Esther 9 - PUNJABI (Tamil)

1 ਯਹੂਦੀਆਂ ਦੀ ਜਿੱਤ ਬਾਰ੍ਹਵੇਂ ਮਹੀਨੇ (ਅਦਾਰ) ਦੇ ਤੇਰ੍ਹਵੇਂ ਦਿਨ ਲੋਕਾਂ ਲਈ ਪਾਤਸ਼ਾਹ ਦੇ ਹੁਕਮ ਨੂੰ ਮੰਨਣਾ ਲਾਜ਼ਮੀ ਸੀ। ਇਸ ਦਿਨ ਯਹੂਦੀਆਂ ਦੇ ਵੈਰੀਆਂ ਨੂੰ ਉਨ੍ਹਾਂ ਉੱਤੇ ਜਿੱਤ ਪਾਉਣ ਦੀ ਪੂਰੀ ਉਮੀਦ ਸੀ। ਪਰ ਹੁਣ ਹਾਲਾਤ ਬਦਲ ਗਏ ਸਨ। ਹੁਣ ਯਹੂਦੀ ਆਪਣੇ ਵੈਰੀਆਂ ਤੋਂ, ਜਿਹੜੇ ਕਿ ਯਹੂਦੀਆਂ ਨਾਲ ਨਫਰਤ ਕਰਦੇ ਸਨ, ਤਕੜੇ ਸਨ।ராஜாவின் வார்த்தையின்படியும் அவனுடைய கட்டளையின்படியும் செய்யப்படுகிறதற்கு, ஆதார் மாதம் என்கிற பன்னிரண்டாம் மாதம் பதின்மூன்றாந் தேதியிலே, யூதரின் பகைஞர் அவர்களை மேற்கொள்ளலாம் என்று நம்பினார்களே; அந்த நாளிலேதானே, யூதரானவர்கள் தங்கள் பகைஞரை மேற்கொள்ளும்படிக்குக் காரியம் மாறுதலாய் முடிந்தது.

2 ਪਾਤਸ਼ਾਹ ਅਹਵੇਰੋਸ਼ ਦੇ ਰਾਜ ਦੇ ਸਾਰੇ ਪ੍ਰਾਂਤਾਂ ਵਿੱਚ ਸਾਰੇ ਯਹੂਦੀ ਆਪਣੇ ਸ਼ਹਿਰਾਂ ਵਿੱਚ ਇੱਕਤ੍ਰ ਹੋਏ। ਉਹ ਇਸ ਲਈ ਮਿਲੇ ਤਾਂ ਜੋ ਇਕੱਠੇ ਹੋਕੇ ਆਪਣੇ ਵੈਰੀਆਂ ਉੱਪਰ ਹਮਲਾ ਕਰ ਸੱਕਣ ਜਿਹੜੇ ਕਿ ਉਨ੍ਹਾਂ ਨੂੰ ਤਬਾਹ ਕਰਨਾ ਚਾਹੁੰਦੇ ਸਨ। ਸੋ ਹੁਣ ਕੋਈ ਵੀ ਉਨ੍ਹਾਂ ਦੀ ਤਾਕਤ ਦੇ ਨਾਲ ਮੱਥਾ ਲਾਉਣ ਦੇ ਸਮਰੱਥ ਨਹੀਂ ਸੀ। ਅਸਲ ਵਿੱਚ ਉਹ ਸਾਰੇ ਲੋਕ ਯਹੂਦੀਆਂ ਤੋਂ ਡਰਦੇ ਸਨ।யூதர் அகாஸ்வேரு ராஜாவின் சகல நாடுகளிலுமுள்ள பட்டணங்களிலே தங்களுக்குப் பொல்லாப்பு வரப்பண்ணப்பார்த்தவர்கள்மேல் கைபோடக் கூடிக்கொண்டார்கள்; ஒருவரும் அவர்களுக்கு முன்பாக நிற்கக் கூடாதிருந்தது; அவர்களைப் பற்றி சகல ஜனங்களுக்கும் பயமுண்டாயிற்று.

