Ezekiel 39 - PUNJABI (Tamil)

1 ਗੋਗ ਅਤੇ ਉਸਦੀ ਫ਼ੌਜ ਦੀ ਮੌਤ “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਦੇ ਵਿਰੁੱਧ ਬੋਲ। ਉਸ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਗੋਗ, ਤੂੰ ਮਸ਼ਕ ਅਤੇ ਤੂਬਲ ਦੇ ਦੇਸਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ।இப்போதும் மனுபுத்திரனே, நீ கோகுக்கு விரோதமாகத் தீர்க்கதரிசனம் உரைத்துச் சொல்லவேண்டியது என்னவென்றால்: கர்த்தராகிய ஆண்டவர் உரைக்கிறார், மேசேக் தூபால் ஜாதிகளின் அதிபதியாகிய கோகே, இதோ, நான் உனக்கு விரோதமாக வருகிறேன்.

2 ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੈਨੂੰ ਦੂਰ ਉੱਤਰ ਵੱਲੋਂ ਵਾਪਸ ਲਿਆਵਾਂਗਾ। ਮੈਂ ਤੈਨੂੰ ਇਸਰਾਏਲ ਦੇ ਪਰਬਤਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।நான் உன்னைத் திருப்பி உன்னை ஆறு துறடுகளால் இழுத்து, உன்னை வடபுறங்களிலிருந்து எழும்பவும் இஸ்ரவேல் மலைகளில் வரவும்பண்ணி,

3 ਪਰ ਮੈਂ ਤੇਰੇ ਖੱਬੇ ਹੱਥ ਵਿੱਚੋਂ ਤੇਰੀ ਕਮਾਨ ਸੁੱਟਵਾ ਦਿਆਂਗਾ। ਮੈਂ ਤੇਰੇ ਸੱਜੇ ਹੱਥ ਵਿੱਚੋਂ ਤੇਰੇ ਤੀਰਾਂ ਨੂੰ ਪਰ੍ਹਾਂ ਸੁਟਵਾ ਦਿਆਂਗਾ।உன் வில்லை உன் இடதுகையிலிருந்து தட்டிவிட்டு, உன் அம்புகளை வலதுகையிலிருந்து விழப்பண்ணுவேன்.

4 ਤੂੰ ਇਸਰਾਏਲ ਦੇ ਪਰਬਤਾਂ ਉੱਤੇ ਮਾਰਿਆ ਜਾਵੇਂਗਾ। ਤੂੰ ਅਤੇ ਤੇਰੇ ਸਿਪਾਹੀਆਂ ਦੇ ਸਮੂਹ, ਅਤੇ ਤੇਰੇ ਨਾਲ ਦੀਆਂ ਹੋਰ ਸਾਰੀਆਂ ਕੌਮਾਂ ਜੰਗ ਵਿੱਚ ਮਾਰੀਆਂ ਜਾਣਗੀਆਂ। ਮੈਂ ਤੈਨੂੰ ਮਾਸ ਖਾਣ ਵਾਲੇ ਹਰ ਤਰ੍ਹਾਂ ਦੇ ਪੰਛੀ ਅਤੇ ਸਾਰੇ ਜੰਗਲੀ ਜਾਨਵਰਾਂ ਨੂੰ ਭੋਜਨ ਵਜੋਂ ਉਨ੍ਹਾਂ ਨੂੰ ਦੇ ਦਿਆਂਗਾ।நீயும் உன் எல்லா இராணுவங்களும் உன்னோடிருக்கிற ஜனங்களும் இஸ்ரவேல் மலைகளில் விழுவீர்கள்; உராய்ஞ்சுகிற சகலவித பட்சிகளுக்கும் வெளியின் மிருகங்களுக்கும் உன்னை இரையாகக்கொடுப்பேன்.

