Ezekiel 44 - PUNJABI (Tamil)

1 ਬਾਹਰਲਾ ਦਰਵਾਜ਼ਾ ਫ਼ੇਰ ਆਦਮੀ ਮੈਨੂੰ ਮੰਦਰ ਦੇ ਖੇਤਰ ਵਿੱਚਲੇ ਪੂਰਬੀ ਫ਼ਾਟਕ ਕੋਲ ਵਾਪਿਸ ਲੈ ਆਇਆ। ਅਸੀਂ ਫ਼ਾਟਕ ਤੋਂ ਬਾਹਰ ਸਾਂ ਅਤੇ ਫ਼ਾਟਕ ਬੰਦ ਸੀ।பின்பு அவர் என்னைக் ՠοழக்குக்கு எதߠΰே பரிசுத்த ஸ்தலத்தρக்குப் புறவாசல் வԠοயே திரும்பப்பண்ணினார்; அது பூட்டப்பட்டிருந்தது.

2 ਯਹੋਵਾਹ ਨੇ ਮੈਨੂੰ ਆਖਿਆ, “ਇਹ ਫ਼ਾਟਕ ਬੰਦ ਰਹੇਗਾ। ਇਹ ਖੋਲ੍ਹਿਆ ਨਹੀਂ ਜਾਵੇਗਾ। ਕੋਈ ਵੀ ਇਸ ਵਿੱਚੋਂ ਹੋਕੇ ਨਹੀਂ ਲੰਘੇਗਾ। ਕਿਉਂ ਕਿ ਇਸਰਾਏਲ ਦਾ ਯਹੋਵਾਹ ਇਸ ਵਿੱਚੋਂ ਲੰਘ ਚੁੱਕਿਆ ਹੈ। ਇਸ ਲਈ ਇਹ ਅਵੱਸ਼ ਹੀ ਬੰਦ ਰਹਿਣਾ ਚਾਹੀਦਾ।அப்பொழுது கர்த்தர் என்னை நோக்கி: இந்த வாசல் திறக்கப்படாமல் பூட்டப்பட்டிருக்கும்; ஒருவரும் இதற்குள் பிரவேசிப்பதில்லை; இஸ்ரவேலின் தேவனாகிய கர்த்தர் இதற்குள் பிரவேசித்தார், ஆகையால் இது பூட்டப்பட்டிருக்கவேண்டும்.

3 ਸਿਰਫ਼ ਲੋਕਾਂ ਦਾ ਹਾਕਮ ਹੀ ਇੱਥੇ ਬੈਠੇਗਾ ਜਦੋਂ ਉਹ ਯਹੋਵਾਹ ਦੇ ਅੱਗੇ ਇੱਥੇ ਭੋਜਨ ਛਕੇਗਾ। ਉਸ ਨੂੰ ਦਰਵਾਜ਼ੇ ਦੇ ਰਸਤੇ ਦੇ ਵਰਾਂਡਾ ਵੱਲੋਂ ਹੀ ਦਾਖਲ ਹੋਣਾ ਚਾਹੀਦਾ ਹੈ ਅਤੇ ਉਸੇ ਰਸਤੇ ਹੀ ਬਾਹਰ ਜਾਣਾ ਚਾਹੀਦਾ ਹੈ।”இது அதிபதிக்கே உரியது, அதிபதி கர்த்தருடைய சந்நிதியில் போஜனம்பண்ணும்படி இதில் உட்காருவான்; அவன் வாசல் மண்டபத்தின் வழியாய்ப் பிரவேசித்து, மறுபடியும் அதின் வழியாய்ப் புறப்படுவான் என்றார்.

4 ਮੰਦਰ ਦੀ ਪਵਿੱਤਰਤਾ ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫ਼ਾਟਕ ਵਿੱਚੋਂ ਮੰਦਰ ਦੇ ਸਾਹਮਣੇ ਲੈ ਗਿਆ। ਮੈਂ ਤੱਕਿਆ ਅਤੇ ਯਹੋਵਾਹ ਦੇ ਮੰਦਰ ਨੂੰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਵੇਖਿਆ। ਮੈਂ ਆਪਣਾ ਸਿਰ ਧਰਤੀ ਵੱਲ ਕਰਕੇ ਝੁਕ ਗਿਆ।பின்பு அவர் என்னை வடக்கு வாசல்வழியாய் ஆலயத்தின் முகப்பிலே அழைத்துக்கொண்டுபோனார்; இதோ, கர்த்தருடைய ஆலயம், கர்த்தருடைய மகிமையால் நிறைந்ததை நான் கண்டு, முகங்குப்புற விழுந்தேன்.

