Amos 8 - PUNJABI (Tamil)

1 ਪੱਕੇ ਫ਼ਲ ਦੇ ਦਰਸ਼ਨ ਯਹੋਵਾਹ ਮੇਰੇ ਸੁਆਮੀ ਨੇ ਮੈਨੂੰ ਗਰਮੀਆਂ ਦੇ ਫ਼ਲਾਂ ਦੀ ਇੱਕ ਟੋਕਰੀ ਵਿਖਾਈ।பின்பு கர்த்தராகிய ஆண்டவர் எனக்குக் காண்பித்ததாவது: இதோ, பழுத்த பழங்களுள்ள ஒரு கூடை இருந்தது.

2 ਯਹੋਵਾਹ ਨੇ ਮੈਨੂੰ ਆਖਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਗਰਮੀ ਦੀ ਰੁੱਤ ਦੇ ਫਲਾਂ ਦੀ ਇੱਕ ਟੋਕਰੀ।” ਫ਼ਿਰ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲੋਕਾਂ (ਇਸਰਾਏਲੀਆਂ) ਦਾ ਅੰਤ ਆ ਗਿਆ ਹੈ। ਮੈਂ ਹੋਰ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।அவர்: ஆமோசே, நீ என்னத்தைக் காண்கிறாய் என்று கேட்டார்? பழுத்த பழங்களுள்ள ஒரு கூடையைக் காண்கிறேன் என்றேன். அப்பொழுது கர்த்தர் என்னை நோக்கி: என் ஜனமாகிய இஸ்ரவேலுக்கு முடிவுகாலம் வந்தது; இனி அவர்களை மன்னிக்கமாட்டேன்.

3 ਮੰਦਰ ਦੇ ਭਜਨ ਵੈਣਾਂ ਵਿੱਚ ਬਦਲ ਜਾਣਗੇ। ਯਹੋਵਾਹ ਮੇਰੇ ਸੁਆਮੀ ਪ੍ਰਭੂ ਨੇ ਇਹ ਕੁਝ ਆਖਿਆ। ਹਰ ਪਾਸੇ ਲਾਸ਼ਾਂ ਹੀ ਲਾਸ਼ਾਂ ਹੋਣਗੀਆਂ। ਚੁੱਪ ਕਰਕੇ ਲੋਕ ਉਨ੍ਹਾਂ ਲਾਸ਼ਾਂ ਨੂੰ ਚੁੱਕਣਗੇ ਅਤੇ ਕੂੜੇ ਦੇ ਢੇਰ ਉੱਪਰ ਸੁੱਟ ਆਉਣਗੇ।”அந்நாளிலே தேவாலயப்பாட்டுகள் அலறுதலாக மாறும்; எல்லா இடத்திலும் திரளான பிரேதங்கள் புலம்பலில்லாமல் எறிந்துவிடப்படும் என்று கர்த்தராகிய ஆண்டவர் சொல்லுகிறார்.

4 ਇਸਰਾਏਲ ਦੇ ਵਪਾਰੀਆਂ ਨੂੰ ਸਿਰਫ਼ ਧੰਨ ਇਕੱਠਾ ਕਰਨ ਦਾ ਲਾਲਚ ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ ਅਤੇ ਉਨ੍ਹਾਂ ਨੂੰ ਕੁਚਲਦੇ ਹੋ।தேசத்தில் சிறுமைப்பட்டவர்களை ஒழியப்பண்ண, எளியவர்களை விழுங்கி,

5 ਤੁਸੀਂ ਵਪਾਰੀ ਆਖਦੇ ਹੋ, “ਅਮਸਿਆ ਕੱਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ ਖਰੀਦ ਸੱਕੀਏ। ਸਬਤ ਕਦੋਂ ਖਤਮ ਹੋਵੇਗਾ, ਤਾਂ ਜੋ ਅਸੀਂ ਕਣਕ ਵੇਚ ਸੱਕੀਏ। ਇੰਝ ਅਸੀਂ ਗ਼ਲਤ ਤੋਂਲਾਂ ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸੱਕਦੇ ਹਾਂ।நாங்கள் மரக்காலைக் குறைத்து, சேக்கல் நிறையை அதிகமாக்கி, கள்ளத்தராசினால் வஞ்சித்து, தரித்திரரைப் பணத்துக்கும், எளியவர்களை ஒருஜோடு பாதரட்சைக்கும் கொள்ளும்படிக்கும், தானியத்தின் பதரை விற்கும்படிக்கும்,

