Acts 27 - PUNJABI (Tamil)

1 ਪੌਲੁਸ ਦਾ ਰੋਮ ਨੂੰ ਜਾਣਾ ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ।நாங்கள் இத்தாலியா தேசத்துக்குக் கப்பல் ஏறிப் போகும்படி தீர்மானிக்கப்பட்டபோது, பவுலையும் காவலில் வைக்கப்பட்டிருந்த வேறுசிலரையும் அகுஸ்து பட்டாளத்தைச் சேர்ந்த யூலியு என்னும்பேர் கொண்ட நூற்றுக்கு அதிபதியினிடத்தில் ஒப்புவித்தார்கள்.

2 ਅਸੀਂ ਜਹਾਜ਼ ਵਿੱਚ ਚੜ੍ਹ੍ਹ ਗਏ। ਇਹ ਜਹਾਜ਼ ਅੱਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰੱਖੁਸ ਜੋ ਕਿ ਥੱਸਲੁਨੀਕੇ ਮਕਦੂਨਿਯਾ ਦੇ ਸ਼ਹਿਰ ਦਾ ਸੀ, ਸਾਡੇ ਨਾਲ ਗਿਆ ਸੀ।அதிரமித்தியம் ஊர்க்கப்பலில் நாங்கள் ஏறி, ஆசியா நாட்டுக் கரைபிடித்தோடவேண்டுமென்று நினைத்துப் புறப்பட்டோம். மக்கெதோனியா தேசத்துத் தெசலோனிக்கே பட்டணத்தானாகிய அரிஸ்தர்க்கு எங்களுடனேகூட இருந்தான்.

3 ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਉੱਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ।மறுநாள் சீதோன் துறைபிடித்தோம். யூலியு பவுலைப் பட்சமாய் நடப்பித்து, அவன் தன் சிநேகிதரிடத்திலே போய்ப் பராமரிப்படையும்படிக்கு உத்தரவு கொடுத்தான்.

4 ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤੱਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ।அவ்விடம்விட்டு நாங்கள் புறப்பட்டு, எதிர்காற்றாயிருந்தபடியினால், சீப்புருதீவின் ஒதுக்கிலே ஓடினோம்.

5 ਅਸੀਂ ਦਿਲਦਿਯਾ ਅਤੇ ਪੰਮਫ਼ੁਲਿਯਾ ਦੇ ਨੇੜਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਪਹੁੰਚੇ।பின்பு சிலிசியா பம்பிலியா நாடுகளின் கடல்வழியாய் ஓடி, லீசியா நாட்டு மீறாப்பட்டணத்தில் சேர்ந்தோம்.

6 ਉੱਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚੜ੍ਹਾ ਦਿੱਤਾ।இத்தாலியாவுக்குப் போகிற அலெக்சந்திரியா பட்டணத்துக் கப்பலை நூற்றுக்கு அதிபதி அங்கே கண்டு, எங்களை அதில் ஏற்றினான்.

7 ਬੜੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁੰਚਣਾ ਬੜਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਹਮਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸੱਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦੱਖਣੀ ਪਾਸੇ ਸਲਮੋਨੋ ਦੇ ਨੇੜੇ ਨੂੰ ਸਫ਼ਰ ਕੀਤਾ।காற்று எங்களைத் தடுத்தபடியினாலே, நாங்கள் அநேகநாள் மெதுவாய்ச் சென்று, வருத்தத்தோடே கினீதுபட்டணத்திற்கு எதிரே வந்து, சல்மோனே ஊருக்கு எதிராய்க் கிரேத்தாதீவின் ஒதுக்கில் ஓடினோம்.

8 ਬੜੀ ਮੁਸ਼ਕਿਲ ਨਾਲ, ਅਸੀਂ ਸਮੁੰਦਰੀ ਤਟ ਦੇ ਨਾਲ ਸਫ਼ਰ ਕੀਤਾ ਅਤੇ, “ਸੁਰੱਖਿਅਤ ਬੰਦਰਗਾਹ” ਨਾਮੀਂ ਇੱਕ ਜਗ਼੍ਹਾ ਤੇ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।அதை வருத்தத்தோடே கடந்து, நல்ல துறைமுகம் என்னப்பட்ட ஒரு இடத்திற்கு வந்தோம்; லசேயப்பட்டணம் அதற்குச் சமீபமாயிருந்தது.

