Deuteronomy 29 - PUNJABI (Tamil)

1 ਮੋਆਬ ਵਿੱਚ ਇਕਰਾਰਨਾਮਾ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਹੇਰੋਬ ਪਰਬਤ ਵਿਖੇ ਇੱਕ ਇਕਰਾਰਨਾਮਾ ਕੀਤਾ ਸੀ। ਉਸ ਇਕਰਾਰਨਾਮੇ ਤੋਂ ਇਲਾਵਾ, ਯਹੋਵਾਹ ਨੇ ਮੂਸਾ ਨੂੰ ਉਨ੍ਹਾਂ ਨਾਲ ਇੱਕ ਹੋਰ ਇਕਰਾਰਨਾਮਾ ਕਰਨ ਦਾ ਆਦੇਸ਼ ਵੀ ਦਿੱਤਾ ਜਦੋਂ ਉਹ ਮੋਆਬ ਵਿਖੇ ਸਨ। ਉਹ ਇਕਰਾਰਨਾਮਾ ਇਹ ਹੈ।ஓரேபிலே இஸ்ரவேல் புத்திரரோடே பண்ணிக்கொண்ட உடன்படிக்கையை அல்லாமல், மோவாபின் தேசத்திலே அவர்களோடே உடன்படிக்கைபண்ணிக் கர்த்தர் மோசேக்குக் கட்டளையிட்ட வார்த்தைகள் இவைகளே.

2 ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਉਹ ਸਭ ਕੁਝ ਵੇਖਿਆ ਜੋ ਮਿਸਰ ਦੀ ਧਰਤੀ ਵਿੱਚ ਵਾਪਰਿਆ। ਤੁਸੀਂ ਉਹ ਸਭ ਵੇਖਿਆ ਜੋ ਯਹੋਵਾਹ ਨੇ ਫ਼ਿਰਊਨ, ਫ਼ਿਰਊਨ ਦੇ ਅਧਿਕਾਰੀਆਂ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤਾ।மோசே இஸ்ரவேலர் எல்லாரையும் வரவழைத்து, அவர்களை நோக்கி: எகிப்துதேசத்தில் உங்கள் கண்களுக்கு முன்பாகப் பார்வோனுக்கும் அவனுடைய எல்லா ஊழியக்காரருக்கும் அவனுடைய தேசமுழுவதற்கும்,

3 ਤੁਸੀਂ ਉਸ ਦੁਆਰਾ ਉਨ੍ਹਾਂ ਨੂੰ ਦਿੱਤੀਆਂ ਸਾਰੀਂ ਵੱਡੀਆਂ ਆਫ਼ਤਾ ਅਤੇ ਜੋ ਮਹਾਨ ਕਰਿਸ਼ਮੇ ਕੀਤੇ, ਵੇਖੇ।கர்த்தர் செய்த பெரிய சோதனைகளையும், பெரிய அடையாளங்களையும், அற்புதங்களையும் கண்ணாரக் கண்டீர்களே.

4 ਪਰ ਅੱਜ ਵੀ ਤੁਸੀਂ ਇਹ ਗੱਲ ਨਹੀਂ ਸਮਝਦੇ ਕਿ ਉੱਥੇ ਕੀ ਵਾਪਰਿਆ ਸੀ। ਯਹੋਵਾਹ ਨੇ ਅਸਲ ਵਿੱਚ ਤੁਹਾਨੂੰ ਉਹ ਕੁਝ ਸਮਝਣ ਨਹੀਂ ਦਿੱਤਾ ਜੋ ਤੁਸੀਂ ਦੇਖਿਆ ਅਤੇ ਸੁਣਿਆ।ஆகிலும் கர்த்தர் உங்களுக்கு உணரத்தக்க இருதயத்தையும், காணத்தக்க கண்களையும், கேட்கத்தக்க காதுகளையும் இந்நாள்வரைக்கும் கொடுக்கவில்லை.

