Daniel 2 - PUNJABI (Tamil)
1 ਨਬੂਕਦਨੱਸਰ ਦਾ ਸੁਪਨਾ ਨਬੂਕਦਨੱਸਰ ਦੇ ਰਾਜ ਦੇ ਦੂਸਰੇ ਵਰ੍ਹੇ ਦੌਰਾਨ ਉਸ ਨੂੰ ਕੁਝ ਸੁਪਨੇ ਆਏ। ਉਹ ਉਨ੍ਹਾਂ ਸੁਪਨਿਆਂ ਕਾਰਣ ਪਰੇਸ਼ਾਨ ਸੀ ਅਤੇ ਸੌਂ ਨਹੀਂ ਸੀ ਸੱਕਦਾ।நேபுகாத்நேச்சார் ராஜ்யபாரம்பண்ணும் இரண்டாம் வருஷத்திலே, நேபுகாத்நேச்சார் சொப்பனங்களைக் கண்டான்; அதினால், அவனுடைய ஆவி கலங்கி, அவனுடைய நித்திரை கலைந்தது.
2 ਇਸ ਲਈ ਰਾਜੇ ਨੇ ਆਪਣੇ ਸਿਆਣੇ ਬੰਦਿਆਂ ਨੂੰ ਆਪਣੇ ਪਾਸ ਬੁਲਾਇਆ। ਉਨ੍ਹਾਂ ਸਿਆਣੇ ਬੰਦਿਆਂ ਨੇ ਜਾਦੂ ਟੂਣੇ ਕੀਤੇ ਅਤੇ ਤਾਰਿਆਂ ਦਾ ਹਿਸਾਬ ਲਾਇਆ। ਉਨ੍ਹਾਂ ਨੇ ਅਜਿਹਾ ਸੁਪਨਿਆਂ ਦੀ ਵਿਆਖਿਆ ਕਰਨ ਦੀ ਕੋਸ਼ਿਸ਼ ਲਈ ਅਤੇ ਇਹ ਜਾਨਣ ਲਈ ਕੀਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ। ਰਾਜਾ ਚਾਹੁੰਦਾ ਸੀ ਕਿ ਉਹ ਬੰਦੇ ਉਸ ਨੂੰ ਇਹ ਦੱਸਣ ਕਿ ਉਸ ਨੂੰ ਕੀ ਸੁਪਨਾ ਆਇਆ ਸੀ। ਇਸ ਲਈ ਉਹ ਆਏ ਅਤੇ ਰਾਜੇ ਦੇ ਸਨਮੁੱਖ ਖੜ੍ਹੇ ਹੋ ਗਏ।அப்பொழுது ராஜா தன் சொப்பனங்களைத் தனக்குத் தெரிவிக்கும்பொருட்டு சாஸ்திரிகளையும் ஜோசியரையும் சூனியக்காரரையும் கல்தேயரையும் அழைக்கச்சொன்னான்; அவர்கள் வந்து, ராஜசமுகத்தில் நின்றார்கள்.
3 ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ ਜਿਸਨੇ ਮੈਨੂੰ ਪਰੇਸ਼ਾਨ ਕੀਤਾ ਹੈ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਸੁਪਨੇ ਦਾ ਕੀ ਅਰਬ ਹੈ।”ராஜா அவர்களை நோக்கி: ஒரு சொப்பனம் கண்டேன்; அந்தச் சொப்பனத்தை அறியவேண்டுமென்று என் ஆவி கலங்கியிருக்கிறது என்றான்.
4 ਫ਼ੇਰ ਕਸਦੀਆਂ ਨੇ, ਰਾਜੇ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਅਰਾਮੀ ਭਾਸ਼ਾ ਵਿੱਚ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਹੇ ਰਾਜਨ, ਸਦਾ ਸਲਾਮਤ ਰਹੋ! ਅਸੀਂ ਤੁਹਾਡੇ ਸੇਵਕ ਹਾਂ। ਕਿਰਪਾ ਕਰਕੇ ਸਾਨੂੰ ਸੁਪਨਾ ਸੁਣਾਓ, ਫੇਰ ਅਸੀਂ ਦੱਸ ਦਿਆਂਗੇ ਕਿ ਇਸਦਾ ਕੀ ਅਰਬ ਹੈ।”அப்பொழுது கல்தேயர் ராஜாவை நோக்கி: ராஜாவே, நீர் என்றும் வாழ்க; சொப்பனத்தை உமது அடியாருக்குச் சொல்லும், அப்பொழுது அதின் அர்த்தத்தை விடுவிப்போம் என்று சீரியபாஷையிலே சொன்னார்கள்.
5 ਤਾਂ ਰਾਜੇ ਨਬੂਕਦਨੱਸਰ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਨਹੀਂ, ਤੁਹਾਨੂੰ ਚਾਹੀਦਾ ਹੈ ਕਿ ਮੇਰੇ ਸੁਪਨੇ ਬਾਰੇ ਦੱਸੋਁ। ਅਤੇ ਫ਼ੇਰ ਤੁਹਾਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸਦਾ ਕੀ ਅਰਬ ਹੈ। ਜੇ ਤੁਸੀਂ ਇਹ ਗੱਲਾਂ ਨਹੀਂ ਦੱਸੋਁਗੇ ਤਾਂ ਮੈਂ ਹੁਕਮ ਦੇ ਦਿਆਂਗਾ ਕਿ ਤੁਹਾਡੇ ਟੁਕੜੇ-ਟੁਕੜੇ ਕਰ ਦਿੱਤੇ ਜਾਣ। ਅਤੇ ਮੈਂ ਹੁਕਮ ਦਿਆਂਗਾ ਕਿ ਤੁਹਾਡੇ ਘਰ ਉਦੋਂ ਤੀਕ ਤਬਾਹ ਕੀਤੇ ਜਾਣ ਜਦੋਂ ਤੀਕ ਕਿ ਉਹ ਮਲਬੇ ਦੇ ਢੇਰ ਬਣਕੇ ਨਾ ਰਹਿ ਜਾਣ।ராஜா கல்தேயருக்குப் பிரதியுத்தரமாக: என்னிடத்திலிருந்து பிறக்கிற தீர்மானம் என்னவென்றால், நீங்கள் சொப்பனத்தையும் அதின் அர்த்தத்தையும் எனக்கு அறிவியாமற்போனால் துண்டித்துப்போடப்படுவீர்கள்; உங்கள் வீடுகள் எருக்களங்களாக்கப்படும்.
