Daniel 11 - PUNJABI (Tamil)

1 “‘ਜਦੋਂ ਮੀਡੀਆਂ ਦੇ ਰਾਜੇ ਦਾਰਾ ਮਾਦੀ ਦੇ ਰਾਜ ਦਾ ਪਹਿਲਾ ਵਰ੍ਹਾ ਸੀ, ਮੈਂ ਉਸਦੀ ਸਹਾਇਤਾ ਕਰਨ ਲਈ ਅਤੇ ਉਸ ਨੂੰ ਹੌਂਸਲਾ ਦੇਣ ਲਈ ਉੱਠ ਖਲੋਇਆ।மேதியனாகிய தரியு அரசாண்ட முதலாம் வருஷத்திலே நான் அவனைத் திடப்படுத்தவும் பலப்படுத்தவும் அவனுக்குத் துணை நின்றேன்.

2 “‘ਹੁਣ ਫ਼ੇਰ, ਦਾਨੀਏਲ, ਮੈਂ ਤੈਨੂੰ ਸੱਚ ਦਸਦਾ ਹਾਂ: ਤਿੰਨ ਹੋਰ ਰਾਜੇ ਫਾਰਸ ਵਿੱਚ ਹਕੂਮਤ ਕਰਨਗੇ। ਫ਼ੇਰ ਇੱਕ ਚੌਬਾ ਰਾਜਾ ਆਵੇਗਾ। ਉਹ ਚੌਬਾ ਰਾਜਾ ਫਾਰਸ ਦੇ ਆਪਣੇ ਤੋਂ ਪਹਿਲਾਂ ਦੇ ਸਾਰੇ ਹੋਰਨਾਂ ਰਾਜਿਆਂ ਨਾਲੋਂ ਵੱਧੇਰੇ ਅਮੀਰ ਹੋਵੇਗਾ। ਅਤੇ ਉਹ ਗ੍ਰੀਸ਼ ਦੇ ਰਾਜ ਦਾ ਧਿਆਨ ਆਕਰਸ਼ਿਤ ਕਰ ਲਵੇਗਾ।இப்போது நான் மெய்யான செய்தியை உனக்கு அறிவிப்பேன்; இதோ, இன்னும் மூன்று ராஜாக்கள் பெர்சியாவில் எழும்புவார்கள்; அதின்பின்பு நாலாம் ராஜாவாயிருப்பவன் எல்லாரிலும் மகா ஐசுவரிய சம்பன்னனாகி, தன் ஐசுவரியத்தினால் பலங்கொண்டு, கிரேக்கு ராஜ்யத்துக்கு விரோதமாகச் சகலரையும் எழுப்பிவிடுவான்.

3 ਫ਼ੇਰ ਇੱਕ ਬਹੁਤ ਮਜ਼ਬੂਤ ਅਤੇ ਤਾਕਤਵਰ ਰਾਜਾ ਆਵੇਗਾ। ਉਹ ਬਹੁਤ ਤਾਕਤ ਨਾਲ ਹਕੂਮਤ ਕਰੇਗਾ। ਉਹ ਮਨਚਾਹੀ ਹਰ ਗੱਲ ਕਰੇਗਾ।ஆனாலும் பராக்கிரமமுள்ள ஒரு ராஜா எழும்பி, பிரபலமாய் ஆண்டு, தனக்கு இஷ்டமானபடி செய்வான்.

4 ਜਦੋਂ ਉਹ ਰਾਜਾ ਆ ਗਿਆ ਹੋਵੇਗਾ, ਉਸਦੀ ਹਕੂਮਤ ਟੁੱਟ ਜਾਵੇਗੀ। ਉਸਦਾ ਰਾਜ ਦੁਨੀਆਂ ਦੇ ਚਾਰ ਹਿਸਿਆਂ ਵਿੱਚ ਵੰਡਿਆ ਜਾਵੇਗਾ। ਉਸਦਾ ਰਾਜ ਉਸ ਦੇ ਪੁੱਤ ਪੋਤਿਆਂ ਵਿੱਚਕਾਰ ਨਹੀਂ ਵੰਡਿਆ ਜਾਵੇਗਾ। ਅਤੇ ਉਸਦਾ ਰਾਜ ਉਹ ਤਾਕਤ ਨਹੀਂ ਰੱਖੇਗਾ ਜੋ ਉਸ ਕੋਲ ਸੀ। ਕਿਉਂ? ਕਿਉਂ ਕਿ ਉਸਦਾ ਰਾਜ ਖਿੱਚ ਲਿਆ ਜਾਵੇਗਾ ਅਤੇ ਹੋਰਨਾਂ ਲੋਕਾਂ ਨੂੰ ਦੇ ਦਿੱਤਾ ਜਾਵੇਗਾ।அவன் எழும்பினபின்பு அவனுடைய ராஜ்யம் உடைந்துபோய், வானத்தின் நாலு திசைகளிலும் பகுக்கப்படும்; ஆனாலும் அது அவனுடைய சந்ததியாருக்கு அல்ல, அவன் செய்த ஆளுகையின்படியும் அல்ல; அவனுடைய ராஜ்யம் பிடுங்கப்பட்டு, அவனுடையவர்களல்லாத வேறேபேர்களிடமாய்த் தாண்டிப்போம்.

5 “‘ਦੱਖਣੀ ਰਾਜਾ ਸ਼ਕਤੀਸ਼ਾਲੀ ਹੋ ਜਾਵੇਗਾ। ਪਰ ਫ਼ੇਰ ਉਸ ਦੇ ਕਮਾਂਡਰਾਂ ਵਿੱਚੋਂ ਇੱਕ ਜਾਣਾ ਦੱਖਣੀ ਰਾਜੇ ਨੂੰ ਹਰਾ ਦੇਵੇਗਾ। ਕਮਾਂਡਰ ਹਕੂਮਤ ਕਰਨ ਲੱਗ ਜਾਵੇਗਾ। ਅਤੇ ਉਹ ਬਹੁਤ ਸ਼ਕਤੀਸ਼ਾਲੀ ਹੋਵੇਗਾ।தென்றிசை ராஜா பலவானாயிருப்பான்; ஆனாலும் அவனுடைய பிரபுக்களில் ஒருவன் அவனைப்பார்க்கிலும் பலவானாகி ஆளுவான்; இவனுடைய ஆளுகை பலத்த ஆளுகையாயிருக்கும்.

6 “‘ਫ਼ੇਰ ਕੁਝ ਵਰ੍ਹਿਆਂ ਬਾਦ, ਦੱਖਣੀ ਰਾਜਾ ਅਤੇ ਉਹ ਕਮਾਂਡਰ ਇੱਕ ਇਕਰਾਰਨਾਮਾ ਕਰਨਗੇ। ਦੱਖਣੀ ਰਾਜੇ ਦੀ ਧੀ ਉੱਤਰੀ ਰਾਜੇ ਨਾਲ ਸ਼ਾਦੀ ਕਰੇਗੀ। ਉਹ ਅਜਿਹਾ ਸ਼ਾਂਤੀ ਸਥਾਪਿਤ ਕਰਨ ਲਈ ਕਰੇਗੀ। ਪਰ ਉਹ ਅਤੇ ਦੱਖਣੀ ਰਾਜਾ ਕਾਫ਼ੀ ਤਾਕਤਵਰ ਨਹੀਂ ਹੋਣਗੇ। ਲੋਕ ਉਸ ਦੇ ਖਿਲਾਫ਼ ਹੋ ਜਾਣਗੇ ਅਤੇ ਉਸ ਬੰਦੇ ਦੇ ਵੀ ਜਿਸਨੇ ਉਸ ਨੂੰ ਉਸ ਦੇਸ ਵਿੱਚ ਲਿਆਂਦਾ ਸੀ। ਅਤੇ ਉਹ ਲੋਕ ਉਸ ਦੇ ਬੱਚੇ ਦੇ ਅਤੇ ਉਸ ਬੰਦੇ ਦੇ ਖਿਲਾਫ਼ ਹੋ ਜਾਣਗੇ ਜਿਸਨੇ ਉਸਦੀ ਸਹਾਇਤਾ ਕੀਤੀ ਸੀ।அவர்கள் சில வருஷங்களுக்குப்பின்பு ஒருவரோடொருவர் சம்பந்தம்பண்ணும்படிக்குத் தென்றிசை ராஜாவின் குமாரத்தி வடதிசை ராஜாவினிடத்தில் வருவாள்; ஆனாலும் அவளுக்குப் புயபலம் இராமற்போம்; அவனும் அவனுடைய புயமும் நிலைநிற்பதில்லை; அவளும் அவளை அழைத்துவந்தவர்களும், அவளைப் பெற்றவனும், அவளை அக்காலங்களில் பலப்படுத்தினவனும் ஒப்புக்கொடுக்கப்படுவார்கள்.

