Exodus 20 - PUNJABI (Tamil)

1 ਦਸ ਹੁਕਮ ਤਾਂ ਪਰਮੇਸ਼ੁਰ ਨੇ ਆਖਿਆ,தேவன் பேசிச் சொல்லிய சகல வார்த்தைகளுமாவன:

2 “ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ;உன்னை அடிமைத்தன வீடாகிய எகிப்து தேசத்திலிருந்து புறப்படப்பண்ணின உன் தேவனாகிய கர்த்தர் நானே.

3 “ਤੁਹਾਨੂੰ ਮੇਰੇ ਇਲਾਵਾ ਕਿਸੇ ਹੋਰ ਦੇਵਤੇ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।என்னையன்றி உனக்கு வேறே தேவர்கள் உண்டாயிருக்கவேண்டாம்.

4 “ਤੁਹਾਨੂੰ ਕੋਈ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚ ਜਾਂ ਧਰਤੀ ਉੱਤੇ ਜਾਂ ਪਾਣੀ ਅੰਦਰ ਕਿਸੇ ਚੀਜ਼ ਦੇ ਬੁੱਤ ਜਾਂ ਤਸਵੀਰਾਂ ਨਾ ਬਨਾਓ।மேலே வானத்திலும், கீழே பூமியிலும், பூமியின்கீழ்த் தண்ணீரிலும் உண்டாயிருக்கிறவைகளுக்கு ஒப்பான ஒரு சொரூபத்தையாகிலும் யாதொரு விக்கிரகத்தையாகிலும் நீ உனக்கு உண்டாக்க வேண்டாம்;

5 ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।நீ அவைகளை நமஸ்கரிக்கவும் சேவிக்கவும் வேண்டாம்; உன் தேவனாகிய கர்த்தராயிருக்கிற நான் எரிச்சலுள்ள தேவனாயிருந்து, என்னைப் பகைக்கிறவர்களைக் குறித்துப் பிதாக்களுடைய அக்கிரமத்தைப் பிள்ளைகளிடத்தில் மூன்றாம் நான்காம் தலைமுறைமட்டும் விசாரிக்கிறவராயிருக்கிறேன்.

6 ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਉੱਪਰ ਹਜ਼ਾਰਾਂ ਪੀੜੀਆਂ ਤੱਕ ਮਿਹਰਬਾਨ ਹੋਵਾਂਗਾ।என்னிடத்தில் அன்புகூர்ந்து, என் கற்பனைகளைக் கைக்கொள்ளுகிறவர்களுக்கோ ஆயிரம் தலைமுறைமட்டும் இரக்கஞ் செய்கிறவராயிருக்கிறேன்.

7 “ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ।உன் தேவனாகிய கர்த்தருடைய நாமத்தை வீணிலே வழங்காதிருப்பாயாக; கர்த்தர் தம்முடைய நாமத்தை வீணிலே வழங்குகிறவனைத் தண்டியாமல் விடார்.

8 “ਤੁਹਾਨੂੰ ਸਬਤ ਨੂੰ, ਇੱਕ ਖਾਸ ਦਿਨ ਵਜੋਂ ਰੱਖਣਾ ਚਾਹੀਦਾ ਹੈ।ஓய்வுநாளைப் பரிசுத்தமாய் ஆசரிக்க நினைப்பாயாக;

9 ਹਫ਼ਤੇ ਵਿੱਚ ਛੇ ਦਿਨ ਕੰਮ ਕਰੋ।ஆறுநாளும் நீ வேலைசெய்து, உன் கிரியைகளையெல்லாம் நடப்பிப்பாயாக;

10 ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਆਦਰ ਵਿੱਚ ਅਰਾਮ ਦਾ ਦਿਨ ਹੈ। ਇਸ ਲਈ ਓਸ ਦਿਨ ਕਿਸੇ ਬੰਦੇ ਨੂੰ ਕੰਮ ਨਹੀਂ ਕਰਨਾ ਚਾਹੀਦਾ-ਨਾ ਤੁਹਾਨੂੰ, ਨਾ ਤੁਹਾਡੇ ਪੁੱਤਰਾਂ-ਧੀਆਂ, ਜਾਂ ਤੁਹਾਡੇ ਨੌਕਰ-ਨੌਕਰਾਣੀਆਂ ਨੂੰ। ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਤੁਹਾਡੇ ਜਾਨਵਰਾਂ ਅਤੇ ਵਿਦੇਸ਼ੀਆਂ ਨੂੰ ਵੀ ਕੰਮ ਨਹੀਂ ਕਰਨਾ ਚਾਹੀਦਾ।ஏழாம்நாளோ உன் தேவனாகிய கர்த்தருடைய ஓய்வுநாள்; அதிலே நீயானாலும், உன் குமாரனானாலும், உன் குமாரத்தியானாலும், உன் வேலைக்காரனானாலும், உன் வேலைக்காரியானாலும், உன் மிருக ஜீவனானாலும், உன் வாசல்களில் இருக்கிற அந்நியனானாலும், யாதொரு வேலையும் செய்யவேண்டாம்.

