Deuteronomy 2 - PUNJABI (Tamil)
1 ਇਸਰਾਏਲ ਮਾਰੂਥਲ ਵਿੱਚ ਭਟਕਦਾ ਹੈ “ਫ਼ੇਰ, ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ, ਅਸੀਂ ਲਾਲ ਸਾਗਰ ਦੇ ਰਾਹ ਉੱਤੇ ਉਸ ਮਾਰੂਥਲ ਨੂੰ ਗਏ। ਅਸੀਂ ਸੇਈਰ ਪਰਬਤ ਘੁੰਮਣ ਲਈ ਕਈ ਦਿਨਾਂ ਤੱਕ ਸਫ਼ਰ ਕੀਤਾ।கர்த்தர் எனக்குச் சொல்லியபடி நாம் திரும்பி, சிவந்த சமுத்திரத்திற்குப் போகிற வழியாய் வனாந்தரத்திற்குப் பிரயாணம்பண்ணி, அநேக நாள் சேயீர் நாட்டைச் சுற்றித்திரிந்தோம்.
2 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ,அப்பொழுது கர்த்தர் என்னை நோக்கி:
3 ‘ਤੁਸੀਂ ਇਨ੍ਹਾਂ ਪਰਬਤਾਂ ਦੇ ਆਲੇ-ਦੁਆਲੇ ਕਾਫ਼ੀ ਚਿਰ ਸਫ਼ਰ ਕਰ ਚੁੱਕੇ ਹੋ। ਹੁਣ ਉੱਤਰ ਵੱਲ ਮੁੜੋ।நீங்கள் இந்த மலைநாட்டைச் சுற்றித் திரிந்தது போதும்; வடக்கே திரும்புங்கள்.
4 ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਤੁਸੀਂ ਸੇਈਰ ਦੀ ਧਰਤੀ ਵਿੱਚੋਂ ਹੋਕੇ ਲੰਘੋਂਗੇ। ਇਹ ਧਰਤੀ ਤੁਹਾਡੇ ਰਿਸ਼ਤੇਦਾਰਾ ਦੀ ਹੈ, ਏਸਾਓ ਦੇ ਵਾਰਸਾਂ ਦੀ। ਉਹ ਤੁਹਾਡੇ ਕੋਲੋਂ ਭੈਭੀਤ ਹੋਣਗੇ। ਬਹੁਤ ਹੁਸ਼ਿਆਰ ਰਹਿਣਾ।ஜனங்களுக்கு நீ கட்டளையிடவேண்டியது என்னவென்றால்: சேயீரிலே குடியிருக்கிற ஏசாவின் புத்திரரான உங்கள் சகோதரரின் எல்லையைக் கடக்கப்போகிறீர்கள்; அவர்கள் உங்களுக்குப் பயப்படுவார்கள்; நீங்களோ மிகவும் எச்சரிக்கையாயிருங்கள்;
5 ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ-ਇੱਕ ਫੁੱਟ ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸ ਦੇ ਵਾਸਤੇ ਦਿੱਤਾ ਸੀ।அவர்களோடே போர்ச்செய்யவேண்டாம்; அவர்கள் தேசத்திலே ஒரு அடி நிலமும் உங்களுக்குக் கொடேன்; சேயீர் மலைநாட்டை ஏசாவுக்குச் சுதந்தரமாகக் கொடுத்திருக்கிறேன்.
6 ਤੁਹਾਨੂੰ ਏਸਾਓ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਭੋਜਨ ਅਤੇ ਪਾਣੀ ਲਈ, ਪੈਸੇ ਦੇਣੇ ਪੈਣਗੇ।போஜனபதார்த்தங்களை அவர்கள் கையிலே பணத்திற்கு வாங்கிப் புசித்து, தண்ணீரையும் அவர்கள் கையிலே பணத்திற்கு வாங்கிக் குடியுங்கள்.