7 “‘ਪਰ ਉਸ ਦੇ ਪਰਿਵਾਰ ਦਾ ਇੱਕ ਬੰਦਾ ਦੱਖਣੀ ਰਾਜੇ ਦੀ ਥਾਂ ਲੈਣ ਲਈ ਆਵੇਗਾ। ਉਹ ਉੱਤਰੀ ਰਾਜੇ ਦੀਆਂ ਫ਼ੌਜਾਂ ਉੱਤੇ ਹਮਲਾ ਕਰ ਦੇਵੇਗਾ। ਉਹ ਉਸ ਰਾਜੇ ਦੇ ਮਜ਼ਬੂਤ ਕਿਲੇ ਅੰਦਰ ਜਾਵੇਗਾ। ਉਹ ਲੜੇਗਾ ਅਤੇ ਜਿਤ੍ਤੇਗਾ।ஆனாலும் அவளுடைய வேர்களின் கிளையாகிய ஒருவன் தன் ஸ்தானத்தில் எழும்பி, இராணுவத்தோடே வந்து வடதிசை ராஜாவின் அரணிப்புக்குள் பிரவேசித்து, அவர்களை விரோதித்து,

8 ਉਹ ਉਨ੍ਹਾਂ ਦੇ ਦੇਵਤਿਆਂ ਦੇ ਬੁੱਤਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਦੇ ਧਾਤ ਦੇ ਬੁੱਤਾਂ ਨੂੰ ਸੋਨੇ ਚਾਂਦੀ ਦੀਆਂ ਬਣੀਆਂ ਹੋਈਆਂ ਮਹਿੰਗੀਆਂ ਚੀਜ਼ਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਚੀਜ਼ਾਂ ਨੂੰ ਚੁੱਕ ਕੇ ਮਿਸਰ ਨੂੰ ਲੈ ਜਾਵੇਗਾ। ਫ਼ੇਰ ਉਹ ਕੁਝ ਸਾਲਾਂ ਤੱਕ ਉੱਤਰੀ ਰਾਜੇ ਨੂੰ ਪਰੇਸ਼ਾਨ ਨਹੀਂ ਕਰੇਗਾ।அவர்களுடைய அதிபதிகளையும் அவர்களுடைய விலையேறப்பெற்ற வெள்ளியும் பொன்னுமாகிய பாத்திரங்களையும், அவர்களுடைய தெய்வங்களையுங்கூட எகிப்துக்குக் கொண்டுபோய் சில வருஷங்கள்மட்டும் வடதிசைராஜாவைப்பார்க்கிலும் நிலையாய் நிற்பான்.

9 ਉੱਤਰੀ ਰਾਜਾ ਦੱਖਣੀ ਰਾਜ ਉੱਤੇ ਹਮਲਾ ਕਰੇਗਾ। ਪਰ ਉਹ ਹਾਰ ਜਾਵੇਗਾ, ਅਤੇ ਫ਼ੇਰ ਉਹ ਆਪਣੇ ਦੇਸ ਨੂੰ ਵਾਪਸ ਚੱਲਾ ਜਾਵੇਗਾ।தென்றிசை ராஜா அவன் ராஜ்யத்துக்கு விரோதமாக வந்து, தன் தேசத்துக்குத் திரும்பிப்போனான்.

10 “‘ਉੱਤਰੀ ਰਾਜੇ ਦੇ ਪੁੱਤਰ ਜੰਗ ਦੀ ਤਿਆਰੀ ਕਰਨਗੇ। ਉਹ ਬਹੁਤ ਵੱਡੀ ਫ਼ੌਜ ਇਕੱਠੀ ਕਰਨਗੇ। ਉਹ ਫ਼ੌਜ ਤਾਕਤਵਰ ਹੜ੍ਹ ਵਾਂਗ ਧਰਤੀ ਉੱਤੋਂ ਕਾਹਲੀ ਨਾਲ ਅੱਗੇ ਵੱਧੇਗੀ। ਉਹ ਫ਼ੌਜ ਦੱਖਣੀ ਰਾਜੇ ਦੇ ਮਜ਼ਬੂਤ ਕਿਲੇ ਤੱਕ ਦੇ ਸਾਰੇ ਰਸਤੇ ਲੜਦੀ ਜਾਵੇਗੀ।ஆனாலும் அவனுடைய குமாரர் யுத்தஞ்செய்ய எத்தனித்து, திரளான சேனைகளைக் கூட்டுவார்கள்; இவர்களில் ஒருவன் நிச்சயமாய் வந்து வெள்ளம்போலக் கடந்து, திரும்பவும் தன்னுடைய அரண்மட்டும் யுத்தங்கலந்து சேருவான்.

11 ਫ਼ੇਰ ਦੱਖਣੀ ਰਾਜਾ ਬਹੁਤ ਕਰੋਧ ਵਿੱਚ ਆ ਜਾਵੇਗਾ। ਉਹ ਉੱਤਰੀ ਰਾਜੇ ਨਾਲ ਲੜਨ ਲਈ ਬਾਹਰ ਆਕੇ ਧਾਵਾ ਬੋਲੇਗਾ। ਉੱਤਰੀ ਰਾਜੇ ਕੋਲ ਵੱਡੀ ਫ਼ੌਜ ਹੋਵੇਗੀ ਪਰ ਉਹ ਲੜਾਈ ਹਾਰ ਜਾਵੇਗਾ।அப்பொழுது தென்றிசை ராஜா கடுங்கோபங்கொண்டு புறப்பட்டுப்போய், வடதிசை ராஜாவோடே யுத்தம்பண்ணுவான்; இவன் பெரிய சேனையை ஏகமாய் நிறுத்துவான்; ஆனாலும் இந்தச் சேனை அவன் கையில் ஒப்புக்கொடுக்கப்படும்.

12 ਉੱਤਰੀ ਫ਼ੌਜ ਹਾਰ ਜਾਵੇਗੀ, ਅਤੇ ਉਹ ਫ਼ੌਜੀ ਬੰਦੀ ਬਣਾਕੇ ਲੈ ਜਾੇ ਜਾਣਗੇ। ਦੱਖਣੀ ਰਾਜਾ ਬਹੁਤ ਹਂਕਾਰੀ ਹੋਵੇਗਾ ਅਤੇ ਉਹ ਉੱਤਰੀ ਫ਼ੌਜ ਦੇ ਹਜ਼ਾਰਾ ਸਿਪਾਹੀਆਂ ਨੂੰ ਕਤਲ ਕਰ ਦੇਵੇਗਾ। ਪਰ ਉਹ ਸਦਾ ਸਫ਼ਲਤਾ ਹਾਸਿਲ ਨਹੀਂ ਕਰਦਾ ਰਹੇਗਾ।அவன் இந்தச் சேனையை நீக்கினபின்பு, அவனுடைய இருதயம் கர்வங்கொள்ளும்; அவன் அநேகமாயிரம்பேரை மடிவிப்பான்; ஆனாலும் பலங்கொள்ளமாட்டான்.

