Exodus 30 - PUNJABI (Tamil)

1 ਧੂਫ਼ ਧੁਖਾਉਣ ਲਈ ਜਗਵੇਦੀ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਸ਼ਿੱਟੀਮ ਦੀ ਲੱਕੜ ਦੀ ਇੱਕ ਜਗਵੇਦੀ ਬਣਾਉ। ਤੁਸੀਂ ਇਸ ਜਗਵੇਦੀ ਨੂੰ ਧੂਫ਼ ਧੁਖਾਉਣ ਲਈ ਵਰਤੋਂਗੇ।தூபங்காட்டுகிறதற்கு ஒரு தூப பீடத்தையும் சீத்திம் மரத்தினால் உண்டாக்குவாயாக.

2 ਤੁਹਾਨੂੰ ਜਗਵੇਦੀ ਚੌਕੋਰ ਬਨਾਉਣੀ ਚਾਹੀਦੀ ਹੈ-ਇੱਕ ਹੱਥ ਲੰਮੀ ਤੇ ਇੱਕ ਹੱਥ ਚੌੜੀ। ਇਹ ਦੋ ਹੱਥ ਉੱਚੀ ਹੋਣੀ ਚਾਹੀਦੀ ਹੈ ਇਸਦੇ ਚੌਹਾਂ ਕੋਨਿਆਂ ਉੱਤੇ ਸਿੰਗ ਹੋਣੇ ਚਾਹੀਦੇ ਹਨ। ਇਨ੍ਹਾਂ ਸਿੰਗਾ ਨੂੰ ਜਗਵੇਦੀ ਨਾਲ ਇੱਕ ਮਿੱਕ ਕਰਕੇ ਬਨਾਉਣਾ ਚਾਹੀਦਾ ਹੈ।அது ஒரு முழ நீளமும் ஒரு முழ அகலமுமான சதுரமும், இரண்டு முழ உயரமுமாய் இருக்கவேண்டும், அதின் கொம்புகள் அதனோடே ஏகமுமாயிருக்க வேண்டும்.

3 ਜਗਵੇਦੀ ਦੇ ਉੱਪਰ ਪਾਸੇ ਅਤੇ ਇਸਦੇ ਸਾਰੇ ਪਾਸਿਆਂ ਉੱਪਰ ਸ਼ੁੱਧ ਸੋਨਾ ਚੜ੍ਹਾਉ। ਅਤੇ ਜਗਵੇਦੀ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਉ।அதின் மேற்புறத்தையும் சுற்றுப்புறத்தையும் அதின் கொம்புகளையும் பசும்பொன்தகட்டால் மூடி, சுற்றிலும் அதற்குப் பொன்திரணையை உண்டுபண்ணி,

4 ਇਸ ਸੁਨਿਹਰੀ ਕਿਨਾਰੀ ਦੇ ਹੇਠਾਂ ਸੋਨੇ ਦੇ ਦੋ ਕੜੇ ਅਤੇ ਜਗਵੇਦੀ ਦੇ ਹਰ ਪਾਸੇ ਸੋਨੇ ਦੇ ਦੋ ਕੜੇ ਹੋਣੇ ਚਾਹੀਦੇ ਹਨ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੋਬਾਂ ਨਾਲ ਚੁੱਕਣ ਲਈ ਕੀਤੀ ਜਾਵੇਗੀ।அந்தத் திரணையின்கீழே அதின் இரண்டு பக்கங்களிலும் அதைச் சுமக்கும் தண்டுகளின் இடங்களாகிய அதின் இரண்டு பக்கத்து இரண்டு மூலைகளிலும் இரண்டு பொன் வளையங்களை உண்டாக்குவாயாக.

5 ਚੋਬਾਂ ਵੀ ਸ਼ਿੱਟੀਮ ਦੀ ਲੱਕੜ ਦੀਆਂ ਬਣਾਉ। ਚੋਬਾਂ ਉੱਪਰ ਸੋਨਾ ਚੜ੍ਹਾਉ।அந்தத் தண்டுகளையும் சீத்திம் மரத்தால் பண்ணி, அவைகளையும் பொன்தகட்டால் மூடக்கடவாய்.

