Ephesians 4 - PUNJABI (Tamil)
1 ਸਰੀਰ ਦੀ ਏਕਤਾ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।ஆதலால், கர்த்தர்நிமித்தம் கட்டுண்டவனாகிய நான் உங்களுக்குச் சொல்லுகிற புத்தியென்னவெனில், நீங்கள் அழைக்கப்பட்ட அழைப்புக்குப் பாத்திரவான்களாய் நடந்து,
2 ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰੱਖੋ ਅਤੇ ਇੱਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ।மிகுந்த மனத்தாழ்மையும் சாந்தமும் நீடிய பொறுமையும் உடையவர்களாய், அன்பினால் ஒருவரையொருவர் தாங்கி,
3 ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।சமாதானக்கட்டினால் ஆவியின் ஒருமையைக் காத்துக்கொள்வதற்கு ஜாக்கிரதையாயிருங்கள்.
4 ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।உங்களுக்கு உண்டான அழைப்பினாலே நீங்கள் ஒரே நம்பிக்கைக்கு அழைக்கப்பட்டதுபோல, ஒரே சரீரமும் ஒரே ஆவியும் உண்டு;
5 ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।ஒரே கர்த்தரும், ஒரே விசுவாசமும், ஒரே ஞானஸ்நானமும்,
6 ਉੱਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।எல்லாருக்கும் ஒரே தேவனும் பிதாவும் உண்டு; அவர் எல்லார்மேலும், எல்லாரோடும், உங்கள் எல்லாருக்குள்ளும் இருக்கிறவர்.
7 ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ।கிறிஸ்துவினுடைய ஈவின் அளவுக்குத்தக்கதாக நம்மில் அவனவனுக்குக் கிருபை அளிக்கப்பட்டிருக்கிறது.
8 ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।”ஆதலால், அவர் உன்னதத்திற்கு ஏறி, சிறைப்பட்டவர்களைச் சிறையாக்கி, மனுஷர்களுக்கு வரங்களை அளித்தார் என்று சொல்லியிருக்கிறார்.
9 ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।ஏறினார் என்பதினாலே அவர் அதற்குமுன்னே பூமியின் தாழ்விடங்களில் இறங்கினார் என்று விளங்குகிறதல்லவா?
10 ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ।இறங்கினவரே எல்லாவற்றையும் நிரப்பத்தக்கதாக, எல்லா வானங்களுக்கும் மேலாக உன்னதத்திற்கு ஏறினவருமாயிருக்கிறார்.
11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।மேலும் நாம் அனைவரும் தேவனுடைய குமாரனைப் பற்றும் விசுவாசத்திலும் அறிவிலும் ஒருமைப்பட்டவர்களாகி, கிறிஸ்துவினுடைய நிறைவான வளர்ச்சியின் அளவுக்குத்தக்க பூரண புருஷராகும்வரைக்கும்,
12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ।பரிசுத்தவான்கள் சீர்பொருந்தும்பொருட்டு, சுவிசேஷ ஊழியத்தின் வேலைக்காகவும், கிறிஸ்துவின் சரீரமாகிய சபையானது பக்திவிருத்தி அடைவதற்காகவும்,
13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।அவர், சிலரை அப்போஸ்தலராகவும், சிலரைத் தீர்க்கதரிசிகளாகவும், சிலரைச் சுவிசேஷகராகவும், சிலரை மேய்ப்பராகவும், போதகராகவும் ஏற்படுத்தினார்.
14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।நாம் இனிக் குழந்தைகளாயிராமல், மனுஷருடைய சூதும் வஞ்சிக்கிறதற்கேதுவான தந்திரமுமுள்ள போதகமாய் பலவித காற்றினாலே அலைகளைப்போல அடிபட்டு அலைகிறவர்களாயிராமல்,
15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ।அன்புடன் சத்தியத்தைக் கைகொண்டு தலையாகிய கிறிஸ்துவுக்குள் எல்லாவற்றிலேயும், நாம் வளருகிறவர்களாயிருக்கும்படியாக அப்படிச் செய்தார்.
16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।அவராலே சரீரம் முழுதும், அதற்கு உதவியாயிருக்கிற சகல கணுக்களினாலும் இசைவாய்க் கட்டி இணைக்கப்பட்டு, ஒவ்வொரு அவயவமும் தன்தன் அளவுக்குத்தக்கதாய்க் கிரியைசெய்கிறபடியே, அது அன்பினாலே தனக்கு பக்திவிருத்தி உண்டாக்குகிறதற்கேதுவாகச் சரீரவளர்ச்சியை உண்டாக்குகிறது.
