Exodus 36 - PUNJABI (Tamil)
1 “ਇਸ ਲਈ ਬਸਲਏਲ, ਆਹਾਲੀਆਬ ਅਤੇ ਹੋਰ ਸਾਰੇ ਕਾਰੀਗਰ ਆਦਮੀਆਂ ਨੂੰ ਉਹ ਕੰਮ ਜ਼ਰੂਰ ਕਰਨਾ ਚਾਹੀਦਾ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਹੈ। ਯਹੋਵਾਹ ਨੇ ਇਨ੍ਹਾਂ ਆਦਮੀਆਂ ਨੂੰ ਇਹ ਪਵਿੱਤਰ ਸਥਾਨ ਬਨਾਉਣ ਲਈ ਸਾਰਾ ਯੋਗਤਾ ਵਾਲਾ ਕੰਮ ਕਰਨ ਦੀ ਸੂਝ ਅਤੇ ਸਮਝ ਦਿੱਤੀ ਹੈ।”அப்பொழுது பரிசுத்த ஸ்தலத்துத் திருப்பணிகளுக்கடுத்த சகல வேலைகளையும், கர்த்தர் கற்பித்தபடியெல்லாம், பெசலெயேலும் அகோலியாபும், செய்ய அறியும்படிக்குக் கர்த்தரால் ஞானமும் புத்தியும் பெற்ற விவேக இருதயமுள்ள மற்ற அனைவரும் செய்யத்தொடங்கினார்கள்.
2 ਫ਼ੇਰ ਮੂਸਾ ਨੇ ਬਸਲਏਲ ਅਤੇ ਆਹਾਲੀਆਬ ਅਤੇ ਹੋਰ ਸਾਰੇ ਯੋਗ ਲੋਕਾਂ ਨੂੰ ਬੁਲਾਇਆ ਜਿਨ੍ਹਾਂ ਨੂੰ ਯਹੋਵਾਹ ਨੇ ਖਾਸ ਯੋਗਤਾਵਾਂ ਦਿੱਤੀਆਂ ਸਨ। ਅਤੇ ਇਹ ਲੋਕ ਇਸ ਲਈ ਆਏ ਕਿਉਂਕਿ ਇਹ ਕੰਮ ਰਾਹੀਂ ਸਹਾਇਤਾ ਕਰਨਾ ਚਾਹੁੰਦੇ ਸਨ।பெசலெயேலையும் அகோலியாபையும், கர்த்தரால் ஞானமடைந்து அந்த வேலைகளைச் செய்யவரும்படி தங்கள் இருதயத்தில் எழுப்புதலடைந்த ஞான இருதயத்தாராகிய எல்லாரையும், மோசே வரவழைத்தான்.
3 ਮੂਸਾ ਨੇ ਇਨ੍ਹਾਂ ਲੋਕਾਂ ਨੂੰ ਉਹ ਸਾਰੀਆਂ ਚੀਜ਼ਾਂ ਦੇ ਦਿੱਤੀਆਂ ਜੋ ਇਸਰਾਏਲ ਦੇ ਲੋਕ ਸੁਗਾਤਾਂ ਵਜੋਂ ਲਿਆਏ ਸਨ। ਅਤੇ ਉਨ੍ਹਾਂ ਨੇ ਇਨ੍ਹਾਂ ਚੀਜ਼ਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਸਥਾਨ ਦੀ ਉਸਾਰੀ ਲਈ ਵਰਤਿਆ। ਲੋਕ ਹਰ ਸਵੇਰ ਸੁਗਾਤਾਂ ਲਿਆਉਂਦੇ ਰਹੇ।அவர்கள், இஸ்ரவேல் புத்திரர் திருப்பணிக்கடுத்த சகல வேலைகளுக்காகவும் கொண்டுவந்த காணிக்கைப் பொருள்களையெல்லாம், மோசேயினிடத்தில் வாங்கிக்கொண்டார்கள். பின்னும் ஜனங்கள் காலைதோறும் தங்களுக்கு இஷ்டமான காணிக்கைகளை அவனிடத்தில் கொண்டுவந்தார்கள்.
