Ecclesiastes 4 - PUNJABI (Tamil)
1 ਕੀ ਮਰਨਾ ਬਿਹਤਰ ਹੈ? ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸੱਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ।இதற்குப் பின்பு நான் சூரியனுக்குக்கீழே செய்யப்படும் கொடுமைகளையெல்லாம் சிந்தித்துப்பார்த்தேன்; இதோ ஒடுக்கப்பட்டவர்களின் கண்ணீரைக் கண்டேன், அவர்களைத் தேற்றுவாரில்லை; ஒடுக்குகிறவர்கள் பட்சத்தில் பெலமிருந்தது, அப்படியிருந்தும் தேற்றுவாரில்லை.
2 ਮੈਂ ਫੈਸਲਾ ਕੀਤਾ ਕਿ ਉਹ ਲੋਕ ਵੱਧੀਆ ਹਨ ਜਿਹੜੇ ਮਰ ਚੁੱਕੇ ਹਨ ਉਨ੍ਹਾਂ ਨਾਲੋਂ ਜੋ ਕਿ ਅਜੇ ਜਿਉਂਦੇ ਹਨ।ஆதலால் இன்னும் உயிரோடிருந்து பிழைக்கிறவர்களைப்பார்க்கிலும் முன்னமே காலஞ்சென்று செத்தவனையே பாக்கியவான்கள் என்றேன்.
3 ਅਤੇ ਉਨ੍ਹਾਂ ਦੋਹਾਂ ਨਾਲੋਂ ਵੱਧੀਆ ਉਹ ਹੈ ਜੋ ਹਾਲੇ ਨਹੀਂ ਜਨਮਿਆ, ਅਤੇ ਜਿਸਨੇ ਉਨ੍ਹਾਂ ਸਾਰੀਆਂ ਬਦੀਆਂ ਦਾ ਅਨੁਭਵ ਨਹੀਂ ਕੀਤਾ ਜੋ ਇਸ ਦੁਨੀਆਂ ਵਿੱਚ ਵਾਪਰ ਰਹੀਆਂ ਹਨ।இவ்விரு திறத்தாருடைய நிலைமையைப்பார்க்கிலும் இன்னும் பிறவாதவனுடைய நிலைமையே வாசி; அவன் சூரியனுக்குக் கீழே செய்யப்படும் துர்ச்செய்கைகளைக் காணவில்லையே.
4 ਇੰਨੀ ਸਖਤ ਮਿਹਨਤ ਕਿਉਂ? ਫੇਰ ਮੈਂ ਸੋਚਿਆ, “ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?” ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵੱਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।மனுஷன் படும் எல்லாப் பிரயாசமும், பயன்படும் எல்லாக் கிரியையும், அயலானுடைய பொறாமைக்கு ஏதுவாயிருக்கிறதை நான் கண்டேன்; இதுவும் மாயை, மனதுக்கு சஞ்சலமுமாயிருக்கிறது.
5 ਕੁਝ ਲੋਕ ਆਖਦੇ ਹਨ, “ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰੱਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।”மூடன் தன் கைகளைக் கட்டிக்கொண்டு, தன் சதையையே தின்கிறான்.
6 ਸ਼ਾਇਦ ਇਹ ਠੀਕ ਹੋਵੇ, ਪਰ ਮੈਂ ਆਖਦਾ ਹਾਂ ਕਿ ਮੁੱਠੀ ਭਰ ਹੋਣਾ ਅਤੇ ਕੁਝ ਆਰਾਮ ਕਰਨਾ ਵੱਧੀਆ ਹੈ, ਬਜਾਇ ਦੋਹਾਂ ਭਰਿਆਂ ਹੱਥਾਂ ਅਤੇ ਸਖਤ ਮਿਹਨਤ ਕਰਨ ਨਾਲੋਂ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।வருத்தத்தோடும் மனச்சஞ்சலத்தோடும் இரண்டு கைப்பிடியும் நிறையக்கொண்டிருப்பதைப்பார்க்கிலும், அமைச்சலோடு ஒருகைப்பிடி நிறையக் கொண்டிருப்பதே நலம்.
7 ਫੇਰ ਮੈਂ ਇਸ ਦੁਨੀਆਂ ਵਿੱਚ ਇੱਕ ਹੋਰ ਅਰਬਹੀਣ ਚੀਜ਼ ਵੇਖੀ:பின்பு நான் திரும்பிக்கொண்டு சூரியனுக்குக் கீழே செய்யப்படும் மாயையான வேறொரு காரியத்தைக் கண்டேன்.