5 ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਧਿਆਨ ਨਾਲ ਦੇਖ! ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਦੇਖ। ਅਤੇ ਹਰ ਓਸ ਗੱਲ ਨੂੰ ਧਿਆਨ ਨਾਲ ਸੁਣ ਜਿਹੜੀ ਮੈਂ ਯਹੋਵਾਹ ਦੇ ਮੰਦਰ ਦੇ ਕਨੂੰਨਾਂ ਅਤੇ ਬਿਧੀਆਂ ਬਾਰੇ ਦੱਸਦਾ ਹਾਂ। ਮੰਦਰ ਦੇ ਸਾਰੇ ਪ੍ਰਵੇਸ਼ਾਂ ਅਤੇ ਪਵਿੱਤਰ ਸਥਾਨ ਦੇ ਸਾਰੇ ਨਿਕਾਸਾਂ ਵੱਲ ਧਿਆਨ ਨਾਲ ਦੇਖ।அப்பொழுது கர்த்தர் என்னை நோக்கி: மனுபுத்திரனே கர்த்தருடைய ஆலயத்தின் சகல நியமங்களையும் அதின் சகல சட்டங்களையுங்குறித்து நான் உன்னோடே சொல்வதையெல்லாம் நீ உன் மனதிலே கவனித்து, உன் கண்களினாலே பார்த்து உன் காதுகளினாலே கேட்டு, பரிசுத்த ஸ்தலத்தினுடைய எல்லா வாசற்படிகளின் வழியாய் ஆலயத்துக்குள் பிரவேசிப்பதும் அதிலிருந்து புறப்படுவதும் இன்னவிதமென்று நீ ஆலோசித்துப் பார்த்து,

6 ਫ਼ੇਰ ਇਸਰਾਏਲ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇਹ ਜਿਨ੍ਹਾਂ ਨੇ ਮੇਰਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੂੰ ਆਖ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਇਸਰਾਏਲ ਦੇ ਪਰਿਵਾਰ, ਮੈਂ ਤੁਹਾਡੀਆਂ ਕੀਤੀਆਂ ਬਹੁਤ ਸਾਰੀਆਂ ਭਿਆਨਕ ਗੱਲਾਂ ਨੂੰ ਬਹੁਤ ਜਰ ਲਿਆ ਹੈ!இஸ்ரவேல் வம்சத்தாராகிய கலகக்காரரோடே சொல்லவேண்டியது என்னவென்றால்: கர்த்தராகிய ஆண்டவர் உரைக்கிறார், இஸ்ரவேல் வம்சத்தாரே, நீங்கள் செய்த சகல அருவருப்புகளும் போதும்.

7 ਤੁਸੀਂ ਮੇਰੇ ਮੰਦਰ ਵਿੱਚ ਅਜਨਬੀਆਂ ਨੂੰ ਲਿਆਂਦਾ ਜੋ ਆਪਣੇ ਮਾਸ ਵਿੱਚ ਸੁੰਨਤੀੇ ਨਹੀਂ ਸਨ ਅਤੇ ਆਪਣੇ ਦਿਲ ਵਿੱਚ ਸੁੰਨਤੀਏ ਨਹੀਂ ਸਨ। ਇਸ ਤਰ੍ਹਾਂ ਤੁਸੀਂ ਮੇਰੇ ਮੰਦਰ ਨੂੰ ਕਲੰਕਤ ਕਰ ਦਿੱਤਾ। ਤੁਸੀਂ ਸਾਡੇ ਇਕਰਾਰਨਾਮੇ ਨੂੰ ਤੋੜਿਆ ਅਤੇ ਭਿਆਨਕ ਗੱਲਾਂ ਕੀਤੀਆਂ, ਅਤੇ ਫ਼ੇਰ ਤੁਸੀਂ ਮੇਰੇ ਅੱਗੇ ਰੋਟੀ, ਘਿਉ ਅਤੇ ਖੂਨ ਦੀਆਂ ਭੇਟਾਂ ਪੇਸ਼ ਕੀਤੀਆਂ।நீங்கள் எனக்குச் செலுத்தவேண்டிய ஆகாரமாகிய நிணத்தையும் இரத்தத்தையும் செலுத்துகையில், என் ஆலயத்தைப் பரிசுத்தக்குலைச்சலாக்கும்படி விருத்தசேதனமில்லாத இருதயமும் விருத்தசேதனமில்லாத மாம்சமுமுள்ள அந்நிய புத்திரரை என் பரிசுத்த ஸ்தலத்துக்குள் இருக்கிறதற்காக அழைத்துக்கொண்டுவந்தீர்கள்; நீங்கள் செய்த எல்லா அருவருப்புகளினாலும் அவர்கள் என் உடன்படிக்கையை மீறினார்கள்.

