Ecclesiastes 7 - PUNJABI (Tamil)

1 ਸਿਆਣੀਆਂ ਸਿੱਖਿਆਵਾਂ ਦਾ ਸਂਗ੍ਰਹਿ ਚੰਗੀ ਪ੍ਰਤਿਸ਼ਠਾ ਵੱਧੀਆ ਅਤਰ ਨਾਲੋਂ ਬਿਹਤਰ ਹੈ। ਜਿਸ ਦਿਨ ਕੋਈ ਬੰਦਾ ਮਰਦਾ ਉਸ ਦਿਨ ਨਾਲੋਂ ਬਿਹਤਰ ਹੈ ਜਦੋਂ ਉਹ ਜਨਮਿਆ ਸੀ।பரிமளதைலத்தைப்பார்க்கிலும் நற்கீர்த்தியும், ஒருவனுடைய ஜநநநாளைப்பார்க்கிலும் மரணநாளும் நல்லது.

2 ਦਾਅਵਤ ਤੇ ਜਾਣ ਨਾਲੋਂ ਮਈਅਤ ਉੱਤੇ ਜਾਣਾ ਵੱਧੇਰੇ ਬਿਹਤਰ ਹੈ। ਕਿਉਂ ਕਿ ਇੰਝ ਹੀ ਹਰ ਵਿਅਕਤੀ ਖਤਮ ਹੁੰਦਾ, ਅਤੇ ਉਹ ਜਿਹੜੇ ਹਾਲੇ ਜਿਉਂਦੇ ਹਨ ਇਸ ਬਾਰੇ ਵਿੱਚਾਰ ਕਰਨ।விருந்துவீட்டுக்குப் போவதிலும் துக்கவீட்டுக்குப் போவது நலம்; இதிலே எல்லா மனுஷரின் முடிவும் காணப்படும்; உயிரோடிருக்கிறவன் இதைத் தன் மனதிலே சிந்திப்பான்.

3 ਹੋਰ ਵੀ ਬਿਹਤਰ ਹੈ ਸੋਗ ਹਾਸੇ ਨਾਲੋਂ। ਕਿਉਂ? ਕਿਉਂਕਿ ਜਦੋਂ ਚਿਹਰਾ ਹੁੰਦਾ ਹੈ ਉਦਾਸ ਸਾਡਾ ਤਾਂ ਦਿਲ ਸਾਡਾ ਬਣ ਜਾਂਦਾ ਹੈ ਨੇਕ।நகைப்பைப் பார்க்கிலும் துக்கிப்பு நலம்; முகதுக்கத்தினாலே இருதயம் சீர்ப்படும்.

4 ਇੱਕ ਸਿਆਣਾ ਬੰਦਾ ਮੌਤ ਬਾਰੇ ਸੋਚਦਾ ਹੈ, ਪਰ ਮੂਰਖ ਸਿਰਫ ਮੌਜ ਮਸਤੀ ਬਾਰੇ ਹੀ ਸੋਚਦਾ।ஞானிகளின் இருதயம் துக்கவீட்டிலே இருக்கும்; மூடரின் இருதயம் களிப்புவீட்டிலே இருக்கும்.

5 ਮੂਰਖ ਬੰਦੇ ਵਲੋਂ ਕੀਤੀ ਉਸਤਤ ਨਾਲੋਂ ਬਿਹਤਰ ਹੈ ਸਿਆਣੇ ਬੰਦੇ ਵਲੋਂ ਕੀਤੀ ਆਲੋਚਨਾ।ஒருவன் மூடரின் பாட்டைக்கேட்பதிலும், ஞானியின் கடிந்துகொள்ளுதலைக் கேட்பது நலம்.

6 ਮੂਰੱਖਾਂ ਦਾ ਹਾਸਾ ਕਿੰਨਾ ਅਰਬਹੀਣ ਹੁੰਦਾ ਹੈ! ਜਿਵੇਂ ਕੰਡੇ ਪਤੀਲੇ ਹੇਠਾਂ ਬਲਦੇ ਹੋਣ। ਉਹ ਇੰਨੀ ਛੇਤੀ ਬਲਦੇ ਹਨ, ਕਿ ਹਂੁਦਾ ਇਹ ਪਤੀਲੇ ਨੂੰ ਗਰਮ ਨਹੀਂ ਕਰਦੇ।மூடனின் நகைப்பு பானையின்கீழ் எரிகிற முள்ளுகளின் படபடப்பைப்போலிருக்கும்; இதுவும் மாயையே.

