Ezekiel 28 - PUNJABI (Tamil)
1 ਸੂਰ ਸੋਚਦਾ ਹੈ ਕਿ ਉਹ ਪਰਮੇਸ਼ੁਰ ਵਰਗਾ ਹੈ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,கர்த்தருடைய வார்த்தை எனக்கு உண்டாகி, அவர்:
2 “ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਬਹੁਤ ਗੁਮਾਨੀ ਹੈਂ ਤੂੰ! ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ! ਬੈਠਾ ਹਾਂ ਮੈਂ ਦੇਵਤਿਆਂ ਦੇ ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।” “‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ! ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”மனுபுத்திரனே நீ தீருவின் அதிபதியை நோக்கி கர்த்தராகிய ஆண்டவர் உரைக்கிறது என்னவென்றால், உன் இருதயம் மேட்டிமைகொண்டு: நான் தேவன், நான் சமுத்திரத்தின் நடுவே தேவாசனத்தில் வீற்றிருக்கிறேனென்று நீ சொல்லி, உன் இருதயத்தை தேவனின் இருதயத்தைப்போல் ஆக்கினாலும், நீ மனுஷனேயல்லாமல் தேவனல்ல.
3 ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ! ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।இதோ, தானியேலைப்பார்க்கிலும் நீ ஞானவான்; இரகசியமானதொன்றும் உனக்கு மறைபொருள் அல்ல.
4 ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ। ਅਤੇ ਪਾਏ ਨੇ ਤੂੰ ਸੋਨਾ ਚਾਂਦੀ ਆਪਣੇ ਖਜ਼ਾਨਿਆਂ ਵਿੱਚ।நீ உன் ஞானத்தினாலும் உன் புத்தியினாலும் பொருள் சம்பாதித்து, பொன்னையும் வெள்ளியையும் உன் பொக்கிஷசாலைகளில் சேர்த்துக்கொண்டாய்.
5 ਆਪਣੀ ਮਹਾਨ ਸਿਆਣਪ ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ। ਅਤੇ ਹੁਣ ਤੂੰ ਗੁਮਾਨੀ ਹੈਂ ਉਨ੍ਹਾਂ ਦੌਲਤਾਂ ਕਾਰਣ।உன் வியாபாரத்தினாலும் உன் மகா ஞானத்தினாலும் உன் பொருளைப் பெருகப்பண்ணினாய்; உன் இருதயம் உன் செல்வத்தினால் மேட்டிமையாயிற்று.
6 “‘ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ਸੂਰ, ਸੋਚਿਆ ਸੀ ਤੂੰ ਕਿ ਤੂੰ ਹੈਂ ਇੱਕ ਦੇਵਤੇ ਵਰਗਾ।ஆகையால் கர்த்தராகிய ஆண்டவர் சொல்லுகிறது என்னவென்றால்: நீ உன் இருதயத்தை தேவனின் இருதயத்தைப்போல ஆக்குகிறபடியினால்
7 ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ। ਉਹ ਕੌਮਾਂ ਅੱਤ ਭਿਆਨਕ ਨੇ! ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ। ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ ।இதோ, ஜாதிகளில் மகா பலவான்களாகிய மறுதேசத்தார் உனக்கு விரோதமாய் வரப்பண்ணுவேன்; அவர்கள் உன் ஞானத்தின் அழகுக்கு விரோதமாய்த் தங்கள் பட்டயங்களை உருவி, உன் மினுக்கைக் குலைத்துப்போடுவார்கள்.
8 ਉਹ ਤੈਨੂੰ ਹੇਠਾਂ ਕਬਰ ਅੰਦਰਲੈ ਜਾਣਗੀਆਂ। ਤੂੰ ਉਸ ਜਹਾਜ਼ੀ ਵਰਗਾ ਹੋਵੇਂਗਾ ਜੋ ਸਮੁੰਦਰ ਵਿੱਚ ਡੁੱਬ ਮੋਇਆ ਸੀ।உன்னைக் குழியிலே விழத்தள்ளுவார்கள்; நீ சமுத்திரங்களின் நடுவே கொலையுண்டு சாகிறவர்களைப்போல் சாவாய்.
