Exodus 21 - PUNJABI (Tamil)

1 ਹੋਰ ਨੇਮ ਤੇ ਹੁਕਮ ਫ਼ੇਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਹੋਰ ਨੇਮ ਹਨ ਜਿਹੜੇ ਤੂੰ ਲੋਕਾਂ ਨੂੰ ਦੇਵੇਂਗਾ:மேலும், நீ அவர்களுக்கு அறிவிக்க வேண்டிய பிரமாணங்களாவன:

2 “ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ।எபிரெயரில் ஒரு அடிமையைக் கொண்டாயானால், அவன் ஆறுவருஷம் சேவித்து, ஏழாம் வருஷத்திலே ஒன்றும் கொடாமல் விடுதலைபெற்றுப் போகக்கடவன்.

3 ਜੇ ਕੋਈ ਬੰਦਾ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਨਹੀਂ, ਤਾਂ ਜਦੋਂ ਉਹ ਅਜ਼ਾਦ ਹੋਵੇਗਾ, ਉਹ ਆਪਣੀ ਪਤਨੀ ਤੋਂ ਬਿਨਾ ਜਾਵੇਗਾ। ਪਰ ਜੇ ਉਹ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਹੈ ਤਾਂ ਜਦੋਂ ਉਸ ਨੂੰ ਅਜ਼ਾਦ ਕੀਤਾ ਜਾਵੇਗਾ ਤਾਂ ਉਹ ਆਪਣੀ ਪਤਨੀ ਨੂੰ ਰੱਖ ਸੱਕਦਾ ਹੈ।ஒன்றிக்காரனாய் வந்திருந்தானானால், ஒன்றிக்காரனாய்ப் போகக்கடவன்; விவாகம்பண்ணினவனாய் வந்திருந்தானானால், அவன் பெண்ஜாதி அவனோடேகூடப் போகக்கடவள்.

4 ਜੇ ਗੁਲਾਮ ਵਿਆਹਿਆ ਹੋਇਆ ਨਹੀਂ ਹੈ ਤਾਂ ਸੁਆਮੀ ਉਸ ਨੂੰ ਪਤਨੀ ਦੇ ਸੱਕਦਾ ਹੈ। ਜੇ ਉਹ ਪਤਨੀ ਪੁੱਤਰਾਂ ਜਾਂ ਧੀਆਂ ਨੂੰ ਜਨਮ ਦਿੰਦੀ ਹੈ ਤਾਂ ਉਹ ਤੇ ਉਸ ਦੇ ਬੱਚੇ ਸੁਆਮੀ ਦੇ ਹੋਣਗੇ। ਜਦੋਂ ਗੁਲਾਮ ਆਪਣੀ ਨੌਕਰੀ ਦੇ ਵਰ੍ਹੇ ਪੂਰੇ ਕਰ ਲਵੇ ਤਾਂ ਉਸ ਨੂੰ ਆਜ਼ਾਦ ਕਰ ਦਿੱਤਾ ਜਾਵੇਗਾ।அவன் எஜமான் அவனுக்கு ஒரு பெண்ணை விவாகஞ்செய்து கொடுத்தும், அவள் அவனுக்கு ஆண்பிள்ளைகளையாவது பெண்பிள்ளைகளையாவது பெற்றும் இருந்தால், அந்தப் பெண்ணும் அவள் பிள்ளைகளும் அவள் எஜமானைச் சேரக்கடவர்கள்; அவன் மாத்திரம் ஒன்றியாய்ப் போகக்கடவன்.

5 “ਪਰ ਸ਼ਾਇਦ ਗੁਲਾਮ ਇਹ ਨਿਆਂ ਕਰੇ ਕਿ ਉਹ ਆਪਣੇ ਸੁਆਮੀ ਕੋਲ ਰਹਿਣਾ ਚਾਹੁੰਦਾ ਹੈ। ਤਾਂ ਉਸ ਨੂੰ ਕਹਿਣਾ ਚਾਹੀਦਾ ਹੈ, ‘ਮੈਂ ਆਪਣੇ ਸੁਆਮੀ ਨੂੰ ਪਿਆਰ ਕਰਦਾ ਹਾਂ। ਮੈਂ ਆਪਣੀ ਪਤਨੀ ਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ। ਮੈਂ ਆਜ਼ਾਦ ਨਹੀਂ ਹੋਵਾਂਗਾ-ਮੈਂ ਰੁਕਾਂਗਾ।’அந்த வேலைக்காரன்: என் எஜமானையும் என் பெண்ஜாதியையும் என் பிள்ளைகளையும் நேசிக்கிறேன்; நான் விடுதலை பெற்றுப்போக மனதில்லை என்று மனப்பூர்வமாய்ச் சொல்வானானால்,

