Ezekiel 37 - PUNJABI (Tamil)
1 ਸੁੱਕੀਆਂ ਹੱਡੀਆਂ ਦਾ ਦਰਸ਼ਨ ਯਹੋਵਾਹ ਦੀ ਸ਼ਕਤੀ ਮੇਰੇ ਉੱਪਰ ਆਈ। ਯਹੋਵਾਹ ਦਾ ਆਤਮਾ ਮੈਨੂੰ ਚੁੱਕ ਕੇ (ਸ਼ਹਿਰ ਤੋਂ ਬਾਹਰ) ਲੈ ਗਿਆ ਅਤੇ ਮੈਨੂੰ ਵਾਦੀ ਦੇ ਵਿੱਚਕਾਰ ਛੱਡ ਦਿੱਤਾ। ਵਾਦੀ ਮਰੇ ਹੋਏ ਬੰਦਿਆਂ ਦੀਆਂ ਹੱਡੀਆਂ ਨਾਲ ਭਰੀ ਹੋਈ ਸੀ।கர்த்தருடைய கை என்மேல் அமர்ந்து, கர்த்தர் என்னை ஆவிக்குள்ளாக்கி வெளியே கொண்டுபோய் எலும்புகள் நிறைந்த ஒரு பள்ளத்தாக்கின் நடுவில் நிறுத்தி,
2 ਵਾਦੀ ਵਿੱਚ ਧਰਤੀ ਉੱਤੇ ਬਹੁਤ-ਬਹੁਤ ਸਾਰੀਆਂ ਹੱਡੀਆਂ ਪਈਆਂ ਹੋਈਆਂ ਸਨ। ਯਹੋਵਾਹ ਨੇ ਮੈਨੂੰ ਉਨ੍ਹਾਂ ਹੱਡੀਆਂ ਦੇ ਆਲੇ-ਦੁਆਲੇ ਤੁਰਨ ਲਈ ਮਜ਼ਬੂਰ ਕੀਤਾ। ਮੈਂ ਦੇਖਿਆ ਕਿ ਹੱਡੀਆਂ ਬਹੁਤ ਖੁਸ਼ਕ ਸਨ।என்னை அவைகளின் அருகே சுற்றி நடக்கப்பண்ணினார்; இதோ, பள்ளத்தாக்கின் வெட்டவெளியிலே அந்த எலும்புகள் மகா திரளாய்க்கிடந்தது; அவைகள் மிகவும் உலர்ந்ததுமாயிருந்தது.
3 ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਇਹ ਹੱਡੀਆਂ ਮੁੜਕੇ ਜਿਉਂਦੀਆਂ ਹੋ ਸੱਕਦੀਆਂ ਹਨ?” ਮੈਂ ਜਵਾਬ ਦਿੱਤਾ, “ਯਹੋਵਾਹ ਮੇਰੇ ਪ੍ਰਭੂ, ਸਿਰਫ਼ ਤੁਸੀਂ ਹੀ ਇਹ ਸਵਾਲ ਦਾ ਜਵਾਬ ਜਾਣਦੇ ਹੋ।”அவர் என்னை நோக்கி: மனுபுத்திரனே, இந்த எலும்புகள் உயிரடையுமா என்று கேட்டார்; அதற்கு நான்: கர்த்தராகிய ஆண்டவரே, தேவரீர் அதை அறிவீர் என்றேன்.
4 ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲਈ ਉਨ੍ਹਾਂ ਹੱਡੀਆਂ ਨਾਲ ਗੱਲ ਕਰ। ਉਨ੍ਹਾਂ ਹੱਡੀਆਂ ਨੂੰ ਆਖ, ‘ਖੁਸ਼ਕ ਹੱਡੀਓ, ਯਹੋਵਾਹ ਦੇ ਸ਼ਬਦ ਨੂੰ ਸੁਣੋ!அப்பொழுது அவர்: நீ இந்த எலும்புகளைக் குறித்துத் தீர்க்கதரிசனம் உரைத்து, அவைகளைப் பார்த்துச் சொல்லவேண்டியது என்னவென்றால்: உலர்ந்த எலும்புகளே, கர்த்தருடைய வார்த்தையைக் கேளுங்கள்.
