Ephesians 5 - PUNJABI (Tamil)
1 ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ।ஆதலால், நீங்கள் பிரியமான பிள்ளைகளைப்போல தேவனைப் பின்பற்றுகிறவர்களாகி,
2 ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।கிறிஸ்து நமக்காகத் தம்மை தேவனுக்குச் சுகந்த வாசனையான காணிக்கையாகவும் பலியாகவும் ஒப்புக்கொடுத்து நம்மில் அன்புகூர்ந்ததுபோல, நீங்களும் அன்பிலே நடந்துகொள்ளுங்கள்.
3 ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ।மேலும், பரிசுத்தவான்களுக்கு ஏற்றபடி, வேசித்தனமும், மற்றெந்த அசுத்தமும், பொருளாசையுமாகிய இவைகளின் பேர்முதலாய் உங்களுக்குள்ளே சொல்லப்படவுங்கூடாது.
4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ।அப்படியே வம்பும், புத்தியீனமான பேச்சும், பரியாசமும் தகாதவைகள்; ஸ்தோத்திரஞ்செய்தலே தகும்.
5 ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ।விபசாரக்காரனாவது, அசுத்தனாவது, விக்கிரகாராதனைக்காரனாகிய பொருளாசைக்காரனாவது தேவனுடைய ராஜ்யமாகிய கிறிஸ்துவின் ராஜ்யத்திலே சுதந்தரமடைவதில்லையென்று அறிந்திருக்கிறீர்களே.
6 ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।இப்படிப்பட்டவைகளினிமித்தமாகக் கீழ்ப்படியாமையின் பிள்ளைகள்மேல் தேவகோபாக்கினை வருவதால், ஒருவனும் உங்களை வீண்வார்த்தைகளினாலே மோசம்போக்காதபடிக்கு எச்சரிக்கையாயிருங்கள்;
7 ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ।அவர்களுக்குப் பங்காளிகளாகாதிருங்கள்.
8 ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ।முற்காலத்தில் நீங்கள் அந்தகாரமாயிருந்தீர்கள், இப்பொழுதோ கர்த்தருக்குள் வெளிச்சமாயிருக்கிறீர்கள்; வெளிச்சத்தின் பிள்ளைகளாய் நடந்துகொள்ளுங்கள்.
9 ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ।ஆவியின் கனி, சகல நற்குணத்திலும் நீதியிலும் உண்மையிலும் விளங்கும்.
10 ਸਿੱਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ।கர்த்தருக்குப் பிரியமானது இன்னதென்று நீங்கள் சோதித்துப்பாருங்கள்.
11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ।கனியற்ற அந்தகாரக் கிரியைகளுக்கு உடன்படாமல், அவைகளைக் கடிந்துகொள்ளுங்கள்.
12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ।அவர்களால் ஒளிப்பிடத்தில் செய்யப்படும் கிரியைகளைச் சொல்லுகிறதும் அவலட்சணமாயிருக்கிறதே.
13 ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ।அவைகளெல்லாம் கடிந்துகொள்ளப்பட்டு வெளிச்சத்தினால் வெளியரங்கமாகும்; வெளியரங்கமாக்குகிறதெல்லாம் வெளிச்சமாயிருக்கிறது.
14 ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”ஆதலால், தூங்குகிற நீ விழித்து, மரித்தோரை விட்டு எழுந்திரு, அப்பொழுது கிறிஸ்து உன்னைப் பிரகாசிப்பிப்பாரென்று சொல்லியிருக்கிறார்.
15 ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ।ஆனபடியினாலே, நீங்கள் ஞானமற்றவர்களைப்போல நடவாமல், ஞானமுள்ளவர்களைப்போலக் கவனமாய் நடந்துகொள்ளப்பார்த்து,
16 ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ।நாட்கள் பொல்லாதவைகளானதால் காலத்தைப் பிரயோஜனப்படுத்திக்கொள்ளுங்கள்.
17 ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।ஆகையால், நீங்கள் மதியற்றவர்களாயிராமல், கர்த்தருடைய சித்தம் இன்னதென்று உணர்ந்துகொள்ளுங்கள்.