6 ਗਰੀਬ ਕਰਜਾ ਲਾਉਣ ਤੋਂ ਅਸਮਰੱਬ ਹਨ ਇਸ ਲਈ ਉਨ੍ਹਾਂ ਨੂੰ ਅਸੀਂ ਗੁਲਾਮ ਬਣਾਕੇ ਖਰੀਦੀਏ ਅਸੀਂ ਉਨ੍ਹਾਂ ਗਰੀਬਾਂ ਨੂੰ ਇੱਕ ਜੁਤ੍ਤੇ ਦੇ ਜੋੜੇ ਦੇ ਮੁੱਲ ਵੱਟ ਲਵਾਂਗੇ। ਅਤੇ ਆਪਣੀ ਰਹਿੰਦ-ਖੁੰਹਦ ਕਣਕ ਨੂੰ ਵੀ ਵੇਚੀਏ।”நாங்கள் தவசம் விற்கத்தக்கதாக மாதப்பிறப்பும், நாங்கள் தானியத்தின் பண்டசாலைகளைத் திறக்கத்தக்கதாக ஓய்வுநாளும் எப்போது முடியும் என்று சொல்லுகிறவர்களே இதைக் கேளுங்கள்.

7 ਯਹੋਵਾਹ ਨੇ ਯਾਕੂਬ ਦੇ ਹੰਕਾਰ ਦੀ ਸੌਂਹ ਖਾਧੀ ਹੈ: “ਮੈਂ ਉਨ੍ਹਾਂ ਦੀਆਂ ਕਰਤੂਤਾਂ ਨੂੰ ਕਦੇ ਵੀ ਨਾ ਭੁੱਲਾਂਗਾ।அவர்கள் செய்கைகளையெல்லாம் நான் ஒருபோதும் மறப்பதில்லையென்று கர்த்தர் யாக்கோபுடைய மகிமையின்பேரில் ஆணையிட்டார்.

8 ਉਨ੍ਹਾਂ ਕਰਤੂਤਾਂ ਕਾਰਣ ਸਾਰਾ ਦੇਸ਼ ਕੰਬੇਗਾ। ਇਸ ਧਰਤੀ ਤੇ ਰਹਿੰਦਾ ਹਰ ਮੁਨੱਖ ਉਨ੍ਹਾਂ ਮਰਿਆਂ ਹੋਇਆਂ ਲਈ ਰੋਵੇਗਾ। ਅਤੇ ਸਾਰਾ ਦੇਸ ਮਿਸਰ ਵਿੱਚਲੇ ਨੀਲ ਦਰਿਆ ਵਾਂਗ ਚਢ਼ਕੇ ਡਿੱਗੇਗਾ। ਇਹ ਧਰਤੀ ਹੇਠਾਂ ਡੁੱਬ ਜਾਵੇਗੀ।”இதினிமித்தம் தேசம் அதிரவும், அதின் குடிகள் எல்லாம் துக்கிக்கவும், எங்கும் நதிகளாய்ப் புரண்டோடவும், எகிப்தின் ஆற்றுவெள்ளத்தைப்போல் அடித்து, பெருவெள்ளமாகவும் வேண்டாமோ?

9 ਯਹੋਵਾਹ ਮੇਰੇ ਸੁਆਮੀ ਨੇ ਇਹ ਸ਼ਬਦ ਆਖੇ, “ਉਸ ਵਕਤ, ਮੈਂ ਸੂਰਜ ਨੂੰ ਦੁਪਿਹਰ ਵੇਲੇ ਹੀ ਲਾਅ ਦੇਵਾਂਗਾ ਅਤੇ ਸਾਫ਼ ਦਿਨੇ ਹੀ ਧਰਤੀ ਨੂੰ ਹਨੇਰੇ ਨਾਲ ਢੱਕੱ ਦੇਵਾਂਗਾ।அந்நாளிலே நான் மத்தியானத்திலே சூரியனை அஸ்தமிக்கப்பண்ணி பட்டப்பகலிலே தேசத்தை அந்தகாரப்படுத்தி,

10 ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ’ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸ ਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।”உங்கள் பண்டிகைகளைத் துக்கிப்பாகவும், உங்கள் பாட்டுகளையெல்லாம் புலம்பலாகவும் மாறப்பண்ணி, சகல அரைகளிலும் இரட்டையும், சகல தலைகளிலும் மொட்டையையும் வருவித்து அவர்களுடைய துக்கிப்பை ஒரே பிள்ளைக்காகத் துக்கிக்கிற துக்கிப்புக்குச் சமானமாக்கி, அவர்களுடைய முடிவைக் கசப்பான நாளாக்குவேன் என்று கர்த்தராகிய ஆண்டவர் சொல்லுகிறார்.