6 ਜੇ ਅਜਿਹਾ ਵਾਪਰੇ, ਤਾਂ ਸੁਆਮੀ ਨੂੰ ਗੁਲਾਮ ਨੂੰ ਨਿਆਂਕਾਰਾਂ ਦੇ ਸਾਹਮਣੇ ਲਿਆਵੇਗਾ। ਉਹ ਉਸ ਨੂੰ ਕਿਸੇ ਦਰਵਾਜੇ ਜਾਂ ਕਿਸੇ ਚੁਗਾਠ ਦੇ ਕੋਲ ਲਿਆਵੇਗਾ ਅਤੇ ਕਿਸੇ ਤਿੱਖੇ ਔਜ਼ਾਰ ਨਾਲ ਉਸ ਦੇ ਕੰਨ ਵਿੱਚ ਇੱਕ ਸੁਰਾਖ ਕਰੇਗਾ। ਫ਼ੇਰ ਉਹ ਗੁਲਾਮ ਹਮੇਸ਼ਾ ਲਈ ਸੁਆਮੀ ਦੀ ਸੇਵਾ ਕਰੇਗਾ।அவன் எஜமான் அவனை நியாயாதிபதிகளிடத்தில் அழைத்துக்கொண்டுபோய், அவனைக் கதவின் அருகேயாவது கதவுநிலையின் அருகேயாவது சேரப்பண்ணி, அங்கே அவன் எஜமான் அவன் காதைக் கம்பியினாலே குத்தக்கடவன்; பின்பு அவன் என்றைக்கும் அவனிடத்திலே சேவித்துக்கொண்டிருக்கக்கடவன்.

7 “ਜੇ ਕੋਈ ਆਦਮੀ ਆਪਣੀ ਧੀ ਨੂੰ ਇੱਕ ਗੁਲਾਮ ਵਜੋਂ ਵੇਚਣ ਦਾ ਨਿਸ਼ਚਾ ਕਰ ਲਵੇ, ਤਾਂ ਉਸ ਨੂੰ ਅਜ਼ਾਦ ਕਰਨ ਦੀਆਂ ਬਿਧੀਆਂ ਓਹੀ ਨਹੀਂ ਹਨ ਜੋ ਮਰਦ ਗੁਲਾਮਾਂ ਲਈ ਹਨ।ஒருவன் தன் மகளை வேலைக்காரியாக விற்றுப்போட்டானானால், வேலைக்காரன் விடுதலைபெற்றுப் போவதுபோல அவள் போகக் கூடாது.

8 ਜੇ ਉਹ ਆਪਣੇ ਸੁਆਮੀ ਨੂੰ ਪ੍ਰਸੰਨ ਨਾ ਕਰੇ, ਉਹ ਉਸ ਔਰਤ ਨੂੰ ਵਾਪਸ ਉਸ ਦੇ ਪਿਤਾ ਕੋਲ ਵੇਚ ਸੱਕਦਾ ਹੈ। ਉਸ ਕੋਲ ਉਸ ਔਰਤ ਨੂੰ ਵਿਦੇਸ਼ੀਆਂ ਨੂੰ ਵੇਚਣ ਦਾ ਕੋਈ ਹੱਕ ਨਹੀਂ।அவளைத் தனக்கு நியமித்துக் கொண்ட எஜமானின் பார்வைக்கு அவள் தகாதவளாய்ப் போனால், அவள் மீட்கப்படலாம்; அவன் அவளுக்குத் துரோகம்பண்ணி, அவளை அந்நியர் கையில் விற்றுப்போட அவனுக்கு அதிகாரம் இல்லை.

9 ਜੇ ਸੁਆਮੀ ਨੇ ਔਰਤ ਨੂੰ ਆਪਣੇ ਪੁੱਤਰ ਨਾਲ ਵਿਆਹ ਕਰ ਲੈਣ ਦਾ ਇਕਰਾਰ ਕੀਤਾ ਹੈ ਤਾਂ ਉਸ ਨੂੰ ਗੁਲਾਮ ਵਾਂਗ ਨਹੀਂ ਸਮਝਣਾ ਚਾਹੀਦਾ। ਉਸ ਨੂੰ ਇੱਕ ਧੀ ਵਾਂਗ ਸਮਝਣਾ ਚਾਹੀਦਾ ਹੈ।அவன் தன் குமாரனுக்கு அவளை நியமித்திருந்தானானால், தன் குமாரத்திகளை நடத்துவதுபோல அவளையும் நடத்தக்கடவன்.