13 ਉੱਤਰੀ ਰਾਜਾ ਇੱਕ ਹੋਰ ਫ਼ੌਜ ਇਕੱਠੀ ਕਰੇਗਾ। ਉਹ ਫ਼ੌਜ ਉਸਦੀ ਪਹਿਲੀ ਫ਼ੌਜ ਨਾਲੋਂ ਵਡੇਰੀ ਹੋਵੇਗੀ। ਕਈ ਸਾਲਾਂ ਬਾਦ ਉਹ ਹਮਲਾ ਕਰੇਗਾ। ਉਹ ਫ਼ੌਜ ਬਹੁਤ ਵੱਡੀ ਹੋਵੇਗੀ ਅਤੇ ਉਸ ਦੇ ਕੋਲ ਬਹੁਤ ਸਾਰੇ ਹਬਿਆਰ ਹੋਣਗੇ। ਉਹ ਫ਼ੌਜ ਜੰਗ ਲਈ ਤਿਆਰ ਹੋਵੇਗੀ।சில வருஷங்கள் சென்றபின்பு வடதிசை ராஜா திரும்ப முந்தினசேனையிலும் பெரிதான சேனையைச் சேர்த்து, மகா பெரிய சேனையோடும் வெகு சம்பத்தோடும் நிச்சயமாய் வருவான்.

14 “‘ਉਨ੍ਹਾਂ ਸਮਿਆਂ ਵਿੱਚ ਬਹੁਤ ਸਾਰੇ ਲੋਕ ਦੱਖਣੀ ਰਾਜੇ ਦੇ ਖਿਲਾਫ਼ ਹੋ ਜਾਣਗੇ। ਤੁਹਾਡੇ ਲੋਕਾਂ ਵਿੱਚੋਂ ਵੀ ਕੁਝ ਉਹ ਲੋਕ ਜਿਹੜੇ ਲੜਨਾ ਪਸੰਦ ਕਰਦੇ ਹਨ, ਦਰਸ਼ਨ ਨੂੰ ਪੂਰਿਆਂ ਕਰਨ ਦੀ ਕੋਸ਼ਿਸ ਵਿੱਚ ਦੱਖਣੀ ਰਾਜੇ ਦੇ ਖਿਲਾਫ਼ ਬਗਾਵਤ ਕਰ ਦੇਣਗੇ। ਪਰ ਉਹ ਜਿੱਤਣਗੇ ਨਹੀਂ।அக்காலங்களில் தென்றிசை ராஜாவுக்கு விரோதமாக அநேகர் எழும்புவார்கள்; அப்பொழுது உன் ஜனத்திலுள்ள துண்டரிக்கக்காரரின் புத்திரர் தரிசனத்தை நிறைவேற்றத் தங்களை உயர்த்துவார்கள்.

15 ਫ਼ੇਰ ਉੱਤਰੀ ਰਾਜਾ ਆਵੇਗਾ ਅਤੇ ਕੰਧਾਂ ਦੇ ਨਾਲ ਬੜੇ ਉਸਾਰੇਗਾ ਅਤੇ ਮਜ਼ਬੂਤ ਸ਼ਹਿਰਾਂ ਉੱਤੇ ਕਬਜ਼ਾ ਕਰ ਲਵੇਗਾ। ਦੱਖਣੀ ਫ਼ੌਜ ਕੋਲ ਮੋੜਵੀਁ ਲੜਾਈ ਕਰਨ ਦੀ ਸ਼ਕਤੀ ਨਹੀਂ ਹੋਵੇਗੀ। ਦੱਖਣੀ ਫ਼ੌਜ ਦੇ ਸਰਬੋਤਮ ਸਿਪਾਹੀ ਵੀ ਇੰਨੇ ਮਜ਼ਬੂਤ ਨਹੀਂ ਹੋਣਗੇ ਕਿ ਉਹ ਉੱਤਰੀ ਫ਼ੌਜ ਨੂੰ ਰੋਕ ਸੱਕਣ।வடதிசை ராஜா வந்து, கொத்தளம் போட்டு, அரணான நகரங்களைப் பிடிப்பான்; தென்றிசை ராஜாவின் புயபலங்களும் அவன் தெரிந்துகொண்ட ஜனமும் நில்லாமற்போம்; எதிர்க்கிறதற்குப் பெலன் இராது.

16 “‘ਉੱਤਰੀ ਰਾਜਾ ਮਨ ਚਾਹੀਆਂ ਗੱਲਾਂ ਕਰੇਗਾ।ਕੋਈ ਵੀ ਉਸ ਨੂੰ ਰੋਕ ਨਹੀ ਸੱਕੇਗਾ। ਉਹ ਖੂਬਸੂਰਤ ਧਰਤੀ ਉੱਤੇ ਸ਼ਕਤੀ ਅਤੇ ਅਧਿਕਾਰ ਸਬਾਪਤ ਕਰ ਲਵੇਗਾ। ਅਤੇ ਇਸਦਾ ਸਭ ਕੁਝ ਉਸਦੀ ਸ਼ਕਤੀ ਹੇਠਾਂ ਹੋਵੇਗਾ।ஆகையால் அவனுக்கு விரோதமாக வருகிறவன் தன் இஷ்டப்படிச் செய்வான்; அவனுக்கு முன்பாக நிலைநிற்பவன் ஒருவனும் இல்லை; அவன் சிங்காரமான தேசத்தில் தங்குவான்; எல்லாம் அவன் கைவசமாகும்.

17 ਉੱਤਰੀ ਰਾਜਾ ਦੱਖਣੀ ਰਾਜੇ ਦੇ ਖਿਲਾਫ਼ ਲੜਨ ਲਈ ਆਪਣੀ ਸਾਰੀ ਸ਼ਕਤੀ ਵਰਤਣ ਦਾ ਨਿਆਂ ਕਰੇਗਾ। ਉਹ ਦੱਖਣੀ ਰਾਜੇ ਨਾਲ ਇੱਕ ਇਕਰਾਰਨਾਮਾ ਕਰੇਗਾ। ਉੱਤਰ ਦਾ ਰਾਜਾ ਆਪਣੀਆਂ ਧੀਆਂ ਵਿੱਚੋਂ ਇੱਕ ਨੂੰ ਦੱਖਣੀ ਰਾਜੇ ਨਾਲ ਸ਼ਾਦੀ ਕਰਨ ਦੇਵੇਗਾ। ਉੱਤਰੀ ਰਾਜਾ ਅਜਿਹਾ ਇਸ ਲਈ ਕਰੇਗਾ ਤਾਂ ਜੋ ਉਹ ਦੱਖਣੀ ਰਾਜੇ ਨੂੰ ਹਰਾ ਸੱਕੇ, ਪਰ ਇਹ ਯੋਜਨਾਵਾਂ ਸਫ਼ਲ ਨਹੀਂ ਹੋਣਗੀਆ। ਉਸਦੀਆਂ ਯੋਜਨਾਵਾਂ ਉਸਦੀ ਸਹਾਇਤਾ ਨਹੀਂ ਕਰਨਗੀਆਂ।தன் ராஜ்யத்தின் வல்லமையோடெல்லாம் தானும் தன்னோடேகூடச் செம்மைமார்க்கத்தாரும் வர, இவன்தன் முகத்தைத் திருப்புவான்; இப்படிச் செய்து கெடுதியுண்டாகும்படி அவனுக்கு ஒரு கன்னிப்பெண்ணைக் கொடுப்பான், ஆனாலும் அவளாலே ஸ்திரம்பெறான்; அவள் அவன் பட்சத்தில் நில்லாள்.

