Exodus 37 - PUNJABI (Tamil)

1 ਇਕਰਾਰਨਾਮੇ ਵਾਲਾ ਸੰਦੂਕ ਬਸਲਏਲ ਨੇ ਪਵਿੱਤਰ ਸੰਦੂਕ ਸ਼ਿੱਟੀਮ ਦੀ ਲੱਕੜ ਤੋਂ ਬਣਾਇਆ। ਸੰਦੂਕ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।பெசலெயேல் சீத்திம் மரத்தினால் பெட்டியை உண்டுபண்ணினான்; அதின் நீளம் இரண்டரை முழமும் அதின் அகலம் ஒன்றரை முழமும் அதின் உயரம் ஒன்றரை முழமுமானது.

2 ਉਸ ਨੇ ਸੰਦੂਕ ਦੇ ਅੰਦਰ ਤੇ ਬਾਹਰ ਨੂੰ ਸ਼ੁੱਧ ਸੋਨੇ ਨਾਲ ਢੱਕ ਦਿੱਤਾ। ਫ਼ੇਰ ਉਸ ਨੇ ਸੰਦੂਕ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਈ।அதை உள்ளும் புறம்பும் பசும்பொன் தகட்டால் மூடி, சுற்றிலும் அதற்குப் பொன் திரணையை உண்டாக்கி,

3 ਉਸ ਨੇ ਸੋਨੇ ਦੇ ਚਾਰ ਕੜੇ ਬਣਾਏ ਅਤੇ ਉਨ੍ਹਾਂ ਚਾਰਾਂ ਕੋਨਿਆਂ ਉੱਤੇ ਲਾ ਦਿੱਤਾ। ਇਹ ਕੜੇ ਸੰਦੂਕ ਨੂੰ ਚੁੱਕਣ ਲਈ ਵਰਤੇ ਜਾਂਦੇ ਸਨ। ਹਰੇਕ ਪਾਸੇ ਦੋ ਕੜੇ ਸਨ।அதற்கு நான்கு பொன் வளையங்களை வார்ப்பித்து, அவைகளை அதின் நாலு மூலைகளிலும் போட்டு, ஒரு பக்கத்தில் இரண்டு வளையங்களும் மறுபக்கத்தில் இரண்டு வளையங்களும் இருக்கும்படி தைத்து,

4 ਫ਼ੇਰ ਉਸ ਨੇ ਸੰਦੂਕ ਨੂੰ ਚੁੱਕਣ ਲਈ ਚੋਬਾਂ ਬਣਾਈਆਂ। ਉਸ ਨੇ ਸ਼ਿੱਟੀਮ ਦੀ ਲੱਕੜ ਵਰਤੀ ਅਤੇ ਉਨ੍ਹਾਂ ਨੂੰ ਸ਼ੁੱਧ ਸੋਨੇ ਨਾਲ ਢੱਕ ਦਿੱਤਾ।சீத்திம் மரத்தினால் தண்டுகளைச் செய்து, அவைகளைப் பொன்தகட்டால் மூடி,

5 ਉਸ ਨੇ ਸੰਦੂਕ ਦੇ ਹਰੇਕ ਪਾਸੇ ਦੇ ਕੜਿਆਂ ਵਿੱਚੋਂ ਚੋਬਾਂ ਗੁਜ਼ਾਰ ਦਿੱਤੀਆਂ।அந்தத் தண்டுகளால் பெட்டியைச் சுமக்கும்படி, அவைகளைப் பெட்டியின் பக்கங்களில் இருக்கும் வளையங்களிலே பாய்ச்சினான்.

6 ਫ਼ੇਰ ਉਸ ਨੇ ਸ਼ੁੱਧ ਸੋਨੇ ਦਾ ਢੱਕਣ ਬਣਾਇਆ। ਇਹ ਢਾਈ ਹੱਥ ਲੰਮਾ ਅਤੇ ਡੇਢ ਹੱਥ ਚੌੜਾ ਸੀ।கிருபாசனத்தையும் பசும்பொன்னினால் பண்ணினான்; அது இரண்டரை முழ நீளமும் ஒன்றரை முழ அகலமுமானது.