10 “ਜੇ ਸੁਆਮੀ ਕਿਸੇ ਦੂਸਰੀ ਔਰਤ ਨਾਲ ਸ਼ਾਦੀ ਕਰਦਾ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਪਹਿਲੀ ਪਤਨੀ ਨੂੰ ਘੱਟ ਭੋਜਨ ਜਾਂ ਕੱਪੜੇ ਨਾ ਦੇਵੇ। ਅਤੇ ਉਸ ਨੂੰ ਚਾਹੀਦਾ ਹੈ ਉਸ ਨੂੰ ਉਹ ਸਾਰੀਆਂ ਚੀਜ਼ਾਂ ਦੇਣ ਜਾਰੀ ਰੱਖੇ ਜਿਸਦੀ ਉਹ ਸ਼ਾਦੀ ਕਾਰਣ ਅਧਿਕਾਰਨ ਹੈ।அவன் வேறொரு பெண்ணைக் கொண்டானாகில், இவளுக்குரிய அன்னவஸ்திர விவாகக்கடமை ஆகிய இவைகளில் குறைவுசெய்யாமல் இருப்பானாக.

11 ਆਦਮੀ ਨੂੰ ਉਸ ਦੇ ਲਈ ਇਹ ਤਿੰਨ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ। ਜੇ ਉਹ ਨਹੀਂ ਕਰਦਾ, ਤਾਂ ਉਹ ਔਰਤ ਅਜ਼ਾਦ ਹੈ ਅਤੇ ਇਸਦਾ ਉਸ ਨੂੰ ਕੋਈ ਮੁੱਲ ਨਹੀਂ ਤਾਰਨਾ ਪਵੇਗਾ। ਉਹ ਉਸ ਆਦਮੀ ਦੀ ਕੁਝ ਵੀ ਦੇਣਦਾਰ ਨਹੀਂ ਹੋਵੇਗੀ।இம்மூன்றும் அவன் அவளுக்குச் செய்யாமற்போனால், அவள் பணங்கொடாமல் விடுதலைபெற்றுப் போகக்கடவள்.

12 “ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਇੰਨੀ ਜ਼ੋਰ ਨਾਲ ਸੱਟ ਮਾਰਦਾ ਹੈ ਕਿ ਉਹ ਮਰ ਜਾਵੇ, ਤਾਂ ਉਸ ਬੰਦੇ ਨੂੰ ਵੀ ਮਾਰ ਦੇਣ ਚਾਹੀਦਾ ਹੈ।ஒரு மனிதனைச் சாகும்படி அடித்தவன், நிச்சயமாய்க் கொலைசெய்யப்படக்கடவன்.

13 ਪਰ ਜੇ ਕੋਈ ਦੁਰਘਟਨਾ ਵਾਪਰਦੀ ਹੈ ਅਤੇ ਕੋਈ ਬੰਦਾ ਬਿਨਾ ਯੋਜਨਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਪਰਮੇਸ਼ੁਰ ਨੇ ਇਸ ਨੂੰ ਵਾਪਰਨ ਦਿੱਤਾ। ਮੈਂ ਇੱਕ ਖਾਸ ਥਾਂ ਚੁਣਾਂਗਾ ਜਿੱਥੇ ਉਹ ਸੁਰੱਖਿਆ ਲਈ ਭੱਜ ਸੱਕਦਾ ਹੈ।ஒருவன் பதிவிருந்து கொல்லாமல், தேவச்செயலாய்த் தன் கைக்கு நேரிட்டவனைக் கொன்றால், அவன் ஓடிப்போய்ச் சேரவேண்டிய ஸ்தலத்தை உனக்கு நியமிப்பேன்.

14 ਪਰ ਜੇ ਕਿਸੇ ਬੰਦੇ ਨੇ ਕਿਸੇ ਹੋਰ ਬੰਦੇ ਨੂੰ ਮਾਰਨ ਦੀ ਵਿਉਂਤ ਬਣਾਈ ਕਿਉਂ ਕਿ ਉਹ ਗੁੱਸੇ ਵਿੱਚ ਹੈ ਜਾਂ ਉਸ ਨੂੰ ਨਫਰਤ ਕਰਦਾ ਹੈ ਤਾਂ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਮੇਰੀ ਜਗਵੇਦੀ ਤੋਂ ਦੂਰ ਲੈ ਜਾਓ ਅਤੇ ਮਾਰ ਦਿਓ।ஒருவன் பிறனுக்கு விரோதமாகச் சதிமோசஞ்செய்து, அவனைத் துணிகரமாய்க் கொன்றுபோட்டால், அவனை என் பலிபீடத்திலிருந்தும் பிடித்துக்கொண்டு போய்க் கொலைசெய்யவேண்டும்.

