Daniel 5 - PUNJABI (Tamil)

1 ਕੰਧ ਉੱਤੇ ਲਿਖੀ ਲਿਖਾਵਟ ਰਾਜੇ ਬੇਲਸ਼ੱਸਰ ਨੇ ਆਪਣੇ ਇੱਕ ਹਜ਼ਾਰ ਅਧਿਕਾਰੀਆਂ ਨੂੰ ਬਹੁਤ ਵੱਡੀ ਦਾਵਤ ਦਿੱਤੀ। ਰਾਜਾ ਉਨ੍ਹਾਂ ਨਾਲ ਮੈਅ ਪੀ ਰਿਹਾ ਸੀ।பெல்ஷாத்சார் என்னும் ராஜா தன் பிரபுக்களில் ஆயிரம்பேருக்கு ஒரு பெரிய விருந்து செய்து அந்த ஆயிரம்பேருக்கு முன்பாகத் திராட்சரம் குடித்தான்.

2 ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸ ਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸ ਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸ ਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸ ਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸੱਕਣ।பெல்ஷாத்சார் திராட்சரசத்தை ருசித்துக்கொண்டிருக்கையில், அவன் தன் தகப்பனாகிய நேபுகாதநேச்சார் எருசலேம் தேவாலயத்திலிருந்து கொண்டுவந்த பொன் வெள்ளி பாத்திரங்களில், ராஜாவாகிய தானும் தன் பிரபுக்களும் தன் மனைவிகளும் தன் வைப்பாட்டிகளும் குடிக்கிறதற்காக அவைகளைக் கொண்டுவரும்படி கட்டளையிட்டான்.

3 ਇਸ ਲਈ ਉਨ੍ਹਾਂ ਨੇ ਉਹ ਸੋਨੇ ਦੇ ਪਿਆਲੇ ਲੈ ਆਂਦੇ ਜਿਹੜੇ ਯਰੂਸ਼ਲਮ ਵਿੱਚਲੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਚੁੱਕੇ ਗਏ ਸਨ। ਅਤੇ ਰਾਜੇ, ਉਸ ਦੇ ਅਧਿਕਾਰੀਆਂ, ਉਸਦੀਆਂ ਪਤਨੀਆਂ ਅਤੇ ਉਸਦੀਆਂ ਦਾਸੀਆਂ ਨੇ ਉਨ੍ਹਾਂ ਵਿੱਚ ਮੈਅ ਪੀਤੀ।அப்பொழுது எருசலேமிலுள்ள தேவனுடைய வீடாகிய ஆலயத்திலிருந்து எடுக்கப்பட்ட பொற்பாத்திரங்களைக் கொண்டுவந்தார்கள்; அவைகளில் ராஜாவும் அவனுடைய பிரபுக்களும் அவனுடைய மனைவிகளும் அவனுடைய வைப்பாட்டிகளும் குடித்தார்கள்.

4 ਮੈਅ ਪੀਣ ਵੇਲੇ ਉਹ ਆਪਣੇ ਦੇਵਤਿਆਂ ਦੇ ਬੁੱਤਾਂ ਦੀ ਉਸਤਤ ਕਰ ਰਹੇ ਸਨ। ਉਨ੍ਹਾਂ ਨੇ ਉਨ੍ਹਾਂ ਦੇਵਤਿਆਂ ਦੀ ਉਸਤਤ ਕੀਤੀ-ਅਤੇ ਉਹ ਦੇਵਤੇ ਸਿਰਫ਼ ਸੋਨੇ, ਚਾਂਦੀ, ਪਿੱਤਲ, ਲੋਹੇ, ਲੱਕੜੀ ਅਤੇ ਪੱਥਰ ਦੇ ਬਣੇ ਬੁੱਤ ਸਨ।அவர்கள் திராட்சரம் குடித்து, பொன்னும் வெள்ளியும் வெண்கலமும் இரும்பும் மரமும் கல்லுமாகிய தேவர்களைப் புகழ்ந்தார்கள்.

