Acts 7 - PUNJABI (Tamil)

1 ਇਸਤੀਫ਼ਾਨ ਦਾ ਉਪਦੇਸ਼ ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?”பிரதான ஆசாரியன் அவனை நோக்கி: காரியம் இப்படியாயிருக்கிறது என்று கேட்டான்.

2 ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।அதற்கு அவன்: சகோதரரே, பிதாக்களே, கேளுங்கள். நம்முடைய பிதாவாகிய ஆபிரகாம் காரானூரிலே குடியிருக்கிறதற்கு முன்னமே மெசொப்பொத்தாமியா நாட்டிலே இருக்கும்போது மகிமையின் தேவன் அவனுக்குத் தரிசனமாகி:

3 ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’நீ உன் தேசத்தையும் உன் இனத்தையும் விட்டுப் புறப்பட்டு, நான் உனக்குக் காண்பிக்கும் தேசத்துக்கு வா என்றார்.

4 “ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਮੇਸ਼ੁਰ ਨੇ ਉਸ ਨੂੰ ਇਸ ਜਗ਼੍ਹਾ ਭੇਜਿਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।அப்பொழுது அவன் கல்தேயர் தேசத்தைவிட்டுப் புறப்பட்டு, காரானூரிலே வாசம்பண்ணினான். அவனுடைய தகப்பன் மரித்தபின்பு, அவ்விடத்தை விட்டு நீங்கள் இப்பொழுது குடியிருக்கிற இத்தேசத்திற்கு அவனை அழைத்துக்கொண்டுவந்து குடியிருக்கும்படி செய்தார்.

5 ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।இதிலே ஒரு அடி நிலத்தையாகிலும் அவனுடைய கையாட்சிக்குக் கொடாமலிருக்கையில், அவனுக்குப் பிள்ளையில்லாதிருக்கும்போது: உனக்கும் உனக்குப் பின்வரும் உன் சந்ததிக்கும் இதைச் சுதந்தரமாகத் தருவேன் என்று அவனுக்கு வாக்குத்தத்தம்பண்ணினார்.

6 “ਪਰਮੇਸ਼ੁਰ ਨੇ ਉਸ ਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉੱਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।அந்தப்படி தேவன் அவனை நோக்கி: உன் சந்ததியார் அந்நிய தேசத்தில் சஞ்சரிப்பார்கள்; அத்தேசத்தார் அவர்களை அடிமைகளாக்கி, நானூறு வருஷம் துன்பப்படுத்துவார்கள்.

7 ਪਰ ਪਰਮੇਸ਼ੁਰ ਨੇ ਕਿਹਾ, ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉੱਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇੱਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ।’அவர்களை அடிமைப்படுத்தும் ஜனத்தை நான் ஆக்கினைக்குட்படுத்துவேன். அதற்குப்பின் அவர்கள் புறப்பட்டுவந்து இவ்விடத்திலே எனக்கு ஆராதனை செய்வார்கள் என்றார்.

8 “ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।மேலும் விருத்தசேதன உடன்படிக்கையையும் அவனுக்கு ஏற்படுத்தினார். அந்தப்படியே அவன் ஈசாக்கைப் பெற்றபோது, எட்டாம் நாளிலே அவனை விருத்தசேதனம்பண்ணினான். ஈசாக்கு யாக்கோபையும், யாக்கோபு பன்னிரண்டு கோத்திரப்பிதாக்களையும் பெற்றார்கள்.

9 “ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।அந்த கோத்திரப்பிதாக்கள் பொறாமைகொண்டு யோசேப்பை எகிப்துக்குக் கொண்டுபோகும்படியாக விற்றுப்போட்டார்கள்.

10 ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ।தேவனோ அவனுடனேகூட இருந்து, எல்லா உபத்திரவங்களினின்றும் அவனை விடுவித்து, எகிப்தின் ராஜாவாகிய பார்வோன் சமுகத்திலே அவனுக்குக் கிருபையையும் ஞானத்தையும் அருளினார்; அந்த ராஜா அவனை எகிப்துதேசத்திற்கும் தன் வீட்டனைத்திற்கும் அதிகாரியாக ஏற்படுத்தினான்.