4 ਆਖਿਰਕਾਰ ਸਾਰੇ ਕਾਰੀਗਰਾਂ ਨੇ ਉਸ ਪਵਿੱਤਰ ਸਥਾਨ ਉੱਤੇ ਆਪਣਾ ਕੰਮ ਕਰਨਾ ਛੱਡ ਦਿੱਤਾ, ਅਤੇ ਉਹ ਮੂਸਾ ਨਾਲ ਗੱਲ ਕਰਨ ਲਈ ਗਏ। ਉਨ੍ਹਾਂ ਨੇ ਆਖਿਆ,அப்பொழுது பரிசுத்த ஸ்தலத்து வேலைகளைச் செய்கிற விவேகிகள் யாவரும் அவரவர் செய்கிற வேலையின் காரியமாய் வந்து,
5 “ਲੋਕਾਂ ਨੇ ਬਹੁਤ ਜ਼ਿਆਦਾ ਲਿਆਂਦਾ ਹੈ। ਸਾਡੇ ਕੋਲ ਇਸ ਤੰਬੂ ਦਾ ਕੰਮ ਖਤਮ ਕਰਨ ਲਈ ਲੋੜ ਤੋਂ ਵੱਧ ਹੈ।”மோசேயை நோக்கி: கர்த்தர் செய்யும்படி கற்பித்த வேலைக்கு வேண்டியதற்கு அதிகமான பொருள்களை ஜனங்கள் கொண்டுவருகிறார்கள் என்றார்கள்.
6 ਫ਼ੇਰ ਮੂਸਾ ਨੇ ਸਾਰੇ ਡੇਰੇ ਅੰਦਰ ਇਹ ਸੰਦੇਸ਼ ਭੇਜਿਆ; “ਕਿਸੇ ਵੀ ਆਦਮੀ ਜਾਂ ਔਰਤ ਨੂੰ ਪਵਿੱਤਰ ਸਥਾਨ ਲਈ ਸੁਗਾਤ ਵਜੋਂ ਹੋਰ ਕੋਈ ਚੀਜ਼ ਨਹੀਂ ਲਿਆਉਣੀ ਚਾਹੀਦੀ।” ਇਸ ਲਈ ਲੋਕਾਂ ਨੂੰ ਹੋਰ ਸੁਗਾਤਾਂ ਦੇਣ ਤੋਂ ਜ਼ਬਰਦਸਤੀ ਰੋਕਿਆ ਗਿਆ।அப்பொழுது மோசே இனி புருஷர்களாவது ஸ்திரீகளாவது பரிசுத்த ஸ்தலத்துக்கென்று காணிக்கையாக ஒரு வேலையும் செய்யவேண்டாம் என்று பாளயம் எங்கும் கூறும்படி கட்டளையிட்டான்; இவ்விதமாய் ஜனங்கள் கொண்டுவருகிறது நிறுத்தப்பட்டது.
7 ਲੋਕਾਂ ਨੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਦੀ ਉਸਾਰੀ ਲਈ ਲੋੜ ਤੋਂ ਵੱਧ ਲੈ ਆਂਦਾ ਸੀ।செய்யவேண்டிய எல்லா வேலைகளுக்கும் போதுமான பொருள்கள் இருந்ததுமல்லாமல் அதிகமாயும் இருந்தது.
8 ਪਵਿੱਤਰ ਤੰਬੂ ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਬਨਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਦੇ ਦਸ ਪਰਦੇ ਬਣਾਏ। ਅਤੇ ਉਨ੍ਹਾਂ ਨੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦਿਆਂ ਤਸਵੀਰਾਂ ਉਨ੍ਹਾਂ ਉੱਤੇ ਸਿਉਂਤੀਆਂ।வேலைசெய்கிறவர்களாகிய ஞான இருதயமுள்ள யாவரும் வாசஸ்தலத்தை உண்டாக்கினார்கள் அதற்குத் திரித்த மெல்லிய பஞ்சுநூலாலும் இளநீலநூலாலும் இரத்தாம்பரநூலாலும் சிவப்புநூலாலும், விநோத நெசவுவேலையாகிய கேருபீன்களுள்ள பத்து மூடுதிரைகளைப் பண்ணினான்.
