Deuteronomy 5 - PUNJABI (Tamil)
1 ਦਸ ਹੁਕਮ ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਾਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿੜ ਹੋਵੋ।மோசே இஸ்ரவேலர் எல்லாரையும் அழைப்பித்து, அவர்களை நோக்கி: இஸ்ரவேலரே, நான் இன்று உங்கள் காதுகள் கேட்கச் சொல்லும் கட்டளைகளையும் நியாயங்களையும் கேளுங்கள்; நீங்கள் அவைகளின்படியே செய்யும்படிக்கு அவைகளைக் கற்றுக் கைக்கொள்ளக்கடவீர்கள்.
2 ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਹੇਰੋਬ ਪਰਬਤ ਉੱਤੇ ਇੱਕ ਇਕਰਾਰਨਾਮਾ ਕੀਤਾ ਸੀ।நம்முடைய தேவனாகிய கர்த்தர் ஓரேபிலே நம்மோடே உடன்படிக்கைபண்ணினார்.
3 ਯਹੋਵਾਹ ਨੇ ਇਹ ਇਕਰਾਰਨਾਮਾ ਸਾਡੇ ਪੁਰਖਿਆਂ ਨਾਲ ਨਹੀਂ ਸਗੋਂ ਸਾਡੇ ਸਾਰਿਆਂ ਨਾਲ ਕੀਤਾ ਸੀ-ਜਿਹੜੇ ਅੱਜ ਇੱਥੇ ਜਿਉਂਦੇ ਹਾਂ।அந்த உடன்படிக்கையைக் கர்த்தர் நம்முடைய பிதாக்களுடன் பண்ணாமல், இந்நாளில் இங்கே உயிரோடிருக்கிற நம்மெல்லாரோடும் பண்ணினார்.
4 ਯਹੋਵਾਹ ਨੇ ਉਸ ਪਰਬਤ ਉੱਤੇ ਤੁਹਾਡੇ ਨਾਲ ਸਨਮੁੱਖ ਹੋਕੇ ਗੱਲ ਕੀਤੀ। ਉਸ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ ਸੀ।கர்த்தர் மலையிலே அக்கினியின் நடுவிலிருந்து முகமுகமாய் உங்களோடே பேசினார்.
5 ਪਰ ਤੁਸੀਂ ਅੱਗ ਤੋਂ ਭੈਭੀਤ ਸੀ। ਅਤੇ ਤੁਸੀਂ ਪਰਬਤ ਉੱਤੇ ਨਹੀਂ ਗਏ। ਇਸ ਲਈ ਮੈਂ ਯਹੋਵਾਹ ਅਤੇ ਤੁਹਾਡੇ ਦਰਮਿਆਨ ਖਲੋਤਾ ਸਾਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਕਿ ਯਹੋਵਾਹ ਨੇ ਕੀ ਆਖਿਆ।கர்த்தருடைய வார்த்தையை உங்களுக்கு அறிவிக்கும்படி, அக்காலத்திலே நான் கர்த்தருக்கும் உங்களுக்கும் நடுவாக நின்றேன்; நீங்கள் அக்கினிக்குப் பயந்து மலையில் ஏறாமல் இருந்தீர்கள்; அப்பொழுது அவர் சொன்னது என்னவென்றால்:
6 ‘ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ।உன்னை அடிமைத்தன வீடாகிய எகிப்துதேசத்திலிருந்து புறப்படப்பண்ணின உன் தேவனாகிய கர்த்தர் நானே.
7 ‘ਤੁਹਾਡੇ ਕੋਲ ਮੇਰੇ ਤੋਂ ਇਲਾਵਾ ਹੋਰ ਕੋਈ ਦੇਵਤੇ ਨਹੀਂ ਹੋਣੇ ਚਾਹੀਦੇ।என்னையன்றி உனக்கு வேறே தேவர்கள் உண்டாயிருக்கவேண்டாம்.