8 ਤੁਸੀਂ ਮੇਰੀਆਂ ਪਵਿੱਤਰ ਚੀਜ਼ਾਂ ਦਾ ਧਿਆਨ ਨਹੀਂ ਰੱਖਿਆ। ਨਹੀਂ, ਤੁਸੀਂ ਉਨ੍ਹਾਂ ਅਸੁੰਨਤੀਆਂ ਨੂੰ ਮੇਰੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਸੌਂਪੀ!’”நீங்கள் என் பரிசுத்த வஸ்துக்களின் காவலைக் காவாமல், உங்களுக͠Εு இஷ்டமானவர்களை என் பரிசுத்த ஸ்தலத்திலே என் காவலைக் காக்கிறதற்காக வைத்தீர்கள்.

9 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਹ ਵਿਦੇਸ਼ੀ ਜਿਸਦੀ ਉਸ ਦੇ ਮਾਸ ਵਿੱਚ ਅਤੇ ਉਸ ਦੇ ਦਿਲ ਵਿੱਚ ਸੁੰਨਤ ਨਹੀਂ ਹੋਈ, ਉਸ ਨੂੰ ਮੇਰੇ ਮੰਦਰ ਵਿੱਚ ਨਹੀਂ ਦਾਖਲ ਹੋਣਾ ਚਾਹੀਦਾ-ਉਸ ਵਿਦੇਸ਼ੀ ਨੂੰ ਵੀ ਨਹੀਂ ਜਿਹੜਾ ਇਸਰਾਏਲ ਦੇ ਲੋਕਾਂ ਵਿੱਚਕਾਰ ਪੱਕੇ ਤੌਰ ਤੇ ਰਹਿ ਰਿਹਾ ਹੈ।கர்த்தராகிய ஆண்டவர் சொல்லுகிறது என்னவென்றால்: இஸ்ரவேல் புத்திரரின் நடுவில் இருக்கிற சகல அந்நிய புத்திரரிலும், விருத்தசேதனமில்லாத இருதயமும் விருத்தசேதனமில்லாத மாம்சமுமுள்ள அந்நிய புத்திரன் ஒருவனும் என் பரிசுத்த ஸ்தலத்துக்குள் பிரவேசிப்பதில்லை.

10 ਅਤੀਤ ਵਿੱਚ, ਜਦੋਂ ਇਸਰਾਏਲ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ, ਲੇਵੀਆਂ ਨੇ ਮੈਨੂੰ ਛੱਡ ਦਿੱਤਾ ਸੀ। ਇਸਰਾਏਲ ਨੇ ਆਪਣੇ ਬੁੱਤਾਂ ਪਿੱਛੇ ਲੱਗਣ ਲਈ ਮੈਨੂੰ ਛੱਡ ਦਿੱਤਾ ਸੀ। ਲੇਵੀਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਮਿਲੇਗੀ।இஸ்ரவேல் வழிதப்பிப்போகையில், என்னை விட்டுத் தூரமானவர்களும், என்னைவிட்டு வழிதப்பித் தங்கள் நரகலான விக்கிரகங்களைப் பின்பற்றினவர்களுமாகிய லேவியரும் தங்கள் அக்கிரமத்தைச் சுமப்பார்கள்.

11 ਲੇਵੀਆਂ ਦੀ ਚੋਣ ਮੇਰੇ ਪਵਿੱਤਰ ਸਥਾਨ ਵਿੱਚ ਸੇਵਾ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਨੇ ਮੰਦਰ ਦੇ ਫ਼ਾਟਕਾਂ ਦੀ ਰੱਖਿਆ ਕੀਤੀ ਸੀ। ਉਨ੍ਹਾਂ ਨੇ ਮੰਦਰ ਵਿੱਚ ਸੇਵਾ ਕੀਤੀ ਸੀ। ਉਨ੍ਹਾਂ ਨੇ ਲੋਕਾਂ ਲਈ ਜਾਨਵਰਾਂ ਨੂੰ ਬਲੀਆਂ ਅਤੇ ਹੋਮ ਦੀਆਂ ਭੇਟਾਂ ਲਈ ਮਾਰਿਆ। ਉਨ੍ਹਾਂ ਨੂੰ ਲੋਕਾਂ ਦੀ ਸਹਾਇਤਾ ਅਤੇ ਸੇਵਾ ਕਰਨ ਲਈ ਚੁਣਿਆ ਗਿਆ ਸੀ।ஆகிலும் அவர்கள் என் ஆலயத்தின் வாசல்களைக் காத்து, என் ஆலயத்தில் ஊழியஞ்செய்து, என் பரிசுத்தஸ்தலத்திலே பணிவிடைக்காரராயிருப்பார்கள்; அவர்கள் ஜனங்களுக்காக தகனபலிகளையும் மற்றப் பலிகளையும் செலுத்தி, இவர்களுக்கு ஊழியஞ்செய்கிறதற்கு இவர்கள் முன்பாக என் பரிசுத்த ஸ்தலத்திலே பணிவிடைக்காரராயிருப்பார்கள்.

