Deuteronomy 8 - PUNJABI (Tamil)
1 ਯਹੋਵਾਹ ਨੂੰ ਚੇਤੇ ਰੱਖੋ “ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।நீங்கள் பிழைத்துப் பெருகி, கர்த்தர் உங்கள் பிதாக்களுக்கு ஆணையிட்டுக்கொடுத்த தேசத்திலே பிரவேசித்து, அதைச் சுதந்தரிக்கும்படி நான் இன்று உங்களுக்கு விதிக்கிற எல்லாக் கட்டளைகளைகளின்படியும் செய்யத் சாவதானமாயிருப்பீர்களாக.
2 ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।உன் தேவனாகிய கர்த்தர் உன்னைச் சிறுமைப்படுத்தும்படிக்கும், தம்முடைய கட்டளைகளை நீ கைக்கொள்வாயோ கைக்கொள்ளமாட்டாயோ என்று அவர் உன்னைச் சோதித்து, உன் இருதயத்திலுள்ளதை நீ அறியும்படிக்கும், உன்னை இந்த நாற்பது வருஷமளவும் வனாந்தரத்திலே நடத்திவந்த எல்லா வழியையும் நினைப்பாயாக.
3 ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ।அவர் உன்னைச் சிறுமைப்படுத்தி, உன்னைப் பசியினால் வருத்தி, மனுஷன் அப்பத்தினால் மாத்திரம் அல்ல, கர்த்தருடைய வாயிலிருந்து புறப்படுகிற ஒவ்வொரு வார்த்தையினாலும் பிழைப்பான் என்பதை உனக்கு உணர்த்தும்படிக்கு, நீயும் உன் பிதாக்களும் அறியாதிருந்த மன்னாவினால் உன்னைப் போஷித்தார்.
4 ਇਨ੍ਹਾਂ 40 ਵਰ੍ਹਿਆਂ ਵਿੱਚ ਤੁਹਾਡੇ ਕੱਪੜੇ ਘਿਸੇ ਨਹੀਂ ਅਤੇ ਤੁਹਾਡੇ ਪੈਰ ਸੁੱਜੇ ਨਹੀਂ। ਕਿਉਂਕਿ ਯਹੋਵਾਹ ਨੇ ਤੁਹਾਡਾ ਖਿਆਲ ਰੱਖਿਆ ਹੈ!இந்த நாற்பது வருஷமும் உன்மேலிருந்த வஸ்திரம் பழையதாய்ப்போகவுமில்லை, உன் கால் வீங்கவும் இல்லை.
5 ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ।ஒருவன் தன் புத்திரனைச் சிட்சிக்கிறதுபோல உன் தேவனாகிய கர்த்தர் உன்னைச் சிட்சிக்கிறார் என்று நீ உன் இருதயத்தில் அறிந்துகொள்வாயாக.
6 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ। ਉਸ ਦੇ ਪਿੱਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ।ஆகையால், உன் தேவனாகிய கர்த்தரின் வழிகளில் நடந்து, அவருக்குப் பயப்படும்படிக்கு, அவருடைய கற்பனைகளைக் கைக்கொள்ளக்கடவாய்.
7 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ-ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿੱਚ ਪਾਣੀ ਧਰਤੀ ਵਿੱਚੋਂ ਨਿਕਲ ਕੇ ਵੱਗਦਾ ਹੈ।உன் தேவனாகிய கர்த்தர் உன்னை நல்ல தேசத்திலே பிரவேசிக்கப்பண்ணுகிறார்; அது பள்ளத்தாக்குகளிலும் மலைகளிலுமிருந்து புறப்படுகிற ஆறுகளும் ஊற்றுகளும் ஏரிகளுமுள்ள தேசம்;
8 ਇਸ ਧਰਤੀ ਉੱਤੇ ਕਣਕ ਅਤੇ ਜੌਂ, ਅੰਗੂਰਾਂ ਦੀਆਂ ਵੇਲਾਂ, ਅੰਜੀਰ ਦੇ ਰੁੱਖ ਅਤੇ ਅਨਾਰ ਹਨ। ਇਹ ਜੈਤੂਨ ਦੇ ਤੇਲ ਅਤੇ ਸ਼ਹਿਦ ਦੀ ਧਰਤੀ ਹੈ।அது கோதுமையும் வாற்கோதுமையும் திராட்சச் செடிகளும் அத்திமரங்களும் மாதளஞ்செடிகளுமுள்ள தேசம்; அது ஒலிவமரங்களும், எண்ணெயும் தேனுமுள்ள தேசம்;
9 ਇੱਥੇ ਤੁਹਾਨੂੰ ਕਾਫ਼ੀ ਭੋਜਨ ਮਿਲੇਗਾ। ਤੁਹਾਨੂੰ ਹਰ ਲੋੜੀਂਦੀ ਸ਼ੈਅ ਮਿਲੇਗੀ। ਇਹ ਉਹ ਧਰਤੀ ਹੈ ਜਿੱਥੇ ਲੋਹੇ ਦੀਆਂ ਚੱਟਾਨਾਂ ਹਨ। ਤੁਸੀਂ ਪਹਾੜੀਆਂ ਵਿੱਚੋਂ ਤਾਂਬਾ ਕੱਢ ਸੱਕਦੇ ਹੋ।அது தாழ்ச்சியில்லாமல் அப்பம் புசிக்கத்தக்கதும் ஒன்றும் உனக்குக் குறைவுபடாததுமான தேசம்; அது கல்லுகள் இரும்பாயிருக்கிறதும், செம்பு வெட்டி எடுக்கத்தக்க மலைகளுள்ளதுமான தேசம்.