5 ਫ਼ੇਰ ਅਚਾਨਕ, ਇੱਕ ਮਨੁੱਖੀ ਹੱਥ ਪ੍ਰਗਟ ਹੋਇਆ ਅਤੇ ਕੰਧ ਉੱਤੇ ਲਿਖਣ ਲੱਗਾ। ਉਂਗਲੀਆਂ ਨੇ ਕੰਧ ਦੇ ਪਲਸਤਰ ਉੱਤੇ ਸ਼ਬਦ ਉਕਰੇ। ਹੱਥ ਨੇ ਉੱਥੇ ਰਾਜੇ ਦੇ ਮਹਿਲ ਅੰਦਰ ਸ਼ਮਾਦਾਨ ਦੇ ਨੇੜੇ ਕੰਧ ਉੱਤੇ ਲਿਖਿਆ। ਰਾਜਾ ਹੱਥ ਨੂੰ ਲਿਖਦੇ ਹੋਏ ਦੇਖ ਰਿਹਾ ਸੀ।அந்நேரத்திலே மனுஷர் கைவிரல்கள் தோன்றி விளக்குக்கு எதிராக ராஜ அரமனையின் சாந்து பூசப்பட்ட சுவரிலே எழுதிற்று; எழுதின அந்தக் கையுறுப்பை ராஜா கண்டான்.

6 ਰਾਜਾ ਬੇਲਸ਼ੱਸਰ ਬਹੁਤ ਭੈਭੀਤ ਸੀ। ਉਸਦਾ ਚਿਹਰਾ ਡਰ ਨਾਲ ਬਗ੍ਗਾ ਹੋ ਗਿਆ ਅਤੇ ਉਸਦੀਆਂ ਲੱਤਾਂ ਕੰਬਣ ਲੱਗੀਆਂ। ਉਸਦੀਆਂ ਲੱਤਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਖੜ੍ਹਾ ਨਹੀਂ ਸੀ ਰਹਿ ਸੱਕਦਾ।அப்பொழுது ராஜாவின் முகம் வேறுபட்டது; அவனுடைய நினைவுகள் அவனைக் கலங்கப்பண்ணினது; அவனுடைய இடுப்பின் கட்டுகள் தளர்ந்தது, அவனுடைய முழங்கால்கள் ஒன்றோடொன்று மோதிக்கொண்டது.

7 ਰਾਜੇ ਨੇ ਜਾਦੂਗਰਾਂ ਨੂੰ ਅਤੇ ਕਸਦੀਆਂ ਨੂੰ ਬੁਲਾਵਾ ਭੇਜਿਆ। ਉਸ ਨੇ ਸਿਆਣਿਆ ਨੂੰ ਆਖਿਆ, “ਜੋ ਕੋਈ ਇਸ ਲਿਖਤ ਨੂੰ ਪੜ੍ਹ ਸੱਕੇਗਾ ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਗਾ ਮੈਂ ਉਸ ਨੂੰ ਇਨਾਮ ਦਿਆਂਗਾ। ਮੈਂ ਉਸ ਬੰਦੇ ਨੂੰ ਕਿਰਮਚੀ ਵਸਤਰ ਦੇਵਾਂਗਾ। ਮੈਂ ਉਸ ਦੇ ਗਲੇ ਵਿੱਚ ਸੋਨੇ ਦਾ ਹਾਰ ਪਾਵਾਂਗਾ। ਅਤੇ ਆਪਣੇ ਰਾਜ ਵਿੱਚ ਤੀਸਰਾ ਸਭ ਤੋਂ ਉੱਚਾ ਹਾਕਮ ਬਣਾ ਦਿਆਂਗਾ।”ராஜா உரத்த சத்தமிட்டு; ஜோசியரையும் கல்தேயரையும் குறிசொல்லுகிறவர்களையும் உள்ளே அழைத்துவரும்படி சொன்னான். ராஜா பாபிலோன் ஞானிகளை நோக்கி: இந்த எழுத்தை வாசித்து, இதின் அர்த்தத்தை எனக்கு வெளிப்படுத்துகிறவன் எவனோ அவன் இரத்தாம்பரமும் கழுத்திலே பொற்சரப்பணியும் தரிக்கப்பட்டு ராஜ்யத்திலே மூன்றாம் அதிபதியாய் இருப்பான் என்று சொன்னான்.

8 ਇਸ ਲਈ ਰਾਜੇ ਦੇ ਸਮੂਹ ਸਿਆਣੇ ਆਦਮੀ ਆ ਗਏ। ਪਰ ਉਹ ਲਿਖਾਵਟ ਨਾ ਪੜ੍ਹ ਸੱਕੇ ਜਾਂ ਰਾਜੇ ਨੂੰ ਅਰਬ ਦਾ ਵਿਵਰਣ ਨਾ ਕਰ ਸੱਕੇ। ਉਹ ਇਸ ਦਾ ਅਰਬ ਨਹੀਂ ਸਮਝ ਸੱਕੇ।அப்பொழுது ராஜாவின் ஞானிகளெல்லாரும் வந்து சேர்ந்தார்கள்; ஆனாலும் அவர்கள் அந்த எழுத்தை வாசிக்கவும். அதின் அர்த்தத்தை ராஜாவுக்குத் தெரிவிக்கவும் கூடாதிருந்தது.