15 “ਕੋਈ ਵੀ ਬੰਦਾ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਕੁੱਟਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।தன் தகப்பனையாவது தன் தாயையாவது அடிக்கிறவன் நிச்சயமாய்க் கொலைசெய்யப்படக்கடவன்.

16 “ਜੇ ਕੋਈ ਬੰਦਾ ਕਿਸੇ ਨੂੰ ਚੋਰੀ ਕਰਦਾ ਹੈ ਤਾਂ ਜੋ ਉਸ ਨੂੰ ਗੁਲਾਮ ਵਜੋਂ ਵੇਚ ਸੱਕੇ ਜਾਂ ਉਸ ਨੂੰ ਖੁਦ ਲਈ ਗੁਲਾਮ ਰੱਖ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।ஒருவன் ஒரு மனிதனைத் திருடி விற்றுப்போட்டாலும், இவன் அவன் வசத்திலிருக்கக் கண்டுபிடிக்கப்பட்டாலும் அவன் நிச்சயமாய்க் கொலைசெய்யப்படக்கடவன்.

17 “ਕੋਈ ਵੀ ਜੋ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਸਰਾਪ ਦਿੰਦਾ ਹੈ, ਮਾਰਿਆ ਜਾਣਾ ਚਾਹੀਦਾ ਹੈ।தன் தகப்பனையாவது தன் தாயையாவது சபிக்கிறவன் நிச்சயமாய்க் கொலைசெய்யப்படக்கடவன்.

18 “ਜੇ ਦੋ ਬੰਦੇ ਲੜ ਪੈਣ ਤੇ ਇੱਕ ਜਣਾ ਦੂਸਰੇ ਨੂੰ ਪੱਥਰ ਜਾਂ ਮੁੱਕਾ ਮਾਰ ਦੇਵੇ। (ਤੁਸੀਂ ਉਸ ਬੰਦੇ ਨੂੰ ਕੀ ਸਜ਼ਾ ਦਿਉਂਗੇ? ਜੇ ਉਹ ਬੰਦਾ ਜਿਸਦੇ ਸੱਟ ਵੱਜੀ ਸੀ, ਮਰਿਆ ਨਹੀਂ, ਤਾਂ ਉਸ ਬੰਦੇ ਨੂੰ ਜਿਸਨੇ ਉਸ ਨੂੰ ਕੁੱਟਿਆ ਮਰਨਾ ਨਹੀਂ ਚਾਹੀਦਾ।)மனிதர் சண்டைபண்ணி, ஒருவன் மற்றொருவனைக் கல்லால் எறிந்ததினாலாவது கையால் அடித்ததினாலாவது அவன் சாவாமல் கட்டில்கிடையாய்க் கிடந்து,

19 ਜੇ ਬੰਦਾ ਫ਼ੱਟੜ ਹੋਇਆ ਅਤੇ ਉਸ ਨੂੰ ਕੁਝ ਦਿਨ ਮੰਜੇ ਤੇ ਪੈਣਾ ਪਵੇ ਤਾਂ ਜਿਸਨੇ ਉਸ ਨੂੰ ਫ਼ੱਟੜ ਕੀਤਾ ਉਹ ਉਸ ਨੂੰ ਆਸਰਾ ਦੇਵੇ। ਜਿਸ ਨੂੰ ਉਸ ਨੂੰ ਫ਼ੱਟੜ ਕੀਤਾ ਉਹ ਉਸ ਦੇ ਵਕਤ ਦੀ ਬਰਬਾਦੀ ਦਾ ਇਵਜ਼ਾਨਾ ਦੇਵੇ। ਉਸ ਬੰਦੇ ਨੂੰ ਉਸ ਨੂੰ ਉਦੋਂ ਤੱਕ ਆਸਰਾ ਦੇਣਾ ਚਾਹੀਦਾ ਹੈ ਜਦੋਂ ਤੱਕ ਕਿ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦਾ।திரும்ப எழுந்திருந்து வெளியிலே தன் ஊன்றுகோலைப் பிடித்துக்கொண்டு நடமாடினால், அடித்தவன் ஆக்கினைக்கு நீங்கலாயிருப்பான்; ஆனாலும், அவனுக்கு வேலை மினக்கெட்ட நஷ்டத்தைக் கொடுத்து, அவனை நன்றாய்க் குணமாக்குவிக்கக்கடவன்.