5 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਇਨ੍ਹਾਂ ਹੱਡੀਆਂ ਨੂੰ ਆਖਦਾ ਹੈ; ਮੈਂ ਤੁਹਾਡੇ ਅੰਦਰ ਸਾਹ ਨੂੰ ਆਉਣ ਦੇਵਾਂਗਾ, ਅਤੇ ਤੁਸੀਂ ਜਿਉਂਦੀਆਂ ਹੋ ਜਾਵੋਁਗੀਆਂ!கர்த்தராகிய ஆண்டவர் இந்த எலும்புகளை நோக்கி: இதோ, நான் உங்களுக்குள் ஆவியைப் பிரவேசிக்கப்பண்ணுவேன்; அப்பொழுது உயிரடைவீர்கள்.
6 ਮੈਂ ਤੁਹਾਡੇ ਉੱਤੇ ਮਾਸ ਪੇਸ਼ੀਆਂ ਅਤੇ ਡੌਲਿਆਂ ਨੂੰ ਪਾਵਾਂਗਾ। ਅਤੇ ਮੈਂ ਤੁਹਾਨੂੰ ਚਮੜੀ ਨਾਲ ਢੱਕੱ ਦਿਆਂਗਾ। ਫ਼ੇਰ ਮੈਂ ਤੁਹਾਡੇ ਅੰਦਰ ਸਾਹ ਭਰ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦਿਆਂ ਹੋ ਜਾਵੋਁਗੀਆਂ! ਫ਼ੇਰ ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।’”நான் உங்கள்மேல் நரம்புகளைச் சேர்த்து, உங்கள்மேல் மாம்சத்தை உண்டாக்கி, உங்களைத் தோலினால் மூடி, உங்களில் ஆவியைக் கட்டளையிடுவேன்; அப்பொழுது நீங்கள் உயிரடைந்து, நான் கர்த்தர் என்று அறிந்துகொள்வீர்களென்று உரைக்கிறார் என்று சொல் என்றார்.
7 ਇਸ ਲਈ ਮੈਂ ਹੱਡੀਆਂ ਨਾਲ ਯਹੋਵਾਹ ਦੇ ਹੁਕਮ ਅਨੁਸਾਰ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਮੈਂ ਹਾਲੇ ਗੱਲ ਹੀ ਕਰ ਰਿਹਾ ਸੀ ਕਿ ਮੈਂ ਉੱਚਾ ਸ਼ੋਰ ਸੁਣਿਆ। ਹੱਡੀਆਂ ਕੜਕਣ ਲੱਗੀਆਂ ਅਤੇ ਇੱਕ ਹੱਡੀ ਦੂਜੀ ਹੱਡੀ ਨਾਲ ਜੁੜਨ ਲਗੀ।எனக்குக் கட்டளையிட்டபடியே நான் தீர்க்கதரிசனம் உரைத்தேன்; நான் தீர்க்கதரிசனம் உரைக்கையில் ஒரு இரைச்சல் உண்டாயிற்று; இதோ, அசைவுண்டாகி, ஒவ்வொரு எலும்பும் தன்தன் எலும்போடே சேர்ந்துகொண்டது.