3 ਤਾਂ ਸਾਰੇ ਸੂਬਿਆਂ ਦੇ ਅਧਿਕਾਰੀਆਂ, ਆਗੂਆਂ ਅਤੇ ਪਾਤਸ਼ਾਹ ਦੇ ਰਾਜਪਾਲਾਂ ਅਤੇ ਸੰਚਾਲਕਾਂ ਜਿਨ੍ਹਾਂ ਨੇ ਸ਼ਾਹੀ ਬਿਵਸਬਾ ਨੂੰ ਸ਼ਕਤੀਸ਼ਾਲੀ ਬਣਾਇਆ ਸੀ ਯਹੂਦੀਆਂ ਦੀ ਮਦਦ ਕੀਤੀ। ਇਨ੍ਹਾਂ ਸਭਨਾਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂ ਕਿ ਉਹ ਮਾਰਦਕਈ ਤੋਂ ਡਰਦੇ ਸਨ।நாடுகளின் சகல அதிகாரிகளும், தேசாதிபதிகளும், துரைகளும், ராஜாவின் காரியங்களை நடப்பிக்கிறவர்களும், யூதருக்குத் துணைநின்றார்கள்; மொர்தெகாயினால் உண்டான பயங்கரம் அவர்களைப் பிடித்தது.

4 ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਮਹੱਤਵਪੂਰਣ ਬਣ ਗਿਆ। ਸਾਰੀਆਂ ਪ੍ਰਾਂਤਾਂ ਦੇ ਲੋਕਾਂ ਨੇ ਉਸ ਦੀ ਪ੍ਰਸਿੱਧੀ ਅਤੇ ਮਹੱਤਤਾ ਬਾਰੇ ਪਤਾ ਲੱਗ ਗਿਆ। ਇਸ ਤਰ੍ਹਾਂ ਮਾਰਦਕਈ ਦਿਨੋ-ਦਿਨ ਤਾਕਤਵਰ ਹੁੰਦਾ ਗਿਆ।மொர்தெகாய் ராஜாவின் அரமனையில் பெரியவனாயிருந்தான்; அவனுடைய கீர்த்தி எல்லா நாடுகளிலும் பிரசித்தமாயிற்று; இந்த மொர்தெகாய் என்பவன் மேன்மேலும் பெரியவனானான்.

5 ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤੀ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਤਲਵਾਰਾਂ ਨਾਲ ਮਾਰਿਆ ਤੇ ਤਬਾਹ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਉਨ੍ਹਾਂ ਲੋਕਾਂ ਨਾਲ ਆਪਣੀ ਮਨ ਮਰਜੀ ਦਾ ਸਲੂਕ ਕੀਤਾ ਜਿਹੜੇ ਉਨ੍ਹਾਂ ਨੂੰ ਨਫ਼ਰਤ ਕਰਦੇ ਸਨ।அப்படியே யூதர் தங்கள் சத்துருக்களையெல்லாம் பட்டயத்தால் வெட்டிக்கொன்று நிர்மூலமாக்கி, தங்கள் இஷ்டப்படி தங்கள் பகைஞருக்குச் செய்தார்கள்.

6 ਯਹੂਦੀਆਂ ਨੇ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਤਬਾਹ ਕੀਤਾ।யூதர் சூசான் அரமனையிலும் ஐந்நூறுபேரைக் கொன்று நிர்மூலமாக்கினார்கள்.

7 ਯਹੂਦੀਆਂ ਨੇ ਪਰਸ਼ਨਦਾਬਾ, ਦਿਲਫੋਨ ਅਸਪਾਬਾ ਨੂੰ ਵੀ ਖਤਮ ਕੀਤਾ।அம்மெதாத்தாவின் குமாரனாகிய ஆமான் என்னும் யூதருடைய சத்துருவின் குமாரரான பர்சான்தாத்தா, தல்போன், அஸ்பாதா,

8 ਇਸਦੇ ਇਲਾਵਾ ਪੋਰਾਬਾ, ਅਦਲਯਾ, ਅਰੀਦਾਬਾ,பொராதா, அதலியா, அரிதாத்தா,

9 ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਬਾ ਨੂੰ ਵੀ ਵੱਢ ਮੁਕਾਇਆ।பர்மஷடா, அரிசாய், அரிதாய், வாய்சாதா ஆகிய பத்துப்பேரையும் கொன்றுபோட்டார்கள்.

10 ਇਹ ਉਪਰੋਕਤ ਦੱਸੇ ਮਨੁੱਖ ਹਾਮਾਨ ਦੇ ਦਸ ਪੁੱਤਰ ਸਨ। ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ। ਯਹੂਦੀਆਂ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਮਾਰ ਮੁਕਾਇਆ ਪਰ ਉਨ੍ਹਾਂ ਨੇ ਉਨ੍ਹਾਂ ਦੀਆਂ ਵਸਤਾਂ ਨੂੰ ਹੱਥ ਨਾ ਲਾਇਆ।ஆனாலும் கொள்ளையிடத் தங்கள் கையை நீட்டவில்லை.