8 ਹੋ ਸੱਕਦਾ ਹੈ ਕਿਸੇ ਬੰਦੇ ਦਾ ਪਰਿਵਾਰ ਵੀ ਨਾ ਹੋਵੇ। ਹੋ ਸੱਕਦਾ ਹੈ ਉਸ ਦਾ ਕੋਈ ਪੁੱਤਰ ਜਾਂ ਭਰਾ ਨਾ ਹੋਵੇ। ਪਰ ਉਹ ਸਖਤ ਮਿਹਨਤ ਕਰਨੀ ਨਹੀਂ ਛੱਡਦਾ। ਉਹ ਕਦੇ ਵੀ ਉਸ ਤੋਂ ਸੰਤੁਸ਼ਟ ਨਹੀਂ ਹੁੰਦਾ ਜੋ ਉਸ ਦੇ ਪਾਸ ਹੈ। ਅਤੇ ਇੰਨੀ ਸਖਤ ਮਿਹਨਤ ਕਰਦਾ ਹੈ ਕਿ ਉਹ ਕਦੇ ਵੀ ਰੁਕਦਾ ਨਹੀਂ ਅਤੇ ਆਪਣੇ-ਆਪ ਨੂੰ ਪੁੱਛਦਾ ਨਹੀਂ, “ਕਿਸ ਖਾਤਰ ਮੈਂ ਇੰਨੀ ਸਖਤ ਮਿਹਨਤ ਕਰ ਰਿਹਾ ਹਾਂ ਅਤੇ ਆਪਣੇ ਲਈ ਚੰਗੀਆਂ ਚੀਜ਼ਾਂ ਨੂੰ ਨਾਮਂਜ਼ੂਰ ਕਰ ਰਿਹਾ ਹਾਂ?” ਇਹ ਵੀ ਅਰਬਹੀਣ ਅਤੇ ਇੱਕ ਬਦ ਗੱਲ ਹੈ।ஒருவன் ஒண்டிக்காரனாயிருக்கிறான்; அவனுக்கு உடனாளியுமில்லை, அவனுக்குப் பிள்ளையும் சகோதரனுமில்லை; அப்படியிருந்தும் அவன்படும் பிரயாசத்துக்கு முடிவில்லை; அவன் கண் ஐசுவரியத்தால் திருப்தியாகிறதுமில்லை; நான் ஒரு நன்மையையும் அநுபவியாமல் யாருக்காகப் பிரயாசப்படுகிறேன் என்று அவன் சிந்திக்கிறதுமில்லை; இதுவும் மாயை தீராத தொல்லை.
9 ਮਿੱਤਰ ਅਤੇ ਪਰਿਵਾਰ ਤਾਕਤ ਦਿੰਦੇ ਹਨ ਇੱਕ ਬੰਦੇ ਨਾਲੋਂ ਦੋ ਬਿਹਤਰ ਹਨ। ਜਦੋਂ ਦੋ ਬੰਦੇ ਮਿਲ ਕੇ ਕੰਮ ਕਰਦੇ ਹਨ ਉਹ ਆਪਣੇ ਕੰਮ ਤੋਂ ਵੱਧੇਰੇ ਲਾਭ ਹਾਸਿਲ ਕਰਦੇ ਹਨ।ஒண்டியாயிருப்பதிலும் இருவர் கூடியிருப்பது நலம்; அவர்களுடைய பிரயாசத்தினால் அவர்களுக்கு நல்ல பலனுண்டாகும்.
10 ਜੇ ਇੱਕ ਬੰਦਾ ਡਿਗਦਾ, ਦੂਸਰਾ ਬੰਦਾ ਉਸਦੀ ਸਹਾਇਤਾ ਕਰ ਸੱਕਦਾ, ਪਰ ਇੱਕ ਇੱਕਲੇ ਬੰਦੇ ਲਈ ਇਹ ਹੋਰ ਵੀ ਭੈੜਾ ਹੈ ਜੇਕਰ ਉਹ ਡਿੱਗ ਪੈਂਦਾ, ਕਿਉਂ ਜੋ ਓੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੁੰਦਾ।ஒருவன் விழுந்தால் அவன் உடனாளி அவனைத் தூக்கிவிடுவான்; ஒண்டியாயிருந்து விழுகிறவனுக்கு ஐயோ, அவனைத் தூக்கிவிடத் துணையில்லையே.
