Ecclesiastes 3 - PUNJABI (Tamil)

1 ਸਮਾਂ ਹੈ … ਇੱਥੇ ਹਰ ਚੀਜ਼ ਲਈ ਵਕਤ ਹੈ। ਅਤੇ ਹਰ ਗੱਲ ਧਰਤੀ ਉੱਤੇ ਇਸ ਦੀ ਰੁੱਤ ਵਿੱਚ ਵਾਪਰੇਗੀ।ஒவ்வொன்றிற்கும் ஒவ்வொரு காலமுண்டு; வானத்தின் கீழிருக்கிற ஒவ்வொரு காரியத்துக்கும் ஒவ்வொரு சமயமுண்டு.

2 ਇੱਥੇ ਜਨਮ ਦੇਣ ਦਾ ਸਮਾਂ ਹੈ, ਅਤੇ ਮਰਨ ਦਾ ਸਮਾਂ ਹੈ। ਇੱਥੇ ਪੌਦਾ ਬੀਜਣ ਦਾ ਸਮਾਂ ਹੈ, ਅਤੇ ਇਸ ਨੂੰ ਪੁੱਟਣ ਦਾ ਸਮਾਂ ਹੈ।பிறக்க ஒரு காலமுண்டு, இறக்க ஒரு காலமுண்டு; நட ஒரு காலமுண்டு, நட்டதைப் பிடுங்க ஒரு காலமுண்டு;

3 ਇੱਥੇ ਮਾਰਨ ਦਾ ਸਮਾਂ ਹੈ, ਅਤੇ ਇਲਾਜ ਕਰਨ ਦਾ ਸਮਾਂ ਹੈ। ਇੱਥੇ ਉਧੇੜ ਦੇਣ ਦਾ ਸਮਾਂ ਹੈ, ਅਤੇ ਉਸਾਰਨ ਦਾ ਸਮਾਂ ਹੈ।கொல்ல ஒரு காலமுண்டு, குணமாக்க ஒரு காலமுண்டு; இடிக்க ஒரு காலமுண்டு, கட்ட ஒரு காலமுண்டு;

4 ਇੱਥੇ ਰੋਣ ਦਾ ਸਮਾਂ ਹੈ, ਅਤੇ ਹੱਸਣ ਦਾ ਸਮਾਂ ਹੈ। ਇੱਥੇ ਸੋਗ ਕਰਨ ਦਾ ਸਮਾਂ ਹੈ, ਅਤੇ ਖੁਸ਼ੀ ਨਾਲ ਨੱਚਣ ਦਾ ਸਮਾਂ ਹੈ।அழ ஒரு காலமுண்டு, நகைக்க ஒரு காலமுண்டு; புலம்ப ஒரு காலமுண்டு, நடனம்பண்ண ஒரு காலமுண்டு;

5 ਇੱਥੇ ਪੱਥਰ ਸੁੱਟਣ ਦਾ ਸਮਾਂ ਹੈ, ਅਤੇ ਪੱਥਰ ਇੱਕਤ੍ਰ ਕਰਨ ਦਾ ਸਮਾਂ ਹੈ। ਇੱਥੇ ਗਲਵਕੜੀ ਪਾਉਣ ਦਾ ਸਮਾਂ ਹੈ, ਅਤੇ ਜਫ੍ਫੀ ਨੂੰ ਛੱਡਣ ਦਾ ਸਮਾਂ ਹੈ।கற்களை எறிந்துவிட ஒரு காலமுண்டு, கற்களைச் சேர்க்க ஒரு காலமுண்டு; தழுவ ஒரு காலமுண்டு, தழுவாமலிருக்க ஒரு காலமுண்டு;

6 ਇੱਥੇ ਭਾਲ ਕਰਨ ਦਾ ਸਮਾਂ ਹੈ, ਅਤੇ ਨੁਕਸਾਨ ਨੂੰ ਕਬੂਲਣ ਦਾ ਸਮਾਂ ਹੈ। ਇੱਥੇ ਰੱਖਣ ਦਾ ਸਮਾਂ ਹੈ, ਅਤੇ ਸੁੱਟ ਦੇਣ ਦਾ ਸਮਾਂ ਹੈ।தேட ஒரு காலமுண்டு, இழக்க ஒரு காலமுண்டு; காப்பாற்ற ஒரு காலமுண்டு, எறிந்துவிட ஒரு காலமுண்டு;