11 ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।பின்பு எகிப்து கானான் என்னும் தேசங்களிலெங்கும் பஞ்சமும் மிகுந்த வருத்தமும் உண்டாகி, நம்முடைய பிதாக்களுக்கு ஆகாரம் கிடையாமற்போயிற்று.

12 “ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸ ਲਈ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਉੱਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ।அப்பொழுது எகிப்திலே தானியம் உண்டென்று யாக்கோபு கேள்விப்பட்டு நம்முடைய பிதாக்களை முதலாந்தரம் அனுப்பினான்.

13 ਤਦ ਫ਼ਿਰ ਉਹ ਉੱਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ।இரண்டாந்தரம் யோசேப்பு தன்னுடைய சகோதரருக்குத் தன்னைத் தெரியப்படுத்தினான். யோசேப்புடைய வம்சமும் பார்வோனுக்குக் தெரியவந்தது.

14 ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ।பின்பு யோசேப்பு, தன்னுடைய தகப்பன் யாக்கோபும் தன்னுடைய இனத்தார் யாவருமாகிய, எழுபத்தைந்துபேரை அழைக்க அனுப்பினான்.

15 ਤਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉੱਥੇ ਹੀ ਰਹੇ।அந்தப்படி யாக்கோபு எகிப்துக்குப்போனான். அவனும் நம்முடைய பிதாக்களும் மரித்து,

16 ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।அங்கேயிருந்து சீகேமுக்குக் கொண்டுவரப்பட்டு, ஆபிரகாம் சீகேமின் தகப்பனாகிய ஏமோருடைய சந்ததியாரிடத்தில் ரொக்கக்கிரயத்துக்கு வாங்கியிருந்த கல்லறையில் வைக்கப்பட்டார்கள்.

17 “ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ।ஆபிரகாமுக்கு தேவன் ஆணையிட்டு அருளின வாக்குத்தத்தம் நிறைவேறுங்காலம் சமீபித்தபோது,

18 ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ।யோசேப்பை அறியாத வேறொரு ராஜா தோன்றின காலமளவும், ஜனங்கள் எகிப்திலே பலுகிப் பெருகினார்கள்.

19 ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।அவன் நம்முடைய ஜனங்களை வஞ்சனையாய் நடப்பித்து, நம்முடைய பிதாக்களின் குழந்தைகள் உயிரோடிராதபடிக்கு அவர்கள் அவைகளை வெளியே போட்டுவிடும்படி செய்து, அவர்களை உபத்திரவப்படுத்தினான்.

20 “ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ।அக்காலத்திலே மோசே பிறந்து, திவ்விய சவுந்தரியமுள்ளவனாயிருந்து, மூன்று மாதமளவும் தன் தகப்பன் வீட்டிலே வளர்க்கப்பட்டான்.

21 ਜਦੋਂ ਉਸ ਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਗੋਦ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ।அவன் வெளியே போட்டுவிடப்பட்டபோது, பார்வோனுடைய குமாரத்தி அவனை எடுத்துத் தனக்குப் பிள்ளையாக வளர்த்தாள்.

22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।மோசே எகிப்தியருடைய சகல சாஸ்திரங்களிலும் கற்பிக்கப்பட்டு, வாக்கிலும் செய்கையிலும் வல்லவனானான்.

23 “ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ।அவனுக்கு நாற்பது வயதானபோது, இஸ்ரவேல் புத்திரராகிய தன்னுடைய சகோதரரைக் கண்டு சந்திக்கும்படி அவனுடைய இருதயத்தில் எண்ணமுண்டாயிற்று.

24 ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ।அப்பொழுது அவர்களில் ஒருவன் அநியாயமாய் நடத்தப்படுகிறதை அவன் கண்டு, அவனுக்குத் துணைநின்று, எகிப்தியனை வெட்டி, துன்பப்பட்டவனுக்கு நியாயஞ்செய்தான்.

