Ecclesiastes 5 - PUNJABI (Tamil)

1 ਇਕਰਾਰ ਕਰਨ ਬਾਰੇ ਹੋਸ਼ਿਆਰ ਰਹੋ ਜਦੋ ਤੁਸੀਂ ਪਰਮੇਸ਼ੁਰ ਦੇ ਮੰਦਰ ਵਿੱਚ ਜਾਵੋ ਤਾਂ ਹੋਸ਼ਿਆਰ ਰਹੋ। ਮੂਰੱਖਾਂ ਵਾਂਗ ਬਲੀਆਂ ਚੜ੍ਹਾਉਣ ਨਾਲੋਂ ਪਰਮੇਸ਼ੁਰ ਨੂੰ ਮੰਨਣਾ ਬਿਹਤਰ ਹੈ। ਕਿਉਂ ਕਿ ਉਹ ਬਦੀ ਕਰਦੇ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦੇ।நீ தேவாலயத்துக்குப் போகும்போது உன் நடையைக் காத்துக்கொள்; மூடர் பலியிடுவதுபோலப் பலியிடுவதைப்பார்க்கிலும் செவிகொடுக்கச் சேர்வதே நலம். தாங்கள் செய்கிறது தீமையென்று அறியாதிருக்கிறார்கள்.

2 ਆਪਣੇ ਮੂੰਹ ਨਾਲ ਰੁੱਖ੍ਖੇ ਨਾ ਹੋਵੋ, ਅਤੇ ਪਰਮੇਸ਼ੁਰ ਅੱਗੇ ਆਪਣੇ ਦਿਲ ਨੂੰ ਰੁੱਖਾ ਨਾ ਬੋਲਣ ਦੇਵੋ। ਕਿਉਂ ਕਿ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੁਸੀਂ ਧਰਤੀ ਉੱਤੇ ਹੋ। ਇਸੇ ਲਈ, ਆਪਣੇ ਸ਼ਬਦਾਂ ਨੂੰ ਘਟਾਵੋ।தேவசமுகத்தில் நீ துணிகரமாய் உன் வாயினால் பேசாமலும், மனம்பதறி ஒரு வார்த்தையையும் சொல்லாமலும் இரு; தேவன் வானத்திலிருக்கிறார்; நீ பூமியிலிருக்கிறாய், ஆதலால் உன் வார்த்தைகள் சுருக்கமாயிருப்பதாக.

3 ਕਿਉਂ ਕਿ ਬਹੁਤੀ ਚਿੰਤਾ ਬੁਰੇ ਸੁਪਨੇ ਲਿਆਉਂਦੀ ਹੈ ਅਤੇ ਮੂਰਖ, ਅਨੇਕ ਸ਼ਬਦ ਲਿਆਉਂਦੇ ਹਨ।தொல்லையின் திரட்சியினால் சொப்பனம் பிறக்கிறதுபோல, வார்த்தைகளின் திரட்சியினால் மூடனுடைய சத்தம் பிறக்கும்.

4 ਜੇ ਤੁਸੀਂ ਪਰਮੇਸ਼ੁਰ ਨਾਲ ਕੋਈ ਇਕਰਾਰ ਕਰੋ। ਤਾਂ ਆਪਣੇ ਕੀਤੇ ਹੋਏ ਇਕਰਾਰ ਨੂੰ ਕਰਨ ਵਿੱਚ ਢਿੱਲ ਨਾ ਲਾਉ। ਪਰਮੇਸ਼ੁਰ ਮੂਰੱਖਾਂ ਨਾਲ ਪ੍ਰਸੰਨ ਨਹੀਂ ਹੁੰਦਾ। ਪਰਮੇਸ਼ੁਰ ਨੂੰ ਉਹੀ ਦਿਓ ਜਿਸ ਨੂੰ ਦੇਣ ਦਾ ਤੁਸੀਂ ਇਕਰਾਰ ਕੀਤਾ ਸੀ।நீ தேவனுக்கு ஒரு பொருத்தனைபண்ணிக்கொண்டால், அதைச் செலுத்தத் தாமதியாதே; அவர் மூடரில் பிரியப்படுகிறதில்லை, நீ நேர்ந்துகொண்டதைச்செய்.

