Ezekiel 34 - PUNJABI (Tamil)
1 ਇਸਰਾਏਲ ਭੇਡਾਂ ਦੇ ਇੱਜੜ ਵਰਗਾ ਹੈ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,கர்த்தருடைய வார்த்தை எனக்கு உண்டாகி, அவர்:
2 “ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਆਜੜੀਆਂ ਦੇ ਵਿਰੁੱਧ ਬੋਲ। ਉਨ੍ਹਾਂ ਨਾਲ ਮੇਰੇ ਲਈ ਗੱਲ ਕਰ। ਉਨ੍ਹਾਂ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਆਜੜੀਆਂ ਤੇ ਲਾਹਨਤ ਜੋ ਸਿਰਫ਼ ਆਪਣਾ ਹੀ ਧਿਆਨ ਰੱਖਦੇ ਹਨ। ਕੀ ਆਜੜੀਆਂ ਨੂੰ ਇੱਜੜ ਦਾ ਧਿਆਨ ਨਹੀਂ ਰੱਖਣਾ ਚਾਹੀਦਾ?மனுபுத்திரனே, இஸ்ரவேலின் மேய்ப்பருக்கு விரோதமாகத் தீர்க்கதரிசனம் உரை; நீ தீர்க்கதரிசனம் உரைத்து அவர்களோடே சொல்லவேண்டியது என்னவென்றால்: கர்த்தராகிய ஆண்டவர் மேய்ப்பருக்குச் சொல்லுகிறார்; தங்களையே மேய்க்கிற இஸ்ரவேலின் மேய்ப்பருக்கு ஐயோ! மேய்ப்பர் அல்லவா மந்தையை மேய்க்கவேண்டும்.
3 ਤੁਸੀਂ ਮੋਟੀਆਂ ਭੇਡਾਂ ਨੂੰ ਖਾ ਜਾਂਦੇ ਹੋ ਅਤੇ ਉਨ੍ਹਾਂ ਦੀ ਉਨ ਦਾ ਆਪਣੇ ਕੱਪੜੇ ਬਨਾਉਣ ਲਈ ਇਸਤੇਮਾਲ ਕਰਦੇ ਹੋ। ਤੁਸੀਂ ਮੋਟੀਆਂ ਭੇਡਾਂ ਨੂੰ ਮਾਰ ਦਿੰਦੇ ਹੋ ਪਰ ਤੁਸੀਂ ਇੱਜੜ ਦਾ ਪੋਸ਼ਣ ਨਹੀਂ ਕਰਦੇ।நீங்கள் நெய்யைச் சாப்பிட்டு, ஆட்டுமயிரை உடுப்பாக்கிக்கொள்கிறீர்கள்; கொழுத்ததை அடிக்கிறீர்கள்; மந்தையையோ மேய்க்காமற்போகிறீர்கள்.
4 ਤੁਸੀਂ ਕਮਜ਼ੋਰਾਂ ਨੂੰ ਮਜ਼ਬੂਤ ਨਹੀਂ ਕੀਤਾ। ਤੁਸੀਂ ਬੀਮਾਰ ਭੇਡਾਂ ਦੀ ਦੇਖਭਾਲ ਨਹੀਂ ਕੀਤੀ। ਤੁਸੀਂ ਜ਼ਖਮੀ ਭੇਡਾਂ ਤੇ ਪਟ੍ਟੀਆਂ ਨਹੀਂ ਬੰਨ੍ਹੀਆਂ। ਕੁਝ ਭੇਡਾਂ ਦੂਰ ਭਟਕ ਗਈਆਂ ਅਤੇ ਤੁਸੀਂ ਉਨ੍ਹਾਂ ਦੇ ਪਿੱਛੇ ਨਹੀਂ ਗਏ ਅਤੇ ਉਨ੍ਹਾਂ ਨੂੰ ਵਾਪਸ ਨਹੀਂ ਲਿਆਂਦਾ। ਤੁਸੀਂ ਉਨ੍ਹਾਂ ਗੁਆਚੀਆਂ ਭੇਡਾਂ ਦੀ ਭਾਲ ਨਹੀਂ ਕੀਤੀ। ਨਹੀਂ ਤੁਸੀਂ ਜ਼ਾਲਮ ਅਤੇ ਗੰਭੀਰ ਸੀ-ਇਸੇ ਢੰਗ ਨਾਲ ਹੀ ਤੁਸੀਂ ਭੇਡਾਂ ਦੀ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ!நீங்கள் பலவீனமானவைகளைப் பலப்படுத்தாமலும், நசல்கொண்டவைகளைக் குணமாக்காமலும், எலும்பு முறிந்தவைகளைக் காயங்கட்டாமலும், துரத்துண்டவைகளைத் திருப்பிக்கொண்டு வராமலும், காணாமற்போனவைகளைத் தேடாமலும் போய், பலாத்காரமும் கடூரமுமாய் அவைகளை ஆண்டீர்கள்.
