Ecclesiastes 10 - PUNJABI (Tamil)

1 ਬੋੜੀਆਂ ਜਿਹੀਆਂ ਮੁਰਦਾ ਮੱਖੀਆਂ ਸਭ ਤੋਂ ਵੱਧੀਆ ਸੁਗੰਧੀ ਨੂੰ ਬਰਬਾਦ ਕਰ ਸੱਕਦੀਆਂ ਹਨ। ਇਸੇ ਤਰ੍ਹਾਂ ਹੀ, ਬੋੜੀ ਜਿਹੀ ਮੂਰੱਖਤਾ ਬਹੁਤ ਵੱਡੀ ਸਿਆਣਪ ਅਤੇ ਇੱਜ਼ਤ ਨੂੰ ਤਬਾਹ ਕਰ ਸੱਕਦੀ ਹੈ।செத்த ஈக்கள் தைலக்காரனுடைய பரிமளதைலத்தை நாறிக் கெட்டுப்போகப்பண்ணும்; ஞானத்திலும் கனத்திலும் பேர்பெற்றவனைச் சொற்ப மதியீனமும் அப்படியே செய்யும்.

2 ਸਿਆਣੇ ਬੰਦੇ ਦੇ ਵਿੱਚਾਰ ਉਸ ਦੀ ਸਹੀ ਰਸਤੇ ਉੱਤੇ ਅਗਵਾਈ ਕਰਦੇ ਹਨ। ਪਰ ਮੂਰਖ ਬੰਦੇ ਦੇ ਵਿੱਚਾਰ ਉਸ ਦੀ ਗ਼ਲਤ ਰਸਤੇ ਵੱਲ ਅਗਵਾਈ ਕਰਦੇ ਹਨ।ஞானியின் இருதயம் வலதுகையிலும், மூடனின் இருதயமோ இடதுகையிலும் இருக்கும்.

3 ਜਦੋਂ ਮੂਰਖ ਬੰਦਾ ਸੜਕ ਤੇ ਵੀ ਤੁਰ ਰਿਹਾ ਹੁੰਦਾ ਹੈ ਉਹ ਆਪਣੀ ਮੂਰੱਖਤਾ ਦਰਸਾਉਂਦਾ। ਉਹ ਇਹ ਸਭ ਲਈ ਸਾਫ ਕਰ ਦਿੰਦਾ ਕਿ ਉਹ ਮੂਰਖ ਹੈ।மூடன் வழியிலே நடக்கிறபோதும் மதிகெட்டவனாயிருக்கிறான்; தான் மூடனென்று அவன் எல்லாருக்கும் சொல்லுகிறான்.

4 ਜੇਕਰ ਸ਼ਾਸਕ ਤੁਹਾਡੇ ਤੇ ਨਾਰਾਜ਼ ਹੋ ਜਾਵੇ, ਉਸ ਕੋਲੋਂ ਰੁੱਖ੍ਖੇਪਣ ਵਿੱਚ ਨਾ ਚੱਲੇ ਜਾਵੋ। ਜੇ ਤੁਸੀਂ ਸ਼ਾਤ ਅਤੇ ਮਦਦਗਾਰ ਬਣੇ ਰਹੋਁਗੇ ਤੁਸੀਂ ਵੱਡੀਆਂ ਗਲਤੀਆਂ ਵੀ ਸੁਧਾਰ ਸੱਕਦੇ ਹੋ।அதிபதியின் கோபம் உன்மேல் எழும்பினால் உன் ஸ்தானத்தை விட்டு விலகாதே; இணங்குதல் பெரிய குற்றங்களையும் அமர்த்திப்போடும்.

5 ਇੱਥੇ ਇੱਕ ਹੋਰ ਬਦੀ ਹੈ ਜਿਹੜੀ ਮੈਂ ਇਸ ਦੁਨੀਆਂ ਵਿੱਚ ਵੇਖੀ ਹੈ ਅਤੇ ਇਹ ਉਹ ਗੱਲ ਹੈ ਜਿਹੜੀ ਸ਼ਾਸਕ ਕਰਦੇ ਹਨ:நான் சூரியனுக்குக்கீழே கண்ட ஒரு தீங்குண்டு, அது அதிபதியினிடத்தில் தோன்றும் தப்பிதமே.

