Daniel 12 - PUNJABI (Tamil)

1 “ਦਰਸ਼ਨ ਵਿੱਚਲੇ ਆਦਮੀ ਨੇ ਆਖਿਆ, ‘ਦਾਨੀਏਲ, ਉਸ ਸਮੇਂ, ਮਹਾਨ ਸ਼ਹਿਜ਼ਾਦਾ (ਦੂਤ) ਮੀਕਾਏਲ ਉੱਠ ਖਲੋਵੇਗਾ। ਮੀਕਾਏਲ ਤੁਹਾਡੇ ਯਹੂਦੀ ਲੋਕਾਂ ਦਾ ਅਧਿਕਾਰੀ ਹੈ। ਉੱਥੇ ਬਹੁਤ ਮੁਸੀਬਤ ਦਾ ਸਮਾਂ ਆਵੇਗਾ, ਉਸਤੋਂ ਬਦਤਰ, ਜਦੋਂ ਤੋਂ ਕੌਮਾਂ ਧਰਤੀ ਉੱਤੇ ਆਈਆਂ ਹਨ। ਪਰ ਦਾਨੀਏਲ, ਉਸ ਵੇਲੇ ਤੁਹਾਡੇ ਲੋਕਾਂ ਵਿੱਚੋਂ ਹਰ ਕੋਈ, ਜਿਸਦਾ ਨਾਮ ਜੀਵਨ ਦੀ ਪਵਿੱਤਰ ਪੁਸਤਕ ਵਿੱਚ ਲਿਖਿਆ ਹੋਇਆ ਹੈ ਬਚ ਜਾਵੇਗਾ।உன் ஜனத்தின் புத்திரருக்காக நிற்கிற பெரிய அதிபதியாகிய மிகாவேல் அக்காலத்திலே எழும்புவான். யாதொரு ஜாதியாரும் தோன்றினதுமுதல் அக்காலமட்டும் உண்டாயிராத ஆபத்துக்காலம் வரும்; அக்காலத்திலே புஸ்தகத்தில் எழுதியிருக்கிறவர்களாகக் காணப்படுகிற உன் ஜனங்கள் அனைவரும் விடுவிக்கப்படுவார்கள்.

2 ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ।பூமியின் தூளிலே நித்திரைபண்ணுகிறவர்களாகிய அநேகரில் சிலர் நித்தியஜீவனுக்கும், சிலர் நித்திய நிந்தைக்கும் இகழ்ச்சிக்கும் விழித்து எழுந்திருப்பார்கள்.

3 ਸਿਆਣੇ ਲੋਕ ਅਕਾਸ਼ ਵਾਂਗ ਚਮਕਣਗੇ। ਉਹ ਸਿਆਣੇ ਲੋਕ ਜਿਨ੍ਹਾਂ ਨੇ ਹੋਰਨਾਂ ਨੂੰ ਸਹੀ ਜੀਵਨ ਢੰਗ ਸਿੱਖਾਇਆ ਸੀ ਸਦਾ ਲਈ ਤਾਰਿਆਂ ਵਾਂਗ ਚਮਕਦੇ ਰਹਿਣਗੇ।ஞானவான்கள் ஆகாயமண்டலத்தின் ஒளியைப்போலவும், அநேகரை நீதிக்குட்படுத்துகிறவர்கள் நட்சத்திரங்களைப்போலவும் என்றென்றைக்குமுள்ள சதாகாலங்களிலும் பிரகாசிப்பார்கள்.

4 “‘ਪਰ ਤੂੰ, ਦਾਨੀਏਲ, ਇਸ ਸੰਦੇਸ਼ ਨੂੰ ਗੁਪਤ ਰੱਖੀਂ। ਤੈਨੂੰ ਕਿਤਾਬ ਜ਼ਰੂਰ ਬੰਦ ਕਰ ਦੇਣੀ ਚਾਹੀਦੀ ਹੈ। ਤੈਨੂੰ ਇਹ ਭੇਤ ਅੰਤ ਕਾਲ ਤੀਕ ਸਾਂਭ ਕੇ ਰੱਖਣਾ ਚਾਹੀਦਾ ਹੈ। ਬਹੁਤ ਸਾਰੇ ਲੋਕ ਸੱਚੇ ਗਿਆਨ ਲਈ ਇੱਧਰ-ਉੱਧਰ ਭਟਣਕਗੇ। ਅਤੇ ਸੱਚਾ ਗਿਆਨ ਵੱਧੇ ਫ਼ੁੱਲੇਗਾ।’தானியேலாகிய நீயோவென்றால், முடிவுகாலமட்டும் இந்த வார்த்தைகளைப் புதைபொருளாக வைத்து வைத்து, இந்தப்புஸ்தகத்தை முத்திரைபோடு; அப்பொழுது அநேகர் இங்குமங்கும் ஓடி ஆராய்வார்கள், அறிவும் பெருகிப்போம் என்றான்.