25 ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।தன்னுடைய கையினாலே தேவன் தங்களுக்கு இரட்சிப்பைத் தருவாரென்பதைத் தன்னுடைய சகோதரர் அறிந்துகொள்வார்களென்று அவன் நினைத்தான்; அவர்களோ அதை அறியவில்லை.

26 “ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’மறுநாளிலே சண்டைபண்ணிக்கொண்டிருக்கிற இரண்டுபேருக்கு அவன் எதிர்ப்பட்டு: மனுஷரே, நீங்கள் சகோதரராயிருக்கிறீர்கள்: ஒருவருக்கொருவர் நியாயஞ்செய்கிறதென்ன என்று, அவர்களைச் சமாதானப்படுத்தும்படி பேசினான்.

27 ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ?பிறனுக்கு அநியாயஞ்செய்தவன் அவனைப் பிடித்துத் தள்ளி எங்கள்மேல் அதிகாரியாகவும் நியாயாதிபதியாகவும் உன்னை ஏற்படுத்தினவன் யார்?

28 ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?’நேற்று நீ அந்த எகிப்தியனைக்கொன்றதுபோல என்னையும் கொன்றுபோட மனதாயிருக்கிறாயோ என்றான்.

29 ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।இந்த வார்த்தையினிமித்தம் மோசே ஓடிப்போய், மீதியான் தேசத்திலே சஞ்சரித்துக்கொண்டிருந்தான்; அங்கே இருக்கும்போது அவனுக்கு இரண்டு குமாரர்கள் பிறந்தார்கள்.

30 “ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ।நாற்பது வருஷம் சென்றபின்பு, சீனாய்மலையின் வனாந்தரத்திலே கர்த்தருடைய தூதனானவர் முட்செடி எரிகிற அக்கினிஜுவாலையிலே அவனுக்குத் தரிசனமானார்.

31 ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ।மோசே அந்தத் தரிசனத்தைக்கண்டு, அதிசயப்பட்டு, அதை உற்றுப்பார்க்கும்படி சமீபித்துவருகையில்:

32 ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।நான் ஆபிரகாமின் தேவனும் ஈசாக்கின் தேவனும் யாக்கோபின் தேவனுமாகிய உன் பிதாக்களுடைய தேவனாயிருக்கிறேன் என்று கர்த்தர் திருவுளம்பற்றின சத்தம் அவனுக்கு உண்டாயிற்று. அப்பொழுது மோசே நடுக்கமடைந்து, உற்றுப்பார்க்கத் துணியாமலிருந்தான்.

33 “ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ।பின்னும் கர்த்தர் அவனை நோக்கி: உன் பாதங்களிலிருக்கிற பாதரட்சைகளைக் கழற்றிப்போடு; நீ நிற்கிற இடம் பரிசுத்த பூமியாயிருக்கிறது.

34 ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’எகிப்திலிருக்கிற என் ஜனத்தின் உபத்திரவத்தை நான் பார்க்கவே பார்த்து, அவர்கள் பெருமூச்சைக்கேட்டு, அவர்களை விடுவிக்கும்படி இறங்கினேன்; ஆகையால், நீ வா நான் உன்னை எகிப்திற்கு அனுப்புவேன் என்றார்.

35 “ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ।உன்னை அதிகாரியாகவும் நியாயாதிபதியாகவும் ஏற்படுத்தினவன் யாரென்று சொல்லி அவர்கள் மறுதலித்திருந்த இந்த மோசேயைத்தானே தேவன், முட்செடியில் அவனுக்குத் தரிசனமான தூதனாலே தலைவனாகவும் மீட்பனாகவும் அனுப்பினார்.

36 ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।இவனே அவர்களை அங்கேயிருந்து அழைத்துவந்து, எகிப்து தேசத்திலேயும் சிவந்த சமுத்திரத்திலேயும், நாற்பது வருஷகாலமாய் வனாந்தரத்திலேயும், அற்புதங்களையும் அடையாளங்களையும் செய்தான்.