18 “‘ਫ਼ੇਰ ਉੱਤਰੀ ਰਾਜਾ ਆਪਣਾ ਧਿਆਨ ਮੇਡੀਟ੍ਰੇਨੀਅਨ ਸਾਗਰ ਦੇ ਕੰਢੇ ਵਸੇ ਦੇਸਾਂ ਵੱਲ ਮੋੜੇਗਾ। ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਬਹੁਤਿਆਂ ਨੂੰ ਹਰਾ ਦੇਵੇਗਾ, ਪਰ ਫ਼ੇਰ ਇੱਕ ਕਮਾਂਡਰ ਉਸ ਉੱਤਰੀ ਰਾਜੇ ਦੇ ਹਂਕਾਰ ਅਤੇ ਬਗਾਵਤ ਨੂੰ ਖਤਮ ਕਰ ਦੇਵੇਗਾ। ਉਹ ਕਮਾਂਡਰ ਉਸ ਉੱਤਰੀ ਰਾਜੇ ਨੂੰ ਸ਼ਰਮਸਾਰ ਕਰ ਦੇਵੇਗਾ।பின்பு இவன் தன் முகத்தைத் தீவுகளுக்கு நேராகத் திருப்பி, அநேகந் தீவுகளைப் பிடிப்பான்; ஆனாலும் ஒரு சேனாபதி இவன் செய்கிற நிந்தையை ஒழியப்பண்ணுவதுமல்லால், இவன் செய்த நிந்தையினிமித்தம் இவனுக்குச் சரிக்குச் சரிக்கட்டுவான்.

19 “‘ਅਜਿਹਾ ਵਾਪਰਨ ਮਗਰੋਂ, ਉਹ ਉੱਤਰੀ ਰਾਜਾ ਆਪਣੇ ਦੇਸ ਦੇ ਮਜ਼ਬੂਤ ਕਿਲਿਆਂ ਵਿੱਚ ਵਾਪਸ ਪਰਤ ਜਾਵੇਗਾ। ਪਰ ਉਹ ਕਮਜ਼ੋਰ ਹੋਵੇਗਾ ਅਤੇ ਉਸਦਾ ਪਤਨ ਹੋ ਜਾਵੇਗਾ। ਉਹ ਖਤਮ ਹੋ ਜਾਵੇਗਾ।ஆகையால் தன் முகத்தைத் தன் தேசத்தின் அரண்களுக்கு நேராகத் திருப்புவான்; அங்கே இடறிவிழுந்து காணப்படாமற்போவான்.

20 “‘ਉਸ ਉੱਤਰੀ ਰਾਜੇ ਮਗਰੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ ਇੱਕ ਕਰ ਵਸੂਲਣ ਵਾਲੇ ਨੂੰ ਭੇਜੇਗਾ। ਉਹ ਹਾਕਮ ਅਜਿਹਾ ਇਸ ਲਈ ਕਰੇਗਾ ਤਾਂ ਜੋ ਬਹੁਤ ਅਮੀਰੀ ਨਾਲ ਰਹਿਣ ਲਈ ਕਾਫ਼ੀ ਧਨ ਇਕੱਠਾ ਕਰ ਸੱਕੇ। ਪਰ, ਕੁਝ ਵਰ੍ਹਿਆਂ ਬਾਦ ਉਹ ਹਾਕਮ ਤਬਾਹ ਹੋ ਜਾਵੇਗਾ। ਪਰ ਉਹ ਜੰਗ ਵਿੱਚ ਨਹੀਂ ਮਰੇਗਾ।செழிப்பான ராஜ்யத்தில் தண்டல்காரனைத் திரியப்பண்ணுகிற ஒருவன் தன் ஸ்தானத்தில் எழும்புவான்; ஆகிலும் சிலநாளைக்குள் கோபமில்லாமலும் யுத்தமில்லாமலும் நாசமடைவான்.

21 “‘ਹਾਕਮ ਦੇ ਪਿੱਛੋਂ ਇੱਕ ਬਹੁਤ ਜ਼ਾਲਮ ਅਤੇ ਘਿਰਣਾਯੋਗ ਆਦਮੀ ਆਵੇਗਾ। ਉਹ ਆਦਮੀ ਕਿਸੇ ਰਾਜ ਘਰਾਣੇ ਵਿੱਚੋਂ ਹੋਣ ਦਾ ਮਾਣ ਨਹੀਂ ਰੱਖੇਗਾ। ਉਹ ਚਲਾਕੀ ਨਾਲ ਹਾਕਮ ਬਣ ਜਾਵੇਗਾ। ਉਹ ਰਾਜ ਉੱਤੇ ਉਦੋਂ ਹਮਲਾ ਕਰੇਗਾ ਜਦੋਂ ਲੋਕ ਸੁਰੱਖਿਅਤ ਮਹਿਸੂਸ ਕਰਨਗੇ।அவன் ஸ்தானத்தில் அவமதிக்கப்பட்டவன் ஒருவன் எழும்புவான்; இவனுக்கு ராஜ்யபாரத்தின் மேன்மையைக் கொடாதிருப்பார்கள்; ஆனாலும் இவன் சமாதானமாய் நுழைந்து, இச்சகம் பேசி, ராஜ்யத்தைக் கட்டிக்கொள்வான்.

22 ਉਹ ਵੱਡੀਆਂ ਅਤੇ ਤਾਕਤਵਰ ਫ਼ੌਜਾਂ ਨੂੰ ਹਰਾ ਦੇਵੇਗਾ। ਉਹ ਇਕਰਾਰਨਾਮੇ ਦੇ ਸ਼ਹਿਜਾਦੇ ਨੂੰ ਵੀ ਹਰਾ ਦੇਵੇਗਾ।பிரவாகமாய் வருகிற சேனைகள் இவனாலே பிரவாகமாய் முறிக்கப்படும்; உடன்படிக்கையின் தலைவனும் முறிக்கப்படுவான்.

23 ਬਹੁਤ ਸਾਰੀਆਂ ਕੌਮਾਂ ਉਸ ਜ਼ਾਲਮ ਅਤੇ ਘਿਰਣਾਯੋਗ ਹਾਕਮ ਨਾਲ ਇਕਰਾਰਨਾਮੇ ਕਰਨਗੀਆਂ। ਪਰ ਉਹ ਉਨ੍ਹਾਂ ਨਾਲ ਝੂਠ ਬੋਲੇਗਾ ਅਤੇ ਚਾਲਾਕੀ ਕਰੇਗਾ। ਉਹ ਬਹੁਤ ਤਾਕਤ ਹਾਸਿਲ ਕਰ ਲਵੇਗਾ। ਪਰ ਸਿਰਫ਼ ਕੁਝ ਲੋਕ ਹੀ ਉਸਦੀ ਹਮਾਇਤ ਕਰਨਗੇ।ஏனென்றால் அவனோடே சம்பந்தம்பண்ணின நாட்கள்முதல் அவன் சூதாய் நடந்து, கொஞ்சம் ஜனங்களோடே புறப்பட்டுவந்து பெலங்கொள்ளுவான்.