8 ‘ਤੁਹਾਨੂੰ ਕੋਈ ਵੀ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚਲੀ ਕਿਸੇ ਵੀਜ਼ ਜਾਂ ਧਰਤੀ ਉੱਪਰਲੀ ਕਿਸੇ ਚੀਜ਼ ਜਾਂ ਪਾਣੀ ਹੇਠਲੀ ਕਿਸੇ ਚੀਜ਼ ਦੀਆਂ ਤਸਵੀਰਾਂ ਜਾਂ ਬੁੱਤ ਨਾ ਬਣਾਉ।மேலே வானத்திலும், கீழே பூமியிலும், பூமியின்கீழ்த் தண்ணீரிலும் உண்டாயிருக்கிறவைகளுக்கு ஒப்பான ஒரு சுரூபத்தையாகிலும் யாதொரு விக்கிரகத்தையாகிலும் நீ உனக்கு உண்டாக்கவேண்டாம்.
9 ਕਿਸੇ ਵੀ ਬੁੱਤ ਦੀ ਉਪਾਸਨਾ ਨਾ ਕਰੋ। ਕਿਉਂਕਿ ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ ਅਤੇ ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਵਿਰੁੱਧ ਪਾਪ ਕਰਦੇ ਹਨ ਮੇਰੇ ਦੁਸ਼ਮਣ ਬਣ ਜਾਂਦੇ ਹਨ ਅਤੇ ਮੈਂ ਉਨ੍ਹਾਂ ਨੂੰ, ਉਨ੍ਹਾਂ ਦੇ ਬੱਚਿਆਂ ਨੂੰ, ਉਨ੍ਹਾਂ ਦੇ ਪੋਤਿਆਂ ਨੂੰ ਅਤੇ ਉਨ੍ਹਾਂ ਦੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।நீ அவைகளை நமஸ்கரிக்கவும் சேவிக்கவும் வேண்டாம்; உன் தேவனாகிய கர்த்தராயிருக்கிற நான் எரிச்சலுள்ள தேவனாயிருந்து, என்னைப் பகைக்கிறவர்களைக்குறித்துப் பிதாக்களுடைய அக்கிரமத்தைப் பிள்ளைகளிடத்தில் மூன்றாம் நான்காம் தலைமுறைமட்டும் விசாரிக்கிறவராயிருக்கிறேன்.
10 ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਆਦੇਸ਼ਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਲਈ ਹਜ਼ਾਰਾਂ ਪੀੜੀਆਂ ਤੀਕ ਮਿਹਰਬਾਨ ਹੋਵਾਂਗਾ।என்னிடத்தில் அன்புகூர்ந்து, என் கற்பனைகளைக் கைக்கொள்ளுகிறவர்களுக்கோ ஆயிரம் தலைமுறைமட்டும் இரக்கஞ்செய்கிறவராயிருக்கிறேன்.
11 ‘ਤੁਸੀਂ ਕਦੇ ਵੀ ਚੰਗੇ ਕਾਰਣ ਤੋਂ ਬਿਨਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾ ਕਾਰਣੋ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੋਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ।உன் தேவனாகிய கர்த்தருடைய நாமத்தை வீணிலே வழங்காதிருப்பாயாக; கர்த்தர் தம்முடைய நாமத்தை வீணிலே வழங்குகிறவனைத் தண்டியாமல் விடார்.
12 ‘ਤੁਸੀਂ ਸਬਤ ਨੂੰ ਉਸੇ ਤਰ੍ਹਾਂ ਖਾਸ ਦਿਨ ਵਜੋਂ ਰੱਖੋਂਗੇ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ।உன் தேவனாகிய கர்த்தர் உனக்குக் கட்டளையிட்டபடியே, ஓய்வுநாளைப் பரிசுத்தமாய் ஆசரிப்பாயாக.
13 ਆਪਣੇ ਕੰਮ ਉੱਤੇ ਹਫ਼ਤੇ ਵਿੱਚ ਛੇ ਦਿਨ ਕੰਮ ਕਰੋ।ஆறுநாளும் நீ வேலைசெய்து, உன் கிரியைகளையெல்லாம் நடப்பிப்பாயாக.