6 ਪਰ ਜੇ ਤੁਸੀਂ ਮੇਰਾ ਸੁਪਨਾ ਮੈਨੂੰ ਦੱਸ ਦਿਓਁਗੇ ਅਤੇ ਉਸ ਦੇ ਅਰਬਾ ਦੀ ਵਿਆਖਿਆ ਕਰ ਦਿਉਗੇ ਤਾਂ ਮੈਂ ਤੁਹਾਨੂੰ ਇਨਾਮ ਭੇਟਾਂ ਅਤੇ ਇੱਜ਼ਤ ਬਖਸ਼ਾਂਗਾ। ਇਸ ਲਈ ਮੈਨੂੰ ਮੇਰੇ ਸੁਪਨੇ ਬਾਰੇ ਦੱਸੋ ਅਤੇ ਇਹ ਵੀ ਦੱਸੋ ਕਿ ਉਸਦਾ ਕੀ ਅਰਬ ਹੈ।”சொப்பனத்தையும் அதின் அர்த்தத்தையும் தெரிவித்தீர்களேயாகில், என்னிடத்தில் வெகுமதிகளையும் பரிசுகளையும் மிகுந்த கனத்தையும் பெறுவீர்கள்; ஆகையால் சொப்பனத்தையும் அதின் அர்த்தத்தையும் எனக்குத் தெரிவியுங்கள் என்றான்.
7 ਇੱਕ ਵਾਰੀ ਫ਼ੇਰ ਸਿਆਣਿਆਂ ਨੇ ਰਾਜੇ ਨੂੰ ਆਖਿਆ, “ਕਿਰਪਾ ਕਰਕੇ ਸਾਨੂੰ ਸੁਪਨੇ ਬਾਰੇ ਦੱਸੋ, ਅਤੇ ਅਸੀਂ ਤੁਹਾਨੂੰ ਇਹ ਦੱਸ ਦੇਵਾਂਗੇ ਕਿ ਸੁਪਨੇ ਦਾ ਕੀ ਅਰਬ ਹੈ।”அவர்கள் மறுபடியும் பிரதியுத்தரமாக: ராஜா அடியாருக்குச் சொப்பனத்தைச் சொல்வாராக; அப்பொழுது அதின் அர்த்தத்தை விடுவிப்போம் என்றார்கள்.
8 ਫ਼ੇਰ ਰਾਜੇ ਨਬੂਕਦਨੱਸਰ ਨੇ ਜਵਾਬ ਦਿੱਤਾ, “ਮੈਂ ਜਾਣਦਾ ਹਾਂ ਕਿ ਤੁਸੀਂ ਹੋਰ ਸਮਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹੋ। ਤੁਸੀਂ ਜਾਣਦੇ ਹੋ ਕਿ ਜੋ ਮੈਂ ਆਖਿਆ ਹੈ ਉਸਦਾ ਅਰਬ ਓਹੀ ਹੈ।அதற்கு ராஜா பிரதியுத்தரமாக என்னிடத்திலிருந்து தீர்மானம் பிறந்தபடியினாலே நீங்கள் காலதாமசம்பண்ணப்பார்க்கிறீர்களென்று நிச்சயமாக எனக்குத் தெரியவருகிறது.
9 ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਮੇਰੇ ਸੁਪਨੇ ਬਾਰੇ ਨਹੀਂ ਦੱਸੋਁਗੇ ਤਾਂ ਤੁਹਾਨੂੰ ਸਜ਼ਾ ਮਿਲੇਗੀ। ਇਸ ਲਈ ਤੁਸੀਂ ਸਾਰੇ ਮੇਰੇ ਨਾਲ ਝੂਠ ਬੋਲਣ ਲਈ ਸਹਿਮਤ ਹੋ ਗਏ ਹੋ। ਤੁਸੀਂ ਹੋਰ ਸਮੇਂ ਦੀ ਆਸ ਰੱਖ ਰਹੇ ਹੋ। ਤੁਸੀਂ ਇਹ ਉਮੀਦ ਕਰ ਰਹੇ ਹੋ ਕਿ ਮੈਂ ਇਹ ਭੁੱਲ ਜਾਵਾਂ ਕਿ ਮੈਂ ਤੁਹਾਡੇ ਪਾਸੋਂ ਕੀ ਕਰਵਾਉਣਾ ਚਾਹੁੰਦਾ ਹਾਂ। ਹੁਣ ਮੈਨੂੰ ਸੁਪਣੇ ਬਾਰੇ ਦੱਸੋ। ਜੇ ਤੁਸੀਂ ਸੁਪਨੇ ਬਾਰੇ ਮੈਨੂੰ ਦੱਸ ਸੱਕਦੇ ਹੋ ਤਾਂ ਮੈਂ ਸਮਝ ਲਵਾਂਗਾ ਕਿ ਤੁਸੀਂ ਮੈਨੂੰ ਇਹ ਦੱਸ ਸੱਕਦੇ ਹੋ ਕਿ ਇਸ ਦਾ ਅਸਲ ਵਿੱਚ ਕੀ ਅਰਬ ਹੈ!”காலம் மாறுமென்று நீங்கள் எனக்குமுன்பாக பொய்யும் புரட்டுமான விசேஷத்தைச் சொல்லும்படி எத்தனம்பண்ணி இருக்கிறீர்கள்; நீங்கள் சொப்பனத்தை எனக்குத் தெரிவிக்காமற்போனால், உங்கள் எல்லாருக்கும் இந்த ஒரே தீர்ப்பு பிறந்திருக்கிறது; ஆகையால் சொப்பனத்தை எனக்குச் சொல்லுங்கள்; அப்பொழுது அதின் அர்த்தத்தையும் உங்களால் காண்பிக்கக்கூடுமென்று அறிந்துகொள்ளுவேன் என்றான்.
10 ਕਸਦੀਆਂ ਨੇ ਰਾਜੇ ਨੂੰ ਉੱਤਰ ਦਿਤਾ: ਉਨ੍ਹਾਂ ਨੇ ਆਖਿਆ, “ਧਰਤੀ ਉੱਤੇ ਕੋਈ ਵੀ ਬੰਦਾ ਅਜਿਹਾ ਨਹੀਂ ਹੈ ਜਿਹੜਾ ਉਹ ਗੱਲ ਕਰ ਸੱਕੇ ਜੋ ਰਾਜਾ ਆਖ ਰਿਹਾ ਹੈ! ਕਿਸੇ ਵੀ ਰਾਜੇ ਨੇ ਕਦੇ ਵੀ ਸਿਆਣਿਆਂ ਨੂੰ ਜਾਂ ਜਾਦੂ ਟੂਣੇ ਵਾਲਿਆਂ ਨੂੰ ਅਜਿਹਾ ਕੁਝ ਕਰਨ ਲਈ ਨਹੀਂ ਆਖਿਆ।ਕਿਸੇ ਸਭ ਤੋਂ ਮਹਾਨ ਅਤੇ ਸਭ ਤੋਂ ਤਾਕਤਵਰ ਰਾਜੇ ਨੇ ਵੀ ਆਪਣੇ ਸਿਆਣਿਆਂ ਨੂੰ ਅਜਿਹਾ ਕਰਨ ਲਈ ਕਦੇ ਨਹੀਂ ਆਖਿਆ।கல்தேயர் ராஜசமுகத்தில் பிரதியுத்தரமாக; ராஜா கேட்கும் காரியத்தை அறிவிக்கத்தக்க மனுஷன் பூமியில் ஒருவனும் இல்லை; ஆகையால் மகத்துவமும் வல்லமையுமான எந்த ராஜாவும் இப்படிப்பட்ட காரியத்தை ஒரு சாஸ்திரியினிடத்திலாவது ஜோசியனிடத்திலாவது கல்தேயனிடத்திலாவது கேட்டதில்லை.
