Amos 2 - PUNJABI (Tamil)

1 ਮੋਆਬ ਲਈ ਸਜ਼ਾ ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਮੋਆਬ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਅਵੱਸ਼ ਦੇਵਾਂਗਾ ਉਨ੍ਹਾਂ ਨੇ ਅਦੋਮ ਦੇ ਪਾਤਸ਼ਾਹ ਦੀਆਂ ਹੱਡੀਆਂ ਨੂੰ ਸਾੜਕੇ ਚੂਨਾ ਕਰ ਦਿੱਤਾ ਸੀ।கர்த்தர் சொல்லுகிறது என்னவென்றால்: மோவாபின் மூன்று பாதகங்களினிமித்தமும், நாலு பாதகங்களினிமித்தமும், நான் அவன் ஆக்கினையைத் திருப்பமாட்டேன்; அவன் ஏதோமுடைய ராஜாவின் எலும்புகளை நீறாகச் சுட்டுப்போட்டானே.

2 ਇਸ ਲਈ ਮੈਂ ਮੋਆਬ ਵਿੱਚ ਅੱਗ ਸੁਰੂ ਕਰਾਂਗਾ ਅਤੇ ਉਹ ਕਰੀਯੋਬ ਦੇ ਬੁਰਜਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ ਅਤੇ ਉੱਥੇ ਭਿਅੰਕਰ ਸ਼ੋਰ ਤੇ ਤੁਰ੍ਹੀ ਦੀ ਉੱਚੀ ਆਵਾਜ਼ ਹੋਵੇਗੀ ਇੰਝ ਮੋਆਬ ਦੀ ਮੌਤ ਹੋਵੇਗੀ।மோவாப்தேசத்தில் தீக்கொளுத்துவேன்; அது கீரியாத்தின் அரமனைகளைப் பட்சிக்கும்; மோவாபியர் அமளியோடும் ஆர்ப்பரிப்போடும் எக்காள சத்தத்தோடும் சாவார்கள்.

3 ਇਉਂ, ਮੈਂ ਮੋਆਬ ਦੇ ਸ਼ਾਸਕਾਂ ਦਾ ਅੰਤ ਕਰ ਦਿਆਂਗਾ ਅਤੇ ਉਨ੍ਹਾਂ ਦੇ ਸਾਰੇ ਆਗੂਆਂ ਨੂੰ ਤਬਾਹ ਕਰ ਦੇਵਾਂਗਾ।” ਯਹੋਵਾਹ ਨੇ ਇਉਂ ਆਖਿਆ।நியாயாதிபதியை அவர்கள் நடுவில் இராதபடிக்கு நான் சங்காரம்பண்ணி, அவனோடே அவர்களுடைய பிரபுக்களையெல்லாம் கொன்றுபோடுவேன் என்று கர்த்தர் சொல்லுகிறார்.

4 ਯਹੂਦਾਹ ਲਈ ਸਜ਼ਾ ਯਹੋਵਾਹ ਨੇ ਇਉਂ ਕਿਹਾ: “ਮੈਂ ਯਹੂਦਾਹ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਜ਼ਰੂਰ ਦੰਡ ਦੇਵਾਂਗਾ ਉਨ੍ਹਾਂ ਨੇ ਯਹੋਵਾਹ ਦੇ ਆਦੇਸਾਂ ਦੀ ਪਾਲਣਾ ਨਹੀਂ ਕੀਤੀ ਅਤੇ ਨਾ ਹੀ ਉਸ ਦੇ ਅਸੂਲਾਂ ਨੂੰ ਮੰਨਿਆ। ਉਨ੍ਹਾਂ ਦੇ ਪੁਰਖਿਆਂ ਨੇ ਝੂਠੇ ਦੇਵਤਿਆਂ ’ਚ ਵਿਸ਼ਵਾਸ ਕਰਨਾ ਜਾਰੀ ਰੱਖਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਸਹੀ ਰਾਹ ਤੋਂ ਭਟਕਾਇਆ ਗਿਆ ਹੈ। ਅਤੇ ਇਸਨੇ ਉਨ੍ਹਾਂ ਤੋਂ ਉਨ੍ਹਾਂ ਦੇ ਪਰਮੇਸ਼ੁਰ ਨੂੰ ਛੁਡਾ ਦਿੱਤਾ।மேலும்: யூதாவின் மூன்று பாதகங்களினிமித்தமும் நாலு பாதகங்களினிமித்தமும் நான் அவர்கள் ஆக்கினையைத் திருப்பமாட்டேன்; அவர்கள் கர்த்தருடைய வேதத்தை வெறுத்து, அவருடைய கட்டளைகளைக் கைக்கொள்ளாமல், தங்கள் பிதாக்கள் பின்பற்றின பொய்களினால் மோசம்போனார்களே.