12 ਪਰ ਇਨ੍ਹਾਂ ਲੇਵੀਆਂ ਨੇ ਲੋਕਾਂ ਨੂੰ ਮੇਰੇ ਵਿਰੁੱਧ ਪਾਪ ਕਰਨ ਵਿੱਚ ਸਹਾਇਤਾ ਕੀਤੀ! ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਬੁੱਤਾਂ ਦੀ ਉਪਾਸਨਾ ਕਰਨ ਵਿੱਚ ਸਹਾਇਤਾ ਦਿੱਤੀ! ਇਸ ਲਈ ਮੈਂ ਉਨ੍ਹਾਂ ਦੇ ਵਿਰੁੱਧ ਇਹ ਇਕਰਾਰ ਕਰ ਰਿਹਾ ਹਾਂ: ‘ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਆਖਿਆ।அவர்கள் இவர்களுடைய நரகலான விக்கிரகங்களுக்கு முன்பாக நின்று இவர்களுக்கு ஊழியஞ்செய்து, இஸ்ரவேல் வம்சத்தார் அக்கிரமத்தில் விழப்பண்ணினபடியினால், நான் என் கையை அவர்களுக்கு விரோதமாய் உயர்த்தினேன், அவர்கள் தங்கள் அக்கிரமத்தைச் சுமப்பார்கள் என்று கர்த்தராகிய ஆண்டவர் சொல்லுகிறார்.

13 “ਇਸ ਲਈ ਲੇਵੀਆਂ ਜਾਜਕਾਂ ਵਾਂਗ ਮੇਰੇ ਲਈ ਭੇਟਾਂ ਲੈ ਕੇ ਨਹੀਂ ਆਉਣਗੇ। ਉਹ ਮੇਰੀਆਂ ਪਵਿੱਤਰ ਵਸਤਾਂ ਜਾਂ ਉਨ੍ਹਾਂ ਚੀਜ਼ਾਂ ਦੇ ਨੇੜੇ ਨਹੀਂ ਆਉਣਗੇ ਜਿਹੜੀਆਂ ਅੱਤ ਪਵਿੱਤਰ ਹਨ। ਉਨ੍ਹਾਂ ਨੂੰ ਆਪਣੀਆਂ ਕੀਤੀਆਂ ਭਿਆਨਕ ਗੱਲਾਂ ਦੇ ਕਾਰਣ ਸ਼ਰਮਿੰਦਗੀ ਦਾ ਭਾਰ ਚੁੱਕਣਾ ਪਵੇਗਾ।இவர்கள் எனக்கு ஆசாரியராய் ஆராதனை செய்யும்படி என் சமீபத்தில் வராமலும், மகா பரிசுத்தமான ஸ்தலத்தில் என் பரிசுத்த வஸ்துக்களில் யாதொன்றையும் கிட்டாமலும் இருக்கவேண்டும், அவர்கள் தங்கள் இலச்சையையும் தாங்கள் செய்த அருவருப்புகளையும் சுமக்கக்கடவர்கள்.

14 ਪਰ ਮੈਂ ਉਨ੍ਹਾਂ ਨੂੰ ਮੰਦਰ ਦੀ ਦੇਖਭਾਲ ਕਰਨ ਦੇਵਾਂਗਾ। ਉਹ ਮੰਦਰ ਵਿੱਚ ਉਹ ਕੰਮ ਕਰਨਗੇ ਅਜਿਹੀਆਂ ਗੱਲਾਂ ਕਰਨਗੇ ਜੋ ਇਸ ਅੰਦਰ ਕਰਨੀਆਂ ਜ਼ਰੂਰੀ ਹਨ।ஆலயத்தின் சகல வேளைகளுக்கும் அதில் செய்யப்படவேண்டிய எல்லாவற்றிற்கும் நான் அவர்களை அதில் காவல்காக்கிறவர்களாயிருக்கக் கட்டளையிடுவேன்.