11 ਰਾਜਾ ਉਹ ਗੱਲ ਕਰਨ ਲਈ ਆਖ ਰਿਹਾ ਹੈ ਜਿਹੜੀ ਕਰਨੀ ਬਹੁਤ ਮੁਸ਼ਕਿਲ ਹੈ। ਸਿਰਫ਼ ਦੇਵਤੇ ਹੀ ਰਾਜੇ ਨੂੰ ਉਸ ਦੇ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕਦੇ ਹਨ। ਪਰ ਦੇਵਤੇ ਲੋਕਾਂ ਨਾਲ ਨਹੀਂ ਰਹਿੰਦੇ।”ராஜா கேட்கிற காரியம் மிகவும் அருமையானது; மாம்சமாயிருக்கிறவர்களோடே வாசம்பண்ணாத தேவர்களேயொழிய ராஜசமுகத்தில் அதை அறிவிக்கத்தக்கவர் ஒருவரும் இல்லை என்றார்கள்.
12 ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।இதினிமித்தம் ராஜா மகா கோபமும் உக்கிரமுங்கொண்டு, பாபிலோனில் இருக்கிற எல்லா ஞானிகளையும் கொலைசெய்யும்படி கட்டளையிட்டான்.
13 ਰਾਜੇ ਨਬੂਕਦਨੱਸਰ ਦੇ ਹੁਕਮ ਦਾ ਐਲਾਨ ਕਰ ਦਿੱਤਾ ਗਿਆ। ਸਾਰੇ ਹੀ ਸਿਆਣੇ ਬੰਦੇ ਮਾਰੇ ਜਾਣੇ ਸਨ। ਰਾਜੇ ਦੇ ਬੰਦਿਆਂ ਨੂੰ ਦਾਨੀਏਲ ਅਤੇ ਉਸ ਦੇ ਦੋਸਤਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕਤਲ ਕਰਨ ਲਈ ਭੇਜਿਆ ਗਿਆ।அவர்களை கொலைசெய்யவேண்டுமென்ற கட்டளை வெளிப்பட்டபோது தானியேலையும் அவன் தோழரையும் கொலைசெய்யத் தேடினார்கள்.
14 ਅਰਕ ਪਾਤਸ਼ਾਹ ਦਾ ਪ੍ਰਧਾਨ ਜੱਲਾਦ ਸੀ। ਉਹ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਜਾ ਰਿਹਾ ਸੀ। ਪਰ ਦਾਨੀਏਲ ਨੇ ਅਰੀਓਕ ਨਾਲ ਬੜੀ ਸਿਆਣਪਤਾ ਨਾਲ ਅਤੇ ਤਰਕਪੂਰਣ ਢਁਗ ਗੱਲ ਕੀਤੀ।பாபிலோனின் ஞானிகளைக் கொலைசெய்யப் புறப்பட்ட ராஜாவினுடைய தலையாரிகளுக்கு அதிபதியாகிய ஆரியோகோடே தானியேல் யோசனையும் புத்தியுமாய்ப் பேசி:
15 ਦਾਨੀਏਲ ਨੇ ਅਰਯੋਕ ਨੂੰ ਆਖਿਆ, “ਰਾਜੇ ਨੇ ਇਸ ਤਰ੍ਹਾਂ ਦੀ ਸਜ਼ਾ ਦਾ ਹੁਕਮ ਕਿਉਂ ਦਿੱਤਾ ਸੀ?” ਫ਼ੇਰ ਅਰੀਓਕ ਨੇ ਰਾਜੇ ਦੇ ਸੁਪਨਿਆਂ ਬਾਰੇ ਸਾਰੀ ਵਿਬਿਆ ਸੁਣਾਈ ਅਤੇ ਦਾਨੀਏਲ ਸਮਝ ਗਿਆ।இந்தக் கட்டளை ராஜாவினால் இத்தனை அவசரமாய்ப் பிறந்ததற்குக் காரணம் என்ன என்று ராஜாவின் சேர்வைக்காரனாகிய ஆரியோகினிடத்தில் கேட்டான்; அப்பொழுது ஆரியோகு தானியேலுக்குக் காரியத்தை அறிவித்தான்.
16 ਜਦੋਂ ਦਾਨੀਏਲ ਨੇ ਕਹਾਣੀ ਸੁਣੀ ਉਹ ਰਾਜੇ ਨਬੂਕਦਨੱਸਰ ਕੋਲ ਚੱਲਾ ਗਿਆ। ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਸ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ। ਫ਼ੇਰ ਉਹ ਰਾਜੇ ਨੂੰ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕੇਗਾ।தானியேல் ராஜாவினிடத்தில்போய், சொப்பனத்தின் அர்த்தத்தை ராஜாவுக்குக் காண்பிக்கும்படித் தனக்குத் தவணை கொடுக்க விண்ணப்பம் பண்ணினான்.
17 ਇਸ ਲਈ ਦਾਨੀਏਲ ਆਪਣੇ ਘਰ ਗਿਆ। ਉਸ ਨੇ ਸਾਰੀ ਗੱਲ ਆਪਣੇ ਮਿੱਤਰਾਂ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਦੱਸੀ।பின்பு தானியேல் தன் வீட்டுக்குப்போய், தானும் தன் தோழரும் பாபிலோனின் மற்ற ஞானிகளோடேகூட அழியாதபடிக்கு இந்த மறைபொருளைக்குறித்துப் பரலோகத்தின் தேவனை நோக்கி, இரக்கம் கேட்கிறதற்காக,
18 ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ।அனனியா, மீஷாவேல், அசரியா என்னும் தன்னுடைய தோழருக்கு இந்தக் காரியத்தை அறிவித்தான்.
19 ਰਾਤ ਵੇਲੇ, ਪਰਮੇਸ਼ੁਰ ਨੇ ਦਰਸ਼ਨ ਵਿੱਚ ਉਸ ਨੂੰ ਭੇਤ ਪ੍ਰਕਾਸ਼ਿਤ ਕਰ ਦਿੱਤਾ। ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਦੀ ਉਸਤਤ ਕੀਤੀ।பின்பு இராக்காலத்தில் தரிசனத்திலே தானியேலுக்கு மறைபொருள் வெளிப்படுத்தப்பட்டது; அப்பொழுது தானியேல் பரலோகத்தின் தேவனை ஸ்தோத்திரித்தான்.
20 ਦਾਨੀਏਲ ਨੇ ਆਖਿਆ: “ਉਸਤਤ ਕਰੋ ਪਰਮੇਸ਼ੁਰ ਦੇ ਨਾਮ ਦੀ ਸਦਾ ਲਈ! ਸ਼ਕਤੀ ਅਤੇ ਸਿਆਣਪ ਹੈ ਓਸੇ ਦੀ!பின்பு தானியேல் சொன்னது: தேவனுடைய நாமத்துக்கு என்றென்றைக்குமுள்ள சதாகாலங்களிலும் ஸ்தோத்திரமுண்டாவதாக; ஞானமும் வல்லமையும் அவருக்கே உரியது.