9 ਪਰ ਅਸੀਂ ਬੜਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਾ,வெகுகாலம் சென்று, உபவாசநாளும் கழிந்துபோனபடியினாலே, இனிக் கப்பல்யாத்திரை செய்கிறது மோசத்திற்கு ஏதுவாயிருக்குமென்று, பவுல் அவர்களை நோக்கி:

10 “ਹੇ ਮਨੁੱਖੋ। ਮੈਂ ਵੇਖ ਰਿਹਾ ਹਾਂ ਕਿ ਇਸ ਯਾਤਰਾ ਵਿੱਚ ਬਹੁਤ ਸੰਕਟ ਆਵੇਗਾ। ਸਾਡਾ ਜਹਾਜ਼ ਅਤੇ ਇਸ ਵਿੱਚਲਾ ਸਾਰਾ ਸਮਾਨ ਨਸ਼ਟ ਹੋ ਜਾਵੇਗਾ। ਹੋ ਸੱਕਦਾ ਹੈ ਕਿ ਸਾਡੀਆਂ ਜਾਨਾਂ ਵੀ ਚਲੀਆਂ ਜਾਣ।”மனுஷரே, இந்த யாத்திரையினாலே சரக்குக்கும் கப்பலுக்கும் மாத்திரமல்ல, நம்முடைய ஜீவனுக்கும் வருத்தமும் மிகுந்த சேதமும் உண்டாயிருக்குமென்று காண்கிறேன் என்று சொல்லி, அவர்களை எச்சரித்தான்.

11 ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸ ਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ।நூற்றுக்கு அதிபதி பவுலினால் சொல்லப்பட்டவைகளைப் பார்க்கிலும் மாலுமியையும் கப்பல் எஜமானையும் அதிகமாய் நம்பினான்.

12 ਅਤੇ ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉੱਥੋਂ ਚੱਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉੱਥੇ ਖੜ੍ਹਾ ਕੀਤਾ ਜਾ ਸੱਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸਦਾ ਇੱਕ ਘਾਟ ਹੈ ਜਿਹੜਾ ਦੱਖਣ-ਪੱਛਮ ਅਤੇ ਉੱਤਰ-ਪੱਛਮ ਦੇ ਪਾਸੇ ਵੱਲ ਹੈ।அந்தத் துறைமுகம் மழைகாலத்திலே தங்குவதற்கு வசதியாயிராதபடியினால், அவ்விடத்தை விட்டுத் தென்மேற்கையும் வடமேற்கையும் நோக்கியிருக்கும் கிரேத்தாதீவிலுள்ள துறைமுகமாகிய பேனிக்ஸ் என்னும் இடத்தில் சேரக்கூடுமானால் சேர்ந்து, மழைகாலத்தில் தங்கும்படி அநேகம்பேர் ஆலோசனை சொன்னார்கள்.

13 ਤੂਫ਼ਾਨ ਜਦੋਂ ਦੱਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁੱਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ।தென்றல் மெதுவாயடித்தபடியால், தாங்கள் கோரினது கைகூடிவந்ததென்று எண்ணி, அவ்விடம்விட்டுப் பெயர்ந்து கிரேத்தாதீவுக்கு அருகாக ஓடினார்கள்.

14 ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ।கொஞ்சநேரத்துக்குள்ளே யூரோக்கிலிதோன் என்னுங் கடுங்காற்று அதில் மோதிற்று.

15 ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰੱਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ।கப்பல் அதில் அகப்பட்டுக்கொண்டு, காற்றுக்கு எதிர்த்துப்போகக்கூடாதபடியினால் காற்றின் போக்கிலே கொண்டுபோகப்பட்டோம்.

