திவிட்டார்கள்.
51 ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇੱਕੋਨਿਯੁਮ ਵਿੱਚ ਪਰਤ ਆਏ।இவர்கள் தங்கள் கால்களில் படிந்த தூசியை அவர்களுக்கு எதிராக உதறிப்போட்டு, இக்கோனியா பட்டணத்துக்குப் போனார்கள்.
52 ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।சீஷர்கள் சந்தோஷத்தினாலும் பரிசுத்த ஆவியினாலும் நிரப்பப்பட்டார்கள்.
Tamil Bible