7 ਪਰ ਅਤਿਆਚਾਰ ਸਿਆਣੇ ਲੋਕਾਂ ਨੂੰ ਭ੍ਰਸ਼ਟ ਕਰ ਦਿੰਦਾ, ਅਤੇ ਰਿਸ਼ਵਤ ਦਿਮਾਗ ਨੂੰ ਧੁੰਦਲਾ ਕਰ ਦਿੰਦਾ ਹੈ।இடுக்கணானது ஞானியையும் பைத்தியக்காரனாக்கும்; பரிதானம் இருதயத்தைக் கெடுக்கும்.

8 ਕਿਸੇ ਮਸਲੇ ਦਾ ਅੰਤ ਇਸ ਦੀ ਸ਼ੁਰੂਆਤ ਨਾਲੋਂ ਬਿਹਤਰ ਹੈ, ਅਤੇ ਇੱਕ ਸਬਰ ਵਾਲਾ ਵਿਅਕਤੀ ਇੱਕ ਗੁਮਾਨੀ ਨਾਲੋਂ ਬਿਹਤਰ ਹੈ।ஒரு காரியத்தின் துவக்கத்தைப்பார்க்கிலும் அதின் முடிவு நல்லது; பெருமையுள்ளவனைப்பார்க்கிலும் பொறுமையுள்ளவன் உத்தமன்.

9 ਬਹੁਤੀ ਆਸਾਨੀ ਨਾਲ ਗੁੱਸੇ ਨਾ ਹੋਵੋ, ਕਿਉਂ ਜੋ ਗੁੱਸਾ ਮੂਰੱਖਤਾ ਦੀ ਨਿਸ਼ਾਨੀ ਹੈ।உன் மனதில் சீக்கிரமாய்க் கோபங்கொள்ளாதே; மூடரின் நெஞ்சிலே கோபம் குடிகொள்ளும்.

10 ਇਹ ਨਾ ਆਖੋ, “ਪਿੱਛਲੇ ਚੰਗੇ ਦਿਨਾਂ ਵਿੱਚ ਜ਼ਿੰਦਗੀ ਬਿਹਤਰ ਸੀ। ਹੁਣ ਕੀ ਹੋ ਗਿਆ?” ਇਹ ਸਵਾਲ ਸਿਆਣਪ ਤੋਂ ਨਹੀਂ ਆਉਂਦਾ।இந்நாட்களைப் பார்க்கிலும் முன்நாட்கள் நலமாயிருந்தது என்று சொல்லாதே; நீ இதைக்குறித்துக் கேட்பது ஞானமல்ல.

11 ਜਾਇਦਾਦ ਨੇ ਨਾਲ-ਨਾਲ ਸਿਆਣਪ ਹੋਣੀ ਚੰਗੀ ਗੱਲ ਹੈ, ਇਹ ਰਹਿਣ ਲਈ ਲਾਭਦਾਇੱਕ ਹੈ।சுதந்தரத்தோடே ஞானம் நல்லது; சூரியனைக் காண்கிறவர்களுக்கு இதினாலே பிரயோஜனமுண்டு.

12 ਸਿਆਣਪ ਦੀ ਢਾਲ ਹੋਣੀ, ਪੈਸੇ ਦੀ ਢਾਲ ਹੋਣ ਦੇ ਬਰਾਬਰ ਹੈ, ਸਿਆਣਪ ਦੁਆਰਾ ਕਮਾਇਆ ਹੋਇਆ ਗਿਆਨ ਹੋਰ ਵੀ ਵੱਧੇਰੇ ਵੱਧੀਆ ਹੈ।ஞானம் கேடகம், திரவியமும் கேடகம்; ஞானம் தன்னை உடையவர்களுக்கு ஜீவனைத் தரும்; இதுவே அறிவின் மேன்மை.