16 ਅਸੀਂ ਕਲੌਦਾ ਨਾਂ ਦੇ ਇੱਕ ਛੋਟੇ ਟਾਪੂ ਕੋਲ ਜਾ ਪੁੱਜੇ। ਫ਼ੇਰ ਬੜੀ ਮੁਸ਼ਕਿਲ ਨਾਲ ਅਸੀਂ ਜੀਵਨ ਬੇੜੀ ਜਹਾਜ਼ ਤੇ ਲਿਆ ਸੱਕੇ।அப்படிக் கிலவுதா என்னப்பட்ட ஒரு சின்ன தீவின் ஒதுக்கிலே ஓடுகையில் வெகு வருத்தத்தோடே படவை வசப்படுத்தினோம்.

17 ਉਨ੍ਹਾਂ ਨੇ ਜੀਵਨ ਬੇੜੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥੱਲਿਉਂ ਜਹਾਜ਼ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋੜਨ ਦਿੱਤਾ।அதை அவர்கள் தூக்கியெடுத்த பின்பு, பல உபாயங்கள் செய்து, கப்பலைச் சுற்றிக் கட்டி, சொரிமணலிலே விழுவோமென்று பயந்து, பாய்களை இறக்கி, இவ்விதமாய்க் கொண்டுபோகப்பட்டார்கள்.

18 ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ।மேலும் பெருங்காற்று மழையில் நாங்கள் மிகவும் அடிபட்டபடியினால், மறுநாளில் சில சரக்குகளைக் கடலில் எறிந்தார்கள்.

19 ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕੱਢ ਕੇ ਸੁੱਟ ਦਿੱਤਾ।மூன்றாம் நாளிலே கப்பலின் தளவாடங்களை எங்கள் கைகளினாலே எடுத்து எறிந்தோம்.

20 ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬੜਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ।அநேகநாளாய்ச் சூரியனாவது நட்சத்திரங்களாவது காணப்படாமல், மிகுந்த பெருங்காற்றுமழையும் அடித்துக்கொண்டிருந்தபடியினால், இனி தப்பிப்பிழைப்போமென்னும் நம்பிக்கை முழுமையும் அற்றுப்போயிற்று.

21 ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ।அநேகநாள் அவர்கள் போஜனம்பண்ணாமல் இருந்தபோது, பவுல் அவர்கள் நடுவிலே நின்று: மனுஷரே, இந்த வருத்தமும் சேதமும் வாராதபடிக்கு என் சொல்லைக்கேட்டு, கிரேத்தாதீவை விட்டுப்புறப்படாமல் இருக்கவேண்டியதாயிருந்தது.

22 ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰੱਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ।ஆகிலும், திடமனதாயிருங்களென்று இப்பொழுது உங்களுக்குத் தைரியஞ்சொல்லுகிறேன். கப்பற்சேதமேயல்லாமல் உங்களில் ஒருவனுக்கும் பிராணச்சேதம் வராது.

23 ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ।ஏனென்றால், என்னை ஆட்கொண்டவரும் நான் சேவிக்கிறவருமான தேவனுடைί தூதனானவன் இந்த இராத்திரியிலே என்னிடத்தில் வந்துநிɠύறு:

24 ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’பவுலே, பயப்படாதே, நீ இராயனுக்கு முன்பாக நிற்கவேண்டும். இதோ, உன்னுடனேகூட யாத்திரைபண்ணுகிற யாவரையும் தேவன் உனக்குத் தயவுபண்ணினார் என்றான்.

25 ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।ஆனபடியினால் மனுஷரே, திடமனதாயிருங்கள். எனக்குச் சொல்லப்பட்டபிரகாரமாகவே நடக்கும் என்று தேவனிடத்தில் நம்பிக்கையாயிருக்கிறேன்.

26 ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।”ஆயினும் நாம் ஒரு தீவிலே விழவேண்டியதாயிருக்கும் என்றான்.