9 ਰਾਜੇ ਦੇ ਅਧਿਕਾਰੀ ਹੈਰਾਨ ਸਨ। ਅਤੇ ਰਾਜਾ ਹੋਰ ਵੀ ਵੱਧੇਰੇ ਭੈਭੀਤ ਅਤੇ ਫ਼ਿਕਰਮੰਦ ਹੋ ਗਿਆ। ਉਸ ਦਾ ਡਰ ਨਾਲ ਮੂੰਹ ਫਿਕੱਾ ਹੋ ਗਿਆ।அப்பொழுது ராஜாவாகிய பெல்ஷாத்சார் மிகவும் கலங்கினான்; அவனுடைய முகம் வேறுபட்டது; அவனுடைய பிரபுக்கள் திகைத்தார்கள்.

10 ਫ਼ੇਰ ਰਾਜੇ ਦੀ ਮਾਤਾ ਓੱਥੇ ਆਈ ਜਿੱਥੇ ਦਾਵਤ ਚੱਲ ਰਹੀ ਸੀ। ਉਸ ਨੇ ਰਾਜੇ ਅਤੇ ਉਸ ਦੇ ਅਧਿਕਾਰੀਆਂ ਦੀਆਂ ਆਵਾਜ਼ਾਂ ਸੁਣ ਲਈਆਂ ਸਨ। ਉਸ ਨੇ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ! ਭੈਭੀਤ ਨਾ ਹੋਵੋ! ਆਪਣੇ ਚਿਹਰੇ ਨੂੰ ਡਰ ਨਾਲ ਇੰਨਾ ਬਗ੍ਗਾ ਨਾ ਹੋਣ ਦਿਓ!ராஜாவும் அவனுடைய பிரபுக்களும் சொன்னவைகளை ராஜாத்தி கேள்விப்பட்டு விருந்துசாலைக்குள் பிரவேசித்தாள். அப்பொழுது ராஜாத்தி: ராஜாவே நீர் என்றும் வாழ்க; உமது நினைவுகள் உம்மைக் கலங்கப்பண்ணவும், உமது முகம் வாடவும் வேண்டியதில்லை.

11 ਤੇਰੇੇ ਰਾਜ ਅੰਦਰ ਇੱਕ ਬੰਦਾ ਹੈ ਜਿਸਦੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ। ਤੇਰੇ ਪਿਤਾ ਦੇ ਰਾਜ ਵੇਲੇ ਇਸ ਬੰਦੇ ਨੇ ਦਰਸਾ ਦਿੱਤਾ ਸੀ ਕਿ ਉਹ ਗੁਝ੍ਝੇ ਭੇਤ ਸਮਝ ਸੱਕਦਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਉਹ ਬਹੁਤ ਚਤੁਰ ਅਤੇ ਸਿਆਣਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਇਨ੍ਹਾਂ ਗੱਲਾਂ ਵਿੱਚ ਉਹ ਦੇਵਤਿਆਂ ਦੇ ਸਮਾਨ ਹੈ। ਤੇਰੇ ਪਿਤਾ, ਰਾਜੇ ਨਬੂਕਦਨੱਸਰ ਨੇ ਇਸ ਬੰਦੇ ਨੂੰ ਆਪਣੇ ਸਾਰੇ ਸਿਅਣਿਆਂ ਦਾ ਮੁਖੀ ਬਣਾ ਦਿੱਤਾ ਸੀ। ਉਹ ਸਾਰੇ ਜਾਦੂਗਰਾਂ ਅਤੇ ਕਸਦੀਆਂ ਉੱਤੇ ਹਕੂਮਤ ਕਰਦਾ ਸੀ।உம்முடைய ராஜ்யத்திலே ஒரு புருஷன் இருக்கிறான். அவனுக்குள் பரிசுத்த தேவர்களுடைய ஆவி இருக்கிறது; உம்முடைய பிதாவின் நாட்களில் வெளிச்சமும் விவேகமும் தேவர்களின் ஞானத்துக்கு ஒத்த ஞானமும் அவனிடத்தில் காணப்பட்டது; ஆகையால் உம்முடைய பிதாவாகிய நேபுகாத்நேச்சார் என்னும் ராஜாவானவர் அவனைச் சாஸ்திரிகளுக்கும் ஜோசியருக்கும் கல்தேயருக்கும் குறிசொல்லுகிறவர்களுக்கும் அதிபதியாக வைத்தார்.