14 ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸੱਨਮਾਣ ਵਜੋਂ ਆਰਾਮ ਦਾ ਦਿਨ ਹੈ। ਇਸ ਲਈ ਉਸ ਦਿਨ, ਕੋਈ ਵੀ ਕੰਮ ਨਹੀਂ ਕਰੇਗਾ-ਨਾ ਤੁਸੀਂ ਨਾ ਤੁਹਾਡੇ ਪੁੱਤਰ, ਧੀਆਂ, ਤੁਹਾਡੇ ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਨਾ ਹੀ ਤੁਹਾਡੇ ਗੁਲਾਮ। ਤੁਹਾਡੀਆਂ ਗਾਵਾਂ, ਖੋਤੇ ਅਤੇ ਹੋਰ ਜਾਨਵਰ ਵੀ ਕੋਈ ਕੰਮ ਨਹੀਂ ਕਰਨਗੇ! ਤੁਹਾਡੇ ਗੁਲਾਮਾਂ ਨੂੰ ਵੀ, ਤੁਹਾਡੇ ਵਾਂਗ ਆਰਾਮ ਕਰਨ ਦਾ ਸਮਾਂ ਮਿਲਣਾ ਚਾਹੀਦਾ ਹੈ।ஏழாம் நாளோ உன் தேவனாகிய கர்த்தருடைய ஓய்வுநாள்; அதிலே நீயானாலும், உன் குமாரனானாலும், உன் குமாரத்தியானாலும், உன் வேலைக்காரனானாலும், உன் வேலைக்காரியானாலும், உன் எருதானாலும், உன் கழுதையானாலும், உனக்கு இருக்கிற மற்றெந்த மிருகஜீவனானாலும், உன் வாசல்களில் இருக்கிற அந்நியனானாலும் யாதொரு வேலையும் செய்யவேண்டாம்; நீ இளைப்பாறுவதுபோல உன் வேலைக்காரனும் உன் வேலைக்காரியும் இளைப்பாறவேண்டும்;
15 ਇਹ ਨਾ ਭੁੱਲੋ ਕਿ ਮਿਸਰ ਦੀ ਧਰਤੀ ਉੱਤੇ ਤੁਸੀਂ ਵੀ ਗੁਲਾਮ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਇਆ। ਉਸ ਨੇ ਤੁਹਾਨੂੰ ਅਜ਼ਾਦ ਕਰਵਾਇਆ। ਇਸ ਲਈ, ਯਹੋਵਾਹ, ਤੁਹਾਡੇ ਪਰਮੇਸ਼ੁਰ, ਤੁਹਾਨੂੰ ਹੁਕਮ ਦਿੰਦਾ ਹੈ ਕਿ ਸਬਤ ਨੂੰ ਖਾਸ ਦਿਹਾੜੇ ਵਜੋਂ ਮੰਨੋ।நீ எகிப்துதேசத்தில் அடிமையாயிருந்தாய் என்றும், உன் தேவனாகிய கர்த்தர் உன்னை அவ்விடத்திலிருந்து வல்லமையுள்ள கரத்தினாலும் ஓங்கிய புயத்தினாலும் புறப்படப்பண்ணினார் என்றும் நினைப்பாயாக; ஆகையால் ஓய்வுநாளை ஆசரிக்க உன் தேவனாகிய கர்த்தர் உனக்குக் கட்டளையிட்டார்.
16 ‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।உன் தேவனாகிய கர்த்தர் உனக்குக் கொடுக்கிற தேசத்திலே உன் நாட்கள் நீடித்திருப்பதற்கும், நீ நன்றாயிருப்பதற்கும், உன் தேவனாகிய கர்த்தர் உனக்குக் கட்டளையிட்டபடியே, உன் தகப்பனையும் உன் தாயையும் கனம்பண்ணுவாயாக.
17 ‘ਤੁਸੀਂ ਕਿਸੇ ਦਾ ਖੂਨ ਨਹੀਂ ਕਰੋਂਗੇ।கொலை செய்யாதிருப்பாயாக.