5 ਤੂੰ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਂਗਾ। ਤੂੰ ਬਾਹਰ ਖੇਤਾਂ ਵਿੱਚ ਮਾਰਿਆ ਜਾਵੇਂਗਾ। ਮੈਂ ਬੋਲ ਦਿੱਤਾ ਹੈ!’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।விசாலமான வெளியில் விழுவாய்; நான் இதைச் சொன்னேன் என்று கர்த்தராகிய ஆண்டவர் உரைக்கிறார்.

6 ਪਰਮੇਸ਼ੁਰ ਨੇ ਆਖਿਆ, “ਮੈਂ ਮਾਗੋਗ ਅਤੇ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਦੇ ਵਿਰੁੱਧ ਅੱਗ ਭੇਜਾਂਗਾ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ, ਪਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।நான் மாகோகிடத்திலும் தீவுகளில் நிர்விசாரமாய்க் குடியிருக்கிறவர்களிடத்திலும் அக்கினியை அனுப்புவேன்; அப்பொழுது நான் கர்த்தரென்று அறிந்துகொள்வார்கள்.

7 ਮੈਂ ਇਸਰਾਏਲ ਦੇ ਆਪਣੇ ਲੋਕਾਂ ਨੂੰ ਆਪਣੇ ਪਵਿੱਤਰ ਨਾਮ ਤੋਂ ਜਾਣੂ ਕਰਵਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਨੂੰ ਲੋਕਾਂ ਵੱਲੋਂ ਹੋਰ ਬਰਬਾਦ ਨਹੀਂ ਹੋਣ ਦਿਆਂਗਾ। ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਦੀ ਪਵਿੱਤਰ ਹਸਤੀ ਹਾਂ।இவ்விதமாய் நான் என் ஜனமாகிய இஸ்ரவேலின் நடுவிலே என் பரிசுத்த நாமத்தைத் தெரிவிப்பேன்; என் பரிசுத்த நாமத்தை இனிப் பரிசுத்தக்குலைச்சலாக்கவொட்டேன்; அதினால் நான் இஸ்ரவேலில் பரிசுத்தராகிய கர்த்தர் என்று புறஜாதிகள் அறிந்துகொள்வார்கள்.

8 ਉਹ ਸਮਾਂ ਆ ਰਿਹਾ ਹੈ। ਇਹ ਵਾਪਰੇਗਾ!” ਯਹੋਵਾਹ ਨੇ ਇਹ ਗੱਲਾਂ ਆਖੀਆਂ। “ਇਹੀ ਉਹ ਦਿਨ ਹੈ ਜਿਸ ਬਾਰੇ ਮੈਂ ਗੱਲ ਕਰ ਰਿਹਾ ਹਾਂ।இதோ, அது வந்து, அது சம்பவித்தது என்று கர்த்தராகிய ஆண்டவர் சொல்லுகிறார்; நான் சொன்னநாள் இதுவே.

9 “ਉਸ ਸਮੇਂ, ਇਸਰਾਏਲ ਦੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਖੇਤਾਂ ਨੂੰ ਬਾਹਰ ਜਾਣਗੇ। ਉਹ ਦੁਸ਼ਮਣ ਦੇ ਹਬਿਆਰ ਜਮ੍ਹਾਂ ਕਰਨਗੇ ਅਤੇ ਉਨ੍ਹਾਂ ਨੂੰ ਸਾੜ ਦੇਣਗੇ। ਉਹ ਸਾਰੀਆਂ ਢਾਲਾਂ ਕਮਾਨਾਂ ਅਤੇ ਤੀਰਾਂ, ਗੁਰਜਾਂ ਅਤੇ ਬਰਛਿਆਂ ਨੂੰ ਸਾੜ ਦੇਣਗੇ। ਉਹ ਉਨ੍ਹਾਂ ਹਬਿਆਰਾਂ ਦੀ ਸੱਤਾਂ ਸਾਲਾਂ ਤੀਕ ਬਾਲਣ ਵਜੋਂ ਵਰਤੋਂ ਕਰਨਗੇ।இஸ்ரவேல் பட்டணங்களின் குடிகள் வெளியே போய், கேடகங்களும், பரிசைகளும், வில்லுகளும், அம்புகளும் வளைதடிகளும், ஈட்டிகளுமாகிய ஆயுதங்களை எடுத்து எரிப்பார்கள்; ஏழுவருஷம் அவைகளை எடுத்து எரிப்பார்கள்.