20 “ਕਈ ਵਾਰੀ ਲੋਕ ਆਪਣੇ ਗੁਲਾਮਾਂ ਜਾਂ ਗੁਲਾਮ ਔਰਤਾਂ ਨੂੰ ਕੁੱਟਦੇ ਹਨ। ਜੇ ਕੁੱਟ ਤੋਂ ਬਾਦ ਗੁਲਾਮ ਮਰ ਜਾਵੇ ਤਾਂ ਕਾਤਲ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।ஒருவன் தனக்கு அடிமையானவனையாவது தனக்கு அடிமையானவளையாவது, கோலால் அடித்ததினாலே, அவன் கையால் இறந்துபோனால், பழிக்குப்பழி வாங்கப்படவேண்டும்.

21 ਪਰ ਜੇ ਗੁਲਾਮ ਮਰਦਾ ਨਹੀਂ ਅਤੇ ਕੁਝ ਦਿਨਾਂ ਬਾਦ ਠੀਕ ਹੋ ਜਾਂਦਾ ਹੈ ਤਾਂ ਉਸ ਬੰਦੇ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ। ਕਿਉਂਕਿ ਸੁਆਮੀ ਨੇ ਗੁਲਾਮ ਨੂੰ ਆਪਣੇ ਪੈਸੇ ਨਾਲ ਖਰੀਦਿਆ ਸੀ ਅਤੇ ਗੁਲਾਮ ਉਸੇ ਦਾ ਹੈ।ஒரு நாளாவது இரண்டு நாளாவது உயிரோடிருந்தால், அவர்கள் அவனுடைய உடைமையாகையால், பழிவாங்கவேண்டியதில்லை.

22 “ਜੇ ਦੋ ਬੰਦੇ ਲੜ ਰਹੇ ਹੋਣ ਅਤੇ ਉਹ ਕਿਸੇ ਗਰਭਵਤੀ ਔਰਤ ਨੂੰ ਜ਼ਖਮੀ ਕਰ ਦੇਣ। ਇਸ ਨਾਲ ਹੋ ਸੱਕਦਾ ਹੈ ਕਿ ਉਹ ਔਰਤ ਸਮੇਂ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਜਨਮ ਦੇਵੇ। ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਨਾ ਹੋਈ ਹੋਵੇ ਤਾਂ ਜਿਸ ਬੰਦੇ ਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਜ਼ੁਰਮਾਨਾ ਭਰਨਾ ਚਾਹੀਦਾ ਹੈ। ਔਰਤ ਦਾ ਪਤੀ ਨਿਆਂ ਕਰੇਗਾ ਕਿ ਉਹ ਆਦਮੀ ਕਿੰਨਾ ਇਵਜ਼ਾਨਾ ਦੇਵੇ। ਨਿਆਂਕਾਰ ਉਸ ਬੰਦੇ ਨੂੰ ਇਹ ਨਿਆਂ ਕਰਨ ਵਿੱਚ ਸਹਾਇਤਾ ਦੇਣਗੇ ਕਿ ਜ਼ੁਰਮਾਨਾ ਕਿੰਨਾ ਹੋਣਾ ਚਾਹੀਦਾ ਹੈ।மனிதர் சண்டைபண்ணி, கர்ப்பவதியான ஒரு ஸ்திரீயை அடித்ததினால், அவளுக்கு வேறே சேதமில்லாமல் கர்ப்பம் விழுந்துபோனால் அடிபட்ட ஸ்திரீயின் புருஷன் அடித்தவன்மேல் சுமத்துகிறதற்குத்தக்கதாயும் நியாயாதிபதிகள் செய்யும் தீர்ப்பின்படியும் தண்டம் கொடுக்கவேண்டும்.