9 ਹਰੇਕ ਪਰਦਾ ਇੱਕੋ ਜਿਹੇ ਅਕਾਰ ਦਾ ਸੀ—28 ਹੱਥ ਲੰਮਾ ਅਤੇ 4 ਹੱਥ ਚੌੜਾ।ஒவ்வொரு மூடுதிரை இருபத்தெட்டு முழ நீளமும் நாலு முழ அகலமுமாயிருந்தது; மூடுதிரைகளெல்லாம் ஒரே அளவாயிருந்தது.
10 ਕਾਰੀਗਰਾਂ ਨੇ ਪਰਦਿਆਂ ਨੂੰ ਸਿਉਂਕੇ ਪਰਦਿਆਂ ਦੇ ਦੋ ਸਮੂਹ ਬਣਾ ਲਏ। ਉਨ੍ਹਾਂ ਨੇ ਪੰਜ ਪਰਦੇ ਇਕੱਠੇ ਸਿਉਂਕੇ ਇੱਕ ਸਮੂਹ ਬਣਾਇਆ ਅਤੇ ਪੰਜ ਪਰਦੇ ਸਿਉਂਕੇ ਦੂਸਰਾ ਸਮੂਹ।ஐந்து மூடுதிரைகளை ஒன்றோடொன்று இணைத்து, மற்ற ஐந்து மூடுதிரைகளையும் ஒன்றோடொன்று இணைத்தான்.
11 ਫ਼ੇਰ ਉਨ੍ਹਾਂ ਨੇ ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਉੱਤੇ ਨੀਲੇ ਕੱਪੜੇ ਦੀਆਂ ਝਾਲਰਾਂ ਬਣਾਈਆਂ। ਅਤੇ ਉਨ੍ਹਾਂ ਨੇ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ ਇਹੋ ਕੀਤਾ।இணைக்கப்பட்ட ஒரு மூடுதிரையின் ஓரத்தில் இளநீலநூலால் ஐம்பது காதுகளை உண்டுபண்ணி, அப்படியே இணைக்கப்பட்ட மற்ற மூடுதிரையின் ஓரத்திலும் உண்டுபண்ணினான்.
12 ਇੱਕ ਸਮੂਹ ਦੇ ਆਖਰੀ ਪਰਦੇ ਉੱਤੇ 50 ਹੁੱਕਾਂ ਸਨ ਅਤੇ 50 ਹੁੱਕਾਂ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਸਨ। ਇਹ ਹੁੱਕਾਂ ਇੱਕ ਦੂਸਰੇ ਦੇ ਆਮ੍ਹੋ-ਸਾਹਮਣੇ ਸਨ।காதுகள் ஒன்றோடொன்று இணைக்கப்பட்டவைகளாயிருந்தது.
13 ਫ਼ੇਰ ਉਨ੍ਹਾਂ ਨੇ ਦੋਹਾਂ ਪਰਦਿਆਂ ਨੂੰ ਇੱਕ ਦੂਸਰੇ ਨਾਲ ਜੋੜਨ ਲਈ 50 ਸੋਨੇ ਦੇ ਕੁੰਡਲ ਬਣਾਏ। ਇਸ ਤਰ੍ਹਾਂ ਪਵਿੱਤਰ ਤੰਬੂ ਨੂੰ ਜੋੜਕੇ ਇੱਕ ਕਰ ਦਿੱਤਾ ਗਿਆ।ஐம்பது பொன் கொக்கிகளையும் பண்ணி, அந்தக் கொக்கிகளால் மூடுதிரைகளை ஒன்றோடொன்று இணைத்துவிட்டான். இவ்விதமாக ஒரே வாசஸ்தலமாயிற்று.
14 ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਨੂੰ ਢੱਕਣ ਲਈ ਇੱਕ ਹੋਰ ਤੰਬੂ ਬਣਾਇਆ। ਉਨ੍ਹਾਂ ਨੇ ਬੱਕਰੀ ਦੇ ਬਾਲਾਂ ਦੇ ਗਿਆਰਾਂ ਪਰਦੇ ਬਣਾਏ।வாசஸ்தலத்தின்மேல் கூடாரமாகப் போடும்படி ஆட்டுமயிரினால் நெய்த பதினொரு மூடுதிரைகளையும் பண்ணினான்.