7 ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦਿੱਤੀ ਹੈ। ਉਹ ਇਸ ਮਹਾਨ ਮਾਰੂਥਲ ਵਿੱਚ ਕੀਤੇ ਤੁਹਾਡੇ ਸਫ਼ਰ ਬਾਰੇ ਜਾਣਦਾ ਹੈ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ 40 ਵਰ੍ਹਿਆਂ ਦੌਰਾਨ ਹਮੇਸ਼ਾ ਤੁਹਾਡੇ ਅੰਗ-ਸੰਗ ਰਿਹਾ ਹੈ। ਤੁਹਾਨੂੰ ਹਮੇਸ਼ਾ ਲੋੜੀਂਦੀ ਸ਼ੈਅ ਮਿਲਦੀ ਰਹੀ ਹੈ।’உன் தேவனாகிய கர்த்தர் உன் கைக்கிரியைகளிளெல்லாம் உன்னை ஆசீர்வதித்து வருகிறார்; இந்தப் பெரிய வனாந்தரவழியாய் நீ நடந்துவருகிறதை அறிவார்; இந்த நாற்பது வருஷமும் உன் தேவனாகிய கர்த்தர் உன்னோடே இருந்தார்; உனக்கு ஒன்றும் குறைவுபடவில்லை என்று சொல் என்றார்.
8 “ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਦੀ ਹੋਕੇ ਲੰਘੇ, ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਥ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ।அப்படியே நாம் சேயீரிலே குடியிருக்கிற நம்முடைய சகோதரராகிய ஏசாவின் புத்திரரை விட்டுப் புறப்பட்டு, அந்தரவெளி வழியாய் ஏலாத்மேலும், எசியோன்கேபேர்மேலும் போய், திரும்பிக்கொண்டு, மோவாப் வனாந்தரவழியாய் வந்தோம்.
9 ਆਰ ਵਿਖੇ ਇਸਰਾਏਲ “ਯਹੋਵਾਹ ਨੇ ਮੈਨੂੰ ਆਖਿਆ, ‘ਮੋਆਬ ਦੇ ਲੋਕਾਂ ਨੂੰ ਪਰੇਸ਼ਾਨ ਨਾ ਕਰਨਾ। ਉਨ੍ਹਾਂ ਦੇ ਵਿਰੁੱਧ ਲੜਾਈ ਨਹੀਂ ਛੇੜਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਕੁਝ ਵੀ ਨਹੀਂ ਦਿਆਂਗਾ। ਉਹ ਲੂਤ ਦੇ ਉੱਤਰਾਧਿਕਾਰੀ ਹਨ ਅਤੇ ਮੈਂ ਉਨ੍ਹਾ ਨੂੰ ਆਰ ਦਾ ਸ਼ਹਿਰ ਦਿੱਤਾ ਸੀ।’”அப்பொழுது கர்த்தர் என்னை நோக்கி: நீ மோவாபை வருத்தப்படுத்தாமலும், அவர்களோடே போர்செய்யாமலும் இரு; அவர்கள் தேசத்தில் உனக்கு ஒன்றும் சுதந்தரமாகக் கொடேன்; ஆர் என்னும் பட்டணத்தின் சீமையை லோத் புத்திரருக்குச் சுதந்தரமாகக் கொடுத்தேன்.
10 (ਅਤੀਤ ਵਿੱਚ, ਏਮੀ ਲੋਕ ਆਰ ਵਿੱਚ ਰਹਿੰਦੇ ਸਨ। ਉਹ ਤਾਕਤਵਰ ਲੋਕ ਸਨ ਅਤੇ ਬਹੁਤ ਗਿਣਤੀ ਵਿੱਚ ਸਨ। ਉਹ ਅਨਾਕੀ ਲੋਕਾਂ ਵਾਂਗ ਕੱਦ ਵਾਲੇ ਸਨ।திரளானவர்களும் ஏனாக்கியரைப்போல நெடியவர்களுமான பலத்த ஜனங்களாகிய ஏமியர் அதில் முன்னே குடியிருந்தார்கள்.