5 “‘ਅਤੇ ਹੁਣ ਭੇਡਾਂ ਖਿਲਰ ਗਈਆਂ ਹਨ ਕਿਉਂ ਕਿ ਇੱਥੇ ਕੋਈ ਵੀ ਆਜੜੀ ਨਹੀਂ ਸੀ। ਉਹ ਹਰ ਜੰਗਲੀ ਜਾਨਵਰ ਦੀ ਖੁਰਾਕ ਬਣ ਗਈਆਂ। ਇਸ ਲਈ ਉਹ ਖਿੰਡ ਗਈਆਂ।மேய்ப்பன் இல்லாததினால் அவைகள் சிதறுண்டுபோயின; சிதறுண்டுபோனவைகள் காட்டு மிருகங்களுக்கெல்லாம் இரையாயின.
6 ਮੇਰਾ ਇੱਜੜ ਸਾਰੇ ਪਰਬਤਾਂ ਅਤੇ ਹਰ ਉੱਚੀ ਪਹਾੜੀ ਉੱਤੇ ਭਟਕਿਆ। ਮੇਰਾ ਇੱਜੜ ਧਰਤੀ ਤੇ ਹਰ ਪਾਸੇ ਖਿੰਡ ਗਿਆ। ਓੱਥੇ ਕੋਈ ਵੀ ਉਨ੍ਹਾਂ ਦੇਖਣ ਵਾਲਾ ਅਤੇ ਉਨ੍ਹਾਂ ਨੂੰ ਲੱਭਣ ਵਾਲਾ ਨਹੀਂ ਸੀ।’”என் ஆடுகள் சகல மலைகளிலும் உயரமான சகல மேடுகளிலும் அலைப்புண்டு, பூமியின்மீதெங்கும் என் ஆடுகள் சிதறித்திரிகிறது; விசாரிக்கிறவனுமில்லை, தேடுகிறவனுமில்லை.
7 ਇਸ ਲਈ ਤੁਸੀਂ, ਆਜੜੀਓ, ਯਹੋਵਾਹ ਦਾ ਸ਼ਬਦ ਸੁਣੋ। ਮੇਰਾ ਪ੍ਰਭੂ ਯਹੋਵਾਹ ਆਖਦਾ ਹੈ,ஆகையால் மேய்ப்பரே, கர்த்தருடைய வார்த்தையைக் கேளுங்கள்.