5 ਕਿਸੇ ਚੀਜ਼ ਨੂੰ ਦੇਣ ਦਾ ਇਕਰਾਰ ਕਰਨ ਅਤੇ ਫੇਰ ਉਸ ਨੂੰ ਪੂਰਾ ਕਰਨ ਦੇ ਯੋਗ ਨ ਹੋਣ ਨਾਲੋਂ ਕਿਸੇ ਵੀ ਚੀਜ਼ ਦਾ ਇਕਰਾਰ ਨਾ ਕਰਨਾ ਬਿਹਤਰ ਹੈ।நீ நேர்ந்துகொண்டதைச் செய்யாமற்போவதைப்பார்க்கிலும், நேர்ந்துகொள்ளாதிருப்பதே நலம்.

6 ਇਸ ਲਈ, ਆਪਣੇ ਸ਼ਬਦਾਂ ਨਾਲ ਆਪਣੇ-ਆਪ ਨੂੰ ਦੋਸ਼ੀ ਨਾ ਬਣਾਓ। ਜਾਜਕ ਨੂੰ ਇਹ ਨਾ ਆਖੋ, “ਜੋ ਮੈਂ ਆਖਿਆ ਸੀ ਮੇਰਾ ਮਤਲਬ ਉਹ ਨਹੀਂ ਸੀ!” ਪਰਮੇਸ਼ੁਰ ਨੂੰ ਗੁੱਸਾ ਕਿਉਂ ਆਵੇ ਜਦੋਂ ਉਹ ਤੁਹਾਨੂੰ ਸੁਣਦਾ, ਅਤੇ ਉਸ ਸਾਰੇ ਕੁਝ ਨੂੰ ਤਬਾਹ ਕਰ ਦੇਵੇ ਜਿਸ ਲਈ ਤੁਸੀਂ ਕੰਮ ਕਰ ਰਹੇ ਸੀ।உன் மாம்சத்தைப் பாவத்துக்குள்ளாக்க உன் வாய்க்கு இடங்கொடாதே, அது புத்திபிசகினால் செய்தது என்று தூதனுக்குமுன் சொல்லாதே, தேவன் உன் வார்த்தைகளினாலே கோபங்கொண்டு, உன் கைகளின் கிரியையை அழிப்பானேன்?

7 ਤੁਹਾਨੂੰ ਦਿਨ ਵੇਲੇ ਸੁਪਨੇ ਵੇਖਕੇ ਅਤੇ ਜ਼ਿਆਦਾ ਬੋਲਕੇ ਆਪਣੇ-ਆਪ ਨੂੰ ਖਤਰੇ ’ਚ ਨਹੀਂ ਪਾਉਣਾ ਚਾਹੀਦਾ। ਬਲਕਿ, ਪਰਮੇਸ਼ੁਰ ਦੀ ਇੱਜ਼ਤ ਕਰੋ!அநேக சொப்பனங்கள் மாயையாயிருப்பதுபோல, அநேக வார்த்தைகளும் வியர்த்தமாயிருக்கும்; ஆகையால் நீ தேவனுக்குப் பயந்திரு.

8 ਹਰ ਹਾਕਮ ਉੱਤੇ ਹੋਰ ਹਾਕਮ ਹੈ ਜੇਕਰ ਤੁਸੀਂ ਗਰੀਬ ਤੇ ਅਤਿਆਚ੍ਚਾਰ ਹੁੰਦਿਆਂ ਅਤੇ ਨਿਆਂ ਨੂੰ ਅਸ੍ਵੀਕਾਰ ਹੁੰਦਿਆਂ ਵੇਖੋਁ, ਅਚਂਭਿਤ ਨਾ ਹੋਵੋ। ਹਰ ਅਧਿਕਾਰੀ ਉੱਪਰ ਅਧਿਕਾਰੀ ਹੈ, ਅਤੇ ਅਗਾਂਹ ਇਨ੍ਹਾਂ ਅਧਿਕਾਰੀਆਂ ਉੱਤੇ ਅਧਿਕਾਰੀ ਹਨ।ஒரு தேசத்தில் ஏழைகள் ஒடுக்கப்படுகிறதையும், நியாயமும் நீதியும் புரட்டப்படுகிறதையும் நீ காண்பாயானால், அதைக்குறித்து ஆச்சரியப்படாதே; உயர்ந்தவன்மேல் உயர்ந்தவன் காவலாளியாயிருக்கிறான்; அவர்கள்மேல் உயர்ந்தவரும் ஒருவருண்டு.