11 ਅਨਾਕੀ ਲੋਕ ਰਫ਼ਾਈ ਲੋਕਾਂ ਦਾ ਅੰਗ ਸਨ। ਲੋਕਾਂ ਦਾ ਵਿੱਚਾਰ ਸੀ ਕਿ ਏਮੀ ਲੋਕ ਵੀ ਰਫ਼ਾਈ ਹੀ ਸਨ। ਪਰ ਮੋਆਬ ਦੇ ਲੋਕ ਉਨ੍ਹਾਂ ਨੂੰ ਏਮੀ ਬੁਲਾਂਉਂਦੇ ਸਨ।அவர்களும் ஏனாக்கியரையொத்த இராட்சதர் என்று எண்ணப்பட்டார்கள்; மோவாபியரோ அவர்களை ஏமியர் என்று சொல்லுகிறார்கள்.
12 ਹੋਰੀ ਲੋਕ ਵੀ ਪਹਿਲਾਂ ਸੇਈਰ ਵਿੱਚ ਰਹਿੰਦੇ ਸਨ ਪਰ ਏਸਾਓ ਦੇ ਲੋਕਾਂ ਨੇ ਉਨ੍ਹਾਂ ਦੀ ਧਰਤੀ ਖੋਹ ਲਈ। ਏਸਾਓ ਦੇ ਲੋਕਾਂ ਨੇ ਹੋਰੀ ਲੋਕਾਂ ਨੂੰ ਤਬਾਹ ਕਰ ਦਿੱਤਾ ਅਤੇ ਉਨ੍ਹਾਂ ਦੀ ਧਰਤੀ ਉੱਤੇ ਵੱਸ ਗਏ। ਇਹ ਉਹੋ ਜਿਹੀ ਗੱਲ ਹੈ ਜਿਹੋ ਜਿਹੀ ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਵਿੱਚ ਰਹਿੰਦੇ ਲੋਕਾਂ ਨਾਲ ਕੀਤੀ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਆਪਣੀ ਬਨਾਉਣ ਲਈ ਦਿੱਤੀ ਸੀ।)ஓரியரும் சேயீரில் முன்னே குடியிருந்தார்கள்; கர்த்தர் தங்களுக்குச் சுதந்தரமாகக் கொடுத்த தேசத்தாரை இθ்ரவேҠύ துரத்Ġοனதρபோல, ஏசޠεοன் ʠρத்திரர் அந்த ஓரியரைத் துரத்தி, அவர்களைத் தங்கள் முகத்திற்கு முன்பாக அழித்து, அவர்கள் இருந்த ஸ்தானத்தில் குடியேறினார்கள்.
13 “‘ਹੁਣ, ਜ਼ਾਰਦ ਵਾਦੀ ਦੇ ਦੂਸਰੇ ਪਾਸੇ ਵੱਲ ਜਾਓ’ ਇਸ ਲਈ ਅਸੀਂ ਜ਼ਾਰਦ ਵਾਦੀ ਪਾਰ ਕਰ ਲਈ।நீங்கள் எழுந்து, சேரேத் ஆற்றைக் கடந்துபோங்கள் என்று சொன்னார்; அப்படியே சேரேத் ஆற்றைக் கடந்தோம்.
14 ਇਹ ਗੱਲ ਉਸ ਸਮੇਂ ਤੋਂ 38 ਵਰ੍ਹੇ ਮਗਰੋਂ ਦੀ ਹੈ ਜਦੋਂ ਅਸੀਂ ਕਾਦੇਸ਼ ਬਰਨੇਆ ਨੂੰ ਛੱਡ ਕੇ ਜ਼ਾਰਦ ਵਾਦੀ ਨੂੰ ਪਾਰ ਕੀਤਾ ਸੀ। ਸਾਡੇ ਡੇਰੇ ਦੇ ਉਸ ਪੀੜੀ ਦੇ ਸਾਰੇ ਹੀ ਲੜਨ ਵਾਲੇ ਬੰਦੇ ਮਰ ਚੁੱਕੇ ਸਨ। ਯਹੋਵਾਹ ਨੇ ਸੌਂਹ ਚੁੱਕੀ ਸੀ ਕਿ ਇਹ ਗੱਲ ਵਾਪਰੇਗੀ।யுத்த மனிதரான அந்தச் சந்ததியெல்லாம் கர்த்தர் தங்களுக்கு ஆணையிட்டபடியே பாளயத்தின் நடுவிலிருந்து மாண்டுபோக, நாம் காதேஸ்பர்னேயாவை விட்டுப்புறப்பட்டது முதற்கொண்டு, சேரேத் ஆற்றைக் கடக்குமட்டும், சென்ற காலம் முப்பத்தெட்டு வருஷமாயிற்று.