15 “ਜਾਜਕ ਸਾਰੇ ਹੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ। ਪਰ ਸਿਰਫ਼ ਸਦੋਕ ਦੇ ਪਰਿਵਾਰ ਦੇ ਜਾਜਕਾਂ ਨੇ ਹੀ ਮੇਰੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ ਜਦੋਂ ਕਿ ਇਸਰਾਏਲ ਦੇ ਲੋਕ ਮੇਰੇ ਵੱਲੋਂ ਮੂੰਹ ਮੋੜ ਗਏ ਸਨ। ਇਸ ਲਈ ਸਿਰਫ਼ ਸਦੋਕ ਦੇ ਉੱਤਰਾਧਿਕਾਰੀ ਹੀ ਮੇਰੇ ਲਈ ਭੇਟਾਂ ਲਿਆਉਣਗੇ। ਉਹ ਮੇਰੇ ਸਾਹਮਣੇ ਖਲ੍ਹੋ ਕੇ ਮੈਨੂੰ ਉਨ੍ਹਾਂ ਜਾਨਵਰਾਂ ਦੀ ਚਰਬੀ ਅਤੇ ਖੂਨ ਚੜ੍ਹਾਉਣਗੇ ਜਿਨ੍ਹਾਂ ਦੀ ਉਹ ਬਲੀ ਦੇਣਗੇ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!இஸ்ரவேல் புத்திரரே, என்னைவிட்டு வழிதப்பிப்போகையில், என் பரிசுத்த ஸ்தலத்தின் காவலைக் காக்கிற சாதோக்கின் புத்திரராகிய லேவியர் என்னும் ஆசாரியர்களே எனக்கு ஆராதனைசெய்ய என் சமீபத்தில் சேர்ந்து, நிணத்தையும் இரத்தத்தையும் எனக்குச் செலுத்த என் சந்நிதியில் நிற்பார்களென்று கர்த்தராகிய ஆண்டவர் சொல்லுகிறார்.

16 “ਉਹ ਮੇਰੇ ਪਵਿੱਤਰ ਸਥਾਨ ਵਿੱਚ ਦਾਖਲ ਹੋਣਗੇ। ਉਹ ਮੇਰੇ ਮੇਜ਼ ਦੇ ਨਜ਼ਦੀਕ ਮੇਰੀ ਸੇਵਾ ਕਰਨ ਲਈ ਆਉਣਗੇ। ਉਹ ਉਨ੍ਹਾਂ ਚੀਜ਼ਾਂ ਦੀ ਦੇਖਭਾਲ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਦਿੱਤੀਆਂ ਸਨ।இவர்கள் என் பரிசுத்த ஸ்தலத்துக்குள் பிரவேசிப்பார்கள்; இவர்களே எனக்கு ஆராதனை செய்ய என் பீடத்தைக் கிட்டிவந்து, என் காவலைக் காப்பார்கள்.

17 ਜਦੋਂ ਉਹ ਅੰਦਰਲੇ ਵਿਹੜੇ ਦੇ ਦਰਵਾਜ਼ਿਆਂ ਵਿੱਚ ਦਾਖਲ ਹੋਣਗੇ, ਤਾਂ ਉਹ ਕਤਾਨੀ ਦੇ ਕੱਪੜੇ ਪਹਿਨਣਗੇ। ਜਦੋਂ ਉਹ ਅੰਦਰਲੇ ਵਿਹੜੇ ਦੇ ਫ਼ਾਟਕ ਤੇ ਸੇਵਾ ਕਰ ਰਹੇ ਹੋਣਗੇ, ਤਾਂ ਉਨ੍ਹਾਂ ਕੋਲ ਉਨ ਦੇ ਵਸਤਰ ਨਹੀਂ ਹੋਣਗੇ।உட்பிராகாரத்தின் வாசல்களுக்குள் பிரவேசிக்கிறபோது சணல்நூல் வஸ்திரங்களை உடுத்திக்கொள்வார்களாக; அவர்கள் உட்பிராகாரத்தின் வாசல்களிலும், உள்ளேயும் ஆராதனைசெய்கையில் ஆட்டுமயிர் உடுப்பைத் தரிக்கலாகாது.

18 ਉਹ ਆਪਣੇ ਸਿਰਾਂ ਉੱਤੇ ਕਤਾਨੀ ਦੀਆਂ ਪਗੜੀਆਂ ਪਹਿਨਣਗੇ। ਅਤੇ ਉਹ ਕਤਾਨੀ ਦੇ ਕਛ੍ਛੇ ਪਹਿਨਣਗੇ। ਉਹ ਕੋਈ ਵੀ ਅਜਿਹੀ ਚੀਜ਼ ਨਹੀਂ ਪਹਿਨਣਗੇ ਜਿਸ ਨਾਲ ਉਨ੍ਹਾਂ ਨੂੰ ਪਸੀਨਾ ਆਵੇ।அவர்களுடைய தலைகளில் சணல்நூல் குல்லாக்களையும், அவர்களுடைய இடைகளில் சணல்நூல் சல்லடங்களையும் தரிக்கவேண்டும்; வேர்வையுண்டாக்கத்தக்கதொன்றையும் அரையில் கட்டலாகாது.

