Ecclesiastes 12 - PUNJABI (Tamil)

1 ਬਿਰਧ ਉਮਰ ਦੀਆਂ ਸਮੱਸਿਆਵਾਂ ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ।”நீ உன் வாலிபப்பிராயத்திலே உன் சிருஷ்டிகரை நினை; தீங்குநாட்கள் வராததற்குமுன்னும், எனக்குப் பிரியமானவைகளல்ல என்று நீ சொல்லும் வருஷங்கள் சேராததற்குமுன்னும்,

2 ਇਸਤੋਂ ਪਹਿਲਾਂ ਕਿ ਸੂਰਜ, ਚੰਨ ਅਤੇ ਤਾਰੇ ਅੰਧਕਾਰ ਬਣ ਜਾਣ। ਅਤੇ ਬੱਦਲ ਇੱਕ ਤੂਫਾਨ ਤੋਂ ਬਾਦ ਦੂਸਰੇ ਤੂਫਾਨ ਵਾਂਗ ਆਉਣ।சூரியனும், வெளிச்சமும், சந்திரனும், நட்சத்திரங்களும், அந்தகாரப்படாததற்குமுன்னும்,

3 ਜਦੋਂ ਤੁਹਾਡੀਆਂ ਬਾਹਾਂ ਦੀ ਤਾਕਤ ਖਤਮ ਹੋ ਜਾਵੇਗੀ, ਤੁਹਾਡੀਆਂ ਲੱਤਾਂ ਕਮਜ਼ੋਰ ਹੋ ਕੇ ਝੁਕ ਜਾਣਗੀਆਂ। ਤੁਹਾਡੇ ਦੰਦ ਡਿੱਗ ਜਾਣਗੇ ਤੁਹਾਡੀਆਂ ਅੱਖਾਂ ਮੱਧਮ ਹੋ ਜਾਣਗੀਆਂ।மழைக்குப்பின் மேகங்கள் திரும்பத்திரும்ப வராததற்குமுன்னும், வீட்டுக்காவலாளிகள் தள்ளாடி பெலசாலிகள் கூனிப்போய், ஏந்திரம் அரைக்கிறவர்கள் கொஞ்சமானதினால் ஓய்ந்து, பலகணிவழியாய்ப் பார்க்கிறவர்கள் இருண்டுபோகிறதற்குமுன்னும்,

4 ਤੁਹਾਡੀ ਸੁਣਨ ਦੀ ਸ਼ਕਤੀ ਕਮਜ਼ੋਰ ਹੋ ਜਾਵੇਗੀ। ਤੁਹਾਨੂੰ ਗਲੀਆਂ ਦਾ ਸ਼ੋਰ ਵੀ ਸੁਣਾਈ ਨਹੀਂ ਦੇਵੇਗਾ। ਤੁਹਾਡੇ ਲਈ ਆਟਾ ਪੀਹਣ ਵਾਲੀ ਚੱਕੀ ਦੀ ਆਵਾਜ਼ ਵੀ ਖਾਮੋਸ਼ੀ ਵਰਗੀ ਹੋਵੇਗੀ। ਤੁਸੀਂ ਗੀਤ ਗਾਉਂਦੀਆਂ ਔਰਤਾਂ ਨੂੰ ਵੀ ਨਹੀਂ ਸੁਣ ਸੱਕੇਂਗੇ। ਪਰ ਤੁਹਾਨੂੰ ਗਾਉਂਦੇ ਪੰਛੀ ਦੀ ਆਵਾਜ਼ ਵੀ ਬਹੁਤ ਸਵੇਰੇ ਜਗਾ ਦੇਵੇਗੀ ਕਿਉਂ ਕਿ ਤੁਸੀਂ ਸੌਂ ਹੀ ਨਹੀਂ ਸੱਕੋਗੇ।ஏந்திர சத்தம் தாழ்ந்ததினால் தெருவாசலின் கதவுகள் அடைபட்டு, குருவியின் சத்தத்துக்கும் எழுந்திருக்கவேண்டியதாகி, கீதவாத்தியக் கன்னிகைகளெல்லாம் அடங்கிப்போகாததற்குமுன்னும்,