27 ਚੌਦ੍ਹਵੀਂ ਰਾਤ ਜਦੋਂ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ ਰਹੇ ਸਾਂ। ਤਾਂ ਅੱਧੀ ਰਾਤ ਦੇ ਕਰੀਬ ਮਲਾਹਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇੜੇ ਸੀ।பதினாலாம் இராத்திரியானபோது, நாங்கள் ஆதிரியாக் கடலிலே அலைவுபட்டு ஓடுகையில், நடுஜாமத்திலே கப்பலாட்களுக்கு ஒரு கரை கிட்டிவருகிறதாகத் தோன்றிற்று.

28 ਉਨ੍ਹਾਂ ਨੇ ਰੱਸੇ ਦੇ ਸਿਰੇ ਤੇ ਭਾਰ ਬੰਨ੍ਹਕੇ ਉਸ ਨੂੰ ਪਾਣੀ ਵਿੱਚ ਸੁੱਟਿਆ। ਉਹ ਜਾਣ ਗਏ ਕਿ ਉੱਥੇ ਪਾਣੀ ਇੱਕ ਸੌ ਵੀਹ ਫ਼ੁੱਟ ਡੂੰਘਾ ਸੀ ਫ਼ੇਰ ਉਨ੍ਹਾਂ ਨੇ ਕੁਝ ਦੂਰੀ ਹੋਰ ਤਹਿ ਕੀਤੀ ਅਤੇ ਤਾਂ ਫ਼ਿਰ ਰੱਸਾ ਪਾਣੀ ਵਿੱਚ ਸੁੱਟਿਆ। ਉੱਥੇ ਪਾਣੀ ਨੱਬੇ ਫ਼ੁੱਟ ਡੂੰਘਾ ਸੀ।உடனே அவர்கள் விழுதுவிட்டு இருபது பாகமென்று கண்டார்கள்; சற்றப்புறம் போனபொழுது, மறுபடியும் விழுதுவிட்டுப் பதினைந்து பாகமென்று கண்டார்கள்.

29 ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ।பாறையிடங்களில் விழுவோமென்று பயந்து, பின்னணியத்திலிருந்து நாலு நங்கூரங்களைப்போட்டு, பொழுது எப்போது விடியுமோ என்றிருந்தார்கள்.

30 ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ।அப்பொழுது கப்பலாட்கள் கப்பலை விட்டோடிப்போக வகைதேடி, முன்னணியத்திலிருந்து நங்கூரங்களைப் போடப்போகிற பாவனையாய்ப் படவைக் கடலிலிறக்குகையில்,

31 ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸੱਕਦੀਆਂ।”பவுல் நூற்றுக்கு அதிபதியையும் சேவகரையும் நோக்கி: இவர்கள் கப்பலிலிராவிட்டால் நீங்கள் தப்பிப் பிழைக்கமாட்டீர்கள் என்றான்.

32 ਤਾਂ ਸਿਪਾਹੀਆਂ ਨੇ ਰਸਿਆਂ ਨੂੰ ਵੱਢ ਦਿੱਤਾ ਅਤੇ ਡੌਂਗੀ ਪਾਣੀ ਵਿੱਚ ਡਿੱਗਣ ਦਿੱਤੀ।அப்பொழுது, போர்ச்சேவகர் படவின் கயிறுகளை. அறுத்து, அதைத் தாழவிழவிட்டார்கள்.

33 ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ।பொழுது விடிகையில் எல்லாரும் போஜனம்பண்ணும்படி பவுல் அவர்களுக்குத் தைரியஞ்சொல்லி: நீங்கள் இன்று பதினாலுநாளாய் ஒன்றும் சாப்பிடாமல் பட்டினியாயிருக்கிறீர்கள்.

34 ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।”ஆகையால் போஜனம்பண்ணும்படி உங்களை வேண்டிக்கொள்ளுகிறேன், நீங்கள் தப்பிப் பிழைப்பதற்கு அது உதவியாயிருக்கும்; உங்கள் தலையிலிருந்து ஒரு மயிரும் விழாது என்றான்.