10 ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।ஆகையால், நீ புசித்துத் திர்ப்தியடைந்திருக்கையில், உன் தேவனாகிய கர்த்தர் உனக்குக் கொடுத்த அந்த நல்ல தேசத்துக்காக அவரை ஸ்தோத்திரிக்கக்கடவாய்.
11 ਯਹੋਵਾਹ ਦੀ ਕਰਨੀ ਨੂੰ ਨਾ ਭੁੱਲੋ “ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾ ਹੁਕਮਾਂ, ਕਾਨੂੰਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ।உன் தேவனாகிய கர்த்தரை மறவாதபடிக்கும், நான் இன்று உனக்கு விதிக்கிற அவருடைய கற்பனைகளையும் நியாயங்களையும் கட்டளைகளையும் கைக்கொள்ளாமற்போகாதபடிக்கும் எச்சரிக்கையாயிரு.
12 ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ।நீ புசித்துத் திர்ப்தியாகி, நல்ல வீடுகளைக் கட்டி, அவைகளில் குடியிருக்கும்போதும்,
13 ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫ਼ੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ!உன் ஆடுமாடுகள் திரட்சியாகி, உனக்கு வெள்ளியும் பொன்னும் பெருகி, உனக்கு உண்டானவையெல்லாம் வர்த்திக்கும்போதும்,
14 ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ।உன் இருதயம் மேட்டிமையடையாமலும், உன்னை அடிமைத்தன வீடாகிய எகிப்திலிருந்து புறப்படப்பண்ணினவரும்,
15 ਯਹੋਵਾਹ ਨੇ ਬਹੁਤ ਹੀ ਵਿਸ਼ਾਲ ਅਤੇ ਭਿਆਨਕ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਉਸ ਮਾਰੂਥਲ ਵਿੱਚ ਜ਼ਹਿਰੀਲੇ ਸੱਪ ਅਤੇ ਬਿਛੁ ਸਨ। ਧਰਤੀ ਖੁਸ਼ਕ ਸੀ ਅਤੇ ਕਿਧਰੇ ਵੀ ਪਾਣੀ ਨਹੀਂ ਸੀ, ਪਰ ਯਹੋਵਾਹ ਨੇ ਤੁਹਾਨੂੰ ਠੋਸ ਚੱਟਾਨ ਵਿੱਚੋਂ ਪਾਣੀ ਦਿੱਤਾ।உன்னுடைய பின்நாட்களில் உனக்கு நன்மை செய்யும்பொருட்டு, உன்னைச் சிறுமைப்படுத்தி, உன்னைச் சோதித்து, கொள்ளிவாய்ச் சர்ப்பங்களும் தேள்களும், தண்ணீரில்லாத வறட்சியுமுள்ள பயங்கரமான பெரிய வனாந்தரவழியாய் உன்னை அழைத்துவந்தவரும், உனக்காகப் பாறையான கன்மலையிலிருந்து தண்ணீர் புறப்படப்பண்ணினவரும்.
