Amos 5 - PUNJABI (Tamil)
1 ਇਸਰਾਏਲ ਲਈ ਇੱਕ ਸ਼ੋਕ ਗੀਤ ਇਸਰਾਏਲ ਦੇ ਲੋਕੋ! ਇਸ ਗੀਤ ਨੂੰ ਧਿਆਨ ਨਾਲ ਸੁਣੋ। ਇਹ ਵੈਣ ਤੁਹਾਡੇ ਉੱਤੇ ਹੈ।இஸ்ரவேல் வம்சத்தாரே, உங்களைக்குறித்து நான் புலம்பிச் சொல்லும் இந்த வசனத்தைக் கேளுங்கள்.
2 ਇਸਰਾਏਲ ਅਣਵਿਆਹੀ ਕੁੜੀ ਵਰਗਾ ਹੈ ਜੋ ਹੇਠਾਂ ਡਿੱਗ ਪਈ ਹੈ। ਉਹ ਫ਼ੇਰ ਖੜੀ ਹੋਣ ਦੇ ਯੋਗ ਨਹੀਂ ਹੋਵੇਗੀ। ਉਹ ਜ਼ਮੀਨ ਤੇ ਇੱਕਲੀ ਛੱਡ ਦਿੱਤੀ ਗਈ ਹੈ। ਹੁਣ ਕੋਈ ਵੀ ਵਿਅਕਤੀ ਉਸ ਨੂੰ ਉੱਪਰ ਉੱਠਾਉਣ ਦੇ ਯੋਗ ਨਹੀਂ ਹੋਵੇਗਾ।இஸ்ரவேல் என்னும் கன்னிகை விழுந்தாள், அவள் இனி ஒருபோதும் எழுந்திருக்கமாட்டாள்; தன் தேசத்தில் விழுந்துகிடக்கிறாள், அவளை எடுப்பாரில்லை.
3 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “ਜਿਸ ਸ਼ਹਿਰ ਵਿੱਚੋਂ ਅਧਿਕਾਰੀ ਹਜ਼ਾਰ ਮਨੁੱਖ ਲੈ ਕੇ ਨਿਕਲਣਗੇ, ਸੌ ਆਦਮੀ ਲੈ ਕੇ ਵਾਪਸ ਪਰਤਨਗੇ ਅਤੇ ਜਿਸ ਸ਼ਹਿਰ ਵਿੱਚੋਂ ਅਧਿਕਾਰੀ ਸੌ ਆਦਮੀ ਲੈ ਕੇ ਨਿਕਲਣਗੇ ਸਿਰਫ਼ ਦਸ ਲੋਕ ਹੀ ਇਸਰਾਏਲ ਨੂੰ ਵਾਪਸ ਪਰਤਣਗੇ।”நகரத்திலிருந்து புறப்பட்ட ஆயிரம்பேரில் நூறுபேரும், நூறுபேரில் பத்துப்பேரும் இஸ்ரவேல் வம்சத்தாருக்கு மீந்திருப்பார்கள் என்று கர்த்தராகிய தேவன் சொல்லுகிறார்.
4 ਯਹੋਵਾਹ ਦਾ ਇਸਰਾਏਲ ਨੂੰ ਪਰਤਣ ਲਈ ਪ੍ਰੇਰਣਾ ਯਹੋਵਾਹ ਇਸਰਾਏਲ ਦੇ ਰਾਜ ਨੂੰ ਇਉਂ ਫ਼ੁਰਮਾਉਂਦਾ ਹੈ: “ਮੈਨੂੰ ਭਾਲਣ ਆਓ ਅਤੇ ਜੀਵੋ।கர்த்தர் இஸ்ரவேல் வம்சத்தாருக்குச் சொல்லுகிறது என்னவென்றால் என்னைத் தேடுங்கள், அப்பொழுது பிழைப்பீர்கள்.
5 ਪਰ ਬੈਤ-ਏਲ ਵਿੱਚ ਨਾ ਵੇਖੋ ਗਿਲਗਾਲ ਵੱਲ ਨਾ ਜਾਣਾ ਨਾ ਬਏਰਸ਼ਬਾ ਦੀ ਸੀਮਾ ਪਾਰ ਕਰੋ ਗਿਲਗਾਲ ਦੇ ਮਨੁੱਖ ਲੈ ਜਾਕੇ ਅਸੀਰ ਕੀਤੇ ਜਾਣਗੇ ਅਤੇ ਬੈਤ-ਏਲ ਤਬਾਹ ਹੋ ਜਾਵੇਗਾ।பெத்தேலைத் தேடாதேயுங்கள், கில்காலிலும் சேராதேயுங்கள், பெயெர்செபாவுக்கும் போகாதேயுங்கள்; கில்கால் கிறையிருப்பாகவும், பெத்தேல் பாழான ஸ்தலமாகவும் போகும்.