8 “ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ। ਜੰਗਲੀ ਜਾਨਵਰਾਂ ਨੇ ਮੇਰੀਆਂ ਭੇਡਾਂ ਫ਼ੜ ਲਈਆਂ। ਹਾਂ, ਮੇਰਾ ਇੱਜੜ ਸਾਰੇ ਜੰਗਲੀ ਜਾਨਵਰਾਂ ਦਾ ਭੋਜਨ ਬਣ ਗਿਆ ਹੈ। ਕਿਉਂ ਕਿ ਉਨ੍ਹਾਂ ਦਾ ਕੋਈ ਅਸਲੀ ਆਜੜੀ ਨਹੀਂ ਸੀ। ਮੇਰੇ ਆਜੜੀਆਂ ਨੇ ਮੇਰੇ ਇੱਜੜ ਦੀ ਭਾਲ ਨਹੀਂ ਕੀਤੀ। ਨਹੀਂ, ਇਨ੍ਹਾਂ ਆਜੜੀਆਂ ਨੇ ਸਿਰਫ਼ ਭੇਡਾਂ ਨੂੰ ਮਾਰਿਆ ਅਤੇ ਆਪਣਾ ਪੋਸ਼ਣ ਕੀਤਾ। ਉਨ੍ਹਾਂ ਨੇ ਮੇਰੇ ਇੱਜੜ ਦਾ ਪੋਸ਼ਣ ਨਹੀਂ ਕੀਤਾ।”கர்த்தராகிய ஆண்டவராயிருக்கிற நான் என் ஜீவனைக்கொண்டு சொல்லுகிறேன்; மேய்ப்பன் இல்லாததினால் என் ஆடுகள் சூறையாகி, என் ஆடுகள் காட்டுமிருகங்களுக்கெல்லாம் இரையாய்ப் போயின; என் மேய்ப்பர்கள் என் ஆடுகளை விசாரியாமற்போனார்கள், மேய்ப்பர்கள் மந்தையை மேய்க்காமல் தங்களையே மேய்த்தர்கள்.
9 ਇਸ ਲਈ, ਆਜੜੀਓ, ਤੁਸੀਂ ਯਹੋਵਾਹ ਦੇ ਸ਼ਬਦ ਨੂੰ ਸੁਣੋ!ஆகையால் மேய்ப்பரே, கர்த்தருடைய வார்த்தையைக் கேளுங்கள்.
10 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਆਜੜੀਆਂ ਦੇ ਵਿਰੁੱਧ ਹਾਂ! ਮੈਂ ਉਨ੍ਹਾਂ ਪਾਸੋਂ ਆਪਣੀਆਂ ਭੇਡਾਂ ਦੀ ਮੰਗ ਕਰਾਂਗਾ। ਮੈਂ ਉਨ੍ਹਾਂ ਦੀ ਛੁੱਟੀ ਕਰ ਦਿਆਂਗਾ! ਉਹ ਹੋਰ ਵੱਧੇਰੇ ਮੇਰੇ ਆਜੜੀ ਨਹੀਂ ਰਹਿਣਗੇ! ਫ਼ੇਰ ਆਜੜੀ ਆਪਣਾ ਪੋਸ਼ਣ ਨਹੀਂ ਕਰ ਸੱਕਣਗੇ। ਅਤੇ ਮੈਂ ਆਪਣੇ ਇੱਜੜ ਨੂੰ ਉਨ੍ਹਾਂ ਦੇ ਮੂੰਹਾਂ ਤੋਂ ਬਚਾ ਲਵਾਂਗਾ। ਫ਼ੇਰ ਮੇਰੀਆਂ ਭੇਡਾਂ ਉਨ੍ਹਾਂ ਦਾ ਭੋਜਨ ਨਹੀਂ ਹੋਣਗੀਆਂ।”கர்த்தராகிய ஆண்டவர் சொல்லுகிறார்; இதோ, நான் மேய்ப்பருக்கு விரோதமாக வந்து, என் ஆடுகளை அவர்கள் கையிலே கேட்டு, மேய்ப்பர் இனித் தங்களையே மேய்க்காதபடி மந்தையை மேய்க்கும் தொழிலைவிட்டு அவர்களை விலக்கி, என் ஆடுகள் அவர்களுக்கு ஆகாரமாயிராதபடி, அவைகளை அவர்கள் வாய்க்குத் தப்பப்பண்ணுவேன் என்று சொல்லு.
11 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ, ਖੁਦ, ਉਨ੍ਹਾਂ ਦਾ ਆਜੜੀ ਹੋਵਾਂਗਾ। ਮੈਂ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ, ਮੈਂ ਉਨ੍ਹਾਂ ਨੂੰ ਲੱਭਾਂਗਾ।கர்த்தராகிய ஆண்டவர் சொல்லுகிறது என்னவென்றால்: இதோ, நான் நானே என் ஆடுகளை விசாரித்து, அவைகளைத் தேடிப்பார்ப்பேன்.