8 ਓੱਥੇ ਮੇਰੀਆਂ ਅੱਖਾਂ ਸਾਹਮਣੇ ਮੈਂ ਦੇਖਿਆ ਕਿ ਮਾਸਪੇਸ਼ੀਆਂ ਅਤੇ ਪੱਠੇ ਹੱਡੀਆਂ ਨੂੰ ਢੱਕਣ ਲੱਗੇ। ਅਤੇ ਚਮੜੀ ਉਨ੍ਹਾਂ ਨੂੰ ਢੱਕਣ ਲੱਗ ਪਈ। ਪਰ ਉਨ੍ਹਾਂ ਵਿੱਚ ਸਾਹ ਨਹੀਂ ਸਨ।நான் பார்த்துக்கொண்டிருக்கையில் இதோ, அவைகள்மேல் நரம்புகளும் மாம்சமும் உண்டாயிற்று, மேற்புறமெங்கும் தோலினால் மூடப்பட்டது; ஆனாலும் அவைகளில் ஆவி இல்லாதிருந்தது.
9 ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਹਵਾ ਨਾਲ ਗੱਲ ਕਰ, ਮੇਰੇ ਲਈ। ਆਦਮੀ ਦੇ ਪੁੱਤਰ ਮੇਰੇ ਲਈ ਹਵਾ ਨਾਲ ਗੱਲ ਕਰ। ਹਵਾ ਨੂੰ ਆਖ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ‘ਹਵਾਏ, ਹਰ ਦਿਸ਼ਾ ਵਿੱਚੋਂ ਆ ਅਤੇ ਇਨ੍ਹਾਂ ਮੁਰਦਾ ਸਰੀਰਾਂ ਵਿੱਚ ਸਾਹ ਫ਼ੂਕ ਦੇ! ਉਨ੍ਹਾਂ ਵਿੱਚ ਸਾਹ ਫ਼ੂਕ ਅਤੇ ਉਹ ਫ਼ੇਰ ਜਿਉਂਦੀਆਂ ਹੋ ਜਾਣਗੀਆਂ!’”அப்பொழுது அவர் என்னைப்பார்த்து: நீ ஆவியை நோக்கித் தீர்க்கதரிசனம் உரை; மனுபுத்திரனே, நீ தீர்க்கதரிசனம் உரைத்து, ஆவியை நோக்கி: கர்த்தராகிய ஆண்டவர் உரைக்கிறது என்னவென்றால், ஆவியே, நீ காற்றுத்திசை நான்கிலுமிருந்து வந்து, கொலையுண்ட இவர்கள் உயிரடையும்படிக்கு இவர்கள்மேல் ஊது என்கிறார் என்று சொல் என்றார்.
10 ਇਸ ਲਈ ਮੈਂ ਹਵਾ ਨਾਲ ਯਹੋਵਾਹ ਲਈ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਅਤੇ ਸਾਹ ਮੁਰਦਾ ਸਰੀਰਾਂ ਵਿੱਚ ਆ ਗਿਆ। ਉਹ ਜਿਉਂ ਪਏ ਅਤੇ ਖੜ੍ਹੇ ਹੋ ਗਏ। ਓੱਥੇ ਬਹੁਤ, ਬਹੁਤ ਸਾਰੇ ਆਦਮੀ ਸਨ-ਉਹ ਇੱਕ ਬਹੁਤ ਵੱਡੀ ਫ਼ੌਜ ਸੀ।எனக்குக் கற்பிக்கப்பட்டபடி நான் தீர்க்கதரிசனம் உரைத்தேன்; அப்பொழுது ஆவி அவர்களுக்குள் பிரவேசிக்க, அவர்கள் உயிரடைந்து, காலூன்றி, மகா பெரிய சேனையாய் நின்றார்கள்.
11 ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, ‘ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!’அப்பொழுது அவர் என்னை நோக்கி: மனுபுத்திரனே, இந்த எலும்புகள் இஸ்ரவேல் வம்சத்தார் அனைவருமே; இதோ, அவர்கள் எங்கள் எலும்புகள் உலர்ந்துபோயிற்று; எங்கள் நம்பிக்கை அற்றுப்போயிற்று; நாங்கள் அறுப்புண்டுபோகிறோம் என்கிறார்கள்.