9 ਮਾਰ ਦੇਵੇਗਾ ਉਹ ਬੰਦਾ ਤੈਨੂੰ। ਕੀ ਤੂੰ ਤਾਂ ਵੀ ਆਖੇਂਗਾ, “ਮੈਂ ਹਾਂ ਦੇਵਤਾ!” ਨਹੀਂ! ਵਸ ਵਿੱਚ ਕਰ ਲਵੇਗਾ ਉਹ ਤੈਨੂੰ ਆਪਣੀ ਤਾਕਤ ਦੇ। ਦੇਖ ਲਵੇਂਗਾ ਤੂੰ ਕਿ ਤੂੰ ਹੈਂ ਇੱਕ ਆਦਮੀ, ਪਰਮੇਸ਼ੁਰ ਨਹੀਂ!உன்னைக் கொல்லுகிறவனுக்கு முன்பாக: நான் தேவனென்று நீ சொல்வாயோ? உன்னைக் குத்திப்போடுகிறவன் கைக்கு நீ மனுஷனேயல்லாமல் தேவனல்லவே,
10 ਤੂੰ ਇੱਕ ਅਸੁੰਨਤੀਏ ਵਿਦੇਸ਼ੀ ਵਾਂਗ ਮਰ ਜਾਵੇਂਗਾ। ਅਜਨਬੀ ਤੈਨੂੰ ਮਾਰ ਦੇਣਗੇ। ਵਾਪਰਨਗੀਆਂ ਇਹ ਗੱਲਾਂ ਕਿਉਂ ਕਿ ਆਦੇਸ਼ ਦਿੱਤਾ ਸੀ ਮੈਂ!’” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।மறுதேசத்தாரின் கையினால் நீ விருத்தசேதனமில்லாதவர்கள் சாவதுபோல் சாவாய்; நான் இதைச் சொன்னேன் என்று கர்த்தராகிய ஆண்டவர் உரைக்கிறார் என்று சொல் என்றார்.
11 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,பின்னும் கர்த்தருடைய வார்த்தை எனக்கு உண்டாகி, அவர்:
12 “ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੂੰ ਸੀ ਇੱਕ ਪ੍ਰਾਰਥਨਾ ਬੰਦਾ। ਭਰਪੂਰ ਸੀ ਤੂੰ ਸਿਆਣਪ ਨਾਲ। ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।மனுபுத்திரனே நீ தீரு ராஜாவைக்குறித்துப் புலம்பி அவனை நோக்கி: கர்த்தராகிய ஆண்டவர் உரைக்கிறது என்னவென்றால். நீ விசித்திரமாய்ச் செய்யப்பட்ட முத்திரைமோதிரம்; நீ ஞானத்தால் நிறைந்தவன்; பூரண அழகுள்ளவன்.
13 ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ। ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ, ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ, ਸ਼ਲੇਮਾਨੀ, ਨੀਲਮ ਅਤੇ ਜਬਰਜਦ। ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ। ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ। ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ। ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।நீ தேவனுடைய தோட்டமாகிய ஏதேனில் இருந்தவன்; பத்மராகம் புஷ்பராகம், வைரம், படிகப்பச்சை, கோமேதகம், யஸ்பி, இந்திரநீலம், மரகதம், மாணிக்கம் முதலான சகவித இரத்தினங்களும் பொன்னும் உன்னை மூடிக்கொண்டிருக்கிறது சிருஷ்டிக்கப்பட்ட நாளில் உன் மேளவாத்தியங்களும் உன் நாகசுரங்களும் உன்னிடத்தில் ஆயத்தப்பட்டிருந்தது.
14 ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ, ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ। ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।நீ காப்பாற்றுகிறதற்காக அபிஷேகம்பண்ணப்பட்ட கேருப்; தேவனுடைய பரிசுத்த பர்வதத்தில் உன்னை வைத்தேன்; அக்கினிமயமான கற்களின் நடுவே உலாவினாய்.