6 ਮੂਰਖ ਬੰਦਿਆਂ ਨੂੰ ਮਹੱਤਵਪੂਰਣ ਥਾਵਾਂ ਮਿਲਦੀਆਂ ਹਨ, ਜਦੋਂ ਕਿ ਅਮੀਰ ਆਦਮੀਆਂ ਨੂੰ ਉਹ ਨੌਕਰੀਆਂ ਮਿਲਦੀਆਂ ਹਨ ਜਿਹੜੀਆਂ ਮਹਰ੍ਰਵਪੂਰਣ ਨਹੀਂ।மூடர் மகா உயர்ந்த நிலையில் வைக்கப்படுகிறார்கள்; சீமான்களோ தாழ்ந்தநிலையில் உட்கார்ந்திருக்கிறார்கள்.

7 ਮੈਂ ਅਜਿਹੇ ਲੋਕਾਂ ਨੂੰ ਘੋੜੇ ਉੱਤੇ ਸਵਾਰੀ ਕਰਦਿਆਂ ਦੇਖਿਆ ਹੈ ਜਿਨ੍ਹਾਂ ਨੂੰ ਨੌਕਰ ਹੋਣਾ ਚਾਹੀਦਾ ਹੈ, ਜਦੋਂ ਕਿ ਉਹ ਲੋਕ ਜਿਨ੍ਹਾਂ ਨੂੰ ਹਾਕਮ ਹੋਣਾ ਚਾਹੀਦਾ ਹੈ (ਉਨ੍ਹਾਂ ਦੇ ਨਾਲ ਗੁਲਾਮਾਂ ਵਾਂਗ) ਤੁਰਦਿਆਂ ਦੇਖਿਆ ਹੈ।வேலைக்காரர் குதிரைகள்மேல் ஏறிப்போகிறதையும், பிரபுக்கள் வேலைக்காரர்போல் தரையிலே நடக்கிறதையும் கண்டேன்.

8 ਹਰ ਕੰਮ ਦੇ ਆਪਣੇ ਖਤਰੇ ਹੁੰਦੇ ਹਨ ਉਹ ਬੰਦਾ ਜਿਹੜਾ ਟੋਆ ਪੁੱਟਦਾ ਹੈ ਉਹ ਖੁਦ ਹੀ ਉਸ ਵਿੱਚ ਡਿੱਗ ਸੱਕਦਾ ਹੈ। ਉਹ ਬੰਦਾ ਜਿਹੜਾ ਕੰਧ ਢਾਹੁਂਦਾ ਹੈ, ਹੋ ਸੱਕਦਾ ਹੈ ਉਸ ਨੂੰ ਸੱਪ ਡਂਗ ਲਵੇ।படுகுழியை வெட்டுகிறவன் அதிலே விழுவான்; அடைப்பைப் பிடுங்குகிறவனைப் பாம்பு கடிக்கும்.

9 ਉਹ ਬੰਦਾ ਜਿਹੜਾ ਵੱਡੇ ਪੱਥਰ ਨੂੰ ਸਰਕਾਉਂਦਾ ਹੈ ਹੋ ਸੱਕਦਾ ਹੈ ਉਹ ਉਨ੍ਹਾਂ ਰਾਹੀਂ ਜ਼ਖਮੀ ਹੋ ਜਾਵੇ। ਅਤੇ ਉਹ ਬੰਦਾ ਜਿਹੜਾ ਰੁੱਖਾਂ ਨੂੰ ਕੱਟਦਾ ਹੈ, ਖਤਰੇ ਵਿੱਚ ਹੈ, ਰੁੱਖ ਉਸ ਦੇ ਆਪਣੇ ਉੱਪਰ ਵੀ ਡਿੱਗ ਸੱਕਦੇ ਹਨ।கல்லுகளைப் பேРύக்கிறவன் அவைகளாҠύ காயப்படுவான்; மரΤ்தைப் பிளக்கிறவன் அதினால் மோசப்படுவான்.

10 ਪਰ ਸਿਆਣਪ ਕਿਸੇ ਵੀ ਕੰਮ ਨੂੰ ਆਸਾਨ ਬਣਾ ਦੇਵੇਗੀ। ਖੁਂਢੇ ਚਾਕੂ ਨੂੰ ਵਰਤ ਕੇ ਕੱਟਣਾ ਬੜਾ ਔਖਾ ਹੈ, ਪਰ ਜੇ ਕੋਈ ਬੰਦਾ ਇਸ ਨੂੰ ਤੇਜ਼ ਕਰ ਲੈਂਦਾ ਹੈ, ਤਾਂ ਕੰਮ ਆਸਾਨ ਹੋ ਜਾਂਦਾ ਹੈ ਇਹੀ ਸਿਆਣਪ ਦਾ ਲਾਭ ਹੈ।இருப்பு ஆயுதம் மழுங்கலாயிருக்க, அதை ஒருவன் தீட்டாமற்போனால், அதிகபலத்தைப் பிரயோகம்பண்ணவேண்டியதாகும்; ஆகையால் ஒரு காரியத்தைச் செவ்வையாய்ச் செய்வதற்கு ஞானமே பிரதானம்.