35 ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ੜਕੇ ਸਾਰਿਆਂ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ। ਉਸ ਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ।இப்படிச் சொல்லி, அப்பத்தை எடுத்து, எல்லாருக்கு முன்பாகவும் தேவனை ஸ்தோத்திரித்து, அதைப் பிட்டுப் புசிக்கத்தொடங்கினான்.

36 ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ।அப்பொழுது எல்லாரும் திடமனப்பட்டுப் புசித்தார்கள்.

37 (ਅਸੀਂ ਸਾਰੇ ਇਕੱਠੇ, ਜਹਾਜ਼ ਤੇ 276 ਆਦਮੀ ਸਾਂ।)கப்பலில் இருநூற்றெழுபத்தாறுபேர் இருந்தோம்.

38 ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ।திருப்தியாகப் புசித்தபின்பு அவர்கள் கோதுமையைக் கடலிலே எறிந்து, கப்பலை இலகுவாக்கினார்கள்.

39 ਜਹਾਜ਼ ਨਾ ਨਸ਼ਟ ਹੋਣਾ ਜਦੋਂ ਦਿਨ ਚੜ੍ਹ੍ਹਿਆ ਤਾਂ ਮਲਾਹਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾੜੀ ਵੇਖੀ, ਇਸ ਲਈ ਜੇਕਰ ਉਹ ਕਰ ਸੱਕਣ ਉਨ੍ਹਾਂ ਨੇ ਜਹਾਜ਼ ਨੂੰ ਖਾੜੀ ਤੇ ਲਿਜਾਣ ਦਾ ਫ਼ੈਸਲਾ ਕੀਤਾ।பொழுது விடிந்தபின்பு, இன்னபூமியென்று அறியாதிருந்தார்கள். அப்பொழுது சமமான கரையுள்ள ஒரு துறைமுகம் அவர்களுக்குத் தென்பட்டது; கூடுமானால் அதற்குள் கப்பலையோட்ட யோசனையாயிருந்து,

40 ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।நங்கூரங்களை அறுத்துக் கடலிலே விட்டுவிட்டு, சுக்கான்களுடைய கட்டுகளைத் தளரவிட்டு, பெரும்பாயைக் காற்றுமுகமாய் விரித்து, கரைக்கு நேராய் ஓடி,

41 ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤ ਵਿੱਚ ਖੁੱਭ ਗਿਆ ਅਤੇ ਉੱਥੋਂ ਹਿੱਲ ਨਾ ਸੱਕਿਆ। ਫ਼ਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕੜੇ-ਟੁਕੜੇ ਕਰ ਦਿੱਤਾ।இருபுறமும் கடல் மோதிய ஒருஇடத்திலே கப்பலைத் தட்டவைத்தார்கள்; முன்னணியம் ஊன்றி அசையாமலிருந்தது, பின்னணியம் அலைகளுடைய பலத்தினால் உடைந்துபோயிற்று.

42 ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸੱਕੇ।அப்பொழுது காவல்பண்ணப்பட்டவர்களில் ஒருவனும் நீந்தி ஓடிப்போகாதபடிக்கு அவர்களைக் கொன்றுபோடவேண்டுமென்று போர்ச்சேவகர் யோசனையாயிருந்தார்கள்.

43 ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸ ਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ।நூற்றுக்கு அதிபதி பவுலைக் காப்பாற்ற மனதாயிருந்து, அவர்களுடைய யோசனையைத் தடுத்து, நீந்தத்தக்கவர்கள் முந்திக் கடலில் விழுந்து கரையேறவும்,

44 ਫ਼ੇਰ ਬਾਕੀਆਂ ਨੇ ਲੱਕੜ ਦੇ ਫ਼ੱਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕੜਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਣੇ ਸੁਰੱਖਿਅਤ ਜ਼ਮੀਨ ਤੇ ਪਹੁੰਚ ਗਏ।மற்றவர்களில் சிலர் பலகைகள்மேலும், சிலர் கப்பல் துண்டுகள்மேலும் போய்க் கரையேறவும் கட்டளையிட்டான்; இவ்விதமாய் எல்லாரும் தப்பிக் கரைசேர்ந்தார்கள்.

Tamil Bible