Deuteronomy 28 - PUNJABI (Tamil)

1 ਕਾਨੂੰਨ ਦਾ ਪਾਲਣ ਕਰਨ ਲਈ ਅਸੀਸਾਂ “ਹੁਣ, ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਦਾ ਧਿਆਨ ਰੱਖੋਗੇ ਅਤੇ ਉਸ ਦੇ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਸਿਰਮੌਰ ਬਣਾਵੇਗਾ।இன்று நான் உனக்கு விதிக்கிற உன் தேவனாகிய கர்த்தருடைய கட்டளைகளின்படியெல்லாம் செய்ய நீ கவனமாயிருக்கும்படிக்கு, அவர் சத்தத்திற்கு உண்மையாய்ச் செவிகொடுப்பாயானால், உன் தேவனாகிய கர்த்தர் பூமியிலுள்ள சகல ஜாதிகளிலும் உன்னை மேன்மையாக வைப்பார்.

2 ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਸੁਣੋ, ਇਹ ਸਾਰੀਆਂ ਆਸੀਸਾਂ ਤੁਹਾਡੇ ਕੋਲ ਆਉਣਗੀਆਂ ਅਤੇ ਤੁਹਾਡੀਆਂ ਹੋ ਜਾਣਗੀਆਂ।நீ உன் தேவனாகிய கர்த்தரின் சத்தத்துக்குச் செவிகொடுக்கும்போது, இப்பொழுது சொல்லப்படும் ஆசீர்வாதங்களெல்லாம் உன்மேல் வந்து உனக்குப்பலிக்கும்.

3 “ਤੁਹਾਨੂੰ ਸ਼ਹਿਰ ਵਿੱਚ ਅਤੇ ਖੇਤ ਵਿੱਚ ਅਸੀਸ ਮਿਲੇਗੀ।நீ பட்டணத்திலும் ஆசீர்வதிக்கப்பட்டிருப்பாய்; வெளியிலும் ஆசீர்வதிக்கப்பட்டிருப்பாய்.

4 ਤੁਹਾਨੂੰ ਅਸੀਸ ਮਿਲੇਗੀ ਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ। ਤੁਹਾਡੀ ਧਰਤੀ ਅਸੀਸਮਈ ਹੋਵੇਗੀ ਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀ ਤੁਹਾਡੇ ਜਾਨਵਰ ਬਹੁਤ ਸਾਰੀਂ ਸੰਤਾਨਾ ਨਾਲ ਅਸੀਸਮਈ ਹੋਣਗੇ। ਤੁਹਾਡੇ ਪਸ਼ੂ ਵੱਛਿਆਂ ਨਾਲ ਅਤੇ ਤੁਹਾਡੇ ਇੱਜੜ ਲੇਲਿਆਂ ਨਾਲ ਅਸੀਸਮਈ ਹੋਣਗੇ।உன் கர்ப்பத்தின் கனியும், உன் நிலத்தின் கனியும், உன் மாடுகளின் பெருக்கமும், உன் ஆடுகளின் மந்தைகளுமாகிய உன் மிருகஜீவன்களின் பலனும் ஆசீர்வதிக்கப்பட்டிருக்கும்.

5 ਯਹੋਵਾਹ ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਅਸੀਸ ਦੇਵੇਗਾ ਅਤੇ ਉਨ੍ਹਾਂ ਨੂੰ ਭੋਜਨ ਨਾਲ ਭਰ ਦੇਵੇਗਾ।உன் கூடையும், மாப்பிசைகிற உன் தொட்டியும் ஆசீர்வதிக்கப்பட்டிருக்கும்.

6 ਤੁਸੀਂ ਅਸੀਸਮਈ ਹੋਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਜੇਤੂ ਬਣਕੇ ਵਾਪਸ ਪਰਤੋਂਗੇ।நீ வருகையிலும் ஆசீர்வதிக்கப்பட்டிருப்பாய், நீ போகையிலும் ஆசீர்வதிக்கப்பட்டிருப்பாய்.

7 “ਯਹੋਵਾਹ ਉਨ੍ਹਾਂ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰੇਗਾ ਜਿਹੜੇ ਤੁਹਾਡੇ ਖਿਲਾਫ਼ ਲੜਨ ਲਈ ਆਉਣਗੇ। ਤੁਹਾਡੇ ਦੁਸ਼ਮਣ ਤੁਹਾਡੇ ਵੱਲ ਇੱਕ ਰਸਤੇ ਤੋਂ ਆਉਣਗੇ, ਪਰ ਉਹ ਤੁਹਾਡੇ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਣਗੇ!உனக்கு விரோதமாய் எழும்பும் உன் சத்துருக்களைக் கர்த்தர் உனக்குமுன்பாக முறிய அடிக்கப்படும்படி ஒப்புக்கொடுப்பார்; ஒரு வழியாய் உனக்கு எதிராகப் புறப்பட்டு வருவார்கள்; ஏழு வழியாய் உனக்கு முன்பாக ஓடிப்போவார்கள்.

8 “ਯਹੋਵਾਹ ਤੁਹਾਨੂੰ ਅਸੀਸ ਦੇਵੇਗਾ ਅਤੇ ਤੁਹਾਡੇ ਭੰਡਾਰੇ ਭਰ ਦੇਵੇਗਾ। ਉਹ ਤੁਹਾਡੇ ਕੀਤੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦੇਵੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਹੜੀ ਉਹ ਤੁਹਾਨੂੰ ਦੇ ਰਿਹਾ ਹੈ।கர்த்தர் உன் களஞ்சியங்களிலும், நீ கையிடும் எல்லா வேலையிலும் உனக்கு ஆசீர்வாதம் கட்டளையிடுவார்; உன் தேவனாகிய கர்த்தர் உனக்குக் கொடுக்கும் தேசத்திலே உன்னை ஆசீர்வதிப்பார்.

9 ਯਹੋਵਾਹ ਤੁਹਾਨੂੰ ਆਪਣੇ ਪਵਿੱਤਰ ਲੋਕ ਬਨਾਵੇਗਾ, ਜਿਹਾ ਕਿ ਉਸ ਨੇ ਇਕਰਾਰ ਕੀਤਾ ਸੀ। ਯਹੋਵਾਹ ਅਜਿਹਾ ਕਰੇਗਾ, ਜੇ ਤੁਸੀਂ ਉਸ ਦੇ ਹੁਕਮਾਂ ਦਾ ਪਾਲਣ ਕਰੋਗੇ ਅਤੇ ਉਹੀ ਕਰੋ ਜੋ ਉਹ ਕਰਨ ਲਈ ਕਹਿੰਦਾ ਹੈ।நீ உன் தேவனாகிய கர்த்தரின் கட்டளைகளைக் கைக்கொண்டு, அவர் வழிகளில் நடக்கும்போது, கர்த்தர் உனக்கு ஆணையிட்டபடியே, உன்னைத் தமக்குப் பரிசுத்த ஜனமாக நிலைப்படுத்துவார்.

10 ਫ਼ੇਰ ਉਸ ਧਰਤੀ ਉਤਲੇ ਲੋਕ ਦੇਖਣਗੇ ਕਿ ਤੁਸੀਂ ਯਹੋਵਾਹ ਦੇ ਹੋ ਅਤੇ ਉਹ ਤੁਹਾਡੇ ਪਾਸੋਂ ਡਰਨਗੇ।அப்பொழுது கர்த்தருடைய நாமம் எனக்குத் தரிக்கப்பட்டது என்று பூமியின் ஜனங்களெல்லாம் கண்டு, உனக்குப் பயப்படுவார்கள்.