21 ਬਦਲਦਾ ਹੈ ਉਹ ਸਮਿਆਂ ਅਤੇ ਰੁੱਤਾਂ ਨੂੰ! ਅਤੇ ਬਦਲਦਾ ਹੈ ਉਹ ਰਾਜਿਆਂ ਨੂੰ! ਦਿੰਦਾ ਹੈ ਸ਼ਕਤੀ ਉਹ ਰਾਜਿਆਂ ਨੂੰ, ਅਤੇ ਖੋਹ ਲੈਂਦਾ ਹੈ ਉਹ ਸ਼ਕਤੀ ਉਨ੍ਹਾਂ ਦੀ! ਦਿੰਦਾ ਹੈ ਉਹ ਸਿਆਣਪ ਲੋਕਾਂ ਨੂੰ ਇਸ ਲਈ ਹੋ ਜਾਂਦੇ ਨੇ ਸਿਆਣੇ ਉਹ! ਸਿੱਖਣ ਦਿੰਦਾ ਹੈ ਉਹ ਗਿਆਨ ਲੋਕਾਂ ਨੂੰ ਅਤੇ ਸਮਝਦਾਰ ਬਣਨ ਦਿੰਦਾ ਹੈ।அவர் காலங்களையும் சமயங்களையும் மாற்றுகிறவர்; ராஜாக்களைத் தள்ளி, ராஜாக்களை ஏற்படுத்துகிறவர்; ஞானிகளுக்கு ஞானத்தையும், அறிவாளிகளுக்கு அறிவையும் கொடுக்கிறவர்.
22 ਜਾਣਦਾ ਹੈ ਉਹ ਗੁਝ੍ਝੇ ਭੇਤਾਂ ਨੂੰ, ਸਮਝਣਾ ਜਿਨ੍ਹਾਂ ਨੂੰ ਮੁਸ਼ਕਿਲ ਹੈ। ਰਹਿੰਦੀ ਹੈ ਰੌਸ਼ਨੀ ਨਾਲ ਉਸ ਦੇ, ਇਸ ਲਈ ਜਾਣਦਾ ਹੈ ਉਹ ਕਿ ਕੀ ਹੈ ਹਨੇਰੇ ਵਿੱਚ ਅਤੇ ਗੁਪਤ ਥਾਵਾਂ ਅੰਦਰ!அவரே ஆழமும் மறைபொருளுமானதை வெளிப்படுத்துகிறவர்; இருளிலிருக்கிறதை அவர் அறிவார்; வெளிச்சம் அவரிடத்தில் தங்கும்.
23 ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਧੰਨਵਾਦ ਕਰਦਾ ਹਾਂ ਮੈਂ ਤੇਰਾ ਅਤੇ ਕਰਦਾ ਹਾਂ ਉਸਤਤ ਤੇਰੀ! ਦਿੱਤੀ ਤੁਸੀਂ ਸਿਆਣਪ ਅਤੇ ਤਾਕਤ ਮੈਨੂੰ। ਦੱਸੀਆਂ ਤੁਸੀਂ ਉਹ ਗੱਲਾਂ ਜੋ ਅਸੀਂ ਪੁੱਛੀਆਂ! ਦੱਸਿਆ ਤੁਸੀਂ ਸਾਨੂੰ ਰਾਜੇ ਦੇ ਸੁਪਨੇ ਬਾਰੇੇ।”என் பிதாக்களின் தேவனே, நீர் எனக்கு ஞானமும் வல்லமையும் கொடுத்து, நாங்கள் உம்மிடத்தில் வேண்டிக்கொண்டதை இப்பொழுது எனக்கு அறிவித்து, ராஜாவின் காரியத்தை எங்களுக்குத் தெரிவித்தபடியினால் உம்மைத் துதித்துப் புகழுகிறேன் என்றான்.
24 ਦਾਨੀਏਲ ਸੁਪਨੇ ਦਾ ਅਰਬ ਦੱਸਦਾ ਹੈ ਫ਼ੇਰ ਦਾਨੀਏਲ ਅਰਯੋਕ ਪਾਸ ਗਿਆ। ਰਾਜੇ ਨਬੂਕਦਨੱਸਰ ਨੇ ਅਰਯੋਕ ਦੀ ਚੋਣ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਲਈ ਕੀਤੀ ਸੀ। ਦਾਨੀਏਲ ਨੇ ਅਰਯੋਕ ਨੂੰ ਆਖਿਆ, “ਬਾਬਲ ਦੇ ਸਿਆਣੇ ਬੰਦਿਆਂ ਨੂੰ ਨਾ ਮਾਰੋ। ਮੈਨੂੰ ਰਾਜੇ ਪਾਸ ਲੈ ਚੱਲੋ। ਮੈਂ ਉਸ ਨੂੰ ਦੱਸਾਂਗਾ ਕਿ ਉਸਦਾ ਸੁਪਨਾ ਕੀ ਹੈ ਅਤੇ ਉਸਦਾ ਕੀ ਅਰਬ ਹੈ।”பின்பு தானியேல் பாபிலோனின் ஞானிகளை அழிக்க ராஜா கட்டளையிட்ட ஆரியோகினிடத்தில் போய்; பாபிலோனின் ஞானிகளை அழிக்காதேயும் என்னை ராஜாவின் முன்பாக அழைத்துக்கொண்டுபோம்; ராஜாவுக்கு அர்த்தத்தைத் தெரிவிப்பேன் என்று சொன்னான்.
25 ਇਸ ਲਈ ਬਹੁਤ ਛੇਤੀ ਅਰਯੋਕ ਦਾਨੀਏਲ ਨੂੰ ਰਾਜੇ ਕੋਲ ਲੈ ਗਿਆ। ਅਰਯੋਕ ਨੇ ਰਾਜੇ ਨੂੰ ਆਖਿਆ, “ਮੈਂ ਯਹੂਦਾਹ ਵਿੱਚਲੇ ਬੰਦੀਵਾਨਾਂ ਵਿੱਚੋਂ ਇੱਕ ਬੰਦਾ ਲੱਭਿਆ ਹੈ। ਉਹ ਰਾਜੇ ਨੂੰ ਉਸ ਦੇ ਸੁਪਨੇ ਦਾ ਅਰਬ ਦੱਸ ਸੱਕਦਾ ਹੈ।”அப்பொழுது ஆரியோகு தானியேலை ராஜாவின் முன்பாகத் தீவிரமாய் அழைத்துக்கொண்டுபோய்: சிறைப்பட்டுவந்த யூதேயா தேசத்தாரில் ஒரு புருஷனைக் கண்டுபிடித்தேன்; அவன் ராஜாவுக்கு அர்த்தத்தைத் தெரிவிப்பான் என்றான்.