10 ਉਨ੍ਹਾਂ ਨੂੰ ਖੇਤਾਂ ਵਿੱਚੋਂ ਲੱਕੜੀ ਲਿਆਉਣ ਦੀ ਜਾਂ ਜੰਗਲਾਂ ਵਿੱਚੋਂ ਲੱਕੜ ਕੱਟਣ ਦੀ ਲੋੜ ਨਹੀਂ ਹੋਵੇਗੀ ਕਿਉਂ ਕਿ ਉਹ ਹਬਿਆਰਾਂ ਨੂੰ ਬਾਲਣ ਵਜੋਂ ਵਰਤਣਗੇ। ਉਹ ਉਨ੍ਹਾਂ ਸਿਪਾਹੀਆਂ ਕੋਲੋਂ ਕੀਮਤੀ ਚੀਜ਼ਾਂ ਲੈ ਲੈਣਗੇ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਪਾਸੋਂ ਚੁਗਣਾ ਚਾਹੁੰਦੇ ਸਨ। ਉਹ ਸਿਪਾਹੀਆਂ ਕੋਲੋਂ ਉਹ ਚੰਗੀਆਂ ਚੀਜ਼ਾਂ ਖੋਹ ਲੈਣਗੇ ਜਿਨ੍ਹਾਂ ਨੇ ਉਨ੍ਹਾਂ ਕੋਲੋਂ ਚੰਗੀਆਂ ਚੀਜ਼ਾਂ ਖੋਹੀਆਂ ਸਨ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।அவர்கள் வெளியிலிருந்து விறகுகொண்டுவராமலும் காடுகளில் வெட்டாமலும், ஆயுதங்களை எடுத்து எரிப்பார்கள்; அவர்கள் தங்களைக் கொள்ளையிட்டவர்களைக் கொள்ளையிட்டு, தங்களைச் சூறையாடினவர்களைச் சூறையாடுவார்கள் என்று கர்த்தராகிய ஆண்டவர் சொல்லுகிறார்.

11 ਪਰਮੇਸ਼ੁਰ ਨੇ ਆਖਿਆ, “ਉਸ ਸਮੇਂ, ਮੈਂ ਗੋਗ ਨੂੰ ਦਫ਼ਨ ਕਰਨ ਲਈ ਇਸਰਾਏਲ ਵਿੱਚ ਕੋਈ ਜਗ੍ਹਾ ਚੁਣਾਂਗਾ। ਉਹ ਡੈਡ ਸੀ ਦੇ ਉੱਤਰ ਵੱਲ ਮੁਸਾਫ਼ਿਰਾਂ ਦੀ ਵਾਦੀ ਵਿੱਚ ਦਫ਼ਨਾਇਆ ਜਾਵੇਗਾ। ਇਸ ਨਾਲ ਮੁਸਾਫ਼ਰਾਂ ਦਾ ਰਸਤਾ ਰੁਕ ਜਾਵੇਗਾ। ਕਿਉਂ? ਕਿਉਂ ਕਿ ਗੋਗ ਅਤੇ ਉਸਦੀ ਸਾਰੀ ਫੌਜ ਉਸ ਥਾਂ ਦਫ਼ਨ ਹੋਵੇਗੀ। ਲੋਕ ਇਸ ਨੂੰ ਗੋਗ ਦੀ ਫ਼ੌਜ ਦੀ ਵਾਦੀ ਆਖਣਗੇ।அந்நாளில் இஸ்ரவேல் தேசத்திலே சமுத்திரத்துக்குக் கிழக்கே பிரயாணக்காரரின் பள்ளத்தாக்கைப் புதைக்கிற ஸ்தானமாக கோகுக்குக் கொடுப்பேன்; அது வழிப்போக்கர் மூக்கைப் பொத்திக்கொண்டுபோகப்பண்ணும்; அங்கே கோகையும் அவனுடைய எல்லாச் சேனையையும் புதைத்து, அதை ஆமோன்கோகின் பள்ளத்தாக்கு என்பார்கள்.