19 ਇਸ ਤੋਂ ਪਹਿਲਾਂ ਕਿ ਉਹ ਲੋਕਾਂ ਕੋਲ ਬਾਹਰਲੇ ਵਿਹੜੇ ਅੰਦਰ ਜਾਣ, ਤਾਂ ਉਹ ਆਪਣੇ ਕਪੜਿਆਂ ਨੂੰ ਉਤਾਰ ਦੇਣਗੇ ਜਿਹੜੇ ਉਨ੍ਹਾਂ ਨੇ ਮੇਰੀ ਸੇਵਾ ਕਰਨ ਵੇਲੇ ਪਹਿਨੇ ਸਨ। ਉਹ ਇਨ੍ਹਾਂ ਕੱਪੜਿਆਂ ਨੂੰ ਪਵਿੱਤਰ ਕਮਰਿਆਂ ਵਿੱਚ ਰੱਖ ਦੇਣਗੇ। ਫ਼ੇਰ ਉਹ ਦੂਸਰੇ ਕੱਪੜੇ ਪਹਿਨ ਲੈਣਗੇ। ਇਸ ਤਰ੍ਹਾਂ ਉਹ ਲੋਕਾਂ ਨੂੰ ਉਨ੍ਹਾਂ ਪਵਿੱਤਰ ਕੱਪੜਿਆਂ ਨੂੰ ਨਹੀਂ ਛੂਹਣ ਦੇਣਗੇ।அவர்கள் வெளிப்பிராகாரமாகிய புறமுற்றத்திலே ஜனங்களிடத்தில் போகும்போது, அவர்கள் தாங்கள் ஆராதனைசெய்யும் சமயத்தில் உடுத்தியிருந்த தங்கள் வஸ்திரங்களைக் கழற்றி அவைகளைப் பரிசுத்த அறைவீடுகளில் வைத்து, வேறே வஸ்திரங்களை உடுத்திக்கொள்ளக்கடவர்கள்; தங்கள் வஸ்திரங்களாலே ஜனங்களைப் பரிசுத்தப்படுத்தலாகாது.

20 “ਇਹ ਜਾਜਕ ਆਪਣੇ ਸਿਰ ਨਹੀਂ ਮੁਨਾਉਣਗੇ ਅਤੇ ਨਾ ਹੀ ਲੰਮੇ ਵਾਲ ਉਗਾਣਗੇ। ਜਾਜਕਾਂ ਨੂੰ ਆਪਣੇ ਸਿਰਾਂ ਦੇ ਵਾਲਾਂ ਨੂੰ ਸਿਰਫ਼ ਕਤਰਨਾ ਹੀ ਚਾਹੀਦਾ ਹੈ।அவர்கள் தங்கள் தலைகளைச் சிரையாமலும், தங்கள் மயிரை நீளமாய் வளர்க்காமலும், தங்கள் தலைமயிரைக் கத்தரிக்கக்கடவர்கள்.

21 ਅੰਦਰਲੇ ਵਿਹੜੇ ਵਿੱਚ ਜਾਣ ਵੇਲੇ ਕੋਈ ਵੀ ਜਾਜਕ ਮੈਅ ਨਾ ਪੀਵੇ।ஆசாரியர்களில் ஒருவனும் உட்பிராகாரத்துக்குள் பிரவேசிக்கும்போது, திராட்சரசம் குடிக்கலாகாது.

22 ਜਾਜਕਾਂ ਨੂੰ ਕਿਸੇ ਵਿਧਵਾ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਨਹੀਂ, ਉਨ੍ਹਾਂ ਨੂੰ ਸਿਰਫ਼ ਇਸਰਾਏਲ ਦੇ ਪਰਿਵਾਰ ਦੀ ਕਿਸੇ ਕੁਆਰੀ ਕੁੜੀ ਨਾਲ ਜਾਂ ਕਿਸੇ ਜਾਜਕ ਦੀ ਵਿਧਵਾ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ।விதவையையும் தள்ளிவிடப்பட்டவளையும் அவர்கள் விவாகம்பண்ணாமல், இஸ்ரவேல் வம்சத்தாளாகிய கன்னிகையையாகிலும் ஒரு ஆசாரியனின் மனைவியாயிருந்த விதவையையாகிலும் விவாகம்பண்ணலாம்.

