Acts 24 - PUNJABI (Tamil)

1 ਯਹੂਦੀਆਂ ਨੇ ਪੌਲੁਸ ਨੂੰ ਮੁਲਜਮ ਠਹਿਰਾਇਆ ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।ஐந்துநாளைக்குப்பின்பு பிரதான ஆசாரியனாகிய அனனியா மூப்பர்களோடும் தெர்த்துல்லு என்னும் ஒரு நியாயசாதுரியனோடும்கூடப் போனான், அவர்கள் பவுலுக்கு விரோதமாய்த் தேசாதிபதியினிடத்தில் பிராதுபண்ணினார்கள்.

2 ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬੜੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।அவன் அழைக்கப்பட்டபோது, தெர்த்துல்லு குற்றஞ்சாட்டத்தொடங்கி:

3 ਹਰ ਜਗ਼੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਲੈਂਦੇ ਹਾਂ।கனம்பொருந்தின பேலிக்ஸே உம்மாலே நாங்கள் மிகுந்த சமாதான சவுக்கியத்தை அநுபவிக்கிறதையும் உம்முடைய பராமரிப்பினாலே இந்தத் தேசத்தாருக்குச் சிறந்த நன்மைகள் நடக்கிறதையும் நாங்கள் எப்பொழுதும் எங்கும் மிகுந்த நன்றியறிதலுடனே அங்கிகாரம்பண்ணுகிறோம்.

4 ਪਰ ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਸਿਰਫ਼ ਕੁਝ ਸ਼ਬਦ ਕਹਾਂਗਾ, ਕਿਰਪਾ ਕਰਕੇ ਸਹਿਜਤਾ ਨਾਲ ਸੁਣੋ।உம்மை நான் அநேக வார்த்தைகளிலே அலட்டாதபடிக்கு, நாங்கள் சுருக்கமாய்ச் சொல்வதை நீர் பொறுமையாய்க் கேட்கவேண்டுமென்று பிரார்த்திக்கிறேன்.

5 ਇਹ ਆਦਮੀ ਮੁਸੀਬਤਾਂ ਖੜ੍ਹੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿੱਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖੜ੍ਹੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧੜੇ ਦਾ ਆਗੂ ਹੈ।என்னவென்றால், இந்த மனுஷன் கொள்ளைநோயாகவும், பூச்சக்கரத்திலுள்ள சகல யூதர்களுக்குள்ளும் கலகமெழுப்புகிறவனாகவும், நசரேயருடைய மதபேதத்துக்கு முதலாளியாகவும் இருக்கிறானென்று கண்டறிந்தோம்.

6 ਇਹ ਮੰਦਰ ਨੂੰ ਵੀ ਅਪਵਿੱਤਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਅਸੀਂ ਇਸ ਨੂੰ ਗਿਰਫ਼ਤਾਰ ਕਰ ਲਿਆ।”இவன் தேவாலயத்தையும் தீட்டுப்படுத்தப் பார்த்தான். நாங்களோ இவனைப்பிடித்து எங்கள் வேதப்பிரமாணத்தின்படியே நியாயந்தீர்க்க மனதாயிருந்தோம்.

9 ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ ਉਹ ਸੱਚ ਸਨ।யூதர்களும் அதற்கு இசைந்து, இவைகள் யதார்த்தந்தான் என்றார்கள்.

10 ਫ਼ੇਲਿਕੁਸ ਅੱਗੇ ਪੌਲੁਸ ਆਪਣੇ ਆਪ ਨੂੰ ਬਚਾਉਂਦਾ ਫ਼ੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੇਲਿਕੁਸ, ਮੈਨੂੰ ਪਤਾ ਹੈ ਕਿ ਤੂੰ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੈਂ, ਇਸ ਲਈ ਮੈਂ ਤੇਰੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ।பவுல் பேசும்படி தேசாதிபதி சைகைகாட்டினபோது, அவன் உத்தரவாக: நீர் அநேக வருஷகாலமாய் இந்தத்தேசத்தாருக்கு நியாயாதிபதியாயிருக்கிறீரென்றறிந்து, நான் என் காரியங்களைக்குறித்து அதிக தைரியத்துடன் உத்தரவு சொல்லுகிறேன்.