15 ਯਹੋਵਾਹ ਉਨ੍ਹਾਂ ਲੋਕਾਂ ਦੇ ਵਿਰੁੱਧ ਸੀ ਜਦੋਂ ਤੀਕ ਕਿ ਉਹ ਸਾਰੇ ਮਰ ਨਹੀਂ ਗਏ ਅਤੇ ਸਾਡੇ ਡੇਰੇ ਵਿੱਚੋਂ ਬਾਹਰ ਨਹੀਂ ਚੱਲੇ ਗਏ।அவர்கள் பாளயத்தின் நடுவிலிருந்து மாண்டு ஒழியுமட்டும் கர்த்தரின் கை அவர்களை நிர்மூலமாக்கும்படிக்கு அவர்களுக்கு விரோதமாயிருந்தது.
16 “ਜਦੋਂ ਲੜਨ ਵਾਲੇ ਸਾਰੇ ਬੰਦੇ ਮਰ-ਮੁੱਕ ਗਏ,யுத்தமனிதர் எல்லாரும் ஜனத்தின் நடுவிலிருந்து செத்துத் தீர்ந்தபின்பு,
17 ਯਹੋਵਾਹ ਨੇ ਮੈਨੂੰ ਆਖਿਆ,கர்த்தர் என்னை நோக்கி:
18 ‘ਅੱਜ ਤੈਨੂੰ ਆਰ ਛੱਡ ਕੇ ਸਰਹੱਦ ਪਾਰ ਕਰਕੇ ਮੋਆਬ ਨੂੰ ਜਾਣਾ ਚਾਹੀਦਾ ਹੈ।நீ ஆர் பட்டணம் இருக்கிற மோவாபின் எல்லையை இன்றைக்குக் கடந்து,
19 ਤੁਸੀਂ ਅੰਮੋਨੀ ਲੋਕਾਂ ਦੇ ਨਜ਼ਦੀਕ ਜਾਉਂਗੇ। ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਨਾ। ਉਨ੍ਹਾਂ ਨਾਲ ਨਹੀਂ ਲੜਨਾ, ਕਿਉਂਕਿ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਨਹੀਂ ਦੇਵਾਂਗਾ। ਕਿਉਂਕਿ ਉਹ ਲੂਤ ਦੇ ਉੱਤਰਾਧਿਕਾਰੀ ਹਨ, ਅਤੇ ਮੈਂ ਉਹ ਧਰਤੀ ਉਨ੍ਹਾਂ ਨੂੰ ਦਿੱਤੀ ਹੋਈ ਹੈ।’”அம்மோன் புத்திரருக்கு எதிராகச் சேரப்போகிறாய்; நீ அவர்களை வருத்தப்படுத்தவும் அவர்களோடே போர் செய்யவும் வேண்டாம்; அம்மோன் புத்திரரின் தேசத்தில் ஒன்றும் உனக்குச் சுதந்தரமாகக் கொடேன்; அதை லோத் புத்திரருக்குச் சுதந்தரமாகக் கொடுத்திருக்கிறேன்.
20 (ਉਸ ਦੇਸ਼ ਦਾ ਨਾਮ ਰਫ਼ਾਈਮ ਦੀ ਧਰਤੀ ਵੀ ਹੈ। ਪਿੱਛਲੇ ਸਮੇਂ ਵਿੱਚ ਰਫ਼ਾਈ ਲੋਕ ਓੱਥੇ ਰਹਿੰਦੇ ਸਨ। ਅੰਮੋਨ ਦੇ ਲੋਕ ਉਨ੍ਹਾਂ ਨੂੰ ਜ਼ਮਜ਼ੁੰਮੀ ਆਖਦੇ ਸਨ।அதுவும் இராட்சதருடைய தேசமாக எண்ணப்பட்டது; முற்காலத்தில் இராட்சதர் அதிலே குடியிருந்தார்கள், அம்மோனியர் அவர்களைச் சம்சூமியர் என்று சொல்லுகிறார்கள்.