5 “ਫ਼ੇਰ, ਮੈਂ, ਦਾਨੀਏਲ ਨੇ, ਦੇਖਿਆ ਅਤੇ ਦੋ ਹੋਰਨਾਂ ਬੰਦਿਆਂ ਨੂੰ ਦੇਖਿਆ। ਇੱਕ ਆਦਮੀ ਨਦੀ ਵਾਲੇ ਮੇਰੇ ਪਾਸੇ ਖਲੋਤਾ ਸੀ। ਅਤੇ ਦੂਸਰਾ ਆਦਮੀ ਨਦੀ ਦੇ ਦੂਸਰੇ ਪਾਸੇ ਖਲੋਤਾ ਸੀ।அப்பொழுது, தானியேலாகிய நான் ஆற்றுக்கு இக்கரையில் ஒருவனும் ஆற்றுக்கு அக்கரையில் ஒருவனுமாகிய வேறே இரண்டுபேர் நிற்கக்கண்டேன்.

6 ਉਹ ਬੰਦਾ ਜਿਸਨੇ ਸੂਤੀ ਬਸਤਰ ਪਹਿਨੇ ਹੋਏ ਸਨ, ਉਹ ਨਦੀ ਦੇ ਪਾਣੀ ਉੱਪਰ ਖਲੋਤਾ ਸੀ। ਦੋਹਾਂ ਵਿੱਚੋਂ ਇੱਕ ਜਣੇ ਨੇ ਉਸ ਨੂੰ ਆਖਿਆ, ‘ਹੋਰ ਕਿੰਨਾ ਚਿਰ ਲੱਗੇਗਾ ਜਦੋਂ ਇਹ ਅਦਭੁਤ ਗੱਲਾਂ ਸੱਚ ਹੋ ਜਾਣਗੀਆਂ?’சணல்வஸ்திரம் தரித்தவரும், ஆற்றின் தண்ணீர்களின்மேல் நிற்கிறவருமாகிய புருஷனை ஒருவன் நோக்கி: இந்த ஆச்சரியமானவைகளின் முடிவுவர எவ்வளவுகாலம் செல்லும் என்று கேட்டான்.

7 “ਉਸ ਆਦਮੀ ਨੇ ਜਿਸਨੇ ਸੂਤੀ ਬਸਤਰ ਪਹਿਨੇ ਹੋਏ ਸਨ ਅਤੇ ਜਿਹੜਾ ਪਾਣੀ ਉੱਪਰ ਖਲੋਤਾ ਸੀ, ਆਪਣੇ ਸੱਜੇ ਅਤੇ ਖੱਬੇ ਹੱਥ ਅਕਾਸ਼ ਵੱਲ ਉੱਠਾੇ। ਅਤੇ ਮੈਂ ਉਸ ਨੂੰ ਉਸ ਪਰਮੇਸ਼ੁਰ ਦੇ ਨਾਮ ਦੀ ਵਰਤੋਂ ਕਰਕੇ ਇਕਰਾਰ ਕਰਦਿਆਂ ਸੁਣਿਆ ਜਿਹੜਾ ਸਦਾ ਲਈ ਜਿਉਂਦਾ ਹੈ। ਉਸ ਨੇ ਆਖਿਆ, ‘ਇਹ ਤਿੰਨ ਅਤੇ ਡੇਢ ਵਰ੍ਹੇ ਲਈ ਹੋਵੇਗਾ। ਪਵਿੱਤਰ ਲੋਕਾਂ ਦੀ ਤਾਕਤ ਟੁੱਟ ਜਾਵੇਗੀ ਅਤੇ ਫ਼ੇਰ ਆਖਿਰਕਾਰ ਇਹ ਸਭ ਗੱਲਾਂ ਸਹੀ ਸਿੱਧ ਹੋਣਗੀਆਂ?’அப்பொழுது சணல்வஸ்திரம் தரித்தவரும் ஆற்றின் தண்ணீர்களின்மேல் நிற்கிறவருமாகிய புருஷன் தம்முடைய வலது கரத்தையும் தம்முடைய இடதுகரத்தையும் வானத்துக்கு நேராக ஏறெடுத்து, ஒரு காலமும் காலங்களும், அரைக்காலமும் செல்லும் என்றும்; பரிசுத்த ஜனங்களின் வல்லமையைச் சிதறடித்தல் முடிவுபெறும்போதே இவைகளெல்லாம் நிறைவேறித் தீருமென்றும் என்றென்றைக்கும் ஜீவித்திருக்கிறவர்பேரில் ஆணையிடக் கேட்டேன்.

8 “ਮੈਂ ਜਵਾਬ ਸੁਣਿਆ ਪਰ ਮੈਂ ਸੱਚਮੁੱਚ ਸਮਝਿਆ ਨਹੀਂ। ਇਸ ਲਈ ਮੈਂ ਪੁੱਛਿਆ, ‘ਸ਼੍ਰ੍ਰੀਮਾਨ, ਇਨ੍ਹਾਂ ਸਾਰੀਆਂ ਗੱਲਾਂ ਦਾ ਅੰਤ ਕੀ ਹੋਵੇਗਾ?’நான் எதைக் கேட்டும், அதின்பொருளை அறியவில்லை; ஆகையால்: என் ஆண்டவனே, இவைகளின் முடிவு என்னமாயிருக்கும் என்று கேட்டேன்.