11 ਭਾਵੇਂ ਕੋਈ ਬੰਦਾ ਸੱਪਾਂ ਨੂੰ ਕਾਬੂ ਕਰਨਾ ਜਾਣਦਾ ਹੋਵੇ। ਪਰ ਫਿਜ਼ੂਲ ਹੈ ਜੇ ਉਸ ਦੇ ਨੇੜੇ ਨਾ ਹੁੰਦਿਆਂ ਕਿਸੇ ਨੂੰ ਸੱਪ ਡਸ ਲਵੇ।தடைகட்டப்படாத பாம்பு கடிக்குமே, அலப்புவாயனும் அதற்கு ஒப்பானவன்.

12 ਸਿਆਣੇ ਬੰਦੇ ਦੇ ਸ਼ਬਦ ਉਸਤਤ ਲਿਆਉਂਦੇ ਹਨ, ਪਰ ਮੂਰਖ ਬੰਦੇ ਦੇ ਸ਼ਬਦ ਤਬਾਹੀ ਲਿਆਉਂਦੇ ਨੇ।ஞானியினுடைய வாய்மொழிகள் தயையுள்ளவைகள்; மூடனுடைய உதடுகளோ அவனையே விழுங்கும்.

13 ਉਹ ਮੂਰੱਖਤਾ ਭਰੀਆਂ ਗੱਲਾਂ ਤੋਂ ਸ਼ੁਰੂ ਹੁੰਦਾ ਅਤੇ ਪਾਗਲਪਨ ਅਤੇ ਬਦੀ ਨਾਲ ਬੋਲਣੋ ਹਟਦਾ ਹੈ।அவன் வாய்மொழிகளின் துவக்கம் மதியீனமும், அவன் வாக்கின் முடிவு கொடிய பைத்தியமுமாம்.

14 ਮੂਰਖ ਬੰਦਾ ਹਰ ਵੇਲੇ ਗੱਲਾਂ ਕਰਦਾ ਰਹਿੰਦਾ ਹੈ ਕਿ ਉਹ ਕੀ ਕਰੇਗਾ ਪਰ ਕੋਈ ਵੀ ਨਹੀਂ ਜਾਣਦਾ ਭਵਿੱਖ ਵਿੱਚ ਕੀ ਵਾਪਰੇਗਾ। ਕੋਈ ਨਹੀਂ ਕਹਿ ਸੱਕਦਾ ਕਿ ਬਾਦ ਵਿੱਚ ਕੀ ਹੋਵੇਗਾ।மூடன் மிகுதியாய்ப் பேசுகிறான், நடக்கப்போகிறது இன்னதென்று மனுஷன் அறியான்; தனக்குப் பிற்பாடு சம்பவிக்கப்போகிறதை அவனுக்கு அறிவிப்பவன் யார்?

15 ਮੂਰਖ ਬੰਦਾ, ਚਤੁਰ ਨਹੀਂ ਇੰਨਾ ਕਿ ਆਪਣੇ ਘਰ ਦਾ ਰਾਹ ਲੱਭ ਸੱਕੇ, ਇਸ ਲਈ ਉਸ ਨੂੰ ਜੀਵਨ ਭਰ ਸਖਤ ਮਿਹਨਤ ਕਰਨੀ ਪੈਂਦੀ ਹੈ।ஊருக்குப் போகும் வழியை மூடன் அறியாததினால், அவன் தொல்லை ஒவ்வொருவரையும் இளைக்கப்பண்ணும்.