23 “ਇਸਤੋਂ ਇਲਾਵਾ, ਜਾਜਕਾਂ ਨੂੰ ਮੇਰੇ ਲੋਕਾਂ ਨੂੰ ਪਵਿੱਤਰ ਚੀਜ਼ਾਂ ਅਤੇ ਅਪਵਿੱਤਰ ਚੀਜ਼ਾਂ ਵਿੱਚਲੇ ਫ਼ਰਕ ਬਾਰੇ ਵੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਮੇਰੇ ਲੋਕਾਂ ਦੀ ਇਹ ਜਾਨਣ ਵਿੱਚ ਵੀ ਸਹਾਇਤਾ ਕਰਨੀ ਚਾਹੀਦੀ ਹੈ ਕਿ ਪਾਕ ਕੀ ਹੈ ਅਤੇ ਨਾਪਾਕ ਕੀ ਹੈ।அவர்கள் பரிசுத்தமானதற்கும் பரிசுத்தமல்லாததற்கும், தீட்டானதற்கும் தீட்டல்லாததற்கும் இருக்கும் வித்தியாசத்தை என் ஜனத்துக்குப் போதித்து, அவர்களுக்குத் தெரியப்பண்ணக்கடவர்கள்.

24 “ਜਾਜਕ ਕਚਿਹਰੀ ਵਿੱਚ ਨਿਆਂਕਾਰ ਹੋਣਗੇ। ਉਹ ਲੋਕਾਂ ਬਾਰੇ ਨਿਆਂ ਕਰਨ ਲੱਗਿਆਂ ਮ੍ਮੇਰੇ ਕਨੂੰਨਾਂ ਉੱਤੇ ਚੱਲਣਗੇ। ਉਹ ਮੇਰੀਆਂ ਸਾਰੀਆਂ ਖਾਸ ਦਾਵਤਾਂ ਦੇ ਮੌਕਿਆਂ ਉੱਤੇ ਮੇਰੇ ਸਾਰੇ ਕਨੂੰਨਾਂ ਦਾ ਪਾਲਣ ਕਰਨਗੇ ਅਤੇ ਬਿਧੀਆਂ ਉੱਤੇ ਚੱਲਣਗੇ। ਉਹ ਮੇਰੇ ਆਰਾਮ ਦੇ ਖਾਸ ਦਿਨਾਂ ਦਾ ਆਦਰ ਕਰਨਗੇ ਅਤੇ ਉਨ੍ਹਾਂ ਦੀ ਪਵਿੱਤਰਤਾ ਬਣਾਈ ਰੱਖਣਗੇ।வழக்கிருந்தால் அவர்கள் நியாயந்தீர்க்க ஆயத்தமாயிருந்து, என் நியாயங்களின்படி அதைத் தீர்த்து, என்னுடைய பண்டிகைகளில் எல்லாம் என் நியாயப்பிரமாணத்தையும் என் கட்டளைகளையும் கைக்கொண்டு என் ஓய்வுநாட்களைப் பரிசுத்தமாக்கக்கடவர்கள்.

25 ਉਹ ਕਿਸੇ ਵੀ ਮੰਦੇ ਮੁਰਦਾ ਬੰਦੇ ਨੇੜੇ ਜਾਕੇ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਗੇ। ਪਰ ਉਹ ਆਪਣੇ-ਆਪ ਨੂੰ ਨਾਪਾਕ ਬਣਾ ਸੱਕਦੇ ਹਨ ਜੇ ਮੁਰਦਾ ਵਿਅਕਤੀ ਉਨ੍ਹਾਂ ਦਾ ਪਿਤਾ, ਉਨ੍ਹਾਂ ਦੀ ਮਾਤਾ, ਪੁੱਤਰ, ਧੀ ਭਰਾ ਜਾਂ ਅਣਵਿਆਹੀ ਭੈਣ ਹੈ।தகப்பன், தாய், குமாரன், குமாரத்தி, சகோதரன் புருஷனுக்கு வாழ்க்கைப்படாத சகோதரி என்னும் இவர்களுடைய சவத்தினால் அவர்கள் தீட்டுப்படலாமேயல்லாமல், அவர்களிலொருவனும் செத்த ஒருவனிடத்தில்போய்த் தீட்டுப்படலாகாது.

26 ਇਹ ਗੱਲ ਜਾਜਕ ਨੂੰ ਨਾਪਾਕ ਬਣਾ ਦੇਵੇਗੀ ਜਦੋਂ ਜਾਜਕ ਨੂੰ ਪਾਕ ਬਣਾ ਦਿੱਤਾ ਗਿਆ ਹੋਵੇ, ਤਾਂ ਉਸ ਨੂੰ ਸੱਤ ਦਿਨ ਇੰਤਜ਼ਾਰ ਕਰਨਾ ਪਵੇਗਾ।அவன் சுத்திகரிகப்பட்டபின்பு, அவனுக்கு ஏழுநாள் எண்ணப்படவேண்டும்.