26 ਰਾਜੇ ਨੇ ਦਾਨੀਏਲ (ਬੇਲਟਸ਼ੱਸਰ)ਨੂੰ ਸਵਾਲ ਪੁੱਛਿਆ ਉਸ ਨੇ ਦਾਨੀਏਲ ਨੂੰ ਆਖਿਆ, “ਕੀ ਤੂੰ ਮੇਰੇ ਸੁਪਨੇ ਬਾਰੇ ਮੈਨੂੰ ਦੱਸ ਸੱਕਦਾ ਹੈਂ ਅਤੇ ਇਹ ਵੀ ਦੱਸ ਸੱਕਦਾ ਹੈਂ ਕਿ ਉਸਦਾ ਕੀ ਅਰਬ ਹੈ?”ராஜா பெல்தெஷாத்சாரென்னும் நாமமுள்ள தானியேலை நோக்கி: நான் கண்ட சொப்பனத்தையும் அதின் அர்த்தத்தையும் நீ எனக்கு அறிவிக்கக்கூடுமா என்று கேட்டான்.
27 ਦਾਨੀਏਲ ਨੇ ਜਵਾਬ ਦਿੱਤਾ, “ਹੇ ਰਾਜਨ ਨਬੂਕਦਨੱਸਰ, ਨਾ ਕੋਈ ਵੀ ਸਿਆਣਾ ਬੰਦਾ, ਨਾ ਕੋਈ ਜਾਦੂ ਟੂਣੇ ਵਾਲਾ ਅਤੇ ਨਾ ਕੋਈ ਵੀ ਕਸਦੀਆਂ ਰਾਜੇ ਨੂੰ ਉਸ ਦੀਆਂ ਪੁੱਛੀਆਂ ਹੋਈਆਂ ਗੁਝ੍ਝੀਆਂ ਗੱਲਾਂ ਬਾਰੇ ਦੱਸ ਸੱਕਦਾ ਹੈ।தானியேல் ராஜசமுகத்தில் பிரதியுத்தரமாக: ராஜா கேட்கிற மறைபொருளை ராஜாவுக்குத் தெரிவிக்க ஞானிகளாலும் ஜோசியராலும், சாஸ்திரிகளாலும், குறிசொல்லுகிறவர்களாலும் கூடாது.
28 ਪਰ ਇੱਥੇ ਅਕਾਸ਼ ਦਾ ਪਰਮੇਸ਼ੁਰ ਹੈ ਜਿਹੜਾ ਗੁਝ੍ਝੇ ਭੇਤਾਂ ਬਾਰੇ ਦੱਸਦਾ ਹੈ। ਪਰਮੇਸ਼ੁਰ ਨੇ ਰਾਜੇ ਨਬੂਕਦਨੱਸਰ ਨੂੰ ਸੁਪਨੇ ਦਿੱਤੇ ਉਸ ਨੂੰ ਇਹ ਦਰਸਾਉਣ ਲਈ ਕਿ ਆਉਣ ਵਾਲੇ ਸਮੇਂ ਵਿੱਚ ਕੀ ਵਾਪਰੇਗਾ। ਤੁਹਾਡਾ ਸੁਪਨਾ ਇਹ ਸੀ, ਅਤੇ ਤੁਸੀਂ ਆਪਣੇ ਬਿਸਤਰ ਵਿੱਚ ਲੇਟਿਆਂ ਇਹ ਚੀਜ਼ਾਂ ਦੇਖੀਆਂ:மறைபொருள்களை வெளிப்படுத்துகிற பரலோகத்திலிருக்கிற தேவன் கடைசிநாட்களில் சம்பவிப்பதை ராஜாவாகிய நேபுகாத்நேச்சாருக்குத் தெரிவித்திருக்கிறார்; உம்முடைய சொப்பனமும் உமது படுக்கையின்மேல் உம்முடைய தலையில் உண்டான தரிசனங்களும் என்னவென்றால்:
29 ਹੇ ਰਾਜਨ, ਤੁਸੀਂ ਆਪਣੇ ਬਿਸਤਰ ਉੱਤੇ ਲੇਟੇ ਹੋਏ ਸੀ। ਅਤੇ ਤੁਸੀਂ ਭਵਿੱਖ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ। ਪਰਮੇਸ਼ੁਰ ਲੋਕਾਂ ਨੂੰ ਗੁਪਤ ਗੱਲਾਂ ਬਾਰੇ ਦੱਸ ਸੱਕਦਾ ਹੈ-ਅਤੇ ਉਸ ਨੇ ਤੁਹਾਨੂੰ ਦਰਸਾ ਦਿੱਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ।ராஜாவே, உம்முடைய படுக்கையின்மேல் நீர் படுத்திருக்கையில், இனிமேல் சம்பவிக்கப்போகிறதென்ன என்கிற நினைவுகள் உமக்குள் எழும்பிற்று; அப்பொழுது மறைபொருள்களை வெளிப்படுத்துகிறவர் சம்பவிக்கப்போகிறதை உமக்குத் தெரிவித்தார்.
30 ਪਰਮੇਸ਼ੁਰ ਨੇ ਇਹ ਭੇਤ ਮੈਨੂੰ ਵੀ ਦੱਸ ਦਿੱਤਾ! ਕਿਉਂ? ਇਹ ਇਸ ਵਾਸਤੇ ਨਹੀਂ ਕਿ ਮੇਰੇ ਕੋਲ ਹੋਰਨਾਂ ਬੰਦਿਆਂ ਨਾਲੋਂ ਵੱਧੇਰੇ ਸਿਆਣਪ ਹੈ। ਨਹੀਂ, ਪਰਮੇਸ਼ੁਰ ਨੇ ਮੈਨੂੰ ਇਹ ਭੇਤ ਇਸ ਲਈ ਦੱਸਿਆ ਤਾਂ ਜੋ ਤੁਸੀਂ, ਹੇ ਰਾਜਨ, ਇਹ ਜਾਣ ਸੱਕੋ ਕਿ ਇਸਦਾ ਕੀ ਅਰਬ ਹੈ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਹਾਡੇ ਮਨ ਵਿੱਚ ਕੀ ਫ਼ੁਰਨਾ ਫ਼ੁਰਿਆ।உயிரோடிருக்கிற எல்லாரைப்பார்க்கிலும் எனக்கு அதிக ஞானம் உண்டென்பதினாலே அல்ல; அர்த்தம் ராஜாவுக்குத் தெரியவரவும், உம்முடைய இருதயத்தின் நினைவுகளை நீர் அறியவும், இந்த மறைபொருள் எனக்கு வெளியாக்கப்பட்டது.
31 “ਰਾਜਨ, ਤੁਸੀਂ ਆਪਣੇ ਸੁਪਨੇ ਵਿੱਚ ਇੱਕ ਵੱਡਾ ਬੁੱਤ ਆਪਣੇ ਸਾਹਮਣੇ ਖਲੋਤਾ ਦੇਖਿਆ। ਇਹ ਬੁੱਤ ਬਹੁਤ ਚਮਕੀਲਾ ਅਤੇ ਪ੍ਰਭਾਵਸ਼ਾਲੀ ਸ਼ੀ। ਇਸਦਾ ਰੂਪ ਭੈਭੀਤ ਕਰ ਦੇਣ ਵਾਲਾ ਸੀ।ராஜாவே, நீர் ஒரு பெரிய சிலையைக்கண்டீர்; அந்தப் பெரிய சிலை மிகுந்த பிரகாசமுள்ளதாயிருந்தது; அது உமக்கு எதிரே நின்றது; அதின் ரூபம் பயங்கரமாயிருந்தது.