5 ਚਾਲੀ ਸਾਲ ਤੱਕ ਮੈਂ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਇਸ ਸਾਰੇ ਸਮੇਂ ਦੌਰਾਨ, ਤੁਹਾਡੇ ਕੱਪੜੇ ਅਤੇ ਜੁੱਤੀਆਂ ਨਹੀਂ ਘਸੀਆਂ।கர்த்தராகிய நான் உங்கள் தேவன் என்று நீங்கள் அறிந்துகொள்ளும்படிக்கு, நான் நாற்பது வருஷம் உங்களை வனாந்தரத்தில் நடத்தினேன்; உங்கள்மேல் இருந்த வஸ்திரம் பழையதாய்ப் போகவும் இல்லை, உங்கள் காலிலிருந்த பாதரட்சைகள் பழையதாய்ப் போகவும் இல்லை.

6 ਤੁਹਾਡੇ ਕੋਲ ਤੁਹਾਡੇ ਨਾਲ ਕੋਈ ਭੋਜਨ ਨਹੀਂ ਸੀ ਅਤੇ ਤੁਹਾਡੇ ਕੋਲ ਕੋਈ ਮੈਅ ਨਹੀਂ ਸੀ। ਪਰ ਯਹੋਵਾਹ ਨੇ ਤੁਹਾਡਾ ਧਿਆਨ ਰੱਖਿਆ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਸਮਝ ਸੱਕੋ ਕਿ ਉਹ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੈ।நீங்கள் அப்பம் சாப்பிடவும் இல்லை, திராட்சரசமும் மதுவும் குடிக்கவும் இல்லை என்றார்.

7 “ਜਦ ਤੁਸੀਂ ਇਸ ਥਾਂ ਉੱਤੇ ਆ ਗਏ, ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ।, ਸਾਡੇ ਖਿਲਾਫ਼ ਲੜਨ ਲਈ ਆਏ, ਪਰ ਅਸੀਂ ਉਨ੍ਹਾਂ ਨੂੰ ਹਰਾ ਦਿੱਤਾ।நீங்கள் இவ்விடத்துக்கு வந்தபோது, எஸ்போனின் ராஜாவாகிய சீகோனும், பாசானின் ராஜாவாகிய ஓகும் நம்மோடே யுத்தஞ்செய்யப் புறப்பட்டர்கள்; நாம் அவர்களை முறிய அடித்து,

8 ਫ਼ੇਰ ਅਸੀਂ ਉਨ੍ਹਾਂ ਦੀ ਧਰਤੀ ਹਾਸਿਲ ਕਰ ਲਈ ਅਤੇ ਇਸ ਨੂੰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।அவர்களுடைய தேசத்தைப் பிடித்து, அதை ரூபனியருக்கும் காத்தியருக்கும் மனாசேயின் பாதிக் கோத்திரத்திற்கும் சுதந்தரமாகக் கொடுத்தோம்.

9 ਜੇ ਤੁਸੀਂ ਇਕਰਾਰਨਾਮੇ ਦੀਆਂ ਸਾਰੀਆਂ ਸ਼ਰਤਾ ਨੂੰ ਮੰਨੋਗੇ, ਤੁਸੀਂ ਆਪਣੇ ਕੀਤੇ ਸਭ ਕੁਝ ਵਿੱਚ ਸਿਆਣੇ ਹੋਵੋਂਗੇ।இப்பொழுதும் நீங்கள் செய்வதெல்லாம் உங்களுக்கு வாய்க்கும்படிக்கு, இந்த உடன்படிக்கையின் வார்த்தைகளைக் கைக்கொண்டு, அவைகளின்படி செய்வீர்களாக.

10 “ਅੱਜ, ਤੁਸੀਂ ਸਾਰੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖਲੋਤੇ ਹੋ। ਤੁਹਾਡੇ ਸਾਰੇ ਆਗੂ, ਅਧਿਕਾਰੀ, ਬਜ਼ੁਰਗ ਅਤੇ ਇਸਰਾਏਲ ਦੇ ਸਾਰੇ ਆਦਮੀ ਇੱਥੇ ਹਨ।உன் தேவனாகிய கர்த்தர் உனக்குச் சொன்னபடியேயும், உன் பிதாக்களாகிய ஆபிரகாமுக்கும் ஈசாக்குக்கும் யாக்கோபுக்கும் ஆணையிட்டுக் கொடுத்தபடியேயும், இன்று உன்னைத் தமக்கு ஜனமாக ஏற்படுத்திக்கொள்ளவும், தாம் உனக்கு தேவனாயிருக்கவும்.