12 ਜਿਸ ਬੰਦੇ ਬਾਰੇ ਮੈਂ ਗੱਲ ਕਰ ਰਹੀ ਹਾਂ ਉਸਦਾ ਨਾਮ ਦਾਨੀਏਲ ਹੈ। ਰਾਜੇ ਨੇ ਉਸ ਨੂੰ ਬੇਲਟਸ਼ੱਸਰ ਦਾ ਨਾਮ ਦਿੱਤਾ ਸੀ। ਬੇਲਟਸ਼ੱਸਰ (ਦਾਨੀਏਲ) ਬਹੁਤ ਚਤੁਰ ਹੈ ਅਤੇ ਬਹੁਤ ਗੱਲਾਂ ਜਾਣਦਾ ਹੈ। ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦਾ ਸੀ ਭੇਤਾਂ ਨੂੰ ਸਮਝਾ ਸੱਕਦਾ ਸੀ। ਅਤੇ ਬਹੁਤ ਔਖੇ ਮਸਲੇ ਨੂੰ ਹੱਲ ਕਰ ਸੱਕਦਾ ਸੀ ਉਸ ਨੂੰ ਬੁਲਾਓ। ਉਹ ਤੁਹਾਨੂੰ ਦੱਸੇਗਾ ਕਿ ਕੰਧ ਉਤ੍ਤਲੀ ਲਿਖਤ ਦਾ ਕੀ ਅਰਬ ਹੈ।”ராஜாவினால் பெல்தெஷாத்சாரென்னும் பேரிடப்பட்ட அந்த தானியேலுக்குள் சொப்பனங்களை வியார்த்திபண்ணுகிறதும், புதைபொருள்களை வெளிப்படுத்துகிறதும், கருகலானவைகளைத் தெளிவிக்கிறதுமான அறிவும் புத்தியும் விசேஷித்த ஆவியும் உண்டென்று காணப்பட்டது; இப்போதும் தானியேல் அழைக்கப்படட்டும், அவன் அர்த்தத்தை வெளிப்படுத்துவான் என்றாள்.

13 ਇਸ ਲਈ ਉਨ੍ਹਾਂ ਨੇ ਦਾਨੀਏਲ ਨੂੰ ਰਾਜੇ ਪਾਸ ਲਿਆਂਦਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਕੀ ਤੇਰਾ ਨਾਮ ਦਾਨੀਏਲ ਹੈ, ਉਨ੍ਹਾਂ ਜਲਾਵਤਨੀਆਂ ਵਿੱਚੋਂ ਇੱਕ, ਜਿਨ੍ਹਾਂ ਨੂੰ ਮੇਰਾ ਪਿਤਾ, ਰਾਜਾ, ਯਹੂਦਾਹ ਤੋਂ ਇੱਥੇ ਲੈ ਕੇ ਆਇਆ ਸੀ?அப்பொழுது தானியேல் ராஜாவின்முன் உள்ளே அழைத்துவந்துவிடப்பட்டான்; ராஜா தானியேலைப் பார்த்து: நீ என் பிதாவாகிய ராஜா யூதாவிலிருந்து சிறைபிடித்துவந்த யூதரில் ஒருவனாகிய தானியேல் அல்லவா?

14 ਮੈਂ ਸੁਣਿਆ ਹੈ ਕਿ ਤੇਰੇ ਅੰਦਰ ਦੇਵਤਿਆਂ ਦਾ ਆਤਮਾ ਹੈ। ਅਤੇ ਮੈਂ ਇਹ ਵੀ ਸੁਣਿਆ ਹੈ ਕਿ ਤੂੰ ਭੇਤ ਸਮਝ ਸੱਕਦਾ ਹੈਂ, ਅਤੇ ਤੂੰ ਬਹੁਤ ਚਤੁਰ ਅਤੇ ਸਿਆਣਾ ਹੈਂ।உனக்குள்ளே தேவர்களின் ஆவி உண்டென்றும், வெளிச்சமும் புத்தியும் விசேஷித்த ஞானமும் உன்னிடத்தில் காணப்பட்டதென்றும் உன்னைக்குறித்துக் கேள்விப்பட்டேன்.