23 ਪਰ ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਹੋਈ ਹੋਵੇ ਤਾਂ, ਜਿਸਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜੇ ਕੋਈ ਬੰਦਾ ਮਰ ਜਾਂਦਾ ਹੈ ਤਾਂ ਜਿਸਨੇ ਮਾਰਿਆ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਇੱਕ ਜਾਨ ਦੀ ਕੀਮਤ ਦੂਸਰੀ ਜਾਨ ਨਾਲ ਅਦਾ ਕਰਨੀ ਚਾਹੀਦੀ ਹੈ।வேறே சேதமுண்டானால், ஜீவனுக்கு ஜீவன்,

24 ਤੁਹਾਨੂੰ ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ, ਪੈਰ ਦੇ ਬਦਲੇ ਪੈਰ,கண்ணுக்குக் கண், பல்லுக்குப் பல், கைக்குக் கை, காலுக்குக் கால்,

25 ਸੇਕ ਦੇ ਬਦਲੇ ਸੇਕ, ਝਰੀਟ ਦੇ ਬਦਲੇ ਝਰੀਟ, ਅਤੇ ਜ਼ਖਮ ਦੇ ਬਦਲੇ ਜ਼ਖਮ ਅਦਾ ਕਰਨਾ ਚਾਹੀਦਾ ਹੈ।சூட்டுக்குச் சூடு, காயத்துக்குக் காயம், தழும்புக்குத் தழும்பு பழி கொடுக்கவேண்டும்.

26 “ਜੇ ਕੋਈ ਬੰਦਾ ਕਿਸੇ ਗੁਲਾਮ ਦੀ ਅੱਖ ਉੱਤੇ ਸੱਟ ਮਾਰਦਾ ਹੈ ਅਤੇ ਗੁਲਾਮ ਦੀ ਉਹ ਅੱਖ ਅੰਨ੍ਹੀ ਹੋ ਜਾਂਦੀ ਹੈ, ਤਾਂ ਗੁਲਾਮ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ। ਉਸਦੀ ਅੱਖ ਉਸਦੀ ਅਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।ஒருவன் தன் அடிமையானவன் கண்ணையாகிலும் தன் அடிமைப்பெண்ணின் கண்ணையாகிலும் அடித்ததினால் அதைக் கெடுத்தால் அவன் கண்ணுக்குப் பதிலாக அவனை விடுதலைபண்ணிவிடவேண்டும்.

27 ਜੇ ਸੁਆਮੀ ਆਪਣੇ ਗੁਲਾਮ ਦੇ ਮੂੰਹ ਤੇ ਸੱਟ ਮਾਰਦਾ ਹੈ ਅਤੇ ਗੁਲਾਮ ਦਾ ਦੰਦ ਟੁੱਟ ਜਾਂਦਾ ਹੈ, ਤਾਂ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਗੁਲਾਮ ਦਾ ਦੰਦ ਗੁਲਾਮ ਦੀ ਆਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।அவன் தன் அடிமையானவன் பல்லையாவது தன் அடிமைப்பெண்ணின் பல்லையாவது உதிர அடித்தால் அவன் பல்லுக்குப்பதிலாக அவனை விடுதலைபண்ணிவிடவேண்டும்.

28 “ਜੇ ਕਿਸੇ ਬੰਦੇ ਦਾ ਬਲਦ ਕਸੇ ਆਦਮੀ ਜਾਂ ਔਰਤ ਨੂੰ ਮਾਰ ਦਿੰਦਾ, ਤੁਸੀਂ ਉਸ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਉਸ ਬਲਦ ਨੂੰ ਖਾਧਾ ਨਹੀਂ ਜਾਣਾ ਚਾਹੀਦਾ। ਪਰ ਬਲਦ ਦਾ ਮਾਲਕ ਦੋਸ਼ੀ ਨਹੀਂ ਹੋਵੇਗਾ।ஒரு மாடு ஒரு புருஷனையாவது ஒரு ஸ்திரீயையாவது முட்டினதினால் சாவுண்டானால், அந்த மாடு கல்லெறியப்படவேண்டும், அதின் மாம்சம் புசிக்கப்படலாகாது; அப்பொழுது மாட்டின் எஜமான் ஆக்கினைக்கு நீங்கலாயிருப்பான்.