6 ਜਗਵੇਦੀ ਨੂੰ ਖਾਸ ਪਰਦੇ ਦੇ ਸਾਹਮਣੇ ਰੱਖੋ। ਇਸ ਪਰਦੇ ਦੇ ਪਿੱਛੇ ਇਕਰਾਰਨਾਮੇ ਵਾਲਾ ਸੰਦੂਕ ਹੈ। ਜਗਵੇਦੀ ਉਸ ਪਰਦੇ ਦੇ ਸਾਹਮਣੇ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਉੱਪਰ ਹੈ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਾਂਗਾ।சாட்சிப்பெட்டிக்கு முன்னிருக்கும் திரைச்சீலைக்கும், நான் உன்னைச் சந்திக்கும் இடமாகிய சாட்சி சந்நிதியின்மேலுள்ள கிருபாசனத்துக்கும் முன்பாக அதை வைக்கக்கடவாய்.

7 “ਹਾਰੂਨ ਨੂੰ ਚਾਹੀਦਾ ਹੈ ਕਿ ਹਰ ਸਵੇਰ ਜਗਵੇਦੀ ਉੱਤੇ ਸੁਗੰਧੀ ਧੂਫ਼ ਧੁਖਾਵੇ। ਅਜਿਹਾ ਉਹ ਉਸ ਵੇਲੇ ਕਰੇਗਾ ਜਦੋਂ ਉਹ ਦੀਵਿਆਂ ਦੀ ਦੇਖ ਭਾਲ ਕਰਨ ਲਈ ਆਵੇਗਾ।ஆரோன் காலைதோறும் அதின்மேல் சுகந்த தூபங்காட்டவேண்டும்; மாலையில் விளக்கேற்றும்போதும் அதின்மேல் தூபங்காட்டக்கடவன்; விளக்குகளை விளக்கும்போதும் அதின்மேல் தூபங்காட்டவேண்டும்.

8 ਸ਼ਾਮ ਵੇਲੇ ਇੱਕ ਵਾਰ ਫ਼ੇਰ, ਉਸ ਨੂੰ ਧੂਫ਼ ਧੁਖਾਉਣੀ ਚਾਹੀਦੀ ਹੈ। ਇਹ ਉਹ ਸਮਾਂ ਹੈ ਜਦੋਂ ਉਹ ਸ਼ਾਮ ਵੇਲੇ ਦੀਵਿਆਂ ਦੀ ਜਾਂਚ ਕਰੇਗਾ। ਇਸ ਤਰ੍ਹਾਂ, ਉਹ ਧੂਫ਼ ਯਹੋਵਾਹ ਦੇ ਸਾਹਮਣੇ ਤੁਹਾਡੀ ਸਾਰੀ ਪੀੜੀ ਤੀਕ ਧੁਖਦੀ ਰਹੇਗੀ।உங்கள் தலைமுறைதோறும் கர்த்தருடைய சந்நிதியில் காட்டவேண்டிய நித்திய தூபம் இதுவே.

9 ਇਸ ਜਗਵੇਦੀ ਨੂੰ ਕਿਸੇ ਹੋਰ ਤਰ੍ਹਾਂ ਦੀ ਧੂਫ਼ ਜਾਂ ਹੋਮ ਦੀ ਭੇਟ ਲਈ ਨਾ ਵਰਤਣਾ। ਇਸ ਜਗਵੇਦੀ ਦੀ ਵਰਤੋਂ ਕਿਸੇ ਤਰ੍ਹਾਂ ਦੇ ਅਨਾਜ ਦੀ ਭੇਟਾ ਜਾਂ ਪੀਣ ਦੀ ਭੇਟਾ ਲਈ ਨਹੀਂ ਕਰਨੀ।அதின்மேல் அந்நிய தூபத்தையாகிலும், தகனபலியையாகிலும், போஜனபலியையாகிலும் படைக்கவேண்டாம்; அதின் மேல் பானபலியை ஊற்றவும் வேண்டாம்.