15 ਸਿਆਣੇ ਬੰਦਿਆਂ ਨੂੰ ਅਤੇ ਜਾਦੂਗਰਾਂ ਨੂੰ ਮੇਰੇ ਪਾਸੇ ਇੱਥੇ ਕੰਧ ਉੱਤੇ ਲਿਖੀ ਹੋਈ ਇਸ ਇਬਾਰਤ ਨੂੰ ਪੜ੍ਹਨ ਲਈ ਲਿਆਂਦਾ ਗਿਆ ਸੀ, ਮੈਂ ਚਾਹੁੰਦਾ ਸੀ ਕਿ ਉਹ ਲੋਕ ਮੈਨੂੰ ਇਸ ਲਿਖਤ ਦਾ ਅਰਬ ਸਮਝਾਉਣ। ਪਰ ਉਹ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਨਹੀਂ ਸਮਝਾ ਸੱਕੇ।இப்போதும் இந்த எழுத்தை வாசிக்கிறதற்கும், இதின் அர்த்தத்தை எனக்குத் தெரிவிக்கிறதற்கும் சாஸ்திரிகளும் ஜோசியரும் எனக்கு முன்பாக அழைத்துக்கொண்டுவரப்பட்டார்கள்; ஆனாலும் இந்த வசனத்தின் அர்த்தத்தை வெளிப்படுத்த அவர்களால் கூடாமற்போயிற்று.

16 ਮੈਂ ਤੇਰੇ ਬਾਰੇ ਸੁਣਿਆ ਹੈ। ਮੈਂ ਸੁਣਿਆ ਹੈ ਕਿ ਤੂੰ ਗੱਲਾਂ ਦੇ ਅਰਬ ਸਮਝਾ ਸੱਕਦਾ ਹੈਂ ਅਤੇ ਤੂੰ ਬਹੁਤ ਔਖੇ ਮਸਲੇ ਹੱਲ ਕਰ ਸੱਕਦਾ ਹੈਂ। ਜੇ ਤੂੰ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਪੜ੍ਹ ਸੱਕੇਁ, ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਁ, ਤਾਂ ਮੈਂ ਤੇਰੇ ਲਈ ਇਹ ਕੁਝ ਕਰਾਂਗਾ: ਮੈਂ ਤੈਨੂੰ ਕਿਰਮਚੀ ਵਸਤਰ ਦਿਆਂਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਹਾਰ ਪਾਵਾਂਗਾ। ਫ਼ੇਰ ਤੂੰ ਰਾਜ ਦਾ ਤੀਸਰਾ ਸਭ ਤੋਂ ਉੱਚਾ ਹਾਕਮ ਬਣ ਜਾਵੇਂਗਾ।”பொருளை வெளிப்படுத்தவும் கருகலானவைகளைத் தெளிவிக்கவும் உன்னைக்குறித்துக் கேள்விப்பட்டேன்; இப்போது நீ இந்த எழுத்தை வாசிக்கவும், இதின் அர்த்தத்தை எனக்குத் தெரிவிக்கவும் உன்னாலே கூடுமானால், நீ இரத்தாம்பரமும் கழுத்திலே பொற்சரப்பணியும் தரிக்கப்பட்டு, ராஜ்யத்திலே மூன்றாம் அதிபதியாய் இருப்பாய் என்றான்.

17 ਫ਼ੇਰ ਦਾਨੀਏਲ ਨੇ ਰਾਜੇ ਨੂੰ ਜਵਾਬ ਦਿੱਤਾ।ਦਾਨੀਏਲ ਨੇ ਆਖਿਆ, “ਰਾਜਾ ਬੇਲਟਸ਼ੱਸਰ, ਤੁਸੀਂ ਆਪਣੀਆਂ ਸੁਗਾਤਾਂ ਆਪਣੇ ਪਾਸ ਹੀ ਰੱਖ ਸੱਕਦੇ ਹੋ। ਜਾਂ ਤੁਸੀਂ ਉਹ ਇਨਾਮ ਕਿਸੇ ਹੋਰ ਨੂੰ ਦੇ ਸੱਕਦੇ ਹੋ, ਪਰ ਮੈਂ ਤਾਂ ਵੀ ਤੁਹਾਡੇ ਵਾਸਤੇ ਕੰਧ ਉੱਤੇ ਲਿਖੀ ਇਬਾਰਤ ਨੂੰ ਪੜ੍ਹਾਂਗਾ। ਅਤੇ ਮੈਂ ਤੁਹਾਨੂੰ ਸਮਝਾਵਾਂਗਾ ਕਿ ਇਸਦਾ ਕੀ ਅਰਬ ਹੈ।அப்பொழுது தானியேல் ராஜசமுகத்தில் பிரதியுத்தரமாக: உம்முடைய வெகுமானங்கள் உம்மிடத்திலேயே இருக்கட்டும்; உம்முடைய பரிசுகளை வேறொருவனுக்குக் கொடும். இந்த எழுத்தை நான் ராஜாவுக்கு வாசித்து, இதின் அர்த்தத்தைத் தெரிவிப்பேன்.