24 “‘ਜਦੋਂ ਸਭ ਤੋਂ ਅਮੀਰ ਦੇਸ਼ ਸੁਰੱਖਿਅਤ ਮਹਿਸੂਸ ਕਰਨਗੇ ਉਹ ਜ਼ਾਲਮ ਅਤੇ ਘਿਰਣਾਯੋਗ ਹਾਕਮ ਉਨ੍ਹਾਂ ਉੱਤੇ ਹਮਲਾ ਕਰੇਗਾ। ਉਹ ਐਨ ਮੌਕੇ ਸਿਰ ਹਮਲਾ ਕਰੇਗਾ ਅਤੇ ਸਫ਼ਲ ਹੋਵੇਗਾ ਜਦੋਂ ਕਿ ਉਸ ਦੇ ਪੁਰਖੇ ਸਫ਼ਲ ਨਹੀਂ ਹੋਏ ਸਨ। ਉਹ ਉਨ੍ਹਾਂ ਮੁਲਕਾਂ ਦੀ ਦੌਲਤ ਲੁੱਟੇਗਾ ਜਿਨ੍ਹਾਂ ਨੂੰ ਉਸ ਨੇ ਹਰਾਇਆ ਹੋਵੇਗਾ ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਆਪਣੇ ਅਨੁਯਾਈਆਂ ਨੂੰ ਦੇ ਦੇਵੇਗਾ। ਉਹ ਤਾਕਤਵਰ ਸ਼ਹਿਰਾਂ ਨੂੰ ਹਰਾਉਣ ਅਤੇ ਉਨ੍ਹਾਂ ਨੂੰ ਤਬਾਹ ਕਰਨ ਦੀਆਂ ਯੋਜਨਾਵਾਂ ਬਣਾਵੇਗਾ। ਉਹ ਸਫ਼ਲ ਹੋ ਜਾਵੇਗਾ ਪਰ ਸਿਰਫ਼ ਬੋੜੇ ਸਮੇਂ ਲਈ।தேசம் சுகவாழ்வோடும் சம்பூரணத்தோடும் இருக்கையில், அவன் உட்பிரவேசித்து, தன் பிதாக்களும் தன் பிதாக்களின் பிதாக்களும் செய்யாததைச் செய்வான், கொள்ளையிட்டுச்சூறையாடி, பொருளை அவர்களுக்கு இறைத்துப் பங்கிட்டு, அரண்களுக்கு விரோதமாகத் தனக்குள் உபாயங்களை யோசிப்பான்; சிலகாலமட்டும் இப்படியிருக்கும்.

25 “‘ਉਸ ਬਹੁਤ ਜ਼ਾਲਮ ਅਤੇ ਘਿਰਣਾ ਯੋਗ ਹਾਕਮ ਕੋਲ ਵੱਡੀ ਫ਼ੌਜ ਹੋਵੇਗੀ। ਉਹ ਉਸ ਫ਼ੌਜ ਦੀ ਵਰਤੋਂ ਆਪਣੀ ਸ਼ਕਤੀ ਅਤੇ ਹੌਁਸਲੇ ਨੂੰ ਦਰਸਾਉਣ ਲਈ ਅਤੇ ਦੱਖਣੀ ਰਾਜੇ ਉੱਪਰ ਹਮਲਾ ਕਰਨ ਲਈ ਕਰੇਗਾ। ਦੱਖਣੀ ਰਾਜਾ ਬਹੁਤ ਵੱਡੀ ਅਤੇ ਤਾਕਤਵਰ ਫ਼ੌਜ ਜਮ੍ਹਾਂ ਕਰੇਗਾ ਅਤੇ ਜੰਗ ਲਈ ਜਾਵੇਗਾ। ਪਰ ਉਹ ਲੋਕ ਜਿਹੜੇ ਉਸ ਦੇ ਵਿਰੁੱਧ ਹਨ ਉਹ ਗੁਪਤ ਯੋਜਨਾਵਾਂ ਬਣਾਉਂਣਗੇ। ਅਤੇ ਦੱਖਣੀ ਰਾਜਾ ਹਾਰ ਜਾਵੇਗਾ।பின்னும் தென்றிசை ராஜாவுக்கு விரோதமாகப் பெரிய சேனையோடே போர்செய்யத் தன் வல்லமையையும் தன் ஸ்திரத்தையும் எழுப்புவான், அப்பொழுது தென்றிசை ராஜா மிகவும் பலத்த பெரிய இராணுவத்தோடே போய் யுத்தங்கலப்பான்; ஆனாலும் அவர்கள் அவனுக்கு விரோதமாகத் துராலோசனை பண்ணியிருந்தபடியால், அவன் நிற்கமாட்டான்.

26 ਉਹ ਲੋਕ, ਜਿਨ੍ਹਾਂ ਕੋਲੋਂ ਦੱਖਣੀ ਰਾਜੇ ਦੇ ਚੰਗੇ ਮਿੱਤਰ ਹੋਣ ਦੀ ਆਸ ਸੀ, ਉਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਨਗੇ। ਉਸਦੀ ਫ਼ੌਜ ਹਾਰ ਜਾਵੇਗੀ ਉਸ ਦੇ ਬਹੁਤ ਸਾਰੇ ਸਿਪਾਹੀ ਜੰਗ ਵਿੱਚ ਮਾਰੇ ਜਾਣਗੇ।அவனுடைய போஜனங்களைச் சாப்பிடுகிறவர்கள் அவனை நாசப்படுத்துவார்கள்; ஆகையால் அவனுடைய இராணுவம் பிரவாகமாய் வரும்; அநேகர் கொலையுண்டு விழுவார்கள்.

27 ਉਨ੍ਹਾਂ ਦੋਹਾਂ ਰਾਜਿਆਂ ਦੇ ਦਿਲ ਵਿੱਚ ਇੱਕ ਦੂਸਰੇ ਨੂੰ ਨੁਕਸਾਨ ਪਹੁੰਚਾਣ ਦੀ ਲਾਲਸਾ ਹੋਵੇਗੀ। ਉਹ ਇੱਕੋ ਮੇਜ਼ ਉੱਤੇ ਬੈਠਣਗੇ ਅਤੇ ਇੱਕ ਦੂਸਰੇ ਨਾਲ ਝੂਠ ਬੋਲਣਗੇ, ਪਰ ਇਸ ਨਾਲ ਕਿਸੇ ਇੱਕ ਨੂੰ ਵੀ ਲਾਭ ਨਹੀਂ ਹੋਵੇਗਾ। ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਦੇ ਅੰਤ ਸਮੇਂ ਨੂੰ ਨਿਸ਼ਚਿਤ ਕਰ ਦਿੱਤਾ ਹੈ।இந்த இரண்டு ராஜாக்களின் இருதயமும் தீமை செய்ய நினைக்கும்; ஒரே பந்தியிலிருந்து பொய் பேசுவார்கள், ஆனாலும் அது வாய்ப்பதில்லை; குறித்தகாலத்துக்கு முடிவு இன்னும் நிறுத்திவைக்கப்பட்டிருக்கும்.

28 “‘ਉੱਤਰੀ ਰਾਜਾ ਆਪਣੇ ਦੇਸ ਵਿੱਚ ਬਹੁਤ ਦੌਲਤ ਲੈ ਕੇ ਵਾਪਸ ਪਰਤੇਗਾ। ਫ਼ੇਰ ਉਹ ਪਵਿੱਤਰ ਇਕਰਾਰਨਾਮੇ ਦੇ ਵਿਰੁੱਧ ਮੰਦੀਆਂ ਗੱਲਾਂ ਕਰਨ ਦਾ ਨਿਆਂ ਕਰੇਗਾ। ਉਹ ਉਹੀ ਗੱਲਾਂ ਕਰੇਗਾ ਜਿਸਦੀ ਉਸ ਨੇ ਯੋਜਨਾ ਬਣਾਈ ਸੀ, ਅਤੇ ਫ਼ੇਰ ਉਹ ਆਪਣੇ ਦੇਸ਼ ਵਾਪਸ ਚੱਲਾ ਜਾਵੇਗਾ।அவன் மகா சம்பத்தோடே தன் தேசத்துக்குத் திரும்பி, தன் இருதயத்தைப் பரிசுத்த உடன்படிக்கைக்கு விரோதமாக வைத்து, அதற்கானதைச் செய்து, தன் தேசத்துக்குத் திரும்பிப் போவான்.

