Exodus 31 - PUNJABI (Tamil)
1 ਬਸਲਏਲ ਤੇ ਆਹਾਲੀਆਬ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:
2 “ਮੈਂ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਨੂੰ ਆਪਣੇ ਲਈ ਕੁਝ ਖਾਸ ਕੰਮ ਕਰਨ ਲਈ ਚੁਣਿਆ ਹੈ। ਉਸਦਾ ਨਾਮ ਬਸਲਏਲ ਹੈ ਜੋ ਊਰੀ ਦਾ ਪੁੱਤਰ ਹੈ ਅਤੇ ਊਰੀ ਹੂਰ ਦਾ ਪੁੱਤਰ ਸੀ।நான் யூதாவின் கோத்திரத்தில் ஊருடைய மகனான ஊரியின் குமாரன் பெசலெயேலைப் பேர்சொல்லி அழைத்து,
3 ਮੈਂ ਬਸਲਏਲ ਵਿੱਚ ਪਰਮੇਸ਼ੁਰ ਦਾ ਆਤਮਾ ਭਰ ਦਿੱਤਾ ਹੈ-ਮੈਂ ਉਸ ਨੂੰ ਹਰ ਤਰ੍ਹਾਂ ਦੀਆਂ ਗੱਲਾਂ ਕਰਨ ਦਾ ਗਿਆਨ ਅਤੇ ਯੋਗਤਾ ਦਿੱਤੀ ਹੈ।விநோதமான வேலைகளை அவன் யோசித்துச் செய்கிறதற்கும், பொன்னிலும் வெள்ளியிலும் வெண்கலத்திலும் வேலைசெய்கிறதற்கும்,
4 ਬਸਲਏਲ ਬਹੁਤ ਚੰਗਾ ਕਾਰੀਗਰ ਹੈ। ਅਤੇ ਉਹ ਸੋਨੇ, ਚਾਂਦੀ ਅਤੇ ਪਿੱਤਲ ਦੀਆਂ ਚੀਜ਼ਾਂ ਬਣਾ ਸੱਕਦਾ ਹੈ।இரத்தினங்களை முத்திரைவெட்டாக வெட்டிப் பதிக்கிறதற்கும், மரத்தில் சித்திரவேலைகளைச் செய்கிறதற்கும்,
5 ਬਸਲਏਲ ਖੂਬਸੂਰਤ ਪੱਥਰਾਂ ਦਾ ਅਤੇ ਲੱਕੜ ਦਾ ਕੰਮ ਕਰ ਸੱਕਦਾ ਹੈ। ਉਹ ਹਰ ਤਰ੍ਹਾਂ ਦਾ ਕੰਮ ਕਰ ਸੱਕਦਾ ਹੈ।மற்றும் சகலவித வேலைகளையும் யூகித்துச் செய்கிறதற்கும் வேண்டிய ஞானமும் புத்தியும் அறிவும் அவனுக்கு உண்டாக, அவனை தேவஆவியினால் நிரப்பினேன்.
6 ਮੈਂ ਆਹਾਲੀਆਬ ਨੂੰ ਵੀ ਉਸ ਦੇ ਨਾਲ ਕੰਮ ਕਰਨ ਵਾਸਤੇ ਚੁਣਿਆ ਹੈ। ਆਹਾਲੀਆਬ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਅਹੀਸਾਮਾਕ ਦਾ ਪੁੱਤਰ ਹੈ। ਅਤੇ ਮੈਂ ਹੋਰ ਸਾਰੇ ਕਾਰੀਗਰਾਂ ਨੂੰ ਵੀ ਹੁਨਰ ਦਿੱਤੇ ਹਨ। ਇਸ ਲਈ ਉਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਬਣਾ ਸੱਕਦੇ ਹਨ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ:மேலும், தாண் கோத்திரத்திலுள்ள அகிசாமாகின் குமாரனாகிய அகோலியாபையும் அவனோடே துணையாகக் கூட்டினதுமன்றி, ஞான இருதயமுள்ள யாவருடைய இருதயத்திலும் ஞானத்தை அருளினேன்; நான் உனக்குக் கட்டளையிட்ட யாவையும் அவர்கள் செய்வார்கள்.