12 ਇਸ ਲਈ ਉਨ੍ਹਾਂ ਨਾਲ ਮੇਰੇ ਲਈ ਗੱਲ ਕਰੀਂ। ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹ ਲਵਾਂਗਾ! ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਵਾਂਗਾ। ਫ਼ੇਰ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਲਿਆਵਾਂਗਾ।ஆகையால் நீ தீர்க்கதரிசனம் உரைத்து, அவர்களோடே சொல்லவேண்டியது என்னவென்றால்: கர்த்தராகிய ஆண்டவர் உரைக்கிறார், இதோ, என் ஜனங்களே, நான் உங்கள் பிரேதக்குழிகளைத் திறந்து, உங்களை உங்கள் பிரேதக்குழிகளிலிருந்து வெளிப்படவும், உங்களை இஸ்ரவேல் தேசத்துக்குவரவும்பண்ணுவேன்.
13 ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਖੋਲ੍ਹ ਦਿਆਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਿਆਵਾਂਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।என் ஜனங்களே, நான் உங்கள் பிரேதக்குழிகளைத் திறந்து, உங்களை உங்கள் பிரேதக்குழிகளிலிருந்து வெளிப்படப்பண்ணும்போது, நான் கர்த்தர் என்று அறிந்துகொள்வீர்கள்.
14 ਮੈਂ ਆਪਣਾ ਆਤਮਾ ਤੁਹਾਡੇ ਅੰਦਰ ਪਾ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦੇ ਹੋ ਜਾਵੋਂਗੇ। ਫੇਰ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲੈ ਜਾਵਾਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਇਹ ਗੱਲਾਂ ਆਖੀਆਂ ਅਤੇ ਇਨ੍ਹਾਂ ਨੂੰ ਵਾਪਰਨ ਦਿੱਤਾ ਸੀ।’” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।என் ஆவியை உங்களுக்குள் வைப்பேன்; நீங்கள் உயிரடைவீர்கள்; நான் உங்களை உங்கள் தேசத்தில் வைப்பேன்; அப்பொழுது நான் கர்த்தர் என்று அறிந்துகொள்வீர்கள்; இதைச் சொன்னேன், இதைச் செய்வேன் என்று கர்த்தர் உரைக்கிறார் என்று சொல் என்றார்.
15 ਯਹੂਦਾਹ ਅਤੇ ਇਸਰਾਏਲ ਫ਼ੇਰ ਇੱਕ ਹੋ ਜਾਂਦੇ ਹਨ ਯਹੋਵਾਹ ਦਾ ਸ਼ਬਦ ਫ਼ੇਰ ਮੇਰੇ ਕੋਲ ਆਇਆ। ਉਸ ਨੇ ਆਖਿਆ,பின்னும் கர்த்தருடைய வார்த்தை எனக்கு உண்டாகி, அவர்:
16 “ਆਦਮੀ ਦੇ ਪੁੱਤਰ, ਇੱਕ ਸੋਟੀ ਲੈ ਲੈ ਅਤੇ ਇਸ ਉੱਤੇ ਇਹ ਸੰਦੇਸ਼ ਲਿਖ ਲੈ: ‘ਇਹ ਸੋਟੀ ਯਹੂਦਾਹ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੀ ਹੈ।’ ਫ਼ੇਰ ਇੱਕ ਹੋਰ ਸੋਟੀ ਲੈ ਅਤੇ ਇਸ ਉੱਤੇ ਲਿਖ, ‘ਇਹ ਅਫ਼ਰਾਈਮ ਦੀ ਸੋਟੀ ਯੂਸੁਫ਼ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ, ਦੀ ਹੈ’மனுபுத்திரனே, நீ ஒரு கோலை எடுத்து, அதிலே யூதாவுக்கும் அதைச்சேர்ந்த இஸ்ரவேல் புத்திரருக்கும் அடுத்தது என்று எழுதி; பின்பு வேறொரு கோலை எடுத்து, அதிலே எப்பிராயீமுக்கும் அதைச்சேர்ந்த இஸ்ரவேல் வம்சத்தார் அனைவருக்கும் அடுத்த யோசேப்பின் கோலென்று எழுதி,
17 ਫ਼ੇਰ ਇਨ੍ਹਾਂ ਦੋਹਾਂ ਸੋਟੀਆਂ ਨੂੰ ਜੋੜ ਦੇਵੀਂ। ਤੇਰੇ ਹੱਥ ਵਿੱਚ, ਉਹ ਇੱਕ ਸੋਟੀਆਂ ਹੋਣਗੀਆਂ।அவைகளை ஒரே கோலாகும்படி ஒன்றோடொன்று இசையச்செய், அவைகள் உன் கையில் ஒன்றாகும்.