29 “‘ਠੀਕ ਸਮੇਂ ਸਿਰ, ਉੱਤਰੀ ਰਾਜਾ ਦੱਖਣੀ ਰਾਜੇ ਉੱਪਰ ਦੋਬਾਰਾ ਹਮਲਾ ਕਰੇਗਾ। ਪਰ ਇਸ ਵਾਰ ਉਹ ਉਨਾ ਸਫ਼ਲ ਨਹੀਂ ਹੋਵੇਗਾ ਜਿੰਨਾ ਉਹ ਪਹਿਲਾ ਹੋਇਆ ਸੀ।குறித்தகாலத்திலே திரும்பவும் தென்தேசத்திற்கு வருவான்; ஆனாலும் அவனுடைய பின்நடபடி முன்நடபடியைப்போல் இராது.

30 ਕਿੱਤੀਮ ਤੋਂ ਜਹਾਜ਼ ਆਉਣਗੇ ਅਤੇ ਉੱਤਰੀ ਰਾਜੇ ਦੇ ਖਿਲਾਫ਼ ਲੜਨਗੇ। ਉਹ ਉਨ੍ਹਾਂ ਜਹਾਜ਼ਾਂ ਨੂੰ ਆਉਂਦਿਆਂ ਦੇਖੇਗਾ ਅਤੇ ਭੈਭੀਤ ਹੋ ਜਾਵੇਗਾ। ਫ਼ੇਰ ਉਹ ਵਾਪਸ ਮੁੜੇਗਾ ਅਤੇ ਆਪਣਾ ਗੁੱਸਾ ਪਵਿੱਤਰ ਇਕਰਾਰਨਾਮੇ ਦੇ ਵਿਰੁੱਧ ਕੱਢੇਗਾ। ਉਹ ਵਾਪਸ ਮੁੜੇਗਾ ਅਤੇ ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਵੇਗਾ ਜਿਹੜੇ ਪਵਿੱਤਰ ਇਕਰਾਰਨਾਮੇ ਉੱਤੇ ਚੱਲਣਾ ਛੱਡ ਚੁੱਕੇ ਹੋਣਗੇ।அவனுக்கு விரோதமாகக் கித்தீமின் கப்பல்கள் வரும்; அதினால் அவன் மனநோவடைந்து, திரும்பிப்போய் பரிசுத்த உடன்படிக்கைக்கு விரோதாமாகக் குரோதங்கொண்டு, அதற்கானதைச் செய்து, பரிசுத்த உடன்படிக்கையைத் தள்ளி அவர்களை அநுசரிப்பான்.

31 ਉੱਤਰੀ ਰਾਜਾ ਆਪਣੀ ਫ਼ੌਜ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਭਿਆਨਕ ਗੱਲਾਂ ਕਰਨ ਲਈ ਭੇਜੇਗਾ। ਉਹ ਲੋਕਾਂ ਨੂੰ ਰੋਜ਼ਾਨਾ ਬਲੀ ਚੜ੍ਹਾਉਣ ਤੋਂ ਰੋਕਣਗੇ। ਉਹ ਅਜਿਹੀ ਗੱਲ ਕਰਨਗੇ ਜਿਹੜੀ ਸੱਚਮੁੱਚ ਭਿਆਨਕ ਹੋਵੇਗੀ। ਉਹ ਅਜਿਹੀ ਭਿਆਨਕ ਗੱਲ ਸਬਾਪਤ ਕਰਨਗੇ ਜਿਹੜੀ ਤਬਾਹੀ ਲਿਆਵੇਗੀ।ஆனாலும் அவனிடத்திலிருந்து புறப்பட்டசேனைகள் எழும்பி, அரணான பரிசுத்த ஸ்தலத்தைப் பரிசுத்தக்குலைச்சலாக்கி, அன்றாடபலியை நீக்கி, பாழாக்கும் அருவருப்பை அங்கே வைப்பார்கள்.

32 ਉੱਤਰੀ ਰਾਜਾ ਝੂਠ ਅਤੇ ਕੂਲੀਆਂ ਗੱਲਾਂ ਦੀ ਵਰਤੋਂ ਕਰਕੇ ਉਨ੍ਹਾਂ ਯਹੂਦੀਆਂ ਨਾਲ ਚਲਾਕੀ ਕਰੇਗਾ ਜਿਨ੍ਹਾਂ ਨੇ ਪਵਿੱਤਰ ਇਕਰਾਰਨਾਮੇ ਨੂੰ ਛੱਡ ਦਿੱਤਾ ਹੋਵੇਗਾ ਉਹ ਯਹੂਦੀ ਹੋਰ ਵੀ ਵੱਧੇਰੇ ਪਾਪ ਕਰਨਗੇ।ਪਰ ਉਹ ਯਹੂਦੀ ਜਿਹੜੇ ਪਰਮੇਸ਼ੁਰ ਨੂੰ ਜਾਣਦੇ ਹਨ ਅਤੇ ਉਸਦਾ ਹੁਕਮ ਮੰਨਦੇ ਹਨ, ਮਜ਼ਬੂਤ ਹੋ ਜਾਣਗੇ। ਉਹ ਮੋੜਵੀਁ ਲੜਾਈ ਕਰਨਗੇ!உடன்படிக்கைக்குத் துரோகிகளாயிருக்கிறவர்களை இச்சகப்பேச்சுகளினால் கள்ளமார்க்கத்தாராக்குவான்; தங்கள் தேவனை அறிந்திருக்கிற ஜனங்கள் திடங்கொண்டு, அதற்கேற்றபடி செய்வார்கள்.

33 “‘ਉਹ ਸਿਆਣੇ ਗੁਰੂ ਹੋਰਨਾਂ ਲੋਕਾਂ ਨੂੰ ਇਹ ਸਮਝਣ ਵਿੱਚ ਸਹਾਇਤਾ ਕਰਨਗੇ ਕਿ ਕੀ ਵਾਪਰ ਰਿਹਾ ਹੈ। ਪਰ ਉਨ੍ਹਾਂ ਸਿਆਣੇ ਲੋਕਾਂ ਨੂੰ ਵੀ ਸਜ਼ਾ ਭੁਗਤਣੀ ਪਵੇਗੀ ਉਨ੍ਹਾਂ ਸਿਆਣਿਆਂ ਵਿੱਚੋਂ ਕੁਝ ਤਲਵਾਰਾਂ ਨਾਲ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਸਾੜੇ ਜਾਣਗੇ, ਜਾਂ ਬੰਦੀ ਬਣਾਏ ਜਾਣਗੇ। ਉਨ੍ਹਾਂ ਵਿੱਚੋਂ ਕੁਝ ਇੱਕਨਾਂ ਦੇ ਘਰ ਅਤੇ ਵਸਤਾਂ ਖੋਹ ਲੇ ਜਾਣਗੇ। ਇਹ ਗੱਲਾਂ ਬੋੜੇ ਸਮੇਂ ਲਈ ਹੀ ਵਾਪਰਨਗੀਆਂ।ஜனங்களில் அறிவாளிகள் அநேகருக்கு அறிவை உணர்த்துவார்கள்; அநேகநாள்மட்டும் பட்டயத்தினாலும் அக்கினியினாலும் சிறையிருப்பினாலும் கொள்ளையினாலும் விழுவார்கள்.