12 ਇਸਰਾਏਲ ਦੇ ਪਰਿਵਾਰ ਨੂੰ ਉਨ੍ਹਾਂ ਨੂੰ ਦਫਨਾਉਣ ਲਈ ਸੱਤ ਮਹੀਨੇ ਲੱਗ ਜਾਣਗੇ। ਉਨ੍ਹਾਂ ਨੂੰ ਅਜਿਹਾ ਜ਼ਮੀਨ ਨੂੰ ਸ਼ੁੱਧ ਬਨਾਉਣ ਲਈ ਜ਼ਰੂਰ ਕਰਨਾ ਪਵੇਗਾ।இஸ்ரவேல் வம்சத்தார், தேசத்தைச் சுத்தம்பண்ணும்படிக்கு அவர்களைப் புதைத்துத்தீர ஏழுமாதம் செல்லும்

13 ਆਮ ਆਦਮੀ ਦੁਸ਼ਮਣ ਦੇ ਉਨ੍ਹਾਂ ਸਿਪਾਹੀਆਂ ਨੂੰ ਦਫ਼ਨ ਕਰਨਗੇ। ਅਤੇ ਉਹ ਲੋਕ ਮਸ਼ਹੂਰ ਹੋ ਜਾਣਗੇ ਜਦੋਂ ਮੈਂ ਖੁਦ ਲਈ ਸਤਿਕਾਰ ਲਿਆਵਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।தேசத்தின் ஜனங்களெல்லாரும் புதைத்துக்கொண்டிருப்பார்கள்; நான் மகிமைப்படும் அந்நாளிலே அது அவர்களுக்குக் கீர்த்தியாக இருக்கும் என்று கர்த்தராகிய ஆண்டவர் சொல்லுகிறார்.

14 ਪਰਮੇਸ਼ੁਰ ਨੇ ਆਖਿਆ, “ਉਨ੍ਹਾਂ ਮੁਰਦਾ ਸਿਪਾਹੀਆਂ ਨੂੰ ਦਫ਼ਨਾਉਣ ਅਤੇ ਜ਼ਮੀਨ ਨੂੰ ਸ਼ੁੱਧ ਬਨਾਉਣ ਲਈ ਕਾਮਿਆਂ ਨੂੰ ਪੂਰਾ ਸਮਾਂ ਕੰਮ ਮਿਲੇਗਾ। ਉਹ ਕਾਮੇ ਸੱਤ ਮਹੀਨੇ ਤੀਕ ਕੰਮ ਕਰਨਗੇ। ਉਹ ਆਲੇ-ਦੁਆਲੇ ਮੁਰਦਾ ਲਾਸ਼ਾਂ ਦੀ ਤਲਾਸ਼ ਕਰਨਗੇ।தேசத்தைச் சுத்தம்பண்ணுவதற்காக அதில் கிடக்கும் மற்றப் பிரேதங்களைப் புதைக்கும்படிக்கு நித்தமும் தேசத்தில் சுற்றித்திரியும் மனுஷரையும், சுற்றித்திரிகிறவர்களோடேகூடப் புதைக்கிறவர்களையும் தெரிந்து நியமிப்பார்கள்; ஏழுமாதங்கள் முடிந்தபின்பும் இவர்கள் தேடிக்கொண்டிருப்பார்கள்.