7 ਇੱਥੇ ਕੱਪੜੇ ਨੂੰ ਪਾੜਨ ਦਾ ਸਮਾਂ ਹੈ, ਅਤੇ ਉਸ ਨੂੰ ਸਿਉਣ ਦਾ ਸਮਾਂ ਹੈ। ਇੱਥੇ ਖਾਮੋਸ਼ ਰਹਿਣ ਦਾ ਸਮਾਂ ਹੈ, ਅਤੇ ਬੋਲਣ ਦਾ ਸਮਾਂ ਹੈ।கிழிக்க ஒரு காலமுண்டு, தைக்க ஒரு காலமுண்டு; மவுனமாயிருக்க ஒரு காலமுண்டு, பேச ஒரு காலமுண்டு;

8 ਇੱਥੇ ਪਿਆਰ ਕਰਨ ਦਾ ਸਮਾਂ ਹੈ, ਅਤੇ ਨਫਰਤ ਕਰਨ ਦਾ ਸਮਾਂ ਹੈ। ਇੱਥੇ ਯੁੱਧ ਦਾ ਸਮਾਂ ਹੈ, ਅਤੇ ਸ਼ਾਂਤੀ ਦਾ ਸਮਾਂ ਹੈ।சிநேகிக்க ஒரு காலமுண்டு, பகைக்க ஒரு காலமுண்டு; யுத்தம்பண்ண ஒரு காலமுண்டு, சமாதானம்பண்ண ஒரு காலமுண்டு.

9 ਪਰਮੇਸ਼ੁਰ ਆਪਣੀ ਦੁਨੀਆਂ ਤੇ ਨਿਯੰਤ੍ਰਣ ਰੱਖਦਾ ਹੈ ਕਾਮੇ ਨੂੰ ਭਲਾ ਆਪਣੀ ਮਜ਼ਦੂਰੀ ਤੋਂ ਕੀ ਲਾਭ ਮਿਲਦਾ ਹੈ?வருத்தப்பட்டுப் பிரயாசப்படுகிறவனுக்கு அதினால் பலன் என்ன?

10 ਮੈਂ ਉਸ ਸਾਰੀ ਸਖਤ ਮਿਹਨਤ ਵੱਲ ਵੇਖਿਆ ਜਿਹੜੀ ਪਰਮੇਸ਼ੁਰ ਨੇ ਇਨਸਾਨਾਂ ਨੂੰ ਕਰਨ ਲਈ ਦਿੱਤੀ ਹੈ।மனுபுத்திரர் பாடுபடும்படி தேவன் அவர்களுக்கு நியமித்த தொல்லையைக் கண்டேன்.

11 ਉਹ ਆਪਣੇ ਸਮੇਂ ਵਿੱਚ ਸਭ ਕੁਝ ਖੂਬਸੂਰਤੀ ਨਾਲ ਕਰਦਾ, ਅਤੇ ਉਸ ਨੇ ਸੰਸਾਰ ਦਾ ਗਿਆਨ ਵੀ ਇਨਸਾਨਾਂ ਦੇ ਦਿਮਾਗ਼ ਵਿੱਚ ਪਾਇਆ। ਪਰ ਫ਼ੇਰ ਵੀ ਇਨਸਾਨਾਂ ਨੂੰ ਪਤਾ ਨਹੀਂ ਲੱਗ ਸੱਕਦਾ ਕਿ ਪਰਮੇਸ਼ੁਰ, ਸ਼ੁਰੂਆਤ ਤੋਂ ਅੰਤ ਤੀਕ ਕੀ ਕਰ ਰਿਹਾ ਹੈ।அவர் சகலத்தையும் அதினதின் காலத்திலே நேர்த்தியாகச் செய்திருக்கிறார்; உலகத்தையும் அவர்கள் உள்ளத்திலே வைத்திருக்கிறார்; ஆதலால் தேவன் ஆதிமுதல் அந்தம்மட்டும் செய்துவரும்கிரியையை மனுஷன் கண்டுபிடியான்.

12 ਮੈਂ ਜਾਣਿਆਂ ਕਿ ਲੋਕਾਂ ਲਈ ਕਰਨ ਵਾਲੀ ਸਭ ਤੋਂ ਵੱਧੀਆ ਗੱਲ ਇਹੀ ਹੈ ਕਿ ਉਹ ਜਿੰਨਾ ਚਿਰ ਜਿਉਂਦੇ ਹਨ ਆਨੰਦ ਮਾਨਣ।மகிழ்ச்சியாயிருப்பதும், உயிரோடிருக்கையில் நன்மைசெய்வதுமேயல்லாமல், வேறொரு நன்மையும் மனுஷனுக்கு இல்லையென்று அறிந்தேன்.

13 ਅਤੇ ਜੇਕਰ ਕੋਈ ਵਿਅਕਤੀ ਆਪਣੀ ਮਜਦੂਰੀ ਦਾ ਫ਼ਲ ਖਾਣ ਅਤੇ ਪੀਣ ਅਤੇ ਮਾਨਣ ਦੇ ਯੋਗ ਹੈ, ਇਹ ਪਰਮੇਸ਼ੁਰ ਵੱਲੋਂ ਸੁਗਾਤ ਹੈ।அன்றியும் மனுஷர் யாவரும் புசித்துக் குடித்து தங்கள் சகலப் பிரயாசத்தின் பலனையும் அநுபவிப்பது தேவனுடைய அநுக்கிரகம்.