5 ਤੁਹਾਨੂੰ ਉੱਚੀਆਂ ਥਾਵਾਂ ਤੋਂ ਡਰ ਲੱਗੇਗਾ। ਤੁਸੀਂ ਰਸਤੇ ਦੀ ਛੋਟੀ ਜਿਹੀ ਚੀਜ਼ ਤੋਂ ਵੀ ਠੇਡਾ ਖਾਕੇ ਡਿਗਣ ਤੋਂ ਵੀ ਡਰੋਗੇ। ਤੁਹਾਡੇ ਵਾਲ ਅਖਰੋਟ ਦੇ ਫੁੱਲਾਂ ਵਾਂਗ ਸਫੇਦ ਹੋ ਜਾਣਗੇ। ਚੱਲਣ ਵੇਲੇ ਘਾਹ ਦੇ ਟਿੱਡੇ ਵਾਂਗ ਆਪਣੇ-ਆਪ ਨੂੰ ਘਸੀਟੋਁਗੇ ਅਤੇ ਤੁਹਾਡੀਆਂ ਇੱਛਾਵਾਂ ਹੋਰ ਵੱਧੇਰੇ ਨਹੀਂ ਉਕਸਾਉਂਦੀਆਂ। ਤਾਂ ਆਦਮੀ ਆਪਣੇ ਸਦੀਵੀ ਘਰ ਵੱਲ ਜਾ ਰਿਹਾ। ਜਦੋਂ ਕਿ ਤੁਹਾਡੀ ਲਾਸ਼ ਨੂੰ ਚੁੱਕਣ ਵਾਲੇ ਲੋਕ ਗਲੀਆਂ ਵਿੱਚ ਇਕੱਠੇ ਹੋ ਜਾਣਗੇ ਜਦੋਂ ਉਹ ਤੁਹਾਡੀ ਲਾਸ਼ ਨੂੰ ਤੁਹਾਡੀ ਕਬਰ ਵੱਲ ਲੈ ਜਾਣਗੇ।மேட்டுக்காக அச்சமுண்டாகி, வழியிலே பயங்கள் தோன்றி, வாதுமைமரம் பூப்பூத்து, வெட்டுக்கிளியும் பாரமாகி, பசித்தீபனமும் அற்றுப்போகாததற்குமுன்னும், மனுஷன் தன் நித்திய வீட்டுக்குப் போகிறதினாலே, துக்கங்கொண்டாடுகிறவர்கள் வீதியிலே திரியாததற்குமுன்னும்,

6 ਮੌਤ ਜਦੋਂ ਅਜੇ ਤੁਸੀਂ ਜਵਾਨ ਹੋਂ ਆਪਣੇ ਸਿਰਜਣਹਾਰੇ ਨੂੰ ਚੇਤੇ ਕਰੋ, ਇਸ ਤੋਂ ਪਹਿਲਾਂ ਕਿ ਚਾਂਦੀ ਦੀ ਜਂਜੀਰੀ ਪਾਟ ਜਾਵੇ ਅਤੇ ਸੋਨੇ ਦਾ ਭਾਂਡਾ ਟੁੱਟ ਜਾਵੇ, ਝਰਨੇ ਤੇ ਘੜੇ ਵਾਂਗ, ਅਤੇ ਪਹੀਆ ਦਾ, ਹੇਠਾਂ ਖੂਹ ਵੱਲ ਭੱਜਣ ਵਾਂਗ।வெள்ளிக்கயிறு கட்டுவிட்டு, பொற்கிண்ணி நசுங்கி, ஊற்றின் அருகே சால் உடைந்து, துரவண்டையில் உருளை நொறுங்கி,

7 ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।இவ்விதமாய் மண்ணானது தான் முன்னிருந்த பூமிக்குத் திரும்பி, ஆவி தன்னைத் தந்த தேவனிடத்திற்கு மறுபடியும் போகாததற்குமுன்னும், அவரை உன் வாலிபப்பிராயத்திலே நினை.

8 ਪੂਰੀ ਤਰ੍ਹਾਂ ਅਰਬਹੀਣ, ਉਸਤਾਦ ਨੇ ਆਖਿਆ, “ਸਭ ਕੁਝ ਅਰਬਹੀਣ ਹੈ।”மாயை, மாயை, எல்லாம் மாயை என்று பிரசங்கி சொல்லுகிறான்.

9 ਸਿਟ੍ਟਾ ਉਪਦੇਸ਼ਕ ਬਹੁਤ ਸਿਆਣਾ ਸੀ। ਉਸ ਨੇ ਲੋਕਾਂ ਨੂੰ ਗਿਆਨ, ਸਿੱਖਾਇਆ, ਅਤੇ ਧਿਆਨ ਨਾਲ ਨਿਰੱਖ ਕਰਨ ਤੋਂ ਬਾਅਦ ਬਹੁਤ ਸਾਰੀਆਂ ਕਹਾਉਤਾਂ ਇੱਕਤ੍ਰ ਕੀਤੀਆਂ।மேலும், பிரசங்கி ஞானவானாயிருந்தபடியால், அவன் ஜனத்துக்கு அறிவைப்போதித்து, கவனமாய்க் கேட்டாராய்ந்து அநேகம் நீதிமொழிகளைச் சேர்த்து எழுதினான்.