12 ਜੇਕਰ ਕੋਈ ਆਜੜੀ ਆਪਣੀਆਂ ਭੇਡਾਂ ਦੇ ਨਾਲ ਹੁੰਦਾ ਹੈ ਜਦੋਂ ਉਹ ਦੂਰ ਭਟਕਣ ਲਗਦੀਆਂ ਹਨ, ਤਾਂ ਉਹ ਉਨ੍ਹਾਂ ਦੀ ਖੋਜ ਕਰਨ ਜਾਵੇਗਾ। ਇਸੇ ਤਰ੍ਹਾਂ, ਮੈਂ ਆਪਣੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਆਪਣੀਆਂ ਭੇਡਾਂ ਨੂੰ ਬਚਾ ਲਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਵਾਪਸ ਲਿਆਵਾਂਗਾ ਜਿੱਧਰ ਉਹ ਉਸ ਹਨੇਰੇ ਅਤੇ ਬਦਲਵਾਈ ਵਾਲੇ ਦਿਨ ਖਿੰਡ ਗਈਆਂ ਸਨ।ஒரு மேய்ப்பன் சிதறுண்ட தன் ஆடுகளின் நடுவே இருக்கிற நாளில் தன் மந்தையைத் தேடிக்கொண்டிருக்கிறதுபோல, நான் என் ஆடுகளைத் தேடி, மப்பும் மந்தாரமுமான நாளிலே அவைகள் சிதறுண்டுபோன எல்லா இடங்களிலுமிருந்து அவைகளைத் தப்பி வரப்பண்ணி,
13 ਮੈਂ ਉਨ੍ਹਾਂ ਨੂੰ ਉਨ੍ਹਾਂ ਕੌਮਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਇਕੱਠਿਆਂ ਕਰਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਤੇ ਲਿਆਵਾਂਗਾ। ਅਤੇ ਮੈਂ ਉਨ੍ਹਾਂ ਦਾ, ਇਸਰਾਏਲ ਦੇ ਪਰਬਤਾਂ ਉੱਤੇ, ਨਦੀਆਂ ਕੰਢੇ, ਉਨ੍ਹਾਂ ਸਾਰੀਆਂ ਥਾਵਾਂ ਉੱਤੇ ਜਿੱਥੇ ਲੋਕ ਰਹਿੰਦੇ ਹਨ, ਪੋਸ਼ਣ ਕਰਾਂਗਾ।அவைகளை ஜனங்களிடத்திலிருந்து புறப்படவும் தேசங்களிலிருந்து சேரவும்பண்ணி, அவைகளுடைய சுயதேசத்திலே அவைகளைக் கொண்டுவந்து, இஸ்ரவேல் மலைகளின்மேலும் ஆறுகள் அண்டையிலும் தேசத்தின் சகல வாசஸ்தலங்களிலும் அவைகளை மேய்ப்பேன்.
14 ਮੈਂ ਉਨ੍ਹਾਂ ਦੀ ਘਾਹ ਦੇ ਮੈਦਾਨਾਂ ਵੱਲ ਅਗਵਾਈ ਕਰਾਂਗਾ। ਉਹ ਇਸਰਾਏਲ ਦੇ ਪਰਬਤਾਂ ਦੀ ਉੱਚੀ ਥਾਂ ਉੱਤੇ ਜਾਣਗੀਆਂ। ਓੱਥੇ ਉਹ ਚੰਗੀ ਧਰਤੀ ਉੱਤੇ ਲੇਟਣਗੀਆਂ ਅਤੇ ਘਾਹ ਖਾਣਗੀਆਂ। ਉਹ ਇਸਰਾਏਲ ਦੇ ਪਰਬਤਾਂ ਉੱਤੇ ਵੱਧੀਆ ਘਾਹ ਦੇ ਮੈਦਾਨ ਵਿੱਚ ਚਰਨਗੀਆਂ।அவைகளை நல்ல மேய்ச்சலிலே மேய்ப்பேன்; இஸ்ரவேலுடைய உயர்ந்த மலைகளில் அவர்களுடைய தெξழுவம் இருக்க`ή்; அங்கே அவைகள் நல்ல தொழுவத்தில் படுத்துக்கொள்ளும்; இஸ்ரவேலின் மலைகளின்மேல் நல்ல மேய்ச்சலை மேயும்.