11 ਮੈਂ ਯਰੂਸ਼ਲਮ ਵਿੱਚ ਸਿਰਫ਼ ਬਾਰ੍ਹਾਂ ਦਿਨ ਪਹਿਲੇ ਉਪਾਸਨਾ ਕਰਨ ਗਿਆ ਤੁਸੀਂ ਇਹ ਜਾਣ ਸੱਕਦੇ ਹੋ ਕਿ ਇਹ ਗੱਲ ਸੱਚ ਹੈ।நான் தொழுதுகொள்ளும்படியாக எருசலேமுக்குப் போனதுமுதல் இதுவரைக்கும் பன்னிரண்டு நாள்மாத்திரம் ஆயிற்றென்று நீர் அறிந்துகொள்ளலாம்.

12 ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ।தேவாலயத்திலே நான் ஒருவரிடத்திலாவது தர்க்கம்பண்ணினதையும், நான் ஜெபஆலயங்களிலாகிலும் நகரத்திலாகிலும் ஜனங்களுக்குள்ளே கலகமெழுப்பினதையும், இவர்கள் கண்டதில்லை.

13 ਇਹ ਜੋ ਹੁਣ ਮੇਰੇ ਸਿਰ ਦੋਸ਼ ਮੜ੍ਹ ਰਹੇ ਹਨ, ਇਹ ਸਾਬਿਤ ਨਹੀਂ ਕਰ ਸੱਕਦੇ।இப்பொழுது என்மேல் சாட்டுகிற குற்றங்களை இவர்கள் ரூபிக்கவுமாட்டார்கள்.

14 “ਪਰ ਮੈਂ ਤੁਹਾਡੇ ਸਾਹਮਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰੱਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।உம்மிடத்தில் ஒன்றை ஒத்துக்கொள்ளுகிறேன்; அதென்னவென்றால், இவர்கள் மதபேதம் என்று சொல்லுகிற மார்க்கத்தின்படியே எங்கள் முன்னோர்களின் தேவனுக்கு ஆராதனை செய்து நியாயப்பிரமாணத்திலேயும் தீர்க்கதரிசி புஸ்தகங்களிலேயும் எழுதியிருக்கிற எல்லாவற்றையும் நான் விசுவாசித்து,

15 ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰੱਖਦਾ ਹਾਂ ਜਿਸਦੀ ਇਹ ਖੁਦ ਰੱਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉੱਠਣਾ ਹੋਵੇਗਾ।நீதிமான்களும் அநீதிமான்களுமாகிய மரித்தோர் உயிர்த்தெழுந்திருப்பது உண்டென்று இவர்கள் தேவனிடத்தில் நம்பிக்கைகொண்டிருக்கிறது போல, நானும் நம்பிக்கைகொண்டிருக்கிறேன்.

16 ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਸਹੀ ਹੈ।இதனால் நான் தேவனுக்கும் மனுஷருக்கும் முன்பாக எப்பொழுதும் குற்றமற்ற மனச்சாட்சியை உடையவனாயிருக்கப் பிரயாசப்படுகிறேன்.

17 “ਬਹੁਤ ਸਾਲ ਮੈਂ ਇੱਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇੱਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਲਈ ਆਇਆ ਹਾਂ।அநேக வருஷங்களுக்குப் பின்பு நான் என் ஜனத்தாருக்குத் தர்மப்பணத்தை ஒப்புவிக்கவும், காணிக்கைகளைச் செலுத்தவும் வந்தேன்.

18 ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁੱਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖੜ੍ਹਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀੜ ਇਕੱਠੀ ਹੋਈ ਸੀ।அப்பொழுது கூட்டமில்லாமலும் அமளியில்லாமலும் ஆலயத்திலே சுத்திகரித்துக்கொண்டவனாயிருக்கையில், ஆசியா நாட்டாரான சில யூதர்கள் என்னைக் கண்டார்கள்.

19 ਪਰ ਉੱਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇੱਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉੱਥੇ ਮੌਜ਼ੂਦ ਸਨ।அவர்களுக்கு என்பேரில் விரோதமான காரியம் ஏதாகிலும் உண்டாயிருந்தால், அவர்களே இங்கே வந்து, உமக்குமுன்பாகக் குற்றஞ்சாட்டட்டும்.