11 “ਅਤੇ ਯਹੋਵਾਹ ਤੁਹਾਨੂੰ ਬਹੁਤ ਸਾਰੀਆਂ ਨਿਆਮਤਾ ਬਖਸ਼ੇਗਾ। ਉਹ ਤੁਹਾਨੂੰ ਬਹੁਤ ਸਾਰੇ ਬੱਚੇ ਬਖਸ਼ੇਗਾ। ਉਹ ਤੁਹਾਡੀਆਂ ਗਾਵਾਂ ਨੂੰ ਬਹੁਤ ਸਾਰੇ ਵੱਛੇ ਦੇਵੇਗਾ। ਉਹ ਤੁਹਾਨੂੰ ਉਸ ਧਰਤੀ ਵਿੱਚ ਚੰਗੀ ਫ਼ਸਲ ਬਖਸ਼ੇਗਾ ਜਿਹੜੀ ਤੁਹਾਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।உனக்குக் கொடுப்பேன் என்று கர்த்தர் உன் பிதாக்களுக்கு ஆணையிட்டதேசத்தில், கர்த்தர் உன் கர்ப்பத்தின் கனியிலும், உன் மிருகஜீவன்களின் பலனிலும், உன் நிலத்தின் கனியிலும் உனக்குப் பரிபூரண நன்மை உண்டாகக் கட்டளையிடுவார்.

12 ਯਹੋਵਾਹ ਆਕਾਸ਼, ਆਪਣੀਆਂ ਅਸੀਸਾਂ ਦੇ ਦਾਲਾਨ ਨੂੰ ਖੋਲ੍ਹ ਦੇਵੇਗਾ ਅਤੇ ਤੁਹਾਡੀ ਧਰਤੀ ਲਈ ਠੀਕ ਸਮੇਂ ਬਾਰਿਸ਼ ਘੱਲੇਗਾ। ਯਹੋਵਾਹ ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। ਇਸ ਲਈ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ਾ ਦੇਣ ਲਈ ਧੰਨ ਹੋਵੇਗਾ, ਅਤੇ ਤੁਹਾਨੂੰ ਉਨ੍ਹਾਂ ਪਾਸੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ।ஏற்றகாலத்தில் உன் தேசத்திலே மழை பெய்யவும், நீ கையிட்டுச்செய்யும் வேலைகளையெல்லாம் ஆசீர்வதிக்கவும், கர்த்தர் உனக்குத் தமது நல்ல பொக்கிஷசாலையாகிய வானத்தைத் திறப்பார்; நீ அநேகம் ஜாதிகளுக்குக் கடன்கொடுப்பாய். நீயோ கடன் வாங்காதிருப்பாய்.

13 ਯਹੋਵਾਹ ਤੁਹਾਨੂੰ ਸਿਰ ਵਰਗਾ ਬਣਾਵੇਗਾ ਪੂਛ ਵਰਗਾ ਨਹੀਂ। ਤੁਸੀਂ ਸਭ ਦੇ ਉੱਤੇ ਹੋਵੋਂਗੇ, ਥੱਲੇ ਨਹੀਂ। ਇਹ ਤਾਂ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਤੁਹਾਨੂੰ ਇਨ੍ਹਾਂ ਹੁਕਮਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ।இன்று நான் உங்களுக்கு விதிக்கிற வார்த்தைகள் யாவையும் விட்டு விலகி வேறே தேவர்களைச் சேவிக்கும்படி, நீ வலதுபுறம் இடதுபுறம் சாயாமல்,

14 ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਬਿਵਸਥਾ ਤੋਂ ਬਦਲਨਾ ਨਹੀਂ ਚਾਹੀਦਾ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਤੁਹਾਨੂੰ ਨਾ ਤਾਂ ਸੱਜੇ ਅਤੇ ਨਾ ਹੀ ਖੱਬੇ ਮੁੜਨਾ ਚਾਹੀਦਾ ਹੈ। ਤੁਹਾਨੂੰ ਹੋਰਨਾ ਦੇਵਤਿਆਂ ਦਾ ਅਨੁਸਰਣ ਅਤੇ ਉਨ੍ਹਾਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।இன்று நான் உனக்கு விதிக்கிற உன் தேவனாகிய கர்த்தரின் கட்டளைகளை கைக்கொள்ளவும் அவைகளின்படி நடக்கவும் அவைகளுக்குச் செவிகொடுத்துவந்தால், கர்த்தர் உன்னை வாலாக்காமல் தலையாக்குவார், நீ கீழாகாமல் மேலாவாய்.

15 ਕਾਨੂੰਨ ਨੂੰ ਨਾ ਮੰਨਣ ਦੇ ਸਰਾਪ “ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ:இன்று நான் உனக்கு விதிக்கிற உன் தேவனாகிய கர்த்தருடைய எல்லாக் கற்பனைகளின்படியும் கட்டளைகளின்படியும் நடக்கக் கவனமாயிருக்கிறதற்கு, அவர் சத்தத்திற்குச் செவிகொடாதேபோவாயாகில், இப்பொழுது சொல்லப்படும் சாபங்களெல்லாம் உன்மேல் வந்து உனக்குப் பலிக்கும்.

16 “ਤੁਹਾਨੂੰ ਸ਼ਹਿਰ ਵਿੱਚ ਅਤੇ ਖੇਤਾਂ ਵਿੱਚ ਸਰਾਪ ਮਿਲੇਗਾ।நீ பட்டணத்திலும் சபிக்கப்பட்டிருப்பாய், வெளியிலும் சபிக்கப்பட்டிருப்பாய்.

17 ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਵਿੱਚ ਕੋਈ ਭੋਜਨ ਨਹੀਂ ਹੋਵੇਗਾ।உன் கூடையும், மாப்பிசைகிற உன் தொட்டியும் சபிக்கப்பட்டிருக்கும்.

18 ਤੁਸੀਂ ਸਰਾਪੇ ਜਾਵੋਂਗੇ ਅਤੇ ਤੁਹਾਡੇ ਬਹੁਤ ਬੱਚੇ ਨਹੀਂ ਹੋਣਗੇ। ਤੁਹਾਡੀ ਧਰਤੀ ਨੂੰ ਸਰਾਪ ਮਿਲੇਗਾ ਅਤੇ ਤੁਹਾਨੂੰ ਚੰਗੀ ਫ਼ਸਲ ਪ੍ਰਾਪਤ ਨਹੀਂ ਹੋਵੇਗੀ। ਤੁਹਾਡੇ ਪਸ਼ੂਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਦੇ ਬਹੁਤ ਸਾਰੇ ਬੱਚੇ ਨਹੀਂ ਹੋਣਗੇ। ਤੁਹਾਡੇ ਸਾਰੇ ਵੱਛਿਆਂ ਅਤੇ ਲੇਲਿਆਂ ਨੂੰ ਸਰਾਪ ਮਿਲੇਗਾ।உன் கர்ப்பத்தின் கனியும், உன் நிலத்தின் கனியும், உன் மாடுகளின் பெருக்கமும், உன் ஆடுகளின் மந்தைகளும் சபிக்கப்பட்டிருக்கும்.

19 ਤੁਸੀਂ ਸਰਾਪੇ ਜਾਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਤੁਸੀਂ ਹਾਰੇ ਹੋਏ ਵਾਪਸ ਪਰਤੋਂਗੇ।நீ வருகையிலும் சபிக்கப்பட்டிருப்பாய், நீ போகையிலும் சபிக்கப்பட்டிருப்பாய்.

20 “ਜੇ ਤੁਸੀਂ ਕੁਝ ਵੀ ਬੁਰਾ ਕਰਦੇ ਹੋ ਅਤੇ ਯਹੋਵਾਹ ਤੋਂ ਮੁਖ ਮੋੜ ਲੈਂਦੇ ਹੋ, ਉਹ ਤੁਹਾਡੇ ਉੱਤੇ ਆਫ਼ਤਾਂ ਲਿਆਵੇਗਾ। ਤੁਹਾਨੂੰ ਆਪਣੇ ਕੀਤੇ ਹਰ ਕੰਮ ਵਿੱਚ ਨਿਰਾਸ਼ਾ ਅਤੇ ਮੁਸ਼ਿਕਲਾਂ ਦਾ ਸਾਹਮਣਾ ਕਰੋਂਗੇ। ਉਹ, ਅਜਿਹਾ ਓਨਾ ਚਿਰ ਤੱਕ ਕਰਦਾ ਰਹੇਗਾ ਜਦੋਂ ਤੱਕ ਕਿ ਤੁਸੀਂ ਆਪਣੀਆਂ ਬਦ ਕਰਨੀਆਂ ਕਾਰਣ ਤਬਾਹ ਨਹੀਂ ਹੋ ਜਾਂਦੇ।என்னைவிட்டு விலகி நீ செய்துவருகிற உன் துர்க்கிரியைகளினிமித்தம் சீக்கிரத்தில் கெட்டுப்போய் அழியுமட்டும், நீ கையிட்டுச் செய்கிறதெல்லாவற்றிலும் கர்த்தர் உனக்குச் சாபத்தையும் சஞ்சலத்தையும் கேட்டையும் வரப்பண்ணுவார்.