5 ਇਸ ਲਈ ਮੈਂ ਯਹੂਦਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਯਰੂਸ਼ਲਮ ਦੇ ਕਿਲਿਆਂ ਨੂੰ ਸਾੜ ਦੇਵੇਗੀ।”யூதாவிலே நான் தீக்கொளுத்துவேன்; அது எருசலேமின் அரமனைகளைப் பட்சிக்கும் என்று கர்த்தர் சொல்லுகிறார்.

6 ਇਸਰਾਏਲ ਲਈ ਸਜ਼ਾ ਯਹੋਵਾਹ ਇਉਂ ਆਖਦਾ ਹੈ: “ਮੈਂ ਇਸਰਾਏਲ ਨੂੰ ਵੀ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਸਜ਼ਾ ਅਵੱਸ਼ ਦੇਵਾਂਗਾ ਕਿਉਂ ਕਿ ਉਨ੍ਹਾਂ ਨੇ ਬੋੜੇ ਜਿਹੇ ਚਾਂਦੀ ਦੇ ਸਿੱਕਿਆਂ ਬਦਲੇ ਮਾਸੂਮ ਤੇ ਚੰਗੇ ਲੋਕਾਂ ਨੂੰ ਵੇਚਿਆ। ਇੱਕ ਜੋੜੇ ਬੂਟਾਂ ਬਦਲੇ ਉਨ੍ਹਾਂ ਗਰੀਬ ਲੋਕਾਂ ਨੂੰ ਵੇਚਿਆ।மேலும்: இஸ்ரவேலின் மூன்று பாதகங்களினிமித்தமும், நாலு பாதகங்களினிமித்தமும், நான் அவர்களுடைய ஆக்கினையைத் திருப்பமாட்டேன், அவர்கள் நீதிமானைப் பணத்துக்கும், எளியவனை ஒரு ஜோடு பாதரட்சைக்கும் விற்றுப்போட்டார்களே.

7 ਉਨ੍ਹਾਂ ਨੇ ਗਰੀਬ ਲੋਕਾਂ ਦੇ ਸਿਰਾਂ ਨੂੰ ਧਰਤੀ ਦੀ ਧੂੜ ’ਚ ਧੱਕ ਦਿੱਤਾ ਅਤੇ ਉਹ ਸਤਾਏ ਹੋਇਆਂ ਲਈ ਨਿਆਂ ਤੋਂ ਮੁਨਕਰ ਹਨ। ਪਿਉ ਅਤੇ ਪੁੱਤਰ ਨੇ ਇੱਕ ਹੀ ਔਰਤ ਨਾਲ ਜ਼ਨਾਹ ਕਰਦੇ ਹਨ। ਉਨ੍ਹਾਂ ਨੇ ਅਜਿਹਾ ਮੇਰੇ ਪਵਿੱਤਰ ਨਾਂ ਦੀ ਨਖੇਦੀ ਕਰਨ ਦੇ ਉਦੇਸ਼ ਨਾਲ ਕੀਤਾ।அவர்கள் தரித்திரருடைய தலையின்மேல் மண்ணைவாரி இறைத்து, சிறுமையானவர்களின் வழியைப் புரட்டுகிறார்கள்; என் பரிசுத்த நாமத்தைக் குலைச்சலாக்கும்படிக்கு மகனும் தகப்பனும் ஒரு பெண்ணிடத்தில் பிரவேசிக்கிறார்கள்.