18 “ਤੇਰੇ ਲੋਕ ਤੈਨੂੰ ਇਹ ਸਮਝਾਉਣ ਲਈ ਆਖਣਗੇ ਕਿ ਇਸਦਾ ਕੀ ਅਰਬ ਹੈ।இவைகளின் பொருள் இன்னதென்று எங்களுக்கு அறிவிக்கமாட்டீரோ என்று உன் ஜனத்தின் புத்திரர் உன்னிடத்தில் கேட்டால்,
19 ਉਨ੍ਹਾਂ ਨੂੰ ਆਖ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੈਂ ਯੂਸੁਫ਼ ਦੀ ਸੋਟੀ ਲਵਾਂਗਾ ਜਿਹੜੀ ਅਫ਼ਰਾਈਮ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੇ ਹੱਥ ਵਿੱਚ ਹੈ। ਫ਼ੇਰ ਮੈਂ ਉਸ ਸੋਟੀ ਨੂੰ ਯਹੂਦਾਹ ਦੀ ਸੋਟੀ ਦੇ ਨਾਲ ਰੱਖ ਦਿਆਂਗਾ। ਅਤੇ ਉਨ੍ਹਾਂ ਨੂੰ ਇੱਕ ਸੋਟੀ ਬਣਾ ਦਿਆਂਗਾ। ਮੇਰੇ ਹੱਥ ਵਿੱਚ ਉਹ ਇੱਕ ਸੋਟੀ ਬਣ ਜਾਣਗੇ!’நீ அவர்களை நோக்கி: கர்த்தராகிய ஆண்டவர் உரைக்கிறது என்னவென்றால், எப்பிராயீமுக்கும் அதைச்சேர்ந்த இஸ்ரவேல் கோத்திரங்களுக்கும் அடுத்த யோசேப்பின் கோலை எடுத்து, அதை யூதாவின் கோலோடே சேர்த்து, அவைகளை ஒரே கோலாக்குவேன்; அவைகள் என் கையில் ஒன்றாகும் என்கிறார் என்று சொல்.
20 “ਉਨ੍ਹਾਂ ਸੋਟੀਆਂ ਨੂੰ ਆਪਣੇ ਸਾਹਮਣੇ ਕਰਕੇ ਆਪਣੇ ਹੱਥਾਂ ਵਿੱਚ ਫ਼ੜ। ਤੂੰ ਉਨ੍ਹਾਂ ਸੋਟੀਆਂ ਉੱਤੇ ਉਹ ਨਾਮ ਲਿਖੇ ਸਨ।சொல்லும்போது, நீ எழுதின கோல்கள் அவர்களுடைய கண்களுக்கு முன்பாக உன் கையில் இருக்கவேண்டும்.