15 ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ। ਪਰ ਫ਼ੇਰ ਤੂੰ ਬਣ ਗਿਆ ਬਦ।நீ சிருஷ்டிக்கப்பட்ட நாள் துவக்கி உன்னில் அநியாயம் கண்டுபிடிக்கப்பட்டதுமட்டும், உன் வழிகளில் குறையற்றிருந்தாய்.
16 ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ। ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ। ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼। ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ। ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ! ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।உன் வியாபாரத்தின் மிகுதியினால், உன் கொடுமை அதிகரித்து நீ பாவஞ்செய்தாய்; ஆகையால் நான் உன்னை தேவனுடைய பர்வதத்திலிருந்து ஆகாதவனென்று தள்ளி, காப்பாற்றுகிற கேருபாய் இருந்த உன்னை அக்கினிமயமான கற்களின் நடுவே இராதபடிக்கு அழித்துப்போடுவேன்.
17 ਗੁਮਾਨੀ ਬਣਾਇਆ ਤੈਨੂੰ ਤੇਰੀ ਖੂਬਸੂਰਤੀ ਨੇ। ਤੇਰੀ ਸ਼ਾਨ ਨੇ ਬਰਬਾਦ ਕਰ ਦਿੱਤਾ ਤੇਰੀ ਸਿਆਣਪ ਨੂੰ। ਇਸ ਲਈ ਸੁੱਟ ਦਿੱਤਾ ਤੈਨੂੰ ਮੈਂ ਹੇਠਾਂ ਧਰਤ ਉੱਤੇ। ਅਤੇ ਹੁਣ ਹੋਰ ਰਾਜੇ ਤਕਦੇ ਨੇ ਤੇਰੇ ਵੱਲ।உன் அழகினால் உன் இருதயம் மேட்டிமையாயிற்று; உன் மினுக்கினாலுண்டான ஞானத்தைக் கெடுத்தாய்; உன்னைத் தரையிலே தள்ளிப்போடுவேன்; ராஜாக்கள் உன்னைப் பார்க்கும்படி உன்னை அவர்களுக்கு முன்பாக வேடிக்கையாக்குவேன்.
18 ਕੀਤੀਆਂ ਤੂੰ ਬਹੁਤ ਖਰਾਬ ਗੱਲਾਂ। ਤੂੰ ਸੀ ਬਹੁਤ ਧੋਖੇਬਾਜ਼ ਵਪਾਰੀ। ਇਸ ਤਰ੍ਹਾਂ ਤੂੰ ਪਵਿੱਤਰ ਥਾਵਾਂ ਨੂੰ ਕਲੰਕਤ ਕਰ ਦਿੱਤਾ। ਇਸ ਲਈ ਅੱਗ ਲਿਆਂਦੀ ਮੈਂ ਤੇਰੇ ਅੰਦਰੋਂ। ਇਸਨੇ ਸਾੜ ਦਿੱਤਾ ਤੈਨੂੰ! ਸੜਕੇ ਸੁਆਹ ਹੋ ਗਿਆ ਤੂੰ ਧਰਤ ਉੱਤੇ। ਦੇਖ ਸੱਕਦਾ ਹੈ ਹੁਣ ਹਰ ਕੋਈ ਤੇਰੀ ਸ਼ਰਮਿੰਦਗੀ ਨੂੰ।உன் அக்கிரமங்களின் ஏராளத்தினாலும், உன் வியாபாரத்தின் அநீதத்தினாலும் உன் பரிசுத்த ஸ்தலங்களைப் பரிசுத்தக்குலைச்சலாக்கினாய்; ஆகையால் உன்னைப் பட்சிப்பதாகிய ஒரு அக்கினியை நான் உன் நடுவிலிருந்து புறப்படப்பண்ணி, உன்னைப்பார்க்கிற எல்லாருடைய கண்களுக்கு முன்பாகவும் உன்னைப் பூமியின்மேல் சாம்பலாக்குவேன்.