15 ਹਾਂ, ਮੈਂ ਆਪਣੇ ਇੱਜੜ ਦਾ ਪੋਸ਼ਣ ਕਰਾਂਗਾ ਅਤੇ ਮੈਂ ਉਨ੍ਹਾਂ ਦੀ ਆਰਾਮ ਵਾਲੀ ਥਾਂ ਵੱਲ ਅਗਵਾਈ ਕਰਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।என் ஆடுகளை நான் மேய்த்து அவைகளை நான் மடக்குவேன் என்று கர்த்தராகிய ஆண்டவர் சொல்லுகிறார்.
16 “ਮੈਂ ਆਪਣੀਆਂ ਗੁਆਚੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਉਨ੍ਹਾਂ ਭੇਡਾਂ ਨੂੰ ਵਾਪਸ ਲਿਆਵਾਂਗਾ ਜਿਹੜੀਆਂ ਖਿੰਡ ਗਈਆਂ ਸਨ। ਮੈਂ ਜ਼ਖਮੀ ਹੋਈਆਂ ਭੇਡਾਂ ਦੇ ਪਟ੍ਟੀਆਂ ਬਂਨ੍ਹਾਂਗਾ। ਮੈਂ ਕਮਜ਼ੋਰ ਭੇਡਾਂ ਨੂੰ ਤਕੜੀਆਂ ਕਰਾਂਗਾ। ਪਰ ਮੈਂ ਉਨ੍ਹਾਂ ਮੋਟੇ ਅਤੇ ਤਾਕਤਵਰ ਆਜੜੀਆਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਓਸੇ ਤਰ੍ਹਾਂ ਦੀ ਸਜ਼ਾ ਦੀ ਖੁਰਾਕ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”நான் காணாமற்போனதைத்தேடி துரத்துண்டதைத் திரும்பக்கொண்டுவந்து, எலும்பு முறிந்ததைக் காயங்கட்டி, நசல்கொண்டதைத் திடப்படுத்துவேன்; நியாயத்துக்குத் தக்கதாய் அவைகளை மேய்த்து, புஷ்டியும் பெலமுமுள்ளவைகளை அழிப்பேன்.
17 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਤੂੰ, ਮੇਰੇ ਇੱਜੜ, ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ। ਮੈਂ ਭੇਡੂਆਂ ਅਤੇ ਬਕਰਿਆਂ ਵਿੱਚਕਾਰ ਨਿਆਂ ਕਰਾਂਗਾ।என் மந்தையே கர்த்தராகிய ஆண்டவர் சொல்லுகிறது என்னவென்றால்: இதோ, ஆட்டுக்கும் ஆட்டுக்கும், ஆட்டுக்கடாக்களுக்கும், வெள்ளாட்டுக்கடாக்களுக்கும் நான் நியாயந்தீர்ப்பேன்.