10 “ਸਾਲ ਵਿੱਚ ਇੱਕ ਵਾਰੀ, ਹਾਰੂਨ ਨੂੰ ਯਹੋਵਾਹ ਅੱਗੇ ਖਾਸ ਬਲੀ ਚੜ੍ਹਾਉਣੀ ਚਾਹੀਦੀ ਹੈ। ਉਸ ਨੂੰ ਕਫ਼ਾਰੇ ਦੇ ਦਿਨ ਦੀ ਪਾਪ ਦੀ ਭੇਟ ਦਾ ਲਹੂ ਜਗਵੇਦੀ ਦੇ ਸਿੰਗਾਂ ਉੱਤੇ ਪਾਉਣਾ ਚਾਹੀਦਾ। ਇਸ ਤਰ੍ਹਾਂ ਸਾਲ ’ਚ ਇੱਕ ਵਾਰੀ ਹਾਰੂਨ ਤੁਹਾਡੀਆਂ ਉੱਤੇ ਸਾਰੀਆਂ ਪੀੜੀਆਂ ਲਈ ਜਗਵੇਦੀ ਲਈ ਪਰਾਸਚਿਤ ਕਰੇਗਾ ਕਿਉਂਕਿ ਇਹ ਜਗਵੇਦੀ ਯਹੋਵਾਹ ਲਈ ਅੱਤ ਪਵਿੱਤਰ ਹੈ।”வருஷத்தில் ஒருமுறை ஆரோன் பாவநிவாரணபலியின் இரத்தத்தினால் அதின் கொம்புகளின்மேல் பிராயச்சித்தம்பண்ணுவானாக; உங்கள் தலைமுறை தோறும் வருஷத்தில் ஒருமுறை அதின் மேல் பிராயச்சித்தம்பண்ணுவானாக; அது கர்த்தருக்கு மகா பரிசுத்தமானது என்றார்.

11 ਮੰਦਰ ਦਾ ਕਰ ਯਹੋਆਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:

12 “ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਤੈਨੂੰ ਪਤਾ ਲੱਗੇ ਕਿ ਇੱਥੇ ਕਿੰਨੇ ਲੋਕ ਹਨ। ਹਰ ਵਰੀ ਜਦੋਂ ਇਹ ਕੀਤਾ ਜਾਵੇ, ਹਰ ਬੰਦੇ ਨੂੰ ਆਪਣੇ ਲਈ ਯਹੋਵਾਹ ਨੂੰ ਕੁਝ ਅਦਾਇਗੀ ਕਰਨੀ ਚਾਹੀਦੀ ਹੈ। ਜੇ ਹਰ ਬੰਦਾ ਅਜਿਹਾ ਕਰੇਗਾ ਤਾਂ ਲੋਕਾਂ ਉੱਤੇ ਕੋਈ ਵੀ ਭਿਆਨਕ ਤਬਾਹੀ ਨਹੀਂ ਆਵੇਗੀ।நீ இஸ்ரவேல் புத்திரரை அவர்கள் இலக்கத்தின்படி கணக்குப்பார்க்கும் பொருட்டு, அவர்களை எண்ணும்போது, அவர்களுக்குள்ளே ஒரு வாதை உண்டாகாதபடிக்கு, அவர்களில் ஒவ்வொருவனும் எண்ணப்படும் சமயத்தில் தன்தன் ஆத்துமாவுக்காகக் கர்த்தருக்கு மீட்கும் பொருளைக் கொடுக்கக்கடவன்.

13 ਹਰ ਉਸ ਬੰਦੇ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਡੇਢ ਸ਼ੈਕਲ ਅਦਾ ਕਰਨਾ ਚਾਹੀਦਾ ਹੈ। (ਅਰਥਾਤ ਡੇਢ ਸ਼ੈਕਲ ਸਰਕਾਰੀ ਮਾਪ ਅਨੁਸਾਰ। ਇੱਕ ਸ਼ੈਕਲ 20 ਗਿਰਾਫ਼ ਦਾ ਹੈ।) ਇਹ ਅੱਧਾ ਸ਼ੈਕਲ ਯਹੋਵਾਹ ਲਈ ਭੇਟ ਹੈ।எண்ணப்படுகிறவர்களின் தொகையிலே சேருகிற ஒவ்வொருவனும் பரிசுத்த ஸ்தலத்துச் சேக்கல் கணக்கின்படி அரைச்சேக்கல் கொடுக்கவேண்டும்; ஒரு சேக்கலுக்கு இருபது கேரா; கர்த்தருக்குச் செலுத்தப்படுவது அரைச்சேக்கல்.