19 “‘ਹੋਰਨਾਂ ਕੌਮਾਂ ਦੇ ਸਾਰੇ ਲੋਕ ਭੈਭੀਤ ਹੋ ਗਏ ਸਨ ਦੇਖਕੇ ਵਾਪਰਿਆ ਸੀ ਜੋ ਤੇਰੇ ਨਾਲ। ਜੋ ਕੁਝ ਸੀ ਵਾਪਰਿਆ ਤੇਰੇ ਨਾਲ ਬਹੁਤ ਭੈਭੀਤ ਕਰੇਗਾ ਉਹ ਲੋਕਾਂ ਨੂੰ। ਖਤਮ ਹੋ ਗਿਆ ਹੈਂ ਤੂੰ!’”ஜனங்களில் உன்னை அறிந்த அனைவரும் உன்னிமித்தம் திகைப்பார்கள்; மகா பயங்கரமாவாய்; இனி ஒருபோதும் இருக்கமாட்டாய் என்று உரைக்கிறார் என்று சொல் என்றார்.
20 ਸੈਦਾ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,பின்னும் கர்த்தருடைய வார்த்தை எனக்கு உண்டாகி, அவர்:
21 “ਆਦਮੀ ਦੇ ਪੁੱਤਰ, ਸੈਦਾ ਵੱਲ ਦੇਖ ਅਤੇ ਉਸ ਥਾਂ ਦੇ ਖਿਲਾਫ਼ ਮੇਰੇ ਲਈ ਬੋਲ।மனுபுத்திரனே, நீ உன் முகத்தைச் ஏதோனுக்கு எதிராகத் திருப்பி, அதற்கு விரோதமாகத் தீர்க்கதரிசனம் உரைத்து, சொல்லவேண்டியது என்னவென்றால்.
22 ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮੈਂ ਹਾਂ ਤੇਰੇ ਵਿਰੁੱਧ, ਸੈਦਾ! ਤੇਰੇ ਲੋਕ ਸਿੱਖ ਲੈਣਗੇ ਮੇਰਾ ਆਦਰ ਕਰਨਾ! ਸਜ਼ਾ ਦੇਵਾਂਗਾ ਮੈਂ ਸੈਦਾ ਨੂੰ। ਫ਼ੇਰ ਪਤਾ ਲੱਗੇਗਾ ਲੋਕਾਂ ਨੂੰ ਕਿ ਮੈਂ ਹਾਂ ਯਹੋਵਾਹ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਪਵਿੱਤਰ ਹਾਂ, ਅਤੇ ਵਿਹਾਰ ਕਰਨਗੇ ਉਹ ਮੇਰੇ ਨਾਲ ਓਹੋ ਜਿਹਾ।கர்த்தராகிய தேவன் சொல்லுகிறார்; சீதோனே, இதோ, நான் உனக்கு விரோதமாக வந்து, உன் நடுவிலே மகிமைப்படுவேன்; நான் அதிலே நியாயத்தீர்ப்புகளைச் செய்து, அதிலே பரிசுத்தரென்று விளங்கும்போது, நான் கர்த்தர் என்று அறிந்துகொள்வார்கள்.
23 ਭੇਜਾਂਗਾ ਮੈਂ ਬੀਮਾਰੀ ਅਤੇ ਮੌਤ ਸੈਦਾ ਵੱਲ ਅਤੇ ਬਹੁਤ ਲੋਕ ਸ਼ਹਿਰ ਅੰਦਰ ਮਰ ਜਾਣਗੇ। ਤਲਵਾਰ (ਦੁਸ਼ਮਣ ਸਿਪਾਹੀ) ਸ਼ਹਿਰੋ ਅੰਦਰ ਮਾਰ ਦੇਵੇਗੀ ਬਹੁਤ ਲੋਕਾਂ ਨੂੰ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਹਾਂ ਯਹੋਵਾਹ।’”நான் அதிலே கொள்ளைநோயையும், அதின் வீதிகளில் இரத்தத்தையும் வரப்பண்ணுவேன்; அதற்கு விரோதமாய்ச் சுற்றிலும் வந்த பட்டயத்தினால் காயம்பட்டவர்கள் அதின் நடுவிலே வெட்டுண்டு விழுவார்கள்; அப்பொழுது நான் கர்த்தர் என்று அறிந்துகொள்வார்கள்.