18 “ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਬਣਾਇਆ।ராஜாவே உன்னதமான தேவன் உம்முடைய பிதாவாகிய நேபுகாத்நேச்சாருக்கு ராஜ்யத்தையும் மகத்துவத்தையும் கனத்தையும் மகிமையையும் கொடுத்தார்.

19 ਬਹੁਤ ਸਾਰੀਆਂ ਕੌਮਾਂ ਦੇ ਲੋਕ ਅਤੇ ਬਹੁਤ ਸਾਰੀਆਂ ਭਾਸ਼ਾਵਾਂ ਬੋਲਣ ਵਾਲੇ ਲੋਕ ਨਬੂਕਦਨੱਸਰ ਤੋਂ ਬਹੁਤ ਭੈਭੀਤ ਸਨ। ਕਿਉਂ ਕਿ ਅੱਤ ਮਹਾਨ ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਰਾਜਾ ਬਣਾਇਆ। ਜੇ ਨਬੂਕਦਨੱਸਰ ਚਾਹੁੰਦਾ ਕਿ ਕੋਈ ਬੰਦਾ ਮਰ ਜਾਵੇ, ਤਾਂ ਉਹ ਉਸ ਬੰਦੇ ਨੂੰ ਮਾਰ ਦਿੰਦਾ। ਅਤੇ ਜੇ ਉਹ ਚਾਹੁੰਦਾ ਕਿ ਕੋਈ ਬੰਦਾ ਜਿਉਂਦਾ ਰਹੇ ਤਾਂ ਉਸ ਬੰਦੇ ਨੂੰ ਜੀਣ ਦੀ ਇਜਾਜ਼ਤ ਸੀ। ਜੇ ਉਹ ਲੋਕਾਂ ਨੂੰ ਮਹੱਤਵਪੂਰਣ ਬਨਾਉਣਾ ਚਾਹੁੰਦਾ ਤਾਂ ਉਹ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਅਤੇ ਜੇ ਉਹ ਲੋਕਾਂ ਨੂੰ ਮਹੱਤਵਪੂਰਣ ਨਾ ਬਨਾਉਣਾ ਚਾਹੁੰਦਾ, ਤਾਂ ਉਹ ਉਨ੍ਹਾਂ ਨੂੰ ਨਾ-ਮਹ੍ਹਤਵਪੂਰਣ ਬਣਾ ਦਿੰਦਾ।அவருக்குக் கொடுக்கப்பட்ட மகத்துவத்திலே சகல ஜனங்களும் ஜாதியாரும் பாஷைக்காரரும் அவருக்கு முன்பாக நடுங்கிப் பயந்திருந்தார்கள்; அவர் தமக்குச் சித்தமானவனைக் கொன்றுபோடுவார், தமக்குச் சித்தமானவனை உயிரோடே வைப்பார், தமக்குச் சித்தமானவனை உயர்த்துவார், தமக்குச் சித்தமானவனைத் தாழ்த்துவார்.

20 “ਪਰ ਨਬੂਕਦਨੱਸਰ ਗੁਮਾਨੀ ਅਤੇ ਜ਼ਿੱਦੀ ਬਣ ਗਿਆ। ਇਸ ਲਈ ਉਸਦੀ ਸ਼ਕਤੀ ਉਸ ਕੋਲੋਂ ਖੋਹ ਲਈ ਗਈ। ਉਸ ਨੂੰ ਉਸ ਦੇ ਸ਼ਾਹੀ ਤਖਤ ਤੋਂ ਉੱਠਾ ਦਿੱਤਾ ਗਿਆ ਅਤੇ ਉਸਦਾ ਪਰਤਾਪ ਖਤਮ ਕਰ ਦਿੱਤਾ ਗਇਆ।அவருடைய இருதயம் மேட்டிமையாகி, அவருடைய ஆவி கர்வத்தினாலே கடினப்பட்டபோது, அவர் தமது சிங்காசனத்திலிருந்து தள்ளப்பட்டார்; அவருடைய மகிமை அவரைவிட்டு அகன்றுபோயிற்று.