21 ਯਹੋਵਾਹ ਤੁਹਾਨੂੰ ਭਿਆਨਕ ਬਿਮਾਰੀਆਂ ਵਿੱਚ ਗਰਕ ਕਰ ਦੇਵੇਗਾ ਜਦੋਂ ਤੱਕ ਕਿ ਤੁਸੀਂ ਖਤਮ ਨਹੀਂ ਹੋ ਜਾਂਦੇ-ਉਸ ਧਰਤੀ ਉੱਤੋਂ ਤਬਾਹ ਨਹੀਂ ਹੋ ਜਾਂਦੇ ਜਿਸ ਨੂੰ ਤੁਸੀਂ ਹਾਸਿਲ ਕਰਨ ਜਾ ਰਹੇ ਹੋ।நீ சுதந்தரிக்கும் தேசத்தில் கர்த்தர் உன்னை நிர்மூலமாக்குமட்டும் கொள்ளை நோய் உன்னைப் பிடித்துக்கொள்ளப்பண்ணுவார்.

22 ਯਹੋਵਾਹ ਤੁਹਾਨੂੰ ਬਿਮਾਰੀ, ਬੁਖਾਰ ਅਤੇ ਮਹਾਮਾਰੀ ਨਾਲ ਸਜ਼ਾ ਦੇਵੇਗਾ। ਯਹੋਵਾਹ ਭਿਆਨਕ ਗਰਮੀ ਅਤੇ ਸੋਕਾ ਭੇਜੇਗਾ। ਤੁਹਾਡੀਆਂ ਫ਼ਸਲਾ ਗਰਮੀ ਅਤੇ ਬਿਮਾਰੀ ਕਾਰਣ ਮਰ ਜਾਣਗੀਆਂ। ਇਹ ਸਭ ਕੁਝ ਤੁਹਾਡੇ ਤਬਾਹ ਹੋਣ ਤੀਕ ਵਾਪਰਦਾ ਰਹੇਗਾ।கர்த்தர் உன்னை ஈளையினாலும், காய்ச்சலினாலும் உஷ்ணத்தினாலும், எரிபந்தத்தினாலும், வறட்சியினாலும், கருக்காயினாலும், விஷப்பனியினாலும் வாதிப்பார்; நீ அழியுமட்டும் இவைகள் உன்னைப் பின்தொடரும்.

23 ਤੁਹਾਡੇ ਉੱਪਰ ਆਕਾਸ਼ ਪਾਲਿਸ਼ ਕੀਤੇ ਪਿੱਤਲ ਵਰਗਾ ਹੋਵੇਗਾ ਅਤੇ ਤੁਹਾਡੇ ਪੈਰਾਂ ਹੇਠਾਂ ਦੀ ਜ਼ਮੀਨ ਲੋਹੇ ਜਿੰਨੀ ਸਖਤ ਹੋਵੇਗੀ।உன் தலைக்குமேலுள்ள வானம் வெண்கலமும், உனக்குக் கீழுள்ள பூமி இரும்புமாய் இருக்கும்.

24 ਯਹੋਵਾਹ ਬਾਰਿਸ਼ ਨਹੀਂ ਭੇਜੇਗਾ-ਆਕਾਸ਼ ਵਿੱਚੋਂ ਸਿਰਫ਼ ਰੇਤ ਅਤੇ ਮਿੱਟੀ ਹੀ ਕਿਰੇਗੀ। ਇਹ ਓਨਾ ਚਿਰ ਤੁਹਾਡੇ ਉੱਤੇ ਡਿੱਗਦੀ ਰਹੇਗੀ ਜਿੰਨਾ ਚਿਰ ਤੱਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ।உன் தேசத்து மழையைக் கர்த்தர் புழுதியும் மண்ணுமாக பெய்யப்பண்ணுவார்; நீ அழியுமட்டும் அப்படியே வானத்திலிருந்து உன்மேல் இறங்கிவரும்.

25 “ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ।உன் சத்துருக்களுக்கு முன்பாக நீ முறிய அடிக்கப்படும்படி கர்த்தர் செய்வார்; ஒரு வழியாய் அவர்களுக்கு எதிராகப் புறப்படுவாய், ஏழு வழியாய் அவர்களுக்கு முன்பாக ஓடிப்போவாய்; நீ பூமியிலுள்ள எல்லா ராஜ்யங்களிலும் சிதறுண்டுபோவாய்.

26 ਤੁਹਾਡੀਆਂ ਲਾਸ਼ਾ ਜੰਗਲੀ ਜਾਨਵਰਾ ਅਤੇ ਪੰਛੀਆਂ ਦਾ ਭੋਜਨ ਬਣਨਗੀਆਂ। ਉਨ੍ਹਾਂ ਨੂੰ ਤੁਹਾਡੀਆਂ ਲਾਸ਼ਾ ਤੋਂ ਹਟਾਉਣ ਵਾਲਾ ਕੋਈ ਨਹੀਂ ਹੋਵੇਗਾ।உன் பிணம் ஆகாயத்துப் பறவைகளுக்கும் பூமியின் மிருகங்களுக்கும் இரையாகும்; அவைகளை விரட்டுவாரில்லாதிருப்பார்கள்.

27 “ਯਹੋਵਾਹ ਤੁਹਾਨੂੰ ਫ਼ੋੜਿਆ ਨਾਲ ਸਜ਼ਾ ਦੇਵੇਗਾ ਜਿਵੇਂ ਉਸ ਨੇ ਮਿਸਰੀਆਂ ਨੂੰ ਦਿੱਤੀ ਸੀ। ਉਹ ਤੁਹਾਨੂੰ ਰਸੌਲੀਆਂ, ਰਿਸਣ ਵਾਲੇ ਜ਼ਖਮਾ ਅਤੇ ਲਾਇਲਾਜ ਖੁਜਲੀ ਨਾਲ ਸਜ਼ਾ ਦੇਵੇਗਾ।நீ குணமாகாதபடி கர்த்தர் உன்னை எகிப்தின் எரிபந்தமான பருக்களினாலும், மூலவியாதியினாலும், சொறியினாலும், சிரங்கினாலும் வாதிப்பார்.

28 ਯਹੋਵਾਹ ਤੁਹਾਨੂੰ ਪਾਗਲਪਨ ਦੀ ਸਜ਼ਾ ਦੇਵੇਗਾ। ਉਹ ਤੁਹਾਨੂੰ ਅੰਨ੍ਹਾ ਅਤੇ ਬੇਸਮਝ ਬਣਾ ਦੇਵੇਗਾ।கர்த்தர் உன்னைப் புத்திமயக்கத்தினாலும், குருட்டாட்டத்தினாலும், மனத்திகைப்பினாலும் வாதிப்பார்.