15 ਸਾਰੇ ਪਰਦੇ ਇੱਕੋ ਅਕਾਰ ਦੇ ਸਨ—30 ਕਿਊਬਿਟ ਲੰਮੇ ਅਤੇ 4 ਕਿਊਬਿਟ ਚੌੜੇ।ஒவ்வொரு மூடுதிரை முப்பது முழ நீளமும் நாலு முழ அகலமுமாயிருந்தது. பதினொரு மூடுதிரைகளும் ஒரே அளவாயிருந்தது.
16 ਕਾਰੀਗਰਾਂ ਨੇ ਪੰਜ ਪਰਦੇ ਜੋੜਕੇ ਉਨ੍ਹਾਂ ਦਾ ਇੱਕ ਮਸੂਹ ਬਣਾਇਆ ਅਤੇ ਛੇ ਪਰਦੇ ਜੋੜਕੇ ਦੂਸਰਾ ਸਮੂਹ ਬਣਾਇਆ।ஐந்து மூடுதிரைகளை ஒன்றாகவும், மற்ற ஆறு மூடுதிரைகளை ஒன்றாகவும் இணைத்து,
17 ਉਨ੍ਹਾਂ ਨੇ ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਤੇ 50 ਹੁੱਕਾਂ ਬਣਾਈਆਂ ਅਤੇ ਉਨ੍ਹਾਂ ਨੇ ਦੂਸਰੇ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਤੇ ਵੀ ਇਵੇਂ ਹੀ ਕੀਤਾ।இணைக்கப்பட்ட ஒரு மூடுதிரையின் ஓரத்தில் ஐம்பது காதுகளையும், இணைக்கப்பட்ட மற்ற மூடுதிரையின் ஓரத்தில் ஐம்பது காதுகளையும் உண்டாக்கி,
18 ਕਾਰੀਗਰਾਂ ਨੇ ਪਰਦਿਆਂ ਦੇ ਦੋਹਾਂ ਸਮੂਹਾਂ ਨੂੰ ਜੋੜਕੇ ਇੱਕ ਕਰਨ ਲਈ ਪਿੱਤਲ ਦੇ 50 ਕੁੰਡਲ ਬਣਾਏ।கூடாரத்தை ஒன்றாய் இணைத்துவிட, ஐம்பது வெண்கலக் கொக்கிகளையும் உண்டாக்கினான்.
19 ਫ਼ੇਰ ਉਨ੍ਹਾਂ ਨੇ ਪਵਿੱਤਰ ਤੰਬੂ ਲਈ ਦੋ ਹੋਰ ਕੱਜਣ ਬਣਾਏ। ਇੱਕ ਕੱਜਣ ਭੇਡੂ ਦੀਆਂ ਲਾਲ ਰੰਗ ਦੀਆਂ ਖੱਲਾਂ ਦਾ ਬਣਾਇਆ ਗਿਆ ਸੀ। ਦੂਸਰਾ ਕੱਜਣ ਕੀਮਤੀ ਚਮੜੇ ਦਾ ਬਣਾਇਆ ਗਿਆ ਸੀ।சிவப்புத்தீர்ந்த ஆட்டுக்கடாத் தோலினால் கூடாரத்துக்கு ஒரு மூடியையும் அதின்மேல் போடத் தகசுத்தோலினால் ஒரு மூடியையும் உண்டு பண்ணினான்.
20 ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਨੂੰ ਟੇਕ ਦੇਣ ਲਈ ਸ਼ਿੱਟੀਮ ਦੀ ਲੱਕੜ ਤੋਂ ਤਖਤੀਆਂ ਬਣਾਈਆਂ।வாசஸ்தலத்துக்கு நிமிர்ந்துநிற்கும் பலகைகளையும் சீத்திம் மரத்தால் செய்தான்.
21 ਹਰੇਕ ਤਖਤੀ 10 ਕਿਊਬਿਟ ਲੰਬੀ ਅਤੇ ਡੇਢ ਕਿਊਬਿਟ ਚੌੜੀ ਸੀ।ஒவ்வொரு பலகையும் பத்துமுழ நீளமும் ஒன்றரை முழ அகலமுமாயிருந்தது.