21 ਫ਼ੇਰ ਨਬੂਕਦਨੱਸਰ ਨੂੰ ਆਪਣੇ ਲੋਕਾਂ ਕੋਲੋਂ ਦੂਰ ਜਾਣ ਲਈ ਮਜ਼ਬੂਰ ਕੀਤਾ ਗਿਆ। ਉਸਦਾ ਮਨ ਇੱਕ ਜਾਨਵਰ ਦੇ ਮਨ ਵਰਗਾ ਬਣ ਗਿਆ। ਉਹ ਜੰਗਲੀ ਖੋਤਿਆਂ ਦੇ ਵਿੱਚਕਾਰ ਰਿਹਾ ਅਤੇ ਗਾਂ ਵਾਂਗ ਘਾਹ ਖਾਂਦਾ ਸੀ ਉਹ ਤ੍ਰੇਲ ਵਿੱਚ ਭਿੱਜ ਗਿਆ। ਇਹ ਗੱਲਾਂ ਉਸ ਨਾਲ ਉਦੋਂ ਤੱਕ ਵਾਪਰੀਆਂ ਜਦੋਂ ਤੱਕ ਕਿ ਉਸ ਨੇ ਸਬਕ ਨਹੀਂ ਸਿੱਖ ਲਿਆ। ਫ਼ੇਰ ਉਸ ਨੇ ਜਾਣ ਲਿਆ ਕਿ ਅੱਤ ਮਹਾਨ ਪਰਮੇਸ਼ੁਰ ਬੰਦਿਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੇ ਬਾਦਸ਼ਾਹੀ ਦੇ ਦਿੰਦਾ ਹੈ।அவர் மனுஷரினின்று தள்ளப்பட்டார்; அவருடைய இருதயம் மிருகங்களுடைய இருதயம்போலாயிற்று; காட்டுக்கழுதைகளோடே சஞ்சரித்தார்; உன்னதமான தேவன் மனுஷரின் ராஜ்யத்தில் ஆளுகை செய்து, தமக்குச் சித்தமானவனை அதின்மேல் அதிகாரியாக்குகிறார் என்று அவர் உணர்ந்துகொள்ளுமட்டும் மாடுகளைப்போல் புல்லை மேய்ந்தார்; அவருடைய சரீரம் ஆகாயத்துப் பனியிலே நனைந்தது.

22 “ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।அவருடைய குமாரனாகிய பெல்ஷாத்சார் என்னும் நீரோவென்றால், இதையெல்லாம் அறிந்திருந்தும், உமது இருதயத்தைத் தாழ்த்தாமல்,

23 ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।பரலோகத்தின் ஆண்டவருக்கு விரோதமாக உம்மை உயர்த்தினீர்; அவருடைய ஆலயத்தின் பாத்திரங்களை உமக்கு முன்பாகக் கொண்டுவந்தார்கள்; நீரும், உம்முடைய பிரபுக்களையும், உம்முடைய மனைவிகளும் உம்முடைய வைப்பாட்டிகளும் அவைகளில் திராட்சரசம் குடித்தீர்கள்; இதுவுமன்றி, தம்முடைய கையில் உமது சுவாசத்தை வைத்திருக்கிறவரும், உமது வழிகளுக்கு எல்லாம் அதிகாரியுமாகிய தேவனை நீர் மகிமைப்படுத்தாமல் காணாமலும் கேளாமலும் உணராமலும் இருக்கிற வெள்ளியும் பொன்னும் வெண்கலமும் இரும்பும் மரமும் கல்லுமாகிய தேவர்களைப் புகழ்ந்தீர்.

24 ਇਸ ਲਈ, ਇਸ ਕਾਰਣ, ਪਰਮੇਸ਼ੁਰ ਨੇ ਉਹ ਹੱਥ ਭੇਜਿਆ ਜਿਸਨੇ ਕੰਧ ਉੱਤੇ ਲਿਖਿਆ।அப்பொழுது அந்தக் கையுறுப்பு அவரால் அனுப்பப்பட்டு, இந்த எழுத்து எழுதப்பட்டது

25 ਕਂਧ ਉੱਤੇ ਲਿਖੇ ਹੋਏ ਸ਼ਬਦ ਇਹ ਹਨ:எழுதப்பட்ட எழுத்து என்னவென்றால்: மெனே, மெனே, தெக்கேல், உப்பார்சின் என்பதே.