21 ਲੋਕਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ: ‘ਮੈਂ ਕੌਮਾਂ ਵਿੱਚੋਂ ਇਸਰਾਏਲ ਦੇ ਲੋਕਾਂ ਨੂੰ ਲਵਾਂਗਾ ਜਿੱਥੇ ਉਹ ਚੱਲੇ ਗਏ ਹਨ। ਮੈਂ ਉਨ੍ਹਾਂ ਨੂੰ ਹਰ ਪਾਸਿਓ ਇਕੱਠਿਆਂ ਕਰਾਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਲਿਆਵਾਂਗਾ।நீ அவர்களை நோக்கி: கர்த்தராகிய ஆண்டவர் உரைக்கிறது என்னவென்றால், இதோ, நான் இஸ்ரவேல் வம்சத்தாரை அவர்கள் போயிருக்கும் ஜாதிகளிடத்திலிருந்து அழைத்து, சுற்றிலுமிருந்து அவர்களைச் சேர்த்து, அவர்களை அவர்கள் சுயதேசத்திலே வரப்பண்ணி,
22 ਮੈਂ ਉਨ੍ਹਾਂ ਨੂੰ ਇਸਰਾਏਲ ਦੇ ਪਰਬਤਾਂ ਉਤਲੀ ਧਰਤੀ ਉੱਤੇ ਇੱਕ ਕੌਮ ਬਣਾ ਦਿਆਂਗਾ। ਇੱਕ ਰਾਜਾ ਉਨ੍ਹਾਂ ਸਾਰਿਆਂ ਦਾ ਰਾਜਾ ਹੋਵੇਗਾ। ਉਹ ਦੋ ਕੌਮਾਂ ਨਹੀਂ ਬਣੀਆਂ ਰਹਿਣਗੀਆਂ ਉਹ ਫ਼ੇਰ ਹੋਰ ਵੱਧੇਰੇ ਦੋ ਰਾਜਾਂ ਵਿੱਚ ਨਹੀਂ ਵੰਡੀਆਂ ਰਹਿਣਗੀਆਂ।அவர்களை இஸ்ரவேலின் மலைகளாகிய தேசத்திலே ஒரே ஜாதியாக்குவேன்; ஒரே ராஜா அவர்கள் எல்லாருக்கும் ராஜாவாக இருப்பார்; அவர் இனி இரண்டு ஜாதிகளாக இருப்பதில்லை: அவர்கள் இனி இரண்டு ராஜ்யங்களாகப் பிரிவதுமில்லை.
23 ਅਤੇ ਉਹ ਆਪਣੇ ਆਪਨੂੰ ਆਪਣੇ ਬੁੱਤਾਂ ਅਤੇ ਭਿਆਨਕ ਮੂਰਤੀਆਂ ਜਾਂ ਆਪਣੇ ਹੋਰਨਾਂ ਪਾਪਾਂ ਨਾਲ ਨਾਪਾਕ ਬਨਾਉਣਾ ਜਾਰੀ ਨਹੀਂ ਰੱਖਣਗੇ। ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਨ੍ਹਾਂ ਨੇ ਪਾਪ ਕੀਤੇ ਸਨ। ਅਤੇ ਮੈਂ ਉਨ੍ਹਾਂ ਨੂੰ ਸ਼ੁੱਧ ਬਣਾ ਦਿਆਂਗਾ। ਅਤੇ ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।அவர்கள் இனித் தங்கள் நரகலான விக்கிரகங்களினாலும் தங்கள் அருவருப்புகளினாலும் தங்களுடைய சகல மீறுதல்களினாலும் தங்களைத் தீட்டுப்படுத்துவதுமில்லை; அவர்கள் குடியிருந்து பாவஞ்செய்த எல்லா இடங்களிலிருந்தும் நான் அவர்களை நீங்கலாக்கி இரட்சித்து, அவர்களைச் சுத்தம்பண்ணுவேன்; அப்பொழுது அவர்கள் என் ஜனமாயிருப்பார்கள், நான் அவர்கள் தேவனாயிருப்பேன்.