8 ਉਹ ਗਰੀਬ ਲੋਕਾਂ ਦੇ ਕੱਪੜੇ ਲੈ ਕੇ, ਆਪਣੀਆਂ ਜਗਵੇਦੀਆਂ ਤੇ ਉਪਾਸਨਾ ਕਰਦੇ ਸਮੇਂ ਉਨ੍ਹਾਂ ਕੱਪੜਿਆਂ ਤੇ ਬੈਠ ਜਾਂਦੇ ਹਨ। ਉਹ ਉਧਾਰ ਦਿੱਤੇ ਹੋਏ ਪੈਸਿਆਂ ਲਈ ਗਰੀਬ ਲੋਕਾਂ ਦੇ ਕੱਪੜੇ ਜਮਾਨਤ ਵਜੋਂ ਲੈਂਦੇ ਹਨ। ਉਹ ਲੋਕਾਂ ਪਾਸੋਂ ਜੁਰਮਾਨੇ ਵਜੋਂ ਪੈਸੇ ਲੈ ਕੇ, ਆਪਣੇ ਲਈ ਮੈਅ ਖਰੀਦ ਕੇ, ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪੀਣ ਲਈ ਵਰਤਦੇ ਹਨ।அவர்கள் சகல பீடங்களருகிலும் அடைமானமாய் வாங்கின வஸ்திரங்களின்மேல் படுத்துக்கொண்டு, தெண்டம் பிடிக்கப்பட்டவர்களுடைய மதுபானத்தைத் தங்கள் தேவர்களின் கோவிலிலே குடிக்கிறார்கள் என்று கர்த்தர் சொல்லுகிறார்.

9 “ਪਰ ਇਹ ਮੈਂ ਹੀ ਸੀ ਜਿਸਨੇ ਅਮੋਰੀਆਂ ਨੂੰ ਉਨ੍ਹਾਂ ਦੇ ਅਗਿਓ ਬਰਬਾਦ ਕੀਤਾ ਜਿਹੜੇ ਕਿ ਦਿਆਰ ਦੇ ਦ੍ਰੱਖਤਾਂ ਵਾਂਗ ਲੰਬੇ ਸਨ ਅਤੇ ਬਲੂਤ ਦੇ ਰੁੱਖਾਂ ਵਰਗੇ ਤਕੜੇ। ਪਰ ਮੈਂ ਉਨ੍ਹਾਂ ਦੇ ਉੱਪਰ ਫ਼ਲਾਂ ਅਤੇ ਹੇਠਲੀਆਂ ਜੜਾਂ ਨੂੰ ਨਾਸ ਕੀਤਾ।நானோ: கேதுருமரங்களைப்போல் உயரமும், கர்வாலி மரங்களைப்போல் வைரமுமாயிருந்த எமோரியனை அவர்களுக்கு முன்பாக அழித்தேன்; உயர இருந்த அவனுடைய கனியையும், தாழ இருந்த அவனுடைய வேர்களையும் அழித்துப்போட்டு,

10 “ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢਿਆ ਅਤੇ ਚਾਲੀ ਸਾਲ ਤੀਕ ਮੈਂ ਤੁਹਾਨੂੰ ਉਜਾੜ ਵਿੱਚ ਲਈ ਫ਼ਿਰਿਆ। ਮੈਂ ਅਮੋਰੀਆਂ ਦੀ ਧਰਤੀ ਉੱਪਰ ਤੁਹਾਡਾ ਕਬਜ਼ਾ ਕਰਵਾਇਆ।நீங்கள் எமோரியனுடைய தேசத்தைக் கட்டிக்கொள்ளும்படிக்கு உங்களை நான் எகிப்துதேசத்திலிருந்து வரப்பண்ணி, உங்களை நாற்பது வருஷமாக வனாந்தரத்திலே வழிநடத்தி,