18 ‘ਤੁਸੀਂ ਜਿਨਸੀ ਪਾਪ ਨਹੀਂ ਕਰੋਂਗੇ।விபசாரஞ் செய்யாதிருப்பாயாக
19 ‘ਤੁਸੀਂ ਕੋਈ ਚੋਰੀ ਨਹੀਂ ਕਰੋਂਗੇ।களவு செய்யாதிருப்பாயாக
20 ‘ਤੁਸੀਂ ਹੋਰਨਾਂ ਲੋਕਾਂ ਬਾਰੇ ਝੂਠ ਨਹੀਂ ਬੋਲੋਂਗੇ।பிறனுக்கு விரோதமாகப் பொய்ச்சாட்சி சொல்லாதிருப்பாயாக.
21 ‘ਤੁਸੀਂ ਕਿਸੇ ਗੈਰ ਆਦਮੀ ਦੀ ਪਤਨੀ ਦੀ ਕਾਮਨਾ ਨਹੀਂ ਕਰੋਂਗੇ। ਤੁਸੀਂ ਉਸ ਦੇ ਮਕਾਨਾਂ, ਉਸ ਦੇ ਖੇਤਾਂ, ਉਸ ਦੇ ਨੌਕਰ, ਨੌਕਰਾਣੀਆਂ, ਉਸ ਦੀਆਂ ਗਾਵਾਂ ਜਾਂ ਉਸ ਦੇ ਖੋਤਿਆਂ ਦੀ ਇੱਛਾ ਨਹੀਂ ਕਰੋਂਗੇ। ਤੁਸੀਂ ਕਿਸੇ ਹੋਰ ਦੀ ਕਿਸੇ ਵੀ ਚੀਜ਼ ਦੀ ਇੱਛਾ ਨਹੀਂ ਕਰੋਂਗੇ!’”பிறனுடைய மனைவியை இச்சியாதிருப்பாயாக; பிறனுடைய வீட்டையும், அவனுடைய நிலத்தையும், அவனுடைய வேலைக்காரனையும், அவனுடைய வேலைக்காரியையும், அவனுடைய எருதையும், அவனுடைய கழுதையையும், பின்னும் பிறனுக்குள்ள யாதொன்றையும் இச்சியாதிருப்பாயாக என்றார்.
22 ਲੋਕ ਪਰਮੇਸ਼ੁਰ ਤੋਂ ਭੈਭੀਤ ਸਨ “ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕੱਠੇ ਹੋਏ ਸੀ। ਯਹੋਵਾਹ ਨੇ ਬਿਨਾ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸ ਨੇ ਆਪਣੇ ਸ਼ਬਦਾਂ ਨੂੰ ਦੋ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖਕੇ ਉਹ ਮੈਨੂੰ ਦੇ ਦਿੱਤੀਆਂ।இந்த வார்த்தைகளை கர்த்தர் மலையிலே அக்கினியிலும் மேகத்திலும் காரிருளிலும் இருந்து உங்கள் சபையார் எல்லாரோடும் மகா சத்தத்துடனே சொன்னார்; அவைகளோடு ஒன்றும் கூட்டாமல், அவைகளை இரண்டு கற்பலகைகளில் எழுதி, என்னிடத்தில் கொடுத்தார்.
23 “ਜਦੋਂ ਪਰਬਤ ਅੱਗ ਨਾਲ ਬਲ ਰਿਹਾ ਸੀ, ਤੁਸੀਂ ਹਨੇਰੇ ਵਿੱਚੋਂ ਆਉਂਦੀ ਅਵਾਜ਼ ਸੁਣੀ। ਫ਼ੇਰ ਸਾਰੇ ਬਜ਼ੁਰਗ ਅਤੇ ਤੁਹਾਡੇ ਪਰਿਵਾਰ-ਸਮੂਹਾਂ ਦੇ ਹੋਰ ਆਗੂ ਮੇਰੇ ਕੋਲ ਆਏ।மலை அக்கினியால் எரிகையில் இருளின் நடுவிலிருந்து உண்டான சத்தத்தை நீங்கள் கேட்டபோது, கோத்திரத் தலைவரும் மூப்பருமாகிய நீங்கள் எல்லாரும் என்னிடத்தில் வந்து:
24 ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸ ਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜਿਉਂਦੇ ਰਹਿ ਸੱਕਣ ਸੰਭਵ ਹੈ।இதோ, நம்முடைய தேவனாகிய கர்த்தர் நமக்குத் தம்முடைய மகிமையையும் தம்முடைய மகத்துவத்தையும் காண்பித்தார்; அக்கினியின் நடுவிலிருந்து உண்டான அவருடைய சத்தத்தையும் கேட்டோம்; தேவன் மனுஷனோடே பேசியும், அவன் உயிரோடிருக்கிறதை இந்நாளிலே கண்டோம்.