21 ਓੱਥੇ ਬਹੁਤ ਸਾਰੇ ਜ਼ਮਜ਼ੁੰਮੀ ਸਨ ਅਤੇ ਉਹ ਬਹੁਤ ਤਾਕਤਵਰ ਸਨ। ਉਹ ਅਨਾਕੀ ਲੋਕਾਂ ਵਾਂਗ ਲੰਮੇ ਕੱਦ ਦੇ ਸਨ। ਪਰ ਯਹੋਵਾਹ ਨੇ ਅੰਮੋਨੀ ਲੋਕਾਂ ਦੀ ਜ਼ਮਜ਼ੁੰਮੀ ਲੋਕਾਂ ਨੂੰ ਤਬਾਹ ਕਰਨ ਵਿੱਚ ਸਹਾਇਤਾ ਕੀਤੀ। ਅੰਮੋਨੀ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਹੁਣ ਉੱਥੇ ਰਹਿੰਦੇ ਹਨ।அவர்கள் திரளானவர்களும் ஏனாக்கியரைப்போல நெடியவர்களுமான பலத்த ஜனங்களாயிருந்தார்கள்; கர்த்தரோ சேயீரில் குடியிருந்த ஏசாவின் புத்திரருக்கு முன்பாக ஓரியரை அழிக்க, அவர்கள் அந்த ஜனங்களைத் துரத்திவிட்டு, அவர்கள் இருந்த ஸ்தானத்தில் இந்நாள்வரைக்கும் குடியிருக்கிறதுபோலவும்,
22 ਪਰਮੇਸ਼ੁਰ ਨੇ ਇਹੀ ਗੱਲ ਏਸਾਓ ਦੇ ਲੋਕਾਂ ਨਾਲ ਕੀਤੀ ਸੀ। ਪਹਿਲਾਂ ਸੇਈਰ ਵਿੱਚ ਹੋਰੀ ਲੋਕ ਰਹਿੰਦੇ ਸਨ, ਪਰ ਏਸਾਓ ਦੇ ਲੋਕਾਂ ਨੇ ਹੋਰੀਆਂ ਨੂੰ ਤਬਾਹ ਕਰ ਦਿੱਤਾ ਅਤੇ ਉਸ ਦੇ ਉੱਤਰਾਧਿਕਾਰੀ ਹਾਲੇ ਵੀ ਓੱਥੇ ਰਹਿੰਦੇ ਹਨ।கப்தோரிலிருந்து புறப்பட்ட கப்தோரியர் ஆசேரீம் தொடங்கி ஆசாமட்டும் குடியிருந்த ஆவியரை அழித்து, அவர்கள் இருந்த ஸ்தானத்திலே குடியேறினதுபோலவும்,
23 ਪਰਮੇਸ਼ੁਰ ਨੇ ਅਵਾਤੀਆਂ ਨਾਲ ਵੀ ਇੰਝ ਹੀ ਕੀਤਾ। ਉਹ ਅੱਜ਼ਾਹ ਦੇ ਨੇੜੇ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ, ਪਰ ਕੁਝ ਲੋਕ ਕਫ਼ਰੋਤ ਤੋਂ ਆਏ ਅਤੇ ਅੱਵੀਆਂ ਨੂੰ ਤਬਾਹ ਕਰ ਦਿੱਤਾ। ਕਫ਼ਰੋਤ ਦੇ ਉਨ੍ਹਾਂ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਅੱਜ ਦਿਨ ਤੀਕ ਉੱਥੇ ਰਹਿੰਦੇ ਹਨ।)கர்த்தர் அவர்களை இவர்களுக்கு முன்பாக அழியப்பண்ண, இவர்கள் அவர்களைத் துரத்திவிட்டு, அவர்கள் இருந்த ஸ்தானத்திலே குடியேறினார்கள்.
