Acts 5 - PUNJABI (Tamil)
1 ਹਨਾਨਿਯਾ ਅਤੇ ਸਫ਼ੀਰਾ ਉੱਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਪਤਨੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸ ਨੇ ਵੇਚ ਦਿੱਤਾ।அனனியா என்னும் பேருள்ள ஒருவனும், அவன் மனைவியாகிய சப்பீராளும் தங்கள் காணியாட்சியை விற்றார்கள்.
2 ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰੱਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ।தன் மனைவி அறிய அவன் கிரயத்திலே ஒரு பங்கை வஞ்சித்து வைத்து, ஒரு பங்கைக் கொண்டுவந்து, அப்போஸ்தலருடைய பாதத்திலே வைத்தான்.
3 ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?பேதுரு அவனை நோக்கி: அனனியாவே நிலத்தின் கிரயத்தில் ஒரு பங்கை வஞ்சித்துவைத்து, பரிசுத்த ஆவியினிடத்தில் பொய்சொல்லும்படி, சாத்தான் உன் இருதயத்தை நிரப்பினதென்ன
4 ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”அதை விற்குமுன்னே அது உன்னுடையதாயிருக்கவில்லையோ? அதை விற்றபின்னும் அதின் கிரயம் உன் வசத்திலிருக்கவில்லையோ? நீ உன் இருதயத்திலே இப்படிப்பட்ட எண்ணங்கொண்டதென்ன நீ மனுஷரிடத்தில் அல்ல, தேவனிடத்தில் பொய்சொன்னாய் என்றான்.
5 ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।அனனியா இந்த வார்த்தைகளைக் கேட்கவே, விழுந்து ஜீவனை விட்டான். இவைகளைக் கேள்விப்பட்ட யாவருக்கும் மிகுந்த பயமுண்டாயிற்று.
7 ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ।ஏறக்குறைய மூன்று மணி நேரத்துக்குப்பின்பு, அவனுடைய மனைவி நடந்ததை அறியாமல், உள்ளே வந்தாள்.
8 ਪਤਰਸ ਨੇ ਉਸ ਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ। ਕੀ ਤੈਨੂੰ ਇੰਨਾ ਧਨ ਮਿਲਿਆ ਹੈ।” ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।”பேதுரு அவளை நோக்கி: நிலத்தை இவ்வளவுக்குத்தானா விற்றீர்கள், எனக்குச் சொல் என்றான். அவள்: ஆம், இவ்வளவுக்குத்தான் என்றாள்.
9 ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”பேதுரு அவளை நோக்கி: கர்த்தருடைய ஆவியைச் சோதிக்கிறதற்கு நீங்கள் ஒருமனப்பட்டதென்ன? இதோ, உன் புருஷனை அடக்கம்பண்ணினவர்களுடைய கால்கள் வாசற்படியிலே வந்திருக்கிறது, உன்னையும் வெளியே கொண்டுபோவார்கள் என்றான்.
10 ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।உடனே அவள் அவனுடைய பாதத்தில் விழுந்து ஜீவனை விட்டாள். வாலிபர் உள்ளே வந்து, அவள் மரித்துப்போனதைக் கண்டு, அவளை வெளியே எடுத்துக்கொண்டுபோய், அவளுடைய புருஷனண்டையிலே அடக்கம்பண்ணினார்கள்.
11 ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।சபையாரெல்லாருக்கும், இவைகளைக் கேள்விப்பட்ட மற்ற யாவருக்கும், மிகுந்த பயமுண்டாயிற்று.
12 ਪਰਮੇਸ਼ੁਰ ਵੱਲੋਂ ਨਿਸ਼ਾਨੀਆਂ ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੋਏ ਸਨ।அப்போஸ்தலருடைய கைகளினாலே அநேக அடையாளங்களும் அற்புதங்களும் ஜனங்களுக்குள்ளே செய்யப்பட்டது. எல்லாரும் ஒருமனப்பட்டு சாலொமோனுடைய மண்டபத்தில் இருந்தார்கள்.
13 ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।மற்றவர்களில் ஒருவரும் அவர்களுடனே சேரத் துணியவில்லை. ஆகிலும் ஜனங்கள் அவர்களை மேன்மைப்படுத்தினார்கள்.
14 ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ।திரளான புருஷர்களும் ஸ்திரீகளும் விசுவாசமுள்ளவர்களாகிக் கர்த்தரிடத்தில் அதிகமதிகமாய்ச் சேர்க்கப்பட்டார்கள்.
15 ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।பிணியாளிகளைப் படுக்கைகளின் மேலும் கட்டில்களின்மேலும் கிடத்தி, நடந்துபோகையில் அவனுடைய நிழலாகிலும் அவர்களில் சிலர்மேல் படும்படிக்கு அவர்களை வெளியே வீதிகளில் கொண்டுவந்து வைத்தார்கள்.