11 ਉਸ ਦਿਨ ਪਾਤਸ਼ਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਸੁਣਿਆ।அன்றையதினம் சூசான் அரமனையில் கொன்றுபோடப்பட்டவர்களின் தொகை ராஜசமுகத்தில் கொண்டுவரப்பட்டது.

12 ਤਾਂ ਪਾਤਸ਼ਾਹ ਨੇ ਰਾਣੀ ਅਸਤਰ ਨੂੰ ਕਿਹਾ, “ਯਹੂਦੀਆਂ ਨੇ ਹਾਮਾਨ ਦੇ ਦੇਸ਼ਾਂ ਪੁੱਤਰਾਂ ਸਮੇਤ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਮਾਰ ਦਿੱਤਾ ਹੈ। ਹੁਣ ਮੈਨੂੰ ਦੱਸ ਕਿ ਪਾਤਸ਼ਾਹ ਦੇ ਬਚੇ ਹੋਏ ਪ੍ਰਾਂਤਾਂ ਵਿੱਚ ਕੀ ਕੀਤਾ ਜਾਵੇ? ਮੈਨੂੰ ਦੱਸ ਮੈ ਇਸ ਨੂੰ ਪੂਰਾ ਕਰਾਂਗਾ।”அப்பொழுது ராஜா, ராஜாத்தியாகிய எஸ்தரை நோக்கி: யூதர் சூசான் அரமனையில் ஐந்நூறுபேரையும் ஆமானின் பத்துக் குமாரரையும் கொன்று நிர்மூலமாக்கினார்கள்; ராஜாவின் மற்ற நாடுகளிலும் என்ன செய்திருப்பார்களோ! இப்போதும் உன் வேண்டுதல் என்ன? அது உனக்குக் கட்டளையிடப்படும்; உன் மன்றாட்டு என்ன? அதின்படி செய்யப்படும் என்றான்.

13 ਅਸਤਰ ਨੇ ਕਿਹਾ, “ਜੇਕਰ ਇਹ ਰਾਜੇ ਨੂੰ ਪ੍ਰਸੰਨ ਕਰੇ ਤਾਂ ਅੱਜ ਵਾਂਗ ਕੱਲ ਨੂੰ ਵੀ ਯਹੂਦੀਆਂ ਦੁਆਰਾ ਸ਼ੂਸ਼ਨ ਵਿੱਚ ਇਝ੍ਝ ਹੀ ਕੀਤਾ ਜਾਵੇੇ। ਅਤੇ ਹਾਮਾਨ ਦੇ ਦਸਾਂ ਪੁੱਤਰਾਂ ਦੀਆਂ ਲੌਬਾਂ ਨੂੰ ਟਂਗਿਆ ਜਾਵੇ।”அப்பொழுது எஸ்தர்: ராஜாவுக்குச் சித்தமாயிருந்தால், இன்றையத்தினத்துக் கட்டளையின்படியே சூசானிலிருக்கிற யூதர் நாளையதினமும் செய்யவும், ஆமானின் பத்துக் குமாரரின் உடலையும் தூக்குமரத்தில் தூக்கிப்போடவும் உத்தரவாகவேண்டும் என்றாள்.

14 ਤਾਂ ਪਾਤਸ਼ਾਹ ਨੇ ਅਗਲੇ ਦਿਨ ਲਈ ਵੀ ਉਹੀ ਆਦੇਸ਼ ਦਿੱਤਾ। ਉਹ ਸ਼ਰ੍ਹਾ ਸ਼ੂਸ਼ਨ ਵਿੱਚ ਇੱਕ ਹੋਰ ਦਿਨ ਲਈ ਜਾਰੀ ਰਹੀ। ਫ਼ੇਰ ਉਨ੍ਹਾਂ ਨੇ ਹਾਮਾਨ ਦੇ ਪੁੱਤਰਾਂ ਦੀਆਂ ਲੋਬਾਂ ਨੂੰ ਸੂਲੀ ਚਾਢ਼ਿਆ।அப்படியே செய்யும்படிக்கு ராஜா உத்தரவு கொடுத்தான், அதற்குச் சூசானிலே கட்டளை பிறந்தது; ஆமானின் பத்துக் குமாரருடைய உடலையும் தூக்கிப்போட்டார்கள்.