24 ਅਮੋਰੀ ਲੋਕਾਂ ਨਾਲ ਜੰਗ ਕਰਨੀ “‘ਅਰਨੋਨ ਵਾਦੀ ਦੇ ਪਾਰ ਜਾਣ ਲਈ ਤਿਆਰ ਹੋ ਜਾਵੋ। ਵੇਖੋ, ਮੈਂ ਤੁਹਾਨੂੰ ਸੀਹੋਨ ਅਮੋਰੀ, ਹਸ਼ਬੋਨ ਦੇ ਰਾਜੇ ਉੱਪਰ ਜਿੱਤ ਦਿਵਾਉਣ ਅਤੇ ਤੁਹਾਨੂੰ ਉਸਦੀ ਧਰਤੀ ਦੇਣ ਦਾ ਫ਼ੈਸਲਾ ਕੀਤਾ ਹੈ। ਜਾਉ ਅਤੇ ਇਸ ਨੂੰ ਲੈ ਲਵੋ। ਉਸ ਨੂੰ ਜੰਗ ਵਿੱਚ ਰੁਝਾ ਦੇਵੋ।நீங்கள் எழுந்து பிரயாணம்பண்ணி, அர்னோன் ஆற்றைக் கடந்துபோங்கள்; எஸ்போனின் ராஜாவாகிய சீகோன் என்னும் எமோரியனையும் அவன் தேசத்தையும் உன் கையிலே ஒப்புக்கொடுத்தேன்; இதுமுதல் அதைச் சுதந்தரித்துக்கொள்ளும்படி அவனோடே யுத்தஞ்செய்.
25 ਅੱਜ ਮੈਂ ਸਭ ਲੋਕਾਂ ਨੂੰ ਹਰ ਥਾਈਂ ਤੁਹਾਡੇ ਕੋਲੋਂ ਭੈਭੀਤ ਕਰ ਦਿਆਂਗਾ। ਉਹ ਤੁਹਾਡੇ ਬਾਰੇ ਖਬਰਾਂ ਸੁਨਣਗੇ ਅਤੇ ਉਹ ਭੈਭੀਤ ਹੋ ਜਾਣਗੇ ਅਤੇ ਡਰ ਨਾਲ ਕੰਬਣ ਲੱਗ ਪੈਣਗੇ।’வானத்தின்கீழ் எங்குமுள்ள ஜனங்கள் உன்னாலே திகிலும் பயமும் அடையும்படி செய்ய இன்று நான் தொடங்குவேன்; அவர்கள் உன் கீர்த்தியைக் கேட்டு, உன்னிமித்தம் நடுங்கி, வேதனைப்படுவார்கள் என்றார்.
26 “ਜਦੋਂ ਅਸੀਂ ਕਦੇਮੋਥ ਦੇ ਮਾਰੂਥਲ ਵਿੱਚ ਸਾਂ, ਮੈਂ (ਮੂਸਾ) ਨੇ ਹਸ਼ਬੋਨ ਦੇ ਰਾਜੇ ਸੀਹੋਨ ਵੱਲ ਸੰਦੇਸ਼ਵਾਹਕ ਭੇਜੇ ਸਨ ਇਨ੍ਹਾਂ ਸੰਦੇਸ਼ਵਾਹਕਾਂ ਨੇ ਸੀਹੋਨ ਨੂੰ ਅਮਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਖਿਆ,அப்பொழுது நான் கெதெமோத் வனாந்தரத்திலிருந்து எஸ்போனின் ராஜாவாகிய சீகோனிடத்தில், சமாதான வார்த்தைகளைச் சொல்லும்படி ஸ்தானாபதிகளை அனுப்பி:
27 ‘ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਸੜਕ ਉੱਤੇ ਹੀ ਰਹਾਂਗੇ। ਅਸੀਂ ਸੜਕ ਦੇ ਸੱਜੇ ਜਾਂ ਖੱਬੇ ਪਾਸੇ ਨਹੀਂ ਮੁੜਾਂਗੇ।நான் உம்முடைய தேசத்தைக் கடந்துபோகும்படி உத்தரவுகொடும்; வலதுபுறம் இடதுபுறம் சாயாமல் பெரும்பாதை வழியாய் நடப்பேன்.