11 ਕਿਉਂਕਿ ਯਹੋਵਾਹ ਨੇ ਛੇ ਦਿਨ ਕੰਮ ਕੀਤਾ ਅਤੇ ਅਕਾਸ਼, ਧਰਤੀ ਅਤੇ ਸਮੁੰਦਰ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਬਣਾਈ। ਅਤੇ ਸੱਤਵੇਂ ਦਿਨ ਪਰਮੇਸ਼ੁਰ ਨੇ ਅਰਾਮ ਕੀਤਾ। ਇਸ ਤਰ੍ਹਾਂ ਯਹੋਵਾਹ ਨੇ ਸਬਤ-ਅਰਾਮ ਦੇ ਦਿਨ ਨੂੰ ਅਸੀਸ ਦਿੱਤੀ। ਯਹੋਵਾਹ ਨੇ ਉਸ ਨੂੰ ਬਹੁਤ ਖਾਸ ਦਿਨ ਬਣਾ ਦਿੱਤਾ।கர்த்தர் ஆறுநாளைக்குள்ளே வானத்தையும் பூமியையும் சமுத்திரத்தையும் அவைகளிலுள்ள எல்லாவற்றையும் உண்டாக்கி, ஏழாம்நாளிலே ஓய்ந்திருந்தார்; ஆகையால், கர்த்தர் ஓய்வுநாளை ஆசீர்வதித்து, அதைப் பரிசுத்தமாக்கினார்.

12 “ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।உன் தேவனாகிய கர்த்தர் உனக்குக் கொடுக்கிற தேசத்திலே உன் நாட்கள் நீடித்திருப்பதற்கு, உன் தகப்பனையும் உன் தாயையும் கனம்பண்ணுவாயாக.

13 “ਤੁਹਾਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ।கொலை செய்யாதிருப்பாயாக.

14 “ਤੁਹਾਨੂੰ ਵਿਭਚਾਰ ਦਾ ਪਾਪ ਨਹੀਂ ਕਰਨਾ ਚਾਹੀਦਾ।விபசாரம் செய்யாதிருப்பாயாக.

15 “ਤੁਹਾਨੂੰ ਕੋਈ ਚੀਜ਼ ਚੁਰਾਉਣੀ ਨਹੀਂ ਚਾਹੀਦੀ।களவு செய்யாதிருப்பாயாக.

16 “ਤੁਹਾਨੂੰ ਅਦਾਲਤ ਵਿੱਚ ਕਿਸੇ ਦੂਸਰੇ ਵਿਅਕਤੀ ਬਾਰੇ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ।பிறனுக்கு விரோதமாகப் பொய்ச்சாட்சி சொல்லாதிருப்பாயாக.

17 “ਤੁਹਾਨੂੰ ਆਪਣੇ ਗੁਆਂਢੀ ਦੇ ਘਰ ਦੀ ਇੱਛਾ ਨਹੀਂ ਕਰਨੀ ਚਾਹੀਦੀ। ਤੁਹਾਨੂੰ ਤੁਹਾਡੇ ਗੁਆਂਢੀ ਦੀ ਪਤਨੀ, ਉਸ ਦੇ ਦਾਸ ਜਾਂ ਦਾਸੀਆਂ, ਉਸ ਦੇ ਬਲਦ ਜਾਂ ਖੋਤੇ ਜਾਂ ਤੁਹਾਡੇ ਗੁਆਂਢੀ ਨਾਲ ਸੰਬੰਧਿਤ ਕਿਸੇ ਵੀ ਚੀਜ਼ ਨੂੰ ਪਾਉਣ ਦੀ ਇੱਛਾ ਨਹੀਂ ਕਰਨੀ ਚਾਹੀਦੀ।”பிறனுடைய வீட்டை இச்சியாதிருப்பாயாக; பிறனுடைய மனைவியையும், அவனுடைய வேலைக்காரனையும், அவனுடைய வேலைக்காரியையும், அவனுடைய எருதையும், அவனுடைய கழுதையையும், பின்னும் பிறனுக்குள்ள யாதொன்றையும் இச்சியாதிருப்பாயாக என்றார்.