14 ਹਰ ਬੰਦਾ ਜਿਹੜਾ ਘੱਟੋ-ਘੱਟ 20 ਵਰ੍ਹਿਆਂ ਦਾ ਹੈ, ਉਸ ਨੂੰ ਗਿਣਿਆ ਜਾਵੇਗਾ। ਅਤੇ ਹਰ ਉਸ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ।எண்ணப்படுகிறவர்களின் தொகையிலே சேருகிற இருபது வயது முதற்கொண்டு அதற்கு மேற்பட்ட ஒவ்வொருவனும் அதைக் கர்த்தருக்குச் செலுத்தவேண்டும்.

15 ਅਮੀਰ ਆਦਮੀਆਂ ਨੂੰ ਅੱਧੇ ਸ਼ੈਕਲ ਤੋਂ ਵੱਧ ਨਹੀਂ ਦੇਣਾ ਚਾਹੀਦਾ ਅਤੇ ਗਰੀਬ ਲੋਕਾਂ ਨੂੰ ਅੱਧੇ ਸ਼ੈਕਲ ਤੋਂ ਘੱਟ ਨਹੀਂ ਦੇਣਾ ਚਾਹੀਦਾ। ਸਾਰੇ ਲੋਕ ਯਹੋਵਾਹ ਨੂੰ ਇੱਕੋ ਜਿਹੀ ਭੇਟ ਦੇਣਗੇ। ਇਹ ਭੇਟ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।உங்கள் ஆத்துமாக்களுக்காகப் பாவநிவிர்த்தி பண்ணும்படி நீங்கள் கர்த்தருக்குக் காணிக்கை செலுத்தும்போது, ஐசுவரியவான் அரைச்சேக்கலுக்கு அதிகமாய்க் கொடுக்கவும் வேண்டாம், தரித்திரன் அதற்குக் குறைவாகக் கொடுக்கவும் வேண்டாம்.

16 ਇਹ ਪੈਸਾ ਇਸਰਾਏਲ ਦੇ ਲੋਕਾਂ ਪਾਸੋਂ ਇਕੱਠਾ ਕਰੋ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਲਈ ਵਰਤੋਂ। ਇਹ ਭੇਟ ਯਹੋਵਾਹ ਦਾ ਆਪਣੇ ਲੋਕਾਂ ਨੂੰ ਯਾਦ ਰੱਖਣ ਦਾ ਇੱਕ ਢੰਗ ਅਤੇ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।”அந்தப் பாவநிவிர்த்தி பணத்தை நீ இஸ்ரவேல் புத்திரர் கையில் வாங்கி, அதை ஆசரிப்புக் கூடாரத்தின் திருப்பணிக்குக் கொடுப்பாயாக; அது கர்த்தருடைய சந்நிதியில் உங்கள் ஆத்துமாக்களுக்காகப் பாவநிவிர்த்தி செய்யும்பொருட்டு, இஸ்ரவேல் புத்திரருக்கு ஞாபகக்குறியாயிருக்கும் என்றார்.

17 ਧੋਣ ਵਾਲਾ ਤਸਲਾ ਯਹੋਵਾਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:

18 “ਪਿੱਤਲ ਦਾ ਇੱਕ ਤਸਲਾ ਬਨਾਉਣ ਅਤੇ ਇਸ ਨੂੰ ਪਿੱਤਲ ਦੀ ਚੌਕੀ ਉੱਤੇ ਰੱਖੋ। ਤੁਸੀਂ ਇਸ ਨੂੰ ਧੋਣ ਲਈ ਇਸਤੇਮਾਲ ਕਰੋਂਗੇ। ਇਸ ਤਸਲੇ ਨੂੰ ਜਗਵੇਦੀ ਅਤੇ ਮੰਡਲੀ ਵਾਲੇ ਤੰਬੂ ਦੇ ਵਿੱਚਕਾਰ ਰੱਖੋ। ਇਸ ਤਸਲੇ ਨੂੰ ਪਾਣੀ ਨਾਲ ਭਰ ਦਿਉ।கழுவுகிறதற்கு வெண்கலத்தால் ஒரு தொட்டியையும், வெண்கலத்தால் அதின் பாதத்தையும் உண்டாக்கி, அதை ஆசரிப்புக் கூடாரத்திற்கும் பலிபீடத்திற்கும் நடுவே வைத்து, அதிலே தண்ணீர் வார்ப்பாயாக.