29 ਦਿਨ ਵੇਲੇ, ਤੁਸੀਂ ਹਨੇਰੇ ਵਿੱਚ ਅੰਨ੍ਹੇ ਆਦਮੀ ਵਾਂਗ ਰਸਤਾ ਲੱਭੋਂਗੇ। ਤੁਸੀਂ ਆਪਣੇ ਕੀਤੇ ਹਰ ਕੰਮ ਵਿੱਚ ਸਫ਼ਲ ਨਹੀਂ ਹੋਵੋਂਗੇ। ਬਾਰ-ਬਾਰ ਲੋਕ ਤੁਹਾਨੂੰ ਦੁੱਖ ਦੇਣਗੇ ਅਤੇ ਤੁਹਾਡੀਆਂ ਚੀਜ਼ਾਂ ਚੁਰਾਉਣਗੇ। ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।குருடன் அந்தகாரத்திலே தடவித்திரிகிறதுபோல, நீ பட்டப்பகலிலே தடவிக்கொண்டு திரிவாய்; உன் வழிகளில் ஒன்றும் உனக்கு வாய்க்காதேபோம்; உதவிசெய்வாரில்லாமல் நீ எந்நாளும் ஒடுக்கப்படுகிறவனும் பறிகொடுக்கிறவனுமாய் இருப்பாய்.

30 “ਤੁਸੀਂ ਕਿਸੇ ਇੱਕ ਔਰਤ ਨਾਲ ਮੰਗੇ ਹੋਏ ਹੋਵੋਂਗੇ ਪਰ ਕੋਈ ਹੋਰ ਬੰਦਾ ਉਸ ਨਾਲ ਜਿਨਸੀ ਸੰਬੰਧ ਰੱਖਦਾ ਹੋਵੇਗਾ। ਤੁਸੀਂ ਮਕਾਨ ਬਨਾਵੋਂਗੇ ਪਰ ਤੁਸੀਂ ਉਸ ਵਿੱਚ ਰਹੋਂਗੇ ਨਹੀਂ। ਤੁਸੀਂ ਅੰਗੂਰਾ ਦਾ ਬਾਗ ਲਾਵੋਂਗੇ ਪਰ ਤੁਹਾਨੂੰ ਇਸਤੋਂ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ।பெண்ணை உனக்கு நியமிப்பாய், வேறொருவன் அவளுடன் சயனிப்பான்; வீட்டைக் கட்டுவாய், அதிலே குடியிருக்கமாட்டாய்; திராட்சத்தோட்டத்தை நாட்டுவாய், அதின் பலனை அனுபவிக்கமாட்டாய்.

31 ਲੋਕੀ ਤੁਹਾਡੀਆਂ ਗਾਵਾ ਨੂੰ ਤੁਹਾਡੀਆਂ ਅੱਖਾਂ ਸਾਹਮਣੇ ਜ਼ਿਬਾਹ ਕਰਨਗੇ। ਪਰ ਤੁਸੀਂ ਕੋਈ ਮਾਸ ਨਹੀਂ ਖਾਵੋਂਗੇ। ਲੋਕ ਤੁਹਾਡੇ ਖੋਤੇ ਲੈ ਜਾਣਗੇ ਅਤੇ ਉਹ ਤੁਹਾਨੂੰ ਵਾਪਸ ਨਹੀਂ ਮੋੜਨਗੇ। ਤੁਹਾਡੇ ਦੁਸ਼ਮਣ ਤੁਹਾਡੀਆਂ ਭੇਡਾਂ ਲੈ ਜਾਣਗੇ ਅਤੇ ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।உன் மாடுகள் உன் கண்களுக்கு முன்பாக அடிக்கப்படும், நீ அதில் ஒன்றும் புசிப்பதில்லை; உன் கழுதை உனக்கு முன்பாகக் கொள்ளையிட்டுக் கொண்டுபோகப்பட்டு, உனக்குத் திரும்ப அகப்படாமற்போம்; உன் ஆடுகள் உன் சத்துருக்களுக்குக் கொடுக்கப்படும்; விடுவிப்பார் ஒருவரும் உனக்கு இல்லாதிருப்பார்கள்.

32 “ਹੋਰਨਾ ਲੋਕਾਂ ਨੂੰ ਤੁਹਾਡੇ ਧੀਆਂ-ਪੁੱਤਰਾਂ ਨੂੰ ਲੈ ਜਾਣ ਦੀ ਇਜਾਜ਼ਤ ਹੋਵੇਗੀ। ਹਰ ਰੋਜ਼ ਤੁਸੀਂ ਆਪਣੇ ਬੱਚਿਆਂ ਦੀ ਤਲਾਸ਼ ਕਰੋਂਗੇ। ਤੁਸੀਂ ਸਾਰਾ ਦਿਨ ਉਨ੍ਹਾਂ ਦੀ ਤਲਾਸ਼ ਕਰੋਂਗੇ, ਜਦੋਂ ਤੱਕ ਤੁਹਾਡੀਆਂ ਅੱਖਾਂ ਕਮਜ਼ੋਰ ਨਹੀਂ ਹੋ ਜਾਂਦੀਆਂ, ਪਰ ਤੁਸੀਂ ਕੁਝ ਨਹੀਂ ਕਰ ਸੱਕੋਂਗੇ।உன் குமாரரும் உன் குமாரத்திகளும் அந்நிய ஜனங்களுக்கு ஒப்புக்கொடுக்கப்படுவார்கள்; அவர்களைக் காண உன் கண்கள் நாடோறும் பார்த்துப்பார்த்துப் பூத்துப்போம்; உன் கையில் பெலனில்லாதிருக்கும்.

33 “ਉਹ ਕੌਮ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ, ਤੁਹਾਡੀ ਸਾਰੀ ਕਮਾਈ ਅਤੇ ਤੁਹਾਡੀਆਂ ਫ਼ਸਲਾਂ ਹੜੱਪ ਕਰ ਲਵੇਗੀ। ਤੁਹਾਡੇ ਨਾਲ ਸਾਰੀ ਜ਼ਿੰਦਗੀ ਬਦਸਲੂਕੀ ਹੋਵੇਗੀ ਅਤੇ ਤੁਹਾਨੂੰ ਗਾਲ੍ਹਾ ਮਿਲਣਗਿਆਂ।உன் நிலத்தின் கனியையும், உன் பிரயாசத்தின் எல்லாப் பலனையும் நீ அறியாத ஜனங்கள் புசிப்பார்கள்; நீ சகலநாளும் ஒடுக்கப்பட்டும் நொறுக்கப்பட்டும் இருப்பாய்.

34 ਜਿਹੜੀਆਂ ਚੀਜ਼ਾਂ ਤੁਸੀਂ ਦੇਖੋਂਗੇ, ਤੁਹਾਨੂੰ ਪਾਗਲ ਬਣਾ ਦੇਣਗੀਆਂ!உன் கண்கள் காணும் காரியங்களினாலே மதிமயங்கிப்போவாய்.

35 ਯਹੋਵਾਹ ਤੁਹਾਨੂੰ ਲਾਇਲਾਜ਼ ਰਿਸਦੇ ਫ਼ੋੜਿਆਂ ਨਾਲ ਸਜ਼ਾ ਦੇਵੇਗਾ। ਇਹ ਫ਼ੋੜੇ ਤੁਹਾਡੇ ਗੋਡਿਆਂ ਅਤੇ ਲੱਤਾਂ ਉੱਤੇ ਹੋਣਗੇ। ਇਹ ਫ਼ੋੜੇ ਤੁਹਾਡੇ ਜਿਸਮ ਦੇ ਸਾਰੇ ਹਿਸਿਆਂ ਉੱਤੇ ਹੋਣਗੇ-ਤੁਹਾਡੇ ਪੈਰਾਂ ਦੀਆਂ ਤਲੀਆਂ ਤੋਂ ਲੈ ਕੇ ਤੁਹਾਡੇ ਸਿਰ ਦੀ ਟਿਸੀ ਤੱਕ।உன் உள்ளங்கால் தொடங்கி உச்சந்தலைமட்டும் குணமாகாதபடிக்கு, கர்த்தர் உன்னை முழங்கால்களிலும் தொடைகளிலும் கொடிய எரிபந்தப் பருக்களினாலே வாதிப்பார்.