11 ਮੈਂ ਤੁਹਾਡੇ ਕੁਝ ਪੁੱਤਰਾਂ ਨੂੰ ਨਬੀ ਬਣਾਇਆ ਅਤੇ ਤੁਹਾਡੇ ਕੁਝ ਚੁਣਵੇਂ ਜਵਾਨਾਂ ਨੂੰ ਨਜ਼ੀਰ ਠਹਿਰਾਇਆ। ਹੇ ਇਸਰਾਏਲੀਓ ਕੀ ਇਹ ਇਵੇਂ ਨਹੀਂ ਹੋਇਆ?” ਯਹੋਵਾਹ ਨੇ ਇਹ ਵਚਨ ਆਖੇ।உங்கள் குமாரரில் சிலரைத் தீர்க்கதரிசிகளாகவும் உங்கள் வாலிபரில் சிலரை நசரேயராகவும் எழும்பப்பண்ணினேன்; இஸ்ரவேல் புத்திரரே, இப்படி நான் செய்யவில்லையா என்று கர்த்தர் கேட்கிறார்.

12 “ਪਰ ਤੁਸੀਂ ਨਜ਼ੀਰਾਂ ਨੂੰ ਮੈਅ ਪਿਲਾਈ ਅਤੇ ਨਬੀਆਂ ਨੂੰ ਅਗੰਮ ਵਾਕ ਆਖਣ ਤੋਂ ਰੋਕਿਆ।நீங்களோ நசரேயருக்குத் திராட்சரசம் குடிக்கக் கொடுத்து, தீர்க்கதரிசிகளை நோக்கி: நீங்கள் தீர்க்கதரிசனஞ்சொல்லவேண்டாம் என்று கற்பித்தீர்கள்.

13 ਤੁਸੀਂ ਮੇਰੇ ਲਈ ਵੱਡਾ ਭਾਰ ਹੋ ਤੇ ਮੈਂ ਭਰੀਆਂ ਨਾਲ ਲੱਧੇ ਹੋਏ ਗੱਡੇ ਵਾਂਗ ਝੁਕ ਗਿਆ ਹਾਂ।இதோ, கோதுமைக்கட்டுகள் நிறைபாரமாக ஏற்றப்பட்ட வண்டியில் இருத்துகிறதுபோல, நான் உங்களை நீங்கள் இருக்கிற ஸ்தலத்தில் இருத்துவேன்.

14 ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ।அப்பொழுது வேகமானவன் ஓடியும் புகலிடமில்லை; பலவான் தன் பலத்தினால் பலப்படுவதுமில்லை; பராக்கிரமசாலி தன் பிராணனைத் தப்புவிப்பதுமில்லை.

15 ਧਨੁੱਖ-ਬਾਣ ਵਾਲੇ ਮਨੁੱਖ ਵੀ ਨਾ ਬਚ ਸੱਕਣਗੇ ਤੇ ਨਾ ਹੀ ਦੌੜਾਕ। ਘੁੜਸਵਾਰ ਮਨੁੱਖ ਵੀ ਨਾ ਜਿਉਂਦੇ ਬਚ ਪਾਣਗੇ।வில்லைப் பிடிக்கிறவன் நிற்பதுமில்லை; வேகமானன் தன் கால்களால் தப்பிப்போவதுமில்லை; குதிரையின் மேல் ஏறுகிறவன் தன் பிராணனை இரட்சிப்பதுமில்லை.

16 ਉਸ ਵਕਤ, ਬਹਾਦੁਰ ਸਿਪਾਹੀ ਵੀ ਨੰਗੇ ਹੀ ਭੱਜ ਜਾਣਗੇ।” ਯਹੋਵਾਹ ਨੇ ਇਹ ਸ਼ਬਦ ਆਖੇ।பலசாலிகளுக்குள்ளே தைரியவான் அந்நாளிலே நிர்வாணியாய் ஓடிப்போவான் என்று கர்த்தர் சொல்லுகிறார்.

Tamil Bible