11 ਤੁਹਾਡੀਆਂ ਪਤਨੀਆਂ ਅਤੇ ਬੱਚੇ ਇੱਥੇ ਹਨ ਅਤੇ ਇਹ ਵਿਦੇਸ਼ੀ ਵੀ ਜਿਹੜੇ ਤੁਹਾਡੇ ਨਾਲ ਰਹਿ ਰਹੇ ਹਨ-ਉਹ ਲੋਕ ਜਿਹੜੇ ਤੁਹਾਡੇ ਲਈ ਲੱਕੜੀਆਂ ਕੱਟਦੇ ਹਨ ਅਤੇ ਪਾਣੀ ਭਰਦੇ ਹਨ।நீ உன் தேவனாகிய கர்த்தருடைய உடன்படிக்கைக்கும் இன்று அவர் உன்னோடே பண்ணுகிற அவருடைய ஆணையுறுதிக்கும் உட்படும்படிக்கு,

12 ਤੁਸੀਂ ਸਾਰੇ ਇੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਇੱਕ ਇਕਰਾਰਨਾਮਾ ਕਰਨ ਵਾਲੇ ਹੋ। ਯਹੋਵਾਹ ਇਹ ਇਕਰਾਰਨਾਮਾ ਅੱਜ ਤੁਹਾਡੇ ਨਾਲ ਕਰ ਰਿਹਾ ਹੈ।உங்கள் கோத்திரங்களின் தலைவரும் உங்கள் மூப்பரும் உங்கள் அதிபதிகளும் இஸ்ரவேலின் சகல புருஷரும்,

13 ਇਸ ਇਕਰਾਰਨਾਮੇ ਰਾਹੀਂ ਯਹੋਵਾਹ ਤੁਹਾਨੂੰ ਆਪਣੇ ਖਾਸ ਬੰਦੇ ਬਣਾ ਰਿਹਾ ਹੈ। ਅਤੇ ਉਹ ਖੁਦ ਤੁਹਾਡਾ ਪਰਮੇਸ਼ੁਰ ਬਣ ਜਾਵੇਗਾ। ਉਸ ਨੇ ਇਹ ਤੁਹਾਨੂੰ ਦੱਸਿਆ ਸੀ। ਉਸ ਨੇ ਇਹ ਇਕਰਾਰ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ।உங்கள் பிள்ளைகளும், உங்கள் மனைவிகளும், உங்கள் பாளயத்துக்குள்ளிருக்கிற உங்கள் விறகுக்காரனும், உங்கள் தண்ணீர்க்காரனுமான அந்நியர் எல்லாரும் இன்று உங்கள் தேவனாகிய கர்த்தருடைய சமுகத்தில் நிற்கிறீர்களே.

14 ਯਹੋਵਾਹ ਇਹ ਇਕਰਾਰਨਾਮਾ, ਆਪਣੇ ਇਕਰਾਰਾ ਸਮੇਤ, ਸਿਰਫ਼ ਤੁਹਾਡੇ ਲੋਕਾਂ ਨਾਲ ਨਹੀਂ ਕਰ ਰਿਹਾ।நான் உங்களோடேமாத்திரம் இந்த உடன்படிக்கையையும் இந்த ஆணையையும் உறுதியையும் பண்ணாமல்,

15 ਉਹ ਇਹ ਇਕਰਾਰਨਾਮਾ ਸਾਡੇ ਸਾਰਿਆਂ ਨਾਲ ਕਰ ਰਿਹਾ ਹੈ ਜਿਹੜੇ ਅੱਜ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹਾਂ। ਪਰ ਇਹ ਇਕਰਾਰਨਾਮਾ ਸਾਡੇ ਉੱਤਰਾਧਿਕਾਰੀਆਂ ਨਾਲ ਵੀ ਹੈ ਜਿਹੜੇ ਅੱਜ ਇੱਥੇ ਸਾਡੇ ਨਾਲ ਨਹੀਂ ਹਨ।இன்று இங்கே நம்மோடேகூட நம்முடைய தேவனாகிய கர்த்தருடைய சமுகத்தில் நிற்கிறவர்களோடேயும், இன்று இங்கே நம்மோடே இராதவர்களோடேயும்கூட அதைப் பண்ணுகிறேன்.