15 ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਅਦਾਰ ਦੇ ਮਹੀਨੇ ਦੇ ਚੌਦ੍ਹਵੇਂ ਦਿਨ ਫਿਰ ਸਾਰੇ ਯਹੂਦੀ ਇਕੱਠੇ ਹੋਏ। ਉਨ੍ਹਾਂ ਨੇ ਫਿਰ ਸ਼ੂਸ਼ਨ ਸ਼ਹਿਰ ਵਿੱਚ 300 ਮਨੁੱਖਾਂ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀ ਕਿਸੇ ਵਸਤ ਨੂੰ ਹੱਥ ਨਾ ਲਾਇਆ।சூசானிலிருக்கிற யூதர் ஆதார் மாதத்தின் பதினாலாந்தேதியிலும் கூடிச்சேர்ந்து, சூசானில் முந்நூறுபேரைக்கொன்றுபோட்டார்கள்; ஆனாலும் கொள்ளையிடத் தங்கள் கையை நீட்டவில்லை.

16 ਉਸੇ ਵਕਤ ਹੋਰ ਸੂਬਿਆਂ ਵਿੱਚ ਵੱਸੱਦਿਆਂ ਯਹੂਦੀਆਂ ਨੂੰ ਵੀ ਇਕੱਠਾ ਕੀਤਾ ਤਾਂ ਜੋ ਇਕੱਠੇ ਹੋਕੇ ਆਪਣੇ ਬਚਾਓ ਲਈ ਆਪਣੇ-ਆਪ ਨੂੰ ਤਾਕਤਵਰ ਕਰਨ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਪਿੱਛਾ ਛੁੜਾਉਣ ਲਈ 75,000 ਵੈਰੀਆਂ ਨੂੰ ਵੱਢ ਸੁੱਟਿਆ ਪਰ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।ராஜாவின் நாடுகளிலுள்ள மற்ற யூதர்கள் தங்கள் பிராணனைத் தற்காக்கவும், தங்கள் பகைஞருக்கு விலகி இளைப்பாறுதல் அடையவும் ஒருமிக்கச் சேர்ந்து, தங்கள் விரோதிகளில் எழுபத்தையாயிரம் பேரைக் கொன்றுபோட்டார்கள்; ஆனாலும் கொள்ளையிடத் தங்கள் கையை நீட்டவில்லை.

17 ਇਹ ਵਾਰਦਾਤ ਅਦਾਰ ਦੇ ਮਹੀਨੇ ਤੇਰ੍ਹਾਂ ਤਰੀਕ ਨੂੰ ਹੋਈ ਅਤੇ ਚੌਦ੍ਹਵੇਂ ਦਿਨ ਉਨ੍ਹਾਂ ਨੇ ਆਰਾਮ ਕੀਤਾ। ਉਸ ਦਿਨ ਨੂੰ ਯਹੂਦੀਆਂ ਨੇ ਖੁਸ਼ੀ ਦੀ ਛੁੱਟੀ ਜਾਣ ਕੇ ਖੁਸ਼ੀ ਮਨਾਈ।ஆதார் மாதத்தின் பதின்முன்றாந்தேதியிலே இப்படிச் செய்து, பதினாலாந்தேதியிலே இளைப்பாறி, அதை விருந்துண்டு சந்தோஷப்படுகிற பண்டிகை நாளாக்கினார்கள்.

18 ਪੂਰੀਮ ਦਾ ਪਰਬ ਸੂਸ਼ਨ ਵਿੱਚ ਸਾਰੇ ਯਹੂਦੀ ਅਦਾਰ ਦੇ ਮਹੀਨੇ ਦੇ 13 ਵੇਂ ਅਤੇ 14 ਵੇਂ ਦਿਨ ਇਕੱਠੇ ਹੋਏ ਤੇ ਫਿਰ 15 ਵੇਂ ਦਿਨ ਉਹਨਾਂ ਨੇ ਆਰਾਮ ਕੀਤਾ ਤੇ ਪੰਦਰ੍ਹਵੇਂ ਦਿਨ ਛੁੱਟੀ ਦਾ ਜਸ਼ਨ ਮਨਾਇਆ।சூசானிலுள்ள யூதரோவென்றால், அந்த மாதத்தின் பதின்முன்றாந்தேதியிலும் பதினாலாந்தேதியிலும் ஏகமாய்க்கூடி, பதினைந்தாந்தேதியில் இளைப்பாறி, அதை விருந்துண்டு சந்தோஷப்படுகிற பண்டிகைநாளாக்கினார்கள்.

