Ecclesiastes 11 - PUNJABI (Tamil)
1 ਹਿਂਮਤ ਨਾਲ ਭਵਿੱਖ ਦਾ ਸਾਹਮਣਾ ਕਰੋ ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।உன் ஆகாரத்தைத் தண்ணீர்கள்மேல் போடு; அநேக நாட்களுக்குப் பின்பு அதின் பலனைக் காண்பாய்.
2 ਜੋ ਕੁਝ ਤੁਹਾਡੇ ਪਾਸ ਹੈ ਉਸ ਨੂੰ ਵੱਖ-ਵੱਖ ਚੀਜ਼ਾਂ ਵਿੱਚ ਲਗਾਓ। ਤੁਸੀਂ ਨਹੀਂ ਜਾਣਦੇ ਕਿ ਧਰਤੀ ਉੱਤੇ ਕਿਹੋ ਜਿਹੀਆਂ ਮੰਦੀਆਂ ਗੱਲਾਂ ਵਾਪਰ ਸੱਕਦੀਆਂ ਹਨ।ஏழுபேருக்கும் எட்டுபேருக்கும் பங்கிட்டுக்கொடு; பூமியின்மேல் என்ன ஆபத்து நேரிடுமோ உனக்குத் தெரியாது.
3 ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਕਰ ਸੱਕਦੇ ਹੋ। ਜੇ ਬੱਦਲ ਪਾਣੀ ਨਾਲ ਭਰੇ ਹੋਏ ਹਨ, ਤਾਂ ਬਾਰਿਸ਼ ਹੋਵੇਗੀ। ਜੇ ਰੁੱਖ ਡਿੱਗਦਾ ਹੈ, ਦੱਖਣ ਵੱਲ ਜਾਂ ਉੱਤਰ ਵੱਲ, ਤਾਂ ਇਹ ਜਿੱਥੇ ਡਿਗਦਾ ਹੈ ਓੱਥੇ ਹੀ ਟਿਕਿਆ ਰਹੇਗਾ।மேகங்கள் நிறைந்திருந்தால் மழையைப் பூமியின்மேல் பொழியும்; மரமானது தெற்கே விழுந்தாலும் வடக்கே விழுந்தாலும், விழுந்த இடத்திலேயே மரம் கிடக்கும்.
4 ਪਰ ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਨਹੀਂ ਕਰ ਸੱਕਦੇ ਤੁਸੀਂ ਸਿਰਫ ਅੰਦਾਜ਼ਾ ਹੀ ਲਾ ਸੱਕਦੇ ਹੋ। ਜੇ ਕੋਈ ਬੰਦਾ ਸਭ ਤੋਂ ਢੁਕਵੇਂ ਮੌਸਮ ਦਾ ਇੰਤਜ਼ਾਰ ਕਰਦਾ ਹੈ, ਫ਼ੇਰ ਹੋ ਸੱਕਦਾ ਉਹ ਕਦੇ ਵੀ ਬੀਜ ਬੀਜਣ ਦੇ ਯੋਗ ਨਾ ਹੋਵੇਗਾ। ਅਤੇ ਜੇ ਕੋਈ ਬੰਦਾ ਇਸ ਗੱਲੋ ਡਰਦਾ ਹੈ ਕਿ ਬਦ੍ਦਲਵਾਹੀ ਹੈ, ਤੇ ਬਾਰਿਸ਼ ਹੋਵੇਗੀ, ਹੋ ਸੱਕਦਾ, ਫ਼ੇਰ ਉਹ ਕਦੇ ਵੀ ਵਾਢੀ ਕਰਨ ਦੇ ਯੋਗ ਨਾ ਹੋਵੇ।காற்றைக் கவனிக்கிறவன் விதைக்கமாட்டான்; மேகங்களை நோக்குகிறவன் அறுக்கமாட்டான்.