9 ਅਤੇ ਇਹ ਸਭ ਕੁਝ ਜ਼ਮੀਨ ਤੋਂ ਨਫ਼ਾ ਪ੍ਰਾਪਤ ਕਰਨ ਲਈ ਕੀਤਾ ਗਿਆ ਸੀ, ਕਿਉਂ ਕਿ ਰਾਜਾ ਖੇਤਾਂ ਤੇ ਨਿਰਭਰ ਕਰਦਾ ਹੈ।பூமியில் விளையும் பலன் யாவருக்குமுரியது; ராஜாவும் வயலின் பலனால் ஆதரிக்கப்படுகிறான்.

10 ਦੌਲਤ ਖੁਸ਼ੀ ਨਹੀਂ ਖਰੀਦ ਸੱਕਦੀ ਜਿਹੜਾ ਬੰਦਾ ਪੈਸੇ ਨੂੰ ਪਿਆਰ ਕਰਦਾ ਹੈ, ਕਦੇ ਵੀ ਪੈਸੇ ਨਾਲ ਸੰਤੁਸ਼ਟ ਨਹੀਂ ਹੋਵੇਗਾ ਜੋ ਉਸ ਦੇ ਪਾਸ ਹੈ। ਅਤੇ ਜਿਹੜਾ ਬੰਦਾ ਦੌਲਤ ਨੂੰ ਪਿਆਰ ਕਰਦਾ, ਕਦੇ ਵੀ ਫ਼ਸਲ ਨਾਲ ਸੰਤੁਸ਼ਟ ਨਹੀਂ ਹੋਵੇਗਾ। ਇਹ ਵੀ ਅਰਬਹੀਣ ਹੈ।பணப்பிரியன் பணத்தினால் திருப்தியடைவதில்லை; செல்வப்பிரியன் செல்வப்பெருக்கினால் திருப்தியடைவதில்லை; இதுவும் மாயையே.

11 ਜਿਂਨੀ ਵੀ ਬਹੁਤੀ ਦੌਲਤ ਕਿਸੇ ਬੰਦੇ ਕੋਲ ਹੁੰਦੀ ਹੈ ਉਤਨੇ ਹੀ ਬਹੁਤੇ ਉਸ ਦੇ “ਦੋਸਤ” ਹੁੰਦੇ ਹਨ ਜੋ ਇਸ ਨੂੰ ਖਰਚਣ ਵਿੱਚ ਸਹਾਈ ਹੁੰਦੇ ਹਨ। ਇਸ ਤਰ੍ਹਾਂ ਅਮੀਰ ਆਦਮੀ ਅਸਲ ਵਿੱਚ ਕੋਈ ਲਾਭ ਪ੍ਰਾਪਤ ਨਹੀਂ ਕਰਦਾ। ਉਹ ਸਿਰਫ ਆਪਣੀ ਦੌਲਤ ਨੂੰ ਦੇਖ ਸੱਕਦਾ ਹੈ।பொருள் பெருகினால் அதைத் தின்கிறவர்களும் பெருகுகிறார்கள்; அதை உடையவர்கள் தங்கள் கண்களினால் அதை காண்பதேயன்றி அவர்களுக்குப் பிரயோஜனம் என்ன?

12 ਜਿਹੜਾ ਬੰਦਾ ਸਾਰਾ ਦਿਨ ਸਖਤ ਮਿਹਨਤ ਕਰਦਾ ਹੈ, ਘਰ ਆ ਕੇ ਸ਼ਾਂਤੀ ਨਾਲ ਸੌਁਦਾ ਹੈ। ਬਿਨਾ ਚਿੰਤਾ ਕੀਤਿਆਂ ਕਿ ਉਸ ਨੇ ਬਹੁਤਾ ਖਾਧਾ ਜਾਂ ਥੋੜਾ। ਪਰ ਅਮੀਰ ਆਦਮੀ ਆਪਣੇ ਧੰਨ ਦਾ ਫਿਕਰ ਕਰਦਾ ਰਹਿੰਦਾ ਹੈ ਅਤੇ ਉਹ ਸੌਂ ਨਹੀਂ ਸੱਕਦਾ।வேலைசெய்கிறவன் கொஞ்சமாய்ப் புசித்தாலும் அதிகமாய்ப் புசித்தாலும் அவன் நித்திரை இன்பமாயிருக்கும்; செல்வனுடைய பெருக்கோ அவனைத் தூங்கவொட்டாது.