6 ਯਹੋਵਾਹ ਦੀ ਮਦਦ ਤੱਕੋ ਫ਼ੇਰ ਹੀ ਤੁਸੀਂ ਜਿਉਵੋਂਗੇ। ਨਹੀਂ ਤਾਂ ਯੂਸਫ਼ ਦੇ ਘਰ ਤੋਂ ਇੱਕ ਅੱਗ ਭੜਕੇਗੀ ਜੋ ਉਸਦਾ ਘਰ ਤਬਾਹ ਕਰ ਦੇਵੇਗੀ। ਬੈਤ-ਏਲ ਵਿੱਚਲਾ ਕੋਈ ਵੀ ਮਨੁੱਖ ਇਸ ਅੱਗ ਨੂੰ ਬੁਝਾਉਣ ਯੋਗ ਨਹੀਂ ਹੋਵੇਗਾ।கர்த்தரைத் தேடுங்கள், அப்பொழுது பிழைப்பீர்கள்; இல்லாவிட்டால் பெத்தேலில் இருக்கிற ஒருவராலும் அறிவிக்கப்படாத அக்கினி யோசேப்பின் வீட்டில் பற்றி அதைப் பட்சிக்கும்.
7 ਯਹੋਵਾਹ ਹੀ ਸਪਤਰਿਸ਼ੀ ਅਤੇ ਤਾਕਤ ਪੁੰਜ ਨੂੰ ਬਨਾਉਣ ਵਾਲਾ ਹੈ, ਉਹੀ ਹਨੇਰ ਨੂੰ ਦਿਨ ’ਚ ਅਤੇ ਦਿਨ ਨੂੰ ਰਾਤ ’ਚ ਉਲਬਾਉਣ ਵਾਲਾ ਹੈ ਉਹ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਧਰਤੀ ਉੱਪਰ ਵਰ੍ਹਾਉਂਦਾ ਹੈ ਉਸਦਾ ਨਾਉਂ ਯਾਹਵੇਹ ਹੈ। ਉਹ ਇੱਕ ਮਜ਼ਬੂਤ ਸ਼ਹਿਰ ਅਤੇ ਉਸ ਦੇ ਕਿਲਿਆਂ ਉੱਤੇ ਤਬਾਹੀ ਲਿਆਉਂਦਾ ਹੈ।” ਇਸਰਾਏਲੀਆਂ ਦੀਆਂ ਬਦ ਕਰਨੀਆਂ ਤੂੰ ਚੰਗਿਆਈ ਨੂੰ ਜ਼ਹਿਰ ’ਚ ਬਦਲ ਦਿੱਤਾ ਅਤੇ ਨਿਆਂ ਨੂੰ ਖਤਮ ਕਰਕੇ ਜ਼ਮੀਨ ਤੇ ਪਟਕ ਦਿੱਤਾ ਹੈ।நியாயத்தை எட்டியாக மாற்றி, நீதியைத் தரையிலே விழப்பண்ணுகிறவர்களே, அவரைத் தேடுங்கள்.
10 ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਨਫ਼ਰਤ ਕੀਤੀ ਜਿਨ੍ਹਾਂ ਨੇ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ, ਅਤੇ ਸੱਚ ਬੋਲਣ ਵਾਲਿਆਂ ਨੂੰ ਤਿਰਸੱਕਾਰਿਆ।ஒலிமுகவாசலிலே கடிந்துகொள்ளுகிறவனை அவர்கள் பகைத்து, யதார்த்தமாய்ப் பேசுகிறவனை வெறுக்கிறார்கள்.
11 ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਂਗੇ ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾਏ ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸੱਕੇਂਗੇ।நீங்கள் தரித்திரனை மிதித்து, அவன் கையிலே தானியத்தைச் சுமைமையாய் வாங்குகிறபடியினால், நீங்கள் பொளிந்த கற்களால் வீடுகளைக்கட்டினீர்கள். ஆனாலும் அவைகளில் நீங்கள் குடியிருப்பதில்லை; இன்பமான திராட்சத்தோட்டங்களை நாட்டினீர்கள், ஆனாலும் அவைகளின் இரசத்தை நீங்கள் குடிப்பதில்லை.