9 “ਉਸਨੇ ਜਵਾਬ ਦਿੱਤਾ, ‘ਜਾ, ਦਾਨੀਏਲ ਆਪਣੇ ਜੀਵਨ ਚਲਦਾ ਚਲ। ਇਸ ਵਿੱਚ ਹੀ ਸੰਦੇਸ਼ ਛੁਪੀਆ ਹਇਆ ਹੈ। ਇਹ ਉਦੋਂ ਤੀਕ ਭੇਤ ਰਹੇਗਾ ਜਦੋਂ ਤੱਕ ਕਿ ਅੰਤ ਸਮਾਂ ਨਹੀਂ ਆ ਜਾਂਦਾ।அதற்கு அவன் தானியேலே, போகலாம்; இந்த வார்த்தைகள் முடிவுகாலமட்டும் புதைபொருளாக வைக்கப்பட்டும் முத்திரிக்கப்பட்டும் இருக்கும்.

10 ਬਹੁਤ ਸਾਰੇ ਲੋਕ ਪਵਿੱਤਰ ਬਣਾਏ ਜਾਣਗੇ। ਉਹ ਆਪਣੇ-ਆਪ ਨੂੰ ਸਾਫ਼ ਬਣਾ ਲੈਣਗੇ। ਪਰ ਮੰਦੇ ਲੋਕ ਬਦੀ ਕਰਦੇ ਰਹਿਣਗੇ। ਅਤੇ ਉਹ ਮੰਦੇ ਲੋਕ ਇਨ੍ਹਾਂ ਗੱਲਾਂ ਨੂੰ ਨਹੀਂ ਸਮਝਣਗੇ। ਪਰ ਸਿਆਣੇ ਬੰਦੇ ਇਨ੍ਹਾਂ ਗੱਲਾਂ ਨੂੰ ਸਮਝ ਲੈਣਗੇ।அநேகர் சுத்தமும் வெண்மையுமாக்கப்பட்டு புடமிடப்பட்டவர்களாய் விளங்குவார்கள். துன்மார்க்கரோ துன்மார்க்கமாய் நடப்பார்கள்; துன்மார்க்கரில் ஒருவனும் உணரான். ஞானவான்களோ உணர்ந்துகொள்ளுவார்கள்.

11 “‘ਰੋਜ਼ਾਨਾ ਬਲੀ ਰੋਕ ਦਿੱਤੀ ਜਾਵੇਗੀ। ਉਸ ਸਮੇਂ ਤੋਂ ਲੈ ਕੇ 1,290 ਦਿਨ ਗੁਜ਼ਰ ਜਾਣਗੇ ਜਦੋਂ ਉਹ ਸਮਾਂ ਆਵੇਗਾ ਕਿ ਤਬਾਹੀ ਲਿਆਉਣ ਵਾਲੀ ਭਿਆਨਕ ਸ਼ੈ ਸਥਾਪਿਤ ਕੀਤੀ ਜਾਵੇਗੀ।அன்றாடபலி நீக்கப்பட்டு, பாழாக்கும் அருவருப்பு ஸ்தாபிக்கப்படுங்காலமுதல் ஆயிரத்திருநூற்றுத் தொண்ணூறு நாள் செல்லும்.

12 ਉਹ ਬੰਦਾ ਬਹੁਤ ਪ੍ਰਸੰਨ ਹੋਵੇਗਾ ਜਿਹੜਾ 1,335 ਦਿਨ ਤੱਕ ਇੰਤਜ਼ਾਰ ਕਰਦਾ ਹੈ ਅਤੇ ਉਨ੍ਹਾਂ ਦੇ ਅੰਤ ਤੱਕ ਆਉਂਦਾ ਹੈ।ஆயிரத்து முந்நூற்று முப்பத்தைந்து நாள்மட்டும் காத்திருந்து சேருகிறவன் பாக்கியவான்.

13 “‘ਜਿੱਥੇ ਤੀਕ ਤੇਰੀ ਗੱਲ ਹੈ, ਦਾਨੀਏਲ, ਜਾ ਅਤੇ ਆਪਣੇ ਜੀਵਨ ਨੂੰ ਅੰਤ ਤੀਕ ਬਿਤਾ। ਤੈਨੂੰ ਤੇਰਾ ਆਰਾਮ ਮਿਲੇਗਾ। ਅੰਤ ਉੱਤੇ, ਤੂੰ ਮੌਤ ਤੋਂ ਉਭਰੇਁਗਾ, ਆਪਣਾ ਹਿੱਸਾ ਲੈਣ ਲਈ।’”நீயோவென்றால் முடிவுவருமட்டும் போயிரு; நீ இளைப்பாறிக்கொண்டிருந்து, நாட்களின் முடிவிலே உன் சுதந்தர வீதத்துக்கு எழுந்திருப்பாய் என்றான்.

Tamil Bible