34 ਜਦੋਂ ਉਹ ਸਿਆਣੇ ਬੰਦੇ ਸਜ਼ਾ ਪਾਉਣਗੇ, ਉਨ੍ਹਾਂ ਨੂੰ ਬੋੜੀ ਜਿਹੀ ਸਹਇਤਾ ਹੀ ਮਿਲੇਗੀ। ਪਰ ਉਹ ਬਹੁਤ ਸਾਰੇ ਲੋਕ ਜਿਹੜੇ ਉਨ੍ਹਾਂ ਸਿਆਣੇ ਬੰਦਿਆਂ ਨਾਲ ਰਲ ਜਾਣਗੇ, ਪੱਖਂਡੀ ਹੋਣਗੇ।இப்படி அவர்கள் விழுகையில் கொஞ்சம் ஒத்தாசையால் சகாயமடைவார்கள்; அப்பொழுது அநேகர் இச்சக வார்த்தைகளோடே அவர்களை ஒட்டிக்கொள்வார்கள்.

35 ਸਿਆਣੇ ਬੰਦਿਆਂ ਵਿੱਚੋਂ ਕੁਝ ਲੋਕ ਠੋਕਰਾਂ ਖਾਣਗੇ ਅਤੇ ਗ਼ਲਤੀਆਂ ਕਰਨਗੇ। ਪਰ ਸਜ਼ਾ ਜ਼ਰੂਰ ਮਿਲੇਗੀ। ਤਾਂ ਜੋ ਉਨ੍ਹਾਂ ਨੂੰ ਵੱਧੇਰੇ ਤਾਕਤਵਰ, ਵੱਧੇਰੇ ਪਵਿੱਤਰ ਅਤੇ ਦੋਸ਼ ਰਹਿਤ ਬਣਾਇਆ ਜਾ ਸੱਕੇ ਉਦੋਂ ਤੀਕ ਜਦੋਂ ਕਿ ਅੰਤ ਨਹੀਂ ਆਉਂਦਾ। ਫ਼ੇਰ ਠੀਕ ਸਮੇਂ, ਉਹ ਅੰਤਕਾਲ ਆ ਜਾਵੇਗਾ।”அறிவாளிகளைப் புடமிடுகிறதற்கும், சுத்திகரிக்கிறதற்கும், வெண்மையாக்குகிறதற்கும் அவர்களில் சிலர் விழுவார்கள்; முடிவுகாலபரியந்தம் இப்படியிருக்கும்; குறித்தகாலம் வர இன்னும் நாள் செல்லும்.

36 ਜਿਹੜਾ ਪਾਤਸ਼ਾਹ ਖੁਦ ਦੀ ਪ੍ਰਸੰਸਾ ਕਰਦਾ “‘ਉੱਤਰੀ ਰਾਜਾ ਮਨ ਚਾਹੀਆਂ ਗੱਲਾਂ ਕਰੇਗਾ। ਉਹ ਆਪਣੇ-ਆਪ ਬਾਰੇ ਫ਼ਢ਼ਾਂ ਮਾਰੇਗਾ। ਉਹ ਆਪਣੀ ਤਾਰੀਫ਼ ਕਰੇਗਾ ਅਤੇ ਇਹ ਸੋਚੇਗਾ ਕਿ ਉਹ ਇੱਕ ਦੇਵਤੇ ਨਾਲੋਂ ਵੀ ਬਿਹਤਰ ਹੈ। ਉਹ ਅਜਿਹੀਆਂ ਗੱਲਾਂ ਆਖੇਗਾ ਜਿਹੜੀਆਂ ਕਿਸੇ ਨੇ ਵੀ ਕਦੀ ਨਹੀਂ ਸੁਣੀਆਂ। ਉਹ ਇਹ ਗੱਲਾਂ ਦੇਵਤਿਆਂ ਦੇ ਪਰਮੇਸ਼ੁਰ ਬਾਰੇ ਆਖੇਗਾ। ਉਹ ਅਜਿਹੇ ਸਮੇਂ ਤੱਕ ਸਫ਼ਲ ਹੋਵੇਗਾ ਜਦੋਂ ਤੱਕ ਉਸ ਦੇ ਖਿਲਾਫ਼ ਕਰੋਧ ਪੂਰੀ ਤਰ੍ਹਾਂ ਪੂਰਾ ਨਹੀਂ ਹੁੰਦਾ। ਜਿਸਦੀ ਯੋਜਨਾ ਪਰਮੇਸ਼ੁਰ ਨੇ ਬਣਾਈ ਹੈ, ਉਹ ਵਾਪਰੇਗੀ।ராஜா தனக்கு இஷ்டமானபடி செய்து, தன்னை உயர்த்தி, எந்த தேவனிலும் தன்னைப் பெரியவனாக்கி தேவாதி தேவனுக்கு விரோதமாக ஆச்சரியமான காரியங்களைப் பேசுவான்; கோபம் தீருமட்டும் அவனுக்குக் கைகூடிவரும்; நிர்ணயிக்கப்பட்டது நடந்தேறும்.

37 “‘ਉਹ ਉੱਤਰੀ ਰਾਜਾ ਉਨ੍ਹਾਂ ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸ ਦੀ ਉਸ ਦੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਉਹ ਉਨ੍ਹਾਂ ਬੁੱਤ-ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸਦੀ ਉਪਾਸਨਾ ਔਰਤਾਂ ਕਰਦੀਆਂ ਹਨ। ਉਹ ਕਿਸੇ ਵੀ ਦੇਵਤੇ ਦੀ ਪ੍ਰਵਾਹ ਨਹੀਂ ਕਰੇਗਾ। ਇਸਦੀ ਬਜਾਇ ਉਹ ਆਪਣੀ ਉਸਤਤ ਕਰੇਗਾ, ਅਤੇ ਆਪਣੇ-ਆਪ ਨੂੰ ਕਿਸੇ ਵੀ ਦੇਵਤੇ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਵੇਗਾ।அவன் தன் பிதாக்களின் தேவர்களை மதியாமலும், ஸ்திரீகளின் சிநேகத்தையும், எந்த தேவனையும் மதியாமலும், எல்லாவற்றிற்கும் தன்னைப் பெரியவனாக்கி,

38 ਉੱਤਰੀ ਰਾਜਾ ਕਿਸੇ ਵੀ ਦੇਵਤੇ ਦੀ ਉਪਾਸਨਾ ਨਹੀਂ ਕਰੇਗਾ, ਸਗੋਂ ਉਹ ਸ਼ਕਤੀ ਦੀ ਉਪਾਸਨਾ ਕਰੇਗਾ। ਸ਼ਕਤੀ ਅਤੇ ਮਜ਼ਬੂਤ ਹੀ ਉਸਦਾ ਦੇਵਤਾ ਹੋਵੇਗੀ। ਉਸ ਦੇ ਪੁਰਖਿਆਂ ਨੇ ਉਸ ਵਾਂਗ ਸ਼ਕਤੀ ਨੂੰ ਪਿਆਰ ਨਹੀਂ ਸੀ ਕੀਤਾ। ਉਹ ਸ਼ਕਤੀ ਦੀ ਦੇਵੀ ਦਾ ਆਦਰ, ਸੋਨੇ ਚਾਂਦੀ ਅਤੇ ਮਹਿੰਗੇ ਹੀਰਿਆਂ ਅਤੇ ਸੁਗਾਤਾਂ ਨਾਲ ਕਰਦਾ ਹੈ।அரண்களின் தேவனைத் தன் ஸ்தானத்திலே கனம்பண்ணி தன் பிதாக்கள் அறியாத ஒரு தேவனைப் பொன்னினாலும் வெள்ளியினாலும், இரத்தினங்களினாலும், உச்சிதமான வஸ்துக்களினாலும் கனம்பண்ணுவான்.

