Ezekiel 42 - PUNJABI (Tamil)
1 ਜਾਜਕਾਂ ਦਾ ਕਮਰਾ ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫਾਟਕ ਰਾਹੀਂ ਬਾਹਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਪੱਛਮ ਵੱਲ ਦੀ ਉਸ ਇਮਾਰਤ ਵੱਲ ਮੇਰੀ ਅਗਵਾਈ ਕੀਤੀ ਜਿਸਦੇ ਕਈ ਕਮਰੇ ਸਨ ਜਿਹੜੀ ਉੱਤਰ ਵਾਲੇ ਪਾਸੇ ਦੀ ਇਮਾਰਤ ਅਤੇ ਸੀਮਾਬੱਧ ਖੇਤਰ ਦੇ ਪੱਛਮ ਵੱਲ ਸੀ।பின்பு அவர் என்னை வடதிசையின் வழியாக வெளிப்பிராகாரத்திலே புறப்படப்பண்ணி, பிரத்தியேகமான இடத்துக்கு எதிராகவும், மாளிகைக்கு எதிராகவும் வடக்கே இருந்த அறைவீடுகளுக்கு என்னை அழைத்துக்கொண்டுபோனார்.
2 ਇਹ ਇਮਾਰਤ 100 ਹੱਥ ਲੰਮੀ ਅਤੇ 50 ਹੱਥ ਚੌੜੀ ਸੀ। ਲੋਕੀ ਇਸ ਵਿੱਚ ਉੱਤਰ ਵਾਲੇ ਪਾਸਿਓ ਵਿਹੜੇ ਵਿੱਚੋਂ ਦਾਖਲ ਹੁੰਦੇ ਸਨ।நூறு முழ நீளத்துக்கு முன்னே வடக்கு வாசல் இருந்தது; அவ்விடத்து அகலம் ஐம்பது முழம்.
3 ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਛਜ੍ਜੇ ਸਨ। 20 ਹੱਥ ਦਾ ਅੰਦਰਲਾ ਵਿਹੜਾ ਇਮਾਰਤ ਅਤੇ ਮੰਦਰ ਦੇ ਵਿੱਚਕਾਰ ਸੀ। ਦੂਸਰੇ ਪਾਸੇ ਤੇ ਕਮਰੇ ਬਾਹਰਲੇ ਵਿਹੜੇ ਦੀ ਪਟੜੀ ਵੱਲ ਸਾਹਮਣੇ ਸਨ।உட்பிராகாரத்தில் இருந்த இருபது முழத்துக்கு எதிராகவும் வெளிப்பிராகாரத்தில் இருந்த தளவரிசைக்கு எதிராகவும் ஒன்றுக்கொன்று எதிரான மூன்று நிலைகளுள்ள நடைகாவணங்கள் இருந்தது.
4 ਇਮਾਰਤ ਦੀ ਦੱਖਣੀ ਵੱਖੀ ਦੇ ਨਾਲ-ਨਾਲ ਇੱਕ 10 ਹੱਥ ਚੌੜਾ ਅਤੇ 100 ਹੱਥ ਲੰਮਾ ਰਸਤਾ ਜਾਂਦਾ ਸੀ, ਅਤੇ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ।உட்புறத்திலே அறைவீடுகளின் முன்பாகப் பத்து முழ அகலமான வழியும், ஒரு முழ அகலமான பாதையும் இருந்தது; அவைகளின் வாசல்கள் வடக்கே இருந்தது.
5 ਕਿਉਂਕਿ ਇਹ ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਬਾਹਰਲੇ ਵਿਹੜੇ ਦੇ ਬਮਲਿਆਂ ਵਰਗੇ ਬਮਲੇ ਨਹੀਂ ਸਨ, ਇਸਦੇ ਉੱਪਰ ਕਮਰੇ ਵਿੱਚਕਾਰਲੀ ਅਤੇ ਹੇਠਲੀ ਮੰਜ਼ਿਲ ਦੇ ਕਮਰਿਆਂ ਨਾਲੋਂ ਵੱਧੇਰੇ ਪਿੱਛੇ ਹਟਵੇਂ ਸਨ। ਉਪਰਲੀ ਮੰਜ਼ਿਲ ਵਿੱਚਕਾਰਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ, ਜਿਹੜੀ ਕਿ ਹੇਠਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ। ਕਿਉਂ ਕਿ ਇਸ ਥਾਂ ਦੀ ਵਰਤੋਂ ਛਜਿਆਂ ਰ੍ਰਾਹੀਂ ਕੀਤੀ ਗਈ ਸੀ।உயர இருந்த அறைவீடுகள் அகலக்கட்டையாயிருந்தது; நடைகாவணங்கள் கீழேயிருக்கிற அறைவீடுகளுக்கும் நடுவேயிருக்கிறவைகளுக்கும் அதிக உயரமான மாளிகையாயிருந்தது.