22 ਹਰੇਕ ਤਖਤੀ ਦੇ ਅਖੀਰ ਤੇ ਦੋ ਥੰਮ੍ਹ ਸਨ। ਪਵਿੱਤਰ ਤੰਬੂ ਲਈ ਹਰੇਕ ਤਖਤੀ ਇੱਕੋ ਜਿਹੀ ਬਣਾਈ ਗਈ ਸੀ।ஒவ்வொரு பலகைக்கும் ஒன்றுக்கொன்று சமதூரமான இரண்டு கழுந்துகள் இருந்தது; வாசஸ்தலத்தினύ பҠΕைகளுக்கெல்லாம் இப்படியே செய்தான்.
23 ਉਨ੍ਹਾਂ ਨੇ ਪਵਿੱਤਰ ਤੰਬੂ ਦੇ ਦੱਖਣੀ ਪਾਸੇ ਲਈ 20 ਤਖਤੀਆਂ ਬਣਾਈਆਂ।வாசஸ்தலத்திற்காகச் செய்யப்பட்ட பலகைகளில் தெற்கே தென்திசைக்கு இருபது பலகைகளை உண்டாக்கி,
24 ਫ਼ੇਰ ਉਨ੍ਹਾਂ ਨੇ ਤਖਤੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਈਆਂ। ਹਰੇਕ ਤਖਤੀ ਲਈ ਦੋ ਚੀਥੀਆਂ ਸਨ-ਹਰੇਕ ਪਾਸੇ ਦੀ ਚੋਬ ਲਈ ਇੱਕ-ਇੱਕ ਚੀਥੀ।அந்த இருபது பலகைகளின் கீழே வைக்கும் நாற்பது வெள்ளிப் பாதங்களையும் உண்டுபண்ணினான்; ஒரு பலகையின் கீழ் அதின் இரண்டு கழுந்துகளுக்கும் இரண்டு பாதங்களையும், மற்றப் பலகையின்கீழ் அதின் இரண்டு கழுந்துகளுக்கும் இரண்டு பாதங்களையும் பண்ணிவைத்து;
25 ਉਨ੍ਹਾਂ ਨੇ ਪਵਿੱਤਰ ਤੰਬੂ ਦੇ ਦੂਸਰੇ ਪਾਸੇ (ਉੱਤਰੀ ਪਾਸੇ) ਲਈ ਵੀ 20 ਤਖਤੀਆਂ ਬਣਾਈਆਂ।வாசஸ்தலத்தின் மறுபக்கமாகிய வடபுறத்தில் இருபது பலகைகளையும், அவைகளுக்கு நாற்பது வெள்ளிப் பாதங்களையும் செய்தான்.
26 ਉਨ੍ਹਾਂ ਨੇ ਤਖਤੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਈਆਂ-ਹਰੇਕ ਤਖਤੀ ਲਈ ਦੋ ਚੀਥੀਆਂ।ஒரு பலகையின்கீழ் இரண்டு பாதங்களும், மற்றப் பலகையின்கீழ் இரண்டு பாதங்களும் செய்தான்.
27 ਉਨ੍ਹਾਂ ਨੇ ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮੀ ਪਾਸੇ) ਲਈ ਛੇ ਹੋਰ ਤਖਤੀਆਂ ਬਣਾਈਆਂ।வாசஸ்தலத்தின் மேல்புறத்திற்கு ஆறு பலகைகளையும்,
28 ਉਨ੍ਹਾਂ ਨੇ ਪਵਿੱਤਰ ਤੰਬੂ ਦੇ ਕੋਨਿਆਂ ਲਈ ਵੀ ਦੋ ਤਖਤੀਆਂ ਬਣਾਈਆਂ।வாசஸ்தலத்தின் இருபக்கங்களிலுள்ள மூலைகளுக்கு இரண்டு பலகைகளையும் செய்தான்.