24 “‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।என் தாசனாகிய தாவீது என்பவர் அவர்கள்மேல் ராஜாவாக இருப்பார்; அவர்கள் எல்லாருக்கும் ஒரே மேய்ப்பர் இருப்பார்; அப்பொழுது அவர்கள் என் நியாயங்களில் நடந்து, என் கட்டளைகளைக் கைக்கொண்டு, அவைகளின்படியே செய்து,
25 ਉਹ ਉਸ ਧਰਤੀ ਉੱਤੇ ਰਹਿਣਗੇ ਜਿਹੜੀ ਮੈਂ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ ਤੁਹਾਡੇ ਪੁਰਖੇ ਉੱਥੇ ਰਹਿੰਦੇ ਸਨ ਅਤੇ ਮੇਰੇ ਲੋਕ ਓੱਥੇ ਰਹਿਣਗੇ। ਉਹ ਅਤੇ ਉਨ੍ਹਾਂ ਦੇ ਪੁੱਤ ਪੋਤੇ ਹਮੇਸ਼ਾ ਲਈ ਓੱਥੇ ਰਹਿਣਗੇ। ਅਤੇ ਮੇਰਾ ਸੇਵਕ ਦਾਊਦ ਸਦਾ ਲਈ ਉਨ੍ਹਾਂ ਦਾ ਆਗੂ ਹੋਵੇਗਾ।நான் என் தாசனாகிய யாக்கோபுக்குக் கொடுத்ததும், உங்கள் பிதாக்கள் குடியிருந்ததுமான தேசத்திலே குடியிருப்பார்கள்; அவர்களும் அவர்கள் பிள்ளைகளும் அவர்களுடைய பிள்ளைகளின் பிள்ளைகளும் அதிலே என்றென்றைக்கும் குடியிருப்பார்கள்; என் தாசனாகிய தாவீது என்பவர் என்றென்றைக்கும் அவர்களுக்கு அதிபதியாயிருப்பார்.
26 ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਸਦਾ ਜਾਰੀ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇਣ ਲਈ ਸਹਿਮਤ ਹਾਂ। ਮੈਂ ਉਨ੍ਹਾਂ ਨੂੰ ਬਹੁਤ, ਬਹੁਤ ਲੋਕ ਬਣ ਜਾਣ ਵਿੱਚ ਸਹਿਮਤ ਹਾਂ। ਅਤੇ ਮੈਂ ਆਪਣਾ ਪਵਿੱਤਰ ਸਥਾਨ ਹਮੇਸ਼ਾ ਲਈ ਉਨ੍ਹਾਂ ਦਰਮਿਆਨ ਰੱਖਣ ਲਈ ਸਹਿਮਤ ਹਾਂ।நான் அவர்களோடே சமாதான உடன்படிக்கை செய்வேன்; அது அவர்களுக்கு நித்திய உடன்படிக்கையாயிருக்கும்; நான் அவர்களை நிலைப்படுத்தி, அவர்களை வர்த்திக்கப்பண்ணி, அவர்கள் நடுவிலே என் பரிசுத்தஸ்தலத்தை என்றென்றைக்கும் ஸ்தாபிப்பேன்.
27 ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।என் வாசஸ்தலம் அவர்களிடத்தில் இருக்கும், நான் அவர்கள் தேவனாயிருப்பேன், அவர்கள் என் ஜனமாயிருப்பார்கள்.
28 ਅਤੇ ਹੋਰਨਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ ਅਤੇ ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਨੂੰ, ਉਨ੍ਹਾਂ ਦਰਮਿਆਨ ਸਦਾ ਲਈ ਆਪਣਾ ਪਵਿੱਤਰ ਸਥਾਨ ਰੱਖਕੇ, ਆਪਣੇ ਖਾਸ ਬੰਦੇ ਬਣਾਉਂਦਾ ਹਾਂ।’”அப்படியே என் பரிசுத்த ஸ்தலம் அவர்கள் நடுவிலே என்றென்றைக்கும் இருக்கும்போது, நான் இஸ்ரவேலைப் பரிசுத்தம்பண்ணுகிற கர்த்தர் என்று ஜாதிகள் அறிந்துகொள்வார்கள் என்கிறார் என்று சொல் என்றார்.
Tamil Bible