27 ਫ਼ੇਰ ਉਹ ਪਵਿੱਤਰ ਸਥਾਨ ਉੱਤੇ ਵਾਪਸ ਜਾ ਸੱਕਦਾ ਹੈ। ਪਰ ਜਿਸ ਦਿਨ ਉਹ ਪਵਿੱਤਰ ਸਥਾਨ ਦੀ ਸੇਵਾ ਕਰਨ ਲਈ ਅੰਦਰਲੇ ਵਿਹੜੇ ਵਿੱਚ ਜਾਵੇ ਤਾਂ ਉਸ ਨੂੰ ਆਪਣੇ ਲਈ ਪਾਪ ਦੀ ਭੇਟਾਂ ਜ਼ਰੂਰ ਭੇਟ ਕਰਨਾ ਚਾਹੀਦਾ ਹੈ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।அவன் பரிசுத்த ஸ்தலத்தில் ஆராதனை செய்யும்படி பரிசுத்த ஸ்தலமிருக்கிற உட்பிராகாரத்துக்குள் பிரவேசிக்கிறநாளிலே, அவன் தனக்காகப் பாவநிவாரண பலியைச் செலுத்தக்கடவன் என்று கர்த்தராகிய ஆண்டவர் சொல்லுகிறார்.

28 “ਉਸ ਧਰਤੀ ਬਾਰੇ ਜਿਹੜੀ ਲੇਵੀਆਂ ਦੀ ਜੈਦਾਦ ਹੋਵੇਗੀ: ਮੈਂ ਹੀ ਉਨ੍ਹਾਂ ਦੀ ਦੌਲਤ ਹਾਂ। ਤੁਸੀਂ ਇਸਰਾਏਲ ਵਿੱਚ ਲੇਵੀਆਂ ਨੂੰ ਕੋਈ ਜੈਦਾਦ ਨਹੀਂ ਦੇਵੋਂਗੇ। ਮੈਂ ਹੀ ਉਨ੍ਹਾਂ ਦਾ ਇਸਰਾਏਲ ਵਿੱਚ ਹਿੱਸਾ ਹਾਂ!அவர்களுக்குரிய சுதந்தரமென்னவென்றால்: நானே அவர்கள் சுதந்தரம்; ஆகையால் இஸ்ரவேலில் அவர்களுக்குக் காணியாட்சியைக் கொடாதிருப்பீர்களாக; நான் அவர்கள் காணியாட்சி.

29 ਉਹ ਆਨਾਜ਼ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ ਭੋਜਨ ਕਰਨਗੇ। ਹਰ ਉਹ ਚੀਜ਼ ਜਿਹੜੀ ਇਸਰਾਏਲ ਦੇ ਲੋਕ ਯਹੋਵਾਹ ਨੂੰ ਭੇਟ ਕਰਨਗੇ ਉਨ੍ਹਾਂ ਦੀ ਹੋਵੇਗੀ।போஜனபலியையும் பாவநிவாரணபலியையும் குற்றநிவாரணபலியையும் அவர்கள் புசிப்பார்கள்; இஸ்ரவேலிலே பொருத்தனை பண்ணப்பட்டதெல்லாம் அவர்களுடையதாயிருப்பதாக.

30 ਹਰ ਤਰ੍ਹਾਂ ਦੀ ਫ਼ਸਲ ਦੀ ਵਾਢੀ ਦਾ ਪਹਿਲਾ ਹਿੱਸਾ ਇਨ੍ਹਾਂ ਜਾਜਕਾਂ ਲਈ ਹੋਵੇਗਾ। ਤੁਸੀਂ ਆਪਣੀ ਤੌਣ ਦਾ ਪਹਿਲਾ ਹਿੱਸਾ ਵੀ ਜਾਜਕਾਂ ਨੂੰ ਦੇਵੋਂਗੇ। ਇਸ ਨਾਲ ਤੁਹਾਡੇ ਘਰ ਨੂੰ ਅਸੀਸ ਮਿਲੇਗੀ।சகலவித முதற்கனிகளில் எல்லாம் முந்தின பலனும், நீங்கள் காணிக்கையாய்ச் செலுத்தும் எவ்விதமானபொருள்களும் ஆசாரியர்களுடையதாயிருப்பதாக; உங்கள் வீட்டில் ஆசீர்வாதம் தங்கும்படிக்கு நீங்கள் பிசைந்தமாவில் முதற்பாகத்தையும் ஆசாரியனுக்குக் கொடுக்கக்கடவீர்கள்.

31 ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਕਿਸੇ ਵੀ ਉਸ ਪੰਛੀ ਜਾਂ ਜਾਨਵਰ ਨੂੰ ਨਾ ਖਾਣ ਜਿਹੜਾ ਕੁਦਰਤੀ ਮੌਤ ਮਰਿਆ ਹੈ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਕੇ ਟੁਕੜੇ ਕਰ ਦਿੱਤਾ ਹੈ।பறவைகளிலும் மிருகங்களிலும் தானாய்ச் செத்ததும் பீறுண்டதுமான ஒன்றையும் ஆசாரியர்கள் புசிக்கலாகாது.

Tamil Bible