7 ਫ਼ੇਰ ਬਸਲਏਲ ਨੇ ਸੋਨੇ ਨੂੰ ਚਂਡਕੇ ਦੋ ਕਰੂਬੀ ਫ਼ਰਿਸ਼ਤੇ ਬਣਾਏ ਅਤੇ ਢੱਕਣ ਦੇ ਹਰੇਕ ਪਾਸੇ ਉੱਤੇ ਉਨ੍ਹਾਂ ਨੂੰ ਚਿਪਕਾ ਦਿੱਤਾ।தகடாய் அடிக்கப்பட்ட பொன்னினால் இரண்டு கேருபீன்களையும் உண்டாக்கி, கிருபாசனத்தின் இரண்டு ஓரங்களிலே,

8 ਉਸ ਨੇ ਢੱਕਣ ਦੇ ਇੱਕ ਸਿਰੇ ਉੱਤੇ ਇੱਕ ਕਰੂਬੀ ਫ਼ਰਿਸ਼ਤਾ ਚਿਪਕਾਇਆ ਅਤੇ ਦੂਸਰੇ ਨੂੰ ਦੂਸਰੇ ਸਿਰੇ ਉੱਤੇ।ஒருபுறத்து ஓரத்தில் ஒரு கேருபீனும், மறுபுறத்து ஓரத்தில் மற்றக் கேருபீனுமாக அந்தக் கேருபீன்களைக் கிருபாசனத்தின் இரண்டு ஓரங்களிலும் அதனோடே ஏக வேலைப்பாடாகவே பண்ணினான்.

9 ਦੂਤਾਂ ਦੇ ਖੰਭ ਅਕਾਸ਼ ਵੱਲ ਫ਼ੈਲੇ ਹੋਏ ਸਨ। ਦੂਤਾਂ ਨੇ ਆਪਣੇ ਖੰਭਾਂ ਨਾਲ ਸੰਦੂਕ ਨੂੰ ਢੱਕਿਆ ਹੋਇਆ ਸੀ। ਦੂਤਾਂ ਦਾ ਮੂੰਹ ਢੱਕਣ ਵੱਲ ਦੇਖਦੇ ਹੋਏ ਇੱਕ ਦੂਸਰੇ ਵੱਲ ਸੀ।அந்தக் கேருபீன்கள் தங்கள் செட்டைகளை உயர விரித்து, தங்கள் செட்டைகளால் கிருபாசனத்தை மூடுகிறவைகளும், ஒன்றுக்கொன்று எதிர்முகமுள்ளவைகளுமாயிருந்தது; கேருபீன்களின் முகங்கள் கிருபாசனத்தை நோக்கிக் கொண்டிருந்தது.

10 ਖਾਸ ਮੇਜ ਫ਼ੇਰ ਉਸ ਨੇ ਸ਼ਿੱਟੀਮ ਦੀ ਲੱਕੜ ਦਾ ਖਾਸ ਮੇਜ ਬਣਾਇਆ। ਮੇਜ ਦੋ ਹੱਥ ਲੰਮਾ, ਇੱਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।மேஜையையும் சீத்திம் மரத்தால் பண்ணினான்; அது இரண்டு முழ நீளமும் ஒரு முழ அகலமும் ஒன்றரை முழ உயரமுமானது.

11 ਉਸ ਨੇ ਮੇਜ ਨੂੰ ਸ਼ੁੱਧ ਸੋਨੇ ਨਾਲ ਢੱਕਿਆ। ਉਸ ਨੇ ਮੇਜ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਈ।அதைப் பசும்பொன் தகட்டால் மூடி, சுற்றிலும் அதற்குப் பொன் திரணையை உண்டாக்கி,