19 ਹਾਰੂਨ ਅਤੇ ਉਸ ਦੇ ਪੁੱਤਰ ਇਸ ਤਸਲੇ ਦੇ ਪਾਣੀ ਨਾਲ ਆਪਣੇ ਹੱਥ ਪੈਰ ਧੋਣਗੇ।அதனிடத்தில் ஆரோனும் அவன் குமாரரும் தங்கள் கைகளையும் தங்கள் கால்களையும் கழுவக்கடவர்கள்.

20 ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ ਜਾਂ ਜਗਵੇਦੀ ਦੇ ਨਜ਼ਦੀਕ ਆਉਣ ਉਨ੍ਹਾਂ ਨੂੰ ਪਾਣੀ ਨਾਲ ਹੱਥ ਪੈਰ ਧੋਣੇ ਚਾਹੀਦੇ ਹਨ। ਇਸ ਤਰ੍ਹਾਂ ਉਹ ਮਰਨਗੇ ਨਹੀਂ।அவர்கள் ஆசரிப்புக் கூடாரத்திற்குள் பிரவேசிக்கும்போதும், கர்த்தருக்குத் தகனத்தைக் கொளுத்தவும் பலிபீடத்தினிடத்தில் ஆராதனைசெய்யவும் சேரும்போதும், அவர்கள் சாகாதபடிக்குத் தண்ணீரினால் தங்களைக் கழுவக்கடவர்கள்.

21 ਅਤੇ ਉਹ ਆਪਣੇ ਹੱਥ ਅਤੇ ਆਪਣੇ ਪੈਰ ਜ਼ਰੂਰ ਧੋਣ ਤਾਂ ਜੋ ਉਹ ਮਰਨ ਨਾ। ਇਹ ਇੱਕ ਅਜਿਹਾ ਨੇਮ ਹੋਵੇਗਾ ਜਿਹੜਾ ਹਾਰੂਨ ਅਤੇ ਉਸ ਦੇ ਲੋਕਾਂ ਲਈ ਹਮੇਸ਼ਾ ਜਾਰੀ ਰਹੇਗ਼ਾ। ਇਹ ਬਿਧੀ ਹਾਰੂਨ ਦੇ ਉਨ੍ਹਾਂ ਸਮੂਹ ਲੋਕਾਂ ਲਈ ਜਾਰੀ ਰਹੇਗੀ ਜਿਹੜੇ ਭਵਿੱਖ ਵਿੱਚ ਜਿਉਣਗੇ।”அவர்கள் சாகாதபடிக்குத் தங்கள் கைகளையும் தங்கள் கால்களையும் கழுவக்கடவர்கள்; இது தலைமுறைதோறும் அவனுக்கும் அவன் சந்ததியாருக்கும் நித்திய கட்டளையாயிருக்கும் என்றார்.

22 ਮਸਹ ਵਾਲਾ ਤੇਲ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:

23 “ਵੱਧੀਆ ਤੋਂ ਵੱਧੀਆ ਮਸਾਲੇ ਤਲਾਸ਼ ਕਰੋ, 12 ਪੌਂਡ ਪਤਲਾ ਮੁਰ ਲਵੀਂ, ਉਸਤੋਂ (ਅਰਥਾਤ 6 ਪੌਂਡ) ਅੱਧੀ ਸੁਗੰਧਤ ਦਾਰਚੀਨੀ, ਅਤੇ 6 ਪੌਂਡ ਸੁਗੰਧ ਵਾਲਾ ਕੁਸ਼ਾ,மேன்மையான சுகந்தவர்க்கங்களாகிய சுத்தமான வெள்ளைப்போளத்தில் பரிசுத்த ஸ்தலத்தின் சேக்கலின்படி ஐந்நூறு சேக்கல் இடையையும், சுகந்த கருவாப்பட்டையிலே அதில் பாதியாகிய இருநூற்று ஐம்பது சேக்கல் இடையையும், சுகந்த வசம்பில் இருநூற்று ஐம்பது சேக்கல் இடையையும்,

24 ਅਤੇ 12 ਪੌਂਡ ਕੇਸ਼ੀਆ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਰਕਾਰੀ ਨਾਪ ਤੋਂਲ ਦੇ ਅਨੁਸਾਰ ਲਵੀਂ। ਇੱਕ ਗੈਲਣ ਜੈਤੂਨ ਦਾ ਤੇਲ ਵੀ ਲਵੀਂ।இலவங்கப்பட்டையில் ஐந்நூறு சேக்கல் இடையையும், ஒலிவ எண்ணெயில் ஒரு குடம் எண்ணெயையும் எடுத்து,