7 ਬਾਹਰਵਾਰ ਇੱਕ ਕੰਧ ਸੀ ਜਿਹੜੀ ਬਾਹਰਲੇ ਵਿਹੜੇ ਦੇ ਨਾਲ-ਨਾਲ ਕਮਰਿਆਂ ਦੇ ਸਮਾਨੰਤਰ ਜਾਂਦੀ ਸੀ। ਇਹ ਕਮਰਿਆਂ ਦੇ ਸਾਹਮਣੇ ਵੱਲ 50 ਹੱਥ ਤੱਕ ਵੱਧੀ ਹੋਈ ਸੀ।புறம்பே அறைவீடுகளுக்கு எதிரே வெளிப்பிராகாரத் திசையில் அறை வீடுகளுக்கு முன்பாக இருந்த மதிலின் நீளம் ஐம்பது முழம்.
8 ਉਨ੍ਹਾਂ ਕਮਰਿਆਂ ਦੀ ਕਤਾਰ ਜਿਹੜੇ ਬਾਹਰਲੇ ਵਿਹੜੇ ਦੇ ਨਾਲ-ਨਾਲ ਜਾਂਦੀ ਸੀ, 50 ਹੱਥ ਲੰਮੀ ਸੀ, ਭਾਵੇਂ ਮੰਦਰ ਵਾਲੇ ਪਾਸੇ ਵੱਲ ਇਮਾਰਤ ਦੀ ਕੁੱਲ ਲੰਬਾਈ 100 ਹੱਥ ਸੀ।வெளிப்பிராகாரத்திலுள்ள அறைவீடுகளின் நீளம் ஐம்பது முழம், தேவாலயத்துக்கு முன்னே நூறு முழமாயிருந்தது.
9 ਇਨ੍ਹਾਂ ਕਮਰਿਆਂ ਦੇ ਹੇਠਾਂ ਇਮਾਰਤ ਦੇ ਪੂਰਬੀ ਸਿਰੇ ਉੱਤੇ ਪ੍ਰਵੇਸ਼ ਦੁਆਰ ਸੀ ਤਾਂ ਜੋ ਲੋਕੀ ਬਾਹਰਲੇ ਵਿਹੜੇ ਵਿੱਚੋਂ ਇਸ ਵਿੱਚ ਦਾਖਲ ਹੋ ਸੱਕਣ।கிழக்கே வெளிப்பிராகாரத்திலிருந்து அந்த அறைவீடுகளுக்குள் பிரவேசிக்கிற நடை அவைகளின் கீழே இருந்தது.
10 ਪ੍ਰਵੇਸ਼ ਦੁਆਰ ਵਿਹੜੇ ਨਾਲ ਲਗਦੀ ਕੰਧ ਦੇ ਸ਼ੁਰੂ ਵਿੱਚ ਸੀ। ਸੀਮਾ ਬੱਧ ਖੇਤਰ ਅਤੇ ਦੂਸਰੀ ਇਮਾਰਤ ਤੋਂ ਅਗਾਂਹ। ਓੱਥੇ ਦੱਖਣੀ ਪਾਸੇ ਤੇ ਕਮਰੇ ਸਨ। ਓੱਥੇ ਇੱਕ ਰਸਤਾ ਸੀ।கீழ்த்திசையான பிராகாரத்து மதிலின் அகலத்திலே பிரத்தியேகமான இடத்துக்கு முன்பாகவும் மாளிகைக்கு முன்பாகவும் அறைவீடுகளும் இருந்தது.
11 ਇਨ੍ਹਾਂ ਕਮਰਿਆਂ ਦੇ ਸਾਹਮਣੇ। ਇਹ ਉੱਤਰ ਵਾਲੇ ਪਾਸੇ ਦੇ ਕਮਰਿਆਂ ਵਰਗੇ ਸਨ। ਇਨ੍ਹਾਂ ਦੀ ਲੰਬਾਈ ਅਤੇ ਚੌੜਾਈ ਉਨੀ ਹੀ ਸੀ ਅਤੇ ਓਹੋ ਜਿਹੇ ਹੀ ਦਰਵਾਜ਼ੇ ਸਨ।அவைகளுக்கு முன்னான வழியிலே அந்த அறைவீடுகள் நீளத்திலும் அகலத்திலும் எல்லா வாசற்படிகளிலும், திட்டங்களிலும், வாசல் நடைகளிலும் வடதிசையான அறைவீடுகளின் சாயலாயிருந்தது.