16 ਤੁਹਾਨੂੰ ਯਾਦ ਹੈ ਕਿ ਅਸੀਂ ਮਿਸਰ ਦੀ ਧਰਤੀ ਉੱਤੇ ਕਿਵੇਂ ਰਹਿੰਦੇ ਸਾਂ। ਅਤੇ ਤੁਹਾਨੂੰ ਇਹ ਵੀ ਯਾਦ ਹੈ ਕਿ ਅਸੀਂ ਕਿਵੇਂ ਉਨ੍ਹਾਂ ਦੇਸ਼ਾਂ ਵਿੱਚੋਂ ਲੰਘਕੇ ਇੱਥੇ ਆਏ ਹਾਂ।நாம் எகிப்து தேசத்தில் குடியிருந்ததையும், நாம் கடந்துவந்த இடங்களிலிருந்த ஜாதிகளின் நடுவில் நடந்துவந்ததையும் நீங்கள் அறிந்திருக்கிறீர்கள்.

17 ਤੁਸੀਂ ਉਨ੍ਹਾਂ ਦੀਆਂ ਘਿਰਣਾਯੋਗ ਚੀਜ਼ਾਂ ਦੇਖੀਆਂ-ਉਹ ਬੁੱਤ ਜਿਹੜੇ ਉਨ੍ਹਾਂ ਨੇ ਲੱਕੜ, ਪੱਥਰ, ਚਾਂਦੀ ਅਤੇ ਸੋਨੇ ਤੋਂ ਬਣਾਏ ਹੋਏ ਸਨ।அவர்களுடைய அருவருப்புகளையும், அவர்களிடத்திலிருக்கிற மரமும் கல்லும் வெள்ளியும் பொன்னுமான அவர்களுடைய நரகலான தேவர்களையும் கண்டிருக்கிறீர்கள்.

18 ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਪਰਿਵਾਰ-ਸਮੂਹ ਯਹੋਵਾਹ, ਸਾਡੇ ਪਰਮੇਸ਼ੁਰ, ਤੋਂ ਨਹੀਂ ਪਰਤ ਜਾਵੇਗਾ। ਕਿਸੇ ਨੂੰ ਵੀ ਹੋਰਨਾ ਦੇਸ਼ਾ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜੜ੍ਹਾਂ ਵਰਗੇ ਹਨ ਜੋ ਕੌੜੇ ਫ਼ਲ ਪੈਦਾ ਕਰਦੀਆਂ ਹਨ।ஆகையால், அந்த ஜாதிகளின் தேவர்களைச் சேவிக்கப் போகும்படி, இன்று நம்முடைய தேவனாகிய கர்த்தரைவிட்டு அகலுகிற இருதயமுள்ள ஒரு புருஷனாகிலும் ஸ்திரீயாகிலும் குடும்பமாகிலும் கோத்திரமாகிலும் உங்களில் இராதபடிக்கும், நஞ்சையும் எட்டியையும் முளைப்பிக்கிற யாதொரு வேர் உங்களில் இராதபடிக்கும் பாருங்கள்.

19 “ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ।அப்படிப்பட்டவன் இந்த ஆணையுறுதியின் வார்த்தைகளைக் கேட்டும், தாகத்தினிமித்தம் வெறிக்கக் குடித்து, மன இஷ்டப்படி நடந்தாலும் எனக்குச் சுகமுண்டாயிருக்கும் என்று தன் உள்ளத்தைத் தேற்றிக்கொண்டால், கர்த்தர் அவனை மன்னிக்கச் சித்தமாயிரார்.

20 ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।அப்பொழுது கர்த்தரின் கோபமும் எரிச்சலும் அந்த மனிதன்மேல் புகையும்; இந்தப் புஸ்தகத்தில் எழுதியிருக்கிற சாபங்களெல்லாம் அவன்மேல் தங்கும்; கர்த்தர் அவன் பேரை வானத்தின்கீழ் இராதபடிக்குக் குலைத்துப்போடுவார்.