18 ਤੁਸੀਂ ਚੰਗੀ ਧਰਤੀ ਉੱਤੇ ਉੱਗਣ ਵਾਲੀ ਘਾਹ ਚਰ ਸੱਕਦੇ ਹੋ। ਇਸ ਲਈ ਤੁਸੀਂ ਉਸ ਘਾਹ ਨੂੰ ਕਿਉਂ ਲਿਤਾੜਦੇ ਹੋ ਜਿਸ ਨੂੰ ਹੋਰ ਭੇਡਾਂ ਖਾਣਾ ਚਾਹੁੰਦੀਆਂ ਹਨ? ਤੁਸੀਂ ਬਹੁਤ ਸਾਰਾ ਸਾਫ਼ ਪਾਣੀ ਪੀ ਸੱਕਦੇ ਹੋ। ਇਸ ਲਈ ਤੁਸੀ ਉਸ ਪਾਣੀ ਨੂੰ ਕਿਉਂ ਗੰਧਲਾ ਕਰਦੇ ਹੋ ਜਿਸ ਨੂੰ ਹੋਰ ਭੇਡਾਂ ਪੀਣਾ ਚਾਹੁੰਦੀਆਂ ਹਨ?நீங்கள் நல்ல மேய்ச்சலை மேய்ந்து, உங்கள் மேய்ச்சல்களில் மீதியானதை உங்கள் கால்களால் மிதிக்கலாமா? தெளிந்த தண்ணீரைக் குடித்து மீதியாயிருக்கிறதை உங்கள் கால்களால் குழப்பிப்போடலாமா?
19 ਮੇਰੇ ਇੱਜੜ ਨੂੰ ਉਹੀ ਘਾਹ ਖਾਣਾ ਪੈਣਾ ਹੈ ਜੋ ਤੁਸੀਂ ਆਪਣੇ ਪੈਰਾਂ ਹੇਠਾਂ ਮਿਧਿਆ ਅਤੇ ਉਨ੍ਹਾਂ ਨੂੰ ਓਹੀ ਪਾਣੀ ਪੀਣਾ ਪਿਆ ਜਿਹੜਾ ਤੁਸੀਂ ਆਪਣੇ ਪੈਰਾਂ ਨਾਲ ਗੰਧਲਾ ਕੀਤਾ!”என் ஆடுகள் உங்கள் கால்களால் மிதிக்கப்பட்டதை மேயவும், உங்கள் கால்களால் குழப்பப்பட்டதைக் குடிக்கவும் வேண்டுமோ?
20 ਇਸ ਲਈ ਮੇਰਾ ਪ੍ਰਭੂ ਯਹੋਵਾਹ ਉਨ੍ਹਾਂ ਨੂੰ ਆਖਦਾ ਹੈ: “ਮੈਂ, ਖੁਦ, ਮੋਟੀਆਂ ਅਤੇ ਪਤਲੀਆਂ ਭੇਡਾਂ ਵਿੱਚਕਾਰ ਨਿਆਂ ਕਰਾਂਗਾ।ஆகையால், கர்த்தராகிய ஆண்டவர் அவைகளை நோக்கி: இதோ, நான், நானே கொழுத்த ஆடுகளுக்கும் இளைத்த ஆடுகளுக்கும் நியாயந்தீர்ப்பேன்.
21 ਤੁਸੀਂ ਆਪਣੇ ਪਾਸਿਆਂ ਅਤੇ ਮੋਢੇ ਨਾਲ ਧੱਕਾ ਦਿੰਦੇ ਹੋ। ਤੁਸੀਂ ਸਾਰੀਆਂ ਕਮਜ਼ੋਰ ਭੇਡਾਂ ਨੂੰ ਆਪਣੇ ਸਿੰਗਾਂ ਨਾਲ ਹੇਠਾਂ ਡੇਗ ਦਿੰਦੇ ਹੋ। ਤੁਸੀਂ ਉਨ੍ਹਾਂ ਨੂੰ ਬਾਹਰ ਕੱਢਣ ਤੀਕ ਧੱਕਦੇ ਰਹਿੰਦੇ ਹੋ।நீங்கள் பலவீனமாயிருக்கிறவைகளையெல்லாம் புறம்பாக்கிச் சிதறப்பண்ணும்படி, அவைகளைப் பக்கத்திலும் முன்னந்தொடையினாலும் தள்ளி உங்கள் கொம்புகளைக்கொண்டு முட்டுகிறபடியிலே,
22 ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ। ਉਹ ਹੁਣ ਜੰਗਲੀ ਜਾਨਵਰਾਂ ਦਾ ਸ਼ਿਕਾਰ ਨਹੀਂ ਹੋਵੇਗਾ। ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ।நான் என் ஆடுகளை இனிச் சூறையாகாதபடிக்கு இரட்சித்து, ஆடுகளுக்கும் ஆடுகளுக்கும் நியாயந்தீர்ப்பேன்.