28 ਜੋ ਵੀ ਕੁਝ ਅਸੀਂ ਖਾਵਾਂਗੇ ਜਾਂ ਪੀਵਾਂਗੇ ਉਸਦੀ ਕੀਮਤ ਤੁਹਾਨੂੰ ਚਾਂਦੀ ਦੇ ਸਿੱਕਿਆਂ ਵਿੱਚ ਅਦਾ ਕਰਾਂਗੇ। ਅਸੀਂ ਸਿਰਫ਼ ਤੁਹਾਡੇ ਦੇਸ਼ ਵਿੱਚੋਂ ਲੰਘਣਾ ਚਾਹੁੰਦੇ ਹਾਂ।சேயீரில் குடியிருக்கிற ஏசாவின் புத்திரரும், ஆர் பட்டணத்தில் குடியிருக்கிற மோவாபியரும் எனக்குச் செய்ததுபோல, நீரும் நான் யோர்தானைக் கடந்து, எங்கள் தேவனாகிய கர்த்தர் எங்களுக்குக் கொடுக்கிற தேசத்தில் சேருமட்டும்,
29 ਜਦੋਂ ਤੀਕ ਅਸੀਂ ਯਰਦਨ ਨਦੀ ਦੇ ਪਾਰ ਉਸ ਧਰਤੀ ਉੱਤੇ ਨਹੀਂ ਚੱਲੇ ਜਾਂਦੇ, ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਨੂੰ ਦੇ ਰਿਹਾ ਹੈ, ਸਾਨੂੰ ਆਪਣੀ ਧਰਤੀ ਤੋਂ ਲੰਘ ਲੈਣ ਦਿਉ। ਹੋਰਨਾਂ ਲੋਕਾਂ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦਿੱਤਾ ਹੈ-ਏਸਾਓ ਦੇ ਲੋਕਾਂ ਨੇ ਜਿਹੜੇ ਸੇਈਰ ਵਿੱਚ ਰਹਿੰਦੇ ਹਨ ਅਤੇ ਆਰ ਵਿੱਚ ਰਹਿਣ ਵਾਲੇ ਮੋਆਬੀ ਲੋਕਾਂ ਨੇ।’எனக்குப் புசிக்க ஆகாரத்தையும் குடிக்கத் தண்ணீரையும் கிரயத்துக்குத் தாரும்; நான் கால்நடையாய்க் கடந்துபோகமாத்திரம் உத்தரவுகொடும் என்று சொல்லி அனுப்பினேன்.
30 “ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸ ਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸੱਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।ஆனாலும் தன் தேசத்தைக் கடந்துபோகும்படி, எஸ்போனின் ராஜாவாகிய சீகோன் நமக்கு உத்தரவு கொடுக்கவில்லை; இந்நாளில் இருக்கிறதுபோல, உன் தேவனாகிய கர்த்தர் அவனை உன் கையில் ஒப்புக்கொடுக்கும்படி, அவன் மனதைக் கடினப்படுத்தி, அவன் இருதயத்தை உரங்கொள்ளப்பண்ணியிருந்தார்.
31 “ਯਹੋਵਾਹ ਨੇ ਮੈਨੂੰ ਆਖਿਆ ਸੀ, ‘ਮੈਂ ਰਾਜੇ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੁਹਾਡੇ ਹਵਾਲੇ ਕਰ ਰਿਹਾ ਹਾਂ। ਹੁਣ, ਜਾਉ ਅਤੇ ਉਸ ਦੇ ਦੇਸ਼ ਉੱਤੇ ਕਬਜ਼ਾ ਕਰ ਲਵੋ!’அப்பொழுது கர்த்தர் என்னை நோக்கி: இதோ, சீகோனையும் அவன் தேசத்தையும் உனக்கு ஒப்புக்கொடுக்கப்போகிறேன்; இதுமுதல் அவன் தேசத்தை வசப்படுத்தி, சுதந்தரித்துக்கொள் என்றார்.