29 ਪਰ ਜੇ ਬਲਦ ਨੇ ਪਹਿਲਾਂ ਵੀ ਲੋਕਾਂ ਨੂੰ ਜ਼ਖਮੀ ਕੀਤਾ ਹੋਵੇ ਅਤੇ ਮਾਲਕ ਨੂੰ ਚਿਤਾਵਨੀ ਮਿਲੀ ਹੋਵੇ ਤਾਂ ਮਾਲਕ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਬਲਦ ਨੂੰ ਬੰਨ੍ਹ ਕੇ ਜਾਂ ਉਸਦੀ ਥਾਂ ਤੇ ਬੰਦ ਕਰਕੇ ਨਹੀਂ ਰੱਖਿਆ। ਇਸ ਲਈ ਜੇ ਬਲਦ ਕਿਸੇ ਨੂੰ ਮਾਰ ਦਿੰਦਾ, ਤੁਸੀਂ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਮਾਲਕ ਨੂੰ ਵੀ ਮਾਰ ਦਿਓ।தன் மாடு வழக்கமாய் முட்டுகிற மாடாயிருந்து, அது அதின் எஜமானுக்கு அறிவிக்கப்பட்டும், அவன் அதைக் கட்டிவைக்காததினால், அது ஒரு புருஷனையாவது ஒரு ஸ்திரீயையாவது கொன்றுபோட்டால், மாடும் கல்லெறியப்படவேண்டும், அதின் எஜமானும் கொலைசெய்யப்படவேண்டும்.

30 ਪਰ ਮਰੇ ਹੋਏ ਬੰਦੇ ਦਾ ਪਰਿਵਾਰ ਪੈਸਾ ਪ੍ਰਵਾਨ ਕਰ ਸੱਕਦਾ ਹੈ, ਜੇ ਉਹ ਪੈਸਾ ਲੈ ਲੈਣ ਤਾਂ ਉਹ ਬੰਦਾ ਜਿਸਦਾ ਬਲਦ ਸੀ, ਨਹੀਂ ਮਾਰਿਆ ਜਾਣਾ ਚਾਹੀਦਾ। ਪਰ ਉਸ ਨੂੰ ਓਨਾ ਪੈਸਾ ਜ਼ਰੂਰ ਦੇਣਾ ਚਾਹੀਦਾ ਹੈ ਜਿੰਨਾ ਨਿਆਂਕਾਰ ਆਖੇ।அபராதம் கொடுக்கும்படி தீர்க்கப்பட்டதானால், அவன் தன் ஜீவனை மீட்கும் பொருளாக விதிக்கப்பட்ட அபராதத்கைக் கொடுக்கக்கடவன்.

31 “ਉਸੇ ਨੇਮ ਦੀ ਪਾਲਣਾ ਉਦੋਂ ਵੀ ਕਰਨੀ ਚਾਹੀਦੀ ਹੈ ਜਦੋਂ ਬਲਦ ਕਿਸੇ ਬੰਦੇ ਦੇ ਪੁੱਤਰ ਜਾਂ ਧੀ ਨੂੰ ਮਾਰ ਦੇਵੇ।அது ஒருவன் மகனை முட்டினாலும் சரி, ஒருவன் மகளை முட்டினாலும் சரி, இந்தத் தீர்ப்பின்படியே அவனுக்குச் செய்யப்படவேண்டும்.

32 ਪਰ ਜੇ ਬਲਦ ਕਿਸੇ ਗੁਲਾਮ ਨੂੰ ਮਾਰ ਦੇਵੇ ਤਾਂ ਬਲਦ ਦੇ ਮਾਲਕ ਨੂੰ (ਗੁਲਾਮ ਦੇ) ਮਾਲਕ ਨੂੰ 30 ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਬਲਦ ਨੂੰ ਵੀ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਇਹ ਨੇਮ ਦਾਸਾਂ ਅਤੇ ਦਾਸੀਆਂ ਦੋਹਾਂ ਲਈ ਇੱਕ ਜਿਹਾ ਹੋਵੇਗਾ।அந்த மாடு ஒரு அடிமையானவனையாவது ஒரு அடிமைப்பெண்ணையாவது முட்டினால், அதற்கு உடையவன் அவர்களுடைய எஜமானுக்கு முப்பது சேக்கல் நிறையான வெள்ளியைக் கொடுக்கக்கடவன்; மாடு கல்லெறியப்படவேண்டும்.

33 “ਹੋ ਸੱਕਦਾ ਹੈ ਕਿ ਕੋਈ ਬੰਦਾ ਖੂਹ ਤੋਂ ਢੱਕਣ ਲਾਹ ਦੇਵੇ ਜਾਂ ਉਹ ਕੋਈ ਟੋਆ ਪੁੱਟੇ ਅਤੇ ਇਸ ਨੂੰ ਢੱਕੇ ਨਾ। ਜੇ ਕਿਸੇ ਹੋਰ ਬੰਦੇ ਦਾ ਜਾਨਵਰ ਆਉਂਦਾ ਹੈ ਅਤੇ ਟੋਏ ਵਿੱਚ ਡਿੱਗ ਪੈਂਦਾ ਹੈ, ਤਾਂ ਟੋਏ ਦਾ ਮਾਲਕ ਦੋਸ਼ੀ ਹੈ।ஒருவன் ஒரு குழியைத் திறந்து வைத்ததினாலாவது, ஒரு குழியை வெட்டி அதை மூடாதேபோனதினாலாவது, அதிலே ஒரு மாடாவது ஒரு கழுதையாவது விழுந்தால்,