22 “ਭਵਿੱਖ ਵਿੱਚ, ਤੁਹਾਡੇ ਉੱਤਰਾਧਿਕਾਰੀ ਅਤੇ ਦੂਰ ਦੁਰਾਡੇ ਦੇ ਦੇਸ਼ਾਂ ਦੇ ਵਿਦੇਸ਼ੀ ਦੇਖਣਗੇ ਕਿ ਇਹ ਧਰਤੀ ਕਿਵੇਂ ਤਬਾਹ ਹੋ ਗਈ ਸੀ। ਉਹ ਉਨ੍ਹਾਂ ਬਿਮਾਰੀਆਂ ਨੂੰ ਦੇਖਣਗੇ ਜਿਹੜੀਆਂ ਯਹੋਵਾਹ ਨੇ ਇੱਥੇ ਭੇਜੀਆਂ ਸਨ।அப்பொழுது உங்களுக்குப் பின் எழும்பும் தலைமுறையான உங்கள் பிள்ளைகளும், தூரதேசத்திலிருந்து வரும் அந்நியரும், கர்த்தர் இந்த தேசத்துக்கு வருவித்த வாதைகளையும் நோய்களையும் காணும்போதும்,

23 ਸਾਰੀ ਧਰਤੀ ਬੇਕਾਰ ਹੋਵੇਗੀ-ਲੂਣ ਲਗੀ ਬਲਦੀ ਹੋਈ ਗੰਧਕ ਨਾਲ ਤਬਾਹ ਹੋਈ ਧਰਤੀ। ਧਰਤੀ ਉੱਤੇ ਕੋਈ ਵੀ ਪੌਦਾ ਨਹੀਂ ਹੋਵੇਗਾ ਇੱਥੇ ਕੁਝ ਵੀ ਨਹੀਂ ਉੱਗੇਗਾ-ਘਾਹ ਫ਼ੂਸ ਵੀ ਨਹੀਂ। ਇਸ ਧਰਤੀ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਨ੍ਹਾਂ ਸ਼ਹਿਰਾਂ ਨੂੰ ਯਹੋਵਾਹ ਨੇ ਕਹਿਰਵਾਨ ਹੋਕੇ ਤਬਾਹ ਕਰ ਦਿੱਤਾ ਸੀ।கர்த்தர் தமது கோபத்திலும் தமது உக்கிரத்திலும் சோதோமையும் கொமோராவையும் அத்மராவையும் செபோரையும் கவிழ்த்துப்போட்டதுபோல, இந்த தேசத்தின் நிலங்களெல்லாம் விதைப்பும் விளைவும் யாதொரு பூண்டின் முளைப்புமில்லாதபடிக்கு, கந்தகத்தாலும் உப்பாலும் எரிக்கப்பட்டதைக் காணும்போதும்,

24 “ਹੋਰ ਸਾਰੀਆਂ ਕੌਮਾ ਪੁੱਛਣਗੀਆਂ, ‘ਯਹੋਵਾਹ ਨੇ ਇਸ ਧਰਤੀ ਨਾਲ ਅਜਿਹਾ ਕਿਉਂ ਕੀਤਾ? ਉਹ ਇੰਨਾ ਕਹਿਰਵਾਨ ਕਿਉਂ ਸੀ?’அந்த ஜாதிகளெல்லாம் கர்த்தர் இந்த தேசத்திற்கு ஏன் இப்படிச் செய்தார்; இந்த மகா கோபம் பற்றியெரிந்ததற்குக் காரணம் என்ன என்று சொல்லுவார்கள்.

25 ਜਵਾਬ ਇਹ ਹੋਵੇਗਾ: ‘ਯਹੋਵਾਹ ਇਸ ਲਈ ਗੁੱਸੇ ਵਿੱਚ ਹੈ ਕਿਉਂਕਿ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦਾ ਇੱਕਰਾਨਾਮਾ, ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਦਾ ਇਕਰਾਰਨਾਮਾ ਛੱਡ ਦਿੱਤਾ ਸੀ। ਉਨ੍ਹਾਂ ਨੇ ਉਸ ਇਕਰਾਰਨਾਮੇ ਉੱਪਰ ਚੱਲਣਾ ਛੱਡ ਦਿੱਤਾ ਸੀ ਜਿਹੜਾ ਯਹੋਵਾਹ ਨੇ ਉਨ੍ਹਾਂ ਨਾਲ ਉਦੋਂ ਕੀਤਾ ਸੀ ਜਦੋਂ ਉਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲਿਆਇਆ ਸੀ।அதற்கு அவர்களுடைய பிதாக்களின் தேவனாகிய கர்த்தர் அவர்களை எகிப்து தேசத்திலிருந்து புறப்படப்பண்ணும்போது, அவர்களோடே பண்ணின உடன்படிக்கையை அவர்கள் விட்டுப்போய்,