13 ਉਨ੍ਹਾਂ ਚੀਜ਼ਾਂ ਵੱਲ ਦੇਖੋ, ਜਿਹੜੀਆਂ ਪਰਮੇਸ਼ੁਰ ਨੇ ਬਣਾਈਆਂ ਹਨ। ਕੌਣ ਸਿਧਿਆ ਕਰ ਸੱਕਦਾ ਹੈ ਜਿਸ ਨੂੰ ਪਰਮੇਸ਼ੁਰ ਨੇ ਵਿਂਗਾ ਕੀਤਾ।தேவனுடைய செயலைக் கவனித்துப்பார்; அவர் கோணலாக்கினதை நேர்மையாக்கத்தக்கவன் யார்?

14 ਜਦੋਂ ਗੱਲਾਂ ਵੱਧੀਆ ਵਾਪਰ ਰਹੀਆਂ ਹੋਣ, ਇਸ ਨੂੰ ਮਾਣੋ। ਅਤੇ ਜਦੋਂ ਮੰਦੀਆਂ ਗੱਲਾਂ ਵਾਪਰ ਰਹੀਆਂ ਹੋਣ, ਇਹ ਸਮਝੋ ਕਿ ਪਰਮੇਸ਼ੁਰ ਨੇ ਬੁਰਾ ਸਮਾਂ ਬਣਾਇਆ ਜਿਵੇਂ ਕਿ ਉਸ ਨੇ ਚੰਗੇ ਸਮੇਂ ਨੂੰ ਬਣਾਇਆ। ਤਾਂ ਜੋ ਲੋਕ ਪਤਾ ਨਾ ਲਗਾ ਸੱਕਣ ਕਿ ਅਗਾਂਹ ਕੀ ਵਾਪਰੇਗਾ।வாழ்வுகாலத்தில் நன்மையை அநுபவித்திரு, தாழ்வுகாலத்தில் சிந்தனைசெய்; மனுஷன் தனக்குப்பின் வருவதொன்றையும் கண்டுபிடியாதபடிக்கு தேவன் இவ்விரண்டையும் ஒன்றுக்கொன்று எதிரிடையாக வைத்திருக்கிறார்.

15 ਲੋਕ ਪੂਰੀ ਤਰ੍ਹਾਂ ਨੇਕ ਨਹੀਂ ਹੋ ਸੱਕਦੇ ਇਨ੍ਹਾਂ ਦੋਹਾਂ ਗੱਲਾਂ ਨੂੰ ਮੈਂ ਆਪਣੇ ਅਰਬਹੀਣ ਜੀਵਨ ਵਿੱਚ ਵੇਖਿਆ: ਇੱਕ ਸਿਆਣਾ ਵਿਅਕਤੀ ਆਪਣੀ ਧਰਮੀਅਤਾ ਕਾਰਣ ਖਤਮ ਹੋ ਜਾਂਦਾ। ਅਤੇ ਇੱਕ ਦੁਸ਼ਟ ਵਿਅਕਤੀ ਜਿਸਦੀ ਜਿਂਦਗੀ ਉਸਦੀ ਬਦੀ ਕਾਰਣ ਲਂਮੇਰੀ ਹੋ ਜਾਂਦੀ ਹੈ।இவை எல்லாவற்றையும் என் மாயையின் நாட்களில் கண்டேன்; தன் நீதியிலே கெட்டுப்போகிற நீதிமானுமுண்டு, தன் பாவத்திலே நீடித்திருக்கிற பாவியுமுண்டு.

16 ਅਤਿਆਧਿਕੱ ਧਰਮੀ ਨਾ ਹੋਵੋ? ਅਸੀਂਮ ਸਿਆਣੇ ਬਣਨ ਦੀ ਘਾਲਣਾ ਨਾ ਕਰੋ, ਤੁਸੀਂ ਆਪਣੇ-ਆਪ ਨੂੰ ਤਬਾਹ ਕਿਉਂ ਕਰਦੇ ਹੋ? ਬੇਹਦ੍ਦ ਦੁਸ਼ਟ ਨਾ ਹੋਵੋ, ਅਤੇ ਮੂਰਖ ਨਾ ਬਣੋ। ਤੁਸੀਂ ਆਪਣੇ ਸਮੇਂ ਤੋਂ ਪਹਿਲਾਂ ਕਿਉਂ ਮਰੋ?மிஞ்சின நீதிமானாயிராதே, உன்னை அதிக ஞானியுமாக்காதே; உன்னை நீ ஏன் கெடுத்துக்கொள்ளவேண்டும்?