16 ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ।சுற்றுப்பட்டணங்களிலுமிருந்து திரளான ஜனங்கள் பிணியாளிகளையும் அசுத்த ஆவிகளால் வாதிக்கப்பட்டவர்களையும் எருசலேமுக்குக் கொண்டுவந்தார்கள்; அவர்களெல்லாரும் குணமாக்கப்பட்டார்கள்.
17 ਯਹੂਦੀਆਂ ਦੀਆਂ ਰਸੂਲਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।அப்பொழுது பிரதான ஆசாரியரும் அவனுடனேகூட இருந்த சதுசேய சமயத்தாரனைவரும் எழும்பி, பொறாமையினால் நிறைந்து,
18 ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ।அப்போஸ்தலர்களைப் பிடித்து, பொதுவான சிறைச்சாலையிலே வைத்தார்கள்.
19 ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,கர்த்தருடைய தூதன் இராத்திரியிலே சிறைச்சாலையின் கதவுகளைத் திறந்து, அவர்களை வெளியே கொண்டுவந்து:
20 “ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।”நீங்கள் போய், தேவாலயத்திலே நின்று, இந்த வார்த்தைகள் எல்லாவற்றையும் ஜனங்களுக்குச் சொல்லுங்கள் என்றான்.
21 ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।அவர்கள் அதைக்கேட்டு, அதிகாலமே தேவாலயத்தில் பிரவேசித்துப் போதகம்பண்ணினார்கள். பிரதான ஆசாரியனும் அவனுடனேகூட இருந்தவர்களும் வந்து, ஆலோசனை சங்கத்தாரையும் இஸ்ரவேல் புத்திரரின் மூப்பரெல்லாரையும் வரவழைத்து அப்போஸ்தலர்களைக் கொண்டுவரும்படி சிறைச்சாலைக்குச் சேவகரை அனுப்பினார்கள்.
22 ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉੱਥੇ ਉਹ ਉਨ੍ਹਾਂ ਨੂੰ ਲੱਭ ਨਾ ਸੱਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ।சேவகர் போய், சிறைச்சாலையிலே அவர்களைக் காணாமல், திரும்பிவந்து:
23 ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਰਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”சிறைச்சாலை மிகுந்த பத்திரமாய்ப் பூட்டப்பட்டிருக்கவும், காவற்காரர் வெளியே கதவுகளுக்குமுன் நிற்கவும் கண்டோம்; திறந்தபொழுதோ உள்ளே ஒருவரையும் காணோம் என்று அறிவித்தார்கள்.
24 ਜਦੋਂ ਮੰਦਰ ਦੇ ਪੈਹਰੇਦਾਰਾਂ ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ।இந்தச் செய்தியை ஆசாரியனும் தேவாலயத்தைக் காக்கிற சேனைத்தலைவனும் பிரதான ஆசாரியர்களும் கேட்டபொழுது, இதென்னமாய் முடியுமோ என்று, அவர்களைக் குறித்துக் கலக்கமடைந்தார்கள்.
25 ਤਦ ਇੱਕ ਹੋਰ ਆਦਮੀ ਆਇਆ ਅਤੇ ਉਸ ਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ਚ ਖੜੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”அப்பொழுது ஒருவன் வந்து: இதோ, நீங்கள் காவலில் வைத்த மனுஷர் தேவாலயத்தில் நின்று ஜனங்களுக்குப் போதகம்பண்ணுகிறார்கள் என்று அவர்களுக்கு அறிவித்தான்.
26 ਤਦ ਕਪਤਾਨ ਅਤੇ ਉਸ ਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।உடனே சேனைத்தலைவன் சேவகரோடேகூடப் போய், ஜனங்கள் கல்லெறிவார்கள் என்று பயந்ததினால், பலவந்தம்பண்ணாமல் அவர்களை அழைத்துக்கொண்டுவந்தான்.
27 ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਹਮਣੇ ਯਹੂਦੀ ਸਭਾ ਵਿੱਚ ਲਿਆ ਖੜ੍ਹਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ।அப்படி அவர்களை அழைத்துக்கொண்டு, ஆலோசனை சங்கத்துக்கு முன்பாக நிறுத்தினார்கள் அப்பொழுது பிரதான ஆசாரியன் அவர்களை நோக்கி:
28 ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”நீங்கள் அந்த நாமத்தைக்குறித்துப் போதகம்பண்ணக்கூடாதென்று நாங்கள் உங்களுக்கு உறுதியாய்க் கட்டளையிடவில்லையா. அப்படியிருந்தும், இதோ, எருசலேமை உங்கள் போதகத்தினாலே நிரப்பி, அந்த மனுஷனுடைய இரத்தப்பழியை எங்கள்மேல் சுமத்தவேண்டுமென்றிருக்கிறீர்கள் என்று சொன்னான்.
29 ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵੱਧੇਰੇ ਕਰਨੀ ਚਾਹੀਦੀ ਹੈ।அதற்குப் பேதுருவும் மற்ற அப்போஸ்தலரும்: மனுஷருக்குக் கீழ்ப்படிகிறதைப்பார்க்கிலும் தேவனுக்குக் கீழ்ப்படிகிறதே அவசியமாயிருக்கிறது.