11 ਜਦੋਂ ਦੋ ਬੰਦੇ ਇਕੱਠੇ ਸੌਁਦੇ ਹਨ ਉਹ ਨਿੱਘੇ ਰਹਿਣਗੇ। ਪਰ ਜੇਕਰ ਬੰਦਾ ਇੱਕਲਾ ਸੌਁਦਾ ਤਾਂ ਉਹ ਕਿਵੇਂ ਨਿੱਘਾ ਹੋਵੇਗਾ।இரண்டுபேராய்ப் படுத்துக்கொண்டிருந்தால் அவர்களுக்குச் சூடுண்டாகும்; ஒண்டியாயிருக்கிறவனுக்குச் சூடுண்டாவது எப்படி?
12 ਜੇਕਰ ਦੋਹਾਂ ਵਿੱਚੋਂ ਇੱਕ ਤੇ ਹਮਲਾ ਹੁੰਦਾ, ਦੋਵੇਂ ਇਕੱਠੇ ਆਪਣੇ-ਆਪ ਦਾ ਬਚਾਉ ਕਰਨਗੇ। ਅਤੇ ਤੀਸਰਾ ਤਂਦ ਹੋਰ ਵੀ ਮਜ਼ਬੂਤ ਹੁੰਦਾ ਅਤੇ ਇਹ ਜਲਦੀ ਹੀ ਨਹੀਂ ਟੁੱਟਦਾ।ஒருவனை யாதாமொருவன் மேற்கொள்ள வந்தால் இருவரும் அவனுக்கு எதிர்த்துநிற்கலாம்; முப்புரிநூல் சீக்கிரமாய் அறாது.
13 ਲੋਕ, ਰਾਜਨੀਤੀ ਅਤੇ ਪ੍ਰਸਿੱਧੀ ਇੱਕ ਗਰੀਬ ਪਰ ਸਿਆਣਾ ਮੁੰਡਾ, ਬੁੱਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵੱਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸੱਕਦਾ।இனி ஆலோசனையைக் கேளாத கிழவனும் மூடனுமாகிய ராஜாவைப்பார்க்கிலும், ஏழையும் ஞானியுமாகிய இளைஞனே வாசி.
14 ਕਿਉਂ ਕਿ ਉਹ ਰਾਜਾ ਬਣਨ ਲਈ ਕੈਦ ਵਿੱਚੋਂ ਬਾਹਰ ਆਇਆ, ਭਾਵੇਂ ਉਹ ਰਾਜ ਵਿੱਚ ਇੱਕ ਗਰੀਬ ਆਦਮੀ ਵਜੋਂ ਜਨਮਿਆ ਸੀ।அரசாளச் சிறைச்சாலையிலிருந்து புறப்படுவாருமுண்டு; ராஜாங்கத்தில் பிறந்து ஏழையாவாருமுண்டு.
15 ਅਤੇ ਮੈਂ ਇਸ ਦੁਨੀਆਂ ਵਿੱਚ ਰਹਿੰਦੇ ਸਾਰਿਆਂ ਨੂੰ ਇਸ ਮੁੰਡੇ ਦਾ ਅਨੁਸਰਣ ਕਰਦਿਆਂ ਵੇਖਿਆ ਜੋ ਰਾਜੇ ਦੇ ਸਥਾਨ ਤੇ ਖੜ੍ਹਾ ਹੋਇਆ ਸੀ।சூரியனுக்குக்கீழே ஜீவனுள்ளோர் யாவரும் ராஜாவின் பட்டத்திற்கு வரப்போகிற பிள்ளையின் பட்சத்தில் சார்ந்திருப்பதைக் கண்டேன்.
16 ਓੱਥੇ ਉਨ੍ਹਾਂ ਲੋਕਾਂ ਦਾ ਕੋਈ ਅੰਤ ਨਹੀਂ ਸੀ ਜਿਨ੍ਹਾਂ ਨੇ ਉਸ ਦਾ ਅਨੁਸਰਣ ਕੀਤਾ, ਪਰ ਫ਼ਿਰ ਉਹ ਜੋ ਉਸ ਤੋਂ ਮਗਰੋਂ ਆਉਣਗੇ ਉਸ ਨਾਲ ਖੁਸ਼ ਨਹੀਂ ਹੋਣਗੇ। ਇਹ ਵੀ ਅਰਬਹੀਣ ਹੈ ਅਤੇ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।அவர்களுக்குமுன் அப்படிச் செய்த ஜனங்களின் இலக்கத்திற்கு முடிவில்லை; இனி இருப்பவர்கள் இவன்மேலும் பிரியம் வைக்காமற்போவார்கள்; இதுவும் மாயையும், மனதுக்குச் சஞ்சலமுமாயிருக்கிறது.
Tamil Bible