18 ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ।நீ இதψப் பற்றிக்கொள்ՠΤும் அதைக் கைவிடாதிருப்பĠρம் நலம்; தேவனுΕ்குப் பயப்படுகிறவன் இவைகளெல்லாவற்றினின்றும் காக்கப்படுவான்.

19 ਸਿਆਣਪ ਤਾਕਤ ਦਿੰਦੀ ਹੈ। ਇੱਕ ਸਿਆਣਾ ਵਿਅਕਤੀ ਕਿਸੇ ਸ਼ਹਿਰ ਦੇ ਦਸ ਆਗੂਆਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੈ। ਇਹ ਗੱਲ ਪੱਕੀ ਹੈ ਕਿ ਧਰਤੀ ਉੱਤੇ ਕੋਈ ਵੀ ਅਜਿਹਾ ਨਹੀਂ ਜਿਹੜਾ ਧਰਮੀ ਹੋਵੇ ਅਤੇ ਜਿਹੜਾ ਕਦੇ ਪਾਪ ਨਹੀਂ ਕਰਦਾ।நகரத்திலுள்ள பத்து அதிபதிகளைப்பார்க்கிலும், ஞானம் ஞானியை அதிக பெலவானாக்கும்.

21 ਲੋਕਾਂ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ। ਤੁਸੀਂ ਆਪਣੇ ਨੌਕਰ ਨੂੰ ਤੁਹਾਨੂੰ ਹੀ ਗਾਲਾਂ ਕੱਢਦਿਆਂ ਸੁਣ ਸੱਕਦੇ ਹੋ।சொல்லப்படும் எல்லா வார்த்தைகளையும் கவனியாதே; கவனித்தால் உன் வேலைக்காரன் உன்னை நிந்திப்பதைக் கேள்விப்படவேண்டியதாகும்.

22 ਅਤੇ ਤੁਸੀਂ ਜਾਣਦੇ ਹੋ ਕਿ ਕਈ ਵਾਰੀ ਤੁਸੀਂ ਖੁਦ ਹੋਰਨਾਂ ਨੂੰ ਗਾਲਾਂ ਕੱਢੀਆਂ ਹੋਣਗੀਆਂ।அநேகந்தரம் நீயும் பிறரை நிந்தித்தாயென்று, உன் மனதுக்கு தெரியுமே.

23 ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਪਰੱਖਣ ਲਈ ਆਪਣੀ ਸਿਆਣਪ ਇਸਤੇਮਾਲ ਕੀਤੀ। ਮੈਂ ਆਖਿਆ, “ਮੈਂ ਸਿਆਣਾ ਹੋਵਾਂ?” ਪਰ ਸਿਆਣਪ ਮੈਥੋਂ ਬਹੁਤ ਦੂਰ ਹੈ।எல்லாவற்றையும் ஞானத்தினால் சோதித்துப்பார்த்தேன். நான் ஞானவானாவேன் என்றேன், அது எனக்குத் தூரமாயிற்று.

24 ਮੈਂ ਸਮਝ ਨਹੀਂ ਸੱਕਦਾ ਇਹ ਗੱਲਾਂ ਇੰਝ ਕਿਉਂ ਹਨ? ਇਹ ਬਹੁਤ ਡੂੰਘੇਰੀ ਹੈ। ਕੌਣ ਇਸ ਨੂੰ ਸਮਝ ਸੱਕਦਾ ਹੈ?தூரமும் மகா ஆழமுமாயிருக்கிறதைக் கண்டடைகிறவன் யார்?