19 ਇਉਂ ਦੇਸ਼ ਵਿੱਚ ਅਤੇ ਪਿੰਡਾਂ ਵਿੱਚ ਵੱਸਦੇ ਯਹੂਦੀਆਂ ਨੇ ਅਦਾਰ ਦੇ ਚੌਦ੍ਹਵੇਂ ਦਿਨ ਪੂਰੀਮ ਦਾ ਪਰਬ ਮਨਾਇਆ। ਚੌਦਵੇਂ ਦਿਨ ਨੂੰ ਉਨ੍ਹਾਂ ਨੇ ਖੁਸ਼ੀ ਦੀ ਛੁੱਟੀ ਰੱਖਿਆ। ਉਸ ਦਿਨ ਉਨ੍ਹਾਂ ਨੇ ਇੱਕ ਦੂਜੇ ਨੂੰ ਤੋਂਹਫੇ ਵੰਡੇ ਅਤੇ ਦਾਅਵਤਾਂ ਕੀਤੀਆਂ।ஆதலால் அலங்கமில்லாத ஊர்களில் குடியிருக்கிற நாட்டுப்புறத்தாரான யூதர்கள் ஆதார் மாதத்தின் பதினாலாந்தேதியைச் சந்தோஷமும், விருந்துண்கிற பூரிப்புமான நாளும், ஒருவருக்கொருவர் வரிசைகளை அனுப்புகிற நாளுமாக்கினார்கள்.

20 ਮਾਰਦਕਈ ਨੇ ਇਨ੍ਹਾਂ ਸਭ ਗੱਲਾਂ ਨੂੰ ਲਿਖਿਆ ਅਤੇ ਫਿਰ ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਵੱਸਦੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ। ਉਸ ਨੇ ਸਭ ਜਗ੍ਹਾ ਦੂਰ-ਨੇੜੇ ਚਿੱਠੀਆਂ ਭੇਜੀਆਂ।மொர்தெகாய் இந்த வர்த்தமானங்களை எழுதி, சமீபத்திலும் தூரத்திலுமிருக்கிற அகாஸ்வேரு ராஜாவின் சகல நாடுகளிலுமுள்ள எல்லா யூதருக்கும் நிருபங்களை அனுப்பி,

21 ਮਾਰਦਕਈ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ ਯਹੂਦੀਆਂ ਨੂੰ ਕਹੇ ਕਿ ਉਹ ਹਰ ਸਾਲ ਅਦਾਰ ਦੇ ਮਹੀਨੇ ਦੇ ਚੌਦਵੇਂ ਪੰਦਰਵੇਂ ਦਿਨ ਪੂਰੀਮ ਦਾ ਪੁਰਬ ਮਨਾਉਣ।வருஷந்தோறும் ஆதார் மாதத்தின் பதினாலாம் பதினைந்தாந்தேதிகளை யூதர் தங்கள் பகைஞருக்கு நீங்கலாகி இளைப்பாறுதல் அடைந்த நாட்களாகவும், அவர்கள் சஞ்சலம் சந்தோஷமாகவும், அவர்கள் துக்கம் மகிழ்ச்சியாகவும் மாறின மாதமாகவும் ஆசரித்து,

22 ਇਹ ਉਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣੇ ਵੈਰੀਆਂ ਤੋਂ ਆਰਾਮ ਮਿਲਿਆ ਅਤੇ ਇਹ ਮਹੀਨਾ ਉਨ੍ਹਾਂ ਲਈ ਗਮ ਤੋਂ ਖੁਸ਼ੀ ਵਿੱਚ ਅਤੇ ਰੋਣ ਪਿੱਟਣ ਤੋਂ ਖੁਸ਼ੀ ਵਿੱਚ ਬਦਲ ਗਿਆ। ਉਸ ਨੇ ਇਨ੍ਹਾਂ ਦਿਨਾਂ ਨੂੰ ਖੁਸ਼ੀ ਦੀਆਂ ਛੁੱਟੀਆਂ ਘੋਸ਼ਿਤ ਕਰਨ ਲਈ, ਅਤੇ ਜਸ਼ਨ ਮਨਾਉਣ ਲਈ ਅਤੇ ਦਾਅਵਤਾਂ ਕਰਨ ਲਈ, ਇੱਕ ਦੂਜੇ ਨੂੰ ਤੋਹਫ਼ੇ ਦੇਣ ਲਈ ਅਤੇ ਗਰੀਬ ਲੋਕਾਂ ਨੂੰ ਤੋਹਫ਼ੇ ਭੇਜਣ ਲਈ ਵੀ ਕਿਹਾ।அந்நாட்களில் விருந்துண்டு சந்தோஷங்கொண்டாடவும், ஒருவருக்கொருவர் வரிசைகளை அனுப்பவும், எளியவர்களுக்குத் தானதர்மஞ்செய்யவும் வேண்டுமென்று திட்டம்பண்ணினான்.