23 ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।அவர்களை மேய்க்கும்படி என் தாசனாகிய தாவீது என்னும் ஒரே மேய்ப்பவனை நான் அவர்கள்மேல் விசாரிப்பாயிருக்க ஏற்படுத்துவேன்; இவர் அவர்களை மேய்த்து, இவரோ அவர்களுக்கு மேய்ப்பனாயிருப்பார்.
24 ਫ਼ੇਰ ਮੈਂ, ਪ੍ਰਭੂ ਅਤੇ ਯਹੋਵਾਹ, ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਵਿੱਚ ਰਹਿਣ ਵਾਲਾ ਉਨ੍ਹਾਂ ਦਾ ਹਾਕਮ ਹੋਵੇਗਾ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ।கர்த்தராகிய நான் அவர்களுக்குத் தேவனாக இருப்பேன், என் தாசனாகிய தாவீது அவர்கள் நடுவில் அதிபதியாயிருப்பார்; கர்த்தராகிய நான் இதைச் சொன்னேன்.
25 “ਅਤੇ ਫ਼ੇਰ ਮੈਂ ਆਪਣੀਆਂ ਭੇਡਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਮੈਂ ਨੁਕਸਾਨਦਾਇੱਕ ਜਾਨਵਰਾਂ ਨੂੰ ਇਸਰਾਏਲ ਦੀ ਧਰਤੀ ਤੋਂ ਦੂਰ ਕਰ ਦਿਆਂਗਾ। ਫ਼ੇਰ ਭੇਡਾਂ ਮਾਰੂਬਲ ਵਿੱਚ ਸੁਰੱਖਿਅਤ ਹੋ ਸੱਕਦੀਆਂ ਹਨ ਅਤੇ ਜੰਗਲ ਵਿੱਚ ਸੌਂ ਸੱਕਦੀਆਂ ਹਨ।நான் அவர்களோடு சமாதான உடன்படிக்கைசெய்து, துஷ்ட மிருகங்களȠதேசத்தில் இராதபடிக்கு ஒழியப்பண்ணுவேன்; அவர்கள் சுகமாய் வனாந்தரத்தில் தாபரித்து, காடுகளில் நித்திரைபண்ணுவார்கள்.
26 ਮੈਂ ਆਪਣੀ ਪਹਾੜੀ ਦੇ ਇਰਦ-ਗਿਰਦ ਦੀਆਂ ਭੇਡਾਂ ਅਤੇ ਥਾਵਾਂ ਨੂੰ ਅਸੀਸ ਦੇਵਾਂਗਾ। ਮੈਂ ਸਹੀ ਸਮੇਂ ਬਾਰਸ਼ਾਂ ਹੋਣ ਦੇਵਾਂਗਾ। ਉਹ ਉਨ੍ਹਾਂ ਉੱਤੇ ਅਸੀਸਾਂ ਵਰ੍ਹਾਉਣਗੀਆਂ।நான் அவர்களையும் என் மேட்டின் சுற்றுப்புறங்களையும் ஆசீர்வாதமாக்கி, ஏற்றகாலத்திலே மழையைப்பெய்யப்பண்ணுவேன்; ஆசீர்வாதமான மழை பெய்யும்.