14 ਮੈਂ ਸਮਝ ਲਿਆ ਕਿ ਜੋ ਕੁਝ ਵੀ ਪਰਮੇਸ਼ੁਰ ਕਰਦਾ ਹੈ ਉਹ ਸਦਾ ਰਹੇਗਾ। ਲੋਕ ਪਰਮੇਸ਼ੁਰ ਦੇ ਕੰਮ ਵਿੱਚ ਕਿਸੇ ਚੀਜ਼ ਦਾ ਵਾਧਾ ਨਹੀਂ ਕਰ ਸੱਕਦੇ ਅਤੇ ਲੋਕ ਪਰਮੇਸ਼ੁਰ ਦੇ ਕੰਮ ਵਿੱਚੋਂ ਕੋਈ ਚੀਜ਼ ਘਟਾ ਨਹੀਂ ਸੱਕਦੇ। ਪਰਮੇਸ਼ੁਰ ਅਜਿਹਾ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰਨ ਲਈ ਕਰਦਾ ਹੈ।தேவன் செய்வது எதுவோ அது என்றைக்கும் நிலைக்கும் என்று அறிவேன்; அதினோடே ஒன்றும் கூட்டவுங் கூடாது, அதிலிருந்து ஒன்றும் குறைக்கவுங் கூடாது; மனுஷர் தமது சமுகத்தில் பயந்திருக்கும்படி தேவன் இப்படிச் செய்துவருகிறார்.

15 ਜੋ ਕੁਝ ਵੀ ਅਤੀਤ ਵਿੱਚ ਵਾਪਰਿਆ ਹੁਣ ਵਾਪਰ ਰਿਹਾ ਹੈ। ਅਤੇ ਜੋ ਕੁਝ ਵੀ ਭਵਿੱਖ ਵਿੱਚ ਵਾਪਰੇਗਾ ਪਹਿਲਾਂ ਹੀ ਅਤੀਤ ਵਿੱਚ ਵਾਪਰ ਚੁੱਕਿਆ ਹੈ। ਪਰਮੇਸ਼ੁਰ ਗੱਲਾਂ ਨੂੰ ਕ੍ਰਮਵਾਰ ਚਲਾਉਂਦਾ ਹੈ।முன் நடந்ததே இப்பொழுதும் நடக்கிறது; இனி நடக்கப்போகிறதும் முன்னமே நடந்தது; நடந்ததையோ தேவன் விசாரிப்பார்.

16 ਮੈਂ ਇਨ੍ਹਾਂ ਚੀਜ਼ਾਂ ਨੂੰ ਇਸ ਜੀਵਨ ਵਿੱਚ ਵੀ ਦੇਖਿਆ। ਮੈਂ ਨਿਆਂ ਦੀ ਜਗ੍ਹਾ ਤੇ ਅਨਿਆਂ ਵੇਖਿਆ, ਅਤੇ ਦੁਸ਼ਟ ਲੋਕਾਂ ਨੂੰ ਉਸ ਜਗ੍ਹਾ ਤੇ ਵੇਖਿਆ ਜਿੱਥੇ ਧਰਮੀਆਂ ਨੂੰ ਹੋਣਾ ਚਾਹੀਦਾ ਸੀ।பின்மாரிக்குக் கீழே நான் நியாயஸ்தலத்தைக் கண்டேன், அங்கே அநியாயம் இருந்தது; நீதி ஸ்தலத்தையும் கண்டேன், அங்கே அநீதி இருந்தது.

17 ਮੈਂ ਆਪਣੇ-ਆਪ ਨੂੰ ਆਖਿਆ, “ਪਰਮੇਸ਼ੁਰ ਦੁਸ਼ਟ ਅਤੇ ਧਰਮੀ ਲੋਕਾਂ ਦਾ ਨਿਆਂ ਕਰੇਗਾ, ਕਿਉਂ ਕਿ ਹਰ ਮਸਲੇ ਲਈ ਸਮਾਂ ਹੁੰਦਾ ਹੈ, ਅਤੇ ਹਰ ਕਾਸੇ ਦੀ ਆਪਣੀ ਤਕਦੀਰ ਹੈ।”சகல எண்ணங்களையும் சகல செய்கைகளையும் நியாயந்தீர்க்குங்காலம் இனி இருக்கிறபடியால் சன்மார்க்கனையும் துன்மார்க்கனையும் தேவன் நியாயந்தீர்க்கிறார் என்று என் உள்ளத்தில் எண்ணினேன்.