23 ਤਾਂ ਯਹੂਦੀਆਂ ਨੇ ਜੋ ਕੁਝ ਮਾਰਦਕਈ ਤੇ ਲਿਖ ਕੇ ਭੇਜਿਆ, ਉਸ ਨੂੰ ਮੰਨਿਆ। ਉਹ ਆਪਣੇ ਸ਼ੁਰੂ ਕੀਤੇ ਹੋਏ ਤਿਉਹਾਰ ਨੂੰ ਜਾਰੀ ਰੱਖਣ ਲਈ ਰਾਜੀ ਹੋ ਗਏ।அப்பொழுது யூதர் தாங்கள் செய்யத்தொடங்கினபடியும் மொர்தெகாய் தங்களுக்கு எழுதினபடியும் செய்யச் சம்மதித்தார்கள்.

24 ਅਗਾਗੀ ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ ਅਤੇ ਉਸ ਨੇ ਯਹੂਦੀਆਂ ਨੂੰ ਤਬਾਹ ਕਰਨ ਦੀ ਭੈੜੀ ਵਿਉਂਤ ਬਣਾਈ ਸੀ ਅਤੇ ਹਾਮਾਨ ਨੇ ਯਹੂਦੀਆਂ ਨੂੰ ਤਬਾਹ ਕਰਨ ਵਾਸਤੇ ਦਿਨ ਮੁਕਰ੍ਰਰ ਕਰਨ ਲਈ ਗੁਣੇ ਪਾਏ ਸਨ, ਉਨ੍ਹਾਂ ਦਿਨਾਂ ਵਿੱਚ ਗੁਣੇ ਨੂੰ “ਪੂਰੀਮ” ਕਿਹਾ ਜਾਂਦਾ ਸੀ, ਇਸੇ ਲਈ ਇਸ ਛੁੱਟੀ ਨੂੰ “ਪੂਰੀਮ” ਆਖਿਆ ਗਿਆ।அம்மெதாத்தாவின் குமாரனாகிய ஆமான் என்னும் ஆகாகியன், யூதருக்கெல்லாம் சத்துருவாயிருந்து யூதரைச் சங்கரிக்க நினைத்து, அவர்களை அழிக்கவும் நிர்மூலமாக்கவும், பூர் என்னப்பட்ட சீட்டைப் போடுவித்தான்.

25 ਹਾਮਾਨ ਨੇ ਇਹ ਬੁਰਿਆਈ ਕੀਤੀ ਪਰ ਅਸਤਰ ਪਾਤਸ਼ਾਹ ਕੋਲ ਇਸ ਬਾਰੇ ਗੱਲ ਕਰਨ ਲਈ ਗਈ। ਇਸ ਲਈ ਪਾਤਸ਼ਾਹ ਨੇ ਨਵਾਂ ਹੁਕਮ ਭੇਜਿਆ ਅਤੇ ਉਸ ਨਵੇਂ ਆਦੇਸ਼ ਨੇ ਸਿਰਫ਼ ਹਾਮਾਨ ਦੀ ਵਿਉਂਤ ਨੂੰ ਹੀ ਤਬਾਹ ਨਹੀਂ ਕੀਤਾ ਪਰ ਇਹ ਹਾਮਾਨ ਅਤੇ ਉਸ ਦੇ ਪਰਿਵਾਰ ਤੇ ਲਾਗੂ ਹੋਈ। ਇਵੇਂ ਹਾਮਾਨ ਅਤੇ ਉਸ ਦੇ ਪੁੱਤਰ ਸੂਲੀ ਚਾਢ਼ੇ ਗਏ।ஆனாலும் எஸ்தர், ராஜசமுகத்தில்போய், யூதருக்கு விரோதமாய் அவன் நினைத்த அவனுடைய பொல்லாத யோசனை அவனுடைய தலையின்மேல் திரும்பும்படி கட்டளை பிறப்பித்ததினாலே, அவனையும் அவன் குமாரரையும் மரத்திலே தூக்கிப்போட்டார்கள்.