27 ਖੇਤਾਂ ਵਿੱਚ ਉੱਗਣ ਵਾਲੇ ਰੁੱਖ ਫ਼ਲ ਪੈਦਾ ਕਰਨਗੇ। ਧਰਤੀ ਆਪਣੀ ਫ਼ਸਲ ਦੇਵੇਗੀ। ਇਸ ਲਈ ਭੇਡਾਂ ਆਪਣੀ ਧਰਤੀ ਉੱਤੇ ਸੁਰੱਖਿਅਤ ਹੋਣਗੀਆਂ। ਮੈਂ ਉਨ੍ਹਾਂ ਉਤਲੇ ਜੂਲੇ ਤੋੜ ਦਿਆਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਸ਼ਕਤੀ ਤੋਂ ਬਚਾਵਾਂਗਾ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਸੀ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।வெளியின் விருட்சங்கள் தங்கள் கனியைத்தரும்; பூமி தன் பலனைக்கொடுக்கும்; அவர்கள் தங்கள் தேசத்தில் சுகமாயிருப்பார்கள்; நான் அவர்கள் நுகத்தின் கயிறுகளை அறுத்து, அவர்களை அடிமைகொண்டவர்களிள் கைக்கு அவர்களை நீங்கலாக்கி விடுவிக்கும்போது, நான் கர்த்தர் என்று அறிந்துகொள்வார்கள்.
28 ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਜਾਨਵਰਾਂ ਵਾਂਗ ਨਹੀਂ ਫ਼ੜੇ ਜਾਣਗੇ। ਉਹ ਜਾਨਵਰ ਉਨ੍ਹਾਂ ਨੂੰ ਫ਼ੇਰ ਨਹੀਂ ਖਾਣਗੇ। ਪਰ ਉਹ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।இனி அவர்கள் புறஜாதிகளுக்கு கொள்ளையாவதில்லை, பூமியின் மிருகங்கள் அவர்களைப் பட்சிப்பதுமில்லை; தத்தளிக்கப்பண்ணுவார் இல்லாமல் சுகமாய்த் தங்குவார்கள்.
29 ਮੈਂ ਉਨ੍ਹਾਂ ਨੂੰ ਕੁਝ ਜ਼ਮੀਨ ਦਿਆਂਗਾ ਜਿਹੜਾ ਚੰਗਾ ਬਗੀਚਾ ਬਣ ਸੱਕੇਗੀ। ਫ਼ੇਰ ਉਨ੍ਹਾਂ ਨੂੰ ਉਸ ਧਰਤੀ ਤੇ ਭੁੱਖ ਨਹੀਂ ਝੱਲਣੀ ਪਵੇਗੀ। ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਬੇਇੱਜ਼ਤ ਨਹੀਂ ਹੋਣਗੇ।நான் அவர்களுக்குக் கீர்த்திபொருந்திய ஒரு நாற்றை எழும்பப்பண்ணுவேன்; அவர்கள் இனி தேசத்திலே பஞ்சத்தால் வாரிக்கொள்ளப்படுவதுமில்லை, இனிப் புறஜாதிகள் செய்யும் அவமானத்தைச் சுமப்பதுமில்லை.
30 ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। ਅਤੇ ਉਨ੍ਹਾਂ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ। ਅਤੇ ਇਸਰਾਏਲ ਦਾ ਪਰਿਵਾਰ ਜਾਣ ਜਾਵੇਗਾ ਕਿ ਉਹ ਮੇਰੇ ਬੰਦੇ ਹਨ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!தங்கள் தேவனாகிய கர்த்தராயிருக்கிற நான் தங்களோடே இருக்கிறதையும், இஸ்ரவேல் வம்சத்தாராகிய தாங்கள் என் ஜனமாயிருக்கிறதையும், அவர்கள் அறிந்துகொள்வார்களென்று கர்த்தராகிய ஆண்டவர் சொல்லுகிறார்.
31 “ਤੁਸੀਂ ਮੇਰੀਆਂ ਭੇਡਾਂ ਹੋ, ਮੇਰੇ ਘਾਹ ਦੇ ਮੈਦਾਨ ਦੀਆਂ ਭੇਡਾਂ। ਤੁਸੀਂ ਸਿਰਫ਼ ਮਨੁੱਖ ਹੋ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।என் மந்தையும் என் மேய்ச்சலின் ஆடுகளுமாகிய நீங்கள் மனுஷர்; நான் உங்கள் தேவன் என்று கர்த்தராகிய ஆண்டவர் உரைக்கிறார் என்று சொல் என்றார்.
Tamil Bible