12 ਦੱਖਣੀ ਕਮਰਿਆਂ ਦਾ ਦਾਖਲਾ ਇਮਾਰਤ ਦੇ ਪੂਰਬੀ ਸਿਰੇ ਉੱਤੇ ਸੀ ਤਾਂ ਜੋ ਲੋਕ ਕੰਧ ਦੇ ਨਾਲ ਲਗਦੇ ਰਸਤੇ ਦੇ ਖੁਲ੍ਹੇ ਸਿਰੇ ਵੱਲੋਂ ਦਾਖਲ ਹੋ ਸੱਕਣ।தென்திசையான அறைவீடுகளின் வாசல் நடைக்கு ஒப்பாக ஒரு வாசல் நடைவழியின் முகப்பில் இருந்தது; கீழ்த்திசையில் அவைகளுக்குப் பிரவேசிக்கும் இடத்திலே செம்மையான மதிலின் எதிரே இருந்த வழியின் முகப்பில் ஒரு வாசலிருந்தது.
13 ਆਦਮੀ ਨੇ ਮੈਨੂੰ ਆਖਿਆ, “ਸੀਮਾ ਬੱਧ ਖੇਤਰ ਦੇ ਸਾਹਮਣੇ ਉੱਤਰੀ ਕਮਰੇ ਅਤੇ ਦੱਖਣੀ ਕਮਰੇ ਪਵਿੱਤਰ ਹਨ। ਇਹ ਕਮਰੇ ਉਨ੍ਹਾਂ ਜਾਜਕਾਂ ਲਈ ਹਨ ਜਿਹੜੇ ਯਹੋਵਾਹ ਅੱਗੇ ਬਲੀਆਂ ਚੜ੍ਹਾਉਂਦੇ ਹਨ। ਇਹੀ ਥਾਂ ਹੈ ਜਿੱਥੇ ਜਾਜਕ ਸਭ ਤੋਂ ਪਵਿੱਤਰ ਭੇਟਾਂ ਦਾ ਭੋਜਨ ਛਕਣਗੇ। ਅਤੇ ਉਹੀ ਥਾਂ ਹੈ ਜਿੱਥੇ ਉਹ ਅੱਤ ਪਵਿੱਤਰ ਚੜ੍ਹਾਵਿਆਂ ਨੂੰ ਰੱਖਣਗੇ। ਕਿਉਂ ਕਿ ਇਹ ਥਾਂ ਪਵਿੱਤਰ ਹੈ। ਅੱਤ ਪਵਿੱਤਰ ਭੇਟਾਂ ਹਨ: ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ।அவர் என்னை நோக்கி: பிரத்தியேகமான இடத்துக்கு முன்னிருக்கிற வடபுறமான அறைவீடுகளும் தென்புறமான அறைவீடுகளும் பரிசுத்த அறைவீடுகளாயிருக்கிறது; கர்த்தரிடத்தில் சேருகிற ஆசாரியர் அங்கே மகா பரிசுத்தமானதையும், போஜனபலியையும், பாநிவாரண பலியையும், குற்றநிவாரண பலியையும் வைப்பார்கள்; அந்த ஸ்தலம் பரிசுத்தமாயிருக்கிறது.
14 ਜਿਹੜੇ ਜਾਜਕ ਉਸ ਪਵਿੱਤਰ ਖੇਤਰ ਵਿੱਚ ਦਾਖਲ ਹੁੰਦੇ ਹਨ ਉਨ੍ਹਾਂ ਨੂੰ ਬਾਹਰਲੇ ਵਿਹੜੇ ਵਿੱਚ ਜਾਣ ਤੋਂ ਪਹਿਲਾਂ ਆਪਣੇ ਸੇਵਾ ਵਾਲੇ ਕੱਪੜੇ ਉਸ ਪਵਿੱਤਰ ਸਥਾਨ ਵਿੱਚ ਹੀ ਛੱਡ ਦੇਣੇ ਚਾਹੀਦੇ ਹਨ। ਕਿਉਂ ਕਿ ਇਹ ਕੱਪੜਾ ਪਵਿੱਤਰ ਹੈ। ਜੇ ਕੋਈ ਜਾਜਕ ਮੰਦਰ ਦੇ ਉਸ ਹਿੱਸੇ ਵਿੱਚ ਜਾਣਾ ਚਾਹੁੰਦਾ ਹੈ ਜਿੱਥੇ ਹੋਰ ਲੋਕ ਹਨ, ਤਾਂ ਉਸ ਨੂੰ ਇਨ੍ਹਾਂ ਕਮਰਿਆਂ ਵਿੱਚ ਜਾਕੇ ਹੋਰ ਕੱਪੜੇ ਪਹਿਨਣੇ ਚਾਹੀਦੇ ਹਨ।”ஆசாரியர் உட்பிரவேசிக்கும்போது, அவர்கள் பரிசுத்த ஸ்தலத்திருந்து வெளிப்பிராகாரத்துக்கு வராததற்குமுன்னே, அங்கே தாங்கள் ஆராதனை செய்து உடுத்தியிருந்த ஸ்திரங்களைக் கழற்றி வைப்பார்கள்; அவ்வஸ்திரங்கள் பரிசுத்தமானவைகள்; வேறே வஸ்திரங்களை உடுத்திக்கொண்டு, ஜனத்தின் பிராகாரத்திலே போவார்கள் என்றார்.