7 ਮੰਡਲੀ ਵਾਲਾ ਤੰਬੂ, ਇਕਰਾਰਨਾਮੇ ਵਾਲਾ ਸੰਦੂਕ, ਸੰਦੂਕ ਦਾ ਕੱਜਣ,ஆசரிப்புக் கூடாரத்தையும் சாட்சிப் பெட்டியையும் அதின்மேலுள்ள கிருபாசனத்தையும், கூடாரத்திலுள்ள சகல பணிமுட்டுகளையும்,
8 ਮੇਜ ਅਤੇ ਉਸ ਉਤਲੀ ਹਰ ਚੀਜ਼, ਸ਼ੁੱਧ ਸ਼ਮਾਦਾਨ ਅਤੇ ਇਸਦੇ ਸੰਦ, ਧੂਫ਼ ਧੁਖਾਉਣ ਲਈ ਜਗਵੇਦੀ,மேஜையையும் அதின் பணிமுட்டுகளையும், சுத்தமான குத்துவிளக்கையும் அதின் சகல கருவிகளையும், தூபபீடத்தையும்,
9 ਹੋਮ ਦੀਆਂ ਭੇਟਾ ਵਾਲੀ ਜਗਵੇਦੀ ਅਤੇ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਜਗਵੇਦੀ ਉੱਤੇ ਇਸਤੇਮਾਲ ਹੁੰਦੀਆਂ ਹਨ। ਤਸਲਾ ਅਤੇ ਇਸਦੇ ਹੇਠਲੀ ਚੌਂਕੀ।தகனபலிபீடத்தையும் அதின் சகல பணிமுட்டுகளையும், தொட்டியையும் அதின் பாதத்தையும்,
10 ਹਾਰੂਨ ਜਾਜਕ ਲਈ ਖਾਸ ਵਸਤਰ, ਹਾਰੂਨ ਦੇ ਪੁੱਤਰਾਂ ਲਈ ਖਾਸ ਵਸਤਰ ਜਦੋਂ ਉਹ ਜਾਜਕ ਵਜੋਂ ਸੇਵਾ ਕਰਨਗੇ,ஆராதனை வஸ்திரங்களையும், ஆசாரிய ஊழியம் செய்வதற்கான ஆசாரியனாகிய ஆரோனின் பரிசுத்த வஸ்திரங்களையும், அவன் குமாரரின் வஸ்திரங்களையும்,
11 ਸੁਗੰਧਤ ਮਸਹ ਵਾਲਾ ਤੇਲ, ਪਵਿੱਤਰ ਸਥਾਨ ਲਈ ਸੁਗੰਧਤ ਧੂਫ਼। ਕਾਰੀਗਰਾਂ ਨੂੰ ਇਹ ਸਾਰੀਆਂ ਚੀਜ਼ਾਂ ਉਵੇਂ ਹੀ ਬਨਾਉਣੀਆਂ ਚਾਹੀਦੀਆਂ ਹਨ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ।”அபிஷேக தைலத்தையும், பரிசுத்த ஸ்தலத்துக்குச் சுகந்தவர்க்கங்களாகிய தூபவர்க்கத்தையும், நான் உனக்குக் கட்டளையிட்டபடியே, அவர்கள் செய்யவேண்டும் என்றார்.
12 ਸਬਤ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,மேலும், கர்த்தர் மோசேயினிடத்தில்:
13 “ਇਸਰਾਏਲ ਦੇ ਲੋਕਾਂ ਨੂੰ ਇਹ ਆਖੀਂ; ‘ਤੁਹਾਨੂੰ ਮੇਰੇ ਆਰਾਮ ਦੇ ਖਾਸ ਦਿਨਾਂ ਦੀਆਂ ਬਿਧੀਆਂ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਗੱਲ ਇਸ ਲਈ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਤੁਹਾਡੇ ਅਤੇ ਮੇਰੇ ਵਿੱਚਕਾਰ ਸਾਰੀਆਂ ਪੀੜੀਆਂ ਲਈ ਇੱਕ ਸੰਕੇਤ ਹੋਣਗੇ। ਇਹ ਤੁਹਾਨੂੰ ਦਰਸਾਉਣਗੇ ਕਿ ਮੈਂ, ਯਹੋਵਾਹ ਨੇ, ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ ਹੈ।நீ இஸ்ரவேல் புத்திரரை நோக்கி, நீங்கள் என் ஓய்வுநாட்களை ஆசரிக்க வேண்டும்; உங்களைப் பரிசுத்தப்படுத்துகிற கர்த்தர் நான் என்பதை நீங்கள் அறியும்படி, இது உங்கள் தலைமுறைதோறும் எனக்கும் உங்களுக்கும் அடையாளமாயிருக்கும்.
14 “‘ਸਬਤ ਨੂੰ ਇੱਕ ਖਾਸ ਦਿਹਾੜਾ ਬਣਾਉ। ਜੇ ਕੋਈ ਬੰਦਾ ਸਬਤ ਨੂੰ ਕਿਸੇ ਵੀ ਹੋਰ ਦਿਨ ਵਾਂਗ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ।ஆகையால், ஓய்வுநாளை ஆசரிப்பீர்களாக; அது உங்களுக்குப் பரிசுத்தமானது; அதைப் பரிசுத்தக் குலைச்சலாக்குகிறவன் கொலையுண்ணக்கடவன்; அதிலே வேலைசெய்கிற எந்த ஆத்துமாவும் தன் ஜனத்தின் நடுவில் இராதபடிக்கு அறுப்புண்டுபோவான்.
