Ephesians 1 - PUNJABI (Tamil)
1 ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ।தேவனுடைய சித்தத்தினாலே இயேசுகிறிஸ்துவினுடைய அப்போஸ்தலனாகிய பவுல், எபேசுவிலே கிறிஸ்து இயேசுவுக்குள் விசுவாசிகளாயிருக்கிற பரிசுத்தவான்களுக்கு எழுதுகிறதாவது:
2 ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ।நம்முடைய பிதாவாகிய தேவனாலும், கர்த்தராகிய இயேசுகிறிஸ்துவினாலும், உங்களுக்குக் கிருபையும் சமாதானமும் உண்டாவதாக.
3 ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।நம்முடைய கர்த்தராகிய இயேசுகிறிஸ்துவின் பிதாவாகிய தேவனுக்கு ஸ்தோத்திரம்; அவர் கிறிஸ்துவுக்குள் உன்னதங்களிலே ஆவிக்குரிய சகல ஆசீர்வாதத்தினாலும் நம்மை ஆசீர்வதித்திருக்கிறார்.
4 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।தமக்குமுன்பாக நாம் அன்பில் பரிசுத்தமுள்ளவர்களும் குற்றமில்லாதவர்களுமாயிருப்பதற்கு, அவர் உலகத்தோற்றத்துக்கு முன்னே கிறிஸ்துவுக்குள் நம்மைத் தெரிந்துகொண்டபடியே,
5 ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਫੈਸਲਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸ ਨੂੰ ਪ੍ਰਸੰਨ ਕੀਤਾ ਹੈ।பிரியமானவருக்குள் தாம் நமக்குத் தந்தருளின தம்முடைய கிருபையின் மகிமைக்குப் புகழ்ச்சியாக,
6 ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ।தம்முடைய தயவுள்ள சித்தத்தின்படியே, நம்மை இயேசுகிறிஸ்துமூலமாய்த் தமக்குச் சுவிகாரபுத்திரராகும்படி முன் குறித்திருக்கிறார்.
7 ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।அவருடைய கிருபையின் ஐசுவரியத்தின்படியே, இவருடைய இரத்தத்தினாலே பாவமன்னிப்பாகிய மீட்பு இவருக்குள் நமக்கு உண்டாயிருக்கிறது.
8 ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ।அந்தக் கிருபையை அவர் சகல ஞானத்தோடும் புத்தியோடும் எங்களிடத்தில் பெருகப்பண்ணினார்.
9 ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ।காலங்கள் நிறைவேறும்போது விளங்கும் நியமத்தின்படி பரலோகத்திலிருக்கிறவைகளும் பூலோகத்திலிருக்கிறவைகளுமாகிய சகலமும் கிறிஸ்துவுக்குள்ளே கூட்டப்படவேண்டுமென்று,
10 ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ।தமக்குள்ளே தீர்மானித்திருந்த தம்முடைய தயவுள்ள சித்தத்தின் இரகசியத்தை எனக்கு அறிவித்தார்.
11 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।மேலும் கிறிஸ்துவின்மேல் முன்னே நம்பிக்கையாயிருந்த நாங்கள் அவருடைய மகிமைக்குப் புகழ்ச்சியாயிருக்கும்படிக்கு,
12 ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰੱਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸੱਕੀਏ।தமது சித்தத்தின் ஆலோசனைக்குத்தக்கதாக எல்லாவற்றையும் நடப்பிக்கிற அவருடைய தீர்மானத்தின்படியே, நாங்கள் முன்குறிக்கப்பட்டு, கிறிஸ்துவுக்குள் அவருடைய சுதந்தரமாகும்படி தெரிந்துகொள்ளப்பட்டோம்.
13 ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿੱਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸ ਨੇ ਵਾਇਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।நீங்களும் உங்கள் இரட்சிப்பின் சுவிசேஷமாகிய சத்திய வசனத்தைக் கேட்டு, விசுவாசிகளானபோது, வாக்குத்தத்தம்பண்ணப்பட்ட பரிசுத்த ஆவியால் அவருக்குள் முத்திரைபோடப்பட்டீர்கள்.
14 ਇਹ ਪਵਿੱਤਰ ਆਤਮਾ ਦੀ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਇਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹੜੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ।அவருக்குச் சொந்தமானவர்கள் அவருடைய மகிமைக்குப் புகழ்ச்சியாக மீட்கப்படுவார்கள் என்பதற்கு ஆவியானவர் நம்முடைய சுதந்தரத்தின் அச்சாரமாயிருக்கிறார்.
15 ਪੌਲੁਸ ਦੀ ਪ੍ਰਾਰਥਨਾ ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ।ஆனபடியினாலே, கர்த்தராகிய இயேசுவின்மேலுள்ள உங்கள் விசுவாசத்தையும், பரிசுத்தவான்களெல்லார்மேலுள்ள உங்கள் அன்பையுங்குறித்து நான் கேள்விப்பட்டு,
17 ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ।நம்முடைய கர்த்தராகிய இயேசுகிறிஸ்துவின் தேவனும் மகிமையின் பிதாவுமானவர் தம்மை நீங்கள் அறிந்துகொள்வதற்கான ஞானத்தையும் தெளிவையும் அளிக்கிற ஆவியை உங்களுக்குத் தந்தருளவேண்டுமென்றும்,
18 ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।தாம் நம்மை அழைத்ததினாலே நமக்கு உண்டாயிருக்கிற நம்பிக்கை இன்னதென்றும், பரிசுத்தவான்களிடத்தில் தமக்கு உண்டாயிருக்கிற சுதந்தரத்தினுடைய மகிமையின் ஐசுவரியம் இன்னதென்றும்;
19 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।தாம் கிறிஸ்துவை மரித்தோரிலிருந்து எழுப்பி, அவரிடத்தில் நடப்பித்த தமது பலத்த சத்துவத்தின் வல்லமைப்படியே விசுவாசிக்கிறவர்களாகிய நம்மிடத்திலே காண்பிக்கும் தம்முடைய வல்லமையின் மகா மேன்மையான மகத்துவம் இன்னதென்றும், நீங்கள் அறியும்படிக்கு, அவர் உங்களுக்குப் பிரகாசமுள்ள மனக்கண்களைக் கொடுக்கவேண்டுமென்றும் வேண்டிக்கொள்ளுகிறேன்.
20 ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।எல்லாத் துரைத்தனத்துக்கும், அதிகாரத்துக்கும், வல்லமைக்கும், கர்த்தத்துவத்துக்கும், இம்மையில்மாத்திரமல்ல மறுமையிலும் பேர்பெற்றிருக்கும் எல்லா நாமத்துக்கும் மேலாய் அவர் உயர்ந்திருக்கத்தக்கதாக,
21 ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿੱਖ ਦੀ ਦੁਨੀਆਂ ਵਿੱਚ ਤਾਕਤ ਰੱਖਦਾ ਹੈ।அவரை உன்னதங்களில் தம்முடைய வலதுபாரிசத்தில் உட்காரும்படி செய்து,
22 ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।எல்லாவற்றையும் அவருடைய பாதங்களுக்குக் கீழ்ப்படுத்தி,
23 ਕਲੀਸਿਯਾ ਮਸੀਹ ਦਾ ਸਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ।எல்லாவற்றையும் எல்லாவற்றாலும் நிரப்புகிறவருடைய நிறைவாகிய சரீரமான சபைக்கு அவரை எல்லாவற்றிற்கும் மேலான தலையாகத் தந்தருளினார்.
Tamil Bible