15 ਬਾਹਰਲਾ ਵਿਹੜਾ ਆਦਮੀ ਨੇ ਮੰਦਰ ਦੇ ਅੰਦਰਲੇ ਖੇਤਰ ਨੂੰ ਨਾਪਣ ਦਾ ਕੰਮ ਮੁਕਾ ਲਿਆ ਸੀ। ਫ਼ੇਰ ਉਹ ਮੈਨੂੰ ਪੂਰਬੀ ਫਾਟਕ ਤੋਂ ਬਾਹਰ ਲੈ ਆਇਆ ਅਤੇ ਉਸ ਖੇਤਰ ਦਾ ਆਲਾ-ਦੁਆਲਾ ਨਾਪਿਆ।அவர் உள்வீட்டை அளந்து தீர்ந்தபின்பு, கீழ்த்திசைக்கு எதிரான வாசல்வழியாய் என்னை வெளியே அழைத்துக்கொண்டுபோய், அதைச்சுற்றிலும் அளந்தார்.
16 ਆਦਮੀ ਨੇ ਪੈਮਾਨੇ ਨਾਲ ਪੂਰਬ ਵਾਲੇ ਪਾਸੇ ਨੂੰ ਨਾਪਿਆ ਇਹ 500 ਹੱਥ ਲੰਮਾ ਸੀ।கீழ்த்திசைப் பக்கத்தை அளவுகோலால் அளந்தார்; அது அளவுகோலின்படியே சுற்றிலும் ஐந்நூறுகோலாயிருந்தது.
17 ਉਸ ਨੇ ਉੱਤਰ ਵਾਲੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।வடதிசைப்பக்கத்தை அளவுகோலால் சுற்றிலும் ஐந்நூறுகோலாய் அளந்தார்.
18 ਉਸ ਨੇ ਦੱਖਣ ਵੱਲ ਦੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।தென்திசைப்பக்கத்தை அளவுகோலால் ஐந்நூறு கோலாய் அளந்தார்.
19 ਉਹ ਪੱਛਮ ਵਾਲੇ ਪਾਸੇ ਵੱਲ ਗਿਆ ਅਤੇ ਉਸ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।மேற்றிசைப் பக்கத்துக்குத் திரும்பி அதை அளவுகோலால் ஐந்நூறு கோலாய் அளந்தார்.
20 ਉਸ ਨੇ ਉਨ੍ਹਾਂ ਚਹੁਂਆਂ ਕੰਧਾਂ ਨੂੰ ਨਾਪਿਆ ਜਿਹੜੀਆਂ ਮੰਦਰ ਦੇ ਚਾਰੇ ਪਾਸੇ ਜਾਂਦੀਆਂ ਸਨ। ਕੰਧ 500 ਹੱਥ ਲੰਮੀ ਅਤੇ 500 ਹੱਥ ਚੌੜੀ ਸੀ। ਇਹ ਪਵਿੱਤਰ ਖੇਤਰ ਨੂੰ ਉਸ ਖੇਤਰ ਨਾਲੋਂ ਵੱਖ ਕਰਦੀ ਸੀ ਜਿਹੜਾ ਪਵਿੱਤਰ ਨਹੀਂ ਹੈ।நாலு பக்கங்களிலும் அதை அளந்தார்; பரிசுத்தமானதற்கும் பரிசுத்தமில்லாததற்கும் வித்தியாசம்பண்ணும்படிக்கு அதற்கு ஐந்நூறு கோல் நீளமும் ஐந்நூறு கோல் அகலமுமான மதில் சுற்றிலும் இருந்தது.
Tamil Bible