18 ਲੋਕ ਪਰਮੇਸ਼ੁਰ ਤੋਂ ਡਰਦੇ ਹਨ ਇਸ ਸਮੇਂ ਦੌਰਾਨ, ਵਾਦੀ ਦੇ ਸਾਰੇ ਲੋਕਾਂ ਨੇ ਬੱਦਲਾਂ ਦੀ ਗਰਜ ਸੁਣੀ ਅਤੇ ਪਰਬਤ ਉੱਤੇ ਬਿਜਲੀ ਲਿਸ਼ਕਦੀ, ਅਤੇ ਪਰਬਤ ਚੋਂ ਧੂੰਆਂ ਉੱਠਦਾ ਦੇਖਿਆ। ਉਹ ਡਰ ਨਾਲ ਕੰਬ ਰਹੇ ਸਨ ਅਤੇ ਪਰਬਤ ਤੋਂ ਪਰ੍ਹਾਂ ਹਟ ਗਏ।ஜனங்கள் எல்லாரும் இடிமுழக்கங்களையும் மின்னல்களையும் எக்காளச் சத்தத்தையும் மலை புகைகிறதையும் கண்டார்கள்; அதைக் கண்டு, ஜனங்கள் பின்வாங்கி, தூரத்திலே நின்று,

19 ਤਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹੋ, ਤਾਂ ਅਸੀਂ ਸੁਣਾਂਗੇ। ਪਰ ਮਿਹਰਬਾਨੀ ਕਰਕੇ ਪਰਮੇਸ਼ੁਰ ਨੂੰ ਸਾਡੇ ਨਾਲ ਗੱਲ ਨਾ ਕਰਨ ਦਿਓ। ਜੇ ਅਜਿਹਾ ਹੋਇਆ ਤਾਂ ਅਸੀਂ ਮਾਰੇ ਜਾਵਾਂਗੇ।”மோசேயை நோக்கி: நீர் எங்களோடே பேசும், நாங்கள் கேட்போம்; தேவன் எங்களோடே பேசாதிருப்பாராக, பேசினால் நாங்கள் செத்துப்போவோம் என்றார்கள்.

20 ਤਾਂ ਮੂਸਾ ਨੇ ਲੋਕਾਂ ਨੂੰ ਆਖਿਆ, “ਡਰੋ ਨਾ। ਯਹੋਵਾਹ ਤੁਹਾਨੂੰ ਪਰੱਖਣ ਲਈ ਆਇਆ ਹੈ ਅਤੇ ਉਹ ਚਾਹੁੰਦਾ ਹੈ ਕਿ ਤੁਸੀਂ ਉਸਦੀ ਇੱਜ਼ਤ ਕਰੋ ਤਾਂ ਜੋ ਤੁਸੀਂ ਪਾਪ ਨਾ ਕਰੋ।”மோசே ஜனங்களை நோக்கி: பயப்படாதிருங்கள்; உங்களைச் சோதிப்பதற்காகவும், நீங்கள் பாவம்செய்யாதபடிக்குத் தம்மைப் பற்றும் பயம் உங்கள் முகத்திற்கு முன்பாக இருப்பதற்காகவும், தேவன் எழுந்தருளினார் என்றான்.

21 ਲੋਕ ਪਰਬਤ ਤੋਂ ਦੂਰ ਖਲੋਤੇ ਰਹੇ ਜਦੋਂ ਕਿ ਮੂਸਾ ਉਸ ਕਾਲੇ ਬੱਦਲ ਵੱਲ ਗਿਆ ਜਿੱਥੇ ਪਰਮੇਸ਼ੁਰ ਸੀ।ஜனங்கள் தூரத்திலே நின்றார்கள்; மோசே, தேவன் இருந்த கார்மேகத்துக்குச் சமீபமாய்ச் சேர்ந்தான்.

22 ਫ਼ੇਰ ਯਹੋਵਾਹ ਨੇ ਮੂਸਾ ਨੂੰ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖਣ ਲਈ ਆਖਿਆ: “ਤੁਸੀਂ ਲੋਕਾਂ ਨੇ ਦੇਖਿਆ ਹੈ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਗੱਲ ਕੀਤੀ।அப்பொழுது கர்த்தர் மோசேயை நோக்கி: நீ இஸ்ரவேல் புத்திரரோடே சொல்லவேண்டியது என்னவென்றால், நான் வானத்திலிருந்து உங்களோடே பேசினேன் என்று கண்டீர்கள்.