36 “ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਚੁਣੋ ਕਿਸੇ ਅਜਿਹੇ ਦੇਸ਼ ਵਿੱਚ ਭੇਜ ਦੇਵੇਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਅਤੇ ਤੁਹਾਡੇ ਪੁਰਖਿਆਂ ਨੇ ਕਦੇ ਵੀ ਦੇਸ਼ ਨੂੰ ਨਹੀਂ ਵੇਖਿਆ ਸੀ। ਓੱਥੇ ਤੁਸੀਂ ਲੱਕੜ ਅਤੇ ਪੱਥਰ ਤੋਂ ਬਣੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੋਂਗ਼ੇ।கர்த்தர் உன்னையும், உனக்காக நீ ஏற்படுத்திக்கொண்ட ராஜாவையும், நீயும் உன் பிதாக்களும் அறியாத ஜாதிகளிடத்துக்குப் போகப்பண்ணுவார்; அங்கே நீ மரமும் கல்லுமான அந்நிய தேவர்களைச் சேவிப்பாய்.

37 ਉਨ੍ਹਾਂ ਦੇਸ਼ਾਂ ਵਿੱਚ, ਜਿੱਥੇ ਯਹੋਵਾਹ ਤੁਹਾਨੂੰ ਭੇਜੇਗਾ, ਲੋਕ ਤੁਹਾਡੇ ਉੱਤੇ ਡਿੱਗਦੀਆਂ ਆਫ਼ਤਾਂ ਤੋਂ ਹੈਰਾਨ ਹੋ ਜਾਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਤੁਹਾਡੇ ਬਾਰੇ ਮੰਦਾ ਬੋਲਣਗੇ।கர்த்தர் உன்னைக் கொண்டுபோய்விடும் எல்லா ஜனங்களுக்குள்ளும் பிரமிப்பும் பழமொழியும் பரியாசச் சொல்லுமாவாய்.

38 ਅਸਫ਼ਲਤਾ ਦਾ ਸਰਾਪ “ਤੁਸੀਂ ਆਪਣੇ ਖੇਤਾਂ ਵਿੱਚ ਕਿੰਨੇ ਹੀ ਬੀਜ ਬੀਜੋਂਗੇ, ਪਰ ਤੁਹਾਡੀ ਫ਼ਸਲ ਬਹੁਤ ਥੋੜੀ ਜਿਹੀ ਹੋਵੇਗੀ। ਕਿਉਂਕਿ ਕੀੜੇ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣਗੇ।மிகுந்த விதையை வயலுக்குக் கொண்டுபோவாய், கொஞ்சம் அறுப்பாய்; வெட்டுக்கிளி அதைப் பட்சித்துப்போடும்.

39 ਤੁਸੀਂ ਅੰਗੂਰਾ ਦੇ ਖੇਤ ਉਗਾਉਂਗੇ ਅਤੇ ਉਨ੍ਹਾਂ ਉੱਤੇ ਸਖਤ ਮਿਹਨਤ ਕਰੋਂਗੇ, ਪਰ ਇਸ ਵਿੱਚੋਂ ਅੰਗੂਰ ਜਾਂ ਮੈਅ ਹਾਸਿਲ ਨਹੀਂ ਕਰ ਸੱਕੋਂਗੇ। ਕਿਉਂਕਿ ਅੰਗੂਰਾਂ ਨੂੰ ਕੀੜੇ ਖਾ ਜਾਣਗੇ।திராட்சத்தோட்டங்களை நாட்டிப்பயிரிடுவாய், ஆனாலும் நீ திராட்சரசம் குடிப்பதும் இல்லை, திராட்சப்பழங்களைச் சேர்ப்பதும் இல்லை; பூச்சி அதைத் தின்று போடும்.

40 ਤੁਹਾਡੇ ਕੋਲ ਆਪਣੀ ਧਰਤੀ ਉੱਤੇ ਹਰ ਥਾਂ ਜੈਤੂਨ ਦੇ ਰੁੱਖ ਹੋਣਗੇ, ਪਰ ਤੁਸੀਂ ਤੇਲ ਨੂੰ ਇਸਤੇਮਾਲ ਨਹੀਂ ਕਰ ਸੱਕੋਂਗੇ। ਕਿਉਂਕਿ ਜ਼ੈਤੂਨ ਧਰਤੀ ਉੱਤੇ ਡਿੱਗ ਕੇ ਸੜ ਜਾਣਗੇ।ஒலிவமரங்கள் உன் எல்லைகளிலெங்கும் இருக்கும், ஆனாலும் அதின் எண்ணெயை நீ பூசிக்கொள்வதில்லை; உன் ஒலிவமரத்தின் பிஞ்சுகள் உதிர்ந்துபோம்.

41 ਤੁਹਾਡੇ ਧੀਆਂ-ਪੁੱਤਰ ਹੋਣਗੇ। ਪਰ ਤੁਸੀਂ ਉਨ੍ਹਾਂ ਨੂੰ ਰੱਖ ਨਹੀਂ ਸੱਕੋਂਗੇ। ਕਿਉਂਕਿ ਉਹ ਫ਼ੜ ਲਈ ਜਾਣਗੇ ਅਤੇ ਦੂਰ ਲਿਜਾਏ ਜਾਣਗੇ।நீ குமாரரையும் குமாரத்திகளையும் பெறுவாய், ஆனாலும் அவர்கள் உன்னோடேகூட இரார்கள்; அவர்கள் சிறைப்பட்டுப்போவார்கள்.

42 ਟਿੱਡੇ ਤੁਹਾਡੇ ਖੇਤਾ ਦੀਆਂ ਸਾਰੀਆਂ ਫ਼ਸਲਾ ਅਤੇ ਸਾਰੇ ਰੁੱਖਾਂ ਨੂੰ ਤਬਾਹ ਕਰ ਦੇਣਗੇ।உன் மரங்களெல்லாவற்றையும் உன் நிலத்தின் கனிகளையும் விட்டில் பட்சித்துப்போடும்.

43 ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਹੋਰ ਤਾਕਤ ਹਾਸਿਲ ਕਰਦੇ ਜਾਣਗੇ ਅਤੇ ਤੁਸੀਂ ਆਪਣੀ ਸ਼ਕਤੀ ਗੁਆ ਲਵੋਂਗੇ। ਉਨ੍ਹਾਂ ਕੋਲ ਤੁਹਾਨੂੰ ਉਧਾਰ ਦੇਣ ਲਈ ਧੰਨ ਹੋਵਗਾ, ਪਰ ਤੁਹਾਡੇ ਕੋਲ ਉਨ੍ਹਾਂ ਨੂੰ ਉਧਾਰ ਦੇਣ ਲਈ ਧੰਨ ਨਹੀਂ ਹੋਵੇਗਾ। ਉਹ ਤੁਹਾਡੇ ਉੱਤੇ ਇੰਝ, ਰਾਜ ਕਰਨਗੇ ਜਿਵੇਂ ਸਿਰ ਜਿਸਮ ਉੱਤੇ ਸ਼ਾਸਨ ਕਰਦਾ। ਤੁਸੀਂ ਪੂਛ ਦੀ ਤਰ੍ਹਾਂ ਹੋਵੋਂਗੇ।உன் நடுவிலிருக்கிற அந்நியன் உனக்கு மேற்பட்டு மேன்மேலும் உயர்ந்திருப்பான்; நீ மிகவும் தாழ்த்தப்பட்டுப்போவாய்.

45 “ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਇਹ ਤੁਹਾਡਾ ਪਿੱਛਾ ਕਰਦੇ ਰਹਿਣਗੇ ਅਤੇ ਤੁਹਾਨੂੰ ਫ਼ੜਦੇ ਰਹਿਣਗੇ ਜਦੋਂ ਤੀਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਖੀਆਂ ਸਨ। ਤੁਸੀਂ ਉਨ੍ਹਾਂ ਆਦੇਸ਼ਾ ਅਤੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਸਨ।உன் தேவனாகிய கர்த்தர் உனக்குவிதிக்கத்தக்க அவருடைய கற்பனைகளையும் கட்டளைகளையும் கைக்கொள்ளும்படி, நீ அவர் சத்தத்திற்குச் செவிகொடாதபடியினால், இந்தச் சாபங்கள் எல்லாம் உன்மேல் வந்து, நீ அழியுமட்டும் உன்னைத்தொடர்ந்து பிடித்து,

46 ਇਹ ਸਰਾਪ ਲੋਕਾਂ ਨੂੰ ਇਹ ਦਰਸਾਉਣਗੇ ਕਿ ਪਰਮੇਸ਼ੁਰ ਨੇ ਤੁਹਾਡੇ ਬਾਰੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਬਾਰੇ ਹਮੇਸ਼ਾ ਲਈ ਨਿਆਂ ਕੀਤਾ। ਲੋਕੀ ਤੁਹਾਡੇ ਨਾਲ ਵਾਪਰੀਆਂ ਇਨ੍ਹਾਂ ਭਿਆਨਕ ਘਟਨਾਵਾਂ ਉੱਤੇ ਹੈਰਾਨ ਹੋਣਗੇ।உன்னிலும் உன் சந்ததியிலும் என்றைக்கும் அடையாளமாகவும் அற்புதமாகவும் இருக்கும்.