25 “ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਲਾ ਕੇ ਅਤਰ ਬਨਾਉਣ ਵਾਲੇ ਮਾਹਰ ਦੀ ਕੁਸ਼ਲਤਾ ਅਨੁਸਾਰ ਖਾਸ ਕਿਸਮ ਦਾ ਸੁਗੰਧਤ ਮਸਹ ਵਾਲਾ ਤੇਲ ਬਣਾ ਲਵੀਂ।அதனால், பரிமள தைலக்காரன் செய்வதுபோல, கூட்டப்பட்ட பரிமளதைலமாகிய சுத்தமான அபிஷேக தைலத்தை உண்டுபண்ணுவாயாக; அது பரிசுத்த அபிஷேக தைலமாயிருக்கக்கடவது.

26 ਇਸ ਤੇਲ ਨੂੰ ਮੰਡਲੀ ਵਾਲੇ ਤੰਬੂ ਅਤੇ ਇਕਰਾਰਨਾਮੇ ਵਾਲੇ ਸੰਦੂਕ ਉੱਪਰ ਮਸਹ ਕਰ ਦੇਵੀਂ। ਇਸਤੋਂ ਪਤਾ ਚੱਲੇਗਾ ਕਿ ਇਨ੍ਹਾਂ ਚੀਜ਼ਾਂ ਦਾ ਖਾਸ ਮਨੋਰਥ ਹੈ।அதினாலே ஆசரிப்புக் கூடாரத்தையும், சாட்சிப்பெட்டியையும்,

27 ਮੇਜ ਉੱਤੇ ਅਤੇ ਮੇਜ ਉੱਤੇ ਪਈਆਂ ਸਾਰੀਆਂ ਪਲੇਟਾਂ ਉੱਤੇ ਵੀ ਅਤੇ ਦੀਵੇ ਉੱਤੇ ਅਤੇ ਇਸਦੇ ਉੱਪਰ ਸਾਰੇ ਰੱਖੇ ਸਮਾਨ ਉੱਤੇ ਅਤੇ ਧੂਫ਼ ਦੀ ਜਗਵੇਦੀ ਉੱਤੇ ਵੀ ਤੇਲ ਮਸਹ ਕਰਨਾ।மேஜையையும், அதின் பணிமுட்டுகள் எல்லாவற்றையும், குத்துவிளக்கையும், அதின் கருவிகளையும், தூபபீடத்தையும்,

28 ਇਹ ਤੇਲ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਪਰ ਅਤੇ ਉਸ ਜਗਵੇਦੀ ਦੀ ਹਰ ਸ਼ੈਅ ਉੱਪਰ ਅਤੇ ਤਸਲੇ ਅਤੇ ਤਸਲੇ ਹੇਠਲੀ ਚੌਂਕੀ ਉੱਪਰ ਵੀ ਮਸਹ ਕਰਨਾ।தகன பலிபீடத்தையும், அதின் பணிமுட்டுகள் எல்லாவற்றையும், தொட்டியையும், அதின் பாதத்தையும் அபிஷேகம் பண்ணி,

29 ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਵਿੱਤਰ ਬਣਾ ਦਿਉਂਗੇ। ਇਹ ਯਹੋਵਾਹ ਲਈ ਬਹੁਤ ਖਾਸ ਹੋਣਗੀਆਂ। ਕੋਈ ਵੀ ਚੀਜ਼ ਜੋ ਇਨ੍ਹਾਂ ਚੀਜ਼ਾਂ ਨੂੰ ਛੂਹੇਗੀ ਪਵਿੱਤਰ ਹੋ ਜਾਵੇਗੀ।அவைகள் மகா பரிசுத்தமாயிருக்கும்படிக்கு, அவைகளைப் பரிசுத்தப்படுத்துவாயாக; அவைகளைத் தொடுகிறதெல்லாம் பரிசுத்தமாயிருக்கும்.