39 “‘ਉਹ ਉੱਤਰੀ ਰਾਜਾ ਆਪਣੇ ਵਿਦੇਸ਼ੀ ਦੇਵਤੇ ਦੀ ਸਹਾਇਤਾ ਨਾਲ ਕਿਲਿਆਂ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਵਿਦੇਸ਼ੀ ਹਾਕਮਾਂ ਨੂੰ ਵੱਧੇਰੇ ਆਦਰ ਦੇਵੇਗਾ ਜਿਹੜੇ ਉਸ ਨਾਲ ਰਲ ਜਾਣਗੇ। ਉਹ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਹਾਕਮਾਂ ਦੇ ਅਧੀਨ ਕਰੇਗਾ। ਉਹ ਉਨ੍ਹਾਂ ਹਾਕਮਾਂ ਨੂੰ ਉਸ ਧਰਤੀ ਦੀ ਕੀਮਤ ਦੇਣ ਲਈ ਮਜ਼ਬੂਤ ਕਰੇਗਾ ਜਿਸ ਉੱਤੇ ਉਹ ਹਕੂਮਤ ਕਰਦੇ ਹਨ।அவன் அரணிப்பான கோட்டைகளுக்காகவும், அந்நிய தேவனுக்காகவும் செய்வது என்னவென்றால், அவைகளை மதிக்கிறவர்களுக்கு மகா கனமுண்டாக்கி, அவர்கள் அநேகரை ஆளும்படிச் செய்து, அவர்களுக்கு தேசத்தைக் கிரயத்துக்காகப் பங்கிடுவான்.

40 “‘ਅੰਤ ਕਾਲ ਵੇਲੇ, ਦੱਖਣੀ ਰਾਜਾ ਉੱਤਰੀ ਰਾਜੇ ਨਾਲ ਜੰਗ ਲੜੇਗਾ। ਉੱਤਰੀ ਰਾਜਾ ਉਸ ਉੱਤੇ ਹਮਲਾ ਕਰੇਗਾ। ਉਹ ਰੱਥਾਂ ਅਤੇ ਘੋੜ ਸਵਾਰ ਸਿਪਾਹੀਆਂ ਅਤੇ ਬਹੁਤ ਸਾਰੇ ਵੱਡੇ ਜਹਾਜ਼ਾਂ ਨਾਲ ਹਮਲਾ ਕਰੇਗਾ। ਉੱਤਰੀ ਰਾਜਾ ਧਰਤੀ ਉੱਤੋਂ ਹੜ੍ਹ ਵਾਂਗ ਗੁਜ਼ਰੇਗਾ।முடிவுகாலத்திலோவென்றால் தென்றிசை ராஜா அவனோடே முட்டுக்கு நிற்பான்; வடதிசை ராஜாவும் இரதங்களோடும் குதிரைவீரர்களோடும் அநேகம் கப்பல்களோடும் சூறைக்காற்றுபோல் அவனுக்கு விரோதமாய் வருவான்; அவன் தேசங்களுக்குள் பிரவேசித்து, அவைகளைப் பிரவாகித்துக் கடந்துபோவான்.

41 ਉੱਤਰੀ ਰਾਜਾ ਖੂਬਸੂਰਤ ਧਰਤੀ ਉੱਤੇ ਹਮਲਾ ਕਰੇਗਾ। ਬਹੁਤ ਸਾਰੇ ਦੇਸ ਉੱਤਰੀ ਰਾਜੇ ਕੋਲੋਂ ਹਾਰ ਜਾਣਗੇ। ਪਰ ਅਦੋਮ, ਮੋਆਬ ਅਤੇ ਅੰਮੋਨੀਆਂ ਦੇ ਆਗੂ ਉਸ ਕੋਲੋਂ ਬਚਾ ਲੇ ਜਾਣਗੇ।அவன் சிங்காரமான தேசத்திலும் வருவான்; அப்பொழுது அநேக தேசங்கள் கவிழ்க்கப்படும்; ஆனாலும் ஏதோமும், மோவாபும், அம்மோன் புத்திரரில் பிரதானமானவர்களும், அவன் கைக்குத் தப்பிப்போவார்கள்.

42 ਉੱਤਰੀ ਰਾਜਾ ਬਹੁਤ ਸਾਰੇ ਦੇਸਾਂ ਵਿੱਚ ਆਪਣੀ ਸ਼ਕਤੀ ਦਰਸਾਵੇਗਾ। ਮਿਸਰ ਵੀ ਜਾਣ ਜਾਵੇਗਾ ਕਿ ਉਹ ਕਿੰਨਾ ਸ਼ਕਤੀਸ਼ਾਲੀ ਹੈ।அவன் தேசங்களின்மேல் தன் கையை நீட்டுவான்; எகிப்துதேசம் தப்புவதில்லை.

43 ਉਹ ਸੋਨੇ ਅਤੇ ਚਾਂਦੀ ਦੇ ਖਜ਼ਾਨੇ ਹਾਸਿਲ ਕਰੇਗਾ ਅਤੇ ਮਿਸਰ ਦੀਆਂ ਸਾਰੀਆਂ ਦੌਲਤਾਂ ਵੀ। ਲੂਬੀਆਂ ਅਤੇ ਕੂਸ਼ੀਆਂ ਦੇ ਦੇਸ ਉਸਦਾ ਹੁਕਮ ਮੰਨਣਗੇ।எகிப்தினுடைய பொன்னும் வெள்ளியுமான ஐசுவரியங்களையும் உச்சிதமான எல்லா வஸ்துக்களையும் ஆண்டுகொள்ளுவான்; லீபியரும் எத்தியோப்பியரும் அவனுக்குப் பின்செல்லுவார்கள்.

44 ਪਰ ਉਹ ਉੱਤਰੀ ਰਾਜਾ ਪੂਰਬ ਅਤੇ ਉੱਤਰ ਦੀਆਂ ਖਬਰਾਂ ਸੁਣੇਁਗਾ ਜੋ ਉਸ ਨੂੰ ਭੈਭੀਤ ਅਤੇ ਕ੍ਰੋਧਵਾਨ ਕਰਨਗੀਆਂ। ਉਹ ਬਹੁਤ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਜਾਵੇਗਾ।ஆனாலும் கிழக்கிலும் வடக்கிலும் இருந்து வரும் செய்திகள் அவனைக் கலங்கப்பண்ணும்; அப்பொழுது அவன் அநேகரை அழிக்கவும் சங்காரம்பண்ணவும் மகா உக்கிரத்தோடே புறப்பட்டுப்போய்,

45 ਉਹ ਆਪਣਾ ਸ਼ਾਹੀ ਤੰਬੂ ਸਮੁੰਦਰਾਂ ਅਤੇ ਖੂਬਸੂਰਤ ਪਵਿੱਤਰ ਪਹਾੜੀਆਂ ਉੱਪਰ ਸਥਾਪਿਤ ਕਰੇਗਾ। ਪਰ ਆਖਿਰਕਾਰ, ਮੰਦਾ ਰਾਜਾ ਮਰ ਜਾਵੇਗਾ। ਜਦੋਂ ਉਸਦਾ ਅੰਤ ਆਵੇਗਾ ਤਾਂ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੋਵੇਗਾ।’”சமுத்திரங்களுக்கு இடையிலுள்ள சிங்காரமான பரிசுத்த பர்வதத்தண்டையிலே தன் அரமனையாகிய கூடாரங்களைப் போடுவான்; ஆனாலும் அவனுக்கு ஒத்தாசை பண்ணுவாரில்லாமல், அவன் முடிவடைவான்.

Tamil Bible