47 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਨੇਕਾਂ ਅਸੀਸਾਂ ਦਿੱਤੀਆਂ, ਪਰ ਤੁਸੀਂ ਆਨੰਦ ਅਤੇ ਖੁਸ਼ਦਿਲੀ ਨਾਲ ਉਸਦੀ ਸੇਵਾ ਨਹੀਂ ਕੀਤੀ।சகலமும் பரிபூரணமாயிருக்கையில், நீ மனமகிழ்ச்சியோடும் களிப்போடும் உன் தேவனாகிய கர்த்தரைச் சேவியாமற்போனதினிமித்தம்,

48 ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।சகலமும் குறைவுபட்டு, பட்டினியோடும் தாகத்தோடும் நிர்வாணத்தோடும், கர்த்தர் உனக்கு விரோதமாய் அனுப்பும் சத்துருக்களைச் சேவிப்பாய்; அவர்கள் உன்னை அழித்துத் தீருமட்டும், இருப்பு நுகத்தடியை உன் கழுத்தின்மேல் போடுவார்கள்.

49 ਦੁਸ਼ਮਣ ਕੌਮ ਦਾ ਸਰਾਪ “ਯਹੋਵਾਹ ਤੁਹਾਡੇ ਖਿਲਾਫ਼ ਲੜਨ ਲਈ ਦੂਰ ਦੁਰਾਡਿਉਂ ਇੱਕ ਕੌਮ ਲਿਆਵੇਗਾ। ਤੁਸੀਂ ਉਨ੍ਹਾਂ ਦੀ ਬੋਲੀ ਨਹੀਂ ਸਮਝੋਂਗੇ। ਉਹ ਤੁਹਾਡੇ ਉੱਪਰ ਇੱਕ ਬਾਜ਼ ਵਾਂਗ ਵਾਰ ਕਰਨਗੇ।கிழவன் என்று முகம்பாராமலும், வாலிபன் என்று இரங்காமலும் இருக்கும் கொடிய முகமுள்ளதும்,

50 ਉਹ ਲੋਕ ਬਹੁਤ ਜ਼ਾਲਮ ਹੋਣਗੇ। ਉਹ ਬਿਰਧ ਲੋਕਾਂ ਦੀ ਪਰਵਾਹ ਨਹੀਂ ਕਰਨਗੇ ਅਤੇ ਉਹ ਜਵਾਨ ਲੋਕਾਂ ਲਈ ਮਿਹਰਬਾਨ ਨਹੀਂ ਹੋਣਗੇ।உனக்குத் தெரியாத பாஷையைப் பேசுகிறதுமான ஜாதியை வெகுதூரத்திலுள்ள பூமியின் கடையாந்தரத்திலிருந்து கர்த்தர் உன்மேல் கழுகு பறக்கும் வேகமாய் வரப்பண்ணுவார்.

51 ਉਹ ਤੁਹਾਡੇ ਪਸ਼ੂ ਅਤੇ ਤੁਹਾਡਾ ਉਹ ਭੋਜਨ ਲੈ ਜਾਣਗੇ ਜਿਹੜਾ ਤੁਸੀਂ ਉਗਾਉਂਦੇ ਹੋ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ। ਉਹ ਤੁਹਾਡੇ ਲਈ ਕੋਈ ਅਨਾਜ, ਮੈਅ, ਤੇਲ, ਗਾਵਾ, ਭੇਡਾ ਜਾਂ ਬੱਕਰੀਆਂ ਨਹੀਂ ਛੱਡਣਗੇ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ।நீ அழியுமட்டும் அந்த ஜாதியான் உன் மிருகஜீவன்களின் பலனையும், உன் நிலத்தின் கனியையும் புசிப்பான்; அவன் உன்னை அழித்துத் தீருமட்டும் உன் தானியத்திலும், திராட்சரசத்திலும், எண்ணெயிலும், உன் மந்தைகளிலுள்ள ஆடுமாடுகளிலும் உனக்கு ஒன்றும் மீதியாகவைக்கமாட்டான்.

52 “ਉਹ ਕੌਮ ਤੁਹਾਡੇ ਸ਼ਹਿਰਾਂ ਦੁਆਲੇ ਘੇਰਾ ਪਾ ਲਵੇਗੀ ਅਤੇ ਹਮਲਾ ਕਰੇਗੀ। ਤੁਸੀਂ ਸੋਚਦੇ ਹੋ ਕਿ ਤੁਹਾਡੇ ਸ਼ਹਿਰਾਂ ਦੁਆਲੇ ਦੀਆਂ ਲੰਮੀਆਂ ਮਜ਼ਬੂਤ ਕੰਧਾ ਤੁਹਾਡੀ ਰੱਖਿਆ ਕਰਨਗੀਆਂ। ਪਰ ਉਹ ਕੰਧਾ ਢਹਿ-ਢੇਰੀ ਹੋ ਜਾਣਗੀਆਂ। ਦੁਸ਼ਮਣ ਉਸ ਧਰਤੀ ਵਿੱਚ ਹਰ ਥਾਂ, ਤੁਹਾਡੇ ਸ਼ਹਿਰਾ ਸਮੇਤ, ਨੂੰ ਘੇਰ ਲਵੇਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।உன் தேசமெங்கும் நீ நம்பியிருக்கும் உயரமும் அரணிப்பும் மதில்கள் விழுமளவும், அவன் உன் வாசல்களிலெங்கும் உன்னை முற்றிக்கைப்போடுவான்; உன் தேவனாகிய கர்த்தர் உனக்குக் கொடுத்த உன்னுடைய தேசமெங்குமுள்ள உன்னுடைய வாசல்கள்தோறும் உன்னை முற்றிக்கைப்போடுவான்.

53 ਤੁਸੀਂ ਬਹੁਤ ਦੁੱਖ ਭੋਗੋਂਗੇ। ਦੁਸ਼ਮਣ ਤੁਹਾਡੇ ਸ਼ਹਿਰਾ ਨੂੰ ਘੇਰ ਲੈਣਗੇ। ਉਹ ਤੁਹਾਨੂੰ ਕੋਈ ਭੋਜਨ ਨਹੀਂ ਲੈਣ ਦੇਵੇਗਾ। ਤੁਸੀਂ ਭੁੱਖੇ ਹੀ ਮਰ ਜਾਵੋਂਗੇ। ਤੁਸੀਂ ਇੰਨੇ ਭੁੱਖੇ ਹੋਵੋਂਗੇ ਕਿ ਤੁਸੀਂ ਆਪਣੇ ਹੀ ਧੀਆਂ-ਪੁੱਤਰਾਂ ਨੂੰ ਖਾ ਲਵੋਂਗੇ-ਤੁਸੀਂ ਉਨ੍ਹਾਂ ਬੱਚਿਆਂ ਦੇ ਸ਼ਰੀਰ ਖਾਵੋਂਗੇ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੇ ਹਨ।உன் சத்துருக்கள் உன்னை முற்றிக்கைப்போட்டு நெருக்குங்காலத்தில், உன் தேவனாகிய கர்த்தர் உனக்குக் கொடுத்த உன் கர்ப்பக்கனியான உன் புத்திரபுத்திரிகளின் மாம்சத்தைத் தின்பாய்.