29 ਇਹ ਤਖਤੀਆਂ ਹੇਠਾਂ ਤੋਂ ਇੱਕ ਦੂਸਰੇ ਨਾਲ ਜੋੜਿਆਂ ਗਈਆਂ ਸਨ। ਅਤੇ ਉੱਪਰੋਂ, ਇੱਕ ਕੜਾ ਕੋਨਿਆਂ ਵਾਲੀਆਂ ਤਖਤੀਆਂ ਨੂੰ ਇੱਕ ਸਾਥ ਫ਼ੜਦਾ ਸੀ। ਉਨ੍ਹਾਂ ਨੇ ਅਜਿਹਾ ਦੋਹਾਂ ਕੋਨਿਆਂ ਲਈ ਕੀਤਾ।அவைகள் கீழே இசைக்கப்பட்டிருந்தது, மேலேயும் ஒரு வளையத்தினால் இசைக்கப்பட்டிருந்தது; இரண்டு மூலைகளிலுமுள்ள அவ்விரண்டிற்கும் அப்படியே செய்தான்.
30 ਪਵਿੱਤਰ ਤੰਬੂ ਦੇ ਪੱਛਮੀ ਪਾਸੇ ਲਈ ਕੁੱਲ ਅੱਠ ਤਖਤੀਆਂ ਸਨ ਅਤੇ ਚਾਂਦੀ ਦੀਆਂ 16 ਚੀਥੀਆਂ ਸਨ-ਹਰੇਕ ਫ਼ਰੇਮ ਲਈ ਦੋ ਚੀਥੀਆਂ।அப்படியே எட்டுப் பலகைகளும், அவைகளுடைய ஒவ்வொரு பலகையின் கீழ் இரண்டிரண்டு பாதங்களாகப் பதினாறு வெள்ளிப்பாதங்களும் இருந்தது.
31 ਫ਼ੇਰ ਕਾਰੀਗਰਾਂ ਨੇ ਤਖਤੀਆਂ ਲਈ ਬਰੇਸ਼ਾਂ ਬਨਾਉਣ ਵਾਸਤੇ ਸ਼ਿੱਟੀਮ ਦੀ ਲੱਕੜ ਦੀ ਵਰਤੋਂ ਕੀਤੀ-ਪਵਿੱਤਰ ਤੰਬੂ ਦੇ ਇੱਕ ਪਾਸੇ ਲਈ ਪੰਜ ਬਰੇਸ਼ਾ,சீத்திம் மரத்தால் வாசஸ்தலத்தின் ஒரு பக்கத்துப் பலகைகளுக்கு ஐந்து தாழ்ப்பாள்களையும்,
32 ਪੰਜ ਬਰੇਸਾ ਦੂਸਰੇ ਪਾਸੇ ਲਈ, ਅਤੇ ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਅਰਥਾਤ ਪੱਛਮੀ ਪਾਸੇ) ਲਈ ਪੰਜ ਬਰੇਸਾਂ।வாசஸ்தலத்தின் மறுபக்கத்துப் பலகைகளுக்கு ஐந்து தாழ்ப்பாள்களையும், வாசஸ்தலத்தின் மேல்புறமான பின்பக்கத்துப் பலகைகளுக்கு ஐந்து தாழ்ப்பாள்களையும் பண்ணினான்.
33 ਉਨ੍ਹਾਂ ਨੇ ਇੱਕ ਵਿੱਚਕਾਰਲੀ ਬਰੇਸ ਬਣਾਈ ਜੋ ਤਖਤੀਆਂ ਵਿੱਚੋਂ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਗੁਜਰਦੀ ਸੀ।நடுத்தாழ்ப்பாள் ஒரு முனைதொடங்கி மறுமுனைமட்டும் பலகைகளின் மையத்தில் உருவப்பாயும்படி செய்தான்.
34 ਉਨ੍ਹਾਂ ਨੇ ਇਨ੍ਹਾਂ ਤਖਤੀਆਂ ਉੱਤੇ ਸੋਨਾ ਮਢ਼ਿਆ। ਫ਼ੇਰ ਉਨ੍ਹਾਂ ਨੇ ਇਨ੍ਹਾਂ ਬਰੇਸਾਂ ਨੂੰ ਫ਼ੜਣ ਲਈ ਸੋਨੇ ਦੇ ਕੜੇ ਬਣਾਏ। ਅਤੇ ਬਰੇਸਾ ਨੂੰ ਸੋਨੇ ਨਾਲ ਢੱਕ ਦਿੱਤਾ।பலகைகளைப் பொன்தகட்டால் மூடி, தாழ்ப்பாள்களின் இடங்களாகிய அவைகளின் வளையங்களைப் பொன்னினால் பண்ணி, தாழ்ப்பாள்களைப் பொன்தகட்டால் மூடினான்.