20 ਇਨ੍ਹਾਂ ਯਹੂਦੀਆਂ ਨੂੰ ਇੱਥੇ ਪੁੱਛੋ ਕਿ ਭਲਾ ਉਨ੍ਹਾਂ ਨੇ ਯਰੂਸ਼ਲਮ ਵਿੱਚ ਜਦੋਂ ਮੈਂ ਸਭਾ ਦੇ ਅੱਗੇ ਹਾਜ਼ਰ ਸਾਂ ਤਾਂ ਕੀ ਮੇਰੇ ਵਿੱਚ ਕੋਈ ਬੁਰਿਆਈ ਵੇਖੀ ਸੀ?நான் ஆலோசனை சங்கத்தாருக்குமுன்பாக நின்றபோது அவர்கள் யாதொரு அநியாயத்தை என்னிடத்தில் கண்டதுண்டானால் இவர்களே அதைச்சொல்லட்டும்.

21 ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸੱਕਦੇ ਹਨ, ‘ਜੋ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਆਂ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਜੀ ਉੱਠਣਾ ਹੋਵੇਗਾ।’”நான் அவர்களுக்குள்ளே நின்றபோது மரித்தோர் உயிர்த்தெழுந்திருப்பதைக்குறித்து, இன்று உங்களாலே நியாயந்தீர்க்கப்படுகிறேனென்று நான் சொன்ன ஒரு சொல்லினிமித்தமேயன்றி வேறொன்றினிமித்தமும் குற்றங்காணப்படவில்லை என்றான்.

22 ਫ਼ੇਲਿਕੁਸ ਜੋ ਕਿ ਖੁਦ ਇਸ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸ ਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾਰ ਲਿਸਿਯਾਸ ਇੱਥੇ ਆਵੇਗਾ।”இந்த மார்க்கத்தின் விஷயங்களை விவரமாய் அறிந்திருந்த பேலிக்ஸ் இவைகளைக் கேட்டபொழுது: சேனாபதியாகிய லீசியா வரும்போது உங்கள் காரியங்களைத் திட்டமாய் விசாரிப்பேன் என்று சொல்லி;

23 ਫ਼ਿਰ ਉਸ ਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸ ਨੂੰ ਥੋੜੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸ ਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦਿਓ।பவுலைக் காவல்பண்ணவும், கண்டிப்பில்லாமல் நடத்தவும், அவனுக்கு ஊழியஞ்செய்கிறதற்கும் அவனைக் கண்டுகொள்ளுகிறதற்கும் வருகிற அவனுடைய மனுஷர்களில் ஒருவரையும் தடைசெய்யாதிருக்கவும் நூற்றுக்கு அதிபதியானவனுக்குக் கட்டளையிட்டு, அவர்களைக் காத்திருக்கும்படிசெய்தான்.

24 ਪੌਲੁਸ ਦੀ ਫ਼ੇਲਿਕੁਸ ਅਤੇ ਉਸਦੀ ਪਤਨੀ ਨਾਲ ਗੱਲ-ਬਾਤ ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿੱਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸ ਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ।சில நாளைக்குப்பின்பு பேலிக்ஸ் யூதஸ்திரீயாகிய தன் மனைவி துருசில்லாளுடனேகூட வந்து, பவுலை அழைப்பித்து கிறிஸ்துவைப்பற்றும் விசுவாசத்தைக் குறித்து அவன் சொல்லக்கேட்டான்.

25 ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿੱਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”அவன், நீதியையும், இச்சையடக்கத்தையும், இனிவரும் நியாயத்தீர்ப்பையும்குறித்துப் பேசுகையில், பேலிக்ஸ் பயமடைந்து: இப்பொழுது நீ போகலாம், எனக்குச் சமயமானபோது உன்னை அழைப்பிப்பேன் என்றான்

26 ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸ ਨੇ ਉਸ ਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।மேலும், அவன் பவுலை விடுதலைபண்ணும்படி தனக்கு அவன் பணங்கொடுப்பானென்று நம்பிக்கையுள்ளவனாயிருந்தான்; அதினிமித்தம் அவன் அநேகந்தரம் அவனை அழைத்து, அவனுடனே பேசினான்.

27 ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸ ਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।இரண்டு வருஷம் சென்றபின்பு பேலிக்ஸ் என்பவனுக்குப் பதிலாய்ப் பொர்க்கியுபெஸ்து தேசாதிபதியாக வந்தான்; அப்பொழுது பேலிக்ஸ் யூதருக்குத் தயவுசெய்ய மனதாய்ப் பவுலைக் காவலில் வைத்துவிட்டுப்போனான்.

Tamil Bible