15 ਉਹ ਕਾਮੇ ਆਲੇ-ਦੁਆਲੇ ਦੇਖਣ ਜਾਣਗੇ। ਜੇ ਉਨ੍ਹਾਂ ਵਿੱਚੋਂ ਕਿਸੇ ਨੂੰ ਕੋਈ ਹੱਡੀ ਦਿਸ ਪੈਂਦੀ ਹੈ ਤਾਂ ਉਹ ਇਸਦੇ ਕੋਲ ਨਿਸ਼ਾਨ ਲਗਾ ਦੇਵੇਗਾ। ਉਹ ਨਿਸ਼ਾਨ ਉਨਾ ਚਿਰ ਤੀਕ ਰਹੇਗਾ ਜਦੋਂ ਤੀਕ ਕਿ ਕਬਰ ਖੋਦਣ ਵਾਲੇ ਉਸ ਹੱਡੀ ਨੂੰ ‘ਗੋਗ ਦੀ ਫ਼ੌਦ ਦੀ ਵਾਦੀ’ ਵਿੱਚ ਦਫ਼ਨ ਨਹੀਂ ਕਰ ਦਿੰਦੇ।தேசத்தில் சுற்றித்திரிகிறவர்கள் திரிந்துகொண்டிருப்பார்கள்; யாராவது ஒருவன் மனுஷனின் எலும்பைக்காணும்போது புதைக்கிறவர்கள் அதை ஆமோன்கோகுடைய பள்ளத்தாக்கிலே புதைக்குமட்டும் அதினண்டையிலே ஒரு அடையாளத்தை நாட்டுவான்.

16 ਮੁਰਦਾ ਲੋਕਾਂ ਦਾ ਉਹ ਸ਼ਹਿਰ (ਕਬਰਿਸਤਾਨ) ਹਮੋਨ ਅਖਵਾਏਗਾ। ਇਸ ਤਰ੍ਹਾਂ, ਉਹ ਦੇਸ਼ ਨੂੰ ਪਵਿੱਤਰ ਬਨਾਉਣਗੇ।”அந்த நகரத்துக்கு ஆமோனா என்று பெயரிடப்படும்; இவ்விதமாய் தேசத்தைச் சுத்தம்பண்ணுவார்கள்.

17 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਆਦਮੀ ਦੇ ਪੁੱਤਰ, ਮੇਰੇ ਲਈ ਸਾਰੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਲਈ ਗੱਲ ਕਰ। ਉਨ੍ਹਾਂ ਨੂੰ ਆਖ, ‘ਇੱਥੇ ਆਓ! ਇੱਥੇ ਆਓ! ਇਕੱਠੇ ਹੋ ਜਾਵੋ। ਇਸ ਬਲੀ ਨੂੰ ਖਾਵੋ ਜਿਹੜੀ ਮੈਂ ਤੁਹਾਡੇ ਵਾਸਤੇ ਤਿਆਰ ਕਰ ਰਿਹਾ ਹਾਂ। ਇਸਰਾਏਲ ਦੇ ਪਰਬਤਾਂ ਉੱਤੇ ਬਹੁਤ ਵੱਡੀ ਬਲੀ ਹੋਵੇਗੀ। ਆਓ, ਮਾਸ ਖਾਵੋ ਅਤੇ ਖੂਨ ਪੀਵੋ।மனுபுத்திரனே, கர்த்தராகிய ஆண்டவர் சொல்லுகிறது என்னவென்றால்: நீ சகலவித பட்சிகளையும் வெளியில் இருக்கிற சகல மிருகங்களையும் நோக்கி: நீங்கள் ஏகமாய்க் கூடிக்கொண்டு, இஸ்ரவேலின் மலைகளில் நான் உங்களுக்காகச் செய்யும் யாகமாகிய மகா யாகத்துக்குச் சுற்றிலுமிருந்து வந்துசேர்ந்து, மாம்சம் தின்று இரத்தங்குடியுங்கள்.

