Exodus 38 - PUNJABI (Tamil)
1 ਹੋਮ ਦੀਆਂ ਭੇਟਾਂ ਲਈ ਜਗਵੇਦੀ ਬਸਲਏਲ ਨੇ ਜਗਵੇਦੀ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ। ਇਹ ਜਗਵੇਦੀ ਹੋਮ ਦੀਆਂ ਭੇਟਾਂ ਲਈ ਇਸਤੇਮਾਲ ਹੁੰਦੀ ਸੀ। ਇਹ ਜਗਵੇਦੀ ਚੌਰਸ ਸੀ। ਇਹ ਪੰਜ ਹੱਥ ਲੰਮੀ, ਪੰਜ ਹੱਥ ਚੌੜੀ ਅਤੇ ਤਿੰਨ ਹੱਥ ਉੱਚੀ ਸੀ।தகனபலிபீடத்தையும் சீத்திம் மரத்தால் உண்டாக்கினான்; அது ஐந்து முழ நீளமும் ஐந்து முழ அகலமும் சதுரவடிவும் மூன்று முழ உயரமுமானது.
2 ਉਸ ਨੇ ਜਗਵੇਦੀ ਦੇ ਚਾਰਾਂ ਕੋਨਿਆਂ ਲਈ ਇੱਕ-ਇੱਕ ਸਿੰਗ ਬਣਾਇਆ। ਹਰੇਕ ਸਿੰਗ ਨੂੰ ਇਸਦੇ ਕੋਨੇ ਨਾਲ ਜੋੜਕੇ, ਉਸ ਨੇ ਸਾਰੇ ਕਾਸੇ ਨੂੰ ਇੱਕ ਟੁਕੜਾ ਬਣਾ ਦਿੱਤਾ ਅਤੇ ਜਗਵੇਦੀ ਨੂੰ ਕਾਂਸੇ ਨਾਲ ਢੱਕ ਦਿੱਤਾ।அதின் நாலு மூலைகளிலும் அதனோடு ஏகமாயிருக்கிற அதின் நாலு கொம்புகளையும் உண்டாக்கி, அதை வெண்கலத் தகட்டால் மூடி,
3 ਫ਼ੇਰ ਉਸ ਨੇ ਜਗਵੇਦੀ ਉੱਤੇ ਇਸਤੇਮਾਲ ਹੋਣ ਵਾਲੇ ਸਾਰੇ ਸੰਦ ਪਿੱਤਲ ਦੇ ਬਣਾ ਦਿੱਤੇ। ਉਸ ਨੇ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ।அந்தப் பீடத்தின் சகல பணிமுட்டுகளாகிய சாம்பல் எடுக்கத்தக்க சட்டிகளையும், கரண்டிகளையும், கிண்ணிகளையும், முள்துறடுகளையும், நெருப்புச் சட்டிகளையும் உண்டாக்கினான்; அதின் பனிமுட்டுகளையெல்லாம் வெண்கலத்தினால் பண்ணினான்.
4 ਫ਼ੇਰ ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਝੰਜਰੀ ਬਣਾਈ। ਇਹ ਝੰਜਰੀ ਜਾਲ ਵਰਗੀ ਸੀ। ਝੰਜਰੀ ਜਗਵੇਦੀ ਦੇ ਕਿਂਗਰੇ ਹੇਠਾਂ ਪਾਈ ਗਈ ਸੀ। ਇਹ ਹੇਠੋਂ ਲੈ ਕੇ ਜਗਵੇਦੀ ਦੇ ਕਿਂਗਰੇ ਦੇ ਅੱਧ ਤੀਕ ਜੋੜੀ ਗਈ ਸੀ।வலைப்பின்னல்போன்ற ஒரு வெண்கலச் சல்லடையையும் பலிபீடத்திற்கு உண்டாக்கி, அதை அந்தப் பீடத்தின் சுற்றுக்குக் கீழே பாதி உயரத்தில் இருக்கத்தக்கதாக வைத்து,
5 ਫ਼ੇਰ ਉਸ ਨੇ ਪਿੱਤਲ ਦੇ ਕੜੇ ਬਣਾਏ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਚੋਬਾਂ ਫ਼ੜਨ ਵਾਸਤੇ ਕੀਤੀ ਜਾਂਦੀ ਸੀ। ਉਸ ਨੇ ਅੰਗੀਠੀ ਦੇ ਚਾਰਾਂ ਕੋਨਿਆਂ ਉੱਤੇ ਕੜੇ ਪਾ ਦਿੱਤੇ।அந்த வெண்கலச் சல்லடையின் நாலு மூலைகளிலும் தண்டுகளைப் பாய்ச்சுகிறதற்கு நாலு வளையங்களை வார்ப்பித்து,
6 ਫ਼ੇਰ ਉਸ ਨੇ ਚੋਬਾਂ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ ਅਤੇ ਇਨ੍ਹਾਂ ਨੂੰ ਕਾਂਸੇ ਨਾਲ ਮਢ਼ ਦਿੱਤਾ।அந்தத் தண்டுகளைச் சீத்திம் மரத்தால் பண்ணி, அவைகளை வெண்கலத் தகட்டால் மூடி,
7 ਉਸ ਨੇ ਜਗਵੇਦੀ ਦੇ ਆਸੇ-ਪਾਸੇ ਦੇ ਕੜਿਆਂ ਵਿੱਚ ਚੋਬਾਂ ਫ਼ਸਾ ਦਿੱਤੀਆਂ। ਇਨ੍ਹਾਂ ਚੋਬਾਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਕੀਤੀ ਜਾਂਦੀ ਸੀ। ਉਸ ਨੇ ਜਗਵੇਦੀ ਦੇ ਆਸੇ-ਪਾਸੇ ਬਨਾਉਣ ਲਈ ਫ਼ਟਿਆਂ ਦੀ ਵਰਤੋਂ ਕੀਤੀ। ਇਹ ਅੰਦਰੋਂ ਖਾਲੀ ਸੰਦੂਕ ਵਾਂਗ ਸੱਖਣੀ ਸੀ।பலிபீடத்தை அவைகளால் சுமக்கத்தக்கதாக, அதின் பக்கங்களிலுள்ள வளையங்களில் பாய்ச்சினான்; பலிபீடத்தை உள்வெளிவிட்டுப் பலகைகளினால் செய்தான்.
8 ਉਸ ਨੇ ਚੌਂਕੀ ਸਮੇਤ ਪਿੱਤਲ ਦਾ ਤਸਲਾ ਬਣਾਇਆ ਉਸ ਨੇ ਔਰਤਾਂ ਵੱਲੋਂ ਦਿੱਤੇ ਹੋਏ ਪਿੱਤਲ ਦੇ ਸ਼ੀਸ਼ਿਆਂ ਦੀ ਵਰਤੋਂ ਕੀਤੀ। ਇਹ ਉਹੀ ਔਰਤਾਂ ਸਨ ਜਿਹੜੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸੇਵਾ ਕਰਦੀਆਂ ਸਨ।ஆசரிப்புக் கூடாரத்தின் வாசலில் கூட்டம் கூட்டமாய்க் கூடின ஸ்திரீகளின் தர்ப்பணங்களாலே, வெண்கலத் தொட்டியையும் அதின் வெண்கலப் பாதத்தையும் உண்டாக்கினான்.
9 ਪਵਿੱਤਰ ਤੰਬੂ ਦੇ ਆਲੇ-ਦੁਆਲੇ ਦਾ ਵਿਹੜਾ ਫ਼ੇਰ ਉਸ ਨੇ ਪਰਦਿਆਂ ਦੀ ਕੰਧ ਦੇ ਆਲੇ-ਦੁਆਲੇ ਉਸਾਰ ਕੇ ਵਿਹੜਾ ਬਣਾਇਆ। ਦੱਖਣ ਵਾਲੇ ਪਾਸੇ ਉਸ ਨੇ 100 ਹੱਥ ਲੰਮੇ ਪਰਦਿਆਂ ਦੀ ਕੰਧ ਬਣਾਈ। ਪਰਦੇ ਮਹੀਨ ਲਿਨਨ ਦੇ ਬਣੇ ਸਨ।பிராகாரத்தையும் உண்டுபண்ணினான். தெற்கே தென்திசைக்கு எதிரான பிராகாரத்துக்குத் திரித்தமெல்லிய பஞ்சுநூலால் நெய்த நூறு முழ நீளமான தொங்குதிரைகளைச் செய்தான்.
10 ਦੱਖਣ ਵਾਲੇ ਪਾਸੇ ਦੇ ਪਰਦੇ 20 ਚੋਬਾਂ ਦੇ ਸਹਾਰੇ ਟਿਕੇ ਹੋਏ ਸਨ। ਇਹ ਚੋਬਾਂ ਪਿੱਤਲ ਦੀਆਂ 20 ਚੀਥਿਆਂ ਉੱਤੇ ਰੱਖੀਆਂ ਹੋਈਆਂ ਸਨ। ਚੋਬਾਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।அவைகளின் தூண்கள் இருபது; அவைகளின் வெண்கலப் பாதங்கள் இருபது; தூண்களின் கொக்கிகளும் அவைகளின் பூண்களும் வெள்ளி.
11 ਵਿਹੜੇ ਦੇ ਉੱਤਰੀ ਪਾਸੇ 100 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਸੀ। ਉੱਥੇ 20 ਪਿੱਤਲ ਦੀਆਂ ਚੀਥਿਆਂ ਨਾਲ 20 ਚੋਬਾਂ ਸਨ। ਚੋਬਾਂ ਲਈ ਕੁੰਡਿਆਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।வடபக்கத்துத் தொங்குதிரைகள் நூறுமுழம்; அவைகளின் தூண்கள் இருபது; அவைகளின் வெண்கலப் பாதங்கள் இருபது; தூண்களின் கொக்கிகளும் பூண்களும் வெள்ளி.
12 ਵਿਹੜੇ ਦੇ ਪੱਛਮ ਵਾਲੇ ਪਾਸੇ ਪਰਦਿਆਂ ਦੀ ਕੰਧ 50 ਹੱਥ ਲੰਮੀ ਸੀ। ਇੱਥੇ ਦਸ ਚੋਬਾਂ ਅਤੇ ਦਸ ਚੀਥੀਆਂ ਸਨ। ਚੋਬਾਂ ਅਤੇ ਪਰਦਿਆਂ ਦੀਆਂ ਡੰਡੀਆਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।மேற்பக்கத்துத் தொங்குதிரைகள் ஐம்பது முழம்; அவைகளின் தூண்கள் பத்து; அவைகளின் பாதங்கள் பத்து; தூண்களின் கொக்கிகளும் அவைகளின் பூண்களும் வெள்ளி.
13 ਵਿਹੜੇ ਦਾ ਪੂਰਬੀ ਪਾਸਾ 50 ਹੱਥ ਚੌੜਾ ਸੀ। ਵਿਹੜੇ ਦਾ ਪ੍ਰਵੇਸ਼ ਦੁਆਰ ਇਸੇ ਪਾਸੇ ਸੀ।சூரியன் உதிக்கிற திசையாகிய கீழ்ப்பக்கத்துத் தொங்குதிரைகள் ஐம்பது முழம்.
14 ਪ੍ਰਵੇਸ਼ ਦੁਆਰ ਦੇ ਇੱਕ ਪਾਸੇ ਪਰਦਿਆਂ ਦੀ ਕੰਧ 15 ਹੱਥ ਲੰਮੀ ਸੀ। ਇੱਥੇ ਇਸ ਪਾਸੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਸਨ।ஒருபுறத்துத் தொங்குதிரைகள் பதினைந்து முழம்; அவைகளின் தூண்கள் மூன்று; அவைகளின் பாதங்கள் மூன்று.
15 ਪ੍ਰਵੇਸ਼ ਦੁਆਰ ਦੇ ਦੂਸਰੇ ਪਾਸੇ ਵੀ ਪਰਦਿਆਂ ਦੀ ਕੰਧ ਪੰਦਰ੍ਹਾਂ ਹੱਥ ਲੰਮੀ ਸੀ। ਇੱਥੇ ਉਸ ਪਾਸੇ ਤਿੰਨ ਚੋਬਾਂ ਤੇ ਤਿੰਨ ਚੀਥੀਆਂ ਸਨ।பிராகாரவாசலின் ஒருபுறத்துக்குச் சரியாக மறுபுறத்திலும் தொங்குதிரைகள் பதினைந்து முழம்; அவைகளின் தூண்கள் மூன்று; அவைகளின் பாதங்கள் மூன்று.
16 ਵਿਹੜੇ ਦੇ ਆਲੇ-ਦੁਆਲੇ ਦੇ ਸਾਰੇ ਪਰਦੇ ਮਹੀਨ ਲਿਨਨ ਦੇ ਬਣੇ ਹੋਏ ਸਨ।சுற்றுப்பிராகாரத்துத் தொங்குதிரைகளெல்லாம் மெல்லிய பஞ்சுநூலால் நெய்யப்பட்டிருந்தது.
17 ਚੋਬਾਂ ਦੀਆਂ ਚੀਥੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ। ਕੁੰਡੀਆਂ ਅਤੇ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਵੀ ਚਾਂਦੀ ਨਾਲ ਮੜੀਆਂ ਹੋਈਆਂ ਸਨ। ਵਿਹੜੇ ਦੀਆਂ ਸਾਰੀਆਂ ਚੋਬਾਂ ਦੀਆਂ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਸਨ।தூண்களின் பாதங்கள் வெண்கலம்; தூண்களின் கொக்கிகளும் பூண்களும் வெள்ளி; அவைகளின் குமிழ்களை மூடிய தகடும் வெள்ளி; பிராகாரத்தின் தூண்களெல்லாம் வெள்ளிப்பூண்கள் போடப்பட்டவைகளுமாயிருந்தது.
18 ਵਿਹੜੇ ਦੇ ਪ੍ਰਵੇਸ਼ ਦੁਆਰ ਦਾ ਪਰਦਾ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦਾ ਬਣਿਆ ਹੋਇਆ ਸੀ। ਉਸ ਪਰਦੇ ਵਿੱਚ ਨਮੂਨੇ ਬਣੇ ਹੋਏ ਸਨ। ਪਰਦਾ 20 ਹੱਥ ਲੰਮਾ ਅਤੇ 5 ਹੱਥ ਉੱਚਾ ਸੀ। ਇਹ ਉਨੀ ਹੀ ਉਚਾਈ ਦਾ ਸੀ ਜਿੰਨੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦੇ ਸਨ।பிராகார வாசலின் தொங்குதிரை இளநீல நூலாலும் இரத்தாம்பரநூலாலும் சிவப்புநூலாலும் திரித்த மெல்லிய பஞ்சுநூலாலும் செய்யப்பட்ட விசித்திரத்தையல் வேலையாயிருந்தது; அதின் நீளம் இருபது முழம், அதின் அகலமும் உயரமும் பிராகாரத்தின் தொங்குதிரைகளுக்குச் சரியாய் ஐந்து முழம்.
19 ਪਰਦਾ ਚਾਰ ਚੋਬਾਂ ਅਤੇ ਪਿੱਤਲ ਦੀਆਂ ਚਾਰ ਚੀਥੀਆਂ ਉੱਤੇ ਟਿਕਿਆ ਹੋਇਆ ਸੀ। ਚੋਬਾਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਚਾਂਦੀ ਨਾਲ ਮੜੀਆਂ ਹੋਈਆਂ ਸਨ ਅਤੇ ਪਰਦਿਆਂ ਦੀਆਂ ਡੰਡੀਆਂ ਵੀ ਚਾਂਦੀ ਦੀਆਂ ਬਣੀਆਂ ਹੋਈਆਂ ਸਨ।அவைகளின் தூண்கள் நாலு; அவைகளின் வெண்கலப் பாதங்கள் நாலு; அவைகளின் கொக்கிகள் வெள்ளி; அவைகளின் குமிழ்களை மூடிய தகடும் அவைகளின் பூண்களும் வெள்ளி.
20 ਪਵਿੱਤਰ ਤੰਬੂ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਕਿੱਲੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ।வாசஸ்தலத்துக்கும் பிராகாரத்துக்கும் சுற்றிலும் இருந்த முளைகளெல்லாம் வெண்கலம்.
21 ਮੂਸਾ ਨੇ ਲੇਵੀ ਲੋਕਾਂ ਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲੈਣ ਦਾ ਹੁਕਮ ਦਿੱਤਾ ਜਿਹੜੀਆਂ ਪਵਿੱਤਰ ਤੰਬੂ ਨੂੰ ਅਰਥਾਤ ਇਕਰਾਰਨਾਮੇ ਵਾਲੇ ਤੰਬੂ ਨੂੰ ਬਨਾਉਣ ਲਈ ਵਰਤੀਆਂ ਗਈਆਂ ਸਨ, ਹਾਰੂਨ ਦਾ ਪੁੱਤਰ ਈਥਾਮਾਰ ਸੂਚੀ ਰੱਖਣ ਦਾ ਇੰਚਾਰਜ ਸੀ।மோசேயின் கட்டளைப்படி ஆசாரியனான ஆரோனின் குமாரனாகிய இத்தாமாரின் கையிலே லேவியரின் ஊழியத்திற்கென்று எண்ணிக் கொடுக்கப்பட்ட சாட்சியின் வாசஸ்தலத்துப் பொருள்களின் தொகை இதுவே.
22 ਯਹੂਦਾਹ ਦੇ ਪਰਿਵਾਰ-ਸਮੂਹ ਤੇ ਹੂਰ ਦੇ ਪੁੱਤਰ ਊਰੀ ਦੇ ਪੁੱਤਰ ਬਸਲਏਲ ਨੇ ਉਹ ਹਰ ਚੀਜ਼ ਬਣਾਈ ਜਿਸਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।யூதாவின் கோத்திரத்தில் ஊரின் மகனாகிய ஊரியின் குமாரன் பெசலெயேல் கர்த்தர் மோசேக்குக் கற்பித்ததை எல்லாம் செய்தான்.
23 ਦਾਨ ਦੇ ਪਰਿਵਾਰ-ਸਮੂਹ ਤੋਂ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੇ ਵੀ ਉਸਦੀ ਸਹਾਇਤਾ ਕੀਤੀ। ਆਹਾਲੀਆਬ ਕੁਸ਼ਲ ਦਾਪਾ ਅਤੇ ਸ਼ਿਲਪਕਾਰ ਸੀ ਉਹ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਬੁਨਣ ਦਾ ਮਾਹਰ ਸੀ।அவனோடேகூடத் தாண் கோத்திரத்து அகிசாமாகின் குமாரனாகிய அகோலியாப் சித்திரக் கொத்துவேலைக்காரனும், விநோத வேலைகளைச் செய்கிற தொழிலாளியும், இளநீலநூலாலும் இரத்தாம்பர நூலாலும் சிவப்புநூலாலும் மெல்லிய பஞ்சுநூலாலும் சித்திரத் தையல்வேலை செய்கிறவனுமாயிருந்தான்.
24 ਦੋ ਟੱਨ ਤੋਂ ਵੱਧ ਸੋਨਾ ਇਸ ਪਵਿੱਤਰ ਸਥਾਨ ਲਈ ਯਹੋਵਾਹ ਨੂੰ ਭੇਟ ਕੀਤਾ ਗਿਆ ਇਸ ਨੂੰ ਸਰਕਾਰੀ ਨਾਪ ਅਨੁਸਾਰ ਤੋਂਲਿਆ ਗਿਆ।பரிசுத்த ஸ்தலத்தின் வேலைகள் யாவற்றிற்கும் காணிக்கையாகக் கொடுக்கப்பட்டுச் செலவான பொன்னெல்லாம் பரிசுத்த ஸ்தலத்தின் சேக்கலின்படி இருபத்தொன்பது தாலந்தும் எழுநூற்று முப்பது சேக்கல் நிறையுமாய் இருந்தது.
25 ਜਿਨ੍ਹਾਂ ਕੁੱਲ ਆਦਮੀਆਂ ਦੀ ਗਿਣਤੀ ਕੀਤੀ ਗਈ ਸੀ ਉਨ੍ਹਾਂ ਨੇ ਪੌਣੇਚਾਰ ਟੱਨ ਤੋਂ ਵੱਧ ਚਾਂਦੀ ਦਿੱਤੀ। (ਇਸ ਨੂੰ ਸਰਕਾਰੀ ਨਾਪ ਅਨੁਸਾਰ ਤੋਂਲਿਆ ਗਿਆ ਸੀ।)சபையில் எண்ணப்பட்டவர்கள் கொடுத்த வெள்ளி பரிசுத்த ஸ்தலத்தின் சேக்கலின்படி நூறு தாலந்தும், ஆயிரத்தெழுநூற்று எழுபத்தைந்து சேக்கல் நிறையுமாய் இருந்தது.
26 ਵੀਹ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆਂ ਦੀ ਗਿਣਤੀ ਕੀਤੀ ਗਈ ਸੀ ਉੱਥੇ 6,03,550 ਆਦਮੀ ਸਨ। ਅਤੇ ਹਰੇਕ ਆਦਮੀ ਨੂੰ ਚਾਂਦੀ ਦਾ ਇੱਕ ਬਕਾ ਕਰ ਵਜੋਂ ਅਦਾ ਕਰਨਾ ਪਿਆ ਸੀ। (ਸਰਕਾਰੀ ਨਾਪ ਅਨੁਸਾਰ ਇੱਕ ਬਕਾ ਅੱਧੇ ਸ਼ੈਕਲ ਦਾ ਹੈ।)எண்ணப்பட்டவர்களின் தொகையில் சேர்ந்த இருபது வயது முதற்கொண்டு அதற்கு மேற்பட்ட ஆறுலட்சத்து மூவாயிரத்து ஐந்நூற்று ஐம்பது பேர்களில் ஒவ்வொரு தலைக்கு பரிசுத்த ஸ்தலத்தின் சேக்கலின்படி அரைச்சேக்கலாகிய பெக்கா என்னும் விழுக்காடு சேர்ந்தது.
27 ਉਨ੍ਹਾਂ ਨੇ ਉਸ ਚਾਂਦੀ ਦਾ ਪੌਣੇਚਾਰ ਟੱਨ ਯਹੋਵਾਹ ਦੇ ਪਵਿੱਤਰ ਸਥਾਨ ਲਈ ਅਤੇ ਪਰਦੇ ਲਈ 100 ਚੀਥੀਆਂ ਬਨਾਉਣ ਲਈ ਵਰਤਿਆ ਸੀ। ਉਨ੍ਹਾਂ ਨੇ ਹਰੇਕ ਚੀਥੀ ਲਈ 75 ਪੌਂਡ ਚਾਂਦੀ ਇਸਤੇਮਾਲ ਕੀਤੀ ਸੀ।அந்த வெள்ளியில் நூறு தாலந்து வெள்ளியினால் பரிசுத்த ஸ்தலத்தின் பாதங்களும் திரையின் பாதங்களும் வார்ப்பிக்கப்பட்டது; பாதத்துக்கு ஒரு தாலந்து விழுக்காடு நூறு பாதங்களுக்கு நூறு தாலந்து செலவாயிற்று.
28 ਦੂਸਰੀ 50 ਪੌਂਡ ਚਾਂਦੀ ਕੁੰਡੀਆਂ, ਪਰਦਿਆਂ ਦੀਆਂ ਡੰਡੀਆਂ ਅਤੇ ਚੋਬਾਂ ਲਈ ਚਾਂਦੀ ਦੇ ਕੱਜਣ ਵਜੋਂ ਵਰਤੀ ਗਈ ਸੀ।அந்த ஆயிரத்தெழுநூற்று எழுபத்தைந்து சேக்கலால் தூண்களுக்குப் பூண்களைப் பண்ணி, அவைகளின் குமிழ்களைத் தகடுகளால் மூடி, அவைகளுக்குப் பூண்களை உண்டாக்கினான்.
29 ਢਾਈ ਟੱਨ ਤੋਂ ਵੱਧ ਪਿੱਤਲ ਯਹੋਵਾਹ ਨੂੰ ਚੜ੍ਹਾਇਆ ਗਿਆ ਸੀ।காணிக்கையாகச் செலுத்தப்பட்ட வெண்கலமானது எழுபது தாலந்தும் இரண்டாயிரத்து நானூறு சேக்கல் நிறையுமாய் இருந்தது.
30 ਪਿੱਤਲ ਦੀ ਵਰਤੋਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੀਆਂ ਚੀਥੀਆਂ ਬਨਾਉਣ ਲਈ ਕੀਤੀ ਗਈ ਸੀ। ਉਨ੍ਹਾਂ ਨੇ ਜਗਵੇਦੀ ਬਨਾਉਣ ਲਈ ਅਤੇ ਪਿੱਤਲ ਦੀ ਅੰਗੀਠੀ ਬਨਾਉਣ ਲਈ ਵੀ ਇਸਦੀ ਵਰਤੋਂ ਕੀਤੀ ਸੀ। ਅਤੇ ਪਿੱਤਲ ਦੀ ਵਰਤੋਂ ਜਗਵੇਦੀ ਦੇ ਸਾਰੇ ਸੰਦਾਂ ਅਤੇ ਪਲੇਟਾਂ ਬਨਾਉਣ ਲਈ ਕੀਤੀ ਗਈ ਸੀ।அதினாலே ஆசரிப்புக் கூடாரவாசல் மறைவின் பாதங்களையும், வெண்கலப் பலிபீடத்தையும், அதின் வெண்கலச் சல்லடையையும், பலிபீடத்தின் சகல பணிமுட்டுகளையும்,
31 ਇਸਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼ ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਨਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕਿੱਲੀਆਂ ਬਨਾਉਣ ਵਾਸਤੇ ਕੀਤੀ ਗਈ ਸੀ।சுற்றுப் பிராகாரத்தின் பாதங்களையும், பிராகாரவாசல் மறைவின் பாதங்களையும், வாசஸ்தலத்தின் சகல முளைகளையும், சுற்றுப்பிராகாரத்தின் சகல முளைகளையும் பண்ணினான்.
Tamil Bible