37 “ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’இஸ்ரவேல் புத்திரரை நோக்கி: உங்கள் தேவனாகிய கர்த்தர் உங்கள் சகோதரரிலிருந்து என்னைப்போல ஒரு தீர்க்கதரிசியை உங்களுக்காக எழும்பப்பண்ணுவார், அவருக்குச் செவிகொடுப்பீர்களாக என்று சொன்னவன் இந்த மோசேயே.

38 ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।சீனாய்மலையில் தன்னுடனே பேசின தூதனோடும் நம்முடைய பிதாக்களோடுங்கூட வனாந்தரத்திலே சபைக்குள்ளிருந்தவனும், நமக்குக் கொடுக்கும்படி ஜீவவாக்கியங்களைப் பெற்றவனும் இவனே.

39 “ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ।இவனுக்கு நம்முடைய பிதாக்கள் கீழ்ப்படிய மனதாயிராமல், இவனைத்தள்ளிவிட்டு, தங்கள் இருதயங்களிலே எகிப்துக்குத் திரும்பி,

40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’ஆரோனை நோக்கி: எகிப்துதேசத்திலிருந்து எங்களை அழைத்துக்கொண்டுவந்த அந்த மோசேக்கு என்ன சம்பவித்ததோ அறியோம்; ஆதலால் எங்களுக்கு முன்செல்லும் தெய்வங்களை எங்களுக்கு உண்டுபண்ணும் என்று சொல்லி;

41 ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ।அந்நாட்களில் ஒரு கன்றுக்குட்டியை உண்டுபண்ணி, அந்த விக்கிரகத்திற்குப் பலியிட்டு, தங்கள் கையின் கிரியைகளில் களிகூர்ந்தார்கள்.

42 ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।அப்பொழுது தேவன் அவர்களைவிட்டு விலகி, வானசேனைக்கு ஆராதனைசெய்ய அவர்களை ஒப்புக்கொடுத்தார். அதைக்குறித்து: இஸ்ரவேல் வம்சத்தாரே, நீங்கள் வனாந்தரத்திலிருந்த நாற்பது வருஷம்வரையில் காணிக்கைகளையும் பலிகளையும் எனக்குச் செலுத்தினீர்களோ என்றும்,

43 ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ। ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ, ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’பணிந்துகொள்ளும்படி நீங்கள் உண்டாக்கின சொரூபங்களாகிய மோளோகினுடைய கூடாரத்தையும், உங்கள் தேவனாகிய ரெம்பான் என்னும் நட்சத்திர சொரூபத்தையும் சுமந்தீர்களே, ஆகையால் உங்களைப் பாபிலோனுக்கு அப்புறத்திலே குடிபோகப்பண்ணுவேன் என்றும், தீர்க்கதரிசிகளின் புத்தகத்தில் எழுதியிருக்கிறதே.

44 “ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ।மேலும் நீ பார்த்த மாதிரியின்படியே சாட்சியின் கூடாரத்தை உண்டுபண்ணுவாயாக என்று மோசேயுடனே பேசினவர் கட்டளையிட்ட பிரகாரமாக, அந்தக் கூடாரம் வனாந்தரத்திலே நம்முடைய பிதாக்களோடு இருந்தது.

45 ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।மேலும், யோசுவாவுடனேகூட நம்முடைய பிதாக்கள் அதைப் பெற்றுக்கொண்டு, தேவன் அவர்களுக்கு முன்பாகத் துரத்திவிட்ட புறஜாதிகளுடைய தேசத்தை அவர்கள் கட்டிக்கொள்ளுகையில், அதை அந்த தேசத்தில் கொண்டு, தாவீதின் நாள்வரைக்கும் வைத்திருந்தார்கள்.

46 ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ।இவன் தேவனிடத்தில் தயவு பெற்றபடியினால், யாக்கோபின் தேவனுக்கு ஒரு வாசஸ்தலத்தைத் தான் கட்டவேண்டுமென்று விண்ணப்பம்பண்ணினான்.

47 ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।சாலொமோனோ அவருக்கு ஆலயத்தைக் கட்டினான்.

48 “ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:ஆகிலும் உன்னதமானவர் கைகளினால் செய்யப்பட்ட ஆலயங்களில் வாசமாயிரார்.