11 ਪਰਮੇਸ਼ੁਰ ਦੇ ਵਾਕ ਦੇ ਆਉਣ ਦੇ ਨਾਲ ਹੀ ਭੁੱਖ ਦਾ ਭਿਆਨਕ ਸਮਾਂ ਯਹੋਵਾਹ ਮੇਰਾ ਸੁਆਮੀ ਆਖਦਾ ਹੈ: “ਉਹ ਦਿਨ ਆ ਰਹੇ ਹਨ ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ। ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ। ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ।இதோ, நான் தேசத்தின்மேல் பஞ்சத்தை அனுப்பும் நாட்கள் வரும்; ஆகாரக் குறைவினால் உண்டாகிய பஞ்சமல்ல, ஜலக்குறைவினால் உண்டாகிய தாகமுமல்ல, கர்த்தருடைய வசனம் கேட்கக் கிடையாத பஞ்சத்தை அனுப்புவேன் என்று கர்த்தராகிய ஆண்டவர் சொல்லுகிறார்.

12 ਲੋਕ ਆਪਣੇ ਦੇਸ ਵਿੱਚ, ਸਮੁੰਦਰ ਤੋਂ ਸਮੁੰਦਰ, ਉੱਤਰ ਤੋਂ ਪੂਰਬ ਤੀਕ ਘੁੰਮਦੇ ਫ਼ਿਰਣਗੇ। ਉਹ ਯਹੋਵਾਹ ਦੇ ਸੰਦੇਸ਼ ਨੂੰ ਭਾਲਦੇ ਇੱਧਰੋ ਉੱਧਰ ਘਂਮਦੇ ਫ਼ਿਰਣਗੇ ਪਰ ਉਹ ਇਸ ਨੂੰ ਖੋਜ ਨਾ ਸੱਕਣਗੇ।அப்பொழுது அவர்கள் கர்த்தருடைய வசனத்தைத் தேட ஒரு சமுத்திரந்தொடங்கி மறு சமுத்திரமட்டும், வடதிசைதொடங்கிக் கீழ்த்திசைமட்டும் அலைந்து திரிந்தும் அதைக் கண்டடையாமற் போவார்கள்.

13 ਉਸ ਵਕਤ, ਖੂਬਸੂਰਤ ਨੌਜੁਆਨ ਅਤੇ ਮੁਟਿਆਰਾਂ ਸਭ ਪਿਆਸ ਨਾਲ ਨਢਾਲ ਹੋ ਜਾਣਗੇ।அந்நாளிலே செளந்தரியமுள்ள கன்னிகைகளும் வாலிபரும் தாகத்தினால் சோர்ந்துபோவார்கள்.

14 ਲੋਕ ਸਾਮਰਿਯਾ ਦੇ ਵੱਛੇ ਦੇਵਤੇ ਦੀ ਸੌਂਹ ਖਾਕੇ ਕਹਿੰਦੇ ਹਨ: ‘ਹੇ ਦਾਨ, ਅਸੀਂ ਤੇਰੇ ਪਰਮੇਸ਼ੁਰ ਦੇ ਜੀਵਨ ਦੀ, ਅਤੇ ਬਏਰਸ਼ਬਾ ਦੇ ਪਰਮੇਸ਼ੁਰ ਦੇ ਜੀਵਨ ਦੀ ਸੌਂਹ ਖਾਂਦੇ ਹਾਂ …।’ ਪਰ ਉਹ ਅਜਿਹੇ ਡਿੱਗਣਗੇ ਕਿ ਮੁੜ ਉੱਠਣ ਦੇ ਕਾਬਿ।”தாணே! உன் தேவனுடைய ஜீவனைக்கொண்டும், பெயெர்செபா மார்க்கத்தின் தேவனுடைய ஜீவனைக்கொண்டும் என்று சொல்லி, சமாரியாவின் தோஷத்தின்மேல் ஆணையிடுகிறவர்கள் விழுவார்கள்; இனி ஒருபோதும் எழுந்திருக்கமாட்டார்கள் என்றார்.

Tamil Bible