34 ਜਿਸ ਬੰਦੇ ਦਾ ਟੋਆ ਹੈ ਉਸ ਨੂੰ ਜਾਨਵਰ ਦੀ ਕੀਮਤ ਅਦਾ ਕਰਨੀ ਚਾਹੀਦੀ ਹੈ। ਪਰ ਜਦੋਂ ਉਹ ਜਾਨਵਰ ਦੀ ਕੀਮਤ ਦੇ ਦਿੰਦਾ ਹੈ ਤਾਂ ਉਹ ਜਾਨਵਰ ਦਾ ਸ਼ਰੀਰ ਰੱਖ ਸੱਕਦਾ ਹੈ।குழிக்கு உடையவன் அதற்கு ஈடாகப் பணத்தை மிருகத்தின் எஜமானுக்குக் கொடுக்கக்கடவன்; செத்ததோ அவனுடையதாகவேண்டும்.

35 “ਜੇ ਕਿਸੇ ਆਦਮੀ ਦਾ ਬਲਦ ਕਿਸੇ ਹੋਰ ਆਦਮੀ ਦੇ ਬਲਦ ਨੂੰ ਮਾਰ ਦੇਵੇ ਤਾਂ ਉਨ੍ਹਾਂ ਨੂੰ ਜਿਉਂਦਾ ਬਲਦ ਵੇਚ ਦੇਣਾ ਚਾਹੀਦਾ ਹੈ। ਦੋਹਾਂ ਆਦਮੀਆਂ ਨੂੰ ਬਲਦ ਵੇਚਕੇ ਮਿਲੇ ਪੈਸੇ ਦਾ ਅੱਧਾ-ਅੱਧਾ ਹਿੱਸਾ ਮਿਲਣਾ ਚਾਹੀਦਾ ਹੈ ਅਤੇ ਦੋਵੇਂ ਆਦਮੀ ਮਰੇ ਹੋਏ ਬਲਦ ਦਾ ਸ਼ਰੀਰ ਵੀ ਅੱਧਾ-ਅੱਧਾ ਹਿੱਸਾ ਲੈਣਗੇ।ஒருவனுடைய மாடு மற்றவனுடைய மாட்டை முட்டினதினால் அது செத்தால், உயிரோடிருக்கிற மாட்டை அவர்கள் விற்று, அதின் கிரயத்தைப் பங்கிட்டு, செத்ததையும் பங்கிட்டுக்கொள்ளக்கடவர்கள்.

36 ਪਰ ਜੇ ਉਸ ਆਦਮੀ ਦੇ ਬਲਦ ਨੇ ਪਹਿਲਾਂ ਵੀ ਹੋਰ ਜਾਨਵਰਾਂ ਨੂੰ ਜ਼ਖਮੀ ਕੀਤਾ ਹੋਵੇ ਤਾਂ ਮਾਲਕ ਆਪਣੇ ਬਲਦ ਲਾਈ ਜ਼ਿੰਮੇਵਾਰ ਹੈ। ਜੇ ਉਸਦਾ ਬਲਦ ਕਿਸੇ ਹੋਰ ਬਲਦ ਨੂੰ ਮਾਰ ਦਿੰਦਾ ਹੈ। ਤਾਂ ਉਹ ਦੋਸ਼ੀ ਹੈ ਕਿਉਂਕਿ ਉਸ ਨੇ ਬਲਦ ਖੁਲ੍ਹਾ ਛੱਡਿਆ। ਉਸ ਆਦਮੀ ਨੂੰ ਬਲਦ ਬਦਲੇ ਬਲਦ ਦੇਣਾ ਪਵੇਗਾ। ਉਸ ਨੂੰ ਆਪਣਾ ਬਲਦ ਮਰੇ ਹੋਏ ਬਲਦ ਬਦਲੇ ਦੇਣਾ ਪਵੇਗਾ।அந்த மாடு முன்னமே முட்டுகிற மாடென்று அதின் எஜமான் அறிந்திருந்தும், அதைக் கட்டிவைக்காதிருந்தால், அவன் மாட்டுக்கு மாட்டைக் கொடுக்கக்கடவன்; செத்ததோ அவனுடையதாகவேண்டும்.

Tamil Bible