17 ਜਿਸ ਢੰਗ ਨਾਲ ਤੁਹਾਨੂੰ ਜਿਉਣਾ ਚਾਹੀਦਾ ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ।ஆதலால், கர்த்தருக்குள் நான் உங்களுக்குச் சாட்சியாகச் சொல்லி எச்சரிக்கிறது என்னவெனில், மற்றப் புறஜாதிகள் தங்கள் வீணான சிந்தையிலே நடக்கிறதுபோல நீங்கள் இனி நடவாமலிருங்கள்.
18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।அவர்கள் புத்தியில் அந்தகாரப்பட்டு, தங்கள் இருதய கடினத்தினால் தங்களில் இருக்கும் அறியாமையினாலே தேவனுடைய ஜீவனுக்கு அந்நியராயிருந்து;
19 ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।உணர்வில்லாதவர்களாய், சகலவித அசுத்தங்களையும் ஆவலோடே நடப்பிக்கும்படி, தங்களைக் காமவிகாரத்திற்கு ஒப்புக்கொடுத்திருக்கிறார்கள்.
20 ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿੱਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।நீங்களோ இவ்விதமாய்க் கிறிஸ்துவைக் கற்றுக்கொள்ளவில்லை.
21 ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੋ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿੱਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।இயேசுவினிடத்திலுள்ள சத்தியத்தின்படியே, நீங்கள் அவரிடத்தில் கேட்டறிந்து, அவரால் போதிக்கப்பட்டீர்களே.
22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।அந்தப்படி, முந்தின நடக்கைக்குரிய மோசம்போக்கும் இச்சைகளாலே கெட்டுப்போகிற பழைய மனுஷனை நீங்கள் களைந்துபோட்டு,
23 ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿੱਖਾਇਆ ਗਿਆ ਹੈ।உங்கள் உள்ளத்திலே புதிதான ஆவியுள்ளவர்களாகி,
24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।மெய்யான நீதியிலும் பரிசுத்தத்திலும் தேவனுடைய சாயலாக சிருஷ்டிக்கப்பட்ட புதிய மனுஷனைத் தரித்துக்கொள்ளுங்கள்.
25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।அன்றியும், நாம் ஒருவருக்கொருவர் அவயவங்களாயிருக்கிறபடியால், பொய்யைக் களைந்து, அவனவன் பிறனுடனே மெய்யைப் பேசக்கடவன்.
26 “ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ” ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ।நீங்கள் கோபங்கொண்டாலும் பாவஞ்செய்யாதிருங்கள், சூரியன் அஸ்தமிக்கிறதற்கு முன்னாக உங்கள் எரிச்சல் தணியக்கடவது;
27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸੱਕੇ।பிசாசுக்கு இடங்கொடாமலும் இருங்கள்.
28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।திருடுகிறவன் இனித் திருடாமல், குறைச்சலுள்ளவனுக்குக் கொடுக்கத்தக்கதாகத் தனக்கு உண்டாயிருக்கும்படி, தன் கைகளினால் நலமான வேலைசெய்து, பிரயாசப்படக்கடவன்.
29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।கெட்ட வார்த்தை ஒன்றும் உங்கள் வாயிலிருந்து புறப்படவேண்டாம்; பக்திவிருத்திக்கு ஏதுவான நல்ல வார்த்தை உண்டானால் அதையே கேட்கிறவனுக்குப் பிரயோஜனமுண்டாகும்படி பேசுங்கள்.
30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।அன்றியும், நீங்கள் மீட்கப்படும்நாளுக்கென்று முத்திரையாகப் பெற்ற தேவனுடைய பரிசுத்த ஆவியைத் துக்கப்படுத்தாதிருங்கள்.
31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।சகலவிதமான கசப்பும், கோபமும், மூர்க்கமும், கூக்குரலும், தூஷணமும், மற்ற எந்தத் துர்க்குணமும் உங்களைவிட்டு நீங்கக்கடவது.
32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।ஒருவருக்கொருவர் தயவாயும் மனஉருக்கமாயும் இருந்து, கிறிஸ்துவுக்குள் தேவன் உங்களுக்கு மன்னித்ததுபோல, நீங்களும் ஒருவருக்காருவர் மன்னியுங்கள்.
Tamil Bible