5 ਬਿਲਕੁਲ ਜਿਵੇਂ ਤੁਸੀਂ ਨਹੀਂ ਜਾਣਦੇ ਕਿ ਕਿਵੇਂ ਇੱਕ ਬੱਚਾ ਆਪਣੀ ਮਾਂ ਦੇ ਗਰਭ ਵਿੱਚ ਸਾਹ ਲੈਂਦਾ, ਇਸੇ ਤਰ੍ਹਾਂ, ਤੁਸੀਂ ਨਹੀਂ ਜਾਣਦੇ ਕਿ ਪਰਮੇਸ਼ੁਰ ਕੀ ਕਰੇਗਾ। ਅਤੇ ਉਹ ਹਰ ਗੱਲ ਦੇ ਵਾਪਰਨ ਲਈ ਜਿੰਮੇਵਾਰ ਹੈ।ஆவியின் வழி இன்னதென்றும், கர்ப்பவதியின் வயிற்றில் எலும்புகள் உருவாகும் விதம் இன்னதென்றும் நீ அறியாதிருக்கிறதுபோலவே, எல்லாவற்றையும் செய்கிற தேவனுடைய செயல்களையும் நீ அறியாய்.
6 ਇਸੇ ਲਈ, ਸਵੇਰੇ ਸੁਵਖਤੇ ਹੀ ਬੀਜ ਬੀਜਣਾ ਸ਼ੁਰੂ ਕਰੋ ਅਤੇ ਸ਼ਾਮ ਤੱਕ ਕੰਮ ਕਰਦੇ ਰਹੋ। ਤੁਸੀਂ ਨਹੀਂ ਜਾਣਦੇ ਕਿ ਕੀ ਸਵੇਰ ਦਾ ਬੀਜ ਸਫ਼ਲ ਹੋਵੇਗਾ ਕਿ ਸ਼ਾਮ ਦਾ ਬੀਜ, ਜਾਂ ਬਲਕਿ ਦੋਵੇਂ।காலையிலே உன் விதையை விதை; மாலையிலே உன் கையை நெகிழவிடாதே; அதுவோ, இதுவோ, எது வாய்க்குமோ என்றும், இரண்டும் சரியாய்ப் பயன்படுமோ என்றும் நீ அறியாயே.
7 ਜਿਉਂਦੇ ਰਹਿਣਾ ਸ਼ੁਭ ਹੈ! ਸੂਰਜ ਦੀ ਰੌਸ਼ਨੀ ਦੇਖਣਾ ਚਂਂਗਾ ਹੈ,வெளிச்சம் இன்பமும், சூரியனைக் காண்பது கண்களுக்குப் பிரியமுமாமே.
8 ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸੱਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ।மனுஷன் அநேக வருஷம் ஜீவித்து, அவைகளிலெல்லாம் மகிழ்ச்சியாயிருந்தாலும், அவன் இருளின் நாட்களையும் நினைக்கவேண்டும்; அவைகள் அநேகமாயிருக்கும்; வந்து சம்பவிப்பதெல்லாம் மாயையே.
9 ਜਦੋਂ ਤੱਕ ਜਵਾਨ ਹੋ, ਪਰਮੇਸ਼ੁਰ ਦੀ ਸੇਵਾ ਕਰੋ ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ। ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ। ਪਰ ਚੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ।வாலிபனே! உன் இளமையிலே சந்தோஷப்படு, உன் வாலிப நாட்களிலே உன் இருதயம் உன்னைப் பூரிப்பாக்கட்டும்; உன் நெஞ்சின் வழிகளிலும், உன் கண்ணின் காட்சிகளிலும் நட; ஆனாலும் இவையெல்லாவற்றினிமித்தமும் தேவன் உன்னை நியாயத்திலே கொண்டுவந்து நிறுத்துவார் என்று அறி.
10 ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ।நீ உன் இருதயத்திலிருந்து சஞ்சலத்தையும், உன் மாம்சத்திலிருந்து தீங்கையும் நீக்கிப்போடு; இளவயதும் வாலிபமும் மாயையே.
Tamil Bible