32 “ਫ਼ੇਰ ਰਾਜਾ ਸੀਹੋਨ, ਅਤੇ ਉਸ ਦੇ ਸਾਰੇ ਬੰਦੇ ਯਾਹਸ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ।சீகோன் தன்னுடைய எல்லா ஜனங்களோடுங்கூட நம்மோடே யுத்தம்பண்ணப் புறப்பட்டு, யாகாசிலே வந்தான்.
33 ਪਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਹਵਾਲੇ ਕਰ ਦਿੱਤਾ। ਅਸੀਂ ਰਾਜੇ ਸੀਹੋਨ, ਉਸ ਦੇ ਪੁੱਤਰਾਂ ਅਤੇ ਉਸ ਦੇ ਸਮੂਹ ਲੋਕਾਂ ਨੂੰ ਹਰਾ ਦਿੱਤਾ।அவனை நம்முடைய தேவனாகிய கர்த்தர் நமக்கு ஒப்புக்கொடுத்தார்; நாம் அவனையும் அவன் குமாரரையும் அவனுடைய சகல ஜனங்களையும் முறிய அடித்து,
34 ਅਸੀਂ ਉਨ੍ਹਾਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਰਾਜੇ ਸੀਹੋਨ ਦੇ ਸਨ। ਅਸੀਂ ਉਨ੍ਹਾਂ ਨਗਰਾਂ ਵਿੱਚਲੇ-ਆਦਮੀਆਂ ਔਰਤਾਂ ਅਤੇ ਬੱਚਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਅਸੀਂ ਕਿਸੇ ਨੂੰ ਵੀ ਜਿਉਂਦਿਆਂ ਨਹੀਂ ਛੱਡਿਆ!அக்காலத்தில் அவன் பட்டணங்களையெல்லாம் பிடித்து, சகல பட்டணங்களையும், ஒருவரையும் மீதியாக வைக்காமல் சங்காரம்பண்ணினோம்.
35 ਅਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਸਿਰਫ਼ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਹੀ ਆਪਣੇ ਕਬਜ਼ੇ ਵਿੱਚ ਲਿਆ।மிருகஜீவன்களையும் நாம் பிடித்த பட்டணங்களையுமாத்திரம் நமக்கென்று வைத்துக்கொண்டோம்.
36 ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸੱਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ।அர்னோன் ஆற்றங்கரையில் இருக்கிற ஆரோவேரும் ஆற்றண்டையில் இருக்கிற பட்டணமும் தொடங்கி, கீலேயாத்வரைக்கும் நமக்கு எதிர்த்துநிற்கத்தக்க அரணிப்பான பட்டணம் இருந்ததில்லை, எல்லாவற்றையும் நம்முடைய தேவனாகிய கர்த்தர் நமக்கு ஒப்புக்கொடுத்தார்.
37 ਪਰ ਤੁਸੀਂ ਉਸ ਧਰਤੀ ਦੇ ਨੇੜੇ ਨਹੀਂ ਗਏ ਜਿਹੜੀ ਅੰਮੋਨ ਦੇ ਲੋਕਾਂ ਦੀ ਸੀ। ਤੁਸੀਂ ਯਾਬੋਕ ਨਦੀ ਦੇ ਕੰਢਿਆਂ ਜਾਂ ਪਹਾੜੀ ਪ੍ਰਦੇਸ਼ ਦੇ ਸ਼ਹਿਰਾਂ ਦੇ ਨੇੜੇ ਨਹੀਂ ਗਏ। ਤੁਸੀਂ ਕਿਸੇ ਵੀ ਅਜਿਹੀ ਥਾਂ ਦੇ ਨੇੜੇ ਨਹੀਂ ਗਏ ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਕਬਜ਼ੇ ਵਿੱਚ ਨਹੀਂ ਲਿਆਉਣਾ ਚਾਹੁੰਦਾ ਸੀ।அம்மோன் புத்திரருடைய தேசத்தையும், யாபோக் ஆற்றங்கரையிலுள்ள இடங்களையும், மலைகளிலுள்ள பட்டணங்களையும், நம்முடைய தேவனாகிய கர்த்தர் நமக்கு விலக்கின மற்ற இடங்களையும் சேராமல் விலகிப்போனாய்.
Tamil Bible