54 “ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਸਿਆਣਾ ਬੰਦਾ ਵੀ ਜ਼ਾਲਿਮ ਬਣ ਜਾਵੇਗਾ। ਉਹ ਆਪਣੇ ਰਿਸ਼ਤੇਦਾਰਾ, ਆਪਣੀ ਪਤਨੀ ਲਈ ਜਿਸ ਨੂੰ ਉਹ ਪਿਆਰ ਕਰਦਾ ਅਤੇ ਆਪਣੇ ਬੱਚਿਆਂ ਲਈ ਜੋ ਹਾਲੇ ਜਿਉਂਦੇ ਹਨ, ਖੁਦਗਰਜ਼ ਹੋਵੇਗਾ।உன் சத்துருக்கள் உன் வாசல்களிலும் உன்னை முற்றிக்கைப்போட்டு நெருக்குங்காலத்தில், உன்னிடத்தில் செருக்கும் சுகசெல்வமுமுள்ள மனிதன் சகலத்தையும் இழந்து, தன் இல்லாமையிலே தான் தின்னும் தன் பிள்ளைகளின் மாம்சத்திலே,

55 ਉੱਥੇ ਉਸ ਦੇ ਖਾਣ ਲਈ ਕੁਝ ਨਹੀਂ ਬਚੇਗਾ, ਕਿਉਂਕਿ ਤੁਹਾਡਾ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਨਗੇ ਅਤੇ ਤੁਹਾਨੂੰ ਕਸ਼ਟ ਦੇਣ ਲਈ ਆਵੇਗਾ, ਇਸ ਲਈ ਉਹ ਆਪਣੇ ਹੀ ਬੱਚਿਆਂ ਨੂੰ ਖਾਵੇਗਾ ਅਤੇ ਉਹ ਇਸ ਮਾਸ ਨੂੰ ਕਿਸੇ ਹੋਰ ਨਾਲ ਸਾਂਝਾ ਨਹੀਂ ਕਰੇਗਾ।தன் சகோதரனுக்காகிலும், தன் மார்பில் இருக்கிற மனைவிக்காகிலும், தனக்கு மீந்திருக்கிற தன் மக்களில் ஒருவனுக்காகிலும் கொஞ்சமேனும் கொடாதபடி அவர்கள்மேல் வன்கண்ணாயிருப்பான்.

56 “ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਚੰਗੀ ਔਰਤ ਵੀ ਜ਼ਾਲਮ ਬਣ ਜਾਵੇਗੀ। ਹੋ ਸੱਕਦਾ ਹੈ ਕਿ ਉਹ ਇੰਨੀ ਚੰਗੀ ਅਤੇ ਨਾਜ਼ੁਕ ਹੋਵੇ ਕਿ ਉਸ ਨੇ ਕਿਧਰੇ ਜਾਣ ਲਈ ਧਰਤੀ ਉੱਤੇ ਆਪਣਾ ਪੈਰ ਵੀ ਨਾ ਪਾਇਆ ਹੋਵੇ। ਪਰ ਉਹ ਇੰਨੀ ਖੁਦਗਰਜ਼ ਹੋ ਜਾਵੇਗੀ ਕਿ ਉਹ ਆਪਣੇ ਪਤੀ ਨਾਲ ਜਿਸ ਨੂੰ ਉਹ ਅਤੇ ਉਸ ਦੇ ਆਪਣੇ ਪੁੱਤ ਅਤੇ ਧੀ ਨਾਲ ਪਿਆਰ ਕਰਦੀ ਹੈ ਭੋਜਨ ਸਾਂਝਾ ਨਹੀਂ ਕਰੇਗੀ।உன்னிடத்தில் சுகசெல்வத்தினாலும் செருக்கினாலும் தன் உள்ளங்காலைத் தரையின்மேல் வைக்க அஞ்சின செருக்கும் சுகசெல்வமுமுள்ள ஸ்திரீ தன் கால்களின் நடுவே புறப்பட்ட தன் நஞ்சுக்கொடியினிமித்தமும், தான் பெற்ற பிள்ளைகளினிமித்தமும், தன் மார்பில் இருக்கிற புருஷன்மேலும் தன் குமாரன்மேலும் தன் குமாரத்தியின்மேலும் வன்கண்ணாயிருப்பாள்;

57 ਉਹ ਆਪਣੇ ਪੈਦਾ ਕੀਤੇ ਹੋਏ ਜੁਆਕ ਨੂੰ ਅਤੇ ਜੁਆਕ ਨਾਲ ਨਿਕਲੇ ਹੋਏ ਸਾਰੇ ਪਦਾਰਥ ਨੂੰ ਉਨ੍ਹਾਂ ਨਾਲ ਸਾਂਝਾ ਨਹੀਂ ਕਰੇਗੀ। ਇਹ ਸਾਰੀਆਂ ਮੰਦੀਆਂ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਾ ਪਾਉਣ ਆ ਜਾਵੇਗਾ ਅਤੇ ਤੁਹਾਨੂੰ ਦੁੱਖ ਦੇਵੇਗਾ।உன் சத்துருக்கள் உன் வாசல்களில் உன்னை முற்றிக்கைப்போட்டு நெருக்குங்காலத்தில், சகலமும் குறைவுபடுவதினால், அவைகளை இரகசியமாய்த் தின்னுவான்.

58 “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਅਤੇ ਸਿੱਖਿਆਵਾਂ ਨੂੰ ਮੰਨਣਾ ਚਾਹੀਦਾ ਹੈ ਜੋ ਇਸ ਕਿਤਾਬ ਵਿੱਚ ਲਿਖੀਆਂ ਹੋਈਆਂ ਹਨ। ਅਤੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸ਼ਾਨਦਾਰ ਅਤੇ ਭੈਭੀਤ ਕਰਨ ਵਾਲੇ ਨਾਮ ਦਾ ਆਦਰ ਕਰਨਾ ਚਾਹੀਦਾ ਹੈ। ਜੇ ਤੁਸੀਂ ਨਹੀਂ ਮੰਨੋਗੇ, ਤਾਂஉன் தேவனாகிய கர்த்தர் என்னும் மகிமையும் பயங்கரமுமான நாமத்திற்குப் பயப்படும்படிக்கு, நீ இந்தப் புஸ்தகத்தில் எழுதியிருக்கிற இந்த நியாயப்பிரமாண வார்த்தைகளின்படியெல்லாம் நடக்கக் கவனமாயிராவிட்டால்,

59 ਯਹੋਵਾਹ ਤੁਹਾਨੂੰ ਅਤੇ ਤੁਹਾਡੇ ਉੱਤਰਾਧਿਕਾਰੀਆਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦੇਵੇਗਾ। ਤੁਹਾਡੀਆਂ ਮੁਸੀਬਤਾਂ ਅਤੇ ਬਿਮਾਰੀਆਂ ਬਹੁਤ ਭਿਆਨਕ ਹੋਣਗੀਆਂ।கர்த்தர் நீங்காத பெரிய வாதைகளாலும் நீங்காத கொடிய ரோகங்களாலும் உன்னையும் உன் சந்ததியையும் அதிசயமாய் வாதித்து,

60 ਤੁਸੀਂ ਮਿਸਰ ਵਿੱਚ ਬਹੁਤ ਮੁਸੀਬਤਾਂ ਅਤੇ ਬਿਮਾਰੀਆਂ ਦੇਖੀਆਂ ਸਨ ਅਤੇ ਉਨ੍ਹਾਂ ਨੇ ਤੁਹਾਨੂੰ ਭੈਭੀਤ ਕਰ ਦਿੱਤਾ ਸੀ। ਯਹੋਵਾਹ ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਖਿਲਾਫ਼ ਲਿਆਵੇਗਾ।நீ கண்டு பயந்த எகிப்து வியாதிகளெல்லாம் உன்மேல் வருவிப்பார்; அவைகள் உன்னைப் பற்றிக்கொள்ளும்.