32 ਬੁੱਤ ਦਾ ਸਿਰ ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ। ਬੁੱਤ ਦੀ ਛਾਤੀ ਅਤੇ ਬਾਜੂ ਚਾਂਦੀ ਦੇ ਬਣੇ ਹੋਏ ਸਨ। ਬੁੱਤ ਦਾ ਪੇਟ ਅਤੇ ਲੱਤਾਂ ਦਾ ਉੱਪਰਲਾ ਹਿੱਸਾ ਕਾਂਸੀ ਦਾ ਬਣਿਆ ਹੋਇਆ ਸੀ।அந்தச் சிலையின் தலை பசும்பொன்னும், அதின் மார்பும் அதின் புயங்களும் வெள்ளியும், அதின் வயிறும் அதின் தொடையும் வெண்கலமும்,
33 ਬੁੱਤ ਦੀਆਂ ਲੱਤਾਂ ਦਾ ਹੇਠਲਾ ਹਿੱਸਾ ਲੋਹੇ ਦਾ ਬਣਿਆ ਹੋਇਆ ਸੀ। ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਬਣੇ ਹੋਏ ਸਨ।அதின் கால்கள் இரும்பும், அதின் பாதங்கள் பாதி இரும்பும் பாதி களிமண்ணுமாயிருந்தது.
34 ਜਦੋਂ ਤੁਸੀਂ ਬੁੱਤ ਵੱਲ ਵੇਖ ਰਹੇ ਸੀ ਤਾਂ ਤੁਸੀਂ ਇੱਕ ਪੱਥਰ ਦੇਖਿਆ। ਪੱਥਰ ਕਟਿਆ ਹੋਇਆ ਸੀ-ਪਰ ਕਿਸੇ ਬੰਦੇ ਨੇ ਪੱਥਰ ਨੂੰ ਨਹੀਂ ਕਟਿਆ ਸੀ। ਫ਼ੇਰ ਪੱਥਰ ਹਵਾ ਵਿੱਚ ਉਛਲਿਆ ਅਤੇ ਬੁੱਤ ਦੇ ਲੋਹੇ ਅਤੇ ਮਿੱਟੀ ਦੇ ਬਣੇ ਹੋਏ ਪੈਰਾਂ ਵਿੱਚ ਵਜਿਆ। ੱਪੱਬਰ ਨੇ ਬੁੱਤ ਨੂੰ ਕੁਚਲ ਦਿੱਤਾ।நீர் பார்த்துக்கொண்டிருக்கும்போதே, கைகளால் பெயர்க்கப்படாத ஒரு கல் பெயர்ந்து உருண்டுவந்தது; அது அந்தச் சிலையை இரும்பும் களிமண்ணுமாகிய அதின் பாதங்களில் மோதி அவைகளை நொறுக்கிப்போட்டது.
35 ਫ਼ੇਰ ਲੋਹਾ, ਮਿੱਟੀ, ਕਾਂਸੀ, ਚਾਂਦੀ ਅਤੇ ਸੋਨਾ ਇੱਕੋ ਵੇਲੇ ਧੂੜ ਬਣ ਗਏ। ਅਤੇ ਉਹ ਸਾਰੇ ਟੁਕੜੇ ਗਰਮੀਆਂ ਦੀ ਰੁੱਤੇ ਸੁਹਾਗੀ ਹੋਈ ਤੂੜੀ ਵਾਂਗ ਹੋ ਗਏ। ਹਵਾ ਉਸ ਧੂੜ ਨੂੰ ਉਡਾ ਕੇ ਲੈ ਗਈ ਅਤੇ ਉੱਥੇ ਕੁਝ ਵੀ ਨਹੀਂ ਬਚਿਆ। ਕੋਈ ਨਹੀਂ ਆਖ ਸੱਕਦਾ ਸੀ ਕਿ ਓੱਥੇ ਬੁੱਤ ਕਦੇ ਹੈ ਵੀ ਸੀ ਜਾਂ ਨਹੀਂ। ਫ਼ੇਰ ਉਹ ਪੱਥਰ ਜਿਹੜਾ ਬੁੱਤ ’ਚ ਵਜਿਆ ਸੀ, ਇੱਕ ਬਹੁਤ ਵੱਡਾ ਪਰਬਤ ਬਣ ਗਿਆ ਅਤੇ ਪੂਰੀ ਧਰਤੀ ਉੱਤੇ ਫ਼ੈਲ ਗਿਆ।அப்பொழுது அந்த இரும்பும் களிமண்ணும் வெண்கலமும் வெள்ளியும் பொன்னும் ஏகமாய் நொறுங்குண்டு, கோடைகாலத்தில் போரடிக்கிற களத்திலிருந்து பறந்துபோகிற பதரைப்போலாயிற்று; அவைகளுக்கு ஒரு இடமும் கிடையாதபடி காற்று அவைகளை அடித்துக்கொண்டுபோயிற்று; சிலையை மோதின கல்லோவென்றால், ஒரு பெரிய பர்வதமாகி பூமியையெல்லாம் நிரப்பிற்று.
36 “ਇਹੀ ਸੀ ਤੁਹਾਡਾ ਸੁਪਨਾ। ਹੁਣ ਅਸੀਂ ਰਾਜੇ ਨੂੰ ਦੱਸਾਂਗੇ ਕਿ ਇਸਦਾ ਕੀ ਅਰਬ ਹੈ।சொப்பனம் இதுதான்; அதின் அர்த்தத்தையும் ராஜசமுகத்தில் தெரிவிப்போம்.
37 ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ।ராஜாவே, நீர் ராஜாதி ராஜாவாயிருக்கிறீர்; பரலோகத்தின் தேவன் உமக்கு ராஜரீகத்தையும் பராக்கிரமத்தையும் வல்லமையையும் மகிமையையும் அருளினார்.
38 ਪਰਮੇਸ਼ੁਰ ਨੇ ਤੈਨੂੰ ਅਧਿਕਾਰ ਦਿੱਤਾ ਹੈ ਅਤੇ ਤੂੰ ਲੋਕਾਂ, ਜਾਨਵਰਾਂ ਅਤੇ ਪੰਛੀਆਂ ਉੱਤੇ ਹਕੂਮਤ ਕਰਦਾ ਹੈ। ਜਿੱਥੇ ਵੀ ਉਹ ਰਹਿੰਦੇ ਨੇ, ਪਰਮੇਸ਼ੁਰ ਨੇ ਤੈਨੂੰ ਉਨ੍ਹਾਂ ਸਾਰਿਆਂ ਦਾ ਹਾਕਮ ਬਣਾਇਆ ਹੈ। ਰਾਜੇ ਨਬੂਕਦਨੱਸਰ, ਤੂੰਁ ਹੀ ਬੁੱਤ ਦਾ ਉਹ ਸੁਨਿਹਰੀ ਸਿਰ ਹੈਂ।சகல இடங்களிலுமுள்ள மனுபுத்திரரையும் வெளியின் மிருகங்களையும் ஆகாயத்துப் பறவைகளையும் அவர் உமது கையில் ஒப்புக்கொடுத்து, உம்மை அவைகளையெல்லாம் ஆளும்படி செய்தார். பொன்னான அந்தத் தலை நீரே.