30 “ਹਾਰੂਨ ਅਤੇ ਉਸ ਦੇ ਪੁੱਤਰਾਂ ਉੱਪਰ ਇਹ ਤੇਲ ਮਸਹ ਕਰੀਂ। ਇਹ ਦਰਸਾਵੇਗਾ ਕਿ ਉਹ ਖਾਸ ਤਰ੍ਹਾਂ ਨਾਲ ਮੇਰੀ ਸੇਵਾ ਕਰਦੇ ਹਨ ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।ஆரோனும் அவன் குமாரரும் எனக்கு ஆசாரிய ஊழியம் செய்யும்படிக்கு, நீ அவர்களை அபிஷேகம்பண்ணி, அவர்களைப் பரிசுத்தப்படுத்துவாயாக.

31 ਇਸਰਾਏਲ ਦੇ ਲੋਕਾਂ ਨੂੰ ਆਖਣਾ ਕਿ ਮਸਹ ਵਾਲਾ ਤੇਲ ਪਵਿਤਰ ਹੈ-ਇਸ ਨੂੰ ਹਮੇਸ਼ਾ ਸਿਰਫ਼ ਮੇਰੇ ਲਈ ਹੀ ਇਸਤੇਮਾਲ ਕੀਤਾ ਜਾਵੇ।இஸ்ரவேல் புத்திரரோடே நீ பேசிச் சொல்லவேண்டியதாவது: உங்கள் தலைமுறைதோறும் இது எனக்குரிய பரிசுத்த அபிஷேக தைலமாயிருக்கவேண்டும்.

32 ਕਿਸੇ ਨੂੰ ਵੀ ਇਸ ਤੇਲ ਨੂੰ ਆਮ ਸੁਗੰਧ ਦੇ ਤੌਰ ਤੇ ਨਹੀਂ ਵਰਤਣਾ ਚਾਹੀਦਾ। ਇਸ ਖਾਸ ਤੇਲ ਵਾਂਗ ਕਿਸੇ ਵੀ ਸੁਗੰਧੀ ਨੂੰ ਨਹੀਂ ਬਨਾਉਣ। ਇਹ ਤੇਲ ਪਵਿੱਤਰ ਹੈ, ਅਤੇ ਇਹ ਤੁਹਾਡੇ ਲਈ ਬਹੁਤ ਖਾਸ ਹੋਣਾ ਚਾਹੀਦਾ ਹੈ।இது மனிதருடைய சரீரத்தின்மேல் வார்க்கப்படலாகாது; இது செய்யப்பட்ட முறையின்படி அவர்கள் வேறோரு தைலத்தைச் செய்யவுங் கூடாது; இது பரிசுத்தமானது, இது உங்களுக்குப் பரிசுத்தமாயிருப்பதாக.

33 ਜੇ ਕੋਈ ਇਸ ਪਵਿੱਤਰ ਤੇਲ ਵਾਂਗ ਕੋਈ ਸੁਗੰਧੀ ਬਣਾਉਂਦਾ ਹੈ, ਅਤੇ ਜੇ ਉਹ ਇਸ ਨੂੰ ਕਿਸੇ ਵਿਦੇਸ਼ੀ ਨੂੰ ਦਿੰਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦਿੱਤਾ ਜਾਵੇ।”இந்த முறையின்படியே தைலங்கூட்டுகிறவனும், அதில் எடுத்து அந்நியன்மேல் வார்க்கிறவனும், தன் ஜனத்தில் இராதபடிக்கு அறுப்புண்டுபோகக்கடவன் என்று சொல் என்றார்.

34 ਧੂਫ਼ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹ ਸੁਗੰਧਤ ਮਸਾਲੇ (ਸਮਗਰੀ) ਲਿਆਵੋ, ਮੁਰ ਵਾਲਾ ਮਸਾਲਾ ਅਤੇ ਲੌਨ ਅਤੇ ਖਾਲਸ ਲੋਬਾਨ। ਧਿਆਨ ਰੱਖਣਾ ਕਿ ਤੁਹਾਡੇ ਕੋਲ ਇਹ ਮਸਾਲੇ ਇੱਕੋ ਜਿੰਨੀ ਮਿਕਦਾਰ ਦੇ ਹੋਣ।பின்னும் கர்த்தர் மோசேயை நோக்கி: சுத்த வெள்ளைப்போளமும் குங்கிலியமும் அல்பான் பிசினுமாகிய கந்தவர்க்கங்களையும் சுத்தமான சாம்பிராணியையும் நீ சமநிறையாக எடுத்து,