13 ਇੱਕ ਘਿਨਾਉਣੀ ਬਦੀ ਹੈ ਜਿਸ ਨੂੰ ਮੈਂ ਇਸ ਦੁਨੀਆਂ ਵਿੱਚ ਵਾਪਰਦਿਆਂ ਦੇਖਿਆ। ਦੌਲਤ ਇਸ ਦੇ ਮਾਲਕ ਦੁਆਰਾ ਰੱਖੀ ਜਾਂਦੀ ਹੈ ਜੋ ਉਸ ਨੂੰ ਨੁਕਸਾਨ ਪਹੁੰਚਾਉਣ ਦਾ ਕਾਰਣ ਬਣਦੀ ਹੈசூரியனுக்குக் கீழே நான் கண்ட வேறொரு கொடிய தீங்குமுண்டு அதாவது, ஐசுவரியமானது அதை உடையவர்களுக்கே கேடுண்டாகும்படி சேகரித்து வைக்கப்படுவதாம்.

14 ਅਤੇ ਫੇਰ ਕੁਝ ਬੁਰਾ ਵਾਪਰਦਾ ਹੈ ਅਤੇ ਉਹ ਹਰ ਚੀਜ਼ ਗੁਆ ਬੈਠਦਾ ਹੈ। ਇਸ ਤਰ੍ਹਾਂ ਉਸ ਬੰਦੇ ਕੋਲ ਆਪਣੇ ਪੁੱਤਰ ਨੂੰ ਦੇਣ ਲਈ ਕੁਝ ਨਹੀਂ ਬਚਦਾ।அந்த ஐசுவரியம் விக்கினத்தால் அழிந்துபோகிறது; அவன் ஒரு புத்திரனைப் பெறுகிறான், அவன் வாயில் யாதொன்றும் இல்லை.

15 ਬਿਲਕੁਲ ਜਿਵੇਂ ਉਹ ਆਪਣੀ ਮਾਤਾ ਦੇ ਗਰਭ ਵਿੱਚੋਂ ਨੰਗਾ ਬਾਹਰ ਆਇਆ, ਉਹ ਫ਼ਿਰ ਤੋਂ ਨੰਗਾ ਹੀ ਜਾਵੇਗਾ ਅਤੇ ਜਦੋਂ ਉਹ ਜਾਵੇਗਾ ਉਸ ਵਿੱਚੋਂ ਕੁਝ ਵੀ ਆਪਣੇ ਨਾਲ ਨਹੀਂ ਲੈ ਕੇ ਜਾਵੇਗਾ ਜਿਸ ਲਈ ਉਸ ਨੇ ਕੰਮ ਕੀਤਾ ਸੀ।தன் தாயின் கர்ப்பத்திலிருந்து நிர்வாணியாய் வந்தான்; வந்ததுபோலவே நிர்வாணியாய்த் திரும்பிப்போவான். அவன் தன் பிரயாசத்தினால் உண்டான பலனொன்றையும் தன் கையிலே எடுத்துக்கொண்டுபோவதில்லை.

16 ਇਹ ਘਿਨਾਉਣੀ ਬਦੀ ਹੈ। ਉਹ ਦੁਨੀਆਂ ਨੂੰ ਓਸੇ ਤਰ੍ਹਾਂ ਛੱਡ ਦੇਵੇਗਾ ਜਿਵੇਂ ਉਹ ਆਇਆ ਸੀ। ਤਾਂ ਫ਼ਿਰ ਉਸ ਨੂੰ ਕੀ ਲਾਭ ਮਿਲੇਗਾ, “ਕਿ ਉਸ ਨੂੰ ਹਵਾ ਲਈ ਮਜਦੂਰੀ ਕਰਨੀ ਪੈਂਦੀ ਹੈ।”அவன் வந்தபிரகாரமே போகிறான், இதுவும் கொடுமையான தீங்கு; அவன் காற்றுக்குப் பிரயாசப்பட்டதினால் அவனுக்கு லாபம் என்ன?