39 “ਇੱਕ ਹੋਰ ਰਾਜ ਤੁਹਾਡੇ ਮਗਰੋਂ ਆਵੇਗਾ-ਇਹ ਚਾਂਦੀ ਦਾ ਹਿੱਸਾ ਹੈ। ਪਰ ਇਹ ਰਾਜ ਤੁਹਾਡੇ ਰਾਜ ਜਿੰਨਾ ਮਹਾਨ ਨਹੀਂ ਹੋਵੇਗਾ। ਫ਼ਿਰ ਤੀਸਰਾ ਰਾਜ ਧਰਤੀ ਉੱਤੇ ਹਕੂਮਤ ਕਰੇਗਾ-ਇਹ ਕਾਂਸੀ ਦਾ ਹਿੱਸਾ ਹੈ।உமக்குப்பிறகு உமக்குக் கீழ்த்தரமான வேறொரு ராஜ்யம் தோன்றும்; பின்பு பூமியையெல்லாம் ஆண்டுகொள்ளும் வெண்கலமான மூன்றாம் ராஜ்யமொன்று எழும்பும்.
40 ਫ਼ੇਰ ਇੱਕ ਚੌਬਾ ਰਾਜ ਆਵੇਗਾ। ਇਹ ਰਾਜ ਲੋਹੇ ਵਰਗਾ ਮਜ਼ਬੂਤ ਹੋਵੇਗਾ। ਲੋਹਾ ਚੀਜ਼ਾਂ ਨੂੰ ਭੰਨ ਕੇ ਟੋਟੇ ਕਰ ਦਿੰਦਾ ਹੈ। ਓਸੇ ਤਰ੍ਹਾਂ, ਚੌਬਾ ਰਾਜ ਹੋਰਨਾਂ ਰਾਜਾਂ ਨੂੰ ਭੰਨ ਕੇ ਟੋਟੇ-ਟੋਟੇ ਕਰ ਦੇਵੇਗਾ।நாலாவது ராஜ்யம் இரும்பைப்போல உரமாயிருக்கும்; இரும்பு எல்லாவற்றையும் எப்படி நொறுக்கிச் சின்னபின்னமாக்குகிறதோ, அப்படியே இது நொறுக்கிப்போடுகிற இரும்பைபோல அவைகளையெல்லாம் நொறுக்கித் தகர்த்துப்போடும்.
41 “ਤੁਸੀਂ ਦੇਖਿਆ ਸੀ ਕਿ ਬੁੱਤ ਦੇ ਪੈਰ ਅੱਧੇ ਮਿੱਟੀ ਅਤੇ ਅੱਧੇ ਲੋਹੇ ਦੇ ਬਣੇ ਹੋਏ ਸਨ। ਇਸਦਾ ਅਰਬ ਹੈ ਕਿ ਚੌਬਾ ਰਾਜ ਇੱਕ ਵੰਡਿਆ ਹੋਇਆ ਰਾਜ ਹੋਵੇਗਾ। ਇਸ ਵਿੱਚ ਕੁਝ ਲੋਹੇ ਦੀ ਤਾਕਤ ਹੋਵੇਗੀ ਕਿਉਂ ਕਿ ਤੁਸੀਂ ਲੋਹੇ ਨੂੰ ਮਿੱਟੀ ਨਾਲ ਰਲਿਆ ਹੋਇਆ ਦੇਖਿਆ ਸੀ।பாதங்களும் கால்விரல்களும் பாதிகுயவனின் களிமண்ணும், பாதி இரும்புமாயிருக்க நீர் கண்டீரே, அந்த ராஜ்யம் பிரிக்கப்படும்; ஆனாலும் களிமண் இரும்பு கலந்திருக்க நீர் கண்டபடியே இரும்பினுடைய உறுதியில் கொஞ்சம் அதிலே இருக்கும்.
42 ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਸਨ। ਇਸ ਲਈ ਚੌਬਾ ਰਾਜ ਅੱਧਾ ਲੋਹੇ ਵਰਗਾ ਮਜ਼ਬੂਤ ਹੋਵੇਗਾ ਅਤੇ ਅੱਧਾ ਮਿੱਟੀ ਵਰਗਾ ਕਮਜ਼ੋਰ ਹੋਵੇਗਾ।கால்விரல்கள் பாதி இரும்பும் பாதி களிமண்ணுமாயிருந்தது என்னவென்றால் அந்த ராஜ்யம் ஒருபங்கு உயரமும் ஒருபங்கு நெரிசலுமாயிருக்கும்.
43 ਤੁਸੀਂ ਲੋਹੇ ਨੂੰ ਮਿੱਟੀ ਵਿੱਚ ਰਲਿਆ ਹੋਇਆ ਦੇਖਿਆ ਸੀ। ਪਰ ਲੋਹਾ ਅਤੇ ਮਿੱਟੀ ਇੱਕ ਦੂਜੇ ਵਿੱਚ ਪੂਰੀ ਤਰ੍ਹਾਂ ਨਹੀਂ ਰਲਦੇ। ਇਸੇ ਤਰ੍ਹਾਂ ਚੌਬੇ ਰਾਜ ਦੇ ਲੋਕ ਰਲੇ ਮਿਲੇ ਹੋਣਗੇ। ਉਹ ਲੋਕ ਇੱਕ ਕੌਮ ਵਾਂਗ ਇਕੱਠੇ ਨਹੀਂ ਹੋਣਗੇ।நீர் இரும்பைக் களிமண்ணோடே கலந்ததாகக் கண்டீரே, அவர்கள் மற்ற மனுஷரோடே சம்பந்தங்கலப்பார்கள்; ஆகிலும் இதோ, களிமண்ணோடே இரும்பு கலவாததுபோல அவர்கள் ஒருவரோடொருவர் ஒட்டிக்கொள்ளாதிருப்பார்கள்.
44 “ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।அந்த ராஜாக்களின் நாட்களிலே, பரலோகத்தின் தேவன் என்றென்றைக்கும் அழியாத ஒரு ராஜ்யத்தை எழும்பப்பண்ணுவார்; அந்த ராஜ்யம் வேறே ஜனத்துக்கு விடப்படுவதில்லை; ஒரு கல் கையில்பெயர்க்கப்படாமல் மலையிலிருந்து பெயர்ந்து, உருண்டுவந்து, இரும்பையும் வெண்கலத்தையும் களிமண்னையும் வெண்கலத்தையும் பொன்னையும் நொறுக்கினதை நீர் கண்டீரே, அப்படியே அது அந்த ராஜ்யங்களையெல்லாம் நொறுக்கி, நிர்மூலமாக்கி, தானோ என்றென்றைக்கும் நிற்கும்.