26 ਮਨੇ, ਮਨੇ, ਤਕੇਲ, ਊਫ਼ਰਸੀਨ। “ਇਨ੍ਹਾਂ ਸ਼ਬਦਾਂ ਦਾ ਅਰਬ ਇਹ ਹੈ: ਮਨੇ: ਪਰਮੇਸ਼ੁਰ ਨੇ ਗਿਣ ਲੇ ਨੇ ਦਿਨ ਜਦੋਂ ਖਤਮ ਹੋਵੇਗਾ ਰਾਜ ਤੇਰਾ।இந்த வசனத்தின் அர்த்தமாவது: மெனே என்பதற்கு, தேவன் உன் ராஜ்யத்தை மட்டிட்டு அதற்கு முடிவுண்டாக்கினார் என்றும்,

27 ਤਕੇਲ: ਤੋਂਲ ਲਿਆ ਗਿਆ ਹੈ ਤੈਨੂੰ ਧਰਮ ਕੰਡੇ ਉੱਤੇ, ਅਤੇ ਤੇਰੇ ਵਿੱਚ ਕਮੀਆਂ ਪਾਈਆਂ ਗਈਆਂ।தெக்கேல் என்பதற்கு நீ தராசிலே நிறுக்கப்பட்டு, குறையக் காணப்பட்டாய் என்றும்,

28 ਉਪਾਰਸਿਨ: ਖੋਹਿਆ ਜਾ ਰਿਹਾ ਹੈ ਰਾਜ ਤੇਰਾ ਤੇਰੇ ਪਾਸੋਂ ਵੰਡ ਦਿੱਤਾ ਜਾਵੇਗਾ ਇਹ ਮਾਦੀਆਂ ਅਤੇ ਫਾਰਸੀਆਂ ਦਰਮਿਆਨ।”பெரேஸ் என்பதற்கு, உன் ராஜ்யம் பிரிக்கப்பட்டு, மேதியருக்கும் பெர்சியருக்கும் கொடுக்கப்பட்டது என்றும் அர்த்தமாம் என்றான்.

29 ਫ਼ੇਰ ਬੇਲਸ਼ੱਸਰ ਨੇ ਹੁਕਮ ਦਿੱਤਾ ਕਿ ਦਾਨੀਏਲ ਨੂੰ ਕਿਰਮਚੀ ਦੇ ਵਸਤਰ ਪਹਿਨਾੇ ਜਾਣ। ਇਹ ਸੋਨੇ ਦਾ ਹਾਰ ਉਸ ਦੇ ਗਲੇ ਵਿੱਚ ਪਾਇਆ ਗਿਅ, ਅਤੇ ਉਸ ਨੂੰ ਰਾਜ ਦਾ ਤੀਸਰਾ ਸਰਵੁਚ੍ਚ ਹਾਕਮ ਐਲਾਨਿਆ ਗਿਆ।அப்பொழுது பெல்ஷாத்சார் தானியேலுக்கு இரத்தாம்பரத்தையும், அவனுடைய கழுத்தில் பொற்சரப்பணியையும் தரிப்பிக்கவும், ராஜ்யத்திலே அவன் மூன்றாம் அதிகாரியாயிருப்பவன் என்று அவனைக்குறித்துப் பறைமுறையிடவும் கட்டளையிட்டான்.

30 ਓਸੇ ਹੀ ਰਾਤ, ਚਾਲਡੀਨ ਲੋਕਾਂ ਦਾ ਰਾਜਾ, ਬੇਲਸ਼ੱਸਰ ਮਰ ਗਿਆ।அன்று இராத்திரியிலே கல்தேயரின் ராஜாவாகிய பெல்ஷாத்சார் கொலைசெய்யப்பட்டான்.

31 ਮੀਡ ਦਾ ਇੱਕ ਦਾਰਾ ਮਾਦੀ ਨਾਮ ਦਾ ਬੰਦਾ ਨਵਾਂ ਰਾਜਾ ਬਣ ਗਿਆ। ਦਾਰਾ ਮਾਦੀ ਤਕਰੀਬਨ 62 ਵਰ੍ਹਿਆਂ ਦਾ ਸੀ।மேதியனாகிய தரியு தன் அறுபத்திரண்டாம் வயதில் ராஜ்யத்தைக்கட்டிக்கொண்டான்.

Tamil Bible