26 ਇਸਰਾਏਲ ਦੇ ਲੋਕਾਂ ਨੇ ਹੋਰਨਾ ਦੇਵਤਿਆਂ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਸੀ-ਜਿਨ੍ਹਾਂ ਦੇਵਤਿਆਂ ਦੀ ਉਨ੍ਹਾਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ ਸੀ। ਯਹੋਵਾਹ ਨੇ ਆਪਣੇ ਲੋਕਾਂ ਨੂੰ ਆਖਿਆ ਸੀ ਕਿ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਾ ਕਰਨ।தாங்கள் அறியாமலும் தங்களுக்கு ஒரு பலனும் அளிக்காமலும் இருக்கிற தேவர்களாகிய வேறே தேவர்களைச் சேவித்து, அவைகளைப் பணிந்துகொண்டபடியினாலே,

27 ਇਹੀ ਕਾਰਣ ਹੈ ਕਿ ਯਹੋਵਾਹ ਇਸ ਧਰਤੀ ਦੇ ਲੋਕਾਂ ਉੱਤੇ ਬਹੁਤ ਕਹਿਰਵਾਨ ਹੋ ਗਿਆ ਸੀ। ਇਸ ਲਈ ਉਸ ਨੇ ਉਨ੍ਹਾਂ ਲਈ ਉਹ ਸਾਰੇ ਸਰਾਪ ਲਿਆਂਦੇ ਜਿਹੜੇ ਇਸ ਕਿਤਾਬ ਵਿੱਚ ਲਿਖੇ ਹੋਏ ਹਨ।கர்த்தர் இந்தப் புஸ்தகத்தில் எழுதியிருக்கிற சாபங்கள் எல்லாவற்றையும் இந்தத் தேசத்தின்மேல் வரப்பண்ண அதின்மேல் கோபம் மூண்டவராகி,

28 ਯਹੋਵਾਹ ਬਹੁਤ ਗੁੱਸੇ ਅਤੇ ਪਰੇਸ਼ਾਨ ਹੋ ਗਿਆ ਸੀ। ਇਸ ਲਈ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਬਾਹਰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਕਿਸੇ ਹੋਰ ਧਰਤੀ ਉੱਤੇ ਪਾ ਦਿੱਤਾ ਜਿੱਥੇ ਉਹ ਅੱਜ ਤੀਕ ਹਨ।’அவர்களைக் கோபத்தினாலும் உக்கிரத்தினாலும் மகா எரிச்சலினாலும் அவர்களுடைய தேசத்திலிருந்து வேரோடே பிடுங்கி, இந்நாளில் இருக்கிறதுபோல, அவர்களை வேறே தேசத்தில் எறிந்துவிட்டார் என்று சொல்லப்படும்.

29 “ਕੁਝ ਹੋਰ ਵੀ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਯਹੋਵਾਹ ਸਾਡੇ ਪਰਮੇਸ਼ੁਰ ਨੇ ਗੁਪਤ ਰੱਖਿਆ ਹੈ। ਸਿਰਫ਼ ਉਹੀ ਉਨ੍ਹਾਂ ਗੱਲਾਂ ਬਾਰੇ ਜਾਣਦਾ ਹੈ। ਪਰ ਯਹੋਵਾਹ ਨੇ ਸਾਨੂੰ ਕੁਝ ਗੱਲਾਂ ਦੱਸ ਦਿੱਤੀਆਂ ਹਨ। ਅਤੇ ਉਹ ਸਿੱਖਿਆਵਾ ਸਾਡੇ ਲਈ ਅਤੇ ਸਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹਨ! ਅਤੇ ਸਾਨੂੰ ਸਾਰਿਆਂ ਨੂੰ ਉਸ ਨੇਮ ਦੇ ਸਾਰੇ ਆਦੇਸ਼ ਮੰਨਣੇ ਚਾਹੀਦੇ ਹਨ।மறைவானவைகள் நம்முடைய தேவனாகிய கர்த்தருக்கே உரியவைகள்; வெளிப்படுத்தப்பட்டவைகளோ, இந்த நியாயப்பிரமாணத்தின் வார்த்தைகளின்படியெல்லாம் செய்யும்படிக்கு, நமக்கும் நம்முடைய பிள்ளைகளுக்கும் என்றென்றைக்கும் உரியவைகள்.

Tamil Bible