35 ਸੁਗੰਧਤ ਧੂਫ਼ ਬਨਾਉਣ ਲਈ ਇਨ੍ਹਾਂ ਨੂੰ ਮਿਲਾਉ। ਇਹ ਕੰਮ ਉਸੇ ਤਰ੍ਹਾਂ ਕਰੋ ਜਿਵੇਂ ਸੁਗੰਧੀ ਬਨਾਉਣ ਵਾਲਾ ਕਰਦਾ ਹੈ। ਇਸ ਧੂਫ਼ ਵਿੱਚ ਲੂਣ ਵੀ ਰਲਾਉ। ਇਹ ਇਸ ਨੂੰ ਸ਼ੁੱਧ ਅਤੇ ਖਾਸ ਬਣਾ ਦੇਵੇਗਾ।தைலக்காரன் செய்கிறதுபோல அதற்குப் பரிமளமேற்றி, துப்புரவான பரிசுத்த தூபவர்க்கமாக்கி,

36 ਇਸ ਵਿੱਚੋਂ ਕੁਝ ਧੂਫ਼ ਨੂੰ ਪੀਸੋ, ਜਦੋਂ ਤੱਕ ਕਿ ਇੱਕ ਬਰੀਕ ਪਾਉਡਰ ਨਾ ਬਣ ਜਾਵੇ। ਇਸ ਪਾਉਡਰ ਨੂੰ ਮੰਡਲੀ ਵਾਲੇ ਤੰਬੂ ਵਿੱਚ ਇਕਰਾਰਨਾਮੇ ਦੇ ਸਾਹਮਣੇ ਰੱਖ ਦਿਉ, ਜਿੱਥੇ ਮੈਂ ਤੁਹਾਨੂੰ ਮਿਲਦਾ ਹਾਂ। ਤੁਹਾਨੂੰ ਇਹ ਧੂਫ਼ ਪਾਉਡਰ ਸਿਰਫ਼ ਇਸਦੇ ਖਾਸ ਮਨੋਰਥ ਲਈ ਹੀ ਵਰਤਣਾ ਚਾਹੀਦਾ ਹੈ। ਇਹ ਅੱਤ ਪਵਿੱਤਰ ਹੋਵੇਗਾ।அதில் கொஞ்சம் எடுத்துப் பொடியாக இடித்து, நான் உன்னைச் சந்திக்கும் ஆசரிப்புக் கூடாரத்திலிருக்கும் சாட்சி சந்நிதியில் வைப்பாயாக; அது உங்களுக்கு மகா பரிசுத்தமாயிருக்கக்கடவது.

37 ਤੁਹਾਨੂੰ ਇਹ ਧੂਫ਼ ਯਹੋਵਾਹ ਲਈ ਇਸ ਖਾਸ ਢੰਗ ਨਾਲ ਹੀ ਵਰਤਣੀ ਚਾਹੀਦੀ ਹੈ। ਤੁਸੀਂ ਇਸ ਧੂਫ਼ ਨੂੰ ਖਾਸ ਢੰਗ ਨਾਲ ਬਣਾਓਂਗੇ। ਕਿਸੇ ਹੋਰ ਧੂਫ਼ ਨੂੰ ਇਸ ਢੰਗ ਨਾਲ ਨਹੀਂ ਬਨਾਉਣਾ।இந்தத் தூபவர்க்கத்தை நீ செய்யவேண்டிய முறையின்படி உங்களுக்காகச் செய்துகொள்ளலாகாது; இது கர்த்தருக்கென்று உனக்குப் பரிசுத்தமாயிருப்பதாக.

38 ਹੋ ਸੱਕਦਾ ਹੈ ਕਿ ਕੋਈ ਬੰਦਾ ਇਸ ਧੂਫ਼ ਨੂੰ ਆਪਣੇ ਲਈ ਬਨਾਉਣਾ ਚਾਹੇ ਤਾਂ ਜੋ ਉਹ ਇਸਦੀ ਸੁਗੰਧ ਮਾਣ ਸੱਕੇ। ਪਰ ਜੇ ਉਹ ਅਜਿਹਾ ਕਰਦਾ ਹੈ ਤਾਂ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।”இதற்கு ஒப்பானதை முகருகிறதற்காகச் செய்கிறவன் தன் ஜனத்தில் இராதபடி அறுப்புண்டுபோகக்கடவன் என்றார்.

Tamil Bible