61 ਯਹੋਵਾਹ ਤਾਂ ਉਹ ਮੁਸੀਬਤਾਂ ਅਤੇ ਬਿਮਾਰੀਆਂ ਵੀ ਲਿਆਵੇਗਾ ਜਿਨ੍ਹਾਂ ਦਾ ਬਿਵਸਥਾ ਦੀ ਪੋਥੀ ਵਿੱਚ ਜ਼ਿਕਰ ਵੀ ਨਹੀਂ ਹੈ। ਉਹ ਅਜਿਹਾ ਉਦੋਂ ਤੱਕ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਤੁਸੀਂ ਪੂਰੀ ਤਰ੍ਹਾਂ ਤਬਾਹ ਨਹੀਂ ਹੋ ਜਾਂਦੇ।இந்த நியாயப்பிரமாண புஸ்தகத்தில் எழுதியிராத எல்லாப் பிணியையும் வாதையையும் நீ அழியுமளவும் கர்த்தர் உன்மேல் வரப்பண்ணுவார்.

62 ਭਾਵੇਂ ਤੁਹਾਡੇ ਲੋਕ ਇੰਨੇ ਹੋਣ ਜਿੰਨੇ ਆਕਾਸ਼ ਵਿੱਚ ਤਾਰੇ ਹਨ। ਪਰ ਤੁਹਾਡੇ ਵਿੱਚੋਂ ਸਿਰਫ਼ ਕੁਝ ਹੀ ਬਚਨਗੇ ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਧਿਆਨ ਨਹੀਂ ਦਿੱਤਾ।திரட்சியிலே வானத்து நட்சத்திரங்களைப்போல் இருந்த நீங்கள், உங்கள் தேவனாகிய கர்த்தரின் சத்தத்திற்குச் செவிகொடாமற்போனதினால், கொஞ்சம் ஜனமாய்ப்போவீர்கள்.

63 “ਯਹੋਵਾਹ ਤੁਹਾਡੇ ਉੱਪਰ ਨੇਕੀ ਕਰਕੇ ਅਤੇ ਤੁਹਾਡੀ ਕੌਮ ਵਿੱਚ ਵਾਧਾ ਕਰਕੇ ਪ੍ਰਸੰਨ ਸੀ। ਇਸੇ ਤਰ੍ਹਾਂ ਯਹੋਵਾਹ ਤੁਹਾਨੂੰ ਤਬਾਹ ਅਤੇ ਬਰਬਾਦ ਕਰਕੇ ਪ੍ਰਸੰਨ ਹੋਵੇਗਾ। ਤੁਸੀਂ ਉਹ ਧਰਤੀ ਆਪਣੀ ਬਨਾਉਣ ਜਾ ਰਹੇ ਹੋ। ਪਰ ਲੋਕ ਤੁਹਾਨੂੰ ਉਸ ਧਰਤੀ ਵਿੱਚੋਂ ਕੱਢ ਦੇਣਗੇ।கர்த்தர் உங்களுக்கு நன்மை செய்யுமளவும் உங்களைப் பெருகப்பண்ணவும் எப்படி உங்கள் மேல் இரம்மியமாயிருந்தாரோ, அப்படியே கர்த்தர் உங்களை அழிக்கவும் உங்களை அதம்பண்ணவும் இரம்மியமாயிருப்பார்; நீங்கள் சுதந்தரிக்கப்போகிற தேசத்திலிருந்து பிடுங்கிப்போடப்படுவீர்கள்.

64 ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।கர்த்தர் உன்னைப் பூமியின் ஒரு முனைதுவக்கி பூமியின் மறுமுனைமட்டும் இருக்கிற எல்லா ஜனங்களுக்குள்ளும் சிதற அடிப்பார்; அங்கே நீயும் உன் பிதாக்களும் அறியாத மரமும் கல்லுமான அந்நிய தேவர்களைச் சேவிப்பாய்.

65 “ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫ਼ਿਕਰਾ ਨਾਲ ਭਰ ਦੇਵੇਗਾ। ਤੁਹਾਡੀਆਂ ਅੱਖਾਂ ਥੱਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਂਗੇ।அந்த ஜாதிகளுக்குள்ளே உனக்கு இளைப்பாறுதல் இராது; உன் உள்ளங்கால்கள் தங்கித் தரிக்க இடமும் இராது; அங்கே கர்த்தர் உனக்குத் தத்தளிக்கிற இருதயத்தையும், சோர்ந்துபோகிற கண்களையும், மனச்சஞ்சலத்தையும் கொடுப்பார்.

66 ਤੁਸੀਂ ਖਤਰਿਆਂ ਵਿੱਚ ਜੀਵੋਂਗੇ ਅਤੇ ਹਮੇਸ਼ਾ ਭੈਭੀਤ ਰਹੋਂਗੇ। ਤੁਸੀਂ ਰਾਤ-ਦਿਨ ਭੈਭੀਤ ਰਹੋਂਗੇ। ਤੁਹਾਨੂੰ ਕਦੇ ਵੀ ਆਪਣਾ ਜੀਵਨ ਸੁਰੱਖਿਅਤ ਨਹੀਂ ਲੱਗੇਗਾ।உன் ஜீவன் உனக்குச் சந்தேகத்தில் ஊசலாடும்; உன் ஜீவனைப்பற்றி நம்பிக்கையில்லாமல் இரவும் பகலும் திகில்கொண்டிருப்பாய்.

67 ਸਵੇਰ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸ਼ਾਮ ਹੁੰਦੀ।’ ਅਤੇ ਸ਼ਾਮ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸਵੇਰ ਹੁੰਦੀ।’ ਉਸ ਡਰ ਕਾਰਣ ਜਿਹੜਾ ਤੁਹਾਡੇ ਦਿਲ ਵਿੱਚ ਹੋਵੇਗਾ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਜਿਨ੍ਹਾਂ ਨੂੰ ਤੁਸੀਂ ਦੇਖੋਂਗੇ।நீ பயப்படும் உன் இருதயத்தின் திகிலினாலும், உன் கண்கள் காணும் காட்சியினாலும், விடியற்காலத்தில் எப்பொழுது சாயங்காலம் வருமோ என்றும், சாயங்காலத்தில், எப்பொழுது விடியற்காலம் வருமோ என்றும் சொல்லுவாய்.

68 ਯਹੋਵਾਹ ਤੁਹਾਨੂੰ ਜਹਾਜ਼ ਵਿੱਚ ਮਿਸਰ ਵਾਪਸ ਭੇਜੇਗਾ। ਮੈਂ ਆਖਿਆ ਸੀ ਕਿ ਤੁਹਾਨੂੰ ਫ਼ੇਰ ਕਦੇ ਵੀ ਉਸ ਥਾਂ ਨਹੀਂ ਜਾਣਾ ਪਵੇਗਾ, ਪਰ ਯਹੋਵਾਹ ਤੁਹਾਨੂੰ ਉੱਥੇ ਭੇਜੇਗਾ। ਮਿਸਰ ਵਿੱਚ, ਤੁਸੀਂ ਆਪਣੇ-ਆਪ ਨੂੰ ਦੁਸ਼ਮਣਾ ਅੱਗੇ ਗੁਲਾਮਾ ਵਾਂਗ ਵੇਚਣ ਦੀ ਕੋਸ਼ਿਸ਼ ਕਰੋਂਗੇ। ਪਰ ਕੋਈ ਵੀ ਬੰਦਾ ਤੁਹਾਨੂੰ ਨਹੀਂ ਖਰੀਦੇਗਾ।”இனிக் காணாதிருப்பாய் என்று நான் உனக்குச் சொன்னவழியாய், கர்த்தர் உன்னைக் கப்பல்களிலே எகிப்திற்குத் திரும்பக் கொண்டுபோகப்பண்ணுவார்; அங்கே உங்கள் சத்துருக்களுக்கு வேலைக்காரராகவும் வேலைக்காரிகளாகவும் விற்கப்படுவீர்கள்; உங்களைக் கொள்வாரும் இல்லாதிருப்பார்கள் என்றான்.

Tamil Bible