26 ਇਨ੍ਹਾਂ ਦਿਨਾਂ ਵਿੱਚ, ਗੁਣਿਆਂ ਨੂੰ “ਪੂਰੀਮ” ਆਖਿਆ ਜਾਂਦਾ ਸੀ। ਇਸ ਲਈ ਇਸ ਛੁੱਟੀ ਨੂੰ ਵੀ “ਪੁਰੀਮ” ਦਾ ਨਾਂ ਦਿੱਤਾ ਗਿਆ। ਮਾਰਦਕਈ ਨੇ ਯਹੂਦੀਆਂ ਨੂੰ ਇਹ ਛੁੱਟੀ ਮਨਾਉਣ ਲਈ ਚਿੱਠੀ ਲਿਖੀ ਇਸ ਲਈ ਉਸ ਦਿਨ ਤੋਂ ਯਹੂਦੀਆਂ ਨੇ ਹਰ ਵ੍ਹਰੇ ਇਹ ਦੋ ਦਿਨਾਂ ਨੂੰ ਮਨਾਇਆ।ஆகையினால் அந்த நாட்கள் பூர் என்னும் பேரினால் பூரீம் என்னப்பட்டது; அவன் அந்த நிருபத்தில் எழுதியிருந்த எல்லா வார்த்தைகளினிமித்தமும், தாங்களே இந்த விஷயத்தில் அநுபவித்தவைகளினித்தமும், தங்களுக்கு நேரிட்டவைகளினிமித்தமும்,

28 ਇਹ ਦਿਨ ਪੀੜੀ ਦਰ ਪੀੜੀ ਹਰ ਪਰਿਵਾਰ ਦੁਆਰਾ, ਹਰ ਪ੍ਰਾਂਤ ਅਤੇ ਹਰ ਨਗਰ ਵਿੱਚ ਯਾਦ ਕੀਤੇ ਅਤੇ ਮਨਾਏ ਜਾਣ ਲਈ ਹਨ। ਅਤੇ ਪੂਰੀਮ ਦੇ ਇਨ੍ਹਾਂ ਦਿਨਾਂ ਨੂੰ ਯਹੂਦੀਆਂ ਦਰਮਿਆਨ ਵੇਖੇ ਜਾਣ ਤੋਂ ਬੰਦ ਨਹੀਂ ਕੀਤੇ ਜਾਣੇ ਚਾਹੀਦੇ। ਅਤੇ ਨਾ ਹੀ ਉਨ੍ਹਾਂ ਦੀ ਯਾਦ ਉਨ੍ਹਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਖਤਮ ਹੋਵੇ। ਇਸ ਲਈ ਉਹ ਸਭ ਕੁਝ ਸਿਮਰਤੀਆਂ ਵਿੱਚ ਜੋ ਕੁਝ ਉਨ੍ਹਾਂ ਨਾਲ ਵਾਪਰਿਆ ਨੂੰ ਚੇਤੇ ਰੱਖਣ ’ਚ ਇਹ ਦਿਨ ਮਦਦ ਕਰੇ, ਇਸ ਲਈ ਇਹ ਦਿਨ ਯਾਦਗਾਰੀ ਮੁਕਰ੍ਰਰ ਕੀਤੇ ਗਏ।இந்த நாட்கள் எல்லாத் தலைமுறைகளிலும், வம்சங்களிலும், தேசங்களிலும், ஊர்களிலும் நினைவுகூரப்பட்டு ஆசரிக்கப்படவேண்டும் என்பதையும் இந்தப் பூரீம் என்னும் பண்டிகை நாட்கள் யூதருக்குள்ளே தவறிப்போகாமலும், அவைகளை நினைவுருதல் தங்கள் சந்ததியாருக்குள்ளே ஒழிந்துபோகாமலும் இருக்கவேண்டும் என்பதையும், தங்கள்மேலும், தங்கள் சந்ததியார்மேலும், தங்கள் மார்க்கத்தில் அமையப்போகிற மற்ற யாவர்மேலும் கடனாக நியமித்துக்கொண்டார்கள்.

29 ਫ਼ੇਰ ਅਬੀਹਯਿਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਇਸ ਦੂਸਰੇ ਖਤ ਨੂੰ ਪੱਕਿਆਂ ਕਰਨ ਲਈ ਰਾਜੇ ਦੇ ਸਾਰੇ ਅਧਿਕਾਰ ਨਾਲ, ਪੂਰੀਮ ਬਾਰੇ ਇੱਕ ਸ਼ਾਹੀ ਖਤ ਲਿਖਿਆ।பூரீமைக்குறித்து எழுதியிருக்கிற இந்த இரண்டாம் நிருபத்தைத் திடப்படுத்தும்படிக்கு, அபியாயேலின் குமாரத்தியாகிய எஸ்தர் என்னும் ராஜாத்தியும், யூதனாகிய மொர்தெகாயும், பின்னும் மகா உறுதியாய் எழுதினார்கள்.