18 ਤੁਸੀਂ ਤਾਕਤਵਰ ਸਿਪਾਹੀਆਂ ਦੇ ਸਰੀਰਾਂ ਦਾ ਮਾਸ ਖਾਵੋਂਗੇ। ਤੁਸੀਂ ਦੁਨੀਆਂ ਦੇ ਆਗੂਆਂ ਦਾ ਖੂਨ ਪੀਵੋਂਗੇ। ਉਹ ਬਾਸ਼ਾਨ ਦੇ ਭੇਡੂਆਂ, ਲੇਲਿਆਂ, ਬਕਰਿਆਂ ਅਤੇ ਮੋਟੇ ਝੋਟਿਆਂ ਵਰਗੇ ਹੋਣਗੇ।நீங்கள் பராக்கிரமசாலிகளின் மாம்சத்தைத் தின்று, பூமியினுடைய பிரபுக்களின் இரத்தத்தைக் குடிப்பீர்கள்; அவர்கள் எல்லாரும் பாசானிலே கொழுத்துப்போன ஆட்டுக்கடாக்களுக்கும் ஆட்டுக்குட்டிகளுக்கும் வெள்ளாட்டுக் கடாக்களுக்கும் காளைகளுக்கும் சமானமானவர்கள்.

19 ਕਿੰਨੀ ਵੀ ਚਰਬੀ ਤੁਸੀਂ ਚਾਹੋ, ਖਾ ਸੱਕਦੇ ਹੋ। ਤੁਸੀਂ ਰੱਜ ਕੇ ਖੂਨ ਪੀ ਸੱਕਦੇ ਹੋ। ਤੁਸੀਂ ਮੇਰੀ ਚੜ੍ਹਾਈ ਹੋਈ ਬਲੀ ਨੂੰ ਖਾਵੋ ਪੀਵੋਂਗੇ ਜਿਹੜੀ ਮੈਂ ਤੁਹਾਡੇ ਲਈ ਜਿਬਾਹ ਕਰਾਂਗਾ।நான் உங்களுக்காகச் செய்யும் யாகத்திலே நீங்கள் திருப்தியாகுமளவும் கொழுப்பைத் தின்று வெறியாகுமளவும் இரத்தத்தைக் குடிப்பீர்கள்.

20 ਤੁਹਾਡੇ ਪਾਸ ਮੇਰੀ ਮੇਜ਼ ਉੱਤੇ ਖਾਣ ਲਈ ਕਾਫ਼ੀ ਮਾਸ ਹੋਵੇਗਾ। ਓੱਥੇ ਘੋੜੇ ਅਤੇ ਰਬਵਾਨ, ਤਾਤਕਵਰ ਸਿਪਾਹੀ ਅਤੇ ਹੋਰ ਦੂਸਰੇ ਸਾਰੇ ਲੜਾਕੂ ਆਦਮੀ ਹੋਣਗੇ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।இவ்விதமாய் என் பந்தியிலே குதிரைகளையும் இரதவீரர்களையும், பராக்கிரமசாலிகளையும், சகல யுத்தவீரர்களையும் தின்று, திருப்தியாவீர்களென்று கர்த்தராகிய ஆண்டவர் உரைக்கிறார் என்று சொல்லு.

21 ਪਰਮੇਸ਼ੁਰ ਨੇ ਆਖਿਆ, “ਮੈਂ ਹੋਰਨਾਂ ਕੌਮਾਂ ਨੂੰ ਦਿਖਾ ਦਿਆਂਗਾ ਕਿ ਮੈਂ ਕੀ ਕੀਤਾ ਹੈ। ਅਤੇ ਉਹ ਕੌਮਾਂ ਮੇਰੀ ਇੱਜ਼ਤ ਕਰਨੀ ਸ਼ੁਰੂ ਕਰ ਦੇਣਗੀਆਂ! ਉਹ ਮੇਰੀ ਉਸ ਤਾਕਤ ਨੂੰ ਦੇਖ ਲੈਣਗੇ ਜਿਹੜੀ ਮੈਂ ਉਸ ਦੁਸ਼ਮਣ ਦੇ ਵਿਰੁੱਧ ਵਰਤੀ ਸੀ।இவ்விதமாய் என் மகிமையை நான் புறஜாதிகளுக்குள்ளே விளங்கப்பண்ணுவேன்; நான் செய்த என் நியாயத்தையும், அவர்கள்மேல் நான் வைத்த என் கையையும் எல்லா ஜாதிகளையும் காண்பார்கள்.