25 ਪਰ ਜੇ ਅਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇੱਕ ਵਾਰੀ ਫ਼ੇਰ ਗੱਲ ਕਰਦਿਆਂ ਸੁਣਿਆ ਤਾਂ ਅਸੀਂ ਜ਼ਰੂਰ ਮਾਰੇ ਜਾਵਾਂਗੇ! ਉਹ ਭਿਆਨਕ ਅੱਗ ਸਾਨੂੰ ਸਾੜ ਸੁੱਟੇਗੀ! ਅਸੀਂ ਮਰਨਾ ਨਹੀਂ ਚਾਹੁੰਦੇ!இப்பொழுது நாங்கள் சாவானேன்? இந்தப் பெரிய அக்கினி எங்களைப் பட்சிக்குமே; நாங்கள் இன்னும் நம்முடைய தேவனாகிய கர்த்தரின் சத்தத்தைக் கேட்போமாகில் சாவோம்.
26 ਕਿਸੇ ਬੰਦੇ ਨੇ ਵੀ ਕਦੇ ਜਿਉਂਦੇ ਜਾਗਦੇ ਪਰਮੇਸ਼ੁਰ ਨੂੰ ਅਗਨੀ ਵਿੱਚੋਂ ਬੋਲਦਿਆਂ ਨਹੀਂ ਸੁਣਿਆ ਹੋਵੇਗਾ ਅਤੇ ਫ਼ੇਰ ਜੀਵਿਤ ਬੱਚਿਆਂ ਹੋਵੇਗਾ ਜਿਵੇਂ ਅਸੀਂ ਸੁਣਿਆ ਹੈ।நாங்கள் கேட்டதுபோல, அக்கினியின் நடுவிலிருந்து பேசுகிற ஜீவனுள்ள தேவனுடைய சத்தத்தை மாம்சமானவர்களில் யாராவது கேட்டு உயிரோடிருந்தது உண்டோ?
27 ਮੂਸਾ, ਤੁਸੀਂ ਨੇੜੇ ਜਾਓ ਅਤੇ ਉਹ ਸਾਰੀਆਂ ਗੱਲਾਂ ਸੁਣੋ ਜਿਹੜੀਆਂ ਯਹੋਵਾਹ, ਸਾਡਾ ਪਰਮੇਸ਼ੁਰ, ਆਖਦਾ ਹੈ। ਫ਼ੇਰ ਸਾਨੂੰ ਉਹ ਸਾਰੀਆਂ ਗੱਲਾਂ ਦੱਸਣਾ ਜਿਹੜੀਆਂ ਯਹੋਵਾਹ ਤੁਹਾਨੂੰ ਦੱਸੇ। ਅਸੀਂ ਤੁਹਾਡੀ ਗੱਲ ਸੁਣਾਂਗੇ, ਅਤੇ ਅਸੀਂ ਹਰ ਗੱਲ ਉਸੇ ਤਰ੍ਹਾਂ ਕਰਾਂਗੇ ਜਿਵੇਂ ਤੁਸੀਂ ਆਖੋਂਗੇ।’நீரே சமீபித்துப்போய், நம்முடைய தேவனாகிய கர்த்தர் சொல்வதையெல்லாம் கேட்டு, நம்முடைய தேவனாகிய கர்த்தர் சொல்வதையெல்லாம் நீரே எங்களுக்குச் சொல்லவேண்டும்; நாங்கள் கேட்டு, அதின்படியே செய்வோம் என்றீர்கள்.