30 ਇਸ ਲਈ ਮਾਰਦਕਈ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ 127 ਸੂਬਿਆਂ ਵਿੱਚ ਸਾਰੇ ਯਹੂਦੀਆਂ ਨੂੰ ਪੱਤਰ ਲਿਖੇ। ਮਾਰਦਕਈ ਨੇ ਦੱਸਿਆ ਕਿ ਇਹ ਛੁੱਟੀ ਆਪਸੀ ਪਿਆਰ ਅਤੇ ਯਹੂਦੀਆਂ ਵਿੱਚ ਆਪਸੀ ਭਰੋਸੇ ਦਾ ਪੈਗਾਮ ਬਣੇ।யூதனாகிய மொர்தெகாயும், ராஜாத்தியாகிய எஸ்தரும் யூதருக்கு உறுதிப்பாடுபண்ணினதும், அவர்கள்தானே உபவாசத்தோடும் அலறுதலோடும் ஆசரிப்போம் என்று தங்கள்மேலும் தங்கள் சந்ததியார்மேலும் கடனாக நியமித்துக்கொண்டதுமான, பூரீம் என்னப்பட்ட இந்த நாட்கள் அவைகளின் சரியான காலங்களில் ஆசரிக்கப்படும் காரியத்தை உறுதியாக்க,

31 ਮਾਰਦਕਈ ਨੇ ਇਨ੍ਹਾਂ ਖਤਾਂ ਨੂੰ ਲਿਖਿਆ ਤਾਂ ਜੋ ਪੁਰੀਮ ਦੇ ਇਨ੍ਹਾਂ ਦਿਨਾਂ ਨੂੰ ਨਿਸ਼ਚਿੰਤ ਸਮੇਂ ਤੇ ਮਨਾਇਆ ਜਾਵੇ। ਯਹੂਦੀ ਮਾਰਦਕਈ ਅਤੇ ਅਸਤਰ ਨੇ ਯਹੂਦੀਆਂ ਨੂੰ ਆਪਣੇ ਲਈ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਲਈ ਦੋ ਦਿਨਾਂ ਦੀ ਛੁੱਟੀ ਸਥਾਪਿਤ ਕਰਨ ਲਈ ਇਹ ਆਦੇਸ਼ ਭੇਜਿਆ। ਉਨ੍ਹਾਂ ਨੂੰ ਇਹ ਦਿਨ ਵੀ ਇੰਝ ਹੀ ਯਾਦ ਰੱਖਣਾ ਚਾਹੀਦਾ ਜਿਵੇਂ ਉਹ ਦੂਸਰੀਆਂ ਛੁੱਟੀਆਂ ਨੂੰ ਯਾਦ ਰੱਖਦੇ ਹਨ ਜਦੋਂ ਉਹ ਵਰਤ ਰੱਖ ਰਹੇ ਹੁੰਦੇ ਹਨ, ਪ੍ਰਾਰਥਨਾ ਕਰ ਰਹੇ ਹੁੰਦੇ ਹਨ, ਉਨ੍ਹਾਂ ਨਾਲ ਵਾਪਰੀਆਂ ਮਾੜੀਆਂ ਘਟਨਾਵਾਂ ਬਾਰੇ ਹੋ ਰਹੇ ਹੁੰਦੇ ਹਨ।அவன் அகாஸ்வேருவின் ராஜ்யத்திலுள்ள நூற்றிருபத்தேழு நாடுகளிலுமிருக்கிற எல்லா யூதருக்கும் சமாதானமும் உண்மையுமான வார்த்தைகளையுடைய நிருபங்களை அனுப்பினான்.

32 ਅਸਤਰ ਦੇ ਆਦੇਸ਼ਾਂ ਨਾਲ ਪੂਰੀਮ ਬਾਰੇ ਇਹ ਅਸੂਲ ਪੱਕੇ ਸਨ ਅਤੇ ਇਹ ਗੱਲਾਂ ਪੋਥੀ ਵਿੱਚ ਲਿਖੀਆਂ ਗਈਆஇப்படியே எஸ்தரின் கட்டளையானது பூரீம் நாட்களைப்பற்றின இந்த வர்த்தமானங்களைத் திடப்படுத்தினது; அது ஒரு புஸ்தகத்தில் எழுதப்பட்டது.

Tamil Bible