12 ਕਿਉਂ ਕਿ ਮੈਂ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ। ਤੁਸੀਂ ਸੱਚਮੁੱਚ ਹੀ ਕੁਝ ਬੜੇ ਮੰਦੇ ਕੰਮ ਕੀਤੇ ਹਨ ਤੁਸੀਂ ਨੇਕੀ ਦੀ ਰਾਹ ਚਲਦੇ ਲੋਕਾਂ ਨੂੰ ਸਤਾਇਆ ਗ਼ਲਤ ਕੰਮਾਂ ਲਈ ਰਿਸ਼ਵਤ ਲਿੱਤੀ ਅਦਾਲਤ ਵਿੱਚ ਗਰੀਬਾਂ ਦਾ ਹੱਕ ਮਾਰਿਆ।உங்கள் மீறுதல்கள் மிகுதியென்றும், உங்கள் பாவங்கள் பலத்ததென்றும் அறிவேன்; நீதிமானை ஒடுக்கி, பரிதானம் வாங்கி ஒலிமுகவாசலில் ஏழைகளின் நியாயத்தைப் புரட்டுகிறீர்கள்.
13 ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ ਕਿਉਂ ਕਿ ਉਹ ਸਮਾਂ ਬੁਰਾ ਹੈ।ஆகையால் புத்திமான் அந்தக் காலத்திலே மெளனமாயிருக்கவேண்டும்; அந்தக் காலம் தீமையான காலம்.
14 ਤੁਸੀਂ ਕਹਿੰਦੇ ਹੋ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ ਇਸ ਲਈ ਤੁਹਾਨੂੰ ਭੈੜੇ ਕੰਮ ਛੱਡ ਕੇ ਚੰਗੇ ਕੰਮ ਕਰਨੇ ਚਾਹੀਦੇ ਹਨ ਤਾਂ ਤੁਸੀਂ ਜਿਉਂਦੇ ਰਹੋਂਗੇ ਅਤੇ ਸਰਬ ਸ਼ਕਤੀਮਾਨ ਯਹੋਵਾਹ ਸਦਾ ਤੁਹਾਡੇ ਅੰਗ-ਸੰਗ ਹੋਵੇਗਾ।நீங்கள் பிழைக்கும்படிக்குத் தீமையை அல்ல, நன்மையைத் தேடுங்கள்; அப்பொழுது நீங்கள் சொல்லுகிறபடியே சேனைகளின் தேவனாகிய கர்த்தர் உங்களோடே இருப்பார்.
15 ਬੁਰਿਆਈ ਨੂੰ ਤਿਆਗ ਚੰਗਿਆਈ ਨੂੰ ਪਿਆਰ ਕਰੋ ਅਦਾਲਤਾਂ ਵਿੱਚ ਇਨਸਾਫ਼ ਵਾਪਸ ਲਿਆਓ ਸ਼ਾਇਦ ਫਿਰ ਯਹੋਵਾਹ ਸੈਨਾ ਦਾ ਪਰਮੇਸ਼ੁਰ ਯੂਸਫ਼ ਦੇ ਬਚੇ ਘਰਾਣੇ ਤੇ ਮਿਹਰਬਾਨ ਹੋ ਜਾਵੇ।நீங்கள் தீமையை வெறுத்து நன்மையை விரும்பி, ஒலிமுகவாசலில் நியாயத்தை நிலைப்படுத்துங்கள்; ஒருவேளை சேனைகளின் தேவனாகிய கர்த்தர் யோசேப்பிலே மீதியானவர்களுக்கு இரங்குவார்.
16 ਮਹਾਂ ਉਦਾਸੀ ਦਾ ਸਮਾਂ ਆ ਰਿਹਾ ਹੈ ਮੇਰਾ ਪ੍ਰਭੂ, ਸਰਬਸ਼ਕਤੀਮਾਨ ਪਰਮੇਸ਼ੁਰ ਆਖਦਾ ਹੈ, “ਚੌਁਕਾ ਵਿੱਚ ਲੋਕ ਕੁਰਲਾਉਣਗੇ ਗਲੀਆਂ ਵਿੱਚ ਉਹ ਚੀਤਕਾਰ ਕਰਣਗੇ ਲੋਕ ਭਾੜੇ ਤੇ ਵੈਣ ਵਾਲਿਆਂ ਨੂੰ ਖਰੀਦਣਗੇ।ஆதலால் ஆண்டவரும் சேனைகளின் தேவனுமாகிய கர்த்தர் சொல்லுகிறது என்னவென்றால்: எல்லாத்தெருக்களிலும் புலம்பல் உண்டாகும்; எல்லா வீதிகளிலும் ஐயோ! ஐயோ! என்று ஓலமிடுவார்கள்; பயிரிடுகிறவர்களைத் துக்கங்கொண்டாடுகிறதற்கும், ஒப்பாரி பாட அறிந்தவர்களைப் புலம்புகிறதற்கும் வரவழைப்பார்கள்.