28 ਯਹੋਵਾਹ ਮੂਸਾ ਨਾਲ ਗੱਲ ਕਰਦਾ ਹੈ “ਯਹੋਵਾਹ ਨੇ ਤੁਹਾਡੇ ਸ਼ਬਦ ਸੁਣੇ ਜਦੋਂ ਤੁਸੀਂ ਮੇਰੇ ਨਾਲ ਬੋਲੇ ਸੀ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਮੈਂ ਸੁਣ ਲਿਆ ਹੈ ਕਿ ਲੋਕਾਂ ਨੇ ਕੀ ਆਖਿਆ ਹੈ ਅਤੇ ਜੋ ਕੁਝ ਉਨ੍ਹਾਂ ਆਖਿਆ ਚੰਗਾ ਹੈ।நீங்கள் என்னோடே பேசுகையில், கர்த்தர் உங்கள் வார்த்தைகளைக் கேட்டு, கர்த்தர் என்னை நோக்கி: இந்த ஜனங்கள் உன்னோடே சொன்ன வார்த்தைகளைக் கேட்டேன்; அவர்கள் சொன்னது எல்லாம் நன்றாய்ச் சொன்னார்கள்.
29 ਮੈਂ ਸਿਰਫ਼ ਉਨ੍ਹਾਂ ਦੇ ਸੋਚਣ ਦੇ ਢੰਗ ਨੂੰ ਬਦਲਣਾ ਚਾਹੁੰਦਾ ਸਾਂ। ਮੈਂ ਚਾਹੁੰਦਾ ਸਾਂ ਕਿ ਉਹ ਮੇਰੀ ਇੱਜ਼ਤ ਕਰਨ ਅਤੇ ਪੂਰੇ ਦਿਲੋਂ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰਨ! ਫ਼ੇਰ ਉਹ ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਹਮੇਸ਼ਾ ਲਈ ਅਸੀਸਮਈ ਹੋਣਗੇ।அவர்களும் அவர்கள் பிள்ளைகளும் என்றென்றைக்கும் நன்றாயிருக்கும்படி, அவர்கள் எந்நாளும் எனக்குப் பயந்து, என் கற்பனைகளையெல்லாம் கைக்கொள்வதற்கேற்ற இருதயம் அவர்களுக்கு இருந்தால் நலமாயிருக்கும்.
30 “‘ਜਾਉ ਲੋਕਾਂ ਨੂੰ ਆਖੋ ਕਿ ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਣ।நீ போய்: உங்கள் கூடாரங்களுக்குத் திரும்பிப்போங்கள் என்று அவர்களுக்குச் சொல்.
31 ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜ੍ਹਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਾਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿੱਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’நீயோ இங்கே என்னிடத்தில் நில்; நான் அவர்களுக்குச் சுதந்தரமாகக் கொடுக்கும் தேசத்தில் அவர்கள் செய்யும்படி சகல கற்பனைகளையும் கட்டளைகளையும் நியாயங்களையும் உனக்குச் சொல்லுவேன் என்றார்.
32 “ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ!உங்கள் தேவனாகிய கர்த்தர் உங்களுக்குக் கற்பித்தபடியே செய்யச் சாவதானமாயிருங்கள்; வலதுபுறம் இடதுபுறம் சாயாதிருப்பீர்களாக.
33 ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜਿਉਂਦੇ ਰਹੋਂਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਹੜੀ ਤੁਹਾਡੀ ਹੀ ਹੋਵੇਗੀ।நீங்கள் சுதந்தரிக்கும் தேசத்திலே பிழைத்துச் சுகித்து நீடித்திருக்கும்படி உங்கள் தேவனாகிய கர்த்தர் உங்களுக்கு விதித்த வழிகளெல்லாவற்றிலும் நடக்கக் கடவீர்கள்.
Tamil Bible