18 ਕੀ ਲੋਕ ਜਾਨਵਰਾਂ ਵਰਗੇ ਹੀ ਹਨ? ਮੈਂ ਇਨਸਾਨਾਂ ਬਾਰੇ ਸੋਚਿਆ: “ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਦੇਖਣ ਕਿ ਉਹ ਉਕੱੇ ਜਾਨਵਰ ਹੀ ਹਨ।மனுபுத்திரர் தாங்கள் மிருகங்களைப்போல் இருக்கிறார்களென்பதை அவர்கள் அறியும்படிக்கு தேவன் அவர்களைச் சோதிக்கிறாரென்று நான் மனுஷருடைய நிலைமையைக்குறித்து என் உள்ளத்திலே எண்ணினேன்.

19 ਕਿਉਂ ਜੋ ਇਨਸਾਨਾਂ ਅਤੇ ਜਾਨਵਰਾਂ ਦਾ ਨਸੀਬ ਬਿਲਕੁਲ ਇੱਕੋ ਜਿਹਾ ਹੈ। ਇੱਕ ਬਿਲਕੁਲ ਦੂਸਰੇ ਵਾਂਗ ਹੀ ਮਰਦਾ ਅਤੇ ਦੋਹਾਂ ਲਈ ਇੱਕੋ ਜਿਹਾ ਆਤਮਾ ਹੈ। ਇੱਕ ਇਨਸਾਨ ਨੂੰ ਜਾਨਵਰ ਉੱਤੇ ਕੋਈ ਫ਼ਾਇਦਾ ਨਹੀਂ, ਉਹ ਦੋਵੇਂ ਅਰਬਹੀਣ ਹਨ।மனுபுத்திரருக்குச் சம்பவிக்கிறது மிருகங்களுக்கும் சம்பவிக்கும்; அவர்களுக்கும் இவைகளுக்கும் ஏக சம்பவமுண்டு; இவைகள் சாகிறதுபோலவே இவர்களும் சாகிறார்கள்; ஜீவன்களுக்கெல்லாம் சுவாசம் ஒன்றே; மிருகத்தைப்பார்க்கிலும் மனுஷன் மேன்மையுள்ளவன் அல்ல; எல்லாம் மாயையே.

20 ਕੀ ਦੋਵੇਂ ਇੱਕੋ ਬਾਵੇਂ ਨਹੀਂ ਜਾਣਗੇ? ਦੋਵੇਂ ਧੂੜ ਤੋਂ ਬਣੇ ਹਨ, ਅਤੇ ਉਹ ਧੂੜ ਵਿੱਚ ਵਾਪਸ ਚੱਲੇ ਜਾਣਗੇ।எல்லாம் ஒரே இடத்துக்குப் போகிறது; எல்லாம் மண்ணிலே உண்டாகிறது, எல்லாம் மண்ணுக்குத் திரும்புகிறது.

21 ਕੌਣ ਜਾਣਦਾ? ਕੀ ਇਨਸਾਨ ਦਾ ਆਤਮਾ ਉਭਰ ਜਾਂਦਾ ਜਦ ਕਿ ਜਾਨਵਰ ਦਾ ਆਤਮਾ ਹੇਠਾਂ ਧਰਤੀ ’ਚ ਲੈਹ ਜਾਂਦਾ।”உயர ஏறும் மனுஷனுடைய ஆவியையும், தாழ பூமியிலிறங்கும் மிருகங்களுடைய ஆவியையும் அறிகிறவன் யார்?

22 ਇਸ ਲਈ, ਮੈਂ ਦੇਖਿਆ ਕਿ ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਉਹ ਹੈ ਆਪਣੇ ਕੰਮ ਵਿੱਚ ਖੁਸੀਁ ਮਹਿਸੂਸ ਕਰਨਾ। ਇਹੀ ਸਭ ਕੁਝ ਹੈ ਜੋ ਉਸ ਦੇ ਕੋਲ ਹੈ। ਕਿਉਂ ਕਿ ਕੌਣ ਉਸ ਨੂੰ ਇਹ ਵੇਖਣ ਲਈ ਲੈ ਜਾ ਸੱਕਦਾ ਕਿ ਉਸਦੀ ਮੌਤ ਬਾਅਦ ਕੀஇப்படியிருக்கிறபடியால், மனுஷன் தன் செய்கைகளில் மகிழ்ச்சியாயிருக்கும் நன்மையையேயல்லாமல், வேறே நன்மையில்லையென்று கண்டேன்; இதுவே அவன் பங்கு; தனக்குப் பின்வரும் காரியங்களைக் காணும்படிக்கு அவனைத் திரும்பிவரப்பண்ணுகிறவன் யார்?

Tamil Bible