12 ਫ਼ੇਰ ਉਸ ਨੇ ਮੇਜ ਦੇ ਆਲੇ-ਦੁਆਲੇ ਇੱਕ ਕਿਊਬਿਟ ਚੌੜਾ ਇੱਕ ਫ਼ਰੇਮ ਬਣਾਇਆ। ਉਸ ਨੇ ਫ਼ਰੇਮ ਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਈ।சுற்றிலும் அதற்கு நான்கு விரற்கடையான சட்டத்தையும், அதின் சட்டத்திற்குச் சுற்றிலும் பொன் திரணையையும் உண்டுபண்ணி,

13 ਫ਼ੇਰ ਉਸ ਨੇ ਸੋਨੇ ਦੇ ਚਾਰੇ ਕੜੇ ਬਣਾਏ ਅਤੇ ਉਨ੍ਹਾਂ ਚਾਰਾਂ ਲੱਤਾਂ ਵਾਲੀ ਥਾਂ ਤੇ ਚਾਰਾਂ ਕੋਨਿਆਂ ਉੱਤੇ ਰੱਖ ਦਿੱਤਾ।அதற்கு நான்கு பொன்வளையங்களை வார்ப்பித்து, அவைகளை அதின் நாலுகால்களுக்கு இருக்கும் நாலு மூலைகளிலும் தைத்தான்.

14 ਉਸ ਨੇ ਕੜਿਆਂ ਨੂੰ ਮੇਜ ਦੇ ਟਾਪ ਦੇ ਚਾਰੇ ਪਾਸੇ ਤਖਤੀ ਦੇ ਨੇੜੇ ਕਰਕੇ ਰੱਖ ਦਿੱਤਾ। ਇਨ੍ਹਾਂ ਕੜਿਆਂ ਵਿੱਚ ਚੋਬਾਂ ਫ਼ਸਾਈਆਂ ਜਾਣੀਆਂ ਸਨ ਜਿਨ੍ਹਾਂ ਨੂੰ ਮੇਜ ਚੁੱਕਣ ਲਈ ਵਰਤਿਆ ਜਾਂਦਾ ਸੀ।அந்த வளையங்கள் மேஜையைச் சுமக்கும் தண்டுகளைப் பாய்ச்சும் இடங்களாயிருக்கும்படி சட்டத்தின் அருகே இருந்தது.

15 ਫ਼ੇਰ ਉਸ ਨੇ ਮੇਜ ਨੂੰ ਚੁੱਕਣ ਲਈ ਸ਼ਿੱਟੀਮ ਦੀ ਲੱਕੜ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹ ਦਿੱਤਾ।மேஜையைச் சுமக்கும் அந்தத் தண்டுகளைச் சீத்திம் மரத்தால் பண்ணி, அவைகளைப் பொன்தகட்டால் மூடி,

16 ਫ਼ੇਰ ਉਸ ਨੇ ਉਹ ਸਾਰੀਆਂ ਚੀਜ਼ਾਂ ਬਣਾਈਆਂ ਜਿਹੜੀਆਂ ਮੇਜ ਉੱਤੇ ਇਸਤੇਮਾਲ ਹੁੰਦੀਆਂ ਸਨ। ਉਸ ਨੇ ਸ਼ੁੱਧ ਸੋਨੇ ਦੀਆਂ ਪਲੇਟਾਂ, ਚਮਚੇ, ਪਿਆਲੇ ਅਤੇ ਸੁਰਾਹੀਆਂ ਬਣਾਈਆਂ। ਪਿਆਲਿਆਂ ਅਤੇ ਸੁਰਾਹੀਆਂ ਦੀ ਵਰਤੋਂ ਪੀਣ ਦੀਆਂ ਭੇਟਾਂ ਲਈ ਕੀਤੀ ਜਾਂਦੀ ਹੈ।மேஜையின் மேலிருக்கும் பாத்திரங்களாகிய அதின் பணிமுட்டுகளையும், அதின் தட்டுகளையும், தூபக்கரண்டிகளையும், அதின் பானபலி கரகங்களையும், மூடுகிறதற்கான அதின் கிண்ணங்களையும் பசும்பொன்னினால் உண்டாக்கினான்.