30 ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸ ਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ।நீங்கள் மரத்திலே தூக்கிக் கொலைசெய்த இயேசுவை நம்முடைய பிதாக்களின் தேவன் எழுப்பி,
31 ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ।இஸ்ரவேலுக்கு மனந்திரும்புதலையும் பாவமன்னிப்பையும் அருளுகிறதற்காக, அவரை அதிபதியாகவும் இரட்சகராகவும் தமது வலதுகரத்தினாலே உயர்த்தினார்.
32 ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸੱਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸ ਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”இந்தச் சங்கதிகளைக்குறித்து நாங்கள் அவருக்குச் சாட்சிகளாயிருக்கிறோம். தேவன் தமக்குக் கீழ்ப்படிகிறவர்களுக்குத் தந்தருளின பரிசுத்த ஆவியும் சாட்சி என்றார்கள்
33 ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।அதை அவர்கள் கேட்டபொழுது, மூர்க்கமடைந்து, அவர்களைக் கொலைசெய்யும்படிக்கு யோசனை பண்ணினார்கள்.
34 ਸਭਾ ਵਿੱਚੋਂ ਇੱਕ ਫ਼ਰੀਸੀ ਉੱਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪੜਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸ ਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।அப்பொழுது சகல ஜனங்களாலும் கனம்பெற்ற நியாயசாஸ்திரியாகிய கமாலியேல் என்னும் பேர்கொண்ட ஒரு பரிசேயன் ஆலோசனை சங்கத்தில் எழுந்திருந்து, அப்போஸ்தலரைச் சற்றுநேரம் வெளியே கொண்டுபோகச்சொல்லி,
35 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਪੁਰਖੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ, ਕਰਨ ਦੀ ਵਿਉਂਤ ਬਣਾ ਰਹੇ ਹੋ, ਉਸ ਬਾਰੇ ਸਾਵੱਧਾਨ ਰਹੋ।சங்கத்தாரை நோக்கி: இஸ்ரவேலரே, இந்த மனுஷருக்கு நீங்கள் செய்யப்போகிறதைக்குறித்து எச்சரிக்கையாயிருங்கள்.
36 ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇੜੇ ਲੋਕ ਉਸ ਨਾਲ ਜੁੜੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸ ਦੇ ਸਾਰੇ ਚੇਲੇ ਖਿੱਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ।ஏனென்றால் இந்நாட்களுக்குமுன்னே தெயுதாஸ் என்பவன் எழும்பி, தன்னை ஒரு பெரியவனாகப் பாராட்டினான்; ஏறக்குறைய நானூறு பேர் அவனைச் சேர்ந்தார்கள்; அவன் மடிந்துபோனான்; அவனை நம்பின அனைவரும் சிதறி, அவமாய்ப்போனார்கள்.
37 ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ।அவனுக்குப்பின்பு, குடிமதிப்பின் நாட்களிலே, கலிலேயனாகிய யூதாஸ் என்பவன் எழும்பி, தன்னைப் பின்பற்றும்படி அநேக ஜனங்களை இழுத்தான்; அவனும் அழிந்துபோனான்; அவனை நம்பியிருந்த அனைவரும் சிதறடிக்கப்பட்டார்கள்.
38 ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ।இப்பொழுது நான் உங்களுக்குச் சொல்லுகிறதென்னவென்றால், இந்த மனுஷருக்கு ஒன்றுஞ்செய்யாமல் இவர்களை விட்டுவிடுங்கள் இந்த யோசனையும் இந்தக் கிரியையும் மனுஷரால் உண்டாயிருந்ததானால் அழிந்துபோம்:
39 ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।தேவனால் உண்டாயிருந்ததேயானால், அதை ஒழித்துவிட உங்களால் கூடாது; தேவனோடு போர்செய்கிறவர்களாய்க் காணப்படாதபடிக்குப் பாருங்கள் என்றான்.
40 ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸੱਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ।அப்பொழுது அவர்கள் அவனுடைய யோசனைக்கு உடன்பட்டு, அப்போஸ்தலரை வரவழைத்து, அடித்து, இயேசுவின் நாமத்தைக் குறித்துப் பேசக்கூடாதென்று கட்டளையிட்டு, அவர்களை விடுதலையாக்கினார்கள்.
41 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।அவருடைய நாமத்துக்காகத் தாங்கள் அவமானமடைவதற்குப் பாத்திரராக எண்ணப்பட்டபடியினால், சந்தோஷமாய் ஆலோசனை சங்கத்தைவிட்டுப் புறப்பட்டுப்போய்,
42 ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।தினந்தோறும் தேவாலயத்திலேயும் வீடுகளிலேயும் இடைவிடாமல் உபதேசம்பண்ணி, இயேசுவே கிறிஸ்துவென்று பிரசங்கித்தார்கள்.
Tamil Bible