16 ਕੰਮ ਦੀ ਕਦਰ ਜਿਸ ਦੇਸ ਦਾ ਰਾਜਾ ਬੱਚਾ ਹੈ ਉਸ ਦੇਸ ਲਈ ਅਤੇ ਜਿਸ ਦੇ ਸੱਜਣ ਆਪਣਾ ਸਾਰਾ ਸਮਾਂ ਖਾਣ ਪੀਣ ਵਿੱਚ ਬਿਤਾਉਂਦੇ ਹਨ ਇਹ ਬੁਰੀ ਗੱਲ ਹੈ।ராஜா சிறுபிள்ளையுமாய், பிரபுக்கள் அதிகாலமே உண்கிறவர்களுமாயிருக்கப்பட்ட தேசமே, உனக்கு ஐயோ!

17 ਪਰ ਜੇ ਰਾਜਾ ਕਿਸੇ ਨੇਕ ਖਾਨਦਾਨ ਵਿੱਚੋਂ ਆਉਂਦਾ ਹੈ ਤਾਂ ਉਸ ਦੇਸ ਲਈ ਇਹ ਬਹੁਤ ਸ਼ੁਭ ਗੱਲ ਹੈ ਅਤੇ ਜੇਕਰ ਇਸਦੇ ਸੱਜਣ ਜਾਣਦੇ ਹਨ ਕਿ ਕਦੋਂ ਖਾਣਾ ਅਤੇ ਜੇਕਰ ਉਹ ਤਕੜੇ ਹੋਣ ਲਈ ਖਾਂਦੇ ਹਨ, ਨਾਕਿ ਆਨੰਦ ਮਨਾਉਣ ਅਤੇ ਸ਼ਰਾਬੀ ਹੋਣ ਲਈ।ராஜா குலமகனுமாய், பிரபுக்கள் வெறிக்க உண்ணாமல் பெலன்கொள்ள ஏற்றவேளையில் உண்கிறவர்களுமாயிருக்கப்பட்ட தேசமே, நீ பாக்கியமுள்ளது.

18 ਜੇ ਕੋਈ ਬੰਦਾ ਆਲਸੀ ਹੈ ਤਾਂ ਉਸਦਾ ਘਰ ਚੋਣਾ ਸ਼ੁਰੂ ਹੋ ਜਾਵੇਗਾ, ਅਤੇ ਛੱਤ ਡਿੱਗ ਪਵੇਗੀ।மிகுந்த சோம்பலினால் மேல்மச்சுப் பழுதாகும்; கைகளின் நெகிழ்வினாலே வீடு ஒழுக்காகும்.

19 ਲੋਕ ਖਾਣਾ ਪਸੰਦ ਕਰਦੇ ਹਨ, ਅਤੇ ਮੈਅ ਉਨ੍ਹਾਂ ਦੇ ਜੀਵਨ ਨੂੰ ਪ੍ਰਸੰਨ ਬਣਾਉਂਦੀ ਹੈ। ਅਤੇ ਪੈਸੇ ਨਾਲ, ਸਭ ਕੁਝ ਸੁਲਝਾ ਦਿੰਦਾ ਹੈ।விருந்து சந்தோஷத்துக்கென்று செய்யப்படும்; திராட்சரசம் ஜீவனுள்ளோரைக் களிப்பாக்கும்; பணமோ எல்லாவற்றிற்கும் உதவும்.

20 ਨਿੰਦਿਆ ਰਾਜੇ ਦੀ ਨਿੰਦਿਆ ਨਾ ਕਰੋ, ਆਪਣੀਆਂ ਸੋਚਾਂ ਵਿੱਚ ਵੀ ਨਹੀਂ। ਅਤੇ ਭਾਵੇਂ ਤੁਸੀਂ ਘਰ ਵਿੱਚ ਇੱਕਲੇ ਹੀ ਹੋਵੋਁ, ਅਮੀਰਾਂ ਬਾਰੇ ਮੰਦਾ ਨਾ ਬੋਲੋ। ਕਿਉਂ ਕਿ ਹੋ ਸੱਕਦਾ ਕਿ ਇੱਕ ਛੋਟਾ ਜਿਹਾ ਪੰਛੀ ਹੀ ਉੱਡ ਕੇ ਉਨ੍ਹਾਂ ਨੂੰ ਉਹ ਦੱਸ ਦੇਵੇ ਜੋ ਤੁਸੀਂ ਆਖਿਆ ਸੀ।ராஜாவை உன் மனதிலும் நிந்தியாதே, ஐசுவரியவானை உன் படுக்கையிலும் நிந்தியாதே; ஆகாயத்துப்பறவை அந்தச் சத்தத்தைக் கொண்டுபோகும், செட்டைகளுள்ளது அந்தச் செய்தியை அறிவிக்கும்.

Tamil Bible