17 ਸ਼ਮਾਦਾਨ ਫ਼ੇਰ ਉਸ ਨੇ ਸੋਨੇ ਦਾ ਸ਼ਮਾਦਾਨ ਬਣਾਇਆ। ਉਸ ਨੇ ਸ਼ੁੱਧ ਸੋਨੇ ਨੂੰ ਕੁੱਟ ਕੇ ਇੱਕ ਚੀਥੀ, ਇੱਕ ਡੰਡੀ ਅਤੇ ਟਹਿਣੀਆਂ ਬਣਾਈਆਂ। ਫ਼ੇਰ ਉਸ ਨੇ ਫ਼ੁੱਲ ਕਲੀਆਂ ਅਤੇ ਪੱਤੀਆਂ ਬਣਾਈਆਂ। ਉਸ ਨੇ ਇਹ ਸਭ ਕੁਝ ਸੋਨੇ ਦੇ ਉਸ ਟੁਕੜੇ ਤੋਂ ਬਣਾਇਆ।குத்துவிளக்கையும் பசும்பொன்னினால் அடிப்புவேலையாய் உண்டாக்கினான்; அதின் தண்டும் கிளைகளும் மொக்குகளும் பழங்களும் பூக்களும் பொன்னினால் செய்யப்பட்டிருந்தது.

18 ਸ਼ਮਾਦਾਨ ਦੀਆਂ ਛੇ ਸ਼ਾਖਾਵਾਂ ਸਨ-ਤਿੰਨ ਸ਼ਾਖਾਵਾਂ ਇੱਕ ਪਾਸੇ ਅਤੇ ਤਿੰਨ ਸ਼ਾਖਾਵਾਂ ਦੂਸਰੇ ਪਾਸੇ।குத்துவிளக்கின் ஒருபக்கத்தில் மூன்று கிளைகளும் அதின் மறுபக்கத்தில் மூன்று கிளைகளுமாக அதின் பக்கங்களில் ஆறு கிளைகள் செய்யப்பட்டது.

19 ਹਰੇਕ ਸ਼ਾਖ ਉੱਤੇ ਤਿੰਨ ਫ਼ੁੱਲ ਸਨ। ਇਨ੍ਹਾਂ ਫ਼ੁੱਲਾਂ ਨੂੰ ਬਦਾਮਾਂ ਦੇ ਫ਼ੁੱਲਾਂ ਵਾਂਗ, ਕਲੀਆਂ ਅਤੇ ਪੱਤੀਆਂ ਸਮੇਤ, ਬਣਾਇਆ ਗਿਆ ਸੀ।ஒவ்வொரு கிளையிலே வாதுமைக்கொட்டைக்கு ஒப்பான மூன்று மொக்குகளும் ஒரு பழமும் ஒரு பூவும் இருந்தது; குத்துவிளக்கில் செய்யப்பட்ட ஆறு கிளைகளிலும் அப்படியே இருந்தது.

20 ਸ਼ਮਾਦਾਨ ਦੀ ਡੰਡੀ ਉੱਤੇ ਚਾਰ ਹੋਰ ਫ਼ੁੱਲ ਸਨ। ਇਨ੍ਹਾਂ ਨੂੰ ਵੀ ਕਲੀਆਂ ਅਤੇ ਪੱਤੀਆਂ ਸਮੇਤ ਬਦਾਮਾਂ ਦੇ ਫ਼ੁੱਲਾਂ ਵਾਂਗ ਬਣਾਇਆ ਗਿਆ ਸੀ।விளக்குத்தண்டில் வாதுமைக் கொட்டைக்கு ஒப்பான நாலு மொக்குகளும் பழங்களும் பூக்களும் இருந்தது.

21 ਉੱਥੇ ਛੇ ਸ਼ਾਖਾਵਾਂ ਸਨ-ਹਰੇਕ ਪਾਸਿਓ ਆਉਂਦੀਆਂ ਹੋਈਆਂ ਤਿੰਨ ਸ਼ਾਖਾਵਾਂ। ਓੱਥੇ ਇਨ੍ਹਾਂ ਤਿੰਨਾਂ ਥਾਵਾਂ ਵਿੱਚ ਹਰੇਕ ਦੇ ਹੇਠਾਂ ਇੱਕ ਬਦਾਮ ਦੀ ਪੱਤੀ ਸੀ। ਜਿੱਥੇ ਟਹਿਣੀਆਂ ਡੰਡੀ ਨਾਲ ਮਿਲਦੀਆਂ ਸਨ।அதில் செய்யப்பட்ட இரண்டு கிளைகளின்கீழ் ஒரு பழமும், வேறு இரண்டு கிளைகளின்கீழ் ஒரு பழமும், மற்ற இரண்டு கிளைகளின்கீழ் ஒரு பழமும் இருந்தது; விளக்குத்தண்டில் செய்யப்பட்ட ஆறு கிளைகளுக்கும் அப்படியே இருந்தது.

22 ਸਾਰਾ ਸ਼ਮਾਦਾਨ ਫ਼ੁੱਲਾਂ ਤੇ ਟਹਿਣੀਆਂ ਸਮੇਤ, ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ। ਇਹ ਸਾਰਾ ਕੁਝ ਕੁੱਟੇ ਹੋਏ ਸੋਨੇ ਦੇ ਇੱਕ ਟੁਕੜੇ ਤੋਂ ਬਣਾਇਆ ਗਿਆ ਸੀ।அவைகளின் பழங்களும் அவைகளின் கிளைகளும் பசும்பொன்னினால் ஒரே அடிப்பு வேலையாய்ச் செய்யப்பட்டது.

23 ਉਸ ਨੇ ਇਸ ਸ਼ਮਾਦਾਨ ਲਈ ਸੱਤ ਦੀਵੇ ਬਣਾਏ। ਫ਼ੇਰ ਉਸ ਨੇ ਬੱਤੀ ਸੀਖਣ ਵਾਲੇ ਟ੍ਰਿਮਰ ਅਤੇ ਟ੍ਰੇਆਂ ਵੀ ਸ਼ੁੱਧ ਸੋਨੇ ਦੀਆਂ ਬਣਾਈਆਂ।அதின் ஏழு அகல்களையும், அதின் கத்தரிகளையும், சாம்பல் பாத்திரங்களையும் பசும்பொன்னினால் செய்தான்.

24 ਉਸ ਨੇ ਸ਼ਮਾਦਾਨ ਅਤੇ ਇਸਦੇ ਨਾਲ ਵਰਤੀਆਂ ਜਾਣ ਵਾਲੀਆਂ ਸਾਰੀਆਂ ਚੀਜ਼ਾਂ 75 ਪੌਂਡ ਦੀਆਂ ਬਣਾਈਆਂ।அதையும் அதின் பணிமுட்டுகள் யாவையும் ஒரு தாலந்து பசும்பொன்னினால் செய்தான்.

25 ਧੂਫ਼ ਧੁਖਾਉਣ ਲਈ ਜਗਵੇਦੀ ਉਸ ਨੇ ਧੂਫ਼ ਧੁਖਾਉਣ ਲਈ ਜਗਵੇਦੀ ਬਣਾਈ। ਉਸ ਨੇ ਇਹ ਸ਼ਿੱਟੀਮ ਦੀ ਲੱਕੜ ਤੋਂ ਬਣਾਈ। ਜਗਵੇਦੀ ਚੌਰਸ ਸੀ। ਇਹ ਇੱਕ ਹੱਥ ਲੰਮੀ ਇੱਕ ਹੱਥ ਚੌੜੀ ਤੇ ਦੋ ਹੱਥ ਉੱਚੀ ਸੀ। ਜਗਵੇਦੀ ਉੱਤੇ ਚਾਰ ਸਿੰਗ ਸਨ। ਹਰੇਕ ਕੋਨੇ ਉੱਤੇ ਇੱਕ ਸਿੰਗ ਸੀ। ਇਨ੍ਹਾਂ ਸਿੰਗਾਂ ਨੂੰ ਇੱਕ ਦੂਜੇ ਨਾਲ ਅਤੇ ਜਗਵੇਦੀ ਨਾਲ ਜੋੜਕੇ ਇੱਕ ਮਿੱਕ ਕਰ ਦਿੱਤਾ ਗਿਆ ਸੀ।தூபபீடத்தையும் சீத்திம் மரத்தினால் உண்டாக்கினான்; அது ஒரு முழ நீளமும் ஒரு முழ அகலமுமான சதுரமும் இரண்டு முழ உயரமுமாய் இருந்தது; அதின் கொம்புகள் அதனோடே ஏகவேலைப்பாடாயிருந்தது.

26 ਉਸ ਨੇ ਉੱਪਰਲਾ ਹਿੱਸਾ ਅਤੇ ਸਿੰਗਾਂ ਦੇ ਸਾਰੇ ਪਾਸੇ ਸ਼ੁੱਧ ਸੋਨੇ ਨਾਲ ਢੱਕ ਦਿੱਤੇ। ਫ਼ੇਰ ਉਸ ਨੇ ਜਗਵੇਦੀ ਦੇ ਆਲੇ-ਦੁਆਲੇ ਦੀ ਕਿਨਾਰੀ ਬਣਾਈ।அதின் மேற்புறத்தையும், அதின் சுற்றுப்புறத்தையும், அதின் கொம்புகளையும், பசும்பொன்தகட்டால் மூடி, சுற்றிலும் அதற்குப் பொன் திரணையை உண்டு பண்ணி,

27 ਉਸ ਨੇ ਜਗਵੇਦੀ ਲਈ ਸੋਨੇ ਦੇ ਦੋ ਕੜੇ ਬਣਾਏ। ਉਸ ਨੇ ਜਗਵੇਦੀ ਦੇ ਹਰੇਕ ਪਾਸੇ ਕਿਨਾਰੀ ਦੇ ਹੇਠਾਂ ਕੜੇ ਪਾ ਦਿੱਤੇ। ਇਹ ਸੋਨੇ ਦੇ ਕੜੇ ਜਗਵੇਦੀ ਨੂੰ ਚੁੱਕਣ ਵਾਲੀਆਂ ਚੋਬਾਂ ਨੂੰ ਫ਼ੜੀ ਰੱਖਦੇ ਸਨ।அந்தத் திரணையின்கீழ் அதின் இரண்டு பக்கங்களில் இருக்கும் இரண்டு மூலைகளிலும் இரண்டு பொன்வளையங்களைப் பண்ணி, அதைச் சுமக்கும் தண்டுகளைப் பாய்ச்சும் இடங்களாகத் தைத்து,

28 ਉਸ ਨੇ ਸ਼ਿੱਟੀਮ ਦੀ ਲੱਕੜ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹ ਦਿੱਤਾ।சீத்திம் மரத்தால் அந்தத் தண்டுகளைச் செய்து, அவைகளைப் பொன்தகட்டால் மூடினான்.

29 ਫ਼ੇਰ ਉਸ ਨੇ ਮਸਹ ਵਾਲਾ ਪਵਿੱਤਰ ਤੇਲ ਬਣਾਇਆ। ਉਸ ਨੇ ਸ਼ੁੱਧ ਸੁਗੰਧਤ ਧੂਫ਼ ਵੀ ਬਣਾਈ। ਇਹ ਚੀਜ਼ਾਂ ਉਸੇ ਤਰ੍ਹਾਂ ਬਣਾਈਆਂ ਗਈਆਂ ਸਨ ਜਿਵੇਂ ਕੋਈ ਅਤਰ ਬਨਾਉਣ ਵਾਲਾ ਉਨ੍ਹਾਂ ਨੂੰ ਬਣਾਉਂਦਾ ਹੈ।பரிசுத்த அபிஷேக தைலத்தையும், சுத்தமான சுகந்தங்களின் தூபவர்க்கத்தையும், தைலக்காரன் வேலைக்கு ஒப்பாக உண்டுபண்ணினான்.

Tamil Bible