22 ਫ਼ੇਰ ਉਸ ਦਿਨ ਤੋਂ, ਇਸਰਾਏਲ ਦੇ ਪਰਿਵਾਰ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਹਾਂ।அன்றுமுதல் என்றும் நான் தங்கள் தேவனாகிய கர்த்தர் என்று இஸ்ரவேல் வம்சத்தார் அறிந்துகொள்வார்கள்.

23 ਅਤੇ ਕੌਮਾਂ ਨੂੰ ਪਤਾ ਲੱਗ ਜਾਵੇਗਾ ਕੀ ਇਸਰਾਏਲ ਦੇ ਪਰਿਵਾਰ ਨੂੰ ਹੋਰਨਾਂ ਦੇਸਾਂ ਵਿੱਚ ਬੰਦੀ ਬਣਾਕੇ ਕਿਉਂ ਲਿਜਾਂਦਾ ਗਿਆ ਸੀ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਬੰਦੇ ਮੇਰੇ ਵਿਰੁੱਧ ਹੋ ਗਏ ਸਨ। ਇਸ ਲਈ ਮੈਂ ਵੀ ਉਨ੍ਹਾਂ ਤੋਂ ਦੂਰ ਹੋ ਗਿਆ ਸਾਂ। ਮੈਂ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਹਰਾਉਣ ਦਿੱਤਾ। ਇਸ ਲਈ ਮੇਰੇ ਬੰਦੇ ਜੰਗ ਵਿੱਚ ਮਾਰੇ ਗਏ ਸਨ।இஸ்ரவேல் வம்சத்தார் தங்கள் அக்கிரமத்தினிமித்தமே சிறைப்பட்டுப்போனார்கள் என்று அப்பொழுது புறஜாதிகள் அறிந்துகொள்வார்கள்; அவர்கள் எனக்கு விரோதமாய்த் துரோகம்பண்ணினபடியால், என் முகத்தை நான் அவர்களுக்கு மறைத்து, அவர்கள் சத்துருக்களின் கையில் அவர்களை ஒப்புக்கொடுத்தேன்; அவர்கள் அனைவரும் பட்டயத்தால் விழுந்தார்கள்.

24 ਉਨ੍ਹਾਂ ਨੇ ਪਾਪ ਕੀਤਾ ਅਤੇ ਆਪਣੇ-ਆਪ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਸਜ਼ਾ ਦਿੱਤੀ। ਮੈਂ ਉਨ੍ਹਾਂ ਤੋਂ ਦੂਰ ਹੋ ਗਿਆ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿੱਤਾ।”அவர்களுடைய அசுத்தத்துக்குத் தக்கதாகவும், அவர்களுடைய மீறுதல்களுக்குத்தக்கதாகவும், நான் அவர்களுக்குச் செய்து, என் முகத்தை அவர்களுக்கு மறைத்தேன்.

25 ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਹੁਣ ਮੈਂ ਯਾਕੂਬ ਦੇ ਪਰਿਵਾਰ ਨੂੰ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਇਸਰਾਏਲ ਦੇ ਸਾਰੇ ਪਰਿਵਾਰ ਉੱਤੇ ਰਹਿਮ ਕਰਾਂਗਾ। ਮੈਂ ਆਪਣੇ ਪਵਿੱਤਰ ਨਾਮ ਲਈ ਆਪਣਾ ਜੋਸ਼ ਦਰਸਾਵਾਂਗਾ।ஆதலால் கர்த்தராகிய ஆண்டவர் சொல்லுகிறது என்னவென்றால்:

26 ਲੋਕ ਆਪਣੀ ਸ਼ਰਮਸਾਰੀ ਨੂੰ ਭੁੱਲ ਜਾਣਗੇ ਅਤੇ ਉਨ੍ਹਾਂ ਸਾਰੇ ਸਮਿਆਂ ਨੂੰ ਵੀ, ਜਦੋਂ ਉਹ ਮੇਰੇ ਵਿਰੁੱਧ ਹੋ ਗਏ ਸਨ। ਉਹ ਆਪਣੀ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।அவர்கள் தங்கள் அவமானத்தையும், பயப்படுத்துவார் இல்லாமல், தாங்கள் சுகமாய்த் தங்கள் தேசத்தில் குடியிருக்கும்போது எனக்கு விரோதமாய்த் தாங்கள் செய்த எல்லாத் துரோகத்தையும் சுமந்து தீர்த்தபின்பு, நான் யாக்கோபின் சிறையிருப்பைத்திருப்பி, இஸ்ரவேல் வம்சமனைத்துக்கும் இரங்கி, என் பரிசுத்த நாமத்துக்காக வைராக்கியமாயிருப்பேன்.

27 ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀਆਂ ਧਰਤੀਆਂ ਤੋਂ ਇਕੱਠਿਆਂ ਕਰਾਂਗਾ। ਫ਼ੇਰ ਬਹੁਤ ਸਾਰੀਆਂ ਕੌਮਾਂ ਦੇਖਣਗੀਆਂ ਕਿ ਮੈਂ ਪਵਿੱਤਰ ਹਾਂ।நான் அவர்களை ஜனசதளங்களிலிருந்து திரும்பிவரப்பண்ணி, அவர்களுடைய பகைஞரின் தேசங்களிலிருந்து அவர்களைக் கூட்டிக்கொண்டுவந்து, திரளான ஜாதிகளுடைய கண்களுக்கு முன்பாக அவர்களுக்குள் நான் பரிசுத்தர் என்று விளங்கும்போது,

28 ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪਰਮੇਸ਼ੁਰ ਉਨ੍ਹਾਂ ਦਾ ਯਹੋਵਾਹ ਹਾਂ। ਕਿਉਂਕਿ ਮੈਂ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਕੀਤਾ ਅਤੇ ਹੋਰਨਾਂ ਦੇਸਾਂ ਵਿੱਚ ਬੰਦੀ ਬਣਕੇ ਜਾਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਮੈਂ ਉਨ੍ਹਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਉਨ੍ਹਾਂ ਨੂੰ ਵਾਪਸ ਲਿਆਂਦਾ।தங்களைப் புறஜாதிகளிடத்தில் சிறைப்பட்டுப்போகப்பண்ணின நான் தங்களில் ஒருவரையும் அங்கே அப்புறம் வைக்காமல், தங்களைத் தங்கள் சுயதேசத்திலே திரும்பக்கூட்டிக்கொண்டுவந்தேன் என்பதினால், நான் தங்கள் தேவனாகிய கர்த்தர் என்று அறிந்துகொள்வார்கள்.

29 ਮੈਂ ਆਪਣਾ ਆਤਮਾ ਇਸਰਾਏਲ ਦੇ ਪਰਿਵਾਰ ਵਿੱਚ ਪਾ ਦਿਆਂਗਾ। ਅਤੇ ਉਸ ਸਮੇਂ ਤੋਂ ਮਗਰੋਂ, ਮੈਂ ਫ਼ੇਰ ਕਦੇ ਵੀ ਆਪਣੇ ਬੰਦਿਆਂ ਤੋਂ ਮੂੰਹ ਨਹੀਂ ਮੋੜਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।நான் இஸ்ரவேல் வம்சத்தார்மேல் என் ஆவியை ஊற்றினபடியினால் என் முகத்தை இனி அவர்களுக்கு மறைக்கமாட்டேன் என்று கர்த்தராகிய ஆண்டவர் சொல்லுகிறார் என்றார்.

Tamil Bible