10 ਉਸਤਾਦ ਨੇ ਸਹੀ ਸ਼ਬਦਾਂ ਦੀ ਚੋਣ ਕਰਨ ਲਈ ਸਖਤ ਮਿਹਨਤ ਕੀਤੀ। ਅਤੇ ਉਸ ਨੇ ਉਹ ਸਿੱਖਿਆਵਾਂ ਲਿਖੀਆਂ ਜਿਹੜੀਆਂ ਸੱਚੀਆਂ ਹਨ ਤੇ ਭਰੋਸੇ ਯੋਗ ਹਨ।இதமான வார்த்தைகளைக் கண்டுபிடிக்க பிரசங்கி வகைதேடினான்; எழுதின வாக்கியங்கள் செவ்வையும் சத்தியமுமானவைகள்.

11 ਸਿਆਣੇ ਆਦਮੀਆਂ ਦੇ ਸ਼ਬਦ ਉਤਸਾਹ ਵਾਂਗ ਹੁੰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਜ਼ਬੂਤ ਮੇਖਾਂ ਵਾਂਗ ਹੁੰਦੀਆਂ ਹਨ ਜੋ ਕਦੇ ਨਹੀਂ ਟੁੱਟਦੀਆਂ ਅਤੇ ਆਜੜੀ ਦੁਆਰਾ ਇੱਕ ਜਗ੍ਹਾ ਤੇ ਪਾਈਆਂ ਜਾਂਦੀਆਂ ਹਨ।ஞானிகளின் வாக்கியங்கள் தாற்றுக்கோல்கள்போலவும் சங்கத்தலைவர்களால் அறையப்பட்ட ஆணிகள்போலவும் இருக்கிறது; அவைகள் ஒரே மேய்ப்பனால் அளிக்கப்பட்டது.

12 ਇਸ ਲਈ ਮੇਰੇ ਪੁੱਤਰ, ਉਨ੍ਹਾਂ ਸਿੱਖਿਆਵਾਂ ਦਾ ਅਧਿਐਨ ਕਰੋ, ਪਰ ਹੋਰਨਾਂ ਕਿਤਾਬਾਂ ਤੋਂ ਸਾਵੱਧਾਨ ਰਹੋ। ਲੋਕ ਕਦੇ ਵੀ ਕਿਤਾਬਾਂ ਲਿਖਣੀਆਂ ਬੰਦ ਨਹੀਂ ਕਰਦੇ, ਅਤੇ ਬਹੁਤ ਜ਼ਿਆਦਾ ਪੜ੍ਹਾਈ ਤੁਹਾਨੂੰ ਬਕਾੱ ਦੇਵੇਗੀ।என் மகனே! இவைகளினாலே புத்தியடைவாயாக; அநேகம் புஸ்தகங்களை உண்டுபண்ணுகிறதற்கு முடிவில்லை; அதிகபடிப்பு உடலுக்கு இளைப்பு.

13 ਹੁਣ, ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਕੀ ਸਿੱਖਣਾ ਚਾਹੀਦਾ ਹੈ ਜਿਹੜੀਆਂ ਇਸ ਕਿਤਾਬ ਵਿੱਚ ਲਿਖੀਆਂ ਹਨ? ਸਭ ਤੋਂ ਮਹੱਤਵਪੂਰਣ ਗੱਲ ਜਿਹੜੀ ਕੋਈ ਬੰਦਾ ਕਰ ਸੱਕਦਾ ਹੈ ਉਹ ਹੈ ਪਰਮੇਸ਼ੁਰ ਦਾ ਆਦਰ ਕਰਨਾ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਣਾ। ਕਿਉਂ? ਕਿਉਂ ਕਿ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਦਾ ਹੈ ਜਿਹੜੀਆਂ ਲੋਕੀ ਕਰਦੇ ਹਨ। ਗੁਪਤ ਗੱਲਾਂ ਬਾਰੇ ਵੀ। ਉਹ ਸਾਰੀਆਂ ਨੇਕੀ ਵਾਲੀਆਂ ਗੱਲਾਂ ਬਾਰੇ ਅਤੇ ਸਾਰੀਆਂ ਬਦੀ ਵਾਲੀਆਂ ਗੱਲਾਂ ਨੂੰ ਜਾਣਦਾ ਹੈ ਉਹ ਲੋਕਾਂ ਦੇ ਹਰ ਅਮਲ ਦਾ ਨਿਆਂ ਕਰੇਗਾ।காரியத்தின் கடைத்தொகையை கேட்போமாக, தேவனுக்குப் பயந்து, அவர் கற்பனைகளைக் கைக்கொள்; எல்லா மனுஷர்மேலும் விழுந்த கடமை இதுவே.

Tamil Bible