18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।துன்மார்க்கத்திற்கு ஏதுவான மதுபான வெறிகொள்ளாமல், ஆவியினால் நிறைந்து;
19 ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ।சங்கீதங்களினாலும் கீர்த்தனைகளினாலும் ஞானப்பாட்டுகளினாலும் ஒருவருக்கொருவர் புத்திசொல்லிக்கொண்டு, உங்கள் இருதயத்தில் கர்த்தரைப் பாடிக் கீர்த்தனம்பண்ணி,
20 ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।நம்முடைய கர்த்தராகிய இயேசுகிறிஸ்துவின் நாமத்தினாலே எப்பொழுதும் எல்லாவற்றிற்காகவும் பிதாவாகிய தேவனை ஸ்தோத்திரித்து,
21 ਪਤਨੀਆਂ ਅਤੇ ਪਤੀਆਂ ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਰ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੋ ਤੁਸੀਂ ਮਸੀਹ ਦਾ ਆਦਰ ਕਰਦੇ ਹੋ।தெய்வ பயத்தோடே ஒருவருக்கொருவர் கீழ்ப்படிந்திருங்கள்.
22 ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ।மனைவிகளே, கர்த்தருக்குக் கீழ்ப்படிகிறதுபோல, உங்கள் சொந்தப் புருஷருக்குங் கீழ்ப்படியுங்கள்.
23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ।கிறிஸ்து சபைக்குத் தலையாயிருக்கிறதுபோல, புருஷனும் மனைவிக்குத் தலையாயிருக்கிறான்; அவரே சரீரத்திற்கும் இரட்சகராயிருக்கிறார்.
24 ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।ஆகையால், சபையானது கிறிஸ்துவுக்குக் கீழ்ப்படிகிறதுபோல மனைவிகளும் தங்கள் சொந்தப் புருஷர்களுக்கு எந்தக் காரியத்திலேயும் கீழ்ப்படிந்திருக்க வேண்டும்.
25 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।புருஷர்களே, உங்கள் மனைவிகளில் அன்புகூருங்கள்; அப்படியே கிறிஸ்துவும் சபையில் அன்புகூர்ந்து,
26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।தாம் அதைத் திருவசனத்தைக்கொண்டு தண்ணீர் முழுக்கினால் சுத்திகரித்து, பரிசுத்தமாக்குகிறதற்கும்,
27 ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।கறைதிரை முதலானவைகள் ஒன்றும் இல்லாமல் பரிசுத்தமும் பிழையற்றதுமான மகிமையுள்ள சபையாக அதைத் தமக்குமுன் நிறுத்திக்கொள்வதற்கும் தம்மைத்தாமே அதற்காக ஒப்புக்கொடுத்தார்.
28 ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।அப்படியே, புருஷர்களும் தங்கள் மனைவிகளைத் தங்கள் சொந்தச் சரீரங்களாகப் பாவித்து, அவர்களில் அன்புகூரவேண்டும்; தன் மனைவியில் அன்புகூருகிறவன் தன்னில்தான் அன்புகூருகிறான்.
29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ,தன் சொந்த மாம்சத்தைப் பகைத்தவன் ஒருவனுமில்லையே; கர்த்தர் சபையைப் போஷித்துக்காப்பாற்றுகிறது போல ஒவ்வொருவனும் தன் மாம்சத்தைப் போஷித்துக் காப்பாற்றுகிறான்.
30 ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।நாம் அவருடைய சரீரத்தின் அவயவங்களாயும், அவருடைய மாம்சத்திற்கும் அவருடைய எலும்புக்கும் உரியவர்களாயும் இருக்கிறோம்.
31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।”இதினிமித்தம் மனுஷன் தன் தகப்பனையும் தன் தாயையும் விட்டு, தன் மனைவியுடன் இசைந்து, இருவரும் ஒரே மாம்சமாயிருப்பார்கள்.
32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ।இந்த இரகசியம் பெரியது; நான் கிறிஸ்துவைப்பற்றியும் சபையைப்பற்றியும் சொல்லுகிறேன்.
33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।எப்படியும், உங்களிலும் அவனவன் தன்னிடத்தில் அன்புகூருவதுபோல, தன் மனைவியினிடத்திலும் அன்புகூரக்கடவன்; மனைவியும் புருஷனிடத்தில் பயபக்தியாயிருக்கக்கடவள்.
Tamil Bible