49 ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ। ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ? ਮੈਂ ਆਰਾਮ ਕਿੱਥੇ ਕਰ ਸੱਕਦਾ ਹਾਂ?வானம் எனக்குச் சிங்காசனமும் பூமி எனக்குப் பாதபடியுமாயிருக்கிறது; எனக்காக நீங்கள் எப்படிப்பட்ட வீட்டைக் கட்டுவீர்கள், நான் தங்கியிருக்கத்தக்க ஸ்தலம் எது;

50 ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’”இவைகள் எல்லாவற்றையும் என்னுடைய கரம் உண்டாக்கவில்லையா என்று கர்த்தர் உரைக்கிறார் என்று தீர்க்கதரிசி சொல்லியிருக்கிறானே.

51 ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।வணங்காக் கழுத்துள்ளவர்களே, இருதயத்திலும் செவிகளிலும் விருத்தசேதனம் பெறாதவர்களே, உங்கள் பிதாக்களைப்போல நீங்களும் பரிசுத்த ஆவிக்கு எப்பொழுதும் எதிர்த்துநிற்கிறீர்கள்.

52 ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।தீர்க்கதரிசிகளில் யாரை உங்கள் பிதாக்கள் துன்பப்படுத்தாமலிருந்தார்கள்? நீதிபரருடைய வருகையை முன்னறிவித்தவர்களையும் அவர்கள் கொலைசெய்தார்கள். இப்பொழுது நீங்கள் அவருக்குத் துரோகிகளும், அவரைக் கொலைசெய்த பாதகருமாயிருக்கிறீர்கள்.

53 ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”தேவதூதரைக்கொண்டு நீங்கள் நியாயப்பிரமாணத்தைப் பெற்றிருந்தும், அதைக் கைக்கொள்ளாமற்போனீர்கள் என்றான்.

54 ਇਸਤੀਫ਼ਾਨ ਦਾ ਮਾਰਿਆ ਜਾਣਾ ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।இவைகளை அவர்கள் கேட்டபொழுது, மூர்க்கமடைந்து, அவனைப் பார்த்துப் பல்லைக் கடித்தார்கள்.

55 ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜ੍ਹਾ ਵੇਖਿਆ।அவன் பரிசுத்த ஆவியிலே நிறைந்ததவனாய், வானத்தை அண்ணாந்துபார்த்து: தேவனுடைய மகிமையையும், தேவனுடைய வலதுபாரிசத்தில் இயேசு நிற்கிறதையும் கண்டு;

56 ਉਸ ਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜ੍ਹਾ ਵੇਖ ਰਿਹਾ ਹਾਂ।”அதோ வானங்கள் திறந்திருக்கிறதையும், மனுஷகுமாரன் தேவனுடைய வலதுபாரிசத்தில் நிற்கிறதையும் காண்கிறேன் என்றான்.

57 ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।அப்பொழுது அவர்கள் உரத்தசத்தமாய்க் கூக்குரலிட்டுத் தங்கள் காதுகளை அடைத்துக்கொண்டு, ஒருமனப்பட்டு அவன்மேல் பாய்ந்து,

58 ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।அவனை நகரத்துக்குப் புறம்பே தள்ளி அவனைக் கல்லெறிந்தார்கள். சாட்சிக்காரர் தங்கள் வஸ்திரங்களைக் கழற்றி, சவுல் என்னப்பட்ட ஒரு வாலிபனுடைய பாதத்தினருகே வைத்தார்கள்

59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।”அப்பொழுது. கர்த்தராகிய இயேசுவே, என் ஆவியை ஏற்றுக்கொள்ளுமென்று ஸ்தேவான் தொழுதுகொள்ளுகையில், அவனைக் கல்லெறிந்தார்கள்.

60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।அவனோ முழங்காற்படியிட்டு: ஆண்டவரே, இவர்கள்மேல் இந்தப் பாவத்தைச் சுமத்தாதிரும் என்று மிகுந்த சத்தமிட்டுச் சொன்னான். இப்படிச் சொல்லி, நித்திரையடைந்தான்.

Tamil Bible