16 ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ।உன் பிதாக்கள் அறியாத மன்னாவினால் வனாந்தரத்திலே உன்னைப் போஷித்து வந்தவருமான உன் தேவனாகிய கர்த்தரை நீ மறவாமலும்,
17 ਆਪਣੇ ਮਨ ਵਿੱਚ ਇਹ ਕਦੇ ਨਾ ਸੋਚੋ, ‘ਇਹ ਸਾਰੀ ਦੌਲਤ ਮੈਂ ਆਪਣੀ ਯੋਗਤਾ ਅਤੇ ਤਾਕਤ ਰਾਹੀਂ ਹਾਸਿਲ ਕੀਤੀ ਹੈ।’என் சாமர்த்தியமும் என் கைப்பெலனும் இந்த ஐசுவரியத்தை எனக்குச் சம்பாதித்தது என்று நீ உன் இருதயத்தில் சொல்லிக்கொள்ளாமலும் இருக்க எச்சரிக்கையாயிருந்து,
18 ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਯਾਦ ਰੱਖੋ। ਯਾਦ ਰੱਖੋ ਕਿ ਉਹੀ ਹੈ ਜਿਹੜਾ ਤੁਹਾਨੂੰ ਅਜਿਹੀਆਂ ਗੱਲਾਂ ਕਰਨ ਦੀ ਸ਼ਕਤੀ ਦਿੰਦਾ ਹੈ। ਯਹੋਵਾਹ ਅਜਿਹਾ ਕਿਉਂ ਕਰਦਾ ਹੈ? ਕਿਉਂਕਿ ਉਹ ਉਸ ਇਕਰਾਰਨਾਮੇ ਦਾ ਪਾਲਣ ਕਰਨਾ ਚਾਹੁੰਦਾ ਹੈ। ਜਿਹੜਾ ਉਸ ਨੇ ਪੁਰਖਿਆਂ ਨਾਲ ਕੀਤਾ ਸੀ, ਉਵੇਂ ਜਿਵੇਂ ਉਹ ਅੱਜ ਕਰ ਰਿਹਾ ਹੈ!உன் தேவனாகிய கர்த்தரை நினைப்பாயாக; அவரே உன் பிதாக்களுக்கு ஆணையிட்டுக்கொடுத்த தம்முடைய உடன்படிக்கையை உறுதிப்படுத்தும்படி, இந்நாளில் உனக்கு உண்டாயிருக்கிறதுபோல, ஐசுவரியத்தைச் சம்பாதிக்கிறதற்கான பெலனை உனக்குக் கொடுக்கிறவர்.
19 “ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਾ ਭੁੱਲੋ। ਕਦੇ ਵੀ ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ! ਕਦੇ ਵੀ ਉਨ੍ਹਾਂ ਦੀ ਸੇਵਾ ਅਤੇ ਉਪਾਸਨਾ ਨਾ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਅੱਜ ਤੁਹਾਨੂੰ ਚਿਤਾਵਨੀ ਦਿੰਦਾ ਹਾਂ: ਤੁਸੀਂ ਅਵੱਸ਼ ਤਬਾਹ ਹੋ ਜਾਵੋਂਗੇ!உன் தேவனாகிய கர்த்தரை நீ மறந்து, வேறே தேவர்களைப் பின்பற்றி அவர்களைச் சேவித்து, அவர்களைப் பணிந்து கொள்வாயானால், நிச்சயமாய் அழிந்துபோவீர்கள் என்று இன்று உங்களுக்குச் சாட்சியாய் அறிவிக்கிறேன்.
20 ਯਹੋਵਾਹ ਤੁਹਾਡੇ ਲਈ ਹੋਰਨਾਂ ਕੌਮਾਂ ਨੂੰ ਤਬਾਹ ਕਰ ਰਿਹਾ ਹੈ। ਪਰ ਜੇ ਤੁਸੀਂ ਹੋਰਨਾ ਦੇਵਤਿਆਂ ਦੇ ਪਿੱਛੇ ਲੱਗੋਗੇ ਤਾਂ ਤੁਸੀਂ ਵੀ ਉਨ੍ਹਾਂ ਵਾਂਗ ਹੀ ਤਬਾਹ ਹੋ ਜਾਵੋਂਗੇ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣਨੋ ਹਟ ਗਏ!உன் தேவனாகிய கர்த்தருடைய சத்தத்திற்கு நீங்கள் கீழ்ப்படியாமற்போவதினால், கர்த்தர் உங்களுக்கு முன்பாக அழித்த ஜாதிகளைப்போல நீங்களும் அழிவீர்கள்.
Tamil Bible