25 ਮੈਂ ਸਿੱਖਣ ਅਤੇ ਖੋਜ ਕਰਨ ਲਈ, ਸਿਆਣਪ ਦਾ ਪਿੱਛਾ ਕਰਨ ਲਈ ਅਤੇ ਨਤੀਜਾ ਪ੍ਰਾਪਤ ਕਰਨ ਲਈ, ਅਤੇ ਦੁਸ਼ਟਤਾ ਦੀ ਬੇਵਕੂਫੀ ਬਾਰੇ ਸਿੱਖਣ ਲਈ ਆਪਣੇ ਦਿਲ ਵਿੱਚ ਨਿਸ਼ਚਾ ਕਰ ਲਿਆ, ਬੇਵਕੂਫੀ ਪਾਗਲਪਨ ਹੈ।ஞானத்தையும் காரணகாரியத்தையும் விசாரித்து ஆராய்ந்து அறியவும் மதிகேட்டின் ஆகாமியத்தையும் புத்திமயக்கத்தின் பைத்தியத்தையும் அறியவும் என் மனதை செலுத்தினேன்.

26 ਉਹ ਔਰਤ (ਬੇਵਕੂਫੀ ) ਮੌਤ ਨਾਲੋਂ ਵੱਧੇਰੇ ਕੌੜੀ ਹੈ, ਉਹ ਇੱਕ ਜਾਲ ਵਰਗੀ ਹੈ, ਉਸ ਦਾ ਦਿਲ ਇੱਕ ਛੇਕ ਹੈ, ਉਸ ਦੇ ਹੱਥ ਬੇੜੀਆਂ ਵਰਗੇ ਹਨ। ਜਿਸ ਬੰਦੇ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ, ਉਸ ਕੋਲੋਂ ਬਚ ਜਾਵੇਗਾ, ਪਰ ਪਾਪੀ ਉਸ ਦੁਆਰਾ ਫੜ ਲਿਆ ਜਾਵੇਗਾ।கண்ணிகளும் வலைகளுமாகிய நெஞ்சமும், கயிறுகளுமாகிய கைகளுடைய ஸ்திரீயானவள், சாவிலும் அதிக கசப்புள்ளவளென்று கண்டேன், தேவனுக்குமுன்பாகச் சற்குணனாயிருக்கிறவன் அவளுக்குத் தப்புவான்; பாவியோ அவளால் பிடிபடுவான்.

27 “ਅਤੇ ਇਹੀ ਹੈ ਜੋ ਮੈਂ ਪਾਇਆ” ਉਸਤਾਦ ਆਖਦਾ ਹੈ, “ਜਿਉਂ ਮੈਂ ਨਤੀਜਾ ਪ੍ਰਾਪਤ ਕਰਨ ਲਈ ਇੱਕ ਵਿੱਚ ਇੱਕ ਜੋੜ ਰਿਹਾ ਸੀ। ਮੈਂ ਆਪਣੇ ਪੂਰੇ ਅਸਤਿਤ੍ਤਵ ਨਾਲ ਬਾਰ-ਬਾਰ ਕੋਸਿਸ਼ ਕੀਤੀ, ਪਰ ਮੈਂ ਇਸ ਤੇ ਕੰਮ ਨਾ ਕਰ ਸੱਕਿਆ। ਮੈਨੂੰ ਹਜਾਰਾਂ ਵਿੱਚੋਂ ਇੱਕ ਆਦਮੀ ਲੱਭਿਆ, ਪਰ ਮੈਨੂੰ ਇਨ੍ਹਾਂ ਦਰਮਿਆਨੋਁ ਇੱਕ ਔਰਤ ਨਾ ਲੱਭ ਸੱਕੀ।காரியத்தை அறியும்படி ஒவ்வொன்றாய் விசாரணைபண்ணி, இதோ, இதைக் கண்டுபிடித்தேன் என்று பிரசங்கி சொல்லுகிறான்.

29 “ਤੱਕਣੀ, ਇਹੀ ਹੈ ਜੋ ਮੈਂ ਲੱਭਿਆ, ਕਿ ਪਰਮੇਸੁਰ ਦੇ ਲੋਕਾਂ ਨੂੰ ਚੰਗਿਆਂ ਬਣਾਇਆ, ਪਰ ਉਹ ਬਹੁਤੇ ਚਾਲਾਕ ਬਣਨ ਦੀ ਕੋਸ਼ਿਸ਼ ਕਰਦੇ ਹਨ।”இதோ தேவன் மனுஷனைச் செம்மையானவனாய் உண்டாக்கினார்; அவர்களோ அநேக உபாயதந்திரங்களைத் தேடிக்கொண்டார்கள்; இதைமாத்திரம் கண்டேன்.

Tamil Bible