15 ਹਫ਼ਤੇ ਵਿੱਚ ਕੰਮ ਕਰਨ ਲਈ ਛੇ ਦਿਨ ਹੋਰ ਹਨ। ਪਰ ਸੱਤਵਾਂ ਦਿਨ ਅਰਾਮ ਦਾ ਖਾਸ ਦਿਨ ਹੈ। ਉਹ ਖਾਸ ਦਿਨ ਯਹੋਵਾਹ ਦਾ ਆਦਰ ਕਰਨ ਲਈ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।ஆறுநாளும் வேலைசெய்யலாம்; ஏழாம் நாளோ வேலை ஒழிந்திருக்கும் ஓய்வுநாள்; அது கர்த்தருக்குப் பரிசுத்தமானது; ஓய்வுநாளில் வேலைசெய்கிறவன் எவனும் கொலைசெய்யப்படவேண்டும்.
16 ਇਸਰਾਏਲ ਦੇ ਲੋਕਾਂ ਨੂੰ ਸਬੂਤ ਨੂੰ ਅਵੱਸ਼ ਚੇਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਖਾਸ ਦਿਹਾੜਾ ਬਨਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਅਜਿਹਾ ਹਮੇਸ਼ਾ ਲਈ ਕਰਦੇ ਰਹਿਣਾ ਚਾਹੀਦਾ ਹੈ। ਇਹ ਉਨ੍ਹਾਂ ਦੇ ਅਤੇ ਮੇਰੇ ਵਿੱਚਕਾਰ ਇਕਰਾਰਨਮਾ ਹੈ ਜਿਹੜਾ ਹਮੇਸ਼ਾ ਜਾਰੀ ਰਹੇਗਾ।ஆகையால், இஸ்ரவேல் புத்திரர் தங்கள் தலைமுறைதோறும் ஓய்வுநாளை நித்திய உடன்படிக்கையாக ஆசரிக்கும்படி, அதைக் கைக்கொள்ளக்கடவர்கள்.
17 ਸਬਤ ਮੇਰੇ ਅਤੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਇੱਕ ਸੰਕੇਤ ਰਹੇਗਾ। ਯਹੋਵਾਹ ਨੇ ਛੇ ਦਿਨ ਤੱਕ ਕੰਮ ਕੀਤਾ ਅਤੇ ਅਕਾਸ਼ ਤੇ ਧਰਤੀ ਨੂੰ ਸਾਜਿਆ। ਅਤੇ ਸੱਤਵੇਂ ਦਿਨ ਉਸ ਨੇ ਛੁੱਟੀ ਕੀਤੀ ਅਤੇ ਅਰਾਮ ਕੀਤਾ।’”அது என்றைக்கும் எனக்கும் இஸ்ரவேல் புத்திரருக்கும் அடையாளமாயிருக்கும்; ஆறுநாளைக்குள்ளே கர்த்தர் வானத்தையும் பூமியையும் உண்டாக்கி, ஏழாம் நாளிலே ஓய்ந்திருந்து பூரித்தார் என்றார்.
18 ਇਸ ਤਰ੍ਹਾਂ ਯਹੋਵਾਹ ਨੇ ਸੀਨਈ ਪਰਬਤ ਉੱਤੇ ਮੂਸਾ ਨਾਲ ਗੱਲ ਖਤਮ ਕੀਤੀ। ਫ਼ੇਰ ਯਹੋਵਹ ਨੇ ਉਸ ਨੂੰ ਪੱਥਰ ਦੀਆਂ ਦੋ ਤਖਤੀਆਂ ਦਿੱਤੀਆਂ ਜਿਨ੍ਹਾਂ ਉੱਤੇ ਇਕਰਾਰਨਾਮਾ ਸੀ। ਪਰਮੇਸ਼ੁਰ ਨੇ ਪੱਥਰ ਉੱਤੇ ਲਿਖਣ ਲਈ ਆਪਣੀ ਉਂਗਲੀ ਦੀ ਵਰਤੋਂ ਕੀਤੀ।சீனாய்மலையில் அவர் மோசேயோடே பேசி முடிந்தபின், தேவனுடைய விரலினால் எழுதப்பட்ட கற்பலகைகளாகிய சாட்சியின் இரண்டு பலகைகளை அவனிடத்தில் கொடுத்தார்.
Tamil Bible