23 ਇਸ ਲਈ ਤੁਹਾਨੂੰ ਮੇਰੇ ਨਾਲ ਮੁਕਾਬਲਾ ਕਰਨ ਲਈ ਸੋਨੇ ਜਾਂ ਚਾਂਦੀ ਦੇ ਬੁੱਤ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਇਹ ਝੂਠੇ ਦੇਵਤੇ ਨਹੀਂ ਬਨਾਉਣੇ ਚਾਹੀਦੇ।நீங்கள் எனக்கு ஒப்பாக வெள்ளியினாலே தெய்வங்களையும் பொன்னினாலே தெய்வங்களையும் உங்களுக்கு உண்டாக்கவே வேண்டாம்.

24 “ਮੇਰੇ ਲਈ ਖਾਸ ਜਗਵੇਦੀ ਬਣਾਓ। ਇਸ ਜਗਵੇਦੀ ਨੂੰ ਬਨਾਉਣ ਲਈ ਮਿੱਟੀ ਦੀ ਵਰਤੋਂ ਕਰੋ। ਇਸ ਜਗਵੇਦੀ ਉੱਤੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਮੇਰੇ ਲਈ ਬਲੀ ਵਜੋਂ ਭੇਂਟ ਕਰੋ। ਅਜਿਹਾ ਕਰਨ ਲਈ ਆਪਣੀਆਂ ਭੇਡਾਂ ਜਾਂ ਪਸ਼ੂਆਂ ਦੀ ਵਰਤੋਂ ਕਰੋ। ਅਜਿਹਾ ਹਰ ਉਸ ਥਾਂ ਕਰੋ ਜਿੱਥੇ ਮੈਂ ਤੁਹਾਨੂੰ ਮੈਨੂੰ ਚੇਤੇ ਕਰਨ ਲਈ ਆਖਦਾ ਹਾਂ। ਫ਼ੇਰ ਮੈਂ ਆਵਾਂਗਾ ਤੇ ਤੁਹਾਨੂੰ ਅਸੀਸ ਦਿਆਂਗਾ।மண்ணினாலே பலிபீடத்தை எனக்கு உண்டாக்கி, அதின்மேல் உன் ஆடுகளையும் உன் மாடுகளையும் சர்வாங்க தகனபலியாகவும் சமாதானபலியாகவும் செலுத்துவாயாக; நான் என் நாமத்தைப் பிரஸ்தாபப்படுத்தும் எந்த ஸ்தானத்திலும் உன்னிடத்தில் வந்து, உன்னை ஆசீர்வதிப்பேன்.

25 ਜੇ ਤੁਸੀਂ ਜਗਵੇਦੀ ਬਨਾਉਣ ਲਈ ਪੱਥਰਾਂ ਦੀ ਵਰਤੋਂ ਕਰੋ, ਤਾਂ ਉਨ੍ਹਾਂ ਪੱਥਰਾਂ ਦੀ ਵਰਤੋਂ ਨਾ ਕਰੋ ਜਿਨ੍ਹਾਂ ਨੂੰ ਲੋਹੇ ਦੇ ਔਜ਼ਾਰਾਂ ਨਾਲ ਤਰਾਸ਼ਿਆ ਗਿਆ ਹੋਵੇ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਜਗਵੇਦੀ ਨੂੰ ਮੈਂ ਅਪ੍ਰਵਾਨ ਬਣਾ ਦੇਵੇਗਾ।எனக்குக் கல்லினால் பலிபீடத்தை உண்டாக்கவேண்டுமாகில், அதை வெட்டின கல்லுகளால் கட்டவேண்டாம்; அதின்மேல் உளியிட்டவுடனே, அதை அசுசிப்படுத்துவாய்.

26 ਅਤੇ ਤੁਹਾਨੂੰ ਜਗਵੇਦੀ ਤੱਕ ਜਾਣ ਲਈ ਪੌੜੀਆਂ ਨਹੀਂ ਬਨਾਉਣੀਆਂ ਚਾਹੀਦੀਆਂ। ਜੇ ਓੱਥੇ ਪੌੜੀਆਂ ਹੋਣਗੀਆਂ ਤਾਂ ਜਦੋਂ ਲੋਕ ਉੱਪਰ ਜਗਵੇਦੀ ਵੱਲ ਦੇਖਣਗੇ ਤਾਂ ਉਨ੍ਹਾਂ ਨੂੰ ਤੁਹਾਡੇ ਅੰਦਰਲੇ ਵਸਤਰ ਨਜ਼ਰ ਆਉਣਗੇ।”என் பலிபீடத்தின்மேல் உன் நிர்வாணம் காணப்படாதபடிக்கு, படிகளால் அதின்மேல் ஏறவும் வேண்டாம்.

Tamil Bible