17 ਉਸ ਨੂੰ ਕੇਵਲ ਉਦਾਸੀ ਅਤੇ ਗਮ ਨਾਲ ਭਰੇ ਹੋਏ ਦਿਨ ਹੀ ਮਿਲਦੇ ਹਨ। ਅਖੀਰ ਵਿੱਚ ਉਸ ਨੂੰ ਨਾਕਾਮੀ ਬਿਮਾਰੀ ਅਤੇ ਗੁੱਸਾ ਹੀ ਮਿਲਦਾ ਹੈ।அவன் தன் நாட்களிலெல்லாம் இருளிலே புசித்து, மிகவும் சலித்து, நோயும் துன்பமும் அடைகிறான்.

18 ਆਪਣੇ ਜੀਵਨ ਦੇ ਕੰਮ ਦਾ ਆਨੰਦ ਮਾਣੋ ਮੈਂ ਦੇਖਿਆ ਹੈ ਕਿ ਸਭ ਤੋਂ ਚੰਗਾ ਕੰਮ ਜਿਹੜਾ ਕੋਈ ਬੰਦਾ ਕਰ ਸੱਕਦਾ ਖਾਣਾ ਅਤੇ ਪੀਣਾ ਹੈ ਅਤੇ ਆਪਣੇ ਕੰਮ ਦੇ ਫ਼ਲ ਦਾ ਆਨੰਦ ਮਾਨਣਾ, ਜੋ ਉਹ ਇਸ ਦੁਨੀਆਂ ਵਿੱਚ ਕਰਦਾ, ਪਰਮੇਸ਼ੁਰ ਦੁਆਰਾ ਦਿੱਤੇ ਗਏ ਉਸ ਦੀ ਜ਼ਿੰਦਗੀ ਦੇ ਗਿਣਤੀ ਦੇ ਦਿਨਾਂ ਦੌਰਾਨ ਕਰਦਾ ਹੈ ਕਿਉਂ ਕਿ ਇਹੀ ਉਸਦਾ ਹਿੱਸਾ ਹੈ।இதோ உயிரோடிருக்கும்படி தேவன் அருளிச்செய்த நாளெல்லாம் மனுஷன் புசித்துக் குடித்து, சூரியனுக்குக் கீழே தான் படும் பிரயாசம் அனைத்தின் பலனையும் அநுபவிப்பதே நலமும் உத்தமுமான காரியமென்று நான் கண்டேன், இதுவே இவன் பங்கு.

19 ਜੇ ਪਰਮੇਸ਼ੁਰ ਧੰਨ, ਜਾਇਦਾਦ ਅਤੇ ਇਨ੍ਹਾਂ ਚੀਜ਼ਾਂ ਨੂੰ ਭੋਗਣ, ਦੀ ਸ਼ਕਤੀ ਦਿੰਦਾ ਹੈ। ਇਹ ਪਰਮੇਸ਼ੁਰ ਵੱਲੋਂ ਦਾਤ ਹੈ।தேவன் ஐசுவரியத்தையும் சம்பத்தையும் எவனுக்குக் கொடுத்திருக்கிறாரோ, அவன் அதிலே புசிக்கவும், தன்பங்கைப் பெறவும், தன் பிரயாசத்திலே மகிழ்ச்சியாயிருக்கவும் அவனுக்கு அதிகாரம் அளிப்பது தேவனுடைய அநுக்கிரகம்.

20 ਅਜਿਹਾ ਬੰਦਾ ਆਪਣੇ ਜੀਵਨ ਬਾਰੇ ਜ਼ਿਆਦਾ ਨਹੀਂ ਸੋਚਦਾ, ਕਿਉਂ ਜੋ ਪਰਮੇਸ਼ੁਰ ਉਸ ਨੂੰ ਉਸ ਦੇ ਦਿਲ ਦੀ ਖੁਸ਼ੀ ਵਿੱਚ ਵਿਅਸਤ ਰੱਖਦਾ। ਖਦਾ।அவனுடைய இருதயத்திலே மகிழும்படி தேவன் அவனுக்கு அநுக்கிரகம்பண்ணுகிறபடியினால், அவன் தன் ஜீவனுள்ள நாட்களை அதிகமாய் நினையான்.

Tamil Bible