35 ਉਨ੍ਹਾਂ ਨੇ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਲਈ ਖਾਸ ਪਰਦਾ ਬਨਾਉਣ ਵਾਸਤੇ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦੀ ਵਰਤੋਂ ਕਿਤੀ। ਅਤੇ ਉਨ੍ਹਾਂ ਨੇ ਪਰਦੇ ਉੱਤੇ ਕਰੂਬੀ ਫ਼ਰਿਸ਼ਤਿਆਂ ਦੀਆਂ ਤਸਵੀਰਾਂ ਸਿਉਂਤੀਆਂ।இளநீலநூலாலும் இரத்தாம்பரநூலாலும் சிவப்புநூலாலும் திரித்த மெல்லிய பஞ்சுநூலாலும் செய்யப்பட்டதும், விசித்திரவேலையாகிய கேருபீன்களுள்ளதுமான ஒரு திரைச்சீலையை உண்டுபண்ணி,
36 ਉਨ੍ਹਾਂ ਨੇ ਸ਼ਿੱਟੀਮ ਦੀ ਲੱਕੜ ਦੀਆਂ ਚਾਰ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੇ ਚੋਬਾਂ ਉੱਤੇ ਸੋਨਾ ਚੜ੍ਹਾਇਆ। ਅਤੇ ਫ਼ੇਰ ਉਨ੍ਹਾਂ ਨੇ ਚੋਬਾਂ ਲਈ ਸੋਨੇ ਦੀਆਂ ਕੁੰਡੀਆਂ ਬਣਾਈਆਂ। ਅਤੇ ਉਨ੍ਹਾਂ ਨੇ ਚੋਬਾਂ ਲਈ ਚਾਂਦੀ ਦੀਆਂ ਚਾਰ ਚੀਥੀਆਂ ਬਣਾਈਆਂ।அதற்குச் சீத்திம் மரத்தினால் நாலு தூண்களைச்செய்து, அவைகளைப் பொன்தகட்டால் மூடி, அவைகளின் கொக்கிகளைப் பொன்னினால் பண்ணி, அவைகளுக்கு நான்கு வெள்ளிப்பாதங்களை வார்ப்பித்தான்.
37 ਫ਼ੇਰ ਉਨ੍ਹਾਂ ਨੇ ਨੀਲੇ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ ਤੋਂ ਤੰਬੂ ਦੇ ਪ੍ਰਵੇਸ਼ ਦੁਆਰ ਦਾ ਕੱਜਣ ਬਣਾਇਆ।கூடாரவாசலுக்கு இளநீலநூலாலும் இரத்தாம்பரநூலாலும் சிவப்புநூலாலும் திரித்த மெல்லிய பஞ்சுநூலாலும் செய்த சித்திரத் தையல்வேலையான ஒரு தொங்குதிரையையும்,
38 ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਦੇ ਇਸ ਉੱਪਰ ਪਰਦੇ ਲਈ ਪੰਜ ਚੋਬਾਂ ਅਤੇ ਕੁੰਡੀਆਂ ਬਣਾਈਆਂ। ਉਨ੍ਹਾਂ ਨੇ ਚੋਬਾਂ ਦੇ ਉੱਪਰਲੇ ਸਿਰਿਆਂ ਨੂੰ ਅਤੇ ਪਰਦਿਆਂ ਦੀਆਂ ਡੰਡੀਆਂ ਨੂੰ ਸੋਨੇ ਨਾਲ ਮੜ੍ਹ ਦਿੱਤਾ। ਅਤੇ ਉਨ੍ਹਾਂ ਨੇ ਚੋਬਾਂ ਲਈ ਪਿੱਤਲ ਦੀਆਂ ਪੰਜ ਚੋਬਾਂ ਬਣਾਈਆਂ।அதின் ஐந்து தூண்களையும், அவைகளின் வளைவாணிகளையும் உண்டாக்கி, அவைகளின் குமிழ்களையும் வளையங்களையும் பொன்தகட்டால் மூடினான்: அவைகளின் ஐந்து பாதங்களும் வெண்கலமாயிருந்தது.
Tamil Bible