45 “ਰਾਜੇ ਨਬੂਕਦਨੱਸਰ, ਤੁਸੀਂ ਪਰਬਤ ਤੋਂ ਟੁੱਟਿਆ ਹੋਇਆ ਇੱਕ ਪੱਥਰ ਦੇਖਿਆ ਸੀ-ਪਰ ਕਿਸੇ ਬੰਦੇ ਨੇ ਉਸ ਪੱਥਰ ਨੂੰ ਨਹੀਂ ਤੋੜਿਆ ਸੀ! ਪੱਥਰ ਨੇ ਲੋਹੇ, ਕਾਂਸੀ ਮਿੱਟੀ, ਚਾਂਦੀ ਅਤੇ ਸੋਨੇ ਨੂੰ ਟੋਟੇ-ਟੋਟੇ ਕਰ ਦਿੱਤਾ ਸੀ। ਇਸੇ ਤਰ੍ਹਾਂ ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਸੀ ਕਿ ਭਵਿੱਖ ਵਿੱਚ ਕੀ ਵਾਪਰੇਗਾ। ਸੁਪਨਾ ਸੱਚਾ ਹੈ ਅਤੇ ਤੁਸੀਂ ਇਸ ਵਿਆਖਿਆ ਉੱਤੇ ਭਰੋਸਾ ਕਰ ਸੱਕਦੇ ਹੋ।”இனிமேல் சம்பவிக்கப்போகிறதை மகா தேவன் ராஜாவுக்குத் தெரிவித்திருக்கிறார்; சொப்பனமானது நிச்சயம், அதின் அர்த்தம் சத்தியம் என்றான்.
46 ਫ਼ੇਰ ਰਾਜੇ ਨਬੂਕਦਨੱਸਰ ਦੇ ਦਾਨੀਏਲ ਦੇ ਅੱਗੇ ਝੁਕ ਕੇ ਸਿਜਦਾ ਕੀਤਾ। ਰਾਜੇ ਨੇ ਦਾਨੀਏਲ ਦੀ ਤਾਰੀਫ਼ ਕੀਤੀ। ਰਾਜੇ ਨੇ ਹੁਕਮ ਦਿੱਤਾ ਕਿ ਦਾਨੀਏਲ ਦੇ ਮਾਣ ਵਿੱਚ ਇੱਕ ਚੜ੍ਹਾਵਾ ਚੜ੍ਹਾਇਆ ਜਾਵੇ ਅਤੇ ਧੂਫ਼ ਦਿੱਤੀ ਜਾਵੇ।அப்பொழுது ராஜாவாகிய நேபுகாத்நேச்சார் முகங்குப்புற விழுந்து, தானியேலை வணங்கி, அவனுக்குக் காணிக்கை செலுத்தவும் தூபங்காட்டவும் கட்டளையிட்டான்.
47 ਫ਼ੇਰ ਰਾਜੇ ਨੇ ਦਾਨੀਏਲ ਨੂੰ ਆਖਿਆ, “ਮੈਨੂੰ ਪੱਕਾ ਪਤਾ ਹੈ ਕਿ ਤੇਰਾ ਪਰਮੇਸ਼ੁਰ ਸਭ ਤੋਂ ਜ਼ਿਆਦਾ ਮਹੱਤਵਪੂਰਣ ਅਤੇ ਤਾਕਤਵਰ ਪਰਮੇਸ਼ੁਰ ਹੈ। ਅਤੇ ਉਹ ਸਾਰੇ ਰਾਜਿਆਂ ਦਾ ਯਹੋਵਾਹ ਹੈ। ਉਹ ਲੋਕਾਂ ਨੂੰ ਅਜਿਹੀਆਂ ਗੱਲਾਂ ਬਾਰੇ ਦੱਸਦਾ ਹੈ ਜਿਹੜੀਆਂ ਲੋਕ ਜਾਣ ਨਹੀਂ ਸੱਕਦੇ। ਮੈਂ ਜਾਣਦਾ ਹਾਂ ਕਿ ਇਹ ਸੱਚ ਹੈ ਕਿਉਂ ਕਿ ਤੂੰ ਮੈਨੂੰ ਇਹ ਗੁਝ੍ਝੀਆਂ ਗੱਲਾਂ ਦੱਸ ਸੱਕਿਆ ਸੀ।”ராஜா தானியேலை நோக்கி: நீ இந்த மறைபொருளை வெளிப்படுத்தினபடியினால் மெய்யாய் உங்கள் தேவனே தேவர்களுக்கு தேவனும், ராஜாக்களுக்கு ஆண்டவரும், மறைபொருள்களை வெளிப்படுத்துகிறவருமாயிருக்கிறார் என்றான்.
48 ਫ਼ੇਰ ਰਾਜੇ ਨੇ ਦਾਨੀਏਲ ਨੂੰ ਆਪਣੇ ਰਾਜ ਵਿੱਚ ਇੱਕ ਬਹੁਤ ਮਹੱਤਵਪੂਰਣ ਕੰਮ ਸੌਂਪਿਆ। ਅਤੇ ਰਾਜੇ ਨੇ ਦਾਨੀਏਲ ਨੂੰ ਬਹੁਤ ਸਾਰੀਆਂ ਮਹਿੰਗੀਆਂ ਸੁਗਾਤਾਂ ਦਿੱਤੀਆਂ। ਨਬੂਕਦਨੱਸਰ ਨੇ ਦਾਨੀਏਲ ਨੂੰ ਬਾਬਲ ਦੇ ਪੂਰੇ ਸੂਬੇ ਦਾ ਹਾਕਮ ਬਣਾ ਦਿੱਤਾ। ਅਤੇ ਉਸ ਨੇ ਦਾਨੀਏਲ ਨੂੰ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਦਾ ਅਧਿਕਾਰੀ ਬਣਾ ਦਿੱਤਾ।பின்பு ராஜா தானியேலைப் பெரியவனாக்கி, அவனுக்கு அநேகம் சிறந்த வெகுமதிகளைக் கொடுத்து, அவனை பாபிலோன் மாகாணம் முழுதுக்கும் அதிபதியாகவும், பாபிலோனிலுள்ள சகல ஞானிகளின் பிரதான அதிகாரியாகவும் நியமித்தான்.
49 ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਮਹੱਤਵਪੂਰਣ ਅਫ਼ਸਰ ਬਣਾ ਦੇਵੇ। ਅਤੇ ਰਾਜੇ ਨੇ ਉਹੀ ਕੁਝ ਕੀਤਾ ਜੋ ਦਾਨੀਏਲ ਨੇ ਮੰਗਿਆ ਸੀ। ਫ਼ੇਰ ਦਾਨੀਏਲ ਰਾਜੇ ਦੇ ਮਹਿਲ ਵਿੱਚ ਸੇਵਾ ਕੀਤੀ।தானியேல் ராஜாவை வேண்டிக்கொண்டதின்பேரில் அவன் சாத்ராக்கையும், மேஷாக்கையும், ஆபேத்நேகோவையும் பாபிலோன் மகாநகரத்துக் காரியங்களை விசாரிக்கும்படி வைத்தான்; தானியேலோவென்றால் ராஜாவின் கொலுமண்டபத்தில் இருந்தான்.
Tamil Bible