17 ਲੋਕ ਅੰਗੂਰਾਂ ਦੇ ਬਾਗ਼ ਵਿੱਚ ਰੋਣ-ਪਿੱਟਣਗੇ ਕਿਉਂ ਕਿ ਮੈਂ ਉੱਥੋਂ ਦੀ ਲੰਘਦਾ ਤੁਹਾਨੂੰ ਦੰਡ ਦੇਵਾਂਗਾ।” ਯਹੋਵਾਹ ਨੇ ਇਹ ਕੁਝ ਆਖਿਆ ਹੈ।எல்லாத் திராட்சத்தோட்டங்களிலும் புலம்பல் உண்டாயிருக்கும், நான் உன் நடுவே கடந்துபோவேன் என்று கர்த்தர் சொல்லுகிறார்.
18 ਤੁਹਾਡੇ ਵਿੱਚੋਂ ਕੁਝ ਲੋਕ ਯਹੋਵਾਹ ਦੇ ਨਿਆਂ ਦੇ ਖਾਸ ਦਿਨਾਂ ਨੂੰ ਵੇਖਣਾ ਲੋਚਦੇ ਹਨ ਭਲਾ ਤੁਸੀਂ ਉਹ ਕਿਉਂ ਵੇਖਣਾ ਚਾਹੁੰਦੇ ਹੋ? ਯਹੋਵਾਹ ਦਾ ਖਾਸ ਦਿਨ ਰੋਸ਼ਨੀ ਨਹੀਂ ਹਨੇਰਾ ਕਰੇਗਾ।கர்த்தருடைய நாளை விரும்புகிறவர்களுக்கு ஐயோ! அதினால் உங்களுக்கு என்ன உண்டு? கர்த்தருடைய நாள் வெளிச்சமாயிராமல் அந்தகாரமாயிருக்கும்.
19 ਤੁਸੀਂ ਉਸ ਮਨੁੱਖ ਵਾਂਗ ਹੋਵੋਂਗੇ ਜੋ ਬੱਬਰ-ਸ਼ੇਰ ਤੋਂ ਬਚ ਜਾਂਦਾ ਪਰ ਉਸਤੇ ਰਿੱਛ ਹਮਲਾ ਕਰ ਦਿੰਦਾ ਹੈ। ਤੁਸੀਂ ਅਜਿਹੇ ਮਨੁੱਖ ਵਾਂਗ ਹੋਵੋਂਗੇ ਜੋ ਆਪਣੀ ਹਿਫ਼ਾਜ਼ਤ ਲਈ ਘਰ ’ਚ ਵੜਕੇ, ਕੰਧ ਤੇ ਝੁਕੇ ਅਤੇ ਸੱਪ ਤੋਂ ਡਸਿਆ ਜਾਵੇ।சிங்கத்துக்குத் தப்பினவனுக்குக் கரடி எதிர்ப்பட்டதுபோலவும், அல்லது வீட்டுக்குள்ளே வந்து சுவரின்மேல் தன் கையை வைத்தபோது பாம்பு அவனைக் கடித்ததுபோலவும் இருக்கும்.
20 ਯਹੋਵਾਹ ਦਾ ਖਾਸ ਦਿਨ ਖੁਸ਼ੀ ਦਾ ਨਹੀਂ ਸੋਗ ਦਾ ਹੋਵੇਗਾ ਹਨੇਰੇ ਦਾ ਨਾ ਕਿ ਰੋਸ਼ਨੀ ਦਾ ਘੁੱਪ ਹਨੇਰ ਦਾ ਜਿਸ ਵਿੱਚ ਕੋਈ ਰੋਸ਼ਨੀ ਦੀ ਲੀਕ ਨਹੀਂ।கர்த்தருடைய நாள் வெளிச்சமாயிராமல், இருளும் பிரகாசமற்ற அந்தகாரமுமாயிருக்குமல்லவோ?
21 ਯਹੋਵਾਹ ਵੱਲੋਂ ਇਸਰਾਏਲ ਦੀ ਉਪਾਸਨਾ ਨੂੰ ਰੱਦ ਕਰਨਾ “ਮੈਂ ਤੁਹਾਡੇ ਪਰਬਾਂ ਨੂੰ ਨਫ਼ਰਤ ਕਰਦਾ ਹਾਂ ਅਤੇ ਉਨ੍ਹਾਂ ਨੂੰ ਰੱਦ ਕਰਦਾ ਹਾਂ। ਮੈਂ ਤੁਹਾਡੀਆਂ ਧਾਰਮਿਕ ਸਭਾਵਾਂ ਨੂੰ ਵੀ ਨਹੀਂ ਮਾਣਦਾ।உங்கள் பண்டிகைகளைப் பகைத்துவெறுக்கிறேன்; உங்கள் ஆசரிப்புநாட்களில் எனக்குப் பிரியமில்லை.
22 ਭਾਵੇਂ ਤੁਸੀਂ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾ ਚੜ੍ਹਾਵੋ ਮੈਂ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦਾ।உங்கள் தகனபலிகளையும் போஜனபலிகளையும் எனக்குப் படைத்தாலும் நான் அங்கீகரிக்கமாட்டேன்; கொழுமையான உங்கள் மிருகங்களின் ஸ்தோத்திரபலிகளையும் நான் நோக்கிப் பார்க்கமாட்டேன்.
23 ਆਪਣੇ ਗੀਤ ਮੈਥੋਂ ਦੂਰ ਰੱਖੋ ਮੈਂ ਤੁਹਾਡੇ ਰਬਾਬਾਂ ਦਾ ਸੰਗੀਤ ਨਾ ਸੁਣਾਂਗਾ।உன் பாட்டுகளின் இரைச்சலை என்னைவிட்டு அகற்று; உன் வீணைகளின் ஓசையை நான் கேட்கமாட்டேன்.
24 ਤੁਹਾਡੇ ਦੇਸ ਵਿੱਚ ਭਲਾਈ ਨਿਰਛਲ ਪਾਣੀਆਂ ਵਾਂਗ ਵਹਿਣੀ ਚਾਹੀਦੀ ਹੈ ਅਤੇ ਚੰਗਿਆਈ ਵਗਦੀ ਨਦੀ ਵਾਂਗ ਜਿਹੜੀ ਕਿ ਕਦੇ ਸੁੱਕਦੀ ਨਹੀਂ।நியாயம் தண்ணீரைப்போலவும், நீதி வற்றாத நதியைப்போலவும் புரண்டுவரக்கடவது.
25 ਹੇ ਇਸਰਾਏਲ, ਕੀ ਤੁਸੀਂ ਉਜਾੜ ਵਿੱਚਲੇ ਚਾਲੀ ਵਰ੍ਹਿਆਂ ਦੌਰਾਨ ਮੈਨੂੰ ਭੇਟਾਵਾਂ ਅਤੇ ਬਲੀਆਂ ਚੜ੍ਹਾਈਆਂ? ਨਹੀਂ।இஸ்ரவேல் வம்சத்தாரே, நீங்கள் வனாந்தரத்திலே இருந்த நாற்பது வருஷம்வரையில் பலிகளையும் காணிக்கைகளையும் எனக்குச் செலுத்தினீர்களோ?
26 ਅਤੇ ਤੁਸੀਂ ਉਹ ਮੂਰਤੀਆਂ ਚੁੱਕੋਂਗੇ ਜਿਹੜੀਆਂ ਤੁਸੀਂ ਆਪਣੇ ਰਾਜੇ ਸੱਕੂਬ ਅਤੇ ਕੈਵਾਨ, ਆਪਣੇ ਤਾਰੇ-ਦੇਵਤੇ ਦੀਆਂ ਬਣਾਈਆਂ, ਜਿਨ੍ਹਾਂ ਨੂੰ ਤੁਸੀਂ ਆਪਣੇ ਦੇਵਤੇ ਹੋਣ ਲਈ ਬਣਾਇਆ।நீங்கள் உங்களுக்கு உண்டாக்கின மோளேகுடைய கூடாரத்தையும், உங்கள் தேவர்களின் நட்சத்திர ராசியாகிய உங்கள் சொரூபங்களின் சப்பரத்தையும் சுமந்துகொண்டுவந்தீர்களே.
27 ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਦੇਸ਼-ਨਿਕਾਲਾ ਦੇ ਦੇਵਾਂਗਾ।” ਯਹੋਵਾਹ ਇਹ ਸ਼ਬਦ ਆਖਦਾ ਹੈ। ਉਸਦਾ ਨਾਮ ਸਰਬ ਸ਼ਕਤੀਮਾਨ ਪਰਮੇਸ਼ੁਰ ਹੈ।ஆகையால் உங்களைத் தமஸ்குவுக்கு அப்பாலே குடியோட்டுவேன் என்று சேனைகளுடைய தேவன் என்னும் நாமமுள்ள கர்த்தர் சொல்லுகிறார்.
Tamil Bible