24 ਕੌਮਾਂ ਇਸਰਾਏਲ ਉੱਤੇ ਹੱਸਣੋ ਹਟ ਜਾਣਗੀਆਂ “‘ਇਸਰਾਏਲ ਦੇ ਆਲੇ-ਦੁਆਲੇ ਦੇ ਦੇਸ ਉਸ ਨੂੰ ਨਫ਼ਰਤ ਕਰਦੇ ਸਨ। ਪਰ ਉਨ੍ਹਾਂ ਦੇਸਾਂ ਨਾਲ ਮਾੜੀਆਂ ਘਟਨਾਵਾਂ ਵਾਪਰਨਗੀਆਂ। ਫ਼ੇਰ ਓੱਥੇ ਇਸਰਾਏਲ ਦੇ ਪਰਿਵਾਰ ਨੂੰ ਦੁੱਖ ਦੇਣ ਵਾਲੇ ਨਸ਼ਤਰ ਜਾਂ ਕੰਡਿਆਲੀਆਂ ਝਾੜੀਆਂ ਨਹੀਂ ਹੋਣਗੀਆਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪ੍ਰਭੂ ਯਹੋਵਾਹ ਹਾਂ।’”இஸ்ரவேல் வம்சத்தாரை இகழ்ந்த அவர்களுடைய சுற்றுப்புறத்தாராகிய அனைவரிலும், இனித் தைக்கிறமுள்ளும் நோவுண்டாக்குகிற நெரிஞ்சிலும் அவர்களுக்கு இராது; அப்பொழுது நான் கர்த்தராகிய ஆண்டவரென்று அறிந்துகொள்வார்கள்.
25 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੈਂ ਇਸਰਾਏਲ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਦਰਮਿਆਨ ਖਿੰਡਾ ਦਿੱਤਾ ਸੀ। ਪਰ ਮੈਂ ਇਸਰਾਏਲ ਦੇ ਪਰਿਵਾਰ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ। ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗੇਗਾ ਕਿ ਮੈਂ ਪਵਿੱਤਰ ਹਾਂ ਅਤੇ ਉਹ ਮੇਰੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਨਗੀਆਂ। ਓਸ ਸਮੇਂ, ਇਸਰਾਏਲ ਦੇ ਲੋਕ ਆਪਣੀ ਧਰਤੀ ਉੱਤੇ ਰਹਿਣਗੇ ਮੈਂ ਉਹ ਧਰਤੀ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ।கர்த்தராகிய ஆண்டவர் சொல்லுகிறது என்னவென்றால், நான் இஸ்ரவேல் வம்சத்தாரை அவர்கள் சிதறடிக்கப்பட்டிருக்கிற ஜனங்களிடத்திலிருந்து சேர்த்துக்கொண்டுவந்து, அவர்களால் ஜாதிகளின் கண்களுக்குமுன்பாகப் பரிசுத்தரென்று விளங்கும்போது, அவர்கள் என் தாசனாகிய யாக்கோபுக்கு நான் கொடுத்த தங்களுடைய தேசத்திலே குடியிருப்பார்கள்.
26 ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”அவர்களுடைய சுற்றுப்புறத்தாரில் அவர்களை இகழ்ந்த அனைவரிலும் நான் நியாயத்தீர்ப்புகளைச் செய்யும்போது, அவர்கள் அதிலே சுகமாய்க் குடியிருந்து, வீடுகளைக் கட்டி திராட்சத்தோட்டங்களை நாட்டி, சுகமாய் வாழ்ந்து நான் தங்கள் தேவனாகிய கர்த்தர் என்று அறிந்